ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜ਼ਿੰਦਾ ਬੰਬ ਮਿਲਿਆ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੀ ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜਿੰਦਾ ਬੰਬ ਮਿਲਿਆ ਹੈ | ਜਿਸ ਤੋਂ ਬਾਅਦ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਟੀ ਏਅਰ ਪੋਰਟ ਨੂੰ ਬੰਦ ਕਰ ਦਿੱਤਾ, ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾ ਰੱਦ ...

ਪੂਰੀ ਖ਼ਬਰ »

ਪਿ੍ੰਸ ਹੈਰੀ ਅਤੇ ਮੇਘਨ ਮਾਰਕਲੇ ਦੇ ਵਿਆਹ ਸਮਾਗਮ ਦੀ ਜਾਣਕਾਰੀ ਹੋਈ ਜਨਤਕ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਰਾਜਕੁਮਾਰ ਪਿ੍ੰਸ ਹੈਰੀ ਤੇ ਉਨ੍ਹਾਂ ਦੀ ਮੰਗੇਤਰ ਮੇਘਨ ਮਾਰਕਲੇ ਨੇ 19 ਮਈ 2018 ਨੂੰ ਆਪਣੇ ਹੋਣ ਵਾਲੇ ਵਿਆਹ ਦਾ ਹੋਰ ਬਿਊਰਾ ਜਨਤਕ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਹੋਣ ਤੋਂ ਬਾਅਦ ਉਹ ...

ਪੂਰੀ ਖ਼ਬਰ »

ਕੈਲਗਰੀ ਵਿਖੇ 'ਰੱਬ ਨੇ ਬਣਾਈਆਂ ਜੋੜੀਆਂ' ਪ੍ਰੋਗਰਾਮ 3 ਮਾਰਚ ਨੂੰ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਵਿਰਾਸਤ ਵੈੱਲਫੇਅਰ ਸੁਸਾਇਟੀ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਕੈਲਗਰੀ 'ਚ ਪਹਿਲੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ 'ਰੱਬ ਨੇ ਬਣਾਈਆਂ ਜੋੜੀਆਂ' 3 ਮਾਰਚ ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਉੱਘੇ ਲੇਖਕ ਪ੍ਰੀਤਮ ਸਿੱਧੂ ਨਹੀਂ ਰਹੇ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਰਹਿੰਦਿਆਂ ਪੰਜਾਬੀ ਮਾਂ ਬੋਲੀ ਦੀ ਝੋਲੀ ਢੇਰ ਸਾਰਾ ਪੰਜਾਬੀ ਸਾਹਿਤ ਪਾਉਣ ਵਾਲੇ ਬਹੁ ਚਰਚਿੱਤ ਲੇਖਕ ਪ੍ਰੀਤਮ ਸਿੱਧੂ ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ | ਉਹ 80 ਵਰਿ੍ਹਆਂ ਦੇ ਸਨ | ਪ੍ਰੀਤਮ ਸਿੱਧੂ ਪੰਜਾਬੀ ਸਾਹਿਤ ਕਲਾ ਕੇਂਦਰ ਯੂ.ਕੇ. ਦੇ ਪਹਿਲੇ ਪ੍ਰਧਾਨ ਸਨ | ਇਸ ਤੋਂ ਇਲਾਵਾ ਉਹ ਕਈ ਪੰਜਾਬੀ ਸਾਹਿਤ ਸਭਾਵਾਂ 'ਚ ਸਰਗਰਮੀ ਨਾਲ ਵਿਚਰਦੇ ਰਹੇ | ਸ੍ਰੀ ਸਿੱਧੂ ਨੇ ਪੰਜਾਬੀ ਸਾਹਿਤ ਦੀ ਝੋਲੀ ਬਹੁਮੁਲੀਆਂ 13 ਕਿਤਾਬਾਂ ਪਾਈਆਂ | ਜਿਨ੍ਹਾਂ 'ਚ ''ਲੋਕ ਆਪਣੇ ਦੇਸ਼ ਪਰਾਏU ਅਤੇ ''ਦੇਸੀ ਧਰਤ ਵਲੈਤੀ ਚੰਬਾU ਵਰਗੀਆਂ ਕਿਤਾਬਾਂ ਖਾਸ ਜ਼ਿਕਰਯੋਗ ਹਨ | ਉਨ੍ਹਾਂ ਪੰਜਾਬੀ ਸਾਹਿਤ ਨੂੰ ਵਿਅੰਗ ਅਤੇ ਫਿਕਰੇਬਾਜ਼ੀ 'ਚ ਜ਼ਿਆਦਾ ਲਿਖਿਆ | ਉਹ ਆਪਣੇ ਪਿਛੇ ਦੋ ਬੇਟੇ ਅਤੇ ਪਤਨੀ ਛੱਡ ਗਏ ਹਨ | ਉਨ੍ਹਾਂ ਦਾ ਪਿਛੋਕੜ ਜਗਰਾਉਂ ਤਹਿਸੀਲ ਦੇ ਪਿੰਡ ਹਠੂਰ ਨਾਲ ਸੀ | ਉਹ 1964 'ਚ ਯੂ.ਕੇ. ਆਏ ਅਤੇ ਆਮ ਪੰਜਾਬੀਆਂ ਵਾਂਗ ਮਿਹਨਤ ਕਰਦਿਆਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯਤਨਸ਼ੀਲ ਰਹੇ | ਪ੍ਰੀਤਮ ਸਿੱਧੂ ਦੇ ਅਕਾਲ ਚਲਾਣੇ ਤੇ ਪੰਜਾਬੀ ਸਾਹਿਬ ਸਭਾ ਯੂ.ਕੇ. ਦੇ ਡਾ. ਸਾਥੀ ਲੁਧਿਆਣਵੀ, ਕੁਲਵੰਤ ਕੌਰ ਢਿੱਲੋਂ, ਅਜ਼ੀਮ ਸ਼ੇਖ਼ਰ, ਅਦਾਰਾ ਸ਼ਬਦ ਦੇ ਹਰਜੀਤ ਅਟਵਾਲ, ਮਹਿੰਦਰ ਸਿੰਘ ਧਾਲੀਵਾਲ, ਐਮ. ਪੀ. ਵਰਿੰਦਰ ਸ਼ਰਮਾ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ |


ਖ਼ਬਰ ਸ਼ੇਅਰ ਕਰੋ

ਪੰਜਾਬ ਸਰਕਾਰ ਤੋਂ ਸੈਂਸਰ ਬੋਰਡ ਬਣਾਉਣ ਦੀ ਮੰਗ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)-ਜਿਉਂ ਹੀ ਇਹ ਖ਼ਬਰ ਆਈ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸ. ਐਸ. ਪੀ. ਆਪਣੇ ਜ਼ਿਲ੍ਹੇ ਦੇ ਸਾਰੇ ਗਾਇਕਾਂ ਤੇ ਗੀਤਕਾਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਸਮਝਾਉਣਗੇ ਤੇ ਚਿਤਾਵਨੀ ਵੀ ਦੇਣਗੇ ਕਿ ਅੱਗੇ ਤੋਂ ਕੋਈ ਗਾਇਕ ਰਫ਼ਲਾਂ, ...

ਪੂਰੀ ਖ਼ਬਰ »

ਰਾਜਸਥਾਨ ਦੀ ਧਰਤੀ ਹੇਠ 11.82 ਕਰੋੜ ਟਨ ਸੋਨੇ ਦਾ ਭੰਡਾਰ- ਜੀ.ਐਸ.ਆਈ.

ਜੈਪੁਰ, 12 ਫਰਵਰੀ (ਏਜੰਸੀ)- ਰਾਜਸਥਾਨ 'ਚ ਭੂ ਵਿਗਿਆਨਿਕਾਂ ਨੇ 11.82 ਟਨ ਕਰੋੜ ਸੋਨੇ ਦੇ ਭੰਡਾਰ ਹੋਣ ਦਾ ਦਾਅਵਾ ਕੀਤਾ ਹੈ | ਇਸ ਭੰਡਾਰ ਲਈ ਖਾਸ ਕਰਕੇ ਬਨਸਵਾਰਾ ਤੇ ਉਦੇਪੁਰ ਸ਼ਹਿਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ | ਜੀ.ਐੱਸ.ਆਈ. (ਭਾਰਤੀ ਭੂ ਵਿਗਿਆਨਿਕ ਸਰਵੇ) ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੇ ਕਿਸਾਨ ਦੇ ਡੇਰੇ ਤੋਂ ਚੋਰੀ ਕੀਤੇ ਅੰਡੇ ਤੇ ਪੈਸੇ

ਟੋਰਾਂਟੋ, 12 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਅਕਸਰ ਸੁਣਨ ਨੂੰ ਮਿਲ਼ਦਾ ਹੈ ਕਿ ਉਹ ਦੇਸ਼ ਹੁਣ ਪਹਿਲਾਂ ਵਰਗਾ ਨਹੀਂ ਰਿਹਾ ਭਾਵ ਚੋਰੀਆਂ, ਲੁੱਟਾਂ, ਠੱਗੀਆਂ, ਕੁਟਾਪਿਆਂ ਵਗੈਰਾ ਦੀ ਭਰਮਾਰ ਹੋ ਚੁੱਕੀ ਹੈ ਜਿਸ 'ਚ ਬਾਹਰਲੇ ਮੁਲਕਾਂ ਤੋਂ ਉੱਥੇ ਚੰਗਾ ਜੀਵਨ ਜਿਊਣ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਭੱਦਲਥੂਹਾ ਨਹੀਂ ਰਹੇ

ਬਰੇਸ਼ੀਆ (ਇਟਲੀ), 12 ਫਰਵਰੀ (ਬਲਦੇਵ ਸਿੰਘ ਬੂਰੇ ਜਟਾਂ)- ਇਟਲੀ 'ਚ ਵਸਦੇ ਪੰਜਾਬੀਆਂ 'ਚ ਇਸ ਖ਼ਬਰ ਨੂੰ ਬੜੇ ਦੁਖੀ ਹਿਰਦਿਆਂ ਨਾਲ ਪੜਿ੍ਹਆ ਜਾਵੇਗਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਸ. ਮਨਜੀਤ ਸਿੰਘ ਭੱਦਲਥੂਹਾ ਫਾਨੀ ਸੰਸਾਰ ਨੂੰ ਅਲਵਿਦਾ ...

ਪੂਰੀ ਖ਼ਬਰ »

ਉੱਘੇ ਗਾਇਕ ਆਰ. ਬਾਵਾ ਕੈਂਡੀਕ੍ਰਸ਼ ਗੀਤ ਨਾਲ ਚਰਚਾ 'ਚ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਪਾਈਸ ਹੈਵਨ ਵਿਖੇ ਪੰਜਾਬੀਆਂ ਦੇ ਭਰਵੇਂ ਇਕੱਠ 'ਚ ਸਮਾਗਮ ਸਮੇਂ ਆਰ. ਬਾਵਾ ਵਲੋਂ ਨਵਾਂ ਗੀਤ ਕੈਂਡੀਕ੍ਰਸ਼ ਰਿਲੀਜ਼ ਕੀਤਾ ਗਿਆ | ਨਵੇਂ ਗੀਤ ਕੈਂਡੀਕ੍ਰਸ਼ ਨੂੰ ਆਰ. ਰਿਕਾਰਡਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ...

ਪੂਰੀ ਖ਼ਬਰ »

ਸਾਊਥ ਆਸਟ੍ਰੇਲੀਆ ਚੋਣਾਂ ਲਈ ਲੇਬਰ ਉਮੀਦਵਾਰਾਂ ਵਲੋਂ ਗੁਰੂ ਘਰ 'ਚ ਪੰਜਾਬੀਆਂ ਨਾਲ ਮੁਲਾਕਾਤਾਂ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਸਾਊਥ ਆਸਟ੍ਰੇਲੀਆ 'ਚ 2018 ਦੀਆਂ ਮੈਂਬਰ ਪਾਰਲੀਮੈਂਟ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਲੇਬਰ ਉਮੀਦਵਾਰ ਪੀਟਰ ਮਲੀਨੌਸਕਰ ਨੇ ਗੁਰੂ ਘਰ ਦੀ ਓਟ ਲੈਂਦੇ ਹੋਏ ਪੰਜਾਬੀਆਂ ਨਾਲ ਮੁਲਾਕਾਤਾਂ ਕਰਕੇ ਚੋਣ ਮੁਹਿੰਮ ਦੀ ਆਰੰਭਤਾ ਕੀਤੀ | ...

ਪੂਰੀ ਖ਼ਬਰ »

2026 ਉਲੰਪਿਕ ਖੇਡਾਂ ਲਈ ਕੈਲਗਰੀ ਸ਼ਹਿਰ ਬਣਿਆ ਪਹਿਲੀ ਪਸੰਦ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)-2026 ਦੀਆਂ ਉਲੰਪਿਕ ਖੇਡਾਂ ਲਈ ੳੱੁਤਰੀ ਅਮਰੀਕੀ ਸ਼ਹਿਰ ਕੈਲਗਰੀ ਪਹਿਲੀ ਪਸੰਦ ਬਣ ਗਿਆ ਹੈ | ਅਮਰੀਕੀ ਉਲੰਪਿਕ ਕਮੇਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਡੈਨਵਰ ਤੇ ਸਾਲਟ ਲੇਕ ਸਿਟੀ ਇਸ ਦੌੜ 'ਚੋਂ ਬਾਹਰ ਹੋ ਗਏ ਹਨ | ਅਮਰੀਕੀ ...

ਪੂਰੀ ਖ਼ਬਰ »

ਜਲਦੀ ਹੀ ਯੂ. ਕੇ. ਦੇ ਗੁਰਦੁਆਰਿਆਂ ਨੂੰ ਯੂ. ਕੇ. ਦੇ ਵਿਰਾਸਤੀ ਹਿੱਸੇ ਵਜੋਂ ਦੇਖਿਆ ਜਾਵੇਗਾ- ਖੋਜ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 200 ਤੋਂ ਵਧੇਰੇ ਗੁਰਦੁਆਰਿਆਂ ਦਾ ਬਹੁਤਾ ਹਿੱਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ 'ਤੇ ਕੇਂਦਰਿਤ ਹੈ, ਪਰੰਤੂ ਉਨ੍ਹਾਂ ਦੀ ਬਣਤਰ ਵਿਸ਼ੇਸ਼ਤਾਵਾਂ 'ਚ ਭਿੰਨਤਾ ਹੈ | ਇੰਗਲੈਂਡ ਦੇ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

*ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਵੀ ਕੀਤਾ ਯਾਦ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX