ਤਾਜਾ ਖ਼ਬਰਾਂ


ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  13 minutes ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  31 minutes ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 1 hour ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 1 hour ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 2 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜ਼ਿੰਦਾ ਬੰਬ ਮਿਲਿਆ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੀ ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜਿੰਦਾ ਬੰਬ ਮਿਲਿਆ ਹੈ | ਜਿਸ ਤੋਂ ਬਾਅਦ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਟੀ ਏਅਰ ਪੋਰਟ ਨੂੰ ਬੰਦ ਕਰ ਦਿੱਤਾ, ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾ ਰੱਦ ...

ਪੂਰੀ ਖ਼ਬਰ »

ਪਿ੍ੰਸ ਹੈਰੀ ਅਤੇ ਮੇਘਨ ਮਾਰਕਲੇ ਦੇ ਵਿਆਹ ਸਮਾਗਮ ਦੀ ਜਾਣਕਾਰੀ ਹੋਈ ਜਨਤਕ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਰਾਜਕੁਮਾਰ ਪਿ੍ੰਸ ਹੈਰੀ ਤੇ ਉਨ੍ਹਾਂ ਦੀ ਮੰਗੇਤਰ ਮੇਘਨ ਮਾਰਕਲੇ ਨੇ 19 ਮਈ 2018 ਨੂੰ ਆਪਣੇ ਹੋਣ ਵਾਲੇ ਵਿਆਹ ਦਾ ਹੋਰ ਬਿਊਰਾ ਜਨਤਕ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਹੋਣ ਤੋਂ ਬਾਅਦ ਉਹ ...

ਪੂਰੀ ਖ਼ਬਰ »

ਕੈਲਗਰੀ ਵਿਖੇ 'ਰੱਬ ਨੇ ਬਣਾਈਆਂ ਜੋੜੀਆਂ' ਪ੍ਰੋਗਰਾਮ 3 ਮਾਰਚ ਨੂੰ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਵਿਰਾਸਤ ਵੈੱਲਫੇਅਰ ਸੁਸਾਇਟੀ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਕੈਲਗਰੀ 'ਚ ਪਹਿਲੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ 'ਰੱਬ ਨੇ ਬਣਾਈਆਂ ਜੋੜੀਆਂ' 3 ਮਾਰਚ ਦਿਨ ਸਨਿਚਰਵਾਰ ਨੂੰ ਸ਼ਾਮ 6 ਵਜੇ ਜੈਨਸਿਸ ਸੈਂਟਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰੋਗਰਾਮ ਦੇ ਪ੍ਰਬੰਧਕ ਹਰਸੀਰਤ ਸਿੰਘ ਧਾਮੀ, ਅਮਰਦੀਪ ਸਿੰਘ ਅਟਵਾਲ ਅਤੇ ਗੁਰਮੀਤ ਗਿੱਲ ਮੰਡਵਾਲਾ ਨੇ ਦਿੰਦੇ ਹੋਏ ਦੱਸਿਆ ਕਿ ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਜਾਣੇ ਪਹਿਚਾਣੇ ਫ਼ਿਲਮੀ ਅਤੇ ਹਾਸਰਸ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ, ਉੱਘੇ ਰੰਗਮੰਚ ਕਲਾਕਾਰ ਨਿਰਮਲ ਜੌੜਾ ਅਤੇ ਫ਼ਿਲਮ ਨਿਰਦੇਸ਼ਕ ਮਨਪ੍ਰੀਤ ਬਰਾੜ ਪਹੁੰਚ ਰਹੇ ਹਨ | ਇਸ ਪ੍ਰੋਗਰਾਮ 'ਚ ਵਿਆਹੀਆਂ ਜੋੜੀਆਂ ਦੀ ਆਪਸੀ ਸਾਂਝ, ਇਕ-ਦੂਜੇ ਨੂੰ ਜਾਣਨ ਅਤੇ ਸਮਝਣ ਦਾ ਵਿਲੱਖਣ ਸੱਭਿਆਚਾਰਕ ਮੁਕਾਬਲਾ ਕਰਵਾਇਆ ਜਾਵੇਗਾ | ਇਸ ਪ੍ਰੋਗਰਾਮ 'ਚ ਸਿਰਫ ਪਤੀ-ਪਤਨੀ ਹੀ ਭਾਗ ਲੈ ਸਕਣਗੇ | ਇਨ੍ਹਾਂ ਮੁਕਾਬਲਿਆਂ 'ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਪੁਰਸਕਾਰ ਅਤੇ ਪ੍ਰੋਗਰਾਮ 'ਚ ਭਾਗ ਲੈਣ ਵਾਲੀਆਂ ਸਾਰੀਆਂ ਹੀ ਜੋੜੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਸਮੇਂ ਸੁਸਾਇਟੀ ਵਲੋਂ ਗੁਰਪ੍ਰੀਤ ਸਿੰਘ ਘੁੱਗੀ ਨੂੰ ਦੂਸਰਾ 'ਗੁਰਚਰਨ ਵਿਰਕ' ਕਲਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਉੱਘੇ ਲੇਖਕ ਪ੍ਰੀਤਮ ਸਿੱਧੂ ਨਹੀਂ ਰਹੇ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਰਹਿੰਦਿਆਂ ਪੰਜਾਬੀ ਮਾਂ ਬੋਲੀ ਦੀ ਝੋਲੀ ਢੇਰ ਸਾਰਾ ਪੰਜਾਬੀ ਸਾਹਿਤ ਪਾਉਣ ਵਾਲੇ ਬਹੁ ਚਰਚਿੱਤ ਲੇਖਕ ਪ੍ਰੀਤਮ ਸਿੱਧੂ ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ | ਉਹ 80 ਵਰਿ੍ਹਆਂ ਦੇ ਸਨ | ਪ੍ਰੀਤਮ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਸੈਂਸਰ ਬੋਰਡ ਬਣਾਉਣ ਦੀ ਮੰਗ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)-ਜਿਉਂ ਹੀ ਇਹ ਖ਼ਬਰ ਆਈ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸ. ਐਸ. ਪੀ. ਆਪਣੇ ਜ਼ਿਲ੍ਹੇ ਦੇ ਸਾਰੇ ਗਾਇਕਾਂ ਤੇ ਗੀਤਕਾਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਸਮਝਾਉਣਗੇ ਤੇ ਚਿਤਾਵਨੀ ਵੀ ਦੇਣਗੇ ਕਿ ਅੱਗੇ ਤੋਂ ਕੋਈ ਗਾਇਕ ਰਫ਼ਲਾਂ, ...

ਪੂਰੀ ਖ਼ਬਰ »

ਰਾਜਸਥਾਨ ਦੀ ਧਰਤੀ ਹੇਠ 11.82 ਕਰੋੜ ਟਨ ਸੋਨੇ ਦਾ ਭੰਡਾਰ- ਜੀ.ਐਸ.ਆਈ.

ਜੈਪੁਰ, 12 ਫਰਵਰੀ (ਏਜੰਸੀ)- ਰਾਜਸਥਾਨ 'ਚ ਭੂ ਵਿਗਿਆਨਿਕਾਂ ਨੇ 11.82 ਟਨ ਕਰੋੜ ਸੋਨੇ ਦੇ ਭੰਡਾਰ ਹੋਣ ਦਾ ਦਾਅਵਾ ਕੀਤਾ ਹੈ | ਇਸ ਭੰਡਾਰ ਲਈ ਖਾਸ ਕਰਕੇ ਬਨਸਵਾਰਾ ਤੇ ਉਦੇਪੁਰ ਸ਼ਹਿਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ | ਜੀ.ਐੱਸ.ਆਈ. (ਭਾਰਤੀ ਭੂ ਵਿਗਿਆਨਿਕ ਸਰਵੇ) ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੇ ਕਿਸਾਨ ਦੇ ਡੇਰੇ ਤੋਂ ਚੋਰੀ ਕੀਤੇ ਅੰਡੇ ਤੇ ਪੈਸੇ

ਟੋਰਾਂਟੋ, 12 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਅਕਸਰ ਸੁਣਨ ਨੂੰ ਮਿਲ਼ਦਾ ਹੈ ਕਿ ਉਹ ਦੇਸ਼ ਹੁਣ ਪਹਿਲਾਂ ਵਰਗਾ ਨਹੀਂ ਰਿਹਾ ਭਾਵ ਚੋਰੀਆਂ, ਲੁੱਟਾਂ, ਠੱਗੀਆਂ, ਕੁਟਾਪਿਆਂ ਵਗੈਰਾ ਦੀ ਭਰਮਾਰ ਹੋ ਚੁੱਕੀ ਹੈ ਜਿਸ 'ਚ ਬਾਹਰਲੇ ਮੁਲਕਾਂ ਤੋਂ ਉੱਥੇ ਚੰਗਾ ਜੀਵਨ ਜਿਊਣ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਭੱਦਲਥੂਹਾ ਨਹੀਂ ਰਹੇ

ਬਰੇਸ਼ੀਆ (ਇਟਲੀ), 12 ਫਰਵਰੀ (ਬਲਦੇਵ ਸਿੰਘ ਬੂਰੇ ਜਟਾਂ)- ਇਟਲੀ 'ਚ ਵਸਦੇ ਪੰਜਾਬੀਆਂ 'ਚ ਇਸ ਖ਼ਬਰ ਨੂੰ ਬੜੇ ਦੁਖੀ ਹਿਰਦਿਆਂ ਨਾਲ ਪੜਿ੍ਹਆ ਜਾਵੇਗਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਸ. ਮਨਜੀਤ ਸਿੰਘ ਭੱਦਲਥੂਹਾ ਫਾਨੀ ਸੰਸਾਰ ਨੂੰ ਅਲਵਿਦਾ ...

ਪੂਰੀ ਖ਼ਬਰ »

ਉੱਘੇ ਗਾਇਕ ਆਰ. ਬਾਵਾ ਕੈਂਡੀਕ੍ਰਸ਼ ਗੀਤ ਨਾਲ ਚਰਚਾ 'ਚ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਪਾਈਸ ਹੈਵਨ ਵਿਖੇ ਪੰਜਾਬੀਆਂ ਦੇ ਭਰਵੇਂ ਇਕੱਠ 'ਚ ਸਮਾਗਮ ਸਮੇਂ ਆਰ. ਬਾਵਾ ਵਲੋਂ ਨਵਾਂ ਗੀਤ ਕੈਂਡੀਕ੍ਰਸ਼ ਰਿਲੀਜ਼ ਕੀਤਾ ਗਿਆ | ਨਵੇਂ ਗੀਤ ਕੈਂਡੀਕ੍ਰਸ਼ ਨੂੰ ਆਰ. ਰਿਕਾਰਡਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ...

ਪੂਰੀ ਖ਼ਬਰ »

ਸਾਊਥ ਆਸਟ੍ਰੇਲੀਆ ਚੋਣਾਂ ਲਈ ਲੇਬਰ ਉਮੀਦਵਾਰਾਂ ਵਲੋਂ ਗੁਰੂ ਘਰ 'ਚ ਪੰਜਾਬੀਆਂ ਨਾਲ ਮੁਲਾਕਾਤਾਂ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਸਾਊਥ ਆਸਟ੍ਰੇਲੀਆ 'ਚ 2018 ਦੀਆਂ ਮੈਂਬਰ ਪਾਰਲੀਮੈਂਟ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਲੇਬਰ ਉਮੀਦਵਾਰ ਪੀਟਰ ਮਲੀਨੌਸਕਰ ਨੇ ਗੁਰੂ ਘਰ ਦੀ ਓਟ ਲੈਂਦੇ ਹੋਏ ਪੰਜਾਬੀਆਂ ਨਾਲ ਮੁਲਾਕਾਤਾਂ ਕਰਕੇ ਚੋਣ ਮੁਹਿੰਮ ਦੀ ਆਰੰਭਤਾ ਕੀਤੀ | ...

ਪੂਰੀ ਖ਼ਬਰ »

2026 ਉਲੰਪਿਕ ਖੇਡਾਂ ਲਈ ਕੈਲਗਰੀ ਸ਼ਹਿਰ ਬਣਿਆ ਪਹਿਲੀ ਪਸੰਦ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)-2026 ਦੀਆਂ ਉਲੰਪਿਕ ਖੇਡਾਂ ਲਈ ੳੱੁਤਰੀ ਅਮਰੀਕੀ ਸ਼ਹਿਰ ਕੈਲਗਰੀ ਪਹਿਲੀ ਪਸੰਦ ਬਣ ਗਿਆ ਹੈ | ਅਮਰੀਕੀ ਉਲੰਪਿਕ ਕਮੇਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਡੈਨਵਰ ਤੇ ਸਾਲਟ ਲੇਕ ਸਿਟੀ ਇਸ ਦੌੜ 'ਚੋਂ ਬਾਹਰ ਹੋ ਗਏ ਹਨ | ਅਮਰੀਕੀ ...

ਪੂਰੀ ਖ਼ਬਰ »

ਜਲਦੀ ਹੀ ਯੂ. ਕੇ. ਦੇ ਗੁਰਦੁਆਰਿਆਂ ਨੂੰ ਯੂ. ਕੇ. ਦੇ ਵਿਰਾਸਤੀ ਹਿੱਸੇ ਵਜੋਂ ਦੇਖਿਆ ਜਾਵੇਗਾ- ਖੋਜ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 200 ਤੋਂ ਵਧੇਰੇ ਗੁਰਦੁਆਰਿਆਂ ਦਾ ਬਹੁਤਾ ਹਿੱਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ 'ਤੇ ਕੇਂਦਰਿਤ ਹੈ, ਪਰੰਤੂ ਉਨ੍ਹਾਂ ਦੀ ਬਣਤਰ ਵਿਸ਼ੇਸ਼ਤਾਵਾਂ 'ਚ ਭਿੰਨਤਾ ਹੈ | ਇੰਗਲੈਂਡ ਦੇ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

*ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਵੀ ਕੀਤਾ ਯਾਦ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX