ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਜੰਮੂ-ਕਸ਼ਮੀਰ

ਜੰਮੂ ਵਿਖੇ ਸ਼ਾਲਾਮਾਰ ਰਾਮੇਸ਼ਵਰ ਮੰਦਰ 'ਚ ਸ਼ਿਵਰਾਤਰੀ ਮੌਕੇ ਭੋਲੇ ਬਾਬਾ ਦਾ....

.....


ਖ਼ਬਰ ਸ਼ੇਅਰ ਕਰੋ

ਰਿਸ਼ਵਤ ਮਾਮਲੇ 'ਚ ਆਈ. ਐੱਫ. ਐੱਸ. ਅਧਿਕਾਰੀ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 13 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਆਈ. ਐੱਫ. ਐੱਸ. ਅਧਿਕਾਰੀ ਵਰਿੰਦਰ ਚੌਧਰੀ ਦੇ ਿਖ਼ਲਾਫ਼ ਅੱਜ ਦੋਸ਼ ਆਇਦ ਕਰ ਦਿੱਤੇ | ਮੁਲਜ਼ਮ ਿਖ਼ਲਾਫ਼ ਭਿ੍ਸ਼ਟਾਚਾਰ ਕਾਨੰੂਨ ਦੇ ਐਕਟ ਤਹਿਤ ਦੋਸ਼ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਲੜਕਾ ਅਦਾਲਤ ਵਲੋਂ ਬਰੀ

ਚੰਡੀਗੜ੍ਹ, 13 ਫਰਵਰੀ (ਰਣਜੀਤ ਸਿੰਘ)- 26 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਮੁਲਜ਼ਮ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਕਾਰਨ ਬਰੀ ਕਰ ਦਿੱਤਾ | ਅਦਾਲਤ ਵਿਚ ਪੁਲਿਸ ਦੀ ਕਹਾਣੀ ਸਾਬਤ ਨਹੀਂ ਹੋ ਸਕੀ, ਜਿਸ ਦੇ ਬਾਅਦ ਅਦਾਲਤ ਨੇ ਸੈਕਟਰ-20 ਦੇ ਰਹਿਣ ਵਾਲੇ ਆਸ਼ੂ ਨੂੰ ਦੋਸ਼ ...

ਪੂਰੀ ਖ਼ਬਰ »

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਅੱਜ ਸਮੂਰ ਕਲਾਂ ਅਤੇ ਬਸਾਲ 'ਚ

ਊਨਾ, 13 ਫਰਵਰੀ (ਗੁਰਪ੍ਰੀਤ ਸਿੰਘ ਸੇਠੀ)-ਪੇਂਡੂ ਵਿਕਾਸ ਪੰਚਾਇਤੀ ਰਾਜ, ਪਸ਼ੂ ਅਤੇ ਮੱਛੀ ਪਾਲਣ ਮੰਤਰੀ ਵੀਰੇਂਦਰ ਕੰਵਰ 14 ਫਰਵਰੀ ਨੂੰ ਦੁਪਹਿਰ 12 ਵਜੇ ਸਮੂਰ ਕਲਾਂ ਤੇ ਦੁਪਹਿਰ ਡੇਢ ਵਜੇ ਬਸਾਲ ਵਿਚ ਨਵੀਆਂ ਬਣੀਆਂ ਗਊਸ਼ਾਲਾਵਾਂ ਦਾ ਉਦਘਾਟਨ ਕਰਨਗੇ | ਇਸ ਬਾਰੇ ...

ਪੂਰੀ ਖ਼ਬਰ »

ਸਿੰਬਲ ਕੈਂਪ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਜੰਮੂ, 13 ਫਰਵਰੀ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਜੰਮੂ ਦੇ ਇਲਾਕੇ ਸਿੰਬਲ ਕੈਂਪ ਵਿਖੇ ਪਿਛਲੇ ਦੋ ਦਿਨ ਤੋੋਂ ਸਿੱਖ ਨੌਜਵਾਨ ਸਭਾ ਅਤੇ ਇਲਾਕਾ ਵਾਸੀਆਂ ਵਲੋਂ ਨਸ਼ੇ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਰਡ ਨੰ: 5 ਤੋਂ ਸਿੰਬਲ ਕੈਂਪ ਮੋੜ ਤੱਕ ਨਸ਼ਾ ਵਿਰੋਧੀ ...

ਪੂਰੀ ਖ਼ਬਰ »

+2 ਜਮਾਤ ਨੂੰ ਭਾਵਭਿੰਨੀ ਵਿਦਾਈ ਪਾਰਟੀ

ਊਨਾ , 13 ਫਰਵਰੀ ( ਗੁਰਪ੍ਰੀਤ ਸਿੰਘ ਸੇਠੀ) ਸਥਾਨਕ ਡੀ.ਏ.ਵੀ. ਸੇਨੇਟਰੀ ਪਬਲਿਕ ਸਕੂਲ ਊਨਾ ਵਿਚ ਅੱਜ ਜਮਾਤ ਜਮਾਂ ਇੱਕ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨਿਅਰਸ ਜਮਾਤ ਜਮਾਂ ਦੋ ਦੇ ਵਿਧਾਰਥੀਆਂ ਲਈ ਭਾਵਭਿੰਨੀ ਵਿਦਾਈ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਆਕਰਸ਼ਕ ...

ਪੂਰੀ ਖ਼ਬਰ »

ਜੰਮੂ ਦੇ ਮੰਦਰਾਂ ਵਿਚ ਮਹਾਸ਼ਿਵਰਾਤਰੀ ਮੌਕੇ ਸ਼ਰਧਾਲੂਆਂ ਨੇ ਟੇਕਿਆ ਮੱਥਾ

ਜੰਮੂ, 13 ਫਰਵਰੀ (ਮਹਿੰਦਰਪਾਲ ਸਿੰਘ)- ਅੱਜ ਜੰਮੂ ਕਸ਼ਮੀਰ ਦੇ ਗਵਰਨਰ ਐਨ.ਐਨ.ਵੋਹਰਾ ਅਤੇ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਤੇ ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਸ ਪਵਿੱਤਰ ਤਿਊਹਾਰ ਨੂੰ ਸਾਨੂੰ ...

ਪੂਰੀ ਖ਼ਬਰ »

ਛੇੜਖਾਨੀ ਦਾ ਵਿਰੋਧ ਕਰਨ 'ਤੇ ਔਰਤ 'ਤੇ ਹਮਲਾ

ਲੁਧਿਆਣਾ, 13 ਫਰਵਰੀ (ਆਹੂਜਾ)-ਸਥਾਨਕ ਵਰਧਮਾਨ ਮਿਲ ਨੇੜੇ ਅੱਜ ਦੇਰ ਸ਼ਾਮ ਛੇੜਖਾਨੀ ਦਾ ਵਿਰੋਧ ਕਰਨ 'ਤੇ ਹਥਿਆਰਬੰਦ ਹਮਲਾਵਰ ਔਰਤ ਨੂੰ ਜ਼ਖ਼ਮੀ ਕਰਨ ਉਪਰੰਤ ਫ਼ਰਾਰ ਹੋ ਗਿਆ | ਜ਼ਖ਼ਮੀ ਹਾਲਤ 'ਚ ਔਰਤ (ਮਮਤਾ ਅਸਲ ਨਾਮ ਨਹੀਂ) ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਧਾਰਾ 144 ਲਗਾਉਣ ਦੇ ਹੁਕਮ ਜਾਰੀ

ਕੁਰੂਕਸ਼ੇਤਰ, 13 ਫਰਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ 15 ਫਰਵਰੀ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਜੀਂਦ ਮੋਟਰ ਸਾਈਕਲ ਰੈਲੀ, ਜਾਟ ਰਾਖਵਾਂਕਰਨ ਸੰਘਰਸ਼ ਸਮਿਤੀ ਵਲੋਂ 18 ਫਰਵਰੀ ਨੂੰ ਬਲਿਦਾਨ ਦਿਵਸ ਵਜੋਂ ...

ਪੂਰੀ ਖ਼ਬਰ »

ਗੂਹਲਾ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ

ਗੂਹਲਾ ਚੀਕਾ, 13 ਫਰਵਰੀ (ਓ.ਪੀ. ਸੈਣੀ)-ਹਲਕਾ ਗੂਹਲਾ ਨੇ ਕਾਂਗਰਸ ਦੇ ਸੀਨੀਅਰ ਕਾਰਕੂਨਾਂ ਦੀ ਅੱਜ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਕਾਂਗਰਸ ਸੰਗਠਨ ਸਕੱਤਰ ਹਰਿਆਣਾ ਕਾਂਗਰਸ ਕਮੇਟੀ ਵਿਮਲ ਨੰਬਰਦਾਰ ਨੇ ਕੀਤੀ | ਇਸ ਮੌਕੇ 'ਤੇ ਭਵਿੱਖ ਦੀ ਸਿਆਸਤ 'ਤੇ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਸਵਾਮੀ ਦਇਆਨੰਦ ਵਲੋਂ ਵਿਖਾਏ ਰਸਤੇ 'ਤੇ ਚੱਲਣ ਲਈ ਕੀਤਾ ਪ੍ਰੇਰਿਤ

ਅੰਬਾਲਾ, 13 ਫਰਵਰੀ (ਚਰਨਜੀਤ ਸਿੰਘ ਟੱਕਰ)-ਡੀ.ਏ.ਵੀ. ਕਾਲਜ 'ਚ ਇਤਿਹਾਸ ਪ੍ਰੀਸ਼ਦ ਵਲੋਂ ਸਵਾਮੀ ਦਇਆਨੰਦ ਸਰਸਵਤੀ ਜੈਅੰਤੀ ਮਨਾਈ ਗਈ | ਪ੍ਰੋਗਰਾਮ 'ਚ ਪਿੰ੍ਰਸੀਪਲ ਡਾ. ਕੇ.ਕੇ. ਖੁਰਾਨਾ ਮੁੱਖ ਮਹਿਮਾਨ ਰਹੇ | ਪਿੰ੍ਰਸੀਪਲ ਨੇ ਵਿਦਿਆਰਥੀਆਂ ਨੂੰ ਸਵਾਮੀ ਦਇਆਨੰਦ ਵਲੋਂ ...

ਪੂਰੀ ਖ਼ਬਰ »

ਸਾੲੀਂ 'ਚ ਖਿਡਾਰੀਆਂ ਦੀ ਟ੍ਰਾਇਲ ਪ੍ਰਕਿਰਿਆ 26 ਤੋਂ

ਕੁਰੂਕਸ਼ੇਤਰ, 13 ਫਰਵਰੀ (ਜਸਬੀਰ ਸਿੰਘ ਦੁੱਗਲ)-ਭਾਰਤੀ ਖੇਡ ਵਿਭਾਗ ਸਿਖ਼ਲਾਈ ਕੇਂਦਰ ਕੁਰੂਕਸ਼ੇਤਰ ਦੇ ਸਹਾਇਕ ਨਿਰਦੇਸ਼ਕ ਐਮ.ਐਸ. ਚੀਮਾ ਨੇ ਕਿਹਾ ਕਿ ਭਾਰਤੀ ਖੇਡ ਵਿਭਾਗ ਦੀ ਰਿਹਾਇਸ਼ੀ ਅਤੇ ਗ਼ੈਰ ਰਿਹਾਇਸ਼ੀ ਯੋਜਨਾ ਤਹਿਤ ਸਾਈਕਿਲੰਗ, ਜੂਡੋ, ਹਾਕੀ, ਅਥਲੀਟ ਅਤੇ ...

ਪੂਰੀ ਖ਼ਬਰ »

ਪੰਚਾਇਤੀ ਨਿਰਮਾਣ ਕਾਰਜਾਂ ਦੀਆਂ ਕੀਮਤਾਂ ਵਧਾਉਣ ਦੀ ਮੰਗ

ਡੱਬਵਾਲੀ, 13 ਫਰਵਰੀ (ਇਕਬਾਲ ਸਿੰਘ ਸ਼ਾਂਤ)-ਪੇਂਡੂ ਵਿਕਾਸ ਕਾਰਜਾਂ ਵਿਚ ਵਰਤੇ ਜਾਣ ਵਾਲੀ ਉਸਾਰੀ ਸਮੱਗਰੀ ਦੀਆਂ ਸਰਕਾਰੀ ਕੀਮਤਾਂ ਵਧਾਉਣ ਲਈ ਪੰਚਾਇਤਾਂ ਨੇ ਪ੍ਰਸ਼ਾਸਨ ਕੋਲ ਪਹੁੰਚ ਕੀਤੀ ਹੈ | ਡੱਬਵਾਲੀ ਬਲਾਕ ਦੇ ਵੱਖ-ਵੱਖ ਸਰਪੰਚਾਂ ਨੇ ਐਡੀਸ਼ਨਲ ਡਿਪਟੀ ...

ਪੂਰੀ ਖ਼ਬਰ »

ਕੇ.ਯੂ. ਦਾ ਲਲਿਤ ਕਲਾ ਵਿਭਾਗ ਐਕਸਪੋ 2018 ਆਯੋਜਨ ਕਰੇਗਾ

ਕੁਰੂਕਸ਼ੇਤਰ, 13 ਫਰਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦਾ ਲਲਿਤ ਕਲਾ ਵਿਭਾਗ ਐਕਸਪੋ 3 ਰੋਜ਼ਾ ਪ੍ਰਦਰਸ਼ਨੀ ਲਾਵੇਗਾ | ਇਹ ਪ੍ਰਦਰਸ਼ਨੀ ਲਲਿਤ ਕਲਾ ਵਿਭਾਗ ਦੇ ਮਿਊਜ਼ਿਅਮ ਐਾਡ ਆਰਟ ਗੈਲਰੀ 'ਚ 15 ਤੋਂ 17 ਫਰਵਰੀ ਤੱਕ ਲਾਈ ਜਾਵੇਗੀ | ਲਲਿਤਕਲਾ ਵਿਭਾਗ ...

ਪੂਰੀ ਖ਼ਬਰ »

ਓਵਰਡਿਊ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਅਧਿਕਾਰੀ-ਏ.ਡੀ.ਸੀ.

ਕੈਥਲ, 13 ਫਰਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਨੇ ਸੰਬਧੀ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਓਵਰਡਿਊ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ | ਸਰਕਾਰ ਵਲੋਂ ਇਸ ਪੋਰਟਲ 'ਤੇ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਦੇ ਆਧਾਰ 'ਤੇ ਹਰ ਜ਼ਿਲ੍ਹਾ ਨੂੰ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ 'ਚ ਦਿੱਤੀ ਅਹਿਮ ਜਾਣਕਾਰੀ

ਕੁਰੂਕਸ਼ੇਤਰ, 13 ਫਰਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 5 ਸਾਲਾ ਵਿਧੀ ਸੰਸਥਾਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜਾਪੁਰ 'ਚ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਕੈਂਪ ਲਾਇਆ ਗਿਆ | ਪ੍ਰੋਗਰਾਮ ਦੇ ਕਨਵੀਨਰ ਡਾ. ਸੰਤ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇ.ਯੂ. 'ਚ ਇਕ ਰੋਜ਼ਾ ਮੂਟ ਕੋਰਟ ਸਿਖ਼ਲਾਈ ਵਰਕਸ਼ਾਪ ਲਗਾਈ

ਕੁਰੂਕਸ਼ੇਤਰ, 13 ਫਰਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜ ਸਾਲਾ ਕਾਨੂੰਨ ਸੰਸਥਾਨ 'ਚ ਇਕ ਰੋਜ਼ਾ ਮੂਟ ਕੋਰਟ ਸਿਖ਼ਲਾਈ ਵਰਕਸ਼ਾਪ ਲਗਾਈ ਗਈ | ਸੰਸਥਾਨ ਦੇ ਨਿਰਦੇਸ਼ਕ ਪ੍ਰੋ. ਰਾਜਪਾਲ ਸ਼ਰਮਾ ਨੇ ਦੱਸਿਆ ਕਿ ਵਰਕਸ਼ਾਪ 'ਚ ਸਿਖ਼ਲਾਈ ਲੈ ਚੁਕੇ ...

ਪੂਰੀ ਖ਼ਬਰ »

ਚਿੱਟਾ ਮੰਦਰ ਕਾਲੋਨੀ ਪੰਚਾਇਤੀ ਗੁੱਟਬਾਜ਼ੀ ਦਾ ਸ਼ਿਕਾਰ

ਕੁਰੂਕਸ਼ੇਤਰ, 13 ਫਰਵਰੀ (ਸਟਾਫ ਰਿਪੋਰਟਰ)-ਪਿੰਡ ਬੀੜ ਪਿੱਪਲੀ 'ਚ ਪੰਚਾਇਤੀ ਗੁਟਬਾਜ਼ੀ ਕਾਰਨ ਵਿਕਾਸ ਕੰਮ 'ਤੇ ਅਸਰ ਪੈ ਰਿਹਾ ਹੈ | ਹਾਲਾਤ ਅਜਿਹੇ ਹਨ ਕਿ ਕਈ ਗਲੀਆਂ 'ਚ ਅੱਜ ਤੱਕ ਕੰਮ ਨਹੀਂ ਹੋਇਆ | ਇਸ ਕਾਰਨ ਇਨ੍ਹਾਂ ਗਲੀਆਂ 'ਚੋਂ ਲੰਘਣਾ ਮੁਸ਼ਕਿਲ ਹੋ ਰਿਹਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX