ਤਾਜਾ ਖ਼ਬਰਾਂ


ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  4 minutes ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  10 minutes ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  15 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  37 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  49 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  57 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  about 1 hour ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  about 2 hours ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 3 hours ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 minute ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜ਼ਿੰਦਾ ਬੰਬ ਮਿਲਿਆ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੀ ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜਿੰਦਾ ਬੰਬ ਮਿਲਿਆ ਹੈ | ਜਿਸ ਤੋਂ ਬਾਅਦ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਟੀ ਏਅਰ ਪੋਰਟ ਨੂੰ ਬੰਦ ਕਰ ਦਿੱਤਾ, ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾ ਰੱਦ ...

ਪੂਰੀ ਖ਼ਬਰ »

ਪਿ੍ੰਸ ਹੈਰੀ ਅਤੇ ਮੇਘਨ ਮਾਰਕਲੇ ਦੇ ਵਿਆਹ ਸਮਾਗਮ ਦੀ ਜਾਣਕਾਰੀ ਹੋਈ ਜਨਤਕ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਰਾਜਕੁਮਾਰ ਪਿ੍ੰਸ ਹੈਰੀ ਤੇ ਉਨ੍ਹਾਂ ਦੀ ਮੰਗੇਤਰ ਮੇਘਨ ਮਾਰਕਲੇ ਨੇ 19 ਮਈ 2018 ਨੂੰ ਆਪਣੇ ਹੋਣ ਵਾਲੇ ਵਿਆਹ ਦਾ ਹੋਰ ਬਿਊਰਾ ਜਨਤਕ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਹੋਣ ਤੋਂ ਬਾਅਦ ਉਹ ...

ਪੂਰੀ ਖ਼ਬਰ »

ਕੈਲਗਰੀ ਵਿਖੇ 'ਰੱਬ ਨੇ ਬਣਾਈਆਂ ਜੋੜੀਆਂ' ਪ੍ਰੋਗਰਾਮ 3 ਮਾਰਚ ਨੂੰ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਵਿਰਾਸਤ ਵੈੱਲਫੇਅਰ ਸੁਸਾਇਟੀ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਕੈਲਗਰੀ 'ਚ ਪਹਿਲੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ 'ਰੱਬ ਨੇ ਬਣਾਈਆਂ ਜੋੜੀਆਂ' 3 ਮਾਰਚ ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਉੱਘੇ ਲੇਖਕ ਪ੍ਰੀਤਮ ਸਿੱਧੂ ਨਹੀਂ ਰਹੇ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਰਹਿੰਦਿਆਂ ਪੰਜਾਬੀ ਮਾਂ ਬੋਲੀ ਦੀ ਝੋਲੀ ਢੇਰ ਸਾਰਾ ਪੰਜਾਬੀ ਸਾਹਿਤ ਪਾਉਣ ਵਾਲੇ ਬਹੁ ਚਰਚਿੱਤ ਲੇਖਕ ਪ੍ਰੀਤਮ ਸਿੱਧੂ ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ | ਉਹ 80 ਵਰਿ੍ਹਆਂ ਦੇ ਸਨ | ਪ੍ਰੀਤਮ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਸੈਂਸਰ ਬੋਰਡ ਬਣਾਉਣ ਦੀ ਮੰਗ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)-ਜਿਉਂ ਹੀ ਇਹ ਖ਼ਬਰ ਆਈ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸ. ਐਸ. ਪੀ. ਆਪਣੇ ਜ਼ਿਲ੍ਹੇ ਦੇ ਸਾਰੇ ਗਾਇਕਾਂ ਤੇ ਗੀਤਕਾਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਸਮਝਾਉਣਗੇ ਤੇ ਚਿਤਾਵਨੀ ਵੀ ਦੇਣਗੇ ਕਿ ਅੱਗੇ ਤੋਂ ਕੋਈ ਗਾਇਕ ਰਫ਼ਲਾਂ, ...

ਪੂਰੀ ਖ਼ਬਰ »

ਰਾਜਸਥਾਨ ਦੀ ਧਰਤੀ ਹੇਠ 11.82 ਕਰੋੜ ਟਨ ਸੋਨੇ ਦਾ ਭੰਡਾਰ- ਜੀ.ਐਸ.ਆਈ.

ਜੈਪੁਰ, 12 ਫਰਵਰੀ (ਏਜੰਸੀ)- ਰਾਜਸਥਾਨ 'ਚ ਭੂ ਵਿਗਿਆਨਿਕਾਂ ਨੇ 11.82 ਟਨ ਕਰੋੜ ਸੋਨੇ ਦੇ ਭੰਡਾਰ ਹੋਣ ਦਾ ਦਾਅਵਾ ਕੀਤਾ ਹੈ | ਇਸ ਭੰਡਾਰ ਲਈ ਖਾਸ ਕਰਕੇ ਬਨਸਵਾਰਾ ਤੇ ਉਦੇਪੁਰ ਸ਼ਹਿਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ | ਜੀ.ਐੱਸ.ਆਈ. (ਭਾਰਤੀ ਭੂ ਵਿਗਿਆਨਿਕ ਸਰਵੇ) ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੇ ਕਿਸਾਨ ਦੇ ਡੇਰੇ ਤੋਂ ਚੋਰੀ ਕੀਤੇ ਅੰਡੇ ਤੇ ਪੈਸੇ

ਟੋਰਾਂਟੋ, 12 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਅਕਸਰ ਸੁਣਨ ਨੂੰ ਮਿਲ਼ਦਾ ਹੈ ਕਿ ਉਹ ਦੇਸ਼ ਹੁਣ ਪਹਿਲਾਂ ਵਰਗਾ ਨਹੀਂ ਰਿਹਾ ਭਾਵ ਚੋਰੀਆਂ, ਲੁੱਟਾਂ, ਠੱਗੀਆਂ, ਕੁਟਾਪਿਆਂ ਵਗੈਰਾ ਦੀ ਭਰਮਾਰ ਹੋ ਚੁੱਕੀ ਹੈ ਜਿਸ 'ਚ ਬਾਹਰਲੇ ਮੁਲਕਾਂ ਤੋਂ ਉੱਥੇ ਚੰਗਾ ਜੀਵਨ ਜਿਊਣ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਭੱਦਲਥੂਹਾ ਨਹੀਂ ਰਹੇ

ਬਰੇਸ਼ੀਆ (ਇਟਲੀ), 12 ਫਰਵਰੀ (ਬਲਦੇਵ ਸਿੰਘ ਬੂਰੇ ਜਟਾਂ)- ਇਟਲੀ 'ਚ ਵਸਦੇ ਪੰਜਾਬੀਆਂ 'ਚ ਇਸ ਖ਼ਬਰ ਨੂੰ ਬੜੇ ਦੁਖੀ ਹਿਰਦਿਆਂ ਨਾਲ ਪੜਿ੍ਹਆ ਜਾਵੇਗਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਸ. ਮਨਜੀਤ ਸਿੰਘ ਭੱਦਲਥੂਹਾ ਫਾਨੀ ਸੰਸਾਰ ਨੂੰ ਅਲਵਿਦਾ ...

ਪੂਰੀ ਖ਼ਬਰ »

ਉੱਘੇ ਗਾਇਕ ਆਰ. ਬਾਵਾ ਕੈਂਡੀਕ੍ਰਸ਼ ਗੀਤ ਨਾਲ ਚਰਚਾ 'ਚ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਪਾਈਸ ਹੈਵਨ ਵਿਖੇ ਪੰਜਾਬੀਆਂ ਦੇ ਭਰਵੇਂ ਇਕੱਠ 'ਚ ਸਮਾਗਮ ਸਮੇਂ ਆਰ. ਬਾਵਾ ਵਲੋਂ ਨਵਾਂ ਗੀਤ ਕੈਂਡੀਕ੍ਰਸ਼ ਰਿਲੀਜ਼ ਕੀਤਾ ਗਿਆ | ਨਵੇਂ ਗੀਤ ਕੈਂਡੀਕ੍ਰਸ਼ ਨੂੰ ਆਰ. ਰਿਕਾਰਡਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ...

ਪੂਰੀ ਖ਼ਬਰ »

ਸਾਊਥ ਆਸਟ੍ਰੇਲੀਆ ਚੋਣਾਂ ਲਈ ਲੇਬਰ ਉਮੀਦਵਾਰਾਂ ਵਲੋਂ ਗੁਰੂ ਘਰ 'ਚ ਪੰਜਾਬੀਆਂ ਨਾਲ ਮੁਲਾਕਾਤਾਂ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਸਾਊਥ ਆਸਟ੍ਰੇਲੀਆ 'ਚ 2018 ਦੀਆਂ ਮੈਂਬਰ ਪਾਰਲੀਮੈਂਟ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਲੇਬਰ ਉਮੀਦਵਾਰ ਪੀਟਰ ਮਲੀਨੌਸਕਰ ਨੇ ਗੁਰੂ ਘਰ ਦੀ ਓਟ ਲੈਂਦੇ ਹੋਏ ਪੰਜਾਬੀਆਂ ਨਾਲ ਮੁਲਾਕਾਤਾਂ ਕਰਕੇ ਚੋਣ ਮੁਹਿੰਮ ਦੀ ਆਰੰਭਤਾ ਕੀਤੀ | ਕਰਾਈਡਨ ਖੇਤਰ 'ਚ ਲੰਬੇ ਸਮੇਂ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸਪੀਕਰ ਆਫ ਪਾਰਲੀਮੈਂਟ ਮਾਈਕਲ ਅੋਟਕਿਨਸਨ ਨੇ ਧਾਰਮਿਕ ਸਮਾਗਮ 'ਚ ਕਰਾਈਡਨ ਖੇਤਰ ਤੋਂ ਪੀਟਰ ਮਲੀਨੌਸਕਰ ਨੇ ਵਿਚਾਰ ਪੇਸ਼ ਕਰਦਿਆਂ ਹਰ ਤਰ੍ਹਾਂ ਸਹਿਯੋਗ ਦੇਣ ਲਈ ਅਪੀਲ ਕੀਤੀ | ਧਾਰਮਿਕ ਸਮਾਗਮ ਸਮੇਂ ਰਾਜਨੀਤਕ ਆਗੂਆਂ ਨੂੰ ਗਿਆਨੀ ਸੁਖਦੇਵ ਸਿੰਘ ਪੱਟੀ ਵਾਲਿਆਂ ਨੇ ਦਸਤਾਰ ਸਜਾਈ ਤੇ ਭਾਈ ਜਸਪਾਲ ਸਿੰਘ ਪਟਿਆਲਾ ਵਾਲੇ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਦਿਆਂ ਉਮੀਦਵਾਰਾਂ ਦੀ ਜਿੱਤ ਲਈ ਅਰਦਾਸ ਕੀਤੀ | ਪ੍ਰਧਾਨ ਮਹਾਂਬੀਰ ਸਿੰਘ ਗਰੇਵਾਲ ਨੇ ਮਾਈਕਲ ਐਟਕਿਨਸਨ ਦੀਆਂ ਸੇਵਾਵਾਂ ਦੀ ਸ਼ਲਾਘਾ ਤੇ ਸੰਗਤ ਨੂੰ ਨਵੇਂ ਉਮੀਦਵਾਰ ਪੀਟਰ ਮਲੀਨੌਸਕਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਜਨੀਤਕ ਆਗੂਆਂ ਤੇ ਭੁਪਿੰਦਰ ਸਿੰਘ ਮਨੇਸ਼ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਜੰਗ ਬਹਾਦਰ ਸਿੰਘ ਗਰੇਵਾਲ, ਜਥੇਦਾਰ ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ ਮਨੇਸ, ਦੀਪਕ ਭਾਰਦਵਾਜ, ਬਲਬੀਰ ਕੌਰ ਗਰੇਵਾਲ, ਚਮਕੌਰ ਸਿੰਘ, ਬੌਬੀ ਸੈਂਹਬੀ, ਮਨਮੀਤ ਸਿੰਘ ਸੱਗੂ, ਗਿਆਨੀ ਸੁਖਦੇਵ ਸਿੰਘ, ਕਰਨੈਲ ਸਿੰਘ, ਗੁਰਮੀਤ ਸਿੰਘ ਸਮੇਤ ਸੰਗਤੀ ਰੂਪ 'ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਲੇਬਰ ਪਾਰਟੀ ਉਮੀਦਵਾਰ ਦਾ ਗੁਰੂ ਘਰ 'ਚ ਨਿੱਘਾ ਸਵਾਗਤ ਕੀਤਾ |


ਖ਼ਬਰ ਸ਼ੇਅਰ ਕਰੋ

2026 ਉਲੰਪਿਕ ਖੇਡਾਂ ਲਈ ਕੈਲਗਰੀ ਸ਼ਹਿਰ ਬਣਿਆ ਪਹਿਲੀ ਪਸੰਦ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)-2026 ਦੀਆਂ ਉਲੰਪਿਕ ਖੇਡਾਂ ਲਈ ੳੱੁਤਰੀ ਅਮਰੀਕੀ ਸ਼ਹਿਰ ਕੈਲਗਰੀ ਪਹਿਲੀ ਪਸੰਦ ਬਣ ਗਿਆ ਹੈ | ਅਮਰੀਕੀ ਉਲੰਪਿਕ ਕਮੇਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਡੈਨਵਰ ਤੇ ਸਾਲਟ ਲੇਕ ਸਿਟੀ ਇਸ ਦੌੜ 'ਚੋਂ ਬਾਹਰ ਹੋ ਗਏ ਹਨ | ਅਮਰੀਕੀ ...

ਪੂਰੀ ਖ਼ਬਰ »

ਜਲਦੀ ਹੀ ਯੂ. ਕੇ. ਦੇ ਗੁਰਦੁਆਰਿਆਂ ਨੂੰ ਯੂ. ਕੇ. ਦੇ ਵਿਰਾਸਤੀ ਹਿੱਸੇ ਵਜੋਂ ਦੇਖਿਆ ਜਾਵੇਗਾ- ਖੋਜ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 200 ਤੋਂ ਵਧੇਰੇ ਗੁਰਦੁਆਰਿਆਂ ਦਾ ਬਹੁਤਾ ਹਿੱਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ 'ਤੇ ਕੇਂਦਰਿਤ ਹੈ, ਪਰੰਤੂ ਉਨ੍ਹਾਂ ਦੀ ਬਣਤਰ ਵਿਸ਼ੇਸ਼ਤਾਵਾਂ 'ਚ ਭਿੰਨਤਾ ਹੈ | ਇੰਗਲੈਂਡ ਦੇ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

*ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਵੀ ਕੀਤਾ ਯਾਦ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX