ਤਾਜਾ ਖ਼ਬਰਾਂ


ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  13 minutes ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਨਗਰ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਲੰਘੇ ਹੋਏ ਹਿੰਸਕ ਪ੍ਰਦਰਸ਼ਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਐੱਫ. ਆਈ. ਆਰ. ਦਰਜ ਕੀਤੀਆਂ ਹਨ। ਦਿੱਲੀ ਪੁਲਿਸ ਨੇ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  24 minutes ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ 'ਚ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  37 minutes ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੀ ਦਿਹਾੜਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਰਤ...
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 2 hours ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜ਼ਿੰਦਾ ਬੰਬ ਮਿਲਿਆ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੀ ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜਿੰਦਾ ਬੰਬ ਮਿਲਿਆ ਹੈ | ਜਿਸ ਤੋਂ ਬਾਅਦ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਟੀ ਏਅਰ ਪੋਰਟ ਨੂੰ ਬੰਦ ਕਰ ਦਿੱਤਾ, ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾ ਰੱਦ ...

ਪੂਰੀ ਖ਼ਬਰ »

ਪਿ੍ੰਸ ਹੈਰੀ ਅਤੇ ਮੇਘਨ ਮਾਰਕਲੇ ਦੇ ਵਿਆਹ ਸਮਾਗਮ ਦੀ ਜਾਣਕਾਰੀ ਹੋਈ ਜਨਤਕ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਰਾਜਕੁਮਾਰ ਪਿ੍ੰਸ ਹੈਰੀ ਤੇ ਉਨ੍ਹਾਂ ਦੀ ਮੰਗੇਤਰ ਮੇਘਨ ਮਾਰਕਲੇ ਨੇ 19 ਮਈ 2018 ਨੂੰ ਆਪਣੇ ਹੋਣ ਵਾਲੇ ਵਿਆਹ ਦਾ ਹੋਰ ਬਿਊਰਾ ਜਨਤਕ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਹੋਣ ਤੋਂ ਬਾਅਦ ਉਹ ...

ਪੂਰੀ ਖ਼ਬਰ »

ਕੈਲਗਰੀ ਵਿਖੇ 'ਰੱਬ ਨੇ ਬਣਾਈਆਂ ਜੋੜੀਆਂ' ਪ੍ਰੋਗਰਾਮ 3 ਮਾਰਚ ਨੂੰ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਵਿਰਾਸਤ ਵੈੱਲਫੇਅਰ ਸੁਸਾਇਟੀ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਕੈਲਗਰੀ 'ਚ ਪਹਿਲੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ 'ਰੱਬ ਨੇ ਬਣਾਈਆਂ ਜੋੜੀਆਂ' 3 ਮਾਰਚ ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਉੱਘੇ ਲੇਖਕ ਪ੍ਰੀਤਮ ਸਿੱਧੂ ਨਹੀਂ ਰਹੇ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਰਹਿੰਦਿਆਂ ਪੰਜਾਬੀ ਮਾਂ ਬੋਲੀ ਦੀ ਝੋਲੀ ਢੇਰ ਸਾਰਾ ਪੰਜਾਬੀ ਸਾਹਿਤ ਪਾਉਣ ਵਾਲੇ ਬਹੁ ਚਰਚਿੱਤ ਲੇਖਕ ਪ੍ਰੀਤਮ ਸਿੱਧੂ ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ | ਉਹ 80 ਵਰਿ੍ਹਆਂ ਦੇ ਸਨ | ਪ੍ਰੀਤਮ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਸੈਂਸਰ ਬੋਰਡ ਬਣਾਉਣ ਦੀ ਮੰਗ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)-ਜਿਉਂ ਹੀ ਇਹ ਖ਼ਬਰ ਆਈ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸ. ਐਸ. ਪੀ. ਆਪਣੇ ਜ਼ਿਲ੍ਹੇ ਦੇ ਸਾਰੇ ਗਾਇਕਾਂ ਤੇ ਗੀਤਕਾਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਸਮਝਾਉਣਗੇ ਤੇ ਚਿਤਾਵਨੀ ਵੀ ਦੇਣਗੇ ਕਿ ਅੱਗੇ ਤੋਂ ਕੋਈ ਗਾਇਕ ਰਫ਼ਲਾਂ, ਗੰਡਾਸਿਆਂ, ਅਸ਼ਲੀਲ, ਮਾਰਧਾੜ ਵਾਲੇ ਗੀਤ ਗਾਉਣ ਤੋਂ ਪ੍ਰਹੇਜ਼ ਕਰਨ ਤੇ ਗੀਤਕਾਰ ਅਜਿਹੇ ਗੀਤ ਲਿਖਣ ਤੋਂ ਅਤੇ ਵੀਡੀਓ ਨਿਰਦੇਸ਼ਕ ਅਜਿਹੇ ਗੀਤਾਂ ਦਾ ਫਿਲਮਾਂਕਣ ਨਾ ਕਰਨ ਅਤੇ ਨੰਗੇਜ਼ ਫਿਲਮਾਂਕਣ ਕਰਨ ਤੋਂ ਬਾਜ਼ ਆਉਣ | ਵਿਦੇਸ਼ਾਂ 'ਚ ਵਸਦੇ ਪੰਜਾਬੀਆਂ 'ਚ ਇਸ ਖ਼ਬਰ ਨਾਲ ਖ਼ੁਸ਼ੀ ਦਾ ਮਾਹੌਲ ਹੈ ਤੇ ਆਸ ਕੀਤੀ ਜਾ ਰਹੀ ਹੈ ਕਿ ਪੰਜਾਬੀ ਗਾਇਕੀ ਨੂੰ ਖੋਰਾ ਲਾਉਣ ਵਾਲੇ ਗਾਇਕਾਂ 'ਤੇ ਇਸ ਨਾਲ ਸ਼ਿਕੰਜਾ ਕੱਸਿਆ ਜਾ ਸਕਦਾ ਹੈ | ਸਿਆਟਲ ਦੇ ਪੰਜਾਬੀ ਭਾਈਚਾਰੇ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਤੇ ਉੱਘੇ ਕਾਰੋਬਾਰੀਆਂ ਨੇ ਅੱਜ ਇਕ ਮੀਟਿੰਗ ਕਰਕੇ ਇਸ ਗੱਲ 'ਤੇ ਤਸੱਲੀ ਪ੍ਰਗਟ ਕੀਤੀ ਅਤੇ ਸਵਾਗਤ ਕੀਤਾ | ਇਸ ਨਾਲ ਕਾਫ਼ੀ ਹੱਦ ਤੱਕ ਨੰਗੇਜ਼ਵਾਦ ਤੇ ਮਾਰਧਾੜ ਵਾਲੀ ਗਾਇਕੀ ਨੂੰ ਨੱਥ ਪਵੇਗੀ | ਇਨ੍ਹਾਂ ਪੰਜਾਬੀ ਸ਼ਖ਼ਸੀਅਤਾਂ ਨੇ ਕਿਹਾ ਕਿ ਵਿਦੇਸ਼ਾਂ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਗਾਇਕਾਂ ਨੂੰ ਦੇਖ ਕੇ ਗ਼ਲਤ ਸੁਸਾਇਟੀ ਤੇ ਗੈਂਗਵਾਰ ਵਰਗੇ ਗਰੁੱਪਾਂ 'ਚ ਪੈ ਜਾਂਦੇ ਹਨ | ਇਸ ਲਈ ਅਜਿਹੇ ਗੀਤ ਬਿਲਕੁਲ ਬੰਦ ਹੋਣੇ ਚਾਹੀਦੇ ਹਨ ਤੇ ਪੰਜਾਬ ਸਰਕਾਰ ਨੂੰ ਅੱਗੋਂ ਲਈ ਸੈਂਸਰ ਬੋਰਡ ਬਣਾਉਣਾ ਚਾਹੀਦਾ ਹੈ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਪ੍ਰਸਿੱਧ ਕਾਰੋਬਾਰੀ ਸ੍ਰੀ ਜੱਸ ਧਾਲੀਵਾਲ, ਪ੍ਰਸਿੱਧ ਅਕਾਊਾਟੈਂਟ ਮਹਿੰਦਰ ਸਿੰਘ ਸੋਹਲ, ਕਰਨ ਸਿੱਧੂ, ਜਿੰਦ ਅਟਵਾਲ, ਨੀਟੂ ਮੰਨਣ, ਸਰਬਜੀਤ ਸਿੰਘ ਸੰਧੂ, ਪਿੰਦਾ ਅਟਵਾਲ, ਸੁਰਿੰਦਰ ਸਿੰਘ ਜੱਸਵਾਲ, ਜਸਵਿੰਦਰ ਸਿੰਘ ਪਟਵਾਰੀ, ਬਿੱਕੀ ਰੈਂਬੋ, ਅਮਨ ਮਣਕੂ, ਦਵਿੰਦਰ ਸਿੰਘ ਸਿੱਧੂ ਅਤੇ ਸੁਖਵਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਾਜਸਥਾਨ ਦੀ ਧਰਤੀ ਹੇਠ 11.82 ਕਰੋੜ ਟਨ ਸੋਨੇ ਦਾ ਭੰਡਾਰ- ਜੀ.ਐਸ.ਆਈ.

ਜੈਪੁਰ, 12 ਫਰਵਰੀ (ਏਜੰਸੀ)- ਰਾਜਸਥਾਨ 'ਚ ਭੂ ਵਿਗਿਆਨਿਕਾਂ ਨੇ 11.82 ਟਨ ਕਰੋੜ ਸੋਨੇ ਦੇ ਭੰਡਾਰ ਹੋਣ ਦਾ ਦਾਅਵਾ ਕੀਤਾ ਹੈ | ਇਸ ਭੰਡਾਰ ਲਈ ਖਾਸ ਕਰਕੇ ਬਨਸਵਾਰਾ ਤੇ ਉਦੇਪੁਰ ਸ਼ਹਿਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ | ਜੀ.ਐੱਸ.ਆਈ. (ਭਾਰਤੀ ਭੂ ਵਿਗਿਆਨਿਕ ਸਰਵੇ) ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੇ ਕਿਸਾਨ ਦੇ ਡੇਰੇ ਤੋਂ ਚੋਰੀ ਕੀਤੇ ਅੰਡੇ ਤੇ ਪੈਸੇ

ਟੋਰਾਂਟੋ, 12 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਅਕਸਰ ਸੁਣਨ ਨੂੰ ਮਿਲ਼ਦਾ ਹੈ ਕਿ ਉਹ ਦੇਸ਼ ਹੁਣ ਪਹਿਲਾਂ ਵਰਗਾ ਨਹੀਂ ਰਿਹਾ ਭਾਵ ਚੋਰੀਆਂ, ਲੁੱਟਾਂ, ਠੱਗੀਆਂ, ਕੁਟਾਪਿਆਂ ਵਗੈਰਾ ਦੀ ਭਰਮਾਰ ਹੋ ਚੁੱਕੀ ਹੈ ਜਿਸ 'ਚ ਬਾਹਰਲੇ ਮੁਲਕਾਂ ਤੋਂ ਉੱਥੇ ਚੰਗਾ ਜੀਵਨ ਜਿਊਣ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਭੱਦਲਥੂਹਾ ਨਹੀਂ ਰਹੇ

ਬਰੇਸ਼ੀਆ (ਇਟਲੀ), 12 ਫਰਵਰੀ (ਬਲਦੇਵ ਸਿੰਘ ਬੂਰੇ ਜਟਾਂ)- ਇਟਲੀ 'ਚ ਵਸਦੇ ਪੰਜਾਬੀਆਂ 'ਚ ਇਸ ਖ਼ਬਰ ਨੂੰ ਬੜੇ ਦੁਖੀ ਹਿਰਦਿਆਂ ਨਾਲ ਪੜਿ੍ਹਆ ਜਾਵੇਗਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਸ. ਮਨਜੀਤ ਸਿੰਘ ਭੱਦਲਥੂਹਾ ਫਾਨੀ ਸੰਸਾਰ ਨੂੰ ਅਲਵਿਦਾ ...

ਪੂਰੀ ਖ਼ਬਰ »

ਉੱਘੇ ਗਾਇਕ ਆਰ. ਬਾਵਾ ਕੈਂਡੀਕ੍ਰਸ਼ ਗੀਤ ਨਾਲ ਚਰਚਾ 'ਚ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਪਾਈਸ ਹੈਵਨ ਵਿਖੇ ਪੰਜਾਬੀਆਂ ਦੇ ਭਰਵੇਂ ਇਕੱਠ 'ਚ ਸਮਾਗਮ ਸਮੇਂ ਆਰ. ਬਾਵਾ ਵਲੋਂ ਨਵਾਂ ਗੀਤ ਕੈਂਡੀਕ੍ਰਸ਼ ਰਿਲੀਜ਼ ਕੀਤਾ ਗਿਆ | ਨਵੇਂ ਗੀਤ ਕੈਂਡੀਕ੍ਰਸ਼ ਨੂੰ ਆਰ. ਰਿਕਾਰਡਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ...

ਪੂਰੀ ਖ਼ਬਰ »

ਸਾਊਥ ਆਸਟ੍ਰੇਲੀਆ ਚੋਣਾਂ ਲਈ ਲੇਬਰ ਉਮੀਦਵਾਰਾਂ ਵਲੋਂ ਗੁਰੂ ਘਰ 'ਚ ਪੰਜਾਬੀਆਂ ਨਾਲ ਮੁਲਾਕਾਤਾਂ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਸਾਊਥ ਆਸਟ੍ਰੇਲੀਆ 'ਚ 2018 ਦੀਆਂ ਮੈਂਬਰ ਪਾਰਲੀਮੈਂਟ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਲੇਬਰ ਉਮੀਦਵਾਰ ਪੀਟਰ ਮਲੀਨੌਸਕਰ ਨੇ ਗੁਰੂ ਘਰ ਦੀ ਓਟ ਲੈਂਦੇ ਹੋਏ ਪੰਜਾਬੀਆਂ ਨਾਲ ਮੁਲਾਕਾਤਾਂ ਕਰਕੇ ਚੋਣ ਮੁਹਿੰਮ ਦੀ ਆਰੰਭਤਾ ਕੀਤੀ | ...

ਪੂਰੀ ਖ਼ਬਰ »

2026 ਉਲੰਪਿਕ ਖੇਡਾਂ ਲਈ ਕੈਲਗਰੀ ਸ਼ਹਿਰ ਬਣਿਆ ਪਹਿਲੀ ਪਸੰਦ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)-2026 ਦੀਆਂ ਉਲੰਪਿਕ ਖੇਡਾਂ ਲਈ ੳੱੁਤਰੀ ਅਮਰੀਕੀ ਸ਼ਹਿਰ ਕੈਲਗਰੀ ਪਹਿਲੀ ਪਸੰਦ ਬਣ ਗਿਆ ਹੈ | ਅਮਰੀਕੀ ਉਲੰਪਿਕ ਕਮੇਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਡੈਨਵਰ ਤੇ ਸਾਲਟ ਲੇਕ ਸਿਟੀ ਇਸ ਦੌੜ 'ਚੋਂ ਬਾਹਰ ਹੋ ਗਏ ਹਨ | ਅਮਰੀਕੀ ...

ਪੂਰੀ ਖ਼ਬਰ »

ਜਲਦੀ ਹੀ ਯੂ. ਕੇ. ਦੇ ਗੁਰਦੁਆਰਿਆਂ ਨੂੰ ਯੂ. ਕੇ. ਦੇ ਵਿਰਾਸਤੀ ਹਿੱਸੇ ਵਜੋਂ ਦੇਖਿਆ ਜਾਵੇਗਾ- ਖੋਜ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 200 ਤੋਂ ਵਧੇਰੇ ਗੁਰਦੁਆਰਿਆਂ ਦਾ ਬਹੁਤਾ ਹਿੱਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ 'ਤੇ ਕੇਂਦਰਿਤ ਹੈ, ਪਰੰਤੂ ਉਨ੍ਹਾਂ ਦੀ ਬਣਤਰ ਵਿਸ਼ੇਸ਼ਤਾਵਾਂ 'ਚ ਭਿੰਨਤਾ ਹੈ | ਇੰਗਲੈਂਡ ਦੇ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

*ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਵੀ ਕੀਤਾ ਯਾਦ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX