ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜਾਡਲਾ ਵਿਖੇ ਸਰਕਾਰੀ ਕਾਲਜ ਬਣਾਉਣ ਦੀ ਪ੍ਰਕਿਰਿਆ ਸ਼ੁਰੂ-ਡੀ.ਸੀ.

ਨਵਾਂਸ਼ਹਿਰ, 13 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)- ਨਵਾਂਸ਼ਹਿਰ ਇਲਾਕੇ ਵਿਚ ਸਕੂਲ ਸਿੱਖਿਆ ਤੋਂ ਬਾਅਦ ਲੋੜਵੰਦ ਵਿਦਿਆਰਥੀਆਂ ਨੂੰ ਸਰਕਾਰੀ ਪੱਧਰ 'ਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜਾਡਲਾ ਵਿਖੇ ਸਰਕਾਰੀ ਕਾਲਜ ਸਥਾਪਤੀ ਦੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬਾਲ ਭਿੱਖਿਆ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਵੈਨ ਰਵਾਨਾ

ਨਵਾਂਸ਼ਹਿਰ, 13 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚੋਂ ਬਾਲ ਭਿੱਖਿਆ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਅੱਜ ਜਾਗਰੂਕਤਾ ਵੈਨ ਰਵਾਨਾ ਕਰਦਿਆਂ ਆਖਿਆ ਕਿ ਬਾਲ ਭਿੱਖਿਆ ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਲਈ ਸਬ ਡਵੀਜ਼ਨ ਪੱਧਰ 'ਤੇ ਟੀਮਾਂ ਕੰਮ ਕਰਨਗੀਆਂ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਾਲ ਭਿੱਖਿਆ ਦੇ ਕਿੱਤੇ ਵਿਚ ਪਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਉਹ ਬੱਚਿਆਂ ਦਾ ਸ਼ੋਸ਼ਣ ਨਾ ਕਰ ਸਕਣ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਬਾਲ ਭਿਖਾਰੀ ਰੋਕੂ ਐਕਟ 1971 ਦੀ ਧਾਰਾ 9 ਤਹਿਤ ਅਜਿਹੇ ਲੋਕਾਂ ਜਿਹੜੇ ਬੱਚਿਆਂ ਨੂੰ ਬਾਲ ਭਿੱਖਿਆ ਦੇ ਕਿੱਤੇ ਵਿਚ ਲਾਉਂਦੇ ਹਨ ਜਾਂ ਉਕਸਾਉਂਦੇ ਹਨ ਜਾਂ ਬੱਚੇ ਦਾ ਸਹਾਰਾ ਲੈ ਕੇ ਭੀਖ ਮੰਗਦੇ ਹਨ, ਨੂੰ ਇੱਕ ਸਾਲ ਤੋਂ ਤਿੰਨ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ | ਇਸ ਤੋਂ ਇਲਾਵਾ ਜੁਵੇਨਾਈਲ ਜਸਟਿਸ (ਕੇਅਰ ਐਾਡ ਪੋ੍ਰਟੈਕਸ਼ਨ ਆਫ਼ ਚਿਲਡਰਨ) ਐਕਟ 2015 ਤਹਿਤ ਕਿਸੇ ਬਾਲ ਨੂੰ ਭੀਖ ਮੰਗਾਉਣ ਦੇ ਜ਼ਰੀਏ ਵਜੋਂ ਵਰਤਣ 'ਤੇ ਸਬੰਧਤ ਵਿਅਕਤੀ (ਚਾਹੇ ਉਹ ਮਾਂ-ਬਾਪ ਹੀ ਕਿਉਂ ਨਾ ਹੋਣ), ਨੂੰ 5 ਸਾਲ ਦੀ ਕੈਦ ਤੇ ਇੱਕ ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ | ਜੇਕਰ ਬੱਚੇ ਨੂੰ ਅੰਗਹੀਣ ਕਰਕੇ ਜਾਂ ਕਿਸੇ ਹੋਰ ਸਰੀਰਕ ਨੁਕਸਾਨ ਵਾਲਾ ਢੰਗ ਵਰਤ ਕੇ ਭੀਖ ਮੰਗਣ ਲਈ ਮਜਬੂਰ ਕੀਤਾ ਜਾਂਦਾ ਹੈ ਬਤਾਂ 7 ਤੋਂ 10 ਸਾਲ ਦੀ ਸਜ਼ਾ ਦੇ ਨਾਲ 5 ਲੱਖ ਰੁਪਏ ਦਾ ਜੁਰਮਾਨਾ ਵੀ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਜੇਕਰ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਬੱਚਾ ਭੀਖ ਮੰਗਦਾ ਦਿਖਾਈ ਦਿੰਦਾ ਹੈ ਜਾਂ ਕੋਈ ਵਿਅਕਤੀ ਕਿਸੇ ਬੱਚੇ ਤੋਂ ਭਿੱਖਿਆ ਦਾ ਕਿੱਤਾ ਕਰਵਾਉਂਦਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਫ਼ੋਨ ਨੰ. 01823-222322 'ਤੇ ਸੰਪਰਕ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾ ਤਾਂ ਕਿਸੇ ਬਾਲ ਨੂੰ ਭਿੱਖਿਆ ਦੇ ਕੇ ਉਤਸ਼ਾਹਿਤ ਕਰਨ ਅਤੇ ਨਾ ਹੀ ਕਿਸੇ ਵਿਅਕਤੀ ਹੱਥੋਂ ਉਨ੍ਹਾਂ ਦਾ ਸ਼ੋਸ਼ਣ ਹੋਣ ਦੇਣ | ਜੇਕਰ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਬਾਲ ਦੇ ਪੁਨਰ ਵਸੇਬੇ ਦਾ ਪ੍ਰਬੰਧ ਕਰਵਾਇਆ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਣਜੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸਰਬਜੀਤ ਕੌਰ, ਡੀ.ਐੱਸ.ਪੀ. (ਐਚ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹਰਮੇਸ਼ ਸਿੰਘ, ਸੀ.ਡੀ.ਪੀ.ਓ. ਨਵਾਂਸ਼ਹਿਰ ਅੰਮਿ੍ਤਾ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਆਦਿ ਵੀ ਸਨ |


ਖ਼ਬਰ ਸ਼ੇਅਰ ਕਰੋ

ਦਰੱਖਤ ਹੇਠ ਆਉਣ ਨਾਲ ਵਿਅਕਤੀ ਦੀ ਮੌਤ

ਬਹਿਰਾਮ, 13 ਫਰਵਰੀ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਜੱਸੋਮਜਾਰਾ ਕੋਲ ਇਕ ਦਰੱਖਤ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਬਹਿਰਾਮ ਦੇ ਇੰਚਾਰਜ ਰਾਜ ਕੁਮਾਰ ਅਤੇ ਏ. ਐਸ. ਆਈ ਸੰਦੀਪ ਸਿੰਘ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਮਜਾਰਾ 'ਚ ਕੀਰਤਨ ਦਰਬਾਰ 18 ਨੂੰ

ਬੰਗਾ, 13 ਫਰਵਰੀ (ਨੂਰਪੁਰ) - ਪਿੰਡ ਮਜਾਰਾ ਨੌ ਅਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੇ ਜਨਮ ਦਿਨ 'ਤੇ 18 ਫਰਵਰੀ ਨੂੰ ਸ਼ਾਮ 5ਵਜੇ ਤੋਂ 9ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਸੰਤ ਕੁਲਦੀਪ ਸਿੰਘ ਮਜਾਰਾ ਵਾਲੇ ਅਤੇ ਹੋਰ ਜਥੇ ਕੀਰਤਨ ਕਰਨਗੇ | ਇਹ ਜਾਣਕਾਰੀ ਉਂਕਾਰ ...

ਪੂਰੀ ਖ਼ਬਰ »

ਰਹਿਪਾ ਵਿਖੇ ਜਾਂਚ ਕੈਂਪ ਦੌਰਾਨ 670 ਮਰੀਜ਼ਾਂ ਦੀ ਜਾਂਚ-60 ਮਰੀਜ਼ ਆਪ੍ਰੇਸ਼ਨ ਲਈ ਨਾਮਜਦ

ਮੁਕੰਦਪੁਰ, 13 ਫਰਵਰੀ (ਅਮਰੀਕ ਸਿੰਘ ਢੀਂਡਸਾ) - ਪਿੰਡ ਰਹਿਪਾ ਵਿਖੇ ਚਲ ਰਹੇ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ ਰਜਿ ਵਿਖੇ ਬਹੁ ਮੰਤਵੀ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਮੀਂਹ ਦੇ ਬਾਵਜੂਦ ਵੀ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਲੋੜਵੰਦਾਂ ਵਲੋਂ ਸ਼ਿਰਕਤ ਕਰਕੇ ਇਸ ...

ਪੂਰੀ ਖ਼ਬਰ »

ਨਗਰ ਕੌ ਾਸਲ ਬਲਾਚੌਰ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ/ਸੜਕਾਂ ਤੇ ਕੀਤੇ ਜਾਂਦੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਵਿਚ ਦਿੱਕਤ ਨੂੰ ਦੂਰ ਕਰਨ ਲਈ ਨਗਰ ਕੌਾਸਲ ਬਲਾਚੌਰ ਵਲੋਂ ਪਹਿਲਾਂ ਦੋ ਤਿੰਨ ਦਿਨ ਲਗਾਤਾਰ ਲੋਕਾਂ ਨੂੰ ਸੂਚਿਤ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਨਾਬਾਲਗ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਵਿਰੁੱਧ ਵੱਖ-ਵੱਖ ਸੰਗੀਨ ਧਾਰਾਵਾਂ ਅਤੇ ਪੌਸਕੋ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਇਹ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੀ ਮੀਟਿੰਗ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੌਮੀ ਉਪ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਚੌ ਨੰਦ ਲਾਲ ਨੇ ਕਿਹਾ ਕਿ ਜਦੋਂ ਤੋਂ ...

ਪੂਰੀ ਖ਼ਬਰ »

ਸਿੰਬਲ ਮਜਾਰਾ ਵਿਖੇ ਗਲੀਆਂ ਅਤੇ ਢੇਰਾਂ 'ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਮਜਾਰੀ/ਸਾਹਿਬਾ, 13 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਸਿੰਬਲ ਮਜਾਰਾ ਵਿਖੇ ਗਲੀਆਂ ਵਿਚ ਅਤੇ ਢੇਰਾਂ ਵਾਲੀ ਜਗ੍ਹਾ ਖੜ੍ਹੇ ਪਾਣੀ ਤੋਂ ਡਾਢੇ ਪ੍ਰੇਸ਼ਾਨ ਹਨ | ਇਸ ਬਾਰੇ ਮੋਹਨ ਲਾਲ ਪੰਚ, ਮਦਨ ਸਿੰਘ, ਚੌਕੀਦਾਰ ਸਵਰਨਾ ਰਾਮ, ਪ੍ਰੇਮ ਨਾਥ, ਸਰੂਪ ਸਿੰਘ, ਸਰਬਜੀਤ ਸਿੰਘ, ...

ਪੂਰੀ ਖ਼ਬਰ »

ਸੈਂਟਰ ਪੱਧਰੀ ਮੁਕਾਬਲਿਆਂ 'ਚ ਚਾਹਲ ਕਲਾਂ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

ਮੁਕੰਦਪੁਰ, 13 ਫਰਵਰੀ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸੈਂਟਰ ਪੱਧਰੀ ਸੁੰਦਰ ਲਿਖਣ ਤੇ ਪਹਾੜੇ ਸੁਣਾਉਣ ਸਬੰਧੀ ਮੁਕਾਬਲਿਆਂ ਦੌਰਾਨ ਸਰਕਾਰੀ ਸਕੂਲ ਚਾਹਲ ਕਲਾਂ ਦੇ ਵਿਦਿਆਰਥੀਆਂ ਨੇ 9 ਪੁਜੀਸ਼ਨਾਂ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਬਲਾਚੌਰ ਵਿਚ ਖੋਲ੍ਹੇ ਜਾਣਗੇ ਹੁਨਰ ਵਿਕਾਸ ਕੇਂਦਰ -ਅਜੇ ਚੌਧਰੀ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਵਿਧਾਨ ਸਭਾ ਹਲਕਾ ਬਲਾਚੌਰ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਬਲਾਚੌਰ ਵਿਖੇ ਜਲਦੀ ਹੀ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹੇ ਜਾਣਗੇ, ਇਹ ਜਾਣਕਾਰੀ ਯੂਥ ਆਗੂ ਅਜੇ ਚੌਧਰੀ ਮੰਗੂਪੁਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਦੇ ਸਰਗਰਮ ਵਰਕਰਾਂ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪਿਛਲੇ ਦਿਨੀਂ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਵਲੋਂ ਐਕਯੂਪ੍ਰੈਸ਼ਰ ਕੈਂਪ ਸ਼ੁਰੂ

ਔੜ/ਝਿੰਗੜਾਂ, 13 ਫਰਵਰੀ (ਕੁਲਦੀਪ ਸਿੰਘ ਝਿੰਗੜ)- ਅਨਾਹਦ ਹੈਲਥ ਕੇਅਰ ਸੰਸਥਾ ਨਯਾ ਨੰਗਲ ਵਲੋਂ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪਿੰਡ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਸਵਿੰਦਰ ਸਿੰਘ ਸੋਢੀ ਐੱਮ.ਡੀ. ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਸ਼ਿਵ ਭਗਤਾਂ ਵਲੋਂ ਲੰਗਰ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਅੱਜ ਬਲਾਚੌਰ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਸ਼ਿਵ ਭਗਤਾਂ ਵੱਲੋਂ ਕਈ ਥਾਈਾ ਲੰਗਰ ਲਾਏ ਲਾਏ ਗਏ | ਬਾਬਾ ਬਲਰਾਜ ਮੰਦਰ ਸਭਾ ਵੱਲੋਂ ਮੰਦਰ ਵਿਖੇ, ਮਾਂ ਭਗਵਤੀ ਜਾਗਰਨ ਕਮੇਟੀ ਸ੍ਰੀ ...

ਪੂਰੀ ਖ਼ਬਰ »

ਲਧਾਣਾ ਉੱਚਾ 'ਚ ਹੋਇਆ ਗੁਰਮਤਿ ਸਮਾਗਮ

ਬੰਗਾ, 13 ਫਰਵਰੀ (ਕਰਮ ਲਧਾਣਾ) - ਗੁਰਦੁਆਰਾ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਵਿਖੇ ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ | ਸਵ: ਮੋਹਣ ਸਿੰਘ ਦੇ ਪਰਿਵਾਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ...

ਪੂਰੀ ਖ਼ਬਰ »

ਬਿਸਤ ਦੁਆਬ ਨਹਿਰ ਪੱਕੀ ਕਰਨ ਲਈ ਵੱਢੇ ਗਏ ਦਰੱਖਤਾਂ ਦੇ ਬਦਲੇ ਆਖ਼ਰ ਕਦੋਂ ਲਗਾਏ ਜਾਣਗੇ ਨਵੇਂ ਰੁੱਖ?

ਉਸਮਾਨਪੁਰ, 13 ਫਰਵਰੀ (ਸੰਦੀਪ ਮਝੂਰ)- ਬਿਸਤ ਦੁਆਬ ਨਹਿਰ ਨੂੰ ਪੱਕਿਆਂ ਕਰਨ ਲਈ ਨਹਿਰ ਦੇ ਦੋਵਾਂ ਕਿਨਾਰਿਆਂ ਦੇ ਨਾਲ ਨਾਲ ਪਿਛਲੇ ਕਈ ਦਹਾਕਿਆਂ ਤੋਂ ਲੋਕਾਂ ਨੂੰ ਆਕਸੀਜਨ ਅਤੇ ਛਾਂ ਦੇਣ ਵਾਲੇ ਖੜ੍ਹੇ ਦਰਖਤਾਂ ਨੂੰ ਨਹਿਰੀ ਵਿਭਾਗ ਵਲੋਂ ਵੱਢਣ ਉਪਰੰਤ ਅੱਜ ਤੱਕ ਉਕਤ ...

ਪੂਰੀ ਖ਼ਬਰ »

ਪੱਤਰਕਾਰ ਹਰਪਾਲ ਸਿੰਘ ਰਹਿਪਾ ਅਤੇ ਲਾਇਨ ਜਗਦੀਸ਼ ਦੁੱਗਲ ਦੀ ਯਾਦ ਵਿਚ ਮੈਡੀਕਲ ਕੈਂਪ ਲਗਾਇਆ

ਬੰਗਾ, 13 ਫਰਵਰੀ (ਲਾਲੀ ਬੰਗਾ) - ਸਮਾਜ ਸੇਵੀ ਸੰਸਥਾ ਲਾਇਨ ਕਲੱਬ ਬੰਗਾ ਮਹਿਕ ਵਲੋਂ ਮਾਹਿਰ ਡਾਕਟਰ ਅਤੇ ਲਾਇਨ ਕਲੱਬ ਬੰਗਾ ਦੇ ਪ੍ਰਧਾਨ ਡਾ: ਉਂਕਾਰ ਸਿੰਘ ਦੀ ਪ੍ਰਧਾਨਗੀ ਹੇਠ ਬੰਗਾ ਅਤੇ ਮੁਕੰਦਪੁਰ ਦੀਆਂ ਸਾਰੀਆਂ ਲਾਇਨ ਕਲੱਬਾਂ ਦੇ ਸਹਿਯੋਗ ਨਾਲ ਅਦਾਰਾ 'ਅਜੀਤ' ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਨਵਾਂਸ਼ਹਿਰ, 13 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੌਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਰਾ, ਸਪੈਸ਼ਲ ਬਲਾਕ ਰਿਸੋਰਸ ਸੈਂਟਰ ਨੌਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਦਾ ...

ਪੂਰੀ ਖ਼ਬਰ »

ਟਾਇਰਾਂ ਦੇ ਸਟੋਰ 'ਚ ਅੱਗ ਲੱਗੀ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਮੁੱਖ ਚੌਾਕ ਨੇੜੇ ਚੋਪੜਾ ਸਾਈਕਲ ਤੇ ਟਾਇਰ ਸਟੋਰ ਵਿਖੇ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਸਰਦਾਰੀ ਲਾਲ ਚੋਪੜਾ ਤੇ ਰਿੰਕੂ ਚੋਪੜਾ ਨੇ ਦੱਸਿਆ ਕਿ ਉਹ ਰੋਜ਼ ਵਾਂਗ ਅੱਜ ਸਵੇਰੇ ਦੁਕਾਨ ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਤਹਿਤ ਅੰਗਰੇਜ਼ੀ ਪ੍ਰੋਜੈਕਟ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਮੁਕੰਦਪੁਰ, 13 ਫਰਵਰੀ (ਦੇਸ ਰਾਜ ਬੰਗਾ) - ਸਕੂਲ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ, ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ/ਸ) ਵਿਨੋਦ ਕੁਮਾਰ, ਡੀ. ਐਮ. ਵਰਿੰਦਰ ਬੰਗਾ ਅਤੇ ਡਾਈਟ ਨੌਰਾ ਦੇ ਪਿ੍ੰਸੀਪਲ ਚਰਨਜੀਤ ਸਿੰਘ ਦੇ ...

ਪੂਰੀ ਖ਼ਬਰ »

ਬਾਗੀ ਕਾਂਗਰਸੀਆਂ ਦੀਆਂ ਗੱਲਾਂ ਤੋਂ ਦੂਰ ਰਹਿਣਾ ਸਮੇਂ ਦੀ ਮੁੱਖ ਲੋੜ-ਸਤਨਾਮ ਸਿੰਘ ਪਹਿਲਵਾਨ

ਕਟਾਰੀਆਂ, 13 ਫਰਵਰੀ (ਨਵਜੋਤ ਸਿੰਘ ਜੱਖੂ)-ਕਾਂਗਰਸੀ ਆਗੂ ਪਹਿਲਵਾਨ ਸਤਨਾਮ ਸਿੰਘ ਲਾਦੀਆਂ ਦੀ ਅਗਵਾਈ ਵਿਚ ਪਿੰਡ ਲਾਦੀਆਂ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਕਾਂਗਰਸ ਪਾਰਟੀ ਵਿਚ ਹੋਰ ਮਜ਼ਬੂਤੀ ਬਨਾਉਣ ਲਈ ਹਲਕੇ ਦੇ ਵੋਟਰਾਂ ਅਤੇ ...

ਪੂਰੀ ਖ਼ਬਰ »

ਰੁਕਣ ਦਾ ਨਾਂਅ ਨਹੀਂ ਲੈਂਦੀਆਂ ਸ਼ਹਿਰ 'ਚੋਂ ਚੋਰੀਆਂ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਬੀਤੀ ਰਾਤ ਰਾਹੋਂ ਰੋਡ ਮੁੱਖ ਮਾਰਗ 'ਤੇ ਇੱਕ ਦੁੱਧ ਵਾਲੀ ਡੇਅਰੀ ਤੋਂ ਅਣਪਛਾਤੇ ਚੋਰਾਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ ਕਰੀਬ 10 ਹਜ਼ਾਰ ਦੀ ਨਕਦੀ ਚੋਰੀ ਕਰ ਲਈ ਗਈ ਹੈ | ਦੁਕਾਨ ਮਾਲਕ ਅਸ਼ੋਕ ਬਜਾਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਸਾਲਾਨਾ ਸਮਾਗਮ 17 ਤੇ 18 ਨੂੰ

ਫਗਵਾੜਾ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਨੰਗਲ ਵਲੋਂ 29ਵਾਂ ਸਾਲਾਨਾ ਸਮਾਗਮ 17 ਤੇ 18 ਫਰਵਰੀ ਨੂੰ ਆਸ਼ਰਮ ਵਿਖੇ ਕਰਵਾਇਆ ਜਾ ਰਿਹਾ ਹੈ | ਅੱਜ ਇੱਥੇ ਆਸ਼ਰਮ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਆਸ਼ਰਮ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਮੇਹਲੀ, 13 ਫਰਵਰੀ (ਸੰਦੀਪ ਸਿੰਘ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਕੁਲਥਮ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਤੇੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਹਰਮੇਸ਼ ...

ਪੂਰੀ ਖ਼ਬਰ »

ਲੈਫਟੀਨੈਂਟ ਜਨਰਲ ਬਿਕਰਮ ਸਿੰਘ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਸ਼ੁਰੂ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ,ਵਰਿੰਦਰਪਾਲ ਸਿੰਘ ਹੰੁਦਲ) ਲੈਫਟੀਨੈਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ 29 ਵਾਂ ਦੰਦਾਂ ਦੇ ਪੰਦ੍ਹਰਵਾੜੇ ਦਾ ਉਦਘਾਟਨ ਸੀਨੀਅਰ ਮੈਡੀਕਲ ਅਫ਼ਸਰ ਡਾ ਪਵਨ ਕੁਮਾਰ ਨੇ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ...

ਪੂਰੀ ਖ਼ਬਰ »

ਬੰਗਾ 'ਚ ਲਵਲੀ ਆਟੋਜ਼ ਵਲੋਂ ਨਿਊ ਸਵਿਫਟ ਕਾਰ ਲਾਂਚ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਲਵਲੀ ਆਟੋਜ਼ ਬੰਗਾ ਵਲੋਂ ਪਾਲਿਕਾ ਕੰਪਲੈਕਸ ਵਿਖੇ ਨਿਊ ਸਵਿਫਟ ਕਾਰ ਦੀ ਘੁੰਢ ਚੁਕਾਈ ਕੀਤੀ | ਮੁੱਖ ਮਹਿਮਾਨ ਵਜੋਂ ਬਾਬਾ ਦਵਿੰਦਰ ਕੌੜਾ, ਗੋਪਾਲ ਕ੍ਰਿਸ਼ਨ ਥਾਣਾ ਮੁਖੀ ਬੰਗਾ ਪੁੱਜੇ | ਯਾਦਵੀਰ ਸਿੰਘ ਬ੍ਰਾਂਚ ਮੈਨੇਜਰ, ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਵਲੋਂ ਬੰਗਾ ਵਿਖੇ ਰੇਲ ਨੂੰ ਰੋਕੀ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐੱਫ. ਆਈ) ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਰੇਲਵੇ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਪੂਰੇ ਦੇਸ਼ ਵਿਚ ਰੇਲਾਂ ਰੋਕੀਆਂ ਗਈਆਂ | ਸਭਾ ਦੇ ਇੰਚਾਰਜ ਬਲਵਿੰਦਰ ਪਾਲ ਬੰਗਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅਕਾਲੀ ਆਗੂ ਸਤਵਿੰਦਰ ਸਿੰਘ ਦਾ ਦਿਹਾਂਤ-ਸਸਕਾਰ ਅੱਜ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਅਕਾਲੀ ਦਲ ਦੇ ਆਗੂ ਸਤਵਿੰਦਰ ਸਿੰਘ ਜੀਤਾ ਸਾਬਕਾ ਸਰਪੰਚ ਪਿੰਡ ਕਲੇਰਾਂ ਦਾ ਦਿਹਾਂਤ ਹੋ ਗਿਆ | ਸ: ਜਸਵਰਿੰਦਰ ਸਿੰਘ ਜੱਸਾ ਕਲੇਰਾਂ ਮੈਂਬਰ ਬਲਾਕ ਸੰਮਤੀ ਨੇ ਦੱਸਿਆ ਕਿ ਸਤਵਿੰਦਰ ਸਿੰਘ ਦਾ ਸੰਸਕਾਰ 14 ਫਰਵਰੀ ਨੂੰ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX