ਤਾਜਾ ਖ਼ਬਰਾਂ


ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜ਼ਿੰਦਾ ਬੰਬ ਮਿਲਿਆ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੀ ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜਿੰਦਾ ਬੰਬ ਮਿਲਿਆ ਹੈ | ਜਿਸ ਤੋਂ ਬਾਅਦ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਟੀ ਏਅਰ ਪੋਰਟ ਨੂੰ ਬੰਦ ਕਰ ਦਿੱਤਾ, ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾ ਰੱਦ ...

ਪੂਰੀ ਖ਼ਬਰ »

ਪਿ੍ੰਸ ਹੈਰੀ ਅਤੇ ਮੇਘਨ ਮਾਰਕਲੇ ਦੇ ਵਿਆਹ ਸਮਾਗਮ ਦੀ ਜਾਣਕਾਰੀ ਹੋਈ ਜਨਤਕ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਰਾਜਕੁਮਾਰ ਪਿ੍ੰਸ ਹੈਰੀ ਤੇ ਉਨ੍ਹਾਂ ਦੀ ਮੰਗੇਤਰ ਮੇਘਨ ਮਾਰਕਲੇ ਨੇ 19 ਮਈ 2018 ਨੂੰ ਆਪਣੇ ਹੋਣ ਵਾਲੇ ਵਿਆਹ ਦਾ ਹੋਰ ਬਿਊਰਾ ਜਨਤਕ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਹੋਣ ਤੋਂ ਬਾਅਦ ਉਹ ...

ਪੂਰੀ ਖ਼ਬਰ »

ਕੈਲਗਰੀ ਵਿਖੇ 'ਰੱਬ ਨੇ ਬਣਾਈਆਂ ਜੋੜੀਆਂ' ਪ੍ਰੋਗਰਾਮ 3 ਮਾਰਚ ਨੂੰ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਵਿਰਾਸਤ ਵੈੱਲਫੇਅਰ ਸੁਸਾਇਟੀ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਕੈਲਗਰੀ 'ਚ ਪਹਿਲੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ 'ਰੱਬ ਨੇ ਬਣਾਈਆਂ ਜੋੜੀਆਂ' 3 ਮਾਰਚ ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਉੱਘੇ ਲੇਖਕ ਪ੍ਰੀਤਮ ਸਿੱਧੂ ਨਹੀਂ ਰਹੇ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਰਹਿੰਦਿਆਂ ਪੰਜਾਬੀ ਮਾਂ ਬੋਲੀ ਦੀ ਝੋਲੀ ਢੇਰ ਸਾਰਾ ਪੰਜਾਬੀ ਸਾਹਿਤ ਪਾਉਣ ਵਾਲੇ ਬਹੁ ਚਰਚਿੱਤ ਲੇਖਕ ਪ੍ਰੀਤਮ ਸਿੱਧੂ ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ | ਉਹ 80 ਵਰਿ੍ਹਆਂ ਦੇ ਸਨ | ਪ੍ਰੀਤਮ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਸੈਂਸਰ ਬੋਰਡ ਬਣਾਉਣ ਦੀ ਮੰਗ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)-ਜਿਉਂ ਹੀ ਇਹ ਖ਼ਬਰ ਆਈ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸ. ਐਸ. ਪੀ. ਆਪਣੇ ਜ਼ਿਲ੍ਹੇ ਦੇ ਸਾਰੇ ਗਾਇਕਾਂ ਤੇ ਗੀਤਕਾਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਸਮਝਾਉਣਗੇ ਤੇ ਚਿਤਾਵਨੀ ਵੀ ਦੇਣਗੇ ਕਿ ਅੱਗੇ ਤੋਂ ਕੋਈ ਗਾਇਕ ਰਫ਼ਲਾਂ, ...

ਪੂਰੀ ਖ਼ਬਰ »

ਰਾਜਸਥਾਨ ਦੀ ਧਰਤੀ ਹੇਠ 11.82 ਕਰੋੜ ਟਨ ਸੋਨੇ ਦਾ ਭੰਡਾਰ- ਜੀ.ਐਸ.ਆਈ.

ਜੈਪੁਰ, 12 ਫਰਵਰੀ (ਏਜੰਸੀ)- ਰਾਜਸਥਾਨ 'ਚ ਭੂ ਵਿਗਿਆਨਿਕਾਂ ਨੇ 11.82 ਟਨ ਕਰੋੜ ਸੋਨੇ ਦੇ ਭੰਡਾਰ ਹੋਣ ਦਾ ਦਾਅਵਾ ਕੀਤਾ ਹੈ | ਇਸ ਭੰਡਾਰ ਲਈ ਖਾਸ ਕਰਕੇ ਬਨਸਵਾਰਾ ਤੇ ਉਦੇਪੁਰ ਸ਼ਹਿਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ | ਜੀ.ਐੱਸ.ਆਈ. (ਭਾਰਤੀ ਭੂ ਵਿਗਿਆਨਿਕ ਸਰਵੇ) ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੇ ਕਿਸਾਨ ਦੇ ਡੇਰੇ ਤੋਂ ਚੋਰੀ ਕੀਤੇ ਅੰਡੇ ਤੇ ਪੈਸੇ

ਟੋਰਾਂਟੋ, 12 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਅਕਸਰ ਸੁਣਨ ਨੂੰ ਮਿਲ਼ਦਾ ਹੈ ਕਿ ਉਹ ਦੇਸ਼ ਹੁਣ ਪਹਿਲਾਂ ਵਰਗਾ ਨਹੀਂ ਰਿਹਾ ਭਾਵ ਚੋਰੀਆਂ, ਲੁੱਟਾਂ, ਠੱਗੀਆਂ, ਕੁਟਾਪਿਆਂ ਵਗੈਰਾ ਦੀ ਭਰਮਾਰ ਹੋ ਚੁੱਕੀ ਹੈ ਜਿਸ 'ਚ ਬਾਹਰਲੇ ਮੁਲਕਾਂ ਤੋਂ ਉੱਥੇ ਚੰਗਾ ਜੀਵਨ ਜਿਊਣ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਭੱਦਲਥੂਹਾ ਨਹੀਂ ਰਹੇ

ਬਰੇਸ਼ੀਆ (ਇਟਲੀ), 12 ਫਰਵਰੀ (ਬਲਦੇਵ ਸਿੰਘ ਬੂਰੇ ਜਟਾਂ)- ਇਟਲੀ 'ਚ ਵਸਦੇ ਪੰਜਾਬੀਆਂ 'ਚ ਇਸ ਖ਼ਬਰ ਨੂੰ ਬੜੇ ਦੁਖੀ ਹਿਰਦਿਆਂ ਨਾਲ ਪੜਿ੍ਹਆ ਜਾਵੇਗਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਸ. ਮਨਜੀਤ ਸਿੰਘ ਭੱਦਲਥੂਹਾ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ | ਭੱਦਲਥੂਹਾ ਦਾ ਭਰ ਜਵਾਨੀ 'ਚ ਤੁਰ ਜਾਣਾ ਇਟਲੀ ਵਸਦੇ ਪੰਜਾਬੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਨੌਜਵਾਨ ਸਭਾ ਦੇ ਪ੍ਰਧਾਨ ਹੁੰਦਿਆਂ ਜਿੱਥੇ ਅਨੇਕਾਂ ਲੋੜਵੰਦ ਗਰੀਬ ਪਰਿਵਾਰਾਂ ਦੀ ਮਦਦ ਕਰਦਿਆਂ ਸਮਾਜ ਭਲਾਈ ਕਾਰਜਾਂ 'ਚ ਹਿੱਸਾ ਪਾਇਆ, ੳੱੁਥੇ ਇਟਲੀ 'ਚ ਹੋਣ ਵਾਲੇ ਕਬੱਡੀ ਕੱਪ ਅਤੇ ਖਿਡਾਰੀਆਂ ਨੂੰ ਸੇਧ ਦੇਣ 'ਚ ਵੀ ਅਹਿਮ ਰੋਲ ਨਿਭਾਇਆ | ਧਾਰਮਿਕ ਤੇ ਸਮਾਜਿਕ ਕਾਰਜਾਂ 'ਚ ਵਧ ਚੜ੍ਹ ਕੇ ਯੋਗਦਾਨ ਪਾਉਣ ਵਾਲੇ ਮਨਜੀਤ ਸਿੰਘ ਭੱਦਲਥੂਹਾ ਨੇ ਜਿੱਥੇ ਇਟਲੀ ਦੇ ਲੋਕਾਂ 'ਚ ਵਿਚਰਦੇ ਹੋਏ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕੀਤਾ ਸਗੋਂ ਦੱਖਣੀ ਇਟਲੀ 'ਚ ਸੱਭਿਆਚਾਰਕ ਮੇਲਿਆਂ ਦੀ ਸ਼ੁਰੂਆਤ ਕਰਨ ਲਈ ਵੀ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਸ. ਭੱਦਲਥੂਹਾ ਦੀ ਅਚਾਨਕ ਹੋਈ ਮੌਤ ਨੂੰ ਇਟਲੀ ਵਸਦੇ ਪੰਜਾਬੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਦੇ ਹੋਏ ਸ. ਸਲਵਿੰਦਰ ਸਿੰਘ ਬੁੱਟਰ, ਸੁਖਦੇਵ ਸਿੰਘ ਤਤਲਾ, ਹਰਜਿੰਦਰ ਸਿੰਘ ਭਰੋਵਾਲ, ਹਰਕੀਤ ਸਿੰਘ ਮਾਧੋਝੰਡਾ, ਇੰਡੀਅਨ ਉਵਰਸੀਜ਼ ਕਾਂਗਰਸ ਇਟਲੀ ਇਕਾਈ ਦੇ ਪ੍ਰਧਾਨ ਕਰਮਜੀਤ ਸਿੰਘ ਢਿੱਲੋਂ, ਤਰਸੇਮ ਸਿੰਘ ਜਲਾਲਪੁਰ, ਮਨਜੀਤ ਸਿੰਘ ਜੱਸੋਮਜਾਰਾ, ਜਸਵੀਰ ਖਾਨ ਚੈੜੀਆਂ, ਅਨਿਲ ਕੁਮਾਰ ਸ਼ਰਮਾ, ਗੁਰਪਾਲ ਸਿੰਘ ਜੌਹਲ, ਕੁਲਵਿੰਦਰ ਸਿੰਘ ਅਟਵਾਲ, ਸ੍ਰੀ ਭਾਰਤ ਪ੍ਰਕਾਸ਼ ਪਾਸ਼ੀ , ਸ੍ਰੀ ਮਦਨ ਲਾਲ ਬੰਗੜ, ਸ੍ਰੀ ਦਲਬੀਰ ਭੱਟੀ, ਤੇਜਵਿੰਦਰ ਸਿੰਘ ਬੱਬੀ, ਇੰਦਰਪ੍ਰੀਤ ਸਿੰਘ ਝਿੱਕਾ, ਸੁਖਚੈਨ ਸਿੰਘ ਠੀਕਰੀਵਾਲ ਸਮੇਤ ਇਟਲੀ ਦੀਆ ਕਈ ਨਾਮੀ ਖੇਡ ਕਲੱਬਾਂ ਤੇ ਧਾਰਮਿਕ, ਸਿਆਸੀ ਤੇ ਗੈਰ ਸਿਆਸੀ ਸੰਸਥਾਵਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਉੱਘੇ ਗਾਇਕ ਆਰ. ਬਾਵਾ ਕੈਂਡੀਕ੍ਰਸ਼ ਗੀਤ ਨਾਲ ਚਰਚਾ 'ਚ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਪਾਈਸ ਹੈਵਨ ਵਿਖੇ ਪੰਜਾਬੀਆਂ ਦੇ ਭਰਵੇਂ ਇਕੱਠ 'ਚ ਸਮਾਗਮ ਸਮੇਂ ਆਰ. ਬਾਵਾ ਵਲੋਂ ਨਵਾਂ ਗੀਤ ਕੈਂਡੀਕ੍ਰਸ਼ ਰਿਲੀਜ਼ ਕੀਤਾ ਗਿਆ | ਨਵੇਂ ਗੀਤ ਕੈਂਡੀਕ੍ਰਸ਼ ਨੂੰ ਆਰ. ਰਿਕਾਰਡਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ...

ਪੂਰੀ ਖ਼ਬਰ »

ਸਾਊਥ ਆਸਟ੍ਰੇਲੀਆ ਚੋਣਾਂ ਲਈ ਲੇਬਰ ਉਮੀਦਵਾਰਾਂ ਵਲੋਂ ਗੁਰੂ ਘਰ 'ਚ ਪੰਜਾਬੀਆਂ ਨਾਲ ਮੁਲਾਕਾਤਾਂ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਸਾਊਥ ਆਸਟ੍ਰੇਲੀਆ 'ਚ 2018 ਦੀਆਂ ਮੈਂਬਰ ਪਾਰਲੀਮੈਂਟ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਲੇਬਰ ਉਮੀਦਵਾਰ ਪੀਟਰ ਮਲੀਨੌਸਕਰ ਨੇ ਗੁਰੂ ਘਰ ਦੀ ਓਟ ਲੈਂਦੇ ਹੋਏ ਪੰਜਾਬੀਆਂ ਨਾਲ ਮੁਲਾਕਾਤਾਂ ਕਰਕੇ ਚੋਣ ਮੁਹਿੰਮ ਦੀ ਆਰੰਭਤਾ ਕੀਤੀ | ...

ਪੂਰੀ ਖ਼ਬਰ »

2026 ਉਲੰਪਿਕ ਖੇਡਾਂ ਲਈ ਕੈਲਗਰੀ ਸ਼ਹਿਰ ਬਣਿਆ ਪਹਿਲੀ ਪਸੰਦ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)-2026 ਦੀਆਂ ਉਲੰਪਿਕ ਖੇਡਾਂ ਲਈ ੳੱੁਤਰੀ ਅਮਰੀਕੀ ਸ਼ਹਿਰ ਕੈਲਗਰੀ ਪਹਿਲੀ ਪਸੰਦ ਬਣ ਗਿਆ ਹੈ | ਅਮਰੀਕੀ ਉਲੰਪਿਕ ਕਮੇਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਡੈਨਵਰ ਤੇ ਸਾਲਟ ਲੇਕ ਸਿਟੀ ਇਸ ਦੌੜ 'ਚੋਂ ਬਾਹਰ ਹੋ ਗਏ ਹਨ | ਅਮਰੀਕੀ ...

ਪੂਰੀ ਖ਼ਬਰ »

ਜਲਦੀ ਹੀ ਯੂ. ਕੇ. ਦੇ ਗੁਰਦੁਆਰਿਆਂ ਨੂੰ ਯੂ. ਕੇ. ਦੇ ਵਿਰਾਸਤੀ ਹਿੱਸੇ ਵਜੋਂ ਦੇਖਿਆ ਜਾਵੇਗਾ- ਖੋਜ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 200 ਤੋਂ ਵਧੇਰੇ ਗੁਰਦੁਆਰਿਆਂ ਦਾ ਬਹੁਤਾ ਹਿੱਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ 'ਤੇ ਕੇਂਦਰਿਤ ਹੈ, ਪਰੰਤੂ ਉਨ੍ਹਾਂ ਦੀ ਬਣਤਰ ਵਿਸ਼ੇਸ਼ਤਾਵਾਂ 'ਚ ਭਿੰਨਤਾ ਹੈ | ਇੰਗਲੈਂਡ ਦੇ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

*ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਵੀ ਕੀਤਾ ਯਾਦ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX