ਸ਼ਾਹਕੋਟ, 12 ਫਰਵਰੀ (ਦਲਜੀਤ ਸਿੰਘ ਸਚਦੇਵਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਹਲਕਾ ਸ਼ਾਹਕੋਟ ਦੇ ਮੌਜੂਦਾ ਵਿਧਾਇਕ, ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਡਿਪਟੀ ਲੀਡਰ ਅਤੇ ਅਕਾਲੀ ਦਲ (ਦਿਹਾਤੀ) ਜਲੰਧਰ ਦੇ ਪ੍ਰਧਾਨ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਦਿਹਾਂਤ 'ਤੇ ...
ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ, ਹੈਪੀ)-ਆਮ ਆਦਮੀ ਪਾਰਟੀ ਵਲੋਂ ਸੋਮਵਾਰ ਤਲਵੰਡੀ ਪੁਲ ਸੁਲਤਾਨਪੁਰ ਲੋਧੀ ਵਿਖੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਇਕੱਠੇ ਹੋ ਕੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪੁਤਲਾ ਸਾੜ ਕੇ ਕਾਾਗਰਸ ਪਾਰਟੀ ...
ਫਗਵਾੜਾ,12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਅਕਾਲ ਸਟੂਡੈਂਟਸ ਫੈਡਰੇਸ਼ਨ ਵਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਅੱਜ ਸਥਾਨਕ ਬੱਸ ਅੱਡੇ ਦੇ ਸਾਹਮਣੇ ਲੰਗਰ ਲਗਾਇਆ ਗਿਆ | ਇਸ ਮੌਕੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦੇ ...
ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਬਰਤਾਨੀਆ ਦੇ ਚਾਰ ਵਾਰ ਸੰਸਦ ਮੈਂਬਰ ਬਣੇ ਵਰਿੰਦਰ ਸ਼ਰਮਾ ਨਾਲ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਮੀਟਿੰਗ ਕੀਤੀ, ਜਿਸ ਵਿਚ ਵਰਿੰਦਰ ਸ਼ਰਮਾ ਨੇ ਸਰਬ ਨੌਜਵਾਨ ਸਭਾ ਦੇ ਪ੍ਰਾਜੈਕਟ 'ਆਓ ਪੁੰਨ ਕਮਾਈਏ' ਪ੍ਰਤੀ ...
ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਵਾਹਦ ਵਿਖੇ ਪੰਜਵਾਂ ਹਲਟ ਦੌੜ ਅਤੇ ਕਬੱਡੀ ਮੁਕਾਬਲਾ 15 ਫਰਵਰੀ ਦਿਨ ਵੀਰਵਾਰ ਨੂੰ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ...
ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਜਲ ਦੇਵਤਾ ਮੰਦਿਰ ਬਾਬਾ ਖੇੜੀ ਵਾਲਾ ਪਿੰਡ ਮਾਣਕਾਂ ਵਿਖੇ ਮਹੰਤ ਜੋਗੀ ਸੰਤ ਨਾਥ ਦੀ ਰਹਿਨੁਮਾਈ ਹੇਠ ਬਾਬਾ ਦੇਵ ਨਾਥ ਆਈ ਪੰਥੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 1, 2 ਅਤੇ 3 ਮਾਰਚ ਨੂੰ ਪਿੰਡ ਮਾਣਕ, ਮਾਂਗਟ, ਡੀਂਗਰੀਆਂ, ਵਾਹਦ, ...
ਕਪੂਰਥਲਾ, 12 ਫਰਵਰੀ (ਸਡਾਨਾ)-ਥਾਣਾ ਸਿਟੀ ਅਧੀਨ ਆਉਂਦੇ ਮੁਹੱਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਇਕ ਵਿਆਹੁਤਾ ਵਲੋਂ ਭੇਦਭਰੀ ਹਾਲਤ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਸਬ ਡਵੀਜ਼ਨ ਗੁਰਮੀਤ ਸਿੰਘ ਤੇ ...
ਸੁਲਤਾਨਪੁਰ ਲੋਧੀ, 12 ਫਰਵਰੀ (ਹੈਪੀ, ਸੋਨੀਆ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ 2019 ਵਿਚ ਆ ਰਹੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਨੂੰ ਮੁਕੰਮਲ ਤੌਰ 'ਤੇ ਸਾਫ਼ ਤੇ ਸੁੰਦਰ ਬਣਾਉਣ ਦੀ ਮੁਹਿੰਮ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ...
ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਸਦਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱੁਟਿਆ ਹੋਇਆ ਸਮਾਨ ਬਰਾਮਦ ਕਰ ਲਿਆ ਹੈ | ਐਸ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਅੱਜ ਇੱਥੇ ਪੱਤਰਕਾਰਾਂ ਦੇ ਨਾਲ ...
ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਖਾਦ ਕੰਪਨੀ ਦੇ ਈ ਮੇਲ ਖਾਤੇ ਅਤੇ ਬੈਂਕ ਖਾਤੇ ਦੇ ਨਾਲ ਹੇਰ-ਫੇਰ ਕਰਕੇ 18 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੀ ਇਕ ਕੰਪਨੀ ਦੇ ਿਖ਼ਲਾਫ਼ ਫਗਵਾੜਾ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ...
ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲਾ ਪਾਊਡਰ ਅਤੇ ਗੋਲੀਆਂ ਸਮੇਤ 3 ਕਥਿਤ ਦੋਸ਼ੀਆਂ ਨੂੰ ...
ਕਪੂਰਥਲਾ, 12 ਦਸੰਬਰ (ਸਡਾਨਾ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਜ਼ਾਰਾਂ ਬੱਚਿਆਂ ਵਿਚ ਅੰਗਰੇਜ਼ੀ ਦਾ ਡਰ ਦੂਰ ਕਰਨ ਲਈ ''ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ'' ਪ੍ਰੋਜੈਕਟ ਅਧੀਨ 6ਵੀਂ ਤੋਂ ...
ਜਲੰਧਰ, 12 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ 67 ਲੱਖ ਦੀ ਲਾਗਤ ਨਾਲ ਫੜੇ ਸੋਨੇ ਦੇ ਗਹਿਣਿਆਂ ਦੇ ਮਾਮਲੇ ਵਿਚ ਇਕ ਕੋਰੀਅਰ ਕੰਪਨੀ ਦੇ ਕਰਿੰਦੇ ਨੇ ਵਿਭਾਗ ਨਾਲ ਸੰਪਰਕ ਕੀਤਾ ਹੈ ਪਰ ਵਿਭਾਗ ਨੇ ਕੋਰੀਅਰ ਕੰਪਨੀ ਦੇ ਕਰਿੰਦੇ ਵਲੋਂ ਜਾਣਕਾਰੀ ਦਿੱਤੀ ਹੈ ਪਰ ਵਿਭਾਗ ...
ਜਲੰਧਰ, 12 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ 67 ਲੱਖ ਦੀ ਲਾਗਤ ਨਾਲ ਫੜੇ ਸੋਨੇ ਦੇ ਗਹਿਣਿਆਂ ਦੇ ਮਾਮਲੇ ਵਿਚ ਇਕ ਕੋਰੀਅਰ ਕੰਪਨੀ ਦੇ ਕਰਿੰਦੇ ਨੇ ਵਿਭਾਗ ਨਾਲ ਸੰਪਰਕ ਕੀਤਾ ਹੈ ਪਰ ਵਿਭਾਗ ਨੇ ਕੋਰੀਅਰ ਕੰਪਨੀ ਦੇ ਕਰਿੰਦੇ ਵਲੋਂ ਜਾਣਕਾਰੀ ਦਿੱਤੀ ਹੈ ਪਰ ਵਿਭਾਗ ...
ਜਲੰਧਰ, 12 ਫਰਵਰੀ (ਸ਼ਿਵ)-ਤਹਿਬਾਜ਼ਾਰੀ ਵਿਭਾਗ ਵਲੋਂ ਮਕਸੂਦਾਂ ਮੰਡੀ ਬਾਹਰ ਹਟਾਏ ਰੇਹੜੀ ਵਾਲਿਆਂ ਨੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਮਿਲ ਕੇ ਉਨਾਂ ਨੂੰ ਰੇਹੜੀਆਂ ਲਗਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ | ਤਹਿਬਾਜ਼ਾਰੀ ਵਿਭਾਗ ਨੇ ਸ਼ੁੱਕਰਵਾਰ ...
ਜਲੰਧਰ, 12 ਫਰਵਰੀ (ਸ਼ਿਵ, ਪਵਨ)-ਨਿਗਮ ਦੀ ਇਕ ਟੀਮ ਨੇ ਢਿਲਵਾਂ ਤੱਲ੍ਹਣ ਕੋਲ ਚਾਣਕਿਆ ਸਕੂਲ ਲਾਗੇ ਇਕ ਬਣ ਰਹੀ ਕਾਲੋਨੀ ਿਖ਼ਲਾਫ਼ ਕਾਰਵਾਈ ਕੀਤੀ | ਕਾਲੋਨੀ ਵਿਚ ਉਸਾਰੀ ਲਈ ਨੀਂਹਾਂ ਤੋੜ ਦਿੱਤੀਆਂ ਗਈਆਂ | ਕਾਰਵਾਈ ਜੇ. ਡੀ. ਏ. ਅਤੇ ਨਿਗਮ ਦੀ ਸਾਂਝੀ ਟੀਮ ਵੱਲੋਂ ਕੀਤੀ ਗਈ ...
ਜਲੰਧਰ, 12 ਫਰਵਰੀ (ਸ਼ਿਵ)-ਤਹਿਬਾਜ਼ਾਰੀ ਵਿਭਾਗ ਵਲੋਂ ਮਕਸੂਦਾਂ ਮੰਡੀ ਬਾਹਰ ਹਟਾਏ ਰੇਹੜੀ ਵਾਲਿਆਂ ਨੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਮਿਲ ਕੇ ਉਨਾਂ ਨੂੰ ਰੇਹੜੀਆਂ ਲਗਾਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ | ਤਹਿਬਾਜ਼ਾਰੀ ਵਿਭਾਗ ਨੇ ਸ਼ੁੱਕਰਵਾਰ ...
ਜਲੰਧਰ, 12 ਫਰਵਰੀ (ਹਰਵਿੰਦਰ ਸਿੰਘ ਫੁੱਲ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਛੇਵਾਂ ਸ਼ਹੀਦੀ ਸਮਾਗਮ ਕਸ਼ਯਪ ਰਾਜਪੂਤ ਮਹਾਂਸਭਾ ਪੰਜਾਬ ਦੀ ਜਲੰਧਰ ਇਕਾਈ ਵਲੋਂ ਜੈਮਲ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕਰਵਾਇਆ ਗਿਆ | ਜਿਸ ਵਿਚ ਸ੍ਰੀ ...
ਜਲੰਧਰ, 12 ਫਰਵਰੀ (ਸ਼ਿਵ)-ਇਕ ਸਾਲ ਤੋਂ ਫ਼ੰਡ ਨਾ ਆਉਣ ਕਰਕੇ ਲਟਕੇ ਰਹੇ ਪੁਲਿਸ ਸਟੇਡੀਅਮ ਨੂੰ ਬਣਾਉਣ ਦੇ ਕੰਮ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ ਨੇ ਕੀਤਾ ਤੇ ਉਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ, ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਸਮੇਤ ਹੋਰ ਅਫ਼ਸਰ ...
ਘੋਗਰਾ, 12 ਫਰਵਰੀ (ਆਰ.ਐਸ.ਸਲਾਰੀਆ)- ਇਲਾਕੇ ਅੰਦਰ ਪਿਛਲੇ ਕਰੀਬ ਦੋ ਸਾਲ ਤੋਂ ਘੁੰਮ ਰਹੇ ਆਵਾਰਾ ਪਸੂਆਂ ਤੋਂ ਕਿਸਾਨ ਭਾਰੀ ਪ੍ਰੇਸ਼ਾਨ ਹਨ | ਕਣਕ ਦੀ ਫ਼ਸਲ ਨੂੰ ਪਸੂਆਂ ਤੋਂ ਬਚਾਉਣਾ ਕਿਸਾਨਾਂ ਲਈ ਸਿਰ ਦਰਦੀ ਬਣਿਆ ਹੋਇਆ ਹੈ | ਅੱਤ ਦੀ ਪੈ ਰਹੀ ਸਰਦੀ ਦੇ ਮੌਸਮ ਵਿਚ ...
ਜਲੰਧਰ, 12 ਫਰਵਰੀ (ਸ਼ਿਵ)-ਇਕ ਸਾਲ ਤੋਂ ਫ਼ੰਡ ਨਾ ਆਉਣ ਕਰਕੇ ਲਟਕੇ ਰਹੇ ਪੁਲਿਸ ਸਟੇਡੀਅਮ ਨੂੰ ਬਣਾਉਣ ਦੇ ਕੰਮ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ ਨੇ ਕੀਤਾ ਤੇ ਉਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ, ਪੁਲਿਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨਹਾ ਸਮੇਤ ਹੋਰ ਅਫ਼ਸਰ ...
ਗੜ੍ਹਦੀਵਾਲਾ, 12 ਫਰਵਰੀ (ਚੱਗਰ)- ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਮਹੀਨਾਂਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ 400 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ...
ਕੋਟ ਫ਼ਤੂਹੀ, 12 ਫਰਵਰੀ (ਅਟਵਾਲ)- ਬਾਅਦ ਦੁਪਹਿਰ ਇਕ ਜ਼ੈਨ ਗੱਡੀ ਹੋ ਰਹੀ ਵਰਖਾ ਦੌਰਾਨ ਅਚਾਨਕ ਸਲਿੱਪ ਹੋਣ ਨਾਲ ਬਹਿਰਾਮ-ਮਾਹਿਲਪੁਰ ਸੜਕ ਨਾਲ ਲਗਦੇ ਗੰਦੇ ਪਾਣੀ ਦੇ ਨਾਲੇ ਵਿਚ ਡਿੱਗ ਕੇ ਪਲਟਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਚਾਲਕ ਦੇ ਮਾਮੂਲੀ ਸੱਟ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਸਥਾਨਕ ਵਿਜੈ ਬਾਬਾ ਦੀ ਜ਼ੈਨ ਗੱਡੀ ਪੀ. ਬੀ. 10 ਬੀ. ਐਲ 9266 ਜਿਸ ਨੂੰ ਉਸ ਦਾ ਭਾਣਜਾ ਬਿੱਲਾ ਚਲਾ ਰਿਹਾ ਸੀ, ਉਹ ਕੋਟ ਫ਼ਤੂਹੀ ਤੋਂ ਲੜਕੀ ਦੇ ਵਿਆਹ ਸਮਾਗਮ ਵਿਚ ਸ਼ਾਮਿਲ ਸੀ, ਜੋ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਤੋਂ ਬਾਅਦ ਦੁਪਹਿਰ ਲਾਵਾ ਤੋਂ ਉਪਰੰਤ ਕਟਾਰੀਆ ਦੇ ਮੈਰਿਜ ਪੈਲੇਸ ਨੂੰ ਆਪਣੀ ਗੱਡੀ ਵਿਚ ਪਰਿਵਾਰਕ ਮੈਂਬਰਾਂ ਨੂੰ ਛੱਡ ਕੇ ਵਾਪਸ ਕੋਟ ਫ਼ਤੂਹੀ ਵੱਲ ਨੂੰ ਆ ਰਿਹਾ ਸੀ, ਜਦੋਂ ਉਹ ਕੋਟਲਾ ਦੇ ਕਰੀਬ ਆਇਆ ਤਾਂ ਹੋ ਰਹੀ ਵਰਖਾ ਦੇ ਕਾਰਨ ਉਸ ਦੀ ਗੱਡੀ ਸੜਕ 'ਤੇ ਸਲਿਪ ਹੋ ਗਈ ਤੇ ਮੁੱਖ ਸੜਕ ਨਾਲ ਲੰਘਦੇ ਦਰੱਖਤ ਨਾਲ ਬੁਰੀ ਤਰ੍ਹਾਂ ਟਕਰਾ ਕੇ ਗੰਦੇ ਪਾਣੀ ਦੇ ਨਾਲੇ ਵਿੱਚ ਪਲਟ ਗਈ, ਜਦਕਿ ਇਸ ਘਟਨਾ ਵਿਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ, ਪਰ ਚਾਲਕ ਦੇ ਸਿਰ ਵਿਚ ਮਾਮੂਲੀ ਸੱਟ ਲੱਗੀ |
ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਸਦਰ ਪੁਲਿਸ ਨੇ ਇਕ ਨਾਕਾਬੰਦੀ ਦੌਰਾਨ ਪਿੰਡ ...
ਕਪੂਰਥਲਾ, 12 ਫਰਵਰੀ (ਸਡਾਨਾ)- ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਨੇ ਨੈਸ਼ਨਲ ਡੀ ਵਾਰਮਿੰਗ ਡੇ ਮੌਕੇ ਸੈਨਿਕ ਸਕੂਲ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਕਿਹਾ ਕਿ ਭਾਰਤ ਵਿਚ ਜ਼ਿਆਦਾਤਰ ਬੱਚੇ ਖ਼ੂਨ ਦੀ ਕਮੀ ਨਾਲ ਪੀੜਤ ਹਨ, ਜਿਸ ਦਾ ਕਾਰਨ ਪੇਟ ਦੇ ਕੀੜੇ ਹਨ | ਇਸ ...
ਕਪੂਰਥਲਾ, 12 ਫਰਵਰੀ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਅਤੇ ਪੰਜਾਬ ਨੈਸ਼ਨਲ ਬੈਂਕ ਵਲੋਂ ਆਰ ਸੈਟੀ ਪੀ.ਐਨ.ਬੀ. ਰੂਰਲ ਸੈੱਲਫ਼ ਇੰਪਲਾਇਮੈਂਟ ਸੈਂਟਰ ਵਲੋਂ ਪਿੰਡ ਝੱਲ ਠੀਕਰੀਵਾਲ ਵਿਖੇ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਸੰਜੀਵ ਕੁੰਦੀ ...
ਬੇਗੋਵਾਲ, 12 ਫਰਵਰੀ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਗਿਆਰ੍ਹਵੀਂ ਜਮਾਤ ਨੇ ਵਿਦਿਆਰਥੀਆਂ ਵਲੋਂ ਸਭਿਆਚਾਰਕ ...
ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਨੂੰ ਲੈ ਕੇ ਬਕਾਇਆ ਪੈਸੇ ਨਾ ਦੇਣ ਵਾਲੇ ਡਿਫਾਲਟਰਾਂ ਿਖ਼ਲਾਫ਼ ਪ੍ਰਸ਼ਾਸਨ ਵਲੋਂ ਕੁਝ ਦਿਨਾਂ ਬਾਅਦ ਸ਼ਿੰਕਜਾ ਕੱਸਿਆ ਜਾਂਦਾ ਹੈ ਤਾਂ ਕਿ ਉਨ੍ਹਾਂ ਵੱਲ ਬਕਾਇਆ ਪਈ ਰਕਮ ਵਸੂਲੀ ਜਾ ਸਕੇ | ...
ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਰਜਿਸਟਰੀਆਂ 'ਚ ਘੱਟ ਅਸ਼ਟਾਮ ਫੀਸ ਲਗਾਏ ਜਾਣ ਨੂੰ ਲੈ ਕੇ ਬਕਾਇਆ ਪੈਸੇ ਨਾ ਦੇਣ ਵਾਲੇ ਡਿਫਾਲਟਰਾਂ ਿਖ਼ਲਾਫ਼ ਪ੍ਰਸ਼ਾਸਨ ਵਲੋਂ ਕੁਝ ਦਿਨਾਂ ਬਾਅਦ ਸ਼ਿੰਕਜਾ ਕੱਸਿਆ ਜਾਂਦਾ ਹੈ ਤਾਂ ਕਿ ਉਨ੍ਹਾਂ ਵੱਲ ਬਕਾਇਆ ਪਈ ਰਕਮ ਵਸੂਲੀ ਜਾ ਸਕੇ | ...
ਜਮਸ਼ੇਰ ਖਾਸ, 12 ਫਰਵਰੀ (ਜਸਬੀਰ ਸਿੰਘ ਸੰਧੂ)-ਥਾਣਾ ਸਦਰ ਜਲੰਧਰ ਤੋਂ ਮਿਲੀ ਜਾਣਕਾਰੀ ਤਹਿਤ 25 ਸਾਲਾ ਰਾਜ ਮਿਸਤਰੀ ਦੀ ਤੇਜ਼ ਰਫ਼ਤਾਰ ਗੱਡੀ ਨਾਲੋਂ ਫੇਟ ਕਾਰਨ ਮੌਤ ਹੋ ਗਈ ਹੈ | ਪੁਲਿਸ ਅਨੁਸਾਰ ਮਨਜੀਤ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਲਖਣਪਾਲ ਜੋ ਕਿ ਖੁਦ ਮਿਹਨਤ ...
ਕਪੂਰਥਲਾ, 12 ਫਰਵਰੀ (ਸਡਾਨਾ)-ਨਗਰ ਕੌਾਸਲ ਦੇ ਵਾਰਡ ਨੰਬਰ-2 ਦੀ 24 ਫਰਵਰੀ ਨੂੰ ਹੋਣ ਜਾ ਰਹੀ ਉਪ ਚੋਣ ਸਬੰਧੀ ਕਾਂਗਰਸ ਦੇ ਉਮੀਦਵਾਰ ਮਨੀਸ਼ ਅਗਰਵਾਲ ਨੇ ਅੱਜ ਐਸ.ਡੀ.ਐਮ. ਡਾ: ਨਯਨ ਭੁੱਲਰ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ...
ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ, ਥਿੰਦ)-ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦੰਦਾਂ ਦਾ 29ਵਾਂ ਪੰਦ੍ਹਰਵਾੜਾ ਸਿਵਲ ਸਰਜਨ ਕਪੂਰਥਲਾ ਡਾ. ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੁਰਿੰਦਰਾ ਮਲ ਡੀ.ਡੀ. ਐਚ.ਓ ਕਪੂਰਥਲਾ ਅਤੇ ਡਾ. ...
ਮਕਸੂਦਾਂ, 12 ਫਰਵਰੀ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਗੁੱਜਾਪੀਰ ਰੋਡ ਸਥਿਤ ਢੀਂਗਰਾ ਮੋਬਾਈਲ ਸਟੋਰ 'ਚ ਸੰਨ੍ਹ ਲਾ ਕੇ ਚੋਰਾਂ ਨੇ ਹਜ਼ਾਰਾਂ ਦੇ ਮਾਲ ਤੇ ਹੱਥ ਸਾਫ਼ ਕਰ ਲਏ | ਪੀੜਤ ਦੁਕਾਨ ਮਾਲਕ ਚੰਦਰ ਪ੍ਰਕਾਸ਼ ਵਾਸੀ ਮਹਿੰਦਰੂ ਮੁਹੱਲਾ ਨੇ ਦੱਸਿਆ ਕਿ ਉਨ੍ਹਾਂ ...
ਜਲੰਧਰ, 12 ਫਰਵਰੀ (ਸ਼ਿਵ)-ਕੁਝ ਦਿਨ ਤੱਕ ਬੰਦ ਪਿਆ ਡਰਾਈਵਿੰਗ ਲਾਇਸੈਂਸ ਸਮੇਤ ਹੋਰ ਦਸਤਾਵੇਜ਼ ਤਿਆਰ ਕਰਨ ਦਾ ਕੰਮ ਅੱਜ ਦੁਬਾਰਾ ਤੋਂ ਸ਼ੁਰੂ ਹੋ ਗਿਆ | ਸਮਾਰਟ ਚਿੱਪ ਕੰਪਨੀ ਦਾ ਪਹਿਲਾਂ ਸਰਕਾਰ ਨੇ ਕੰਮ ਬੰਦ ਕਰਨ ਦਾ ਫ਼ੈਸਲਾ ਲਿਆ ਸੀ | ਹਾਈਕੋਰਟ 'ਚ ਜਾਣ ਤੋਂ ਬਾਅਦ ...
ਮਕਸੂਦਾਂ , 12 ਫਰਵਰੀ (ਅਮਰਜੀਤ ਸਿੰਘ ਕੋਹਲੀ)-ਮਕਸੂਦਾਂ ਅਧੀਨ ਆਉਂਦੇ ਵਿਵੇਕਾਨੰਦ ਪਾਰਕ ਦੇ ਨੇੜੇ ਪੈਂਦੇ ਅਸ਼ੋਕ ਨਗਰ ਵਿਖੇ ਅੱਜ ਚਾਈਨੀਜ਼ ਡੋਰ ਕਾਰਨ ਇਹ ਵੱਡਾ ਹਾਦਸਾ ਹੁੰਦਿਆਂ-ਹੰੁਦਿਆਂ ਟਲਿਆ | ਰਾਜਕੁਮਾਰ ਨਾਂਅ ਦੇ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਪਤਨੀ ...
ਕਪੂਰਥਲਾ, 12 ਫਰਵਰੀ (ਸਡਾਨਾ)-ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਸਬੰਧੀ ਪ੍ਰਾਚੀਨ ਬ੍ਰਹਮਕੁੰਡ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ਾਮ ਦੇ ਸਮੇਂ ਸ਼ਾਲਾਮਾਰ ਬਾਗ ਤੋਂ ਆਰੰਭ ਹੋਈ ਇਹ ਸ਼ੋਭਾ ਯਾਤਰਾ ਦੇਰ ਰਾਤ ਵਾਪਸ ਬ੍ਰਹਮਕੁੰਡ ਮੰਦਿਰ ਵਿਖੇ ...
ਕਪੂਰਥਲਾ, 12 ਦਸੰਬਰ (ਸਡਾਨਾ)-ਬੱਚੀਆਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਅਤੇ ਿਲੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਵੱਖ-ਵੱਖ ਪ੍ਰੋਗਰਾਮ ...
ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਗੋਬਿੰਦਦਾਸ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਿਖੇ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਦੇਸ ਰਾਜ ਜੀ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ...
ਸੁਲਤਾਨਪੁਰ ਲੋਧੀ, 12 ਫਰਵਰੀ (ਹੈਪੀ, ਸੋਨੀਆ, ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਸੰਪੰਨ ਹੋਈ ਲੜਕਿਆਂ ਦੀ ਸਰਕਲ ਸਟਾਈਲ ਕਬੱਡੀ ਕਬੱਡੀ ਚੈਂਪੀਅਨਸ਼ਿਪ ਵਿਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਟੀਮ ਨੇ ਉਪ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ ...
ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)- ਭਗਤ ਰਵਿਦਾਸ ਮਹਾਰਾਜ ਦਾ 641ਵਾਂ ਪ੍ਰਕਾਸ਼ ਪੁਰਬ ਪਿੰਡ ਵਜੀਦੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ/ਧਰਮਸ਼ਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ...
ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਸੂਬੇ ਦੇ ਚਹੁੰਪੱਖੀ ਵਿਕਾਸ ਦੇ ਏਜੰਡੇ ਤਹਿਤ ਸਬ ਡਵੀਜ਼ਨ ਫਗਵਾੜਾ ਨੂੰ ਪੰਜਾਬ ਦੇ ਕੁਲ 117 ਵਿਧਾਨਸਭਾ ਹਲਕਿਆਂ ਦੀ ਤੁਲਨਾ ਵਿਚ ਵਿਕਾਸ ਦੇ ਮਾਡਲ ਵਜੋਂ ਵਿਕਸਿਤ ਕੀਤਾ ...
ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ)-ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਵਿਚ ਅੰਗਰੇਜ਼ੀ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸੁਲਤਾਨਪੁਰ ਲੋਧੀ ਵਿਖੇ ਬਲਾਕ ...
ਕਪੂਰਥਲਾ, 12 ਦਸੰਬਰ (ਸਡਾਨਾ)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਸੰਗੀਤ ਵਿਭਾਗ ਵਲੋਂ ਪੰਜਾਬ ਦੇ ਲੋਕ ਸੰਗੀਤ ਦੀ ਮਹੱਤਤਾ ਉੱਪਰ ਇੱਕ ਵਰਕਸ਼ਾਪ ਲਗਾਈ ਗਈ ਜਿਸ ਵਿਚ ਖ਼ਾਲਸਾ ਕਾਲਜ ਅੰਮਿ੍ਤਸਰ ਤੋਂ ਡਾ. ਜਤਿੰਦਰ ਕੌਰ ਬਤੌਰ ਮੁੱਖ ਵਕਤਾ ਸ਼ਾਮਲ ਹੋਏ | ਵਿਦਿਆਰਥੀਆਂ ਨੂੰ ...
ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ)-ਕੋਚ ਬਲਦੇਵ ਸਿੰਘ ਸੰਤੋਖ ਸਿੰਘ ਅਤੇ ਹਰਭਜਨ ਸਿੰਘ ਦੇ ਸਤਿਕਾਰ ਯੋਗ ਪਿਤਾ ਬਾਪੂ ਦਰਸ਼ਨ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਜਾਂਗਲਾ ਵਿਖੇ ...
ਤਲਵੰਡੀ ਚੌਧਰੀਆਂ , 12 ਫਰਵਰੀ (ਪਰਸਨ ਲਾਲ ਭੋਲਾ)-ਹਰ ਸਾਲ ਦੀ ਤਰ੍ਹਾਂ ਪਿੰਡ ਬੂਲਪੁਰ ਅਮਰਕੋਟ ਟਿੱਬਾ ਜਾਂਗਲਾ ਆਦਿ ਪਿੰਡਾਂ ਦੀ ਸੰਗਤ ਵਲੋਂ ਮਿਲ ਕੇ ਟਿੱਬਾ ਦੀ ਦਾਣਾ ਮੰਡੀ ਵਿਖੇ ਭਗਤ ਰਵਿਦਾਸ ਦਾ 641ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...
ਢਿਲਵਾਂ, 12 ਫਰਵਰੀ (ਸੁਖੀਜਾ, ਪਲਵਿੰਦਰ, ਪ੍ਰਵੀਨ)-ਮੰਦਿਰ ਸੁਧਾਰ ਸਭਾ (ਰਜਿ:) ਢਿਲਵਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਦਾ ਤਿਉਹਾਰ 13 ਫਰਵਰੀ ਨੂੰ ਬਾਹਰਲੇ ਸ਼ਿਵ ਮੰਦਿਰ ਵਿਚ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ...
ਅੰਮਿ੍ਤਸਰ, 12 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 'ਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਸਾਰੀਆਂ ਰੈਗੂਲਰ (ਬੀ. ਐਡ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX