ਤਾਜਾ ਖ਼ਬਰਾਂ


ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  18 minutes ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  39 minutes ago
ਚੰਡੀਗੜ੍ਹ, 21 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਨੂੰ ਯੂ.ਪੀ.ਏ. ਚੇਅਰਪਰਸਨ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਨੂੰ 1984 ਸਿੱਖ ਕਤਲੇਆਮ ਲਈ ਸੰਮਣ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਕਤਲੇਆਮ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  45 minutes ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  36 minutes ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ਮੀਟਿੰਗ ਵਿਚ ਵੈਟ ਰਿਫ਼ੰਡ, ਮਿਕਸ ਲੈਂਡ ਯੂਜ਼, ਬਿਜਲੀ ਦੀਆਂ ਕੀਮਤਾਂ, ਫ਼ੋਕਲ ਪੁਆਇੰਟਾਂ...
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਮੀ ਟੂ ਮੁਹਿੰਮ ਦੇ ਚੱਲਦਿਆਂ ਅਦਾਕਾਰ ਅਲੋਕ ਨਾਥ 'ਤੇ ਲੇਖਕ ਤੇ ਨਿਰਮਾਤਾ ਵਿੰਤਾ ਨੰਦਾ ਨੇ ਅਲੋਕ ਨਾਥ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਪਿਛਲੇ ਮਹੀਨੇ ਦੀ 17 ਤਰੀਕ ਨੂੰ ਅਲੋਕ ਨਾਥ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਹੁਣ ਅਲੋਕ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  24 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪਹਿਲੇ ਵਿਸ਼ਵ ਯੁੱਧ ਦੇ 100 ਸਾਲ ਪੂਰੇ ਹੋਣ ਤੇ ਲੜਾਈ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  16 minutes ago
ਤਲਵੰਡੀ ਸਾਬੋ /ਸੀਗੋ ਮੰਡੀ 21 ਨਵੰਬਰ (ਲਕਵਿੰਦਰ ਸ਼ਰਮਾ) -ਸਿੱਖ ਕੌਮ ਦੇ ਪਹਿਲੇ ਪਾਤਸ਼ਾਹ ਜਗਤ ਜਲੰਦੇ ਨੂੰ ਤਾਰਨ ਵਾਲੇ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮਨਾਉਣ ਲਈ ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ੍ਰੀ ਅਖੰਡ ਪਾਠਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਗੁਰਮਤਿ ਸਮਾਗਮਾਂ...
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 1 hour ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਸ਼ੇਸ਼ ਗੱਡੀਆਂ 'ਚ ਪਾਕਿਸਤਾਨ ਪਹੁੰਚੇ ਸਿੱਖ ਯਾਤਰੂਆਂ ਦੇ ਜਥਿਆਂ ਦਾ ਵਾਹਗਾ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ...
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  1 minute ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ) - ਐਸ.ਆਈ.ਟੀ. ਅੱਗੇ ਅਕਸ਼ੈ ਕੁਮਾਰ ਨੇ ਕਿਹਾ ਕਿ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਬਾਬਾ ਰਾਮ ਰਹੀਮ ਦੀ ਭਗਤ ਹੈ ਪਰੰਤੂ ਇਹ ਗਲਤ ਹੈ। ਉਨ੍ਹਾਂ ਦਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ...
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  34 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਕੈਂਪ ਵਿੱਚ ਪੁੱਜ ਗਏ ਹਨ, ਉਨਾਂ ਨੇ ਕੈਂਪ ਵਿੱਚ ਲੋਕਾਂ ਦੀ ਭਲਾਈ...
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  25 minutes ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 1 hour ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 2 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  13 minutes ago
ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)- ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਹੋਣ ਦੇ ਮੱਦੇਨਜ਼ਰ, ਪਿਛਲੇ 34 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਤਿਲਕ ਵਿਹਾਰ ਦੇ ਪੀੜਤ ਪਰਿਵਾਰਾਂ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋ ਗੁਰਦੁਆਰ ਸ਼ਹੀਦ ਗੰਜ ਵਿਖੇ ਅਰਦਾਸ ਸਮਾਗਮ...
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 2 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 3 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 3 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 3 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਤਿੰਨ ਟਰੱਕ ਸਵਾਰ 4 ਕਿੱਲੋ ਅਫ਼ੀਮ ਸਮੇਤ ਕਾਬੂ

ਕੁੱਪ ਕਲਾਂ, ਅਹਿਮਦਗੜ੍ਹ, 13 ਫਰਵਰੀ (ਰਵਿੰਦਰ ਸਿੰਘ ਬਿੰਦਰਾ, ਰਵਿੰਦਰ ਪੁਰੀ)-ਥਾਣਾ ਸਦਰ ਅਹਿਮਦਗੜ੍ਹ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੰੂ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਪੁਲਿਸ ਨੇ ਤਿੰਨ ਟਰੱਕ ਸਵਾਰਾਂ ਨੰੂ 4 ਕਿੱਲੋ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕ ਨੂੰ ਲੈ ਕੇ ਲੋਕ ਸੰਘਰਸ਼ ਐਕਸ਼ਨ ਕਮੇਟੀ ਵਲੋਂ ਧਰਨਾ

ਧੂਰੀ, 13 ਫਰਵਰੀ (ਸੰਜੇ ਲਹਿਰੀ)-ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵਲੋਂ ਧੂਰੀ-ਬਰਨਾਲਾ ਸੜਕ ਦੀ ਖਸਤਾ ਹਾਲਤ ਨੂੰ ਲੈਕੇ ਕੱਕੜਵਾਲ ਰੋਡ ਧੂਰੀ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਡਾ. ਅਨਵਰ ਭਸੌੜ ਨੇ ਕਿਹਾ ਕਿ ਧੂਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਚਾਰ ਕਾਬੂ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪੁਲਿਸ ਸੰਗਰੂਰ ਨੇ ਇਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੰੂ ਅਸਲੇ, ਇਕ ਕਾਰ ਅਤੇ ਮਾਰੂ ਹਥਿਆਰ ਕਿਰਚ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਇਨ੍ਹਾਂ ਦਾ ਇਕ ਹੋਰ ਸਾਥੀ ਭੱਜਣ ਵਿਚ ਸਫ਼ਲ ਹੋ ਗਿਆ ਹੈ | ਪੁਲਿਸ ਕਪਤਾਨ ਡਿਟੈਕਟਿਵ ਸ੍ਰੀ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਸੀ.ਆਈ.ਏ. ਬਹਾਦਰ ਸਿੰਘ ਵਾਲਾ ਦੀ ਟੀਮ ਨੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਸੂਚਨਾ ਦੇ ਆਧਾਰ ਉੱਤੇ ਅਨਾਜ ਮੰਡੀ ਧੂਰੀ ਵਿਖੇ ਕਿਸੇ ਪਟਰੋਲ ਪੰਪ, ਬੈਂਕ ਜਾਂ ਸ਼ਰਾਬ ਦੇ ਠੇਕੇ ਨੰੂ ਲੁੱਟਣ ਜਾਂ ਕੋਈ ਗੱਡੀ ਘੇਰ ਕੇ ਖੋਹ ਦੀ ਯੋਜਨਾ ਬਣਾਉਂਦੇ ਕੁਲਜੀਤ ਸਿੰਘ ਜੋਤੀ ਵਾਸੀ ਕਾਂਝਲਾ ਜੋ ਗਰੋਹ ਦਾ ਗੈਂਗ ਲੀਡਰ ਵੀ ਹੈ, ਤੋਂ ਇਲਾਵਾ ਉਸ ਦੇ ਹੋਰਨਾਂ ਸਾਥੀਆਂ ਅਮਨਪ੍ਰੀਤ ਸਿੰਘ ਅਮਨਾ ਵਾਸੀ ਭਲਵਾਨ, ਗੁਰਪ੍ਰੀਤ ਸਿੰਘ ਕਾਲੀ ਵਾਸੀ ਲੱਡੀ, ਚਰਨਜੀਤ ਸਿੰਘ ਚੰਨੀ ਵਾਸੀ ਭਵਾਨੀਗੜ੍ਹ ਨੰੂ ਕਾਬੂ ਕਰ ਲਿਆ | ਜਦਕਿ ਇਨ੍ਹਾਂ ਦਾ ਇਕ ਹੋਰ ਸਾਥੀ ਨਿੰਦਰ ਸਿੰਘ ਬੋਲਾ ਵਾਸੀ ਖੇੜੀ ਥਾਣਾ ਸਦਰ ਸੁਨਾਮ ਭੱਜਣ ਵਿਚ ਸਫ਼ਲ ਹੋ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਤੋਂ ਤਿੰਨ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇਕ ਕਿਰਚ ਵੀ ਬਰਾਮਦ ਕੀਤੀ ਹੈ | ਗਰੋਹ ਦੇ ਉਪਰੋਕਤ ਮੈਂਬਰਾਂ ਤੋਂ ਇਕ ਫਿਸਟਾ ਕਾਰ ਵੀ ਬਰਾਮਦ ਹੋਈ ਹੈ, ਜਿਸ ਸਬੰਧੀ ਵੀ ਪੁਲਿਸ ਤਫ਼ਤੀਸ ਕਰ ਰਹੀ ਹੈ | ਇਸ ਮੌਕੇ ਡੀ.ਐਸ.ਪੀ. (ਡੀ.) ਸ੍ਰੀ ਸੁਖਦੇਵ ਸਿੰਘ, ਸੀ.ਆਈ.ਏ. ਇੰਚਾਰਜ ਸ੍ਰੀ ਵਿਜੈ ਕੁਮਾਰ ਅਤੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਨੌਜਵਾਨਾਂ ਦੀ ਮੰਗ 'ਤੇ ਤਹਿਦਿਲ ਅਕੈਡਮੀ ਸ਼ੁਰੂ ਕਰੇਗਾ ਦੋ ਨਵੇਂ ਬੈਚ-ਸੁਖਵਿੰਦਰ ਸਿੰਘ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕੈਨੇਡਾ ਵਿਚ ਸਤੰਬਰ ਮਹੀਨੇ ਦੇ ਦਾਖ਼ਲਿਆਂ ਦੀਆਂ ਫਾਈਲਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਅਕੈਡਮੀ ਵਿਚ ਨੌਜਵਾਨਾਂ ਦੀ ਇਕੱਤਰਤਾ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਦੇਸੀ ਘਿਓ ਵੰਡਿਆ

ਸੰਗਰੂਰ, 13 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਐਾਟੀ ਡਰੱਗ ਫਾੳਾੂਡੇਸ਼ਨ ਦੇ ਪ੍ਰਧਾਨ ਸੁਖਵੀਰ ਸਿੰਘ ਸੁੱਖੀ ਐਨ.ਆਰ.ਆਈ. ਅਤੇ ਅਹੁਦੇਦਾਰਾਂ ਨੂੰ ਉਨ੍ਹਾਂ ਵੱਲੋਂ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਮੁਖੀ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਧਾਲੀਵਾਲ, ਭੁੱਲਰ) - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ਼.ਐਸ.) ਦੇ ਮੁਖੀ ਮੋਹਨ ਭਾਗਵਤ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਲੈ ਕੇ ਯੂਥ ਕਾਂਗਰਸੀ ਵਰਕਰਾਂ ਵਲੋਂ ਸਥਾਨਕ ਆਈ.ਟੀ.ਆਈ. ਚੌਾਕ ਵਿਚ ਵਿਧਾਨ ਸਭਾ ਹਲਕਾ ਸੁਨਾਮ ਦੇ ...

ਪੂਰੀ ਖ਼ਬਰ »

ਕਬੱਡੀ ਕੱਪ ਦੌਰਾਨ ਦਿੜ੍ਹਬਾ ਪਹਿਲਾ ਤੇ ਕਪਿਆਲ ਦੀ ਟੀਮ ਨੇ ਲਿਆ ਦੂਜਾ ਸਥਾਨ

ਭਵਾਨੀਗੜ੍ਹ, 13 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸ਼ਹੀਦ ਬਾਬਾ ਜਵੰਦ ਸਿੰਘ ਤੂਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਤੀਸਰਾ ਬੰਟੀ ਮੈਮੋਰੀਅਲ ਕਬੱਡੀ ਕੱਪ ਕਰਵਾਇਆ ਗਿਆ ਜਿਸ ਦਾ ਉਦਘਾਟਨ ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਕੀਤਾ | ਬਾਅਦ ਵਿਚ ਹੋਏ ਇਨਾਮ ...

ਪੂਰੀ ਖ਼ਬਰ »

ਟਾਈਟਲਰ ਨੰੂ ਗਿ੍ਫ਼ਤਾਰ ਕੀਤਾ ਜਾਵੇ-ਅਕਾਲੀ ਆਗੂ

ਛਾਹੜ, 13 ਫਰਵਰੀ (ਜਸਵੀਰ ਸਿੰਘ ਔਜਲਾ) - ਸੰਨ 1984 ਵਿਚ ਦਿੱਲੀ ਅੰਦਰ ਸਿੱਖ ਕਤਲੇਆਮ ਸਮੇਂ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕਰਨ ਦੇ ਬਿਆਨ ਤੋਂ ਬਾਅਦ ਹੁਣ ਜਗਦੀਸ਼ ਟਾਈਟਲਰ ਦੇ ਸਾਹਮਣੇ ਆਏ ਵੀਡੀਓ ਵਿਚ ਉਸ ਵਲੋਂ ਇਕ ਸੌ ਸਿੱਖਾਂ ...

ਪੂਰੀ ਖ਼ਬਰ »

ਧੂਰੀ 'ਚ ਨਗਰ ਕੌਾਸਲ ਦੀ ਜ਼ਿਮਨੀ ਚੋਣ ਲਈ 3 ਉਮੀਦਵਾਰਾਂ ਨੇ ਭਰੇ ਕਾਗ਼ਜ਼

ਧੂਰੀ, 13 ਫਰਵਰੀ (ਸੰਜੇ ਲਹਿਰੀ)-ਸਥਾਨਕ ਨਗਰ ਕੌਾਸਲ ਦੇ ਵਾਰਡ ਨੰ: 11 ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ ਤਿੰਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ | ਦੱਸਣਯੋਗ ਹੈ ਕਿ ਕੌਾਸਲਰ ਰਣ ਸਿੰਘ ਦੀ ਮੌਤ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਬੱਚਿਆਂ ਦੇ ਹਸਪਤਾਲ ਦਾ ਉਦਘਾਟਨ

ਧੂਰੀ, 13 ਫਰਵਰੀ (ਸੰਜੇ ਲਹਿਰੀ)-ਬੱਚਿਆਂ ਦੇ ਮਾਹਰ ਐਮ.ਡੀ. ਡਾ. ਗੌਰਵ ਮਲਿਕ ਵੱਲੋਂ ਧੂਰੀ ਵਿਖੇ ਖੋਲ੍ਹੇ ਗਏ ਬੱਚਿਆਂ ਦੇ ਹਸਪਤਾਲ ਚੰਡੀਗੜ੍ਹ ਚਾਈਲਡ ਕੇਅਰ ਸੈਂਟਰ ਦਾ ਉਦਘਾਟਨ ਸੰਗਰੂਰ ਦੇ ਏ.ਡੀ.ਸੀ. ਵਿਕਾਸ ਸ੍ਰੀ ਰਾਜਿੰਦਰ ਬੱਤਰਾ ਅਤੇ ਸਹਾਇਕ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਧੂਰੀ, 13 ਫਰਵਰੀ (ਸੁਖਵੰਤ ਸਿੰਘ ਭੁੱਲਰ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਧਰਮਪੁਰਾ ਮੁਹੱਲਾ ਧੂਰੀ ਵਿਖੇ ਬਾਬਾ ਦੀਪ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

320 ਦਿਨ ਦੇ ਅਰਸੇ 'ਚ ਹੀ 400 ਕਿਸਾਨਾਂ ਨੇ ਮੌਤ ਨੂੰ ਲਗਾਇਆ ਗਲੇ-ਕਿਸਾਨ ਆਗੂ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਸੰਗਰੂਰ ਦੇ ਵਿਚ ਵੀ ਸ਼ਿਵਰਾਤਰੀ ਦਾ ਤਿਉਹਾਰ ਸਾਰੇ ਭਾਈਚਾਰਿਆਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸੰਗਰੂਰ ਦੇ ਵੱਖ-ਵੱਖ ਮੰਦਰਾਂ ਸ਼ਿਵ ਰਾਮ ਮੰਦਰ, ...

ਪੂਰੀ ਖ਼ਬਰ »

ਲਹਿਰਾਗਾਗਾ ਨੇੜਲੇ ਪਿੰਡਾਂ ਨੂੰ ਪੁਲਿਸ ਥਾਣਾ ਲਹਿਰਾਗਾਗਾ ਨਾਲ ਜੋੜਣ ਦੀ ਮੰਗ

ਲਹਿਰਾਗਾਗਾ, 13 ਫਰਵਰੀ (ਅਸ਼ੋਕ ਗਰਗ) - ਕੁੱਝ ਵਰ੍ਹੇ ਪਹਿਲਾਂ ਪੁਲਿਸ ਥਾਣਿਆਂ ਦੀ ਹੋਈ ਹੱਦਬੰਦੀ ਤੋਂ ਕਈ ਪਿੰਡ ਦੇ ਲੋਕ ਬੇਹੱਦ ਪ੍ਰੇਸ਼ਾਨ ਹਨ | ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਕਈ ਪਿੰਡਾਂ ਨੂੰ ਪੁਲਿਸ ਥਾਣਾ ਛਾਜਲੀ, ਧਰਮਗੜ੍ਹ ਜਾਂ ਮੂਨਕ ਨਾਲ ਜੋੜ ਦਿੱਤਾ ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਜਗਦੀਸ਼ ਟਾਈਟਲਰ ਨੂੰ ਕਰ ਸਕਦੈ ਤਲਬ-ਰਾਏ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਲ ਇੰਡੀਆ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਕਮਿਸ਼ਨ ਦੀ 15 ਫਰਵਰੀ ਨੂੰ ਹੋਣ ਵਾਲੀ ਬੈਠਕ ਵਿਚ ਜਗਦੀਸ਼ ਟਾਈਟਲਰ ਦੀ ਪ੍ਰਸਾਰਿਤ ਹੋਈ ਸੀ.ਡੀ. ਬਾਰੇ ਵੀ ਵਿਚਾਰ ਕੀਤਾ ਜਾਵੇਗਾ ...

ਪੂਰੀ ਖ਼ਬਰ »

ਗੋਇਲ ਨੂੰ ਪਾਰਟੀ ਵਿਚੋਂ 6 ਸਾਲ ਲਈ ਕੱਢਿਆ

ਖਨੌਰੀ, 13 ਫਰਵਰੀ (ਰਾਜੇਸ਼ ਕੁਮਾਰ) -ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚੱਲਦੇ ਜ਼ਿਲ੍ਹਾ ਯੁਵਾ ਮੋਰਚਾ ਭਾਜਪਾ ਦੇ ਜਨਰਲ ਸਕੱਤਰ ਹੈਪੀ ਗੋਇਲ ਨੂੰ ਪਾਰਟੀ ਵਿਚੋਂ ਛੇ ਸਾਲ ਲਈ ਕੱਢ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਮੰਡਲ ਪ੍ਰਧਾਨ ਅਸ਼ੋਕ ਗੋਇਲ ...

ਪੂਰੀ ਖ਼ਬਰ »

ਸਬ-ਡਵੀਜ਼ਨ ਦਿੜ੍ਹਬਾ ਦੀ ਨਾ ਇਮਾਰਤ, ਸਟਾਫ਼ ਡੈਪੂਟੇਸ਼ਨ 'ਤੇ

ਦਿੜ੍ਹਬਾ ਮੰਡੀ, 13 ਫਰਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਨੂੰ ਸਬ-ਡਵੀਜਨ ਬਣਿਆ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ | ਪਰ ਸਬ-ਡਵੀਜਨ ਨੂੰ ਐਸ.ਡੀ.ਐਮ. ਅਤੇ ਹੋਰ ਪ੍ਰਸ਼ਾਸਨਿਕ ਅਮਲਾ, ਬਿਲਡਿੰਗ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਅਜੇ ਵੀ ਨਹੀਂ ਮਿਲੀਆਂ ਜਿਸ ਕਰਕੇ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਚਾਉਵਾਸ ਸਕੂਲ ਮੋਹਰੀ

ਜਖੇਪਲ, 13 ਫਰਵਰੀ (ਮੇਜਰ ਸਿੰਘ ਜਖੇਪਲ)-ਸਰਕਾਰੀ ਪ੍ਰਾਇਮਰੀ ਸਕੂਲ ਚੋਵਾਸ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਕਲੱਸਟਰ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਾੜੇ ਸੁਣਾਉਣ ਵਿਚ ਮੈਦੇਵਾਸ ਸਕੂਲ ਨੂੰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦੀ ਚੋਣ

ਦਿੜ੍ਹਬਾ ਮੰਡੀ, 13 ਫਰਵਰੀ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਘਨੌੜ ਰਾਜਪੂਤਾਂ ਵਿਖੇ ਹੋਈ | ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਦੱਸਿਆ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਯੂਨੀਅਨ ਦੀਆ ਇਕਾਈਆਂ ...

ਪੂਰੀ ਖ਼ਬਰ »

ਅਕਸ਼ੇ ਜਨਾਲੀਆ ਨੇ 84' ਦੇ ਦੰਗਿਆਂ ਦੇ ਦੋਸ਼ੀਆਂ ਨੰੂ ਸਜ਼ਾ ਦੇਣ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਰੁਪਿੰਦਰ ਸਿੰਘ ਸੱਗੂ) - ਭਾਰਤੀ ਜਨਤਾ ਪਾਰਟੀ ਦੇ ਯੂਥ ਮੋਰਚਾ ਦੇ ਕੌਮੀ ਆਗੂ ਸ੍ਰੀ ਅਕਸ਼ੇ ਜਨਾਲੀਆ ਨੇ ਬੀਤੇ ਦਿਨੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਇਕ ਮੁਲਾਕਾਤ ਕਰ ਕੇ 1984 ਦੇ ਸਿੱਖ ਦੰਗਿਆਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX