ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  21 minutes ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜ਼ਿੰਦਾ ਬੰਬ ਮਿਲਿਆ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੀ ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜਿੰਦਾ ਬੰਬ ਮਿਲਿਆ ਹੈ | ਜਿਸ ਤੋਂ ਬਾਅਦ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਟੀ ਏਅਰ ਪੋਰਟ ਨੂੰ ਬੰਦ ਕਰ ਦਿੱਤਾ, ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾ ਰੱਦ ...

ਪੂਰੀ ਖ਼ਬਰ »

ਪਿ੍ੰਸ ਹੈਰੀ ਅਤੇ ਮੇਘਨ ਮਾਰਕਲੇ ਦੇ ਵਿਆਹ ਸਮਾਗਮ ਦੀ ਜਾਣਕਾਰੀ ਹੋਈ ਜਨਤਕ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਰਾਜਕੁਮਾਰ ਪਿ੍ੰਸ ਹੈਰੀ ਤੇ ਉਨ੍ਹਾਂ ਦੀ ਮੰਗੇਤਰ ਮੇਘਨ ਮਾਰਕਲੇ ਨੇ 19 ਮਈ 2018 ਨੂੰ ਆਪਣੇ ਹੋਣ ਵਾਲੇ ਵਿਆਹ ਦਾ ਹੋਰ ਬਿਊਰਾ ਜਨਤਕ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਹੋਣ ਤੋਂ ਬਾਅਦ ਉਹ ...

ਪੂਰੀ ਖ਼ਬਰ »

ਕੈਲਗਰੀ ਵਿਖੇ 'ਰੱਬ ਨੇ ਬਣਾਈਆਂ ਜੋੜੀਆਂ' ਪ੍ਰੋਗਰਾਮ 3 ਮਾਰਚ ਨੂੰ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਵਿਰਾਸਤ ਵੈੱਲਫੇਅਰ ਸੁਸਾਇਟੀ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਕੈਲਗਰੀ 'ਚ ਪਹਿਲੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ 'ਰੱਬ ਨੇ ਬਣਾਈਆਂ ਜੋੜੀਆਂ' 3 ਮਾਰਚ ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਉੱਘੇ ਲੇਖਕ ਪ੍ਰੀਤਮ ਸਿੱਧੂ ਨਹੀਂ ਰਹੇ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਰਹਿੰਦਿਆਂ ਪੰਜਾਬੀ ਮਾਂ ਬੋਲੀ ਦੀ ਝੋਲੀ ਢੇਰ ਸਾਰਾ ਪੰਜਾਬੀ ਸਾਹਿਤ ਪਾਉਣ ਵਾਲੇ ਬਹੁ ਚਰਚਿੱਤ ਲੇਖਕ ਪ੍ਰੀਤਮ ਸਿੱਧੂ ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ | ਉਹ 80 ਵਰਿ੍ਹਆਂ ਦੇ ਸਨ | ਪ੍ਰੀਤਮ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਸੈਂਸਰ ਬੋਰਡ ਬਣਾਉਣ ਦੀ ਮੰਗ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)-ਜਿਉਂ ਹੀ ਇਹ ਖ਼ਬਰ ਆਈ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸ. ਐਸ. ਪੀ. ਆਪਣੇ ਜ਼ਿਲ੍ਹੇ ਦੇ ਸਾਰੇ ਗਾਇਕਾਂ ਤੇ ਗੀਤਕਾਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਸਮਝਾਉਣਗੇ ਤੇ ਚਿਤਾਵਨੀ ਵੀ ਦੇਣਗੇ ਕਿ ਅੱਗੇ ਤੋਂ ਕੋਈ ਗਾਇਕ ਰਫ਼ਲਾਂ, ...

ਪੂਰੀ ਖ਼ਬਰ »

ਰਾਜਸਥਾਨ ਦੀ ਧਰਤੀ ਹੇਠ 11.82 ਕਰੋੜ ਟਨ ਸੋਨੇ ਦਾ ਭੰਡਾਰ- ਜੀ.ਐਸ.ਆਈ.

ਜੈਪੁਰ, 12 ਫਰਵਰੀ (ਏਜੰਸੀ)- ਰਾਜਸਥਾਨ 'ਚ ਭੂ ਵਿਗਿਆਨਿਕਾਂ ਨੇ 11.82 ਟਨ ਕਰੋੜ ਸੋਨੇ ਦੇ ਭੰਡਾਰ ਹੋਣ ਦਾ ਦਾਅਵਾ ਕੀਤਾ ਹੈ | ਇਸ ਭੰਡਾਰ ਲਈ ਖਾਸ ਕਰਕੇ ਬਨਸਵਾਰਾ ਤੇ ਉਦੇਪੁਰ ਸ਼ਹਿਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ | ਜੀ.ਐੱਸ.ਆਈ. (ਭਾਰਤੀ ਭੂ ਵਿਗਿਆਨਿਕ ਸਰਵੇ) ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੇ ਕਿਸਾਨ ਦੇ ਡੇਰੇ ਤੋਂ ਚੋਰੀ ਕੀਤੇ ਅੰਡੇ ਤੇ ਪੈਸੇ

ਟੋਰਾਂਟੋ, 12 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਅਕਸਰ ਸੁਣਨ ਨੂੰ ਮਿਲ਼ਦਾ ਹੈ ਕਿ ਉਹ ਦੇਸ਼ ਹੁਣ ਪਹਿਲਾਂ ਵਰਗਾ ਨਹੀਂ ਰਿਹਾ ਭਾਵ ਚੋਰੀਆਂ, ਲੁੱਟਾਂ, ਠੱਗੀਆਂ, ਕੁਟਾਪਿਆਂ ਵਗੈਰਾ ਦੀ ਭਰਮਾਰ ਹੋ ਚੁੱਕੀ ਹੈ ਜਿਸ 'ਚ ਬਾਹਰਲੇ ਮੁਲਕਾਂ ਤੋਂ ਉੱਥੇ ਚੰਗਾ ਜੀਵਨ ਜਿਊਣ ਲਈਅ ਗਏ ਕੁਝ ਲੋਕ ਵੀ ਘੱਟ ਨਹੀਂ ਕਰ ਰਹੇ | ਬੀਤੇ ਦਿਨੀਂ ਪੁਲਿਸ ਨੇ ਬਰੈਂਪਟਨ ਵਾਸੀ ਪਰਮਿੰਦਰ ਵਿਰਕ (38) ਨੂੰ ਹਾਲਟਨ ਹਿਲਜ਼ ਵਿਖੇ ਕਿਸਾਨ ਦੇ ਡੇਰੇ (ਫਾਰਮ) ਤੋਂ ਅੰਡੇ ਅਤੇ ਨਕਦੀ ਚੋਰੀ ਕਰਨ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤਾ ਹੈ | ਕੈਨੇਡਾ ਸਮੇਤ ਪੱਛਮੀ ਦੇਸ਼ਾਂ ਦੇ ਪੁਰਾਣੇ ਪ੍ਰਚੱਲਿਤ ਵਿਰਾਸਤੀ ਸੱਭਿਆਚਾਰ ਮੁਤਾਬਿਕ ਇਕ-ਦੂਜੇ ਦੀ ਇਮਾਨਦਾਰੀ ਅਤੇ ਭਲਮਾਣਸੀ ਉੱਪਰ ਵਿਸ਼ਵਾਸ਼ ਕੀਤਾ ਜਾਂਦਾ ਹੈ ਅਤੇ ਕਿਸਾਨ ਆਪਣੇ ਫਾਰਮ ਦੇ ਬਾਹਰ ਸੜਕ ਕਿਨਾਰੇ ਵੇਚਣ ਲਈ ਸਬਜ਼ੀਆਂ, ਫਲ, ਆਂਡੇ ਆਦਿਕ ਸਜਾ ਕੇ ਰੱਖ ਦਿੰਦੇ ਹਨ | ਕੀਮਤ ਨਾਲ ਲਿਖ ਦਿੱਤੀ ਜਾਂਦੀ ਹੈ ਜਿੱਥੋਂ ਲੋਕ ਆਪਣੀ ਮਰਜ਼ੀ ਦਾ ਸਾਮਾਨ ਲੈ ਕੇ ਉਸ ਦੇ ਬਣਦੇ ਪੈਸੇ ਲਾਗੇ ਰੱਖੇ ਗੱਲੇ (ਜਾਰ) 'ਚ ਪਾ ਜਾਇਆ ਕਰਦੇ ਹਨ | ਉਹ ਸੱਭਿਆਚਾਰ ਹੁਣ ਖਤਮ ਹੁੰਦਾ ਜਾ ਰਿਹਾ ਕਿਉਂਕਿ ਲੋਕਾਂ 'ਚ ਸਮਾਨ ਚੁੱਕ ਕੇ ਖਿਸਕਣ ਦੀ ਆਦਤ ਵਧ ਗਈ ਹੈ | ਉਪਰੋਕਤ ਪਰਮਿੰਦਰ ਵਿਰਕ ਖਿਲਾਫ਼ ਕਿਸਾਨ ਵਲੋਂ ਫਰਿੱਜ 'ਚ ਸਜਾਏ ਅੰਡੇ ਚੋਰੀ ਕਰਨ ਦੇ ਦੋਸ਼ ਹੀ ਨਹੀਂ ਲੱਗੇ ਸਗੋਂ ਨਾਲ ਪਿਆ ਪੈਸਿਆਂ ਵਾਲ਼ਾ ਗੱਲਾ ਵੀ ਖਾਲੀ ਕਰਦਾ ਬਣਿਆ | ਪੁਲਿਸ ਅਨੁਸਾਰ ਉਸ ਸ਼ੱਕੀ ਚੋਰ ਦਾ ਮੂੰਹ ਪੈ ਗਿਆ ਸੀ ਕਿਉਂਕਿ ਥੋੜ੍ਹੇ ਦਿਨਾਂ 'ਚ ਉਸ ਨੇ ਉਸੇ ਜਗ੍ਹਾ ਦੋ ਵਾਰੀ ਚੋਰੀਆਂ ਕੀਤੀਆਂ | 16 ਜਨਵਰੀ ਨੂੰ ਉਹ ਗੱਲੇ (ਜਾਰ) 'ਚੋਂ ਪੈਸੇ ਕੱਢ ਕੇ ਲੈ ਗਿਆ | 4 ਫਰਵਰੀ ਨੂੰ ਉਹ ਵੱਡਾ ਹੱਥ ਮਾਰਨ ਦੀ ਨੀਅਤ ਨਾਲ ਆਪਣੀ ਗੱਡੀ 'ਚ ਮੁੜ ਪਰਤਿਆ ਤਾਂ ਉਸ ਨੇ 200 ਤੋਂ ਵੱਧ ਅੰਡੇ ਚੁੱਕੇ ਅਤੇ ਗੱਲਾ ਵੀ ਖਾਲੀ ਕਰ ਗਿਆ | ਸ਼ਾਇਦ ਉਸ ਨੂੰ ਨਹੀਂ ਪਤਾ ਸੀ ਕਿ ਚੋਰ ਕਾਬੂ ਕਰਨ ਲਈ ਕਿਸਾਨ ਨੇ ਉੱਥੇ ਕੈਮਰਾ ਲਗਾ ਰੱਖਿਆ ਸੀ | ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ਼ ਦੇ ਅਧਾਰ 'ਤੇ ਵਿਰਕ ਨੂੰ ਗਿ੍ਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ |




ਖ਼ਬਰ ਸ਼ੇਅਰ ਕਰੋ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਭੱਦਲਥੂਹਾ ਨਹੀਂ ਰਹੇ

ਬਰੇਸ਼ੀਆ (ਇਟਲੀ), 12 ਫਰਵਰੀ (ਬਲਦੇਵ ਸਿੰਘ ਬੂਰੇ ਜਟਾਂ)- ਇਟਲੀ 'ਚ ਵਸਦੇ ਪੰਜਾਬੀਆਂ 'ਚ ਇਸ ਖ਼ਬਰ ਨੂੰ ਬੜੇ ਦੁਖੀ ਹਿਰਦਿਆਂ ਨਾਲ ਪੜਿ੍ਹਆ ਜਾਵੇਗਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਸ. ਮਨਜੀਤ ਸਿੰਘ ਭੱਦਲਥੂਹਾ ਫਾਨੀ ਸੰਸਾਰ ਨੂੰ ਅਲਵਿਦਾ ...

ਪੂਰੀ ਖ਼ਬਰ »

ਉੱਘੇ ਗਾਇਕ ਆਰ. ਬਾਵਾ ਕੈਂਡੀਕ੍ਰਸ਼ ਗੀਤ ਨਾਲ ਚਰਚਾ 'ਚ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਪਾਈਸ ਹੈਵਨ ਵਿਖੇ ਪੰਜਾਬੀਆਂ ਦੇ ਭਰਵੇਂ ਇਕੱਠ 'ਚ ਸਮਾਗਮ ਸਮੇਂ ਆਰ. ਬਾਵਾ ਵਲੋਂ ਨਵਾਂ ਗੀਤ ਕੈਂਡੀਕ੍ਰਸ਼ ਰਿਲੀਜ਼ ਕੀਤਾ ਗਿਆ | ਨਵੇਂ ਗੀਤ ਕੈਂਡੀਕ੍ਰਸ਼ ਨੂੰ ਆਰ. ਰਿਕਾਰਡਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ...

ਪੂਰੀ ਖ਼ਬਰ »

ਸਾਊਥ ਆਸਟ੍ਰੇਲੀਆ ਚੋਣਾਂ ਲਈ ਲੇਬਰ ਉਮੀਦਵਾਰਾਂ ਵਲੋਂ ਗੁਰੂ ਘਰ 'ਚ ਪੰਜਾਬੀਆਂ ਨਾਲ ਮੁਲਾਕਾਤਾਂ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਸਾਊਥ ਆਸਟ੍ਰੇਲੀਆ 'ਚ 2018 ਦੀਆਂ ਮੈਂਬਰ ਪਾਰਲੀਮੈਂਟ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਲੇਬਰ ਉਮੀਦਵਾਰ ਪੀਟਰ ਮਲੀਨੌਸਕਰ ਨੇ ਗੁਰੂ ਘਰ ਦੀ ਓਟ ਲੈਂਦੇ ਹੋਏ ਪੰਜਾਬੀਆਂ ਨਾਲ ਮੁਲਾਕਾਤਾਂ ਕਰਕੇ ਚੋਣ ਮੁਹਿੰਮ ਦੀ ਆਰੰਭਤਾ ਕੀਤੀ | ...

ਪੂਰੀ ਖ਼ਬਰ »

2026 ਉਲੰਪਿਕ ਖੇਡਾਂ ਲਈ ਕੈਲਗਰੀ ਸ਼ਹਿਰ ਬਣਿਆ ਪਹਿਲੀ ਪਸੰਦ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)-2026 ਦੀਆਂ ਉਲੰਪਿਕ ਖੇਡਾਂ ਲਈ ੳੱੁਤਰੀ ਅਮਰੀਕੀ ਸ਼ਹਿਰ ਕੈਲਗਰੀ ਪਹਿਲੀ ਪਸੰਦ ਬਣ ਗਿਆ ਹੈ | ਅਮਰੀਕੀ ਉਲੰਪਿਕ ਕਮੇਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਡੈਨਵਰ ਤੇ ਸਾਲਟ ਲੇਕ ਸਿਟੀ ਇਸ ਦੌੜ 'ਚੋਂ ਬਾਹਰ ਹੋ ਗਏ ਹਨ | ਅਮਰੀਕੀ ...

ਪੂਰੀ ਖ਼ਬਰ »

ਜਲਦੀ ਹੀ ਯੂ. ਕੇ. ਦੇ ਗੁਰਦੁਆਰਿਆਂ ਨੂੰ ਯੂ. ਕੇ. ਦੇ ਵਿਰਾਸਤੀ ਹਿੱਸੇ ਵਜੋਂ ਦੇਖਿਆ ਜਾਵੇਗਾ- ਖੋਜ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 200 ਤੋਂ ਵਧੇਰੇ ਗੁਰਦੁਆਰਿਆਂ ਦਾ ਬਹੁਤਾ ਹਿੱਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ 'ਤੇ ਕੇਂਦਰਿਤ ਹੈ, ਪਰੰਤੂ ਉਨ੍ਹਾਂ ਦੀ ਬਣਤਰ ਵਿਸ਼ੇਸ਼ਤਾਵਾਂ 'ਚ ਭਿੰਨਤਾ ਹੈ | ਇੰਗਲੈਂਡ ਦੇ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

*ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਵੀ ਕੀਤਾ ਯਾਦ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX