ਤਾਜਾ ਖ਼ਬਰਾਂ


ਅਮਰੀਕਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਹੋਇਆ ਬਾਹਰ
. . .  6 minutes ago
ਵਾਸ਼ਿੰਗਟਨ, 20 ਜੂਨ - ਅਮਰੀਕਾ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਖ਼ੁਦ ਨੂੰ ਬਾਹਰ ਕਰ ਲਿਆ ਹੈ। ਸੰਯੁਕਤ ਰਾਸ਼ਟਰ 'ਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੀ ਨੇ ਮਨੁੱਖੀ ਅਧਿਕਾਰ ਪ੍ਰੀਸ਼ਦ ਦੀਆਂ ਨੀਤੀਆਂ ਇਸਰਾਈਲ ਵਿਰੋਧੀ ਦੱਸਦੇ ਹੋਏ ਕਿਹਾ ਹੈ ਕਿ...
ਜੰਮੂ ਕਸ਼ਮੀਰ 'ਚ ਗਵਰਨਰ ਰਾਜ ਲਾਗੂ
. . .  34 minutes ago
ਨਵੀਂ ਦਿੱਲੀ, 20 ਜੂਨ - ਲੰਘੇ ਦਿਨ ਜੰਮੂ ਕਸ਼ਮੀਰ 'ਚ ਸੱਤਾ ਧਿਰ ਪੀ.ਡੀ.ਪੀ. ਤੋਂ ਭਾਜਪਾ ਨੇ ਸਮਰਥਨ ਵਾਪਸ ਲੈ ਲਿਆ। ਮਹਿਬੂਬਾ ਮੁਫਤੀ ਵਲੋਂ ਅਸਤੀਫਾ ਦੇ ਦਿੱਤਾ ਗਿਆ। ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੂਬੇ 'ਚ ਗਵਰਨਰ ਰਾਜ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ...
ਅੱਜ ਦਾ ਵਿਚਾਰ
. . .  44 minutes ago
ਫੀਫਾ ਵਿਸ਼ਵ ਕੱਪ 2018: ਸੈਨੇਗਲ ਨੇ ਪੋਲੈਂਡ ਨੂੰ 2-1 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018: ਅੱਧਾ ਸਮਾਂ ਪੂਰਾ ਹੋਣ 'ਤੇ ਸੈਨੇਗਲ ਪੋਲੈਂਡ ਤੋਂ 1-0 ਨਾਲ ਅੱਗੇ
. . .  1 day ago
ਦੋ ਮਹੀਨੇ ਦੀ ਗਰਭਵਤੀ ਮਹਿਲਾ ਚੜੀ ਦਹੇਜ ਦੀ ਬਲੀ
. . .  1 day ago
ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ/ਸੁਖਵੀਰ ਸਿੰਘ ਸੈਣੀ)-ਪਿੰਡ ਸਾਧੂ ਚੱਕ ਵਿਖੇ ਅੱਜ ਦੋ ਮਹੀਨੇ ਦੀ ਗਰਭਵਤੀ ਮਹਿਲਾ ਦੀ ਦਹੇਜ ਖ਼ਾਤਰ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ,ਜਿਸ ਦਾ 8 ਮਹੀਨੇ ਪਹਿਲਾਂ ...
ਫੀਫਾ ਵਿਸ਼ਵ ਕੱਪ 2018 : ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾਇਆ
. . .  1 day ago
ਸੁਸ਼ਮਾ ਸਵਰਾਜ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਫਰਾਂਸ: ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੈਰਿਸ 'ਚ ਸੰਬੋਧਿਤ ਵੀ ਕੀਤਾ...
ਅਰਵਿੰਦ ਕੇਜਰੀਵਾਲ ਨੇ ਖ਼ਤਮ ਕੀਤਾ ਧਰਨਾ - ਮਨੀਸ਼ ਸਿਸੋਦੀਆ
. . .  1 day ago
ਨਵੀਂ ਦਿੱਲੀ, 19 ਜੂਨ -ਦਿੱਲੀ ਦੇ ਉਪ ਮੁੱਖਮੰਤਰੀ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਧਰਨਾ ਖ਼ਤਮ ਕਰ ਲਿਆ ਹੈ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਪ੍ਰੈਸ ਕਾਨਫ਼ਰੰਸ 'ਚ ਇਹ ਵੀ ਕਿਹਾ...
ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜਾ ਕਾਰਡ/ਸਰਟੀਫਿਕੇਟ 21 ਨੂੰ ਭੇਜੇ ਜਾਣਗੇ
. . .  1 day ago
ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਪ੍ਰੀਖਿਆ ਮਾਰਚ 2018 ਦੇ ਰੈਗੂਲਰ/ਓਪਨ ਸਕੂਲ ਪ੍ਰੀਖਿਆਰਥੀਆਂ ਦੇ ਨਤੀਜਾ ਕਾਰਡ/ਸਰਟੀਫਿਕੇਟ ਜ਼ਿਲ੍ਹਾ ਪੱਧਰ 'ਤੇ ਸਥਿਤ..
ਜੰਮੂ-ਕਸ਼ਮੀਰ 'ਚ ਤਾਕਤ ਦੀ ਰਾਜਨੀਤੀ ਨਹੀਂ ਚੱਲ ਸਕਦੀ- ਮਹਿਬੂਬਾ ਮੁਫਤੀ
. . .  1 day ago
ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ 'ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਹੈਰਾਨੀ ਨਹੀਂ ਹੋਈ। ਸਾਲ 2014 'ਚ ਹੋਈਆਂ ਚੋਣਾਂ ਕਿਸੇ ਵੀ ਦਲ ਨੂੰ ਸਰਕਾਰ...
ਬੋਰਡ ਪ੍ਰੀਖਿਆ ਦੀਆਂ ਉੱਤਰ ਪੱਤਰੀਆਂ ਚੋਰੀ ਕਰਨ ਦੇ ਮਾਮਲੇ 'ਚ ਸਕੂਲ ਪ੍ਰਿੰਸੀਪਲ ਗ੍ਰਿਫਤਾਰ
. . .  1 day ago
ਪਟਨਾ, 19 ਜੂਨ - ਐਸ.ਐਸ.ਹਾਈ ਸਕੂਲ, ਗੋਪਾਲਗੰਜ ਦੇ ਪ੍ਰਿੰਸੀਪਲ ਪ੍ਰਮੋਦ ਕੁਮਾਰ ਸ੍ਰੀਵਾਸਤਵ ਨੂੰ 10ਵੀਂ ਬੋਰਡ ਦੀਆਂ 42 ਹਜ਼ਾਰ ਉੱਤਰ ਪੱਤਰੀਆਂ(ਅਨਸਰ ਸ਼ੀਟ) ਚੋਰੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ...
ਮਲਸੀਆਂ ਵਿਖੇ ਸ਼ਰੇਆਮ ਲੁਟੇਰਿਆਂ ਨੇ ਨੌਜਵਾਨ ਤੋਂ ਸਵਾ 4 ਲੱਖ ਲੁੱਟੇ
. . .  1 day ago
ਮਲਸੀਆਂ, 19 ਜੂਨ (ਸੁਖਦੀਪ ਸਿੰਘ) - ਮਲਸੀਆਂ ਵਿਖੇ ਅੱਜ ਸਵੇਰੇ ਬੱਸ ਅੱਡੇ ਦੇ ਸਾਹਮਣੇ ਸਕੂਟਰੀ ਸਵਾਰ ਤਿੰਨ ਲੁਟੇਰਿਆ ਨੇ ਸ਼ਰੇਆਮ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਕੋਲੋਂ ਸਵਾ 4 ਲੱਖ ਰੁਪਏ ਦੀ ਨਗਦੀ...
ਗ੍ਰਹਿ ਮੰਤਰੀ ਦੇ ਘਰ ਉੱਚ ਪੱਧਰੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਇੱਕ ਉੱਚ ਪੱਧਰੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ, ਗ੍ਰਹਿ ਸਕੱਤਰ, ਜੰਮੂ-ਕਸ਼ਮੀਰ ਦੇ ਸੰਯੁਕਤ ਸਕੱਤਰ ਅਤੇ ਹੋਰ ਅਧਿਕਾਰੀ ਸ਼ਾਮਲ ਹਨ...
ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਲਈ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ ਸਮਰਥਨ- ਅਬਦੁੱਲਾ
. . .  1 day ago
ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ ਨੇ ਰਾਜਪਾਲ ਐਨ. ਐਨ. ਵੋਹਰਾ ਨਾਲ ਸ੍ਰੀਨਗਰ 'ਚ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ 'ਚ ਸਰਕਾਰ ਬਣਾਉਣ...
ਆਂਧਰਾ ਪ੍ਰਦੇਸ਼ ਸਰਕਾਰ ਦੇ ਸਲਾਹਕਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
. . .  1 day ago
8 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪਹੁੰਚੇ ਦਾਤੀ ਮਹਾਰਾਜ
. . .  1 day ago
ਉਮਰ ਅਬਦੁੱਲਾ ਨੇ ਸ੍ਰੀਨਗਰ 'ਚ ਐਨ.ਐਨ.ਵੋਹਰਾ ਨਾਲ ਕੀਤੀ ਮੁਲਾਕਾਤ
. . .  1 day ago
ਭਾਜਪਾ ਦਾ ਪੀ. ਡੀ. ਪੀ. ਨਾਲ ਗਠਜੋੜ ਰਾਸ਼ਟਰ ਵਿਰੋਧੀ ਸੀ- ਸ਼ਿਵ ਸੈਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ
  •     Confirm Target Language  

ਜਲੰਧਰ

ਜੀ. ਐੱਸ. ਟੀ. ਵਿਭਾਗ ਵਲੋਂ ਦੋ ਮੈਰਿਜ ਪੈਲੇਸਾਂ 'ਤੇ ਛਾਪਾ

ਸ਼ਿਵ ਸ਼ਰਮਾ ਜਲੰਧਰ, 12 ਫਰਵਰੀ- ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ ਜੀ. ਐੱਸ. ਟੀ. ਵਿਭਾਗ ਨੇ ਕੁਝ ਮੈਰਿਜ ਪੈਲੇਸਾਂ ਨੂੰ ਆਪਣੇ ਨਿਸ਼ਾਨੇ 'ਤੇ ਲਿਆ ਹੈ ਤੇ ਜੀ. ਐੱਸ. ਟੀ. ਦੇ ਘੱਟ ਆਉਣ ਦੇ ਮਾਮਲੇ ਵਿਚ ਵਿਭਾਗ ਨੇ ਕਈ ਦਿਨ ਤੱਕ ਆਪਣੀ ਗੁਪਤ ਸਰਵੇਖਣ ਦੀ ਕਾਰਵਾਈ ਚਲਾ ਕੇ ਦੋ ...

ਪੂਰੀ ਖ਼ਬਰ »

ਡਾ: ਬਰਜਿੰਦਰ ਸਿੰਘ ਹਮਦਰਦ ਤੇ ਰਮੇਸ਼ ਮਿੱਤਲ ਨੇ ਕੋਹਾੜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ਼ਾਹਕੋਟ, 12 ਫਰਵਰੀ (ਦਲਜੀਤ ਸਿੰਘ ਸਚਦੇਵਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਹਲਕਾ ਸ਼ਾਹਕੋਟ ਦੇ ਮੌਜੂਦਾ ਵਿਧਾਇਕ, ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਡਿਪਟੀ ਲੀਡਰ ਅਤੇ ਅਕਾਲੀ ਦਲ (ਦਿਹਾਤੀ) ਜਲੰਧਰ ਦੇ ਪ੍ਰਧਾਨ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਦਿਹਾਂਤ 'ਤੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਅਤੇ ਰਮੇਸ਼ ਮਿੱਤਲ ਚੇਅਰਮੈਨ ਲਵਲੀ ਗਰੁੱਪ ਵਲੋਂ ਸਵ: ਜਥੇ: ਕੋਹਾੜ ਦੇ ਨਿਵਾਸ ਅਸਥਾਨ ਪਿੰਡ ਕੋਹਾੜ ਖੁਰਦ (ਸ਼ਾਹਕੋਟ) ਵਿਖੇ ਪਹੁੰਚ ਕੇ ਜਥੇ: ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਸਾਬਕਾ ਐੱਮ.ਡੀ., ਪੋਤਰੇ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਸਾਬਕਾ ਡਾਇਰੈਕਟਰ ਅਤੇ ਪਵਿੱਤਰ ਸਿੰਘ ਕੋਹਾੜ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਡਾ: ਬਰਜਿੰਦਰ ਸਿੰਘ ਹਮਦਰਦ ਨੇ ਕਿਹਾ ਕਿ ਜਥੇਦਾਰ ਕੋਹਾੜ ਬਹੁਤ ਚੰਗੇ ਤੇ ਸੂਝਵਾਨ ਲੀਡਰ ਸਨ, ਇਨ੍ਹਾਂ ਦੇ ਜਾਣ ਨਾਲ ਸਮਾਜ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਇਸ ਹੀ ਤਰ੍ਹਾਂ ਐੱਸ.ਸੀ. ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ, ਰਾਕੇਸ਼ ਸਾਂਤੀਦੂਤ ਸੰਪਾਦਕ ਐਨਕਾਊਾਟਰ ਅਖ਼ਬਾਰ, ਐਡਵੋਕੇਟ ਅਵਤਾਰ ਸਿੰਘ ਕਲੇਰ ਮੈਂਬਰ ਸੂਚਨਾ ਕਮਿਸ਼ਨ ਪੰਜਾਬ, ਗੁਰਨੇਕ ਸਿੰਘ ਢਿੱਲੋਂ, ਨਿਰਮਲ ਸਿੰਘ ਮੱਲੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨਕੋਦਰ ਨੇ ਵੀ ਕੋਹਾੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਬਿ੍ਜ ਭੁਪਿੰਦਰ ਸਿੰਘ ਕੰਗ ਸਾਬਕਾ ਗ੍ਰਹਿ ਮੰਤਰੀ, ਜਥੇ: ਚਰਨ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਜਗਤਾਰ ਸਿੰਘ ਤਾਰੀ ਸਰਕਲ ਪ੍ਰਧਾਨ, ਠੇਕੇਦਾਰ ਸੁਖਵਿੰਦਰ ਸਿੰਘ ਪਨੇਸਰ, ਅਰਵਿੰਦਰ ਸਿੰਘ ਖਹਿਰਾ, ਜਗਤਾਰ ਸਿੰਘ ਕੋਹਾੜ ਕੈਨੇਡੀਅਨ, ਮਲਕੀਤ ਸਿੰਘ ਕੋਹਾੜ ਕੈਨੇਡੀਅਨ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੁਲਿਸ ਲਾਈਨ ਸਟੇਡੀਅਮ 'ਚ ਹੋਣਗੀਆਂ ਸਾਰੀਆਂ ਸਹੂਲਤਾਂ-ਬੇਰੀ

ਜਲੰਧਰ, 12 ਫਰਵਰੀ (ਸ਼ਿਵ)-ਇਕ ਸਾਲ ਤੋਂ ਫ਼ੰਡ ਨਾ ਆਉਣ ਕਰਕੇ ਲਟਕੇ ਰਹੇ ਪੁਲਿਸ ਸਟੇਡੀਅਮ ਨੂੰ ਬਣਾਉਣ ਦੇ ਕੰਮ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ ਨੇ ਕੀਤਾ ਤੇ ਉਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ, ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਸਮੇਤ ਹੋਰ ਅਫ਼ਸਰ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

ਜਲੰਧਰ ਛਾਉਣੀ , 12 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਖੇਤਰ ਨਿਊ ਡਿਫੈਂਸ ਕਾਲੋਨੀ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਖਾਏ ਜਾਣ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਦੀ ਦੁਕਾਨ 'ਚ ਚੋਰੀ

ਮਕਸੂਦਾਂ, 12 ਫਰਵਰੀ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਗੁੱਜਾਪੀਰ ਰੋਡ ਸਥਿਤ ਢੀਂਗਰਾ ਮੋਬਾਈਲ ਸਟੋਰ 'ਚ ਸੰਨ੍ਹ ਲਾ ਕੇ ਚੋਰਾਂ ਨੇ ਹਜ਼ਾਰਾਂ ਦੇ ਮਾਲ ਤੇ ਹੱਥ ਸਾਫ਼ ਕਰ ਲਏ | ਪੀੜਤ ਦੁਕਾਨ ਮਾਲਕ ਚੰਦਰ ਪ੍ਰਕਾਸ਼ ਵਾਸੀ ਮਹਿੰਦਰੂ ਮੁਹੱਲਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਕਰਤਾਰਪੁਰ ਹਲਕੇ ਲਈ ਰਜਿਸਟਰਡ ਆਟੋ ਵੀ ਚੱਲ ਰਹੇ ਨੇ ਜਲੰਧਰ

ਸ਼ਿਵ ਸ਼ਰਮਾ ਜਲੰਧਰ, 12 ਫਰਵਰੀ-ਸਮਾਰਟ ਸਿਟੀ ਬਣਾਉਣ ਲਈ ਇਸ ਦੀ ਕੰਸਲਟੈਂਸੀ ਕੰਪਨੀ ਨੇ ਹੁਣ ਤੱਕ ਸਰਵੇਖਣ ਕਰਕੇ ਸ਼ਹਿਰ ਬਾਰੇ ਕਾਫ਼ੀ ਜਾਣਕਾਰੀ ਪ੍ਰਸ਼ਾਸਨ ਅਤੇ ਵਿਧਾਇਕਾਂ ਨਾਲ ਹੋਈ ਆਪਣੀ ਦੂਜੀ ਬੈਠਕ ਵਿਚ ਦਿੰਦੇ ਹੋਏ ਹਲਕਾ ਵਿਧਾਇਕਾਂ ਤੋਂ ਵੀ ਇਹ ਜਾਣਕਾਰੀ ...

ਪੂਰੀ ਖ਼ਬਰ »

ਲੁਟੇਰੇ ਦਿਨ-ਦਿਹਾੜੇ ਨੌਜਵਾਨ ਦਾ ਮੋਬਾਈਲ ਖੋਹ ਕੇ ਫ਼ਰਾਰ

ਜਲੰਧਰ ਛਾਉਣੀ, 12 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਖੇਤਰਾਂ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਲੁਟੇਰਿਆਂ ਨੇ ਦਿਨ-ਦਿਹਾੜੇ ਭਰੇ ਬਾਜ਼ਾਰ 'ਚ ਇਕ ਪੈਦਲ ਜਾ ਰਹੇ ਲੈਬ ਟੈਕਨੀਸ਼ੀਅਨ ਦਾ ਮੋਬਾਈਲ ਖੋਹ ਲਿਆ ਤੇ ਉਸ ਨੂੰ ...

ਪੂਰੀ ਖ਼ਬਰ »

ਬਾਰਿਸ਼ ਅਤੇ ਠੰਢੀਆਂ ਹਵਾਵਾਂ ਨੇ ਬਦਲਿਆ ਮੌਸਮ ਦਾ ਮਿਜ਼ਾਜ

ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਬੀਤੇ ਦਿਨੀਂ ਪਹਾੜੀ ਇਲਾਕਿਆਂ 'ਚ ਹੋਈ ਭਾਰੀ ਬਰਫ਼ਬਾਰੀ ਕਰਕੇ ਮੈਦਾਨੀ ਇਲਾਕਿਆਂ ਦੇ ਤਾਪਮਾਨ 'ਚ ਇਕ ਵਾਰ ਫਿਰ ਭਾਰੀ ਗਿਰਾਵਟ ਹੋਈ ਹੈ ਤੇ ਪਾਰਾ ਕਾਫੀ ਹੇਠਾਂ ਡਿੱਗ ਪਿਆ ਹੈ | ਪਹਾੜੀ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ ਹੋਣ ਕਰਕੇ ...

ਪੂਰੀ ਖ਼ਬਰ »

100 ਗ੍ਰਾਮ ਨਸ਼ੀਲੇ ਪਾਊਡਰ ਸਣੇ 1 ਗਿ੍ਫ਼ਤਾਰ

ਜਲੰਧਰ, 12 ਫਰਵਰੀ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਨੌਜਵਾਨ ਤੋਂ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਕੋਟ ਸਦੀਕ ਦੀ ਨਹਿਰ 'ਤੇ ਨਾਕਾਬੰਦੀ ਕਰਕੇ ਖੜ੍ਹੀ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ ਬਰੀ

ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸਚਿਨ ਵਾਸੀ ਨਿਹਾਲ ਸਿੰਘ ਵਾਲਾ, ਮੋਗਾ ਅਤੇ ਅਵਤਾਰ ਸਿੰਘ ਵਾਸੀ ਚਾਚੋਕੇ, ਗੁਰਦਾਸਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ...

ਪੂਰੀ ਖ਼ਬਰ »

ਜੰਗਲ ਜੰਬੋਰੀ 'ਥੀਮ ਰੈਸਟੋਰੈਂਟ ਐਾਡ ਲੌਜ' ਦਾ ਉਦਘਾਟਨ ਭਲਕੇ

ਜਲੰਧਰ, 12 ਫਰਵਰੀ (ਅ. ਬ.)-ਜੰਗਲ ਜੰਬੋਰੀ 'ਥੀਮ ਰੈਸਟੋਰੈਂਟ ਐਾਡ ਲੌਜ' ਜਲੰਧਰ ਦੇ ਮਾਡਲ ਟਾਊਨ ਖੇਤਰ 'ਚ ਰੇਨਬੋ ਰੋਡ 'ਤੇ 14 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ | ਮੈਨੇਜਿੰਗ ਡਾਇਰੈਕਟਰ ਕੁਲਵਿੰਦਰ ਸਿੰਘ ਬੱਬਲ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਤੋਂ ਹੀ ਉਨ੍ਹਾਂ ਦੇ ...

ਪੂਰੀ ਖ਼ਬਰ »

ਨੈਸ਼ਨਲ ਫ਼ਰਟੀਲਾਈਜ਼ਰ ਦੇ ਚੀਫ਼ ਜਨਰਲ ਮੈਨੇਜਰ ਨੇ ਐ ੱਲ. ਪੀ. ਯੂ. ਦੇ ਵਿਦਿਆਰਥੀਆਂ ਨਾਲ ਕੀਤੀ ਵਿਚਾਰ-ਚਰਚਾ

ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਇਓ-ਸਾਇੰਸਿਜ਼ ਅਤੇ ਐਗਰੀਕਲਚਰ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਅਤੇ ਪ੍ਰੋਤਸਾਹਿਤ ਕਰਨ ਲਈ ਭਾਰਤ ਦੇ ਪ੍ਰਸਿੱਧ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐ ੱਨ. ਐ ੱਫ. ਐ ੱਲ.) ...

ਪੂਰੀ ਖ਼ਬਰ »

ਵੀਰਵਾਰ ਨੂੰ ਰੇਹੜੀਆਂ ਲਈ ਜਗ੍ਹਾ ਦੇਖਣਗੇ ਡਿਪਟੀ ਮੇਅਰ

ਜਲੰਧਰ, 12 ਫਰਵਰੀ (ਸ਼ਿਵ)-ਤਹਿਬਾਜ਼ਾਰੀ ਵਿਭਾਗ ਵਲੋਂ ਮਕਸੂਦਾਂ ਮੰਡੀ ਬਾਹਰ ਹਟਾਏ ਰੇਹੜੀ ਵਾਲਿਆਂ ਨੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਮਿਲ ਕੇ ਉਨਾਂ ਨੂੰ ਰੇਹੜੀਆਂ ਲਗਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ | ਤਹਿਬਾਜ਼ਾਰੀ ਵਿਭਾਗ ਨੇ ਸ਼ੁੱਕਰਵਾਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਸੰਗਠਨ ਨੇ ਕੈਂਟ ਬੋਰਡ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਜਲੰਧਰ ਛਾਉਣੀ, 12 ਫਰਵਰੀ (ਪਵਨ ਖਰਬੰਦਾ)-ਕੈਂਟੋਨਮੈਂਟ ਬੋਰਡ 'ਚ ਸਫ਼ਾਈ ਕਰਮਚਾਰੀਆਂ ਦੀ ਭਰਤੀ ਦੇ ਘੁਟਾਲੇ ਦੇ ਦੋਸ਼ ਲਾਉਣ ਵਾਲੇ ਰਾਸ਼ਟਰੀ ਸਫ਼ਾਈ ਸੰਗਠਨ ਪੰਜਾਬ ਦੇ ਅਧਿਕਾਰੀਆਂ ਤੇ ਮੈਂਬਰਾਂ ਵਲੋਂ ਕੈਂਟੋਨਮੈਂਟ ਬੋਰਡ ਦਫ਼ਤਰ ਦੇ ਬਾਹਰ ਕੈਂਟ ਬੋਰਡ 'ਤੇ ਭਰਤੀ ...

ਪੂਰੀ ਖ਼ਬਰ »

ਅੱਜ ਢਿੱਲਵਾਂ 'ਚ ਮਨਾਇਆ ਜਾਵੇਗਾ ਇਤਿਹਾਸਿਕ ਬੇਗਮਪੁਰਾ ਸੰਮੇਲਨ-ਬਾਲੀ

ਜਲੰਧਰ ਛਾਉਣੀ, 12 ਫਰਵਰੀ (ਪਵਨ ਖਰਬੰਦਾ)-ਭਾਰਤੀ ਜਨਤਾ ਪਾਰਟੀ ਐ ੱਸ.ਸੀ. ਮੋਰਚਾ ਪੰਜਾਬ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੇਗਮਪੁਰਾ ਮਹਾਂ ਸੰਮੇਲਨ ਅਮਰ ਪੈਲੇਸ ਢਿੱਲਵਾਂ ਰੋਡ ਰਾਮਾ ਮੰਡੀ ਜਲੰਧਰ 'ਚ 13 ਫਰਵਰੀ ਨੂੰ ਕਰਵਾਇਆ ਜਾਵੇਗਾ | ਪੰਜਾਬ ...

ਪੂਰੀ ਖ਼ਬਰ »

ਵੀਰਵਾਰ ਨੂੰ ਰੇਹੜੀਆਂ ਲਈ ਜਗ੍ਹਾ ਦੇਖਣਗੇ ਡਿਪਟੀ ਮੇਅਰ

ਜਲੰਧਰ, 12 ਫਰਵਰੀ (ਸ਼ਿਵ)-ਤਹਿਬਾਜ਼ਾਰੀ ਵਿਭਾਗ ਵਲੋਂ ਮਕਸੂਦਾਂ ਮੰਡੀ ਬਾਹਰ ਹਟਾਏ ਰੇਹੜੀ ਵਾਲਿਆਂ ਨੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਮਿਲ ਕੇ ਉਨਾਂ ਨੂੰ ਰੇਹੜੀਆਂ ਲਗਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ | ਤਹਿਬਾਜ਼ਾਰੀ ਵਿਭਾਗ ਨੇ ਸ਼ੁੱਕਰਵਾਰ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਲੜੀਵਾਰ ਭੁੱਖ ਹੜਤਾਲ ਤੇ ਧਰਨਾ ਸਮਾਪਤ

ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਸਿੰਘ ਫਿਲੌਰ ਤੇ ਸਕੱਤਰ ਗਣੇਸ਼ ਭਗਤ ਨੇ ਦੱਸਿਆ ਕਿ 5 ਫਰਵਰੀ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਤਿੰਨ ਮਹੀਨੇ ਤੋਂ ਰੁਕੀਆਂ ਤਨਖ਼ਾਹਾਂ, ਹੈਡ ਟੀਚਰਾਂ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਿਖ਼ਲਾਫ਼ ਕਾਰਵਾਈ

ਜਲੰਧਰ, 12 ਫਰਵਰੀ (ਸ਼ਿਵ, ਪਵਨ)-ਨਿਗਮ ਦੀ ਇਕ ਟੀਮ ਨੇ ਢਿਲਵਾਂ ਤੱਲ੍ਹਣ ਕੋਲ ਚਾਣਕਿਆ ਸਕੂਲ ਲਾਗੇ ਇਕ ਬਣ ਰਹੀ ਕਾਲੋਨੀ ਿਖ਼ਲਾਫ਼ ਕਾਰਵਾਈ ਕੀਤੀ | ਕਾਲੋਨੀ ਵਿਚ ਉਸਾਰੀ ਲਈ ਨੀਂਹਾਂ ਤੋੜ ਦਿੱਤੀਆਂ ਗਈਆਂ | ਕਾਰਵਾਈ ਜੇ. ਡੀ. ਏ. ਅਤੇ ਨਿਗਮ ਦੀ ਸਾਂਝੀ ਟੀਮ ਵੱਲੋਂ ਕੀਤੀ ਗਈ ...

ਪੂਰੀ ਖ਼ਬਰ »

ਬਿਨਾਂ ਸ਼ਨਾਖਤ ਦੇ ਯਾਤਰੀਆਂ ਨੂੰ ਹੋਟਲ ਅਤੇ ਸਰਾਵਾਂ 'ਚ ਠਹਿਰਾਉਣ 'ਤੇ ਪਾਬੰਦੀ ਦੇ ਹੁਕਮ

ਜਲੰਧਰ, 12 ਫਰਵਰੀ (ਐੱਮ. ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਰਜਿੰਦਰ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖ਼ਤ ਕੀਤੇ ਬਗ਼ੈਰ ਨਹੀਂ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਮਹਾਂਸਭਾ ਨੇ ਮਨਾਇਆ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਸਮਾਗਮ

ਜਲੰਧਰ, 12 ਫਰਵਰੀ (ਹਰਵਿੰਦਰ ਸਿੰਘ ਫੁੱਲ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਛੇਵਾਂ ਸ਼ਹੀਦੀ ਸਮਾਗਮ ਕਸ਼ਯਪ ਰਾਜਪੂਤ ਮਹਾਂਸਭਾ ਪੰਜਾਬ ਦੀ ਜਲੰਧਰ ਇਕਾਈ ਵਲੋਂ ਜੈਮਲ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕਰਵਾਇਆ ਗਿਆ | ਜਿਸ ਵਿਚ ਸ੍ਰੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਨਾਲ ਨੌਜਵਾਨ ਦੀ ਹੋਈ ਮੌਤ

ਜਮਸ਼ੇਰ ਖਾਸ, 12 ਫਰਵਰੀ (ਜਸਬੀਰ ਸਿੰਘ ਸੰਧੂ)-ਥਾਣਾ ਸਦਰ ਜਲੰਧਰ ਤੋਂ ਮਿਲੀ ਜਾਣਕਾਰੀ ਤਹਿਤ 25 ਸਾਲਾ ਰਾਜ ਮਿਸਤਰੀ ਦੀ ਤੇਜ਼ ਰਫ਼ਤਾਰ ਗੱਡੀ ਨਾਲੋਂ ਫੇਟ ਕਾਰਨ ਮੌਤ ਹੋ ਗਈ ਹੈ | ਪੁਲਿਸ ਅਨੁਸਾਰ ਮਨਜੀਤ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਲਖਣਪਾਲ ਜੋ ਕਿ ਖੁਦ ਮਿਹਨਤ ...

ਪੂਰੀ ਖ਼ਬਰ »

ਮਾਮਲਾ ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਸਬੰਧੀ ਵਸੂਲੀ ਦਾ

ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਨੂੰ ਲੈ ਕੇ ਬਕਾਇਆ ਪੈਸੇ ਨਾ ਦੇਣ ਵਾਲੇ ਡਿਫਾਲਟਰਾਂ ਿਖ਼ਲਾਫ਼ ਪ੍ਰਸ਼ਾਸਨ ਵਲੋਂ ਕੁਝ ਦਿਨਾਂ ਬਾਅਦ ਸ਼ਿੰਕਜਾ ਕੱਸਿਆ ਜਾਂਦਾ ਹੈ ਤਾਂ ਕਿ ਉਨ੍ਹਾਂ ਵੱਲ ਬਕਾਇਆ ਪਈ ਰਕਮ ਵਸੂਲੀ ਜਾ ਸਕੇ | ...

ਪੂਰੀ ਖ਼ਬਰ »

ਤਿੰਨ ਦਿਨਾਂ 'ਚ 7 ਵਿਅਕਤੀਆਂ ਨੇ ਜਮ੍ਹਾਂ ਕਰਵਾਈ 6 ਲੱਖ ਤੋਂ ਵੱਧ ਦੀ ਰਕਮ
ਮਾਮਲਾ ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਸਬੰਧੀ ਵਸੂਲੀ ਦਾ

ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਨੂੰ ਲੈ ਕੇ ਬਕਾਇਆ ਪੈਸੇ ਨਾ ਦੇਣ ਵਾਲੇ ਡਿਫਾਲਟਰਾਂ ਿਖ਼ਲਾਫ਼ ਪ੍ਰਸ਼ਾਸਨ ਵਲੋਂ ਕੁਝ ਦਿਨਾਂ ਬਾਅਦ ਸ਼ਿੰਕਜਾ ਕੱਸਿਆ ਜਾਂਦਾ ਹੈ ਤਾਂ ਕਿ ਉਨ੍ਹਾਂ ਵੱਲ ਬਕਾਇਆ ਪਈ ਰਕਮ ਵਸੂਲੀ ਜਾ ਸਕੇ | ...

ਪੂਰੀ ਖ਼ਬਰ »

ਜੀ. ਐ ੱਨ. ਡੀ. ਯੂ. ਵਲੋਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮ ਭਰਨ ਲਈ ਸ਼ਡਿਊਲ ਜਾਰੀ

ਅੰਮਿ੍ਤਸਰ, 12 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 'ਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਸਾਰੀਆਂ ਰੈਗੂਲਰ (ਬੀ. ਐਡ ...

ਪੂਰੀ ਖ਼ਬਰ »

ਸਮਾਰਟ ਚਿਪ ਕੰਪਨੀ ਵਲੋਂ ਡਰਾਈਵਿੰਗ ਲਾਇਸੈਂਸ ਦੀ ਪਿ੍ੰਟਿੰਗ ਦਾ ਕੰਮ ਸ਼ੁਰੂ

ਜਲੰਧਰ, 12 ਫਰਵਰੀ (ਸ਼ਿਵ)-ਕੁਝ ਦਿਨ ਤੱਕ ਬੰਦ ਪਿਆ ਡਰਾਈਵਿੰਗ ਲਾਇਸੈਂਸ ਸਮੇਤ ਹੋਰ ਦਸਤਾਵੇਜ਼ ਤਿਆਰ ਕਰਨ ਦਾ ਕੰਮ ਅੱਜ ਦੁਬਾਰਾ ਤੋਂ ਸ਼ੁਰੂ ਹੋ ਗਿਆ | ਸਮਾਰਟ ਚਿੱਪ ਕੰਪਨੀ ਦਾ ਪਹਿਲਾਂ ਸਰਕਾਰ ਨੇ ਕੰਮ ਬੰਦ ਕਰਨ ਦਾ ਫ਼ੈਸਲਾ ਲਿਆ ਸੀ | ਹਾਈਕੋਰਟ 'ਚ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਕੋਰੀਅਰ ਕੰਪਨੀ ਦੇ ਕਰਿੰਦੇ ਨੇ ਦਿੱਤੀ ਜੀ. ਐੱਸ. ਟੀ. ਵਿਭਾਗ ਨੂੰ ਜਾਣਕਾਰੀ

ਜਲੰਧਰ, 12 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ 67 ਲੱਖ ਦੀ ਲਾਗਤ ਨਾਲ ਫੜੇ ਸੋਨੇ ਦੇ ਗਹਿਣਿਆਂ ਦੇ ਮਾਮਲੇ ਵਿਚ ਇਕ ਕੋਰੀਅਰ ਕੰਪਨੀ ਦੇ ਕਰਿੰਦੇ ਨੇ ਵਿਭਾਗ ਨਾਲ ਸੰਪਰਕ ਕੀਤਾ ਹੈ ਪਰ ਵਿਭਾਗ ਨੇ ਕੋਰੀਅਰ ਕੰਪਨੀ ਦੇ ਕਰਿੰਦੇ ਵਲੋਂ ਜਾਣਕਾਰੀ ਦਿੱਤੀ ਹੈ ਪਰ ਵਿਭਾਗ ...

ਪੂਰੀ ਖ਼ਬਰ »

ਲੰਮੀ ਛੁੱਟੀ 'ਤੇ ਗਏ ਸਿਵਲ ਹਸਪਤਾਲ 'ਚ ਤਾਇਨਾਤ ਡਾਕਟਰਾਂ ਦੀ ਹੋਵੇਗੀ ਜਾਂਚ

ਜਲੰਧਰ, 12 ਫਰਵਰੀ (ਐੱਮ. ਐੱਸ. ਲੋਹੀਆ)-ਜਲੰਧਰ ਦਾ ਸਿਵਲ ਹਸਪਤਾਲ ਜ਼ਿਲ੍ਹੇ ਦੇ ਲੱਖਾਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ ਨੇੜੇ ਦੇ ਹੋਰ ਜ਼ਿਲਿ੍ਹਆਂ ਦੇ ਮਰੀਜ਼ਾਂ ਨੂੰ ਵੀ ਸੇਵਾਵਾਂ ਦੇ ਰਿਹਾ ਹੈ | ਇਸ ਤੋਂ ਇਲਾਵਾ ਵੱਡੀ ਗਿਣਤੀ 'ਚ ਪ੍ਰਵਾਸੀ ਲੋਕ ਵੀ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਦੇ ਸਬੰਧ 'ਚ 'ਸ਼ਕਤੀਪੀਠ' ਤੋਂ ਨਿਕਲੀ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ, 12 ਫਰਵਰੀ (ਤਿਵਾੜੀ)-ਮਹਾਸ਼ਿਵਰਾਤਰੀ ਦੇ ਸਬੰਧ 'ਚ ਅੱਜ 'ਸ਼ਕਤੀਪੀਠ' ਮਾਂ ਤਿ੍ਪੁਰਮਾਲਿਨੀ ਧਾਮ ਸ੍ਰੀ ਦੇਵੀ ਤਲਾਬ ਮੰਦਰ ਤੇ ਸ਼ਿਵਰਾਤਰੀ ਉਤਸਵ ਕਮੇਟੀ ਵਲੋਂ ਸ਼ਹਿਰ 'ਚ ਬਹੁਤ ਹੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਪਹਿਲਾਂ ਕੱਲ੍ਹ ਰੱਖੇ ਗਏ ਪਾਠ ਨੂੰ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਸਬੰਧੀ ਸਮਾਗਮ ਅੱਜ

ਚੁਗਿੱਟੀ/ਜੰਡੂ ਸਿੰਘਾ, 12 ਫਰਵਰੀ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ (ਈਸਟ) ਦੀ ਗਲੀ ਨੰ: 2 'ਚ ਸਥਿਤ ਪ੍ਰਾਚੀਨ ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਵਿਖੇ ਮਹਾਂਸ਼ਿਵਰਾਤਰੀ ਦੇ ਸਬੰਧ 'ਚ ਸਮਾਗਮ 13 ਫਰਵਰੀ ਨੂੰ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

ਚਾਈਨੀਜ਼ ਡੋਰ ਕਾਰਨ ਹਾਦਸਾ ਹੁੰਦਾ ਟਲਿਆ

ਮਕਸੂਦਾਂ , 12 ਫਰਵਰੀ (ਅਮਰਜੀਤ ਸਿੰਘ ਕੋਹਲੀ)-ਮਕਸੂਦਾਂ ਅਧੀਨ ਆਉਂਦੇ ਵਿਵੇਕਾਨੰਦ ਪਾਰਕ ਦੇ ਨੇੜੇ ਪੈਂਦੇ ਅਸ਼ੋਕ ਨਗਰ ਵਿਖੇ ਅੱਜ ਚਾਈਨੀਜ਼ ਡੋਰ ਕਾਰਨ ਇਹ ਵੱਡਾ ਹਾਦਸਾ ਹੁੰਦਿਆਂ-ਹੰੁਦਿਆਂ ਟਲਿਆ | ਰਾਜਕੁਮਾਰ ਨਾਂਅ ਦੇ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਪਤਨੀ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ 14 ਝੁੱਗੀਆਂ ਸੜ ਕੇ ਸੁਆਹ

ਕਰਤਾਰਪੁਰ, 12 ਫਰਵਰੀ (ਭਜਨ ਸਿੰਘ, ਵਰਮਾ)-ਕਰਤਾਰਪੁਰ ਤੋਂ ਕਪੂਰਥਲਾ ਰੋਡ ਉਪਰ ਪਿੰਡ ਦਿੱਤੂ ਨੰਗਲ ਨੇੜੇ ਸੜਕ ਉਪਰ ਬੈਠੇ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 14 ਝੁੱਗੀਆਂ ਅਚਾਨਕ ਲੱਗੀ ਅੱਗ ਨਾਲ ਸੜ ਕੇ ਸੁਆਹ ਹੋ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਰੀ ਸਿੰਘ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਮੌਕੇ ਸ਼ੋਭਾ ਯਾਤਰਾ

ਆਦਮਪੁਰ, 12 ਫਰਵਰੀ (ਰਮਨ ਦਵੇਸਰ)-ਆਦਮਪੁਰ 'ਚ ਮਹਾਂਸ਼ਿਵਰਾਤਰੀ ਮੌਕੇ ਰਘੂਵੰਸ਼ ਪਰਿਵਾਰ ਅਤੇ ਸਮੂਹ ਆਦਮਪੁਰ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਯਾਤਰਾ ਆਦਮਪੁਰ ਠਾਕੁਰ ਦੁਆਰੇ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰ, ਮੇਨ ਰੋਡ, ਐ ੱਮ. ਈ. ਐ ੱਸ. ...

ਪੂਰੀ ਖ਼ਬਰ »

ਰੁੜਕਾ ਕਲਾਂ ਵਿਖੇ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ

ਰੁੜਕਾ ਕਲਾਂ, 12 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)-ਰੁੜਕਾ ਕਲਾਂ ਦੇ ਢੇਸੀਆ ਕਾਹਨਾਂ ਰੋਡ 'ਤੇ ਕਿਸਾਨਾਂ ਦੇ ਕਈ ਖੂਹਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਜਸਵੀਰ ਸਿੰਘ ਅਧਿਕਾਰਤ ਪੰਚ ਰੁੜਕਾ ਕਲਾਂ ਅਤੇ ਬੂਟਾ ਸਿੰਘ ਸਾਬਕਾ ਪੰਚ ਨੇ ਦੱਸਿਆ ਕਿ ...

ਪੂਰੀ ਖ਼ਬਰ »

¸ ਉੱਗੀ ਪੁਲਿਸ ਨੂੰ ਮਿਲੀ ਸਫ਼ਲਤਾ¸ ਭਗੌੜਾ ਦੋਸ਼ੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਮੱਲ੍ਹੀਆਂ ਕਲਾਂ, 12 ਫਰਵਰੀ (ਮਨਜੀਤ ਮਾਨ)-ਪੁਲਿਸ ਚੌਕੀ ਉੱਗੀ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਪੁਲਿਸ ਚੌਕੀ ਦੇ ਇੰਚਾਰਜ ਐਸ.ਆਈ. ਗਗਨਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਮੇਤ ਨਾਕੇ ਦੌਰਾਨ ਵੱਖ-ਵੱਖ ਕੇਸਾਂ ਤੋਂ ਭਗੋੜੇ ਦੋਸ਼ੀ ਨੂੰ ਬਿਨਾ ...

ਪੂਰੀ ਖ਼ਬਰ »

ਚੋਰੀ ਦੇ ਸ਼ੱਕ 'ਚ ਨੌਜਵਾਨ ਕਾਬੂ

ਗੁਰਾਇਆ, 12 ਫ਼ਰਵਰੀ (ਬਲਵਿੰਦਰ ਸਿੰਘ)-ਬੀਤੇ ਦਿਨ ਬੋਪਾਰਾਏ ਵਿਖੇ ਇਕ ਸ਼ੱਕੀ ਵਿਅਕਤੀ ਨੂੰ ਬੋਪਾਰਾਏ ਵਾਸੀਆਂ ਨੇ ਕਾਬੂ ਕਰਕੇ ਪੁਲਿਸ ਕੀਤਾ ਗਿਆ ਹੈ ਜਦ ਕਿ ਉਸ ਦੇ ਦੋ ਸਾਥੀ ਫ਼ਰਾਰ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦੇਰ ਸ਼ਾਮ ਘਰ ਦੇ ਪਿੱਛੇ ਖੇਤਾਂ ਵਿਚ ਕੁਝ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਹਲਕੇ 'ਚ 18 ਨੂੰ ਝੰਡਾ ਮਾਰਚ

ਮਲਸੀਆਂ, 12 ਫਰਵਰੀ (ਸੁਖਦੀਪ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਹਲਕੇ 'ਚ 18 ਫਰਵਰੀ ਨੂੰ ਝੰਡਾ ਮਾਰਚ ਕੀਤਾ ਜਾਵੇਗਾ | ਇਸ ਸਬੰਧ 'ਚ ਸਾਂਝਾ ਅਧਿਆਪਕ ਮੋਰਚਾ ਦੀ ਹੋਈ ਬੈਠਕ ਦੌਰਾਨ ...

ਪੂਰੀ ਖ਼ਬਰ »

ਕੋਰੀਅਰ ਕੰਪਨੀ ਦੇ ਕਰਿੰਦੇ ਨੇ ਦਿੱਤੀ ਜੀ. ਐੱਸ. ਟੀ. ਵਿਭਾਗ ਨੂੰ ਜਾਣਕਾਰੀ

ਜਲੰਧਰ, 12 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ 67 ਲੱਖ ਦੀ ਲਾਗਤ ਨਾਲ ਫੜੇ ਸੋਨੇ ਦੇ ਗਹਿਣਿਆਂ ਦੇ ਮਾਮਲੇ ਵਿਚ ਇਕ ਕੋਰੀਅਰ ਕੰਪਨੀ ਦੇ ਕਰਿੰਦੇ ਨੇ ਵਿਭਾਗ ਨਾਲ ਸੰਪਰਕ ਕੀਤਾ ਹੈ ਪਰ ਵਿਭਾਗ ਨੇ ਕੋਰੀਅਰ ਕੰਪਨੀ ਦੇ ਕਰਿੰਦੇ ਵਲੋਂ ਜਾਣਕਾਰੀ ਦਿੱਤੀ ਹੈ ਪਰ ਵਿਭਾਗ ...

ਪੂਰੀ ਖ਼ਬਰ »

ਜੀ. ਐ ੱਨ. ਡੀ. ਯੂ. ਵਲੋਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮ ਭਰਨ ਲਈ ਸ਼ਡਿਊਲ ਜਾਰੀ

ਅੰਮਿ੍ਤਸਰ, 12 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 'ਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਸਾਰੀਆਂ ਰੈਗੂਲਰ (ਬੀ. ਐਡ ...

ਪੂਰੀ ਖ਼ਬਰ »

ਕੋਰੀਅਰ ਕੰਪਨੀ ਦੇ ਕਰਿੰਦੇ ਨੇ ਦਿੱਤੀ ਜੀ. ਐੱਸ. ਟੀ. ਵਿਭਾਗ ਨੂੰ ਜਾਣਕਾਰੀ

ਜਲੰਧਰ, 12 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ 67 ਲੱਖ ਦੀ ਲਾਗਤ ਨਾਲ ਫੜੇ ਸੋਨੇ ਦੇ ਗਹਿਣਿਆਂ ਦੇ ਮਾਮਲੇ ਵਿਚ ਇਕ ਕੋਰੀਅਰ ਕੰਪਨੀ ਦੇ ਕਰਿੰਦੇ ਨੇ ਵਿਭਾਗ ਨਾਲ ਸੰਪਰਕ ਕੀਤਾ ਹੈ ਪਰ ਵਿਭਾਗ ਨੇ ਕੋਰੀਅਰ ਕੰਪਨੀ ਦੇ ਕਰਿੰਦੇ ਵਲੋਂ ਜਾਣਕਾਰੀ ਦਿੱਤੀ ਹੈ ਪਰ ਵਿਭਾਗ ...

ਪੂਰੀ ਖ਼ਬਰ »

ਸਮਾਰਟ ਚਿਪ ਕੰਪਨੀ ਵਲੋਂ ਡਰਾਈਵਿੰਗ ਲਾਇਸੈਂਸ ਦੀ ਪਿ੍ੰਟਿੰਗ ਦਾ ਕੰਮ ਸ਼ੁਰੂ

ਜਲੰਧਰ, 12 ਫਰਵਰੀ (ਸ਼ਿਵ)-ਕੁਝ ਦਿਨ ਤੱਕ ਬੰਦ ਪਿਆ ਡਰਾਈਵਿੰਗ ਲਾਇਸੈਂਸ ਸਮੇਤ ਹੋਰ ਦਸਤਾਵੇਜ਼ ਤਿਆਰ ਕਰਨ ਦਾ ਕੰਮ ਅੱਜ ਦੁਬਾਰਾ ਤੋਂ ਸ਼ੁਰੂ ਹੋ ਗਿਆ | ਸਮਾਰਟ ਚਿੱਪ ਕੰਪਨੀ ਦਾ ਪਹਿਲਾਂ ਸਰਕਾਰ ਨੇ ਕੰਮ ਬੰਦ ਕਰਨ ਦਾ ਫ਼ੈਸਲਾ ਲਿਆ ਸੀ | ਹਾਈਕੋਰਟ 'ਚ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਡਿਫ਼ਾਲਟਰਾਂ 'ਤੇ ਕੱਸਿਆ ਸ਼ਿਕੰਜਾ

ਡਰੋਲੀ ਕਲਾਂ 12, ਫਰਵਰੀ (ਸੰਤੋਖ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐ ੱਸ. ਡੀ. ਓ. ਰਜਤ ਗੋਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਆਦਮਪੁਰ ਦੇ ਰਜਿੰਦਰ ਕੁਮਾਰ (ਰੈਵਨੀਉ ਕਲੈਟਰ) ਵਲੋਂ ਪਿੰਡ ਕੰਦੋਲਾ ਅਤੇ ਡਮੁੰਡਾ ਦੇ ਪਿਛਲੇ ਸਾਲਾਂ ਤੋਂ ਪਾਣੀ ਦੇ ਬਿੱਲਾਂ ...

ਪੂਰੀ ਖ਼ਬਰ »

ਕਰਤਾਰਪੁਰ ਵਾਸੀਆਂ ਅਤੇ ਕਿਸਾਨ ਯੂਨੀਅਨ ਨੇ ਕੌਮੀ ਮਾਰਗ ਦੇ ਪੁਲ ਦਾ ਕੰਮ ਬੰਦ ਕਰਵਾਇਆ

ਕਰਤਾਰਪੁਰ, 12 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਬਿੱਧੀਪੁਰ ਤੋਂ ਢਿੱਲਵਾਂ ਤੱਕ ਬਣ ਰਹੇ 6 ਮਾਰਗੀ ਕੌਮੀ ਮਾਰਗ 'ਤੇ ਕਰਤਾਰਪੁਰ ਸ਼ਹਿਰ ਲਈ ਫਲਾਈਓਵਰ ਤੋਂ ਸਰਵਿਸ ਲਾਈਨ ਲਈ ਕੋਈ ਰਸਤਾ ਨਾ ਦੇਣ ਕਰਕੇ ਪੂਰੇ ਸ਼ਹਿਰ ਵਿਚ ਰੋਸ਼ ਹੈ | ਲੋਖਾਂ ਦਾ ਕਹਿਣਾ ਹੈ ਕਿ ਕਰਤਾਰਪੁਰ ...

ਪੂਰੀ ਖ਼ਬਰ »

ਗਾਂਧੀ ਧਾਮ ਵਿਖੇ ਸਰਵੋਦਯਾ ਮੇਲਾ ਕਰਵਾਇਆ

ਫਿਲੌਰ, 12 ਫਰਵਰੀ (ਸੁਰਜੀਤ ਸਿੰਘ ਬਰਨਾਲਾ/ਬੀ.ਐਸ.ਕੈਨੇਡੀ)-ਨਜਦੀਕੀ ਸਤਲੁਜ ਦਰਿਆ ਵਿਖੇ ਸਥਿਤ ਗਾਂਧੀ ਧਾਮ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਵੋਦਯ ਮੇਲਾ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX