ਤਾਜਾ ਖ਼ਬਰਾਂ


ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  4 minutes ago
ਨਵੀਂ ਦਿੱਲੀ, 16 ਦਸੰਬਰ- ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਆਪਣੇ ਵਿਸ਼ੇਸ਼ ਅਧਿਕਾਰ ਨਾਲ ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ......
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  16 minutes ago
ਲਖਨਊ, 16 ਦਸੰਬਰ- ਰਾਏਬਰੇਲੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਡਰਨ ਰੇਲ ਕੋਚ ਫ਼ੈਕਟਰੀ ਦਾ ਨਿਰੀਖਣ ਕੀਤਾ ਅਤੇ 900ਵੇਂ ਕੋਚ ਤੇ ਹਮਸਫ਼ਰ ਰੈਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ...
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  19 minutes ago
ਚੁਗਾਵਾਂ(ਲੋਪੋਕੇ) 16 ਦਸੰਬਰ, (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਅੱਜ ਸਵੇਰੇ 8 ਵਜੇ ਦੇ ਕਰੀਬ ਕਾਰ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਸੁਖਰਾਜ ਸਿੰਘ ਉਰਫ਼ ਮੌਂਟੀ .....
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  1 minute ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  about 1 hour ago
ਚੰਡੀਗੜ੍ਹ, 16 ਦਸੰਬਰ- ਹਰਿਆਣਾ 'ਚ ਪੰਜ ਨਗਰ ਨਿਗਮ ਅਤੇ ਕਮੇਟੀਆਂ ਲਈ ਸਾਂਤੀ ਪੂਰਵਕ ਵੋਟਿੰਗ ਜਾਰੀ ਹੈ। ਚੋਣ ਅਧਿਅਕਾਰੀਆਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਵੋਟਾਂ ਸਵੇਰੇ 7 ਵਜੇ ਸ਼ੁਰੂ ਹੋਈਆਂ ਸਨ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ.....
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  about 1 hour ago
ਰਾਂਚੀ, 16 ਦਸੰਬਰ- ਸੀ.ਬੀ.ਆਈ ਨੇ ਝਾਰ ਖੰਡ 'ਚ ਸੈਨਿਕ ਸਕੂਲ ਦੇ 6 ਅਧਿਕਾਰੀਆਂ ਦੇ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਸਰਕਾਰ ਨੌਕਰੀ ਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਸਮੇਤ ਕਈ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ......
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  about 1 hour ago
ਰਾਏਪੁਰ, 16 ਦਸੰਬਰ- ਛੱਤੀਸਗੜ੍ਹ ਦਾ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ 'ਤੇ ਕਾਂਗਰਸ ਨੇਤਾ ਟੀ.ਐਸ. ਸਿੰਘ ਨੇ ਕਿਹਾ ਕਿ ਅੱਜ 12:30 ਵਜੇ ਵਿਧਾਇਕ ਦਲ ਦੀ ਬੈਠਕ ਹੋਵੇਗੀ ਜਿਸ 'ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ.....
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਵਿਜੇ ਦਿਵਸ ਮੌਕੇ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾ ਰਮਨ, ਫੌਜ ਦੇ ਦਫ਼ਤਰ 'ਚ ਉਪ ਮੁਖੀ ਲੈਫਟੀਨੈਂਟ ਜਨਰਲ ਦੇਵਰਾਜ ਅੰਬੂ, ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਅਤੇ ਏਅਰ ਚੀਫ਼ ਮਾਰਸ਼ਲ ਬਿਰੇਂਦਰ ਸਿੰਘ ਧਨੋਆ ਨੇ.....
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਲਖਨਊ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਖਨਊ ਪਹੁੰਚੇ ਹਨ। ਮੋਦੀ ਅੱਜ ਰਾਏਬਰੇਲੀ ਅਤੇ ਪ੍ਰਯਾਗਰਾਜ 'ਚ ਹੋਣ ਵਾਲੇ ਕਈ ਸਮਾਗਮਾਂ 'ਚ ਸ਼ਾਮਲ ਹੋਣਗੇ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਜੇ ਦਿਵਸ ਮੌਕੇ 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਅਦੁੱਤੀ ਸਾਹਸ ਅਤੇ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕਰਕੇ...
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 3 hours ago
ਵਾਸ਼ਿੰਗਟਨ, 16 ਦਸੰਬਰ- ਅਮਰੀਕੀ ਫੌਜ ਨੇ ਸੋਮਾਲੀਆ 'ਚ ਹਵਾਈ ਹਮਲੇ ਕਰਕੇ ਅੱਤਵਾਦੀ ਸੰਗਠਨ ਅਲ-ਸ਼ਬਾਬ ਦੇ ਅੱਠ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਫੌਜ ਦੀ ਅਫ਼ਰੀਕੀ ਕਮਾਨ ਨੇ ਬੀਤੇ ਦਿਨ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ...
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਗੜ੍ਹ ਰਾਏਬਰੇਲੀ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਆਪਣੇ ਇਸ ਦੌਰੇ ਦੌਰਾਨ 1100 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਨੂੰ ਰਾਸ਼ਟਰ ਸਮਰਪਿਤ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਕਪੂਰਥਲਾ / ਫਗਵਾੜਾ

ਡਾ: ਬਰਜਿੰਦਰ ਸਿੰਘ ਹਮਦਰਦ ਤੇ ਰਮੇਸ਼ ਮਿੱਤਲ ਨੇ ਕੋਹਾੜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ਼ਾਹਕੋਟ, 12 ਫਰਵਰੀ (ਦਲਜੀਤ ਸਿੰਘ ਸਚਦੇਵਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਹਲਕਾ ਸ਼ਾਹਕੋਟ ਦੇ ਮੌਜੂਦਾ ਵਿਧਾਇਕ, ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਡਿਪਟੀ ਲੀਡਰ ਅਤੇ ਅਕਾਲੀ ਦਲ (ਦਿਹਾਤੀ) ਜਲੰਧਰ ਦੇ ਪ੍ਰਧਾਨ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

'ਆਪ' ਨੇ ਟਾਈਟਲਰ ਦਾ ਫੂਕਿਆ ਪੁਤਲਾ, ਕੀਤੀ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ, ਹੈਪੀ)-ਆਮ ਆਦਮੀ ਪਾਰਟੀ ਵਲੋਂ ਸੋਮਵਾਰ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਇਕੱਠੇ ਹੋ ਕੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪੁਤਲਾ ਸਾੜ ਕੇ ਕਾਾਗਰਸ ਪਾਰਟੀ ...

ਪੂਰੀ ਖ਼ਬਰ »

ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਵਸ ਮਨਾਇਆ

ਫਗਵਾੜਾ,12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਅਕਾਲ ਸਟੂਡੈਂਟਸ ਫੈਡਰੇਸ਼ਨ ਵਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਅੱਜ ਸਥਾਨਕ ਬੱਸ ਅੱਡੇ ਦੇ ਸਾਹਮਣੇ ਲੰਗਰ ਲਗਾਇਆ ਗਿਆ | ਇਸ ਮੌਕੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦੇ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਲਈ ਕੱਪੜੇ, ਦਵਾਈਆਂ ਤੇ ਹੋਰ ਸਮੱਗਰੀ ਬਰਤਾਨੀਆ ਤੋਂ ਭੇਜਣ ਦਾ ਪ੍ਰਬੰਧ ਕਰਾਂਗੇ-ਵਰਿੰਦਰ ਸ਼ਰਮਾ

ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਬਰਤਾਨੀਆ ਦੇ ਚਾਰ ਵਾਰ ਸੰਸਦ ਮੈਂਬਰ ਬਣੇ ਵਰਿੰਦਰ ਸ਼ਰਮਾ ਨਾਲ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਮੀਟਿੰਗ ਕੀਤੀ, ਜਿਸ ਵਿਚ ਵਰਿੰਦਰ ਸ਼ਰਮਾ ਨੇ ਸਰਬ ਨੌਜਵਾਨ ਸਭਾ ਦੇ ਪ੍ਰਾਜੈਕਟ 'ਆਓ ਪੁੰਨ ਕਮਾਈਏ' ਪ੍ਰਤੀ ...

ਪੂਰੀ ਖ਼ਬਰ »

ਪਿੰਡ ਵਾਹਦ ਵਿਖੇ ਪੰਜਵਾਂ ਹਲਟ ਦੌੜ ਤੇ ਕਬੱਡੀ ਮੁਕਾਬਲਾ 15 ਨੂੰ

ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਵਾਹਦ ਵਿਖੇ ਪੰਜਵਾਂ ਹਲਟ ਦੌੜ ਅਤੇ ਕਬੱਡੀ ਮੁਕਾਬਲਾ 15 ਫਰਵਰੀ ਦਿਨ ਵੀਰਵਾਰ ਨੂੰ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਿੰਡ ਮਾਣਕ ਵਿਖੇ ਜਲ ਦੇਵਤਾ ਮੰਦਿਰ ਬਾਬਾ ਖੇੜੀ ਵਾਲਾ ਦਾ ਮੇਲਾ 1 ਮਾਰਚ ਤੋਂ

ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਜਲ ਦੇਵਤਾ ਮੰਦਿਰ ਬਾਬਾ ਖੇੜੀ ਵਾਲਾ ਪਿੰਡ ਮਾਣਕਾਂ ਵਿਖੇ ਮਹੰਤ ਜੋਗੀ ਸੰਤ ਨਾਥ ਦੀ ਰਹਿਨੁਮਾਈ ਹੇਠ ਬਾਬਾ ਦੇਵ ਨਾਥ ਆਈ ਪੰਥੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 1, 2 ਅਤੇ 3 ਮਾਰਚ ਨੂੰ ਪਿੰਡ ਮਾਣਕ, ਮਾਂਗਟ, ਡੀਂਗਰੀਆਂ, ਵਾਹਦ, ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਪੂਰਥਲਾ, 12 ਫਰਵਰੀ (ਸਡਾਨਾ)-ਥਾਣਾ ਸਿਟੀ ਅਧੀਨ ਆਉਂਦੇ ਮੁਹੱਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਇਕ ਵਿਆਹੁਤਾ ਵਲੋਂ ਭੇਦਭਰੀ ਹਾਲਤ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਸਬ ਡਵੀਜ਼ਨ ਗੁਰਮੀਤ ਸਿੰਘ ਤੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੇ ਰੇਲਵੇ ਸਟੇਸ਼ਨ ਦੇ ਦੂਜੇ ਹਿੱਸੇ 'ਚ ਵੀ ਟਰੀਟਮੈਂਟ ਪਲਾਂਟ ਬਣਾਉਣ ਦਾ ਕੰਮ ਕੀਤਾ ਸ਼ੁਰੂ

ਸੁਲਤਾਨਪੁਰ ਲੋਧੀ, 12 ਫਰਵਰੀ (ਹੈਪੀ, ਸੋਨੀਆ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ 2019 ਵਿਚ ਆ ਰਹੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਨੂੰ ਮੁਕੰਮਲ ਤੌਰ 'ਤੇ ਸਾਫ਼ ਤੇ ਸੁੰਦਰ ਬਣਾਉਣ ਦੀ ਮੁਹਿੰਮ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਰੰਭ ਦਿੱਤੀ ਹੈ¢ ਰੇਲਵੇ ਸਟੇਸ਼ਨ ਦੇ ਸ਼ਹਿਰ ਵਾਲੇ ਪਾਸੇ ਸਟੇਸ਼ਨ ਮੁਹੱਲੇ ਕੋਲ ਵੀ ਗੰਦੇ ਪਾਣੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਪਾਣੀ ਦੀ ਮੁੜ ਵਰਤੋਂ ਕਰਨ ਲਈ ਆਰਜ਼ੀ ਤੌਰ 'ਤੇ ਟਰੀਟਮੈਂਟ ਪਲਾਾਟ ਬਣਾਇਆ ਜਾ ਰਿਹਾ ਹੈ | ਸਫ਼ਾਈ ਦੌਰਾਨ ਹੀ ਇਹ ਗੱਲ ਸਾਹਮਣੇ ਆਈ ਕਿ ਵਾਰਡ ਨੰਬਰ ਪੰਜ ਵਿਚ ਆਉਂਦੇ ਰੇਲਵੇ ਸਟੇਸ਼ਨ ਮੁਹੱਲੇ ਵਿਚ ਲੋਕਾਂ ਨੂੰ ਅਜੇ ਤੱਕ ਜਨਤਕ ਪਖਾਨੇ ਨਸੀਬ ਨਹੀਂ ਹੋਏ | ਇਸ ਮਹੱਲੇ ਵਿਚ 50 ਤੋਂ ਵੱਧ ਘਰ ਦੱਸੇ ਜਾ ਰਹੇ ਹਨ | ਸੰਤ ਸੀਚੇਵਾਲ ਅਤੇ ਉਨ੍ਹਾਂ ਨਾਲ ਇੰਗਲੈਂਡ ਤੋਂ ਆਏ ਐਨ.ਆਰ.ਆਈ. ਪਰਿਵਾਰਾਂ ਨੇ ਉਨ੍ਹਾਂ ਘਰਾਂ ਦਾ ਵੀ ਦੌਰਾ ਕੀਤਾ ਜਿੱਥੇ ਪਖਾਨੇ ਨਹੀਂ ਸਨ ਅਤੇ ਕੁਝ ਘਰਾਂ ਦੀਆਂ ਤਾਂ ਛੱਤਾਂ ਵੀ ਡਿੱਗੀਆਂ ਹੋਈਆਂ ਸਨ | ਇਸ ਮੌਕੇ ਸ਼ਹੀਦ ਊਧਮ ਸਿੰਘ ਚੌਕ ਤੋਂ ਗੁਰਦੁਆਰਾ ਗੁਰੂ ਕਾ ਬਾਗ ਨੂੰ ਜਾਂਦੇ ਰਸਤੇ ਨੂੰ ਸੰਵਾਰਨ ਲਈ ਸੰਤ ਸੀਚੇਵਾਲ ਦੇ ਹੋਕੇ ਨਾਲ ਸਾਰੀ ਮਾਰਕੀਟ ਦੇ ਲੋਕਾਂ ਨੇ ਵੀ ਸਫ਼ਾਈ ਵਿਚ ਹੱਥ ਵਟਾਇਆ ਅਤੇ ਉਨ੍ਹਾਂ ਪ੍ਰਣ ਕੀਤਾ ਕਿ ਅੱਗੇ ਤੋਂ ਉਹ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਵੀ ਆਪ ਿਖ਼ਆਲ ਰੱਖਣਗੇ | ਇਸ ਮੌਕੇ ਐਨ.ਆਰੀ.ਆਈ. ਹਰਜਿੰਦਰ ਸਿੰਘ ਹੇਅਰ, ਅਮਰੀਕ ਸਿੰਘ ਸੰਧੂ, ਪਲਵਿੰਦਰ ਸਿੰਘ, ਗੁਰਵਿੰਦਰ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨ ਗਿ੍ਫ਼ਤਾਰ, ਸਾਮਾਨ ਬਰਾਮਦ

ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਸਦਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱੁਟਿਆ ਹੋਇਆ ਸਮਾਨ ਬਰਾਮਦ ਕਰ ਲਿਆ ਹੈ | ਐਸ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਅੱਜ ਇੱਥੇ ਪੱਤਰਕਾਰਾਂ ਦੇ ਨਾਲ ...

ਪੂਰੀ ਖ਼ਬਰ »

ਖੰਡ ਮਿੱਲ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੀ ਇਕ ਕੰਪਨੀ ਦੇ ਿਖ਼ਲਾਫ਼ ਕੇਸ ਦਰਜ

ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਖਾਦ ਕੰਪਨੀ ਦੇ ਈ ਮੇਲ ਖਾਤੇ ਅਤੇ ਬੈਂਕ ਖਾਤੇ ਦੇ ਨਾਲ ਹੇਰ-ਫੇਰ ਕਰਕੇ 18 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੀ ਇਕ ਕੰਪਨੀ ਦੇ ਿਖ਼ਲਾਫ਼ ਫਗਵਾੜਾ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਸ਼ੀਲਾ ਪਾਊਡਰ ਤੇ ਗੋਲੀਆਂ ਸਮੇਤ 3 ਕਾਬੂ

ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲਾ ਪਾਊਡਰ ਅਤੇ ਗੋਲੀਆਂ ਸਮੇਤ 3 ਕਥਿਤ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲੇ ਕਰਵਾਏ

ਕਪੂਰਥਲਾ, 12 ਦਸੰਬਰ (ਸਡਾਨਾ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਜ਼ਾਰਾਂ ਬੱਚਿਆਂ ਵਿਚ ਅੰਗਰੇਜ਼ੀ ਦਾ ਡਰ ਦੂਰ ਕਰਨ ਲਈ ''ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ'' ਪ੍ਰੋਜੈਕਟ ਅਧੀਨ 6ਵੀਂ ਤੋਂ ...

ਪੂਰੀ ਖ਼ਬਰ »

ਕੋਰੀਅਰ ਕੰਪਨੀ ਦੇ ਕਰਿੰਦੇ ਨੇ ਦਿੱਤੀ ਜੀ. ਐੱਸ. ਟੀ. ਵਿਭਾਗ ਨੂੰ ਜਾਣਕਾਰੀ

ਜਲੰਧਰ, 12 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ 67 ਲੱਖ ਦੀ ਲਾਗਤ ਨਾਲ ਫੜੇ ਸੋਨੇ ਦੇ ਗਹਿਣਿਆਂ ਦੇ ਮਾਮਲੇ ਵਿਚ ਇਕ ਕੋਰੀਅਰ ਕੰਪਨੀ ਦੇ ਕਰਿੰਦੇ ਨੇ ਵਿਭਾਗ ਨਾਲ ਸੰਪਰਕ ਕੀਤਾ ਹੈ ਪਰ ਵਿਭਾਗ ਨੇ ਕੋਰੀਅਰ ਕੰਪਨੀ ਦੇ ਕਰਿੰਦੇ ਵਲੋਂ ਜਾਣਕਾਰੀ ਦਿੱਤੀ ਹੈ ਪਰ ਵਿਭਾਗ ...

ਪੂਰੀ ਖ਼ਬਰ »

ਕੋਰੀਅਰ ਕੰਪਨੀ ਦੇ ਕਰਿੰਦੇ ਨੇ ਦਿੱਤੀ ਜੀ. ਐੱਸ. ਟੀ. ਵਿਭਾਗ ਨੂੰ ਜਾਣਕਾਰੀ

ਜਲੰਧਰ, 12 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ 67 ਲੱਖ ਦੀ ਲਾਗਤ ਨਾਲ ਫੜੇ ਸੋਨੇ ਦੇ ਗਹਿਣਿਆਂ ਦੇ ਮਾਮਲੇ ਵਿਚ ਇਕ ਕੋਰੀਅਰ ਕੰਪਨੀ ਦੇ ਕਰਿੰਦੇ ਨੇ ਵਿਭਾਗ ਨਾਲ ਸੰਪਰਕ ਕੀਤਾ ਹੈ ਪਰ ਵਿਭਾਗ ਨੇ ਕੋਰੀਅਰ ਕੰਪਨੀ ਦੇ ਕਰਿੰਦੇ ਵਲੋਂ ਜਾਣਕਾਰੀ ਦਿੱਤੀ ਹੈ ਪਰ ਵਿਭਾਗ ...

ਪੂਰੀ ਖ਼ਬਰ »

ਵੀਰਵਾਰ ਨੂੰ ਰੇਹੜੀਆਂ ਲਈ ਜਗ੍ਹਾ ਦੇਖਣਗੇ ਡਿਪਟੀ ਮੇਅਰ

ਜਲੰਧਰ, 12 ਫਰਵਰੀ (ਸ਼ਿਵ)-ਤਹਿਬਾਜ਼ਾਰੀ ਵਿਭਾਗ ਵਲੋਂ ਮਕਸੂਦਾਂ ਮੰਡੀ ਬਾਹਰ ਹਟਾਏ ਰੇਹੜੀ ਵਾਲਿਆਂ ਨੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਮਿਲ ਕੇ ਉਨਾਂ ਨੂੰ ਰੇਹੜੀਆਂ ਲਗਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ | ਤਹਿਬਾਜ਼ਾਰੀ ਵਿਭਾਗ ਨੇ ਸ਼ੁੱਕਰਵਾਰ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਿਖ਼ਲਾਫ਼ ਕਾਰਵਾਈ

ਜਲੰਧਰ, 12 ਫਰਵਰੀ (ਸ਼ਿਵ, ਪਵਨ)-ਨਿਗਮ ਦੀ ਇਕ ਟੀਮ ਨੇ ਢਿਲਵਾਂ ਤੱਲ੍ਹਣ ਕੋਲ ਚਾਣਕਿਆ ਸਕੂਲ ਲਾਗੇ ਇਕ ਬਣ ਰਹੀ ਕਾਲੋਨੀ ਿਖ਼ਲਾਫ਼ ਕਾਰਵਾਈ ਕੀਤੀ | ਕਾਲੋਨੀ ਵਿਚ ਉਸਾਰੀ ਲਈ ਨੀਂਹਾਂ ਤੋੜ ਦਿੱਤੀਆਂ ਗਈਆਂ | ਕਾਰਵਾਈ ਜੇ. ਡੀ. ਏ. ਅਤੇ ਨਿਗਮ ਦੀ ਸਾਂਝੀ ਟੀਮ ਵੱਲੋਂ ਕੀਤੀ ਗਈ ...

ਪੂਰੀ ਖ਼ਬਰ »

ਵੀਰਵਾਰ ਨੂੰ ਰੇਹੜੀਆਂ ਲਈ ਜਗ੍ਹਾ ਦੇਖਣਗੇ ਡਿਪਟੀ ਮੇਅਰ

ਜਲੰਧਰ, 12 ਫਰਵਰੀ (ਸ਼ਿਵ)-ਤਹਿਬਾਜ਼ਾਰੀ ਵਿਭਾਗ ਵਲੋਂ ਮਕਸੂਦਾਂ ਮੰਡੀ ਬਾਹਰ ਹਟਾਏ ਰੇਹੜੀ ਵਾਲਿਆਂ ਨੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਮਿਲ ਕੇ ਉਨਾਂ ਨੂੰ ਰੇਹੜੀਆਂ ਲਗਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ | ਤਹਿਬਾਜ਼ਾਰੀ ਵਿਭਾਗ ਨੇ ਸ਼ੁੱਕਰਵਾਰ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਮਹਾਂਸਭਾ ਨੇ ਮਨਾਇਆ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਸਮਾਗਮ

ਜਲੰਧਰ, 12 ਫਰਵਰੀ (ਹਰਵਿੰਦਰ ਸਿੰਘ ਫੁੱਲ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਛੇਵਾਂ ਸ਼ਹੀਦੀ ਸਮਾਗਮ ਕਸ਼ਯਪ ਰਾਜਪੂਤ ਮਹਾਂਸਭਾ ਪੰਜਾਬ ਦੀ ਜਲੰਧਰ ਇਕਾਈ ਵਲੋਂ ਜੈਮਲ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕਰਵਾਇਆ ਗਿਆ | ਜਿਸ ਵਿਚ ਸ੍ਰੀ ...

ਪੂਰੀ ਖ਼ਬਰ »

ਪੁਲਿਸ ਲਾਈਨ ਸਟੇਡੀਅਮ 'ਚ ਹੋਣਗੀਆਂ ਸਾਰੀਆਂ ਸਹੂਲਤਾਂ-ਬੇਰੀ

ਜਲੰਧਰ, 12 ਫਰਵਰੀ (ਸ਼ਿਵ)-ਇਕ ਸਾਲ ਤੋਂ ਫ਼ੰਡ ਨਾ ਆਉਣ ਕਰਕੇ ਲਟਕੇ ਰਹੇ ਪੁਲਿਸ ਸਟੇਡੀਅਮ ਨੂੰ ਬਣਾਉਣ ਦੇ ਕੰਮ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ ਨੇ ਕੀਤਾ ਤੇ ਉਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ, ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਸਮੇਤ ਹੋਰ ਅਫ਼ਸਰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਕਿਸਾਨ ਭਾਰੀ ਪ੍ਰੇਸ਼ਾਨ

ਘੋਗਰਾ, 12 ਫਰਵਰੀ (ਆਰ.ਐਸ.ਸਲਾਰੀਆ)- ਇਲਾਕੇ ਅੰਦਰ ਪਿਛਲੇ ਕਰੀਬ ਦੋ ਸਾਲ ਤੋਂ ਘੁੰਮ ਰਹੇ ਆਵਾਰਾ ਪਸੂਆਂ ਤੋਂ ਕਿਸਾਨ ਭਾਰੀ ਪ੍ਰੇਸ਼ਾਨ ਹਨ | ਕਣਕ ਦੀ ਫ਼ਸਲ ਨੂੰ ਪਸੂਆਂ ਤੋਂ ਬਚਾਉਣਾ ਕਿਸਾਨਾਂ ਲਈ ਸਿਰ ਦਰਦੀ ਬਣਿਆ ਹੋਇਆ ਹੈ | ਅੱਤ ਦੀ ਪੈ ਰਹੀ ਸਰਦੀ ਦੇ ਮੌਸਮ ਵਿਚ ...

ਪੂਰੀ ਖ਼ਬਰ »

ਪੁਲਿਸ ਲਾਈਨ ਸਟੇਡੀਅਮ 'ਚ ਹੋਣਗੀਆਂ ਸਾਰੀਆਂ ਸਹੂਲਤਾਂ-ਬੇਰੀ

ਜਲੰਧਰ, 12 ਫਰਵਰੀ (ਸ਼ਿਵ)-ਇਕ ਸਾਲ ਤੋਂ ਫ਼ੰਡ ਨਾ ਆਉਣ ਕਰਕੇ ਲਟਕੇ ਰਹੇ ਪੁਲਿਸ ਸਟੇਡੀਅਮ ਨੂੰ ਬਣਾਉਣ ਦੇ ਕੰਮ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ ਨੇ ਕੀਤਾ ਤੇ ਉਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ, ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਸਮੇਤ ਹੋਰ ਅਫ਼ਸਰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਰਾਸ਼ਨ ਵੰਡ ਸਮਾਗਮ

ਗੜ੍ਹਦੀਵਾਲਾ, 12 ਫਰਵਰੀ (ਚੱਗਰ)- ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਮਹੀਨਾਂਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ 400 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ...

ਪੂਰੀ ਖ਼ਬਰ »

ਹਾਦਸੇ ਤੋਂ ਬਾਅਦ ਕਾਰ ਪਲਟੀ

ਕੋਟ ਫ਼ਤੂਹੀ, 12 ਫਰਵਰੀ (ਅਟਵਾਲ)- ਬਾਅਦ ਦੁਪਹਿਰ ਇਕ ਜ਼ੈਨ ਗੱਡੀ ਹੋ ਰਹੀ ਵਰਖਾ ਦੌਰਾਨ ਅਚਾਨਕ ਸਲਿੱਪ ਹੋਣ ਨਾਲ ਬਹਿਰਾਮ-ਮਾਹਿਲਪੁਰ ਸੜਕ ਨਾਲ ਲਗਦੇ ਗੰਦੇ ਪਾਣੀ ਦੇ ਨਾਲੇ ਵਿਚ ਡਿੱਗ ਕੇ ਪਲਟਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਚਾਲਕ ਦੇ ਮਾਮੂਲੀ ਸੱਟ ਲੱਗਣ ਦੀ ...

ਪੂਰੀ ਖ਼ਬਰ »

3 ਤਸਕਰ ਕਾਬੂ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਸਦਰ ਪੁਲਿਸ ਨੇ ਇਕ ਨਾਕਾਬੰਦੀ ਦੌਰਾਨ ਪਿੰਡ ...

ਪੂਰੀ ਖ਼ਬਰ »

ਕੌਮੀ ਡੀ ਵਾਰਮਿੰਗ ਦਿਵਸ ਸਬੰਧੀ ਸਮਾਗਮ ਕਰਵਾਇਆ

ਕਪੂਰਥਲਾ, 12 ਫਰਵਰੀ (ਸਡਾਨਾ)- ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਨੇ ਨੈਸ਼ਨਲ ਡੀ ਵਾਰਮਿੰਗ ਡੇ ਮੌਕੇ ਸੈਨਿਕ ਸਕੂਲ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਕਿਹਾ ਕਿ ਭਾਰਤ ਵਿਚ ਜ਼ਿਆਦਾਤਰ ਬੱਚੇ ਖ਼ੂਨ ਦੀ ਕਮੀ ਨਾਲ ਪੀੜਤ ਹਨ, ਜਿਸ ਦਾ ਕਾਰਨ ਪੇਟ ਦੇ ਕੀੜੇ ਹਨ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਲਗਾਇਆ ਸੈਮੀਨਾਰ

ਕਪੂਰਥਲਾ, 12 ਫਰਵਰੀ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਅਤੇ ਪੰਜਾਬ ਨੈਸ਼ਨਲ ਬੈਂਕ ਵਲੋਂ ਆਰ ਸੈਟੀ ਪੀ.ਐਨ.ਬੀ. ਰੂਰਲ ਸੈੱਲਫ਼ ਇੰਪਲਾਇਮੈਂਟ ਸੈਂਟਰ ਵਲੋਂ ਪਿੰਡ ਝੱਲ ਠੀਕਰੀਵਾਲ ਵਿਖੇ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਸੰਜੀਵ ਕੁੰਦੀ ...

ਪੂਰੀ ਖ਼ਬਰ »

12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਬੇਗੋਵਾਲ, 12 ਫਰਵਰੀ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਗਿਆਰ੍ਹਵੀਂ ਜਮਾਤ ਨੇ ਵਿਦਿਆਰਥੀਆਂ ਵਲੋਂ ਸਭਿਆਚਾਰਕ ...

ਪੂਰੀ ਖ਼ਬਰ »

ਤਿੰਨ ਦਿਨਾਂ 'ਚ 7 ਵਿਅਕਤੀਆਂ ਨੇ ਜਮ੍ਹਾਂ ਕਰਵਾਈ 6 ਲੱਖ ਤੋਂ ਵੱਧ ਦੀ ਰਕਮ
ਮਾਮਲਾ ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਸਬੰਧੀ ਵਸੂਲੀ ਦਾ

ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਨੂੰ ਲੈ ਕੇ ਬਕਾਇਆ ਪੈਸੇ ਨਾ ਦੇਣ ਵਾਲੇ ਡਿਫਾਲਟਰਾਂ ਿਖ਼ਲਾਫ਼ ਪ੍ਰਸ਼ਾਸਨ ਵਲੋਂ ਕੁਝ ਦਿਨਾਂ ਬਾਅਦ ਸ਼ਿੰਕਜਾ ਕੱਸਿਆ ਜਾਂਦਾ ਹੈ ਤਾਂ ਕਿ ਉਨ੍ਹਾਂ ਵੱਲ ਬਕਾਇਆ ਪਈ ਰਕਮ ਵਸੂਲੀ ਜਾ ਸਕੇ | ...

ਪੂਰੀ ਖ਼ਬਰ »

ਮਾਮਲਾ ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਸਬੰਧੀ ਵਸੂਲੀ ਦਾ

ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਨੂੰ ਲੈ ਕੇ ਬਕਾਇਆ ਪੈਸੇ ਨਾ ਦੇਣ ਵਾਲੇ ਡਿਫਾਲਟਰਾਂ ਿਖ਼ਲਾਫ਼ ਪ੍ਰਸ਼ਾਸਨ ਵਲੋਂ ਕੁਝ ਦਿਨਾਂ ਬਾਅਦ ਸ਼ਿੰਕਜਾ ਕੱਸਿਆ ਜਾਂਦਾ ਹੈ ਤਾਂ ਕਿ ਉਨ੍ਹਾਂ ਵੱਲ ਬਕਾਇਆ ਪਈ ਰਕਮ ਵਸੂਲੀ ਜਾ ਸਕੇ | ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਨਾਲ ਨੌਜਵਾਨ ਦੀ ਹੋਈ ਮੌਤ

ਜਮਸ਼ੇਰ ਖਾਸ, 12 ਫਰਵਰੀ (ਜਸਬੀਰ ਸਿੰਘ ਸੰਧੂ)-ਥਾਣਾ ਸਦਰ ਜਲੰਧਰ ਤੋਂ ਮਿਲੀ ਜਾਣਕਾਰੀ ਤਹਿਤ 25 ਸਾਲਾ ਰਾਜ ਮਿਸਤਰੀ ਦੀ ਤੇਜ਼ ਰਫ਼ਤਾਰ ਗੱਡੀ ਨਾਲੋਂ ਫੇਟ ਕਾਰਨ ਮੌਤ ਹੋ ਗਈ ਹੈ | ਪੁਲਿਸ ਅਨੁਸਾਰ ਮਨਜੀਤ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਲਖਣਪਾਲ ਜੋ ਕਿ ਖੁਦ ਮਿਹਨਤ ...

ਪੂਰੀ ਖ਼ਬਰ »

ਵਾਰਡ ਨੰਬਰ-2 ਦੀ ਉਪ ਚੋਣ ਲਈ ਕਾਂਗਰਸ ਉਮੀਦਵਾਰ ਮਨੀਸ਼ ਅਗਰਵਾਲ ਨੇ ਕੀਤੇ ਕਾਗ਼ਜ਼ ਦਾਖਲ

ਕਪੂਰਥਲਾ, 12 ਫਰਵਰੀ (ਸਡਾਨਾ)-ਨਗਰ ਕੌਾਸਲ ਦੇ ਵਾਰਡ ਨੰਬਰ-2 ਦੀ 24 ਫਰਵਰੀ ਨੂੰ ਹੋਣ ਜਾ ਰਹੀ ਉਪ ਚੋਣ ਸਬੰਧੀ ਕਾਂਗਰਸ ਦੇ ਉਮੀਦਵਾਰ ਮਨੀਸ਼ ਅਗਰਵਾਲ ਨੇ ਅੱਜ ਐਸ.ਡੀ.ਐਮ. ਡਾ: ਨਯਨ ਭੁੱਲਰ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਨਾਇਆ ਦੰਦਾਂ ਦਾ 29ਵਾਂ ਪੰਦ੍ਹਰਵਾੜਾ

ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ, ਥਿੰਦ)-ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦੰਦਾਂ ਦਾ 29ਵਾਂ ਪੰਦ੍ਹਰਵਾੜਾ ਸਿਵਲ ਸਰਜਨ ਕਪੂਰਥਲਾ ਡਾ. ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੁਰਿੰਦਰਾ ਮਲ ਡੀ.ਡੀ. ਐਚ.ਓ ਕਪੂਰਥਲਾ ਅਤੇ ਡਾ. ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਦੀ ਦੁਕਾਨ 'ਚ ਚੋਰੀ

ਮਕਸੂਦਾਂ, 12 ਫਰਵਰੀ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਗੁੱਜਾਪੀਰ ਰੋਡ ਸਥਿਤ ਢੀਂਗਰਾ ਮੋਬਾਈਲ ਸਟੋਰ 'ਚ ਸੰਨ੍ਹ ਲਾ ਕੇ ਚੋਰਾਂ ਨੇ ਹਜ਼ਾਰਾਂ ਦੇ ਮਾਲ ਤੇ ਹੱਥ ਸਾਫ਼ ਕਰ ਲਏ | ਪੀੜਤ ਦੁਕਾਨ ਮਾਲਕ ਚੰਦਰ ਪ੍ਰਕਾਸ਼ ਵਾਸੀ ਮਹਿੰਦਰੂ ਮੁਹੱਲਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਸਮਾਰਟ ਚਿਪ ਕੰਪਨੀ ਵਲੋਂ ਡਰਾਈਵਿੰਗ ਲਾਇਸੈਂਸ ਦੀ ਪਿ੍ੰਟਿੰਗ ਦਾ ਕੰਮ ਸ਼ੁਰੂ

ਜਲੰਧਰ, 12 ਫਰਵਰੀ (ਸ਼ਿਵ)-ਕੁਝ ਦਿਨ ਤੱਕ ਬੰਦ ਪਿਆ ਡਰਾਈਵਿੰਗ ਲਾਇਸੈਂਸ ਸਮੇਤ ਹੋਰ ਦਸਤਾਵੇਜ਼ ਤਿਆਰ ਕਰਨ ਦਾ ਕੰਮ ਅੱਜ ਦੁਬਾਰਾ ਤੋਂ ਸ਼ੁਰੂ ਹੋ ਗਿਆ | ਸਮਾਰਟ ਚਿੱਪ ਕੰਪਨੀ ਦਾ ਪਹਿਲਾਂ ਸਰਕਾਰ ਨੇ ਕੰਮ ਬੰਦ ਕਰਨ ਦਾ ਫ਼ੈਸਲਾ ਲਿਆ ਸੀ | ਹਾਈਕੋਰਟ 'ਚ ਜਾਣ ਤੋਂ ਬਾਅਦ ...

ਪੂਰੀ ਖ਼ਬਰ »

ਚਾਈਨੀਜ਼ ਡੋਰ ਕਾਰਨ ਹਾਦਸਾ ਹੁੰਦਾ ਟਲਿਆ

ਮਕਸੂਦਾਂ , 12 ਫਰਵਰੀ (ਅਮਰਜੀਤ ਸਿੰਘ ਕੋਹਲੀ)-ਮਕਸੂਦਾਂ ਅਧੀਨ ਆਉਂਦੇ ਵਿਵੇਕਾਨੰਦ ਪਾਰਕ ਦੇ ਨੇੜੇ ਪੈਂਦੇ ਅਸ਼ੋਕ ਨਗਰ ਵਿਖੇ ਅੱਜ ਚਾਈਨੀਜ਼ ਡੋਰ ਕਾਰਨ ਇਹ ਵੱਡਾ ਹਾਦਸਾ ਹੁੰਦਿਆਂ-ਹੰੁਦਿਆਂ ਟਲਿਆ | ਰਾਜਕੁਮਾਰ ਨਾਂਅ ਦੇ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਪਤਨੀ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਕਪੂਰਥਲਾ, 12 ਫਰਵਰੀ (ਸਡਾਨਾ)-ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਪ੍ਰਾਚੀਨ ਬ੍ਰਹਮਕੁੰਡ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ਾਮ ਦੇ ਸਮੇਂ ਸ਼ਾਲਾਮਾਰ ਬਾਗ ਤੋਂ ਆਰੰਭ ਹੋਈ ਇਹ ਸ਼ੋਭਾ ਯਾਤਰਾ ਦੇਰ ਰਾਤ ਵਾਪਸ ਬ੍ਰਹਮਕੁੰਡ ਮੰਦਿਰ ਵਿਖੇ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ 15 ਨੂੰ

ਕਪੂਰਥਲਾ, 12 ਦਸੰਬਰ (ਸਡਾਨਾ)-ਬੱਚੀਆਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਅਤੇ ਿਲੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਵੱਖ-ਵੱਖ ਪ੍ਰੋਗਰਾਮ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਗੋਬਿੰਦ ਦਾਸ ਗੋਬਿੰਦਪੁਰਾ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਗੋਬਿੰਦਦਾਸ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਿਖੇ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਦੇਸ ਰਾਜ ਜੀ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਕਬੱਡੀ ਟੀਮ ਬਣੀ ਯੂਨੀਵਰਸਿਟੀ ਉਪ ਚੈਂਪੀਅਨ

ਸੁਲਤਾਨਪੁਰ ਲੋਧੀ, 12 ਫਰਵਰੀ (ਹੈਪੀ, ਸੋਨੀਆ, ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਸੰਪੰਨ ਹੋਈ ਲੜਕਿਆਂ ਦੀ ਸਰਕਲ ਸਟਾਈਲ ਕਬੱਡੀ ਕਬੱਡੀ ਚੈਂਪੀਅਨਸ਼ਿਪ ਵਿਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਟੀਮ ਨੇ ਉਪ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ ...

ਪੂਰੀ ਖ਼ਬਰ »

ਪਿੰਡ ਵਜੀਦੋਵਾਲ 'ਚ ਭਗਤ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)- ਭਗਤ ਰਵਿਦਾਸ ਮਹਾਰਾਜ ਦਾ 641ਵਾਂ ਪ੍ਰਕਾਸ਼ ਪੁਰਬ ਪਿੰਡ ਵਜੀਦੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ/ਧਰਮਸ਼ਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ...

ਪੂਰੀ ਖ਼ਬਰ »

ਫਗਵਾੜਾ ਨੂੰ ਮਾਡਲ ਹਲਕੇ ਵਜੋਂ ਕੀਤਾ ਜਾਵੇਗਾ ਵਿਕਸਿਤ-ਮਾਨ

ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਸੂਬੇ ਦੇ ਚਹੁੰਪੱਖੀ ਵਿਕਾਸ ਦੇ ਏਜੰਡੇ ਤਹਿਤ ਸਬ ਡਵੀਜ਼ਨ ਫਗਵਾੜਾ ਨੂੰ ਪੰਜਾਬ ਦੇ ਕੁਲ 117 ਵਿਧਾਨਸਭਾ ਹਲਕਿਆਂ ਦੀ ਤੁਲਨਾ ਵਿਚ ਵਿਕਾਸ ਦੇ ਮਾਡਲ ਵਜੋਂ ਵਿਕਸਿਤ ਕੀਤਾ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਕਰਵਾਏ ਬਲਾਕ ਪੱਧਰੀ ਮੁਕਾਬਲੇ

ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ)-ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਵਿਚ ਅੰਗਰੇਜ਼ੀ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸੁਲਤਾਨਪੁਰ ਲੋਧੀ ਵਿਖੇ ਬਲਾਕ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਵਿਖੇ ਸੰਗੀਤ ਵਿਭਾਗ ਨੇ ਲੋਕ ਸੰਗੀਤ ਸਬੰਧੀ ਲਗਾਈ ਵਰਕਸ਼ਾਪ

ਕਪੂਰਥਲਾ, 12 ਦਸੰਬਰ (ਸਡਾਨਾ)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਸੰਗੀਤ ਵਿਭਾਗ ਵਲੋਂ ਪੰਜਾਬ ਦੇ ਲੋਕ ਸੰਗੀਤ ਦੀ ਮਹੱਤਤਾ ਉੱਪਰ ਇੱਕ ਵਰਕਸ਼ਾਪ ਲਗਾਈ ਗਈ ਜਿਸ ਵਿਚ ਖ਼ਾਲਸਾ ਕਾਲਜ ਅੰਮਿ੍ਤਸਰ ਤੋਂ ਡਾ. ਜਤਿੰਦਰ ਕੌਰ ਬਤੌਰ ਮੁੱਖ ਵਕਤਾ ਸ਼ਾਮਲ ਹੋਏ | ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਬਾਪੂ ਦਰਸ਼ਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ)-ਕੋਚ ਬਲਦੇਵ ਸਿੰਘ ਸੰਤੋਖ ਸਿੰਘ ਅਤੇ ਹਰਭਜਨ ਸਿੰਘ ਦੇ ਸਤਿਕਾਰ ਯੋਗ ਪਿਤਾ ਬਾਪੂ ਦਰਸ਼ਨ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਜਾਂਗਲਾ ਵਿਖੇ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ 641ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਤਲਵੰਡੀ ਚੌਧਰੀਆਂ , 12 ਫਰਵਰੀ (ਪਰਸਨ ਲਾਲ ਭੋਲਾ)-ਹਰ ਸਾਲ ਦੀ ਤਰ੍ਹਾਂ ਪਿੰਡ ਬੂਲਪੁਰ ਅਮਰਕੋਟ ਟਿੱਬਾ ਜਾਂਗਲਾ ਆਦਿ ਪਿੰਡਾਂ ਦੀ ਸੰਗਤ ਵਲੋਂ ਮਿਲ ਕੇ ਟਿੱਬਾ ਦੀ ਦਾਣਾ ਮੰਡੀ ਵਿਖੇ ਭਗਤ ਰਵਿਦਾਸ ਦਾ 641ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਢਿਲਵਾਂ 'ਚ ਮਹਾਸ਼ਿਵਰਾਤਰੀ ਦਾ ਤਿਉਹਾਰ ਅੱਜ

ਢਿਲਵਾਂ, 12 ਫਰਵਰੀ (ਸੁਖੀਜਾ, ਪਲਵਿੰਦਰ, ਪ੍ਰਵੀਨ)-ਮੰਦਿਰ ਸੁਧਾਰ ਸਭਾ (ਰਜਿ:) ਢਿਲਵਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਦਾ ਤਿਉਹਾਰ 13 ਫਰਵਰੀ ਨੂੰ ਬਾਹਰਲੇ ਸ਼ਿਵ ਮੰਦਿਰ ਵਿਚ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜੀ. ਐ ੱਨ. ਡੀ. ਯੂ. ਵਲੋਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮ ਭਰਨ ਲਈ ਸ਼ਡਿਊਲ ਜਾਰੀ

ਅੰਮਿ੍ਤਸਰ, 12 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 'ਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਸਾਰੀਆਂ ਰੈਗੂਲਰ (ਬੀ. ਐਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX