ਤਾਜਾ ਖ਼ਬਰਾਂ


ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  1 day ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  1 day ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  1 day ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  1 day ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  1 day ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  1 day ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  1 day ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜਾਡਲਾ ਵਿਖੇ ਸਰਕਾਰੀ ਕਾਲਜ ਬਣਾਉਣ ਦੀ ਪ੍ਰਕਿਰਿਆ ਸ਼ੁਰੂ-ਡੀ.ਸੀ.

ਨਵਾਂਸ਼ਹਿਰ, 13 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)- ਨਵਾਂਸ਼ਹਿਰ ਇਲਾਕੇ ਵਿਚ ਸਕੂਲ ਸਿੱਖਿਆ ਤੋਂ ਬਾਅਦ ਲੋੜਵੰਦ ਵਿਦਿਆਰਥੀਆਂ ਨੂੰ ਸਰਕਾਰੀ ਪੱਧਰ 'ਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜਾਡਲਾ ਵਿਖੇ ਸਰਕਾਰੀ ਕਾਲਜ ਸਥਾਪਤੀ ਦੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬਾਲ ਭਿੱਖਿਆ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਵੈਨ ਰਵਾਨਾ

ਨਵਾਂਸ਼ਹਿਰ, 13 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚੋਂ ਬਾਲ ਭਿੱਖਿਆ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਅੱਜ ਜਾਗਰੂਕਤਾ ਵੈਨ ਰਵਾਨਾ ਕਰਦਿਆਂ ਆਖਿਆ ਕਿ ਬਾਲ ਭਿੱਖਿਆ ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਲਈ ਸਬ ਡਵੀਜ਼ਨ ...

ਪੂਰੀ ਖ਼ਬਰ »

ਦਰੱਖਤ ਹੇਠ ਆਉਣ ਨਾਲ ਵਿਅਕਤੀ ਦੀ ਮੌਤ

ਬਹਿਰਾਮ, 13 ਫਰਵਰੀ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਜੱਸੋਮਜਾਰਾ ਕੋਲ ਇਕ ਦਰੱਖਤ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਬਹਿਰਾਮ ਦੇ ਇੰਚਾਰਜ ਰਾਜ ਕੁਮਾਰ ਅਤੇ ਏ. ਐਸ. ਆਈ ਸੰਦੀਪ ਸਿੰਘ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਮਜਾਰਾ 'ਚ ਕੀਰਤਨ ਦਰਬਾਰ 18 ਨੂੰ

ਬੰਗਾ, 13 ਫਰਵਰੀ (ਨੂਰਪੁਰ) - ਪਿੰਡ ਮਜਾਰਾ ਨੌ ਅਬਾਦ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੇ ਜਨਮ ਦਿਨ 'ਤੇ 18 ਫਰਵਰੀ ਨੂੰ ਸ਼ਾਮ 5ਵਜੇ ਤੋਂ 9ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਸੰਤ ਕੁਲਦੀਪ ਸਿੰਘ ਮਜਾਰਾ ਵਾਲੇ ਅਤੇ ਹੋਰ ਜਥੇ ਕੀਰਤਨ ਕਰਨਗੇ | ਇਹ ਜਾਣਕਾਰੀ ਉਂਕਾਰ ...

ਪੂਰੀ ਖ਼ਬਰ »

ਰਹਿਪਾ ਵਿਖੇ ਜਾਂਚ ਕੈਂਪ ਦੌਰਾਨ 670 ਮਰੀਜ਼ਾਂ ਦੀ ਜਾਂਚ-60 ਮਰੀਜ਼ ਆਪ੍ਰੇਸ਼ਨ ਲਈ ਨਾਮਜਦ

ਮੁਕੰਦਪੁਰ, 13 ਫਰਵਰੀ (ਅਮਰੀਕ ਸਿੰਘ ਢੀਂਡਸਾ) - ਪਿੰਡ ਰਹਿਪਾ ਵਿਖੇ ਚਲ ਰਹੇ ਰਾਜਾ ਸਾਹਿਬ ਚੈਰੀਟੇਬਲ ਹਸਪਤਾਲ ਰਜਿ ਵਿਖੇ ਬਹੁ ਮੰਤਵੀ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਮੀਂਹ ਦੇ ਬਾਵਜੂਦ ਵੀ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਲੋੜਵੰਦਾਂ ਵਲੋਂ ਸ਼ਿਰਕਤ ਕਰਕੇ ਇਸ ...

ਪੂਰੀ ਖ਼ਬਰ »

ਨਗਰ ਕੌ ਾਸਲ ਬਲਾਚੌਰ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ/ਸੜਕਾਂ ਤੇ ਕੀਤੇ ਜਾਂਦੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਵਿਚ ਦਿੱਕਤ ਨੂੰ ਦੂਰ ਕਰਨ ਲਈ ਨਗਰ ਕੌਾਸਲ ਬਲਾਚੌਰ ਵਲੋਂ ਪਹਿਲਾਂ ਦੋ ਤਿੰਨ ਦਿਨ ਲਗਾਤਾਰ ਲੋਕਾਂ ਨੂੰ ਸੂਚਿਤ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਨਾਬਾਲਗ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਵਿਰੁੱਧ ਵੱਖ-ਵੱਖ ਸੰਗੀਨ ਧਾਰਾਵਾਂ ਅਤੇ ਪੌਸਕੋ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਇਹ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੀ ਮੀਟਿੰਗ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੌਮੀ ਉਪ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਚੌ ਨੰਦ ਲਾਲ ਨੇ ਕਿਹਾ ਕਿ ਜਦੋਂ ਤੋਂ ...

ਪੂਰੀ ਖ਼ਬਰ »

ਸਿੰਬਲ ਮਜਾਰਾ ਵਿਖੇ ਗਲੀਆਂ ਅਤੇ ਢੇਰਾਂ 'ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਮਜਾਰੀ/ਸਾਹਿਬਾ, 13 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਸਿੰਬਲ ਮਜਾਰਾ ਵਿਖੇ ਗਲੀਆਂ ਵਿਚ ਅਤੇ ਢੇਰਾਂ ਵਾਲੀ ਜਗ੍ਹਾ ਖੜ੍ਹੇ ਪਾਣੀ ਤੋਂ ਡਾਢੇ ਪ੍ਰੇਸ਼ਾਨ ਹਨ | ਇਸ ਬਾਰੇ ਮੋਹਨ ਲਾਲ ਪੰਚ, ਮਦਨ ਸਿੰਘ, ਚੌਕੀਦਾਰ ਸਵਰਨਾ ਰਾਮ, ਪ੍ਰੇਮ ਨਾਥ, ਸਰੂਪ ਸਿੰਘ, ਸਰਬਜੀਤ ਸਿੰਘ, ...

ਪੂਰੀ ਖ਼ਬਰ »

ਸੈਂਟਰ ਪੱਧਰੀ ਮੁਕਾਬਲਿਆਂ 'ਚ ਚਾਹਲ ਕਲਾਂ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

ਮੁਕੰਦਪੁਰ, 13 ਫਰਵਰੀ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸੈਂਟਰ ਪੱਧਰੀ ਸੁੰਦਰ ਲਿਖਣ ਤੇ ਪਹਾੜੇ ਸੁਣਾਉਣ ਸਬੰਧੀ ਮੁਕਾਬਲਿਆਂ ਦੌਰਾਨ ਸਰਕਾਰੀ ਸਕੂਲ ਚਾਹਲ ਕਲਾਂ ਦੇ ਵਿਦਿਆਰਥੀਆਂ ਨੇ 9 ਪੁਜੀਸ਼ਨਾਂ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਬਲਾਚੌਰ ਵਿਚ ਖੋਲ੍ਹੇ ਜਾਣਗੇ ਹੁਨਰ ਵਿਕਾਸ ਕੇਂਦਰ -ਅਜੇ ਚੌਧਰੀ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਵਿਧਾਨ ਸਭਾ ਹਲਕਾ ਬਲਾਚੌਰ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਬਲਾਚੌਰ ਵਿਖੇ ਜਲਦੀ ਹੀ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹੇ ਜਾਣਗੇ, ਇਹ ਜਾਣਕਾਰੀ ਯੂਥ ਆਗੂ ਅਜੇ ਚੌਧਰੀ ਮੰਗੂਪੁਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਦੇ ਸਰਗਰਮ ਵਰਕਰਾਂ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪਿਛਲੇ ਦਿਨੀਂ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਵਲੋਂ ਐਕਯੂਪ੍ਰੈਸ਼ਰ ਕੈਂਪ ਸ਼ੁਰੂ

ਔੜ/ਝਿੰਗੜਾਂ, 13 ਫਰਵਰੀ (ਕੁਲਦੀਪ ਸਿੰਘ ਝਿੰਗੜ)- ਅਨਾਹਦ ਹੈਲਥ ਕੇਅਰ ਸੰਸਥਾ ਨਯਾ ਨੰਗਲ ਵਲੋਂ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪਿੰਡ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਸਵਿੰਦਰ ਸਿੰਘ ਸੋਢੀ ਐੱਮ.ਡੀ. ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਸ਼ਿਵ ਭਗਤਾਂ ਵਲੋਂ ਲੰਗਰ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਅੱਜ ਬਲਾਚੌਰ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਸ਼ਿਵ ਭਗਤਾਂ ਵੱਲੋਂ ਕਈ ਥਾਈਾ ਲੰਗਰ ਲਾਏ ਲਾਏ ਗਏ | ਬਾਬਾ ਬਲਰਾਜ ਮੰਦਰ ਸਭਾ ਵੱਲੋਂ ਮੰਦਰ ਵਿਖੇ, ਮਾਂ ਭਗਵਤੀ ਜਾਗਰਨ ਕਮੇਟੀ ਸ੍ਰੀ ...

ਪੂਰੀ ਖ਼ਬਰ »

ਲਧਾਣਾ ਉੱਚਾ 'ਚ ਹੋਇਆ ਗੁਰਮਤਿ ਸਮਾਗਮ

ਬੰਗਾ, 13 ਫਰਵਰੀ (ਕਰਮ ਲਧਾਣਾ) - ਗੁਰਦੁਆਰਾ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਵਿਖੇ ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ | ਸਵ: ਮੋਹਣ ਸਿੰਘ ਦੇ ਪਰਿਵਾਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ...

ਪੂਰੀ ਖ਼ਬਰ »

ਬਿਸਤ ਦੁਆਬ ਨਹਿਰ ਪੱਕੀ ਕਰਨ ਲਈ ਵੱਢੇ ਗਏ ਦਰੱਖਤਾਂ ਦੇ ਬਦਲੇ ਆਖ਼ਰ ਕਦੋਂ ਲਗਾਏ ਜਾਣਗੇ ਨਵੇਂ ਰੁੱਖ?

ਉਸਮਾਨਪੁਰ, 13 ਫਰਵਰੀ (ਸੰਦੀਪ ਮਝੂਰ)- ਬਿਸਤ ਦੁਆਬ ਨਹਿਰ ਨੂੰ ਪੱਕਿਆਂ ਕਰਨ ਲਈ ਨਹਿਰ ਦੇ ਦੋਵਾਂ ਕਿਨਾਰਿਆਂ ਦੇ ਨਾਲ ਨਾਲ ਪਿਛਲੇ ਕਈ ਦਹਾਕਿਆਂ ਤੋਂ ਲੋਕਾਂ ਨੂੰ ਆਕਸੀਜਨ ਅਤੇ ਛਾਂ ਦੇਣ ਵਾਲੇ ਖੜ੍ਹੇ ਦਰਖਤਾਂ ਨੂੰ ਨਹਿਰੀ ਵਿਭਾਗ ਵਲੋਂ ਵੱਢਣ ਉਪਰੰਤ ਅੱਜ ਤੱਕ ਉਕਤ ਥਾਵਾਂ 'ਤੇ ਨਵੇਂ ਬੂਟੇ ਨਹੀਂ ਲਗਾਏ ਹਨ | ਜਦਕਿ ਅਜਿਹੀ ਸਥਿਤੀ ਵਿਚ ਜੰਗਲਾਤ ਵਿਭਾਗ ਨੂੰ ਵੱਢੇ ਗਏ ਦਰਖਤਾਂ ਦੇ ਬਦਲੇ 10 ਗੁਣਾ ਵੱਧ ਬੂਟੇ ਲਗਾਉਣ ਦਾ ਟੀਚਾ ਦਿੱਤਾ ਜਾਂਦਾ ਹੈ | ਜੰਗਲਾਤ ਵਿਭਾਗ ਨੇ ਇਸ ਸਾਲ 8000 ਬੂਟੇ ਲਗਾਏ ਗਏ ਹਨ ਪਰ ਇਹ ਕਿਸ ਥਾਂ 'ਤੇ ਲਗਾਏ ਹਨ, ਬਾਰੇ ਕੋਈ ਜਾਣਕਾਰੀ ਨਹੀਂ ਹੈ | ਇਹ ਦਰਖ਼ਤ ਵੱਢਣ ਦਾ ਸਿੱਧਾ ਪ੍ਰਭਾਵ ਵਾਤਾਵਰਨ 'ਤੇ ਪੈ ਰਿਹਾ ਹੈ | ਪਿੰਡ ਚਰਾਣ ਹੈੱਡ ਤੋਂ ਲੈ ਕੇ ਪਿੰਡ ਸਵਾਜਪੁਰ ਹੈੱਡ ਤੱਕ ਨਹਿਰ ਨੂੰ ਦੋਵੇਂ ਪਾਸਿਉਂ ਪੱਕਾ ਕਰ ਦਿੱਤਾ ਗਿਆ ਹੈ | ਝੋਨੇ ਦੀ ਬਿਜਾਈ ਸ਼ੁਰੂ ਹੋ ਜਾਣ ਕਾਰਨ ਪਾਣੀ ਛੱਡੇ ਜਾਣ ਕਾਰਨ ਪਿੰਡ ਰਾਣੇਵਾਲ ਤੋਂ ਪਿੰਡ ਰਾਮਗੜ੍ਹ ਤੱਕ ਅਤੇ ਕੁਝ ਹੋਰ ਥਾਵਾਂ ਤੋਂ ਨਹਿਰ ਦਾ ਪੱਕੀ ਬਣਨਾ ਬਾਕੀ ਹੈ | ਜਿਸ ਕਾਰਨ ਇਸ ਖੇਤਰ ਵਿਚ ਦਰਖ਼ਤ ਅਜੇ ਵੀ ਖੜ੍ਹੇ ਹਨ, ਜਿਹੜੇ 50 ਸਾਲ ਪੁਰਾਣੇ ਹਨ | ਸੜਕ ਦੇ ਦੋਵੇਂ ਕਿਨਾਰਿਆਂ ਵਲੋਂ ਦਰਖ਼ਤ ਵੱਢੇ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕਾ ਵਾਸੀਆਂ ਨੇ ਨਹਿਰ ਨੂੰ ਪੱਕਿਆਂ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਸੀ | ਨਹਿਰ ਪੱਕੀ ਹੋਣ ਨਾਲ ਭਵਿੱਖ ਦੇ ਖ਼ਤਰਿਆਂ ਤੋਂ ਲੋਕਾਂ ਨੂੰ ਜਾਣੂ ਵੀ ਕਰਵਾਇਆ ਗਿਆ ਸੀ | ਨਹਿਰ ਦੇ ਕਿਨਾਰਿਆਂ 'ਤੇ ਦਰਖ਼ਤ ਦੇ ਨਾ ਹੋਣ ਕਾਰਨ ਵਾਹਨ ਚਾਲਕ, ਆਵਾਰਾ ਪਸ਼ੂ ਵੀ ਨਹਿਰ ਵਿਚ ਡਿਗ ਰਹੇ ਹਨ | ਮੌਸਮ ਵਿਚ ਭਾਰੀ ਤਬਦੀਲੀ ਵੇਖਣ ਨੂੰ ਸਾਹਮਣੇ ਆ ਰਹੀ ਹੈ | ਇਸ ਸਭ ਕੁਝ ਦੇ ਬਾਵਜੂਦ ਨਹਿਰੀ ਵਿਭਾਗ ਅਤੇ ਜੰਗਲਾਤ ਵਿਭਾਗ ਇਕ ਦੂਸਰੇ 'ਤੇ ਪੌਦੇ ਲਗਾਉਣ ਦੀ ਜ਼ਿੰਮੇਵਾਰੀ ਦੱਸ ਕੇ ਆਪਣਾ ਪੱਲਾ ਝਾੜ ਰਹੇ ਹਨ | ਪਿੰਡ ਚਰਾਣ ਹੈੱਡ ਤੋਂ ਪਿੰਡ ਰਾਮਗੜ੍ਹ ਤੱਕ ਲਗਭਗ 6 ਕਿੱਲੋਮੀਟਰ ਦੂਰੀ ਵਿਚ ਪੈਂਦੇ ਰਕਬੇ 'ਚੋਂ ਵੱਢੇ ਗਏ ਦਰਖਤਾਂ ਬਦਲੇ ਵਿਭਾਗ ਵਲੋਂ ਦਿੱਤੇ ਗਏ 8000 ਨਵੇਂ ਲਗਾਏ ਗਏ ਬੂਟਿਆਂ ਦਾ ਕੋਈ ਥਹੁ-ਪਤਾ ਨਹੀਂ ਹੈ | ਜਗਰੂਪ ਸਿੰਘ ਉਪ ਮੰਡਲ ਅਫ਼ਸਰ ਨਹਿਰੀ ਵਿਭਾਗ ਨੇ ਦੱਸਿਆ ਕਿ ਇਹ ਮਾਮਲਾ ਜੰਗਲਾਤ ਵਿਭਾਗ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ, ਨਵੇਂ ਦਰਖ਼ਤ ਉਨ੍ਹਾਂ ਵਲੋਂ ਜਾਣੇ ਹਨ | ਨੈਸ਼ਨਲ ਗਰੀਨ ਟ੍ਰਬੀਊਨਲ ਟਰੱਸਟ ਨਵੀਂ ਦਿਲੀ ਵਲੋਂ ਵੀ ਜੰਗਲਾਤ ਵਿਭਾਗ ਨੂੰ ਹੀ ਨਵੇਂ ਪੌਦੇ ਲਗਾਏ ਜਾਣ ਲਈ ਲਿਖਿਆ ਗਿਆ ਹੈ |
ਜ਼ਿਲ੍ਹਾ ਵਣ ਅਫ਼ਸਰ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ | ਉਂਞ ਨਵੇਂ ਬੂਟੇ ਲਗਾਉਣ ਦੀ ਜ਼ਿੰਮੇਵਾਰੀ ਵੀ ਨਹਿਰੀ ਵਿਭਾਗ ਦੀ ਜ਼ਮੀਨ ਵਿਚ ਉਨ੍ਹਾਂ ਦੀ ਹੀ ਬਣਦੀ ਹੈ |
ਅਸ਼ਵਨੀ ਜੋਸ਼ੀ ਪ੍ਰਧਾਨ ਗੋ-ਗ੍ਰੀਨ ਇੰਟਰਨੈਸ਼ਨਲ ਨੇ ਕਿਹਾ ਕਿ ਉਨ੍ਹਾਂ ਵਲੋਂ ਵਣ ਵਿਭਾਗ ਪੰਜਾਬ ਦੇ ਪਿ੍ੰਸੀਪਲ ਸਕੱਤਰ ਨੇ ਚਿੱਠੀ ਲਿਖ ਕੇ ਵਣ ਵਿਭਾਗ ਨੂੰ ਉਕਤ ਸੰਸਥਾ ਵਲੋਂ ਹਰ ਸੰਭਵ ਸਹਾਇਤਾ ਕਰਨ ਬਾਰੇ ਲਿਖਿਆ ਹੈ |
ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਨਾਮ ਸਿੰਘ ਜਲਵਾਹਾ ਅਨੁਸਾਰ ਵੱਡੇ ਪੱਧਰ 'ਤੇ ਦਰਖਤਾਂ ਦੀ ਕਟਾਈ ਕਰਨਾ ਗ਼ਲਤ ਸੀ | ਉਸਮਾਨਪੁਰ ਕੋਲ ਲਗਭਗ ਇਕ ਕਿਲੋਮੀਟਰ ਦੇ ਖੇਤਰ ਵਿਚ ਨਹਿਰ ਪੱਕੀ ਕਰਨ ਲਈ ਕਿਸੇ ਵੀ ਦਰਖ਼ਤ ਨੂੰ ਵੱਢਿਆ ਨਹੀਂ ਗਿਆ | ਅਜਿਹਾ ਸਾਰੀ ਨਹਿਰ ਪੱਕੀ ਕਰਨ ਸਮੇਂ ਵੀ ਕੀਤਾ ਜਾ ਸਕਦਾ ਸੀ |


ਖ਼ਬਰ ਸ਼ੇਅਰ ਕਰੋ

ਪੱਤਰਕਾਰ ਹਰਪਾਲ ਸਿੰਘ ਰਹਿਪਾ ਅਤੇ ਲਾਇਨ ਜਗਦੀਸ਼ ਦੁੱਗਲ ਦੀ ਯਾਦ ਵਿਚ ਮੈਡੀਕਲ ਕੈਂਪ ਲਗਾਇਆ

ਬੰਗਾ, 13 ਫਰਵਰੀ (ਲਾਲੀ ਬੰਗਾ) - ਸਮਾਜ ਸੇਵੀ ਸੰਸਥਾ ਲਾਇਨ ਕਲੱਬ ਬੰਗਾ ਮਹਿਕ ਵਲੋਂ ਮਾਹਿਰ ਡਾਕਟਰ ਅਤੇ ਲਾਇਨ ਕਲੱਬ ਬੰਗਾ ਦੇ ਪ੍ਰਧਾਨ ਡਾ: ਉਂਕਾਰ ਸਿੰਘ ਦੀ ਪ੍ਰਧਾਨਗੀ ਹੇਠ ਬੰਗਾ ਅਤੇ ਮੁਕੰਦਪੁਰ ਦੀਆਂ ਸਾਰੀਆਂ ਲਾਇਨ ਕਲੱਬਾਂ ਦੇ ਸਹਿਯੋਗ ਨਾਲ ਅਦਾਰਾ 'ਅਜੀਤ' ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਨਵਾਂਸ਼ਹਿਰ, 13 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੌਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਰਾ, ਸਪੈਸ਼ਲ ਬਲਾਕ ਰਿਸੋਰਸ ਸੈਂਟਰ ਨੌਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਦਾ ...

ਪੂਰੀ ਖ਼ਬਰ »

ਟਾਇਰਾਂ ਦੇ ਸਟੋਰ 'ਚ ਅੱਗ ਲੱਗੀ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਮੁੱਖ ਚੌਾਕ ਨੇੜੇ ਚੋਪੜਾ ਸਾਈਕਲ ਤੇ ਟਾਇਰ ਸਟੋਰ ਵਿਖੇ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਸਰਦਾਰੀ ਲਾਲ ਚੋਪੜਾ ਤੇ ਰਿੰਕੂ ਚੋਪੜਾ ਨੇ ਦੱਸਿਆ ਕਿ ਉਹ ਰੋਜ਼ ਵਾਂਗ ਅੱਜ ਸਵੇਰੇ ਦੁਕਾਨ ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਤਹਿਤ ਅੰਗਰੇਜ਼ੀ ਪ੍ਰੋਜੈਕਟ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਮੁਕੰਦਪੁਰ, 13 ਫਰਵਰੀ (ਦੇਸ ਰਾਜ ਬੰਗਾ) - ਸਕੂਲ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ, ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ/ਸ) ਵਿਨੋਦ ਕੁਮਾਰ, ਡੀ. ਐਮ. ਵਰਿੰਦਰ ਬੰਗਾ ਅਤੇ ਡਾਈਟ ਨੌਰਾ ਦੇ ਪਿ੍ੰਸੀਪਲ ਚਰਨਜੀਤ ਸਿੰਘ ਦੇ ...

ਪੂਰੀ ਖ਼ਬਰ »

ਬਾਗੀ ਕਾਂਗਰਸੀਆਂ ਦੀਆਂ ਗੱਲਾਂ ਤੋਂ ਦੂਰ ਰਹਿਣਾ ਸਮੇਂ ਦੀ ਮੁੱਖ ਲੋੜ-ਸਤਨਾਮ ਸਿੰਘ ਪਹਿਲਵਾਨ

ਕਟਾਰੀਆਂ, 13 ਫਰਵਰੀ (ਨਵਜੋਤ ਸਿੰਘ ਜੱਖੂ)-ਕਾਂਗਰਸੀ ਆਗੂ ਪਹਿਲਵਾਨ ਸਤਨਾਮ ਸਿੰਘ ਲਾਦੀਆਂ ਦੀ ਅਗਵਾਈ ਵਿਚ ਪਿੰਡ ਲਾਦੀਆਂ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਕਾਂਗਰਸ ਪਾਰਟੀ ਵਿਚ ਹੋਰ ਮਜ਼ਬੂਤੀ ਬਨਾਉਣ ਲਈ ਹਲਕੇ ਦੇ ਵੋਟਰਾਂ ਅਤੇ ...

ਪੂਰੀ ਖ਼ਬਰ »

ਰੁਕਣ ਦਾ ਨਾਂਅ ਨਹੀਂ ਲੈਂਦੀਆਂ ਸ਼ਹਿਰ 'ਚੋਂ ਚੋਰੀਆਂ

ਨਵਾਂਸ਼ਹਿਰ, 13 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਬੀਤੀ ਰਾਤ ਰਾਹੋਂ ਰੋਡ ਮੁੱਖ ਮਾਰਗ 'ਤੇ ਇੱਕ ਦੁੱਧ ਵਾਲੀ ਡੇਅਰੀ ਤੋਂ ਅਣਪਛਾਤੇ ਚੋਰਾਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ ਕਰੀਬ 10 ਹਜ਼ਾਰ ਦੀ ਨਕਦੀ ਚੋਰੀ ਕਰ ਲਈ ਗਈ ਹੈ | ਦੁਕਾਨ ਮਾਲਕ ਅਸ਼ੋਕ ਬਜਾਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਸਾਲਾਨਾ ਸਮਾਗਮ 17 ਤੇ 18 ਨੂੰ

ਫਗਵਾੜਾ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਨੰਗਲ ਵਲੋਂ 29ਵਾਂ ਸਾਲਾਨਾ ਸਮਾਗਮ 17 ਤੇ 18 ਫਰਵਰੀ ਨੂੰ ਆਸ਼ਰਮ ਵਿਖੇ ਕਰਵਾਇਆ ਜਾ ਰਿਹਾ ਹੈ | ਅੱਜ ਇੱਥੇ ਆਸ਼ਰਮ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਆਸ਼ਰਮ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਮੇਹਲੀ, 13 ਫਰਵਰੀ (ਸੰਦੀਪ ਸਿੰਘ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਕੁਲਥਮ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਤੇੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਹਰਮੇਸ਼ ...

ਪੂਰੀ ਖ਼ਬਰ »

ਲੈਫਟੀਨੈਂਟ ਜਨਰਲ ਬਿਕਰਮ ਸਿੰਘ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਸ਼ੁਰੂ

ਬਲਾਚੌਰ, 13 ਫਰਵਰੀ (ਦੀਦਾਰ ਸਿੰਘ ਬਲਾਚੌਰੀਆ,ਵਰਿੰਦਰਪਾਲ ਸਿੰਘ ਹੰੁਦਲ) ਲੈਫਟੀਨੈਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ 29 ਵਾਂ ਦੰਦਾਂ ਦੇ ਪੰਦ੍ਹਰਵਾੜੇ ਦਾ ਉਦਘਾਟਨ ਸੀਨੀਅਰ ਮੈਡੀਕਲ ਅਫ਼ਸਰ ਡਾ ਪਵਨ ਕੁਮਾਰ ਨੇ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ...

ਪੂਰੀ ਖ਼ਬਰ »

ਬੰਗਾ 'ਚ ਲਵਲੀ ਆਟੋਜ਼ ਵਲੋਂ ਨਿਊ ਸਵਿਫਟ ਕਾਰ ਲਾਂਚ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਲਵਲੀ ਆਟੋਜ਼ ਬੰਗਾ ਵਲੋਂ ਪਾਲਿਕਾ ਕੰਪਲੈਕਸ ਵਿਖੇ ਨਿਊ ਸਵਿਫਟ ਕਾਰ ਦੀ ਘੁੰਢ ਚੁਕਾਈ ਕੀਤੀ | ਮੁੱਖ ਮਹਿਮਾਨ ਵਜੋਂ ਬਾਬਾ ਦਵਿੰਦਰ ਕੌੜਾ, ਗੋਪਾਲ ਕ੍ਰਿਸ਼ਨ ਥਾਣਾ ਮੁਖੀ ਬੰਗਾ ਪੁੱਜੇ | ਯਾਦਵੀਰ ਸਿੰਘ ਬ੍ਰਾਂਚ ਮੈਨੇਜਰ, ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਵਲੋਂ ਬੰਗਾ ਵਿਖੇ ਰੇਲ ਨੂੰ ਰੋਕੀ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐੱਫ. ਆਈ) ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਰੇਲਵੇ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਪੂਰੇ ਦੇਸ਼ ਵਿਚ ਰੇਲਾਂ ਰੋਕੀਆਂ ਗਈਆਂ | ਸਭਾ ਦੇ ਇੰਚਾਰਜ ਬਲਵਿੰਦਰ ਪਾਲ ਬੰਗਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅਕਾਲੀ ਆਗੂ ਸਤਵਿੰਦਰ ਸਿੰਘ ਦਾ ਦਿਹਾਂਤ-ਸਸਕਾਰ ਅੱਜ

ਬੰਗਾ, 13 ਫਰਵਰੀ (ਜਸਬੀਰ ਸਿੰਘ ਨੂਰਪੁਰ) - ਅਕਾਲੀ ਦਲ ਦੇ ਆਗੂ ਸਤਵਿੰਦਰ ਸਿੰਘ ਜੀਤਾ ਸਾਬਕਾ ਸਰਪੰਚ ਪਿੰਡ ਕਲੇਰਾਂ ਦਾ ਦਿਹਾਂਤ ਹੋ ਗਿਆ | ਸ: ਜਸਵਰਿੰਦਰ ਸਿੰਘ ਜੱਸਾ ਕਲੇਰਾਂ ਮੈਂਬਰ ਬਲਾਕ ਸੰਮਤੀ ਨੇ ਦੱਸਿਆ ਕਿ ਸਤਵਿੰਦਰ ਸਿੰਘ ਦਾ ਸੰਸਕਾਰ 14 ਫਰਵਰੀ ਨੂੰ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX