ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 12 ਦਸੰਬਰ- ਰਾਜਧਾਨੀ ਦਿੱਲੀ 'ਚ ਕੀਰਤੀ ਨਗਰ ਇਲਾਕੇ 'ਚ ਲਕੜੀ ਦਾ ਫ਼ਰਨੀਚਰ ਬਣਾਉਣ ਵਾਲੇ ਬਾਜ਼ਾਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 20 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ.....
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਤਿੰਨ ਟਰੱਕ ਸਵਾਰ 4 ਕਿੱਲੋ ਅਫ਼ੀਮ ਸਮੇਤ ਕਾਬੂ

ਕੁੱਪ ਕਲਾਂ, ਅਹਿਮਦਗੜ੍ਹ, 13 ਫਰਵਰੀ (ਰਵਿੰਦਰ ਸਿੰਘ ਬਿੰਦਰਾ, ਰਵਿੰਦਰ ਪੁਰੀ)-ਥਾਣਾ ਸਦਰ ਅਹਿਮਦਗੜ੍ਹ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੰੂ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਪੁਲਿਸ ਨੇ ਤਿੰਨ ਟਰੱਕ ਸਵਾਰਾਂ ਨੰੂ 4 ਕਿੱਲੋ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕ ਨੂੰ ਲੈ ਕੇ ਲੋਕ ਸੰਘਰਸ਼ ਐਕਸ਼ਨ ਕਮੇਟੀ ਵਲੋਂ ਧਰਨਾ

ਧੂਰੀ, 13 ਫਰਵਰੀ (ਸੰਜੇ ਲਹਿਰੀ)-ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵਲੋਂ ਧੂਰੀ-ਬਰਨਾਲਾ ਸੜਕ ਦੀ ਖਸਤਾ ਹਾਲਤ ਨੂੰ ਲੈਕੇ ਕੱਕੜਵਾਲ ਰੋਡ ਧੂਰੀ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਡਾ. ਅਨਵਰ ਭਸੌੜ ਨੇ ਕਿਹਾ ਕਿ ਧੂਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਚਾਰ ਕਾਬੂ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪੁਲਿਸ ਸੰਗਰੂਰ ਨੇ ਇਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੰੂ ਅਸਲੇ, ਇਕ ਕਾਰ ਅਤੇ ਮਾਰੂ ਹਥਿਆਰ ਕਿਰਚ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਇਨ੍ਹਾਂ ਦਾ ਇਕ ਹੋਰ ਸਾਥੀ ਭੱਜਣ ਵਿਚ ਸਫ਼ਲ ਹੋ ਗਿਆ ...

ਪੂਰੀ ਖ਼ਬਰ »

ਨੌਜਵਾਨਾਂ ਦੀ ਮੰਗ 'ਤੇ ਤਹਿਦਿਲ ਅਕੈਡਮੀ ਸ਼ੁਰੂ ਕਰੇਗਾ ਦੋ ਨਵੇਂ ਬੈਚ-ਸੁਖਵਿੰਦਰ ਸਿੰਘ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕੈਨੇਡਾ ਵਿਚ ਸਤੰਬਰ ਮਹੀਨੇ ਦੇ ਦਾਖ਼ਲਿਆਂ ਦੀਆਂ ਫਾਈਲਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਅਕੈਡਮੀ ਵਿਚ ਨੌਜਵਾਨਾਂ ਦੀ ਇਕੱਤਰਤਾ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਦੇਸੀ ਘਿਓ ਵੰਡਿਆ

ਸੰਗਰੂਰ, 13 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਐਾਟੀ ਡਰੱਗ ਫਾੳਾੂਡੇਸ਼ਨ ਦੇ ਪ੍ਰਧਾਨ ਸੁਖਵੀਰ ਸਿੰਘ ਸੁੱਖੀ ਐਨ.ਆਰ.ਆਈ. ਅਤੇ ਅਹੁਦੇਦਾਰਾਂ ਨੂੰ ਉਨ੍ਹਾਂ ਵੱਲੋਂ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਮੁਖੀ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਧਾਲੀਵਾਲ, ਭੁੱਲਰ) - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ਼.ਐਸ.) ਦੇ ਮੁਖੀ ਮੋਹਨ ਭਾਗਵਤ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਲੈ ਕੇ ਯੂਥ ਕਾਂਗਰਸੀ ਵਰਕਰਾਂ ਵਲੋਂ ਸਥਾਨਕ ਆਈ.ਟੀ.ਆਈ. ਚੌਾਕ ਵਿਚ ਵਿਧਾਨ ਸਭਾ ਹਲਕਾ ਸੁਨਾਮ ਦੇ ...

ਪੂਰੀ ਖ਼ਬਰ »

ਕਬੱਡੀ ਕੱਪ ਦੌਰਾਨ ਦਿੜ੍ਹਬਾ ਪਹਿਲਾ ਤੇ ਕਪਿਆਲ ਦੀ ਟੀਮ ਨੇ ਲਿਆ ਦੂਜਾ ਸਥਾਨ

ਭਵਾਨੀਗੜ੍ਹ, 13 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸ਼ਹੀਦ ਬਾਬਾ ਜਵੰਦ ਸਿੰਘ ਤੂਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਤੀਸਰਾ ਬੰਟੀ ਮੈਮੋਰੀਅਲ ਕਬੱਡੀ ਕੱਪ ਕਰਵਾਇਆ ਗਿਆ ਜਿਸ ਦਾ ਉਦਘਾਟਨ ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਕੀਤਾ | ਬਾਅਦ ਵਿਚ ਹੋਏ ਇਨਾਮ ...

ਪੂਰੀ ਖ਼ਬਰ »

ਟਾਈਟਲਰ ਨੰੂ ਗਿ੍ਫ਼ਤਾਰ ਕੀਤਾ ਜਾਵੇ-ਅਕਾਲੀ ਆਗੂ

ਛਾਹੜ, 13 ਫਰਵਰੀ (ਜਸਵੀਰ ਸਿੰਘ ਔਜਲਾ) - ਸੰਨ 1984 ਵਿਚ ਦਿੱਲੀ ਅੰਦਰ ਸਿੱਖ ਕਤਲੇਆਮ ਸਮੇਂ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕਰਨ ਦੇ ਬਿਆਨ ਤੋਂ ਬਾਅਦ ਹੁਣ ਜਗਦੀਸ਼ ਟਾਈਟਲਰ ਦੇ ਸਾਹਮਣੇ ਆਏ ਵੀਡੀਓ ਵਿਚ ਉਸ ਵਲੋਂ ਇਕ ਸੌ ਸਿੱਖਾਂ ਨੰੂ ਕਤਲ ਕਰਵਾਉਣ ਦੇ ਇਕਬਾਲ ਦੇ ਆਧਾਰ ਉੱਤੇ ਉਸ ਨੰੂ ਤੁਰੰਤ ਗਿ੍ਫ਼ਤਾਰ ਕਰਨਾ ਚਾਹੀਦਾ ਹੈ | ਇਹ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਜਵੰਧਾ ਪਸੋਰ, ਅਕਾਲੀ ਆਗੂ ਕੁਲਦੀਪ ਸਿੰਘ ਵਿੱਕੀ, ਬਲਾਕ ਸੰਮਤੀ ਮੈਂਬਰ ਕੇਵਲ ਸਿੰਘ ਜਵੰਧਾ, ਹਰਪਾਲ ਸਿੰਘ ਖਡਿਆਲਾ ਡਾਇਰੈਕਟਰ ਪਨਸੀਡ ਪੰਜਾਬ, ਸਰਪੰਚ ਸੁਖਮਿੰਦਰ ਸਿੰਘ ਜਵੰਧਾ, ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਜੱਗੀ ਨੰਗਲਾ ਨੇ ਕਿਹਾ ਕਿ ਹੁਣ ਜਦੋਂ ਟਾਈਟਲਰ ਨੇ ਖ਼ੁਦ ਇਹ ਕਬੂਲ ਕਰ ਲਿਆ ਹੈ ਕਿ ਉਸ ਨੇ ਸੌ ਸਿੱਖਾਂ ਦਾ ਕਤਲ ਕਰਵਾਇਆ ਹੈ ਤਾਂ ਇਸ ਉੱਤੇ ਹੋਰ ਜਾਂਚ ਜਾਂ ਗਵਾਹਾਂ ਦੀ ਲੋੜ ਨਹੀਂ ਰਹਿਣੀ ਚਾਹੀਦੀ | ਉਨ੍ਹਾਂ ਦੇਸ਼ ਦੀ ਸੁਪਰੀਮ ਕੋਰਟ ਨੰੂ ਅਪੀਲ ਕੀਤੀ ਕਿ ਜਗਦੀਸ਼ ਟਾਈਟਲਰ ਨੰੂ ਉਸ ਦੇ ਬਿਆਨ ਦੇ ਆਧਾਰ ਉੱਤੇ ਸਿੱਖ ਕਤਲੇਆਮ ਦਾ ਦੋਸ਼ੀ ਮੰਨਦਿਆਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |


ਖ਼ਬਰ ਸ਼ੇਅਰ ਕਰੋ

ਧੂਰੀ 'ਚ ਨਗਰ ਕੌਾਸਲ ਦੀ ਜ਼ਿਮਨੀ ਚੋਣ ਲਈ 3 ਉਮੀਦਵਾਰਾਂ ਨੇ ਭਰੇ ਕਾਗ਼ਜ਼

ਧੂਰੀ, 13 ਫਰਵਰੀ (ਸੰਜੇ ਲਹਿਰੀ)-ਸਥਾਨਕ ਨਗਰ ਕੌਾਸਲ ਦੇ ਵਾਰਡ ਨੰ: 11 ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ ਤਿੰਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ | ਦੱਸਣਯੋਗ ਹੈ ਕਿ ਕੌਾਸਲਰ ਰਣ ਸਿੰਘ ਦੀ ਮੌਤ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਬੱਚਿਆਂ ਦੇ ਹਸਪਤਾਲ ਦਾ ਉਦਘਾਟਨ

ਧੂਰੀ, 13 ਫਰਵਰੀ (ਸੰਜੇ ਲਹਿਰੀ)-ਬੱਚਿਆਂ ਦੇ ਮਾਹਰ ਐਮ.ਡੀ. ਡਾ. ਗੌਰਵ ਮਲਿਕ ਵੱਲੋਂ ਧੂਰੀ ਵਿਖੇ ਖੋਲ੍ਹੇ ਗਏ ਬੱਚਿਆਂ ਦੇ ਹਸਪਤਾਲ ਚੰਡੀਗੜ੍ਹ ਚਾਈਲਡ ਕੇਅਰ ਸੈਂਟਰ ਦਾ ਉਦਘਾਟਨ ਸੰਗਰੂਰ ਦੇ ਏ.ਡੀ.ਸੀ. ਵਿਕਾਸ ਸ੍ਰੀ ਰਾਜਿੰਦਰ ਬੱਤਰਾ ਅਤੇ ਸਹਾਇਕ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਧੂਰੀ, 13 ਫਰਵਰੀ (ਸੁਖਵੰਤ ਸਿੰਘ ਭੁੱਲਰ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਧਰਮਪੁਰਾ ਮੁਹੱਲਾ ਧੂਰੀ ਵਿਖੇ ਬਾਬਾ ਦੀਪ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

320 ਦਿਨ ਦੇ ਅਰਸੇ 'ਚ ਹੀ 400 ਕਿਸਾਨਾਂ ਨੇ ਮੌਤ ਨੂੰ ਲਗਾਇਆ ਗਲੇ-ਕਿਸਾਨ ਆਗੂ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਸੰਗਰੂਰ ਦੇ ਵਿਚ ਵੀ ਸ਼ਿਵਰਾਤਰੀ ਦਾ ਤਿਉਹਾਰ ਸਾਰੇ ਭਾਈਚਾਰਿਆਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸੰਗਰੂਰ ਦੇ ਵੱਖ-ਵੱਖ ਮੰਦਰਾਂ ਸ਼ਿਵ ਰਾਮ ਮੰਦਰ, ...

ਪੂਰੀ ਖ਼ਬਰ »

ਲਹਿਰਾਗਾਗਾ ਨੇੜਲੇ ਪਿੰਡਾਂ ਨੂੰ ਪੁਲਿਸ ਥਾਣਾ ਲਹਿਰਾਗਾਗਾ ਨਾਲ ਜੋੜਣ ਦੀ ਮੰਗ

ਲਹਿਰਾਗਾਗਾ, 13 ਫਰਵਰੀ (ਅਸ਼ੋਕ ਗਰਗ) - ਕੁੱਝ ਵਰ੍ਹੇ ਪਹਿਲਾਂ ਪੁਲਿਸ ਥਾਣਿਆਂ ਦੀ ਹੋਈ ਹੱਦਬੰਦੀ ਤੋਂ ਕਈ ਪਿੰਡ ਦੇ ਲੋਕ ਬੇਹੱਦ ਪ੍ਰੇਸ਼ਾਨ ਹਨ | ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਕਈ ਪਿੰਡਾਂ ਨੂੰ ਪੁਲਿਸ ਥਾਣਾ ਛਾਜਲੀ, ਧਰਮਗੜ੍ਹ ਜਾਂ ਮੂਨਕ ਨਾਲ ਜੋੜ ਦਿੱਤਾ ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਜਗਦੀਸ਼ ਟਾਈਟਲਰ ਨੂੰ ਕਰ ਸਕਦੈ ਤਲਬ-ਰਾਏ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਲ ਇੰਡੀਆ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਕਮਿਸ਼ਨ ਦੀ 15 ਫਰਵਰੀ ਨੂੰ ਹੋਣ ਵਾਲੀ ਬੈਠਕ ਵਿਚ ਜਗਦੀਸ਼ ਟਾਈਟਲਰ ਦੀ ਪ੍ਰਸਾਰਿਤ ਹੋਈ ਸੀ.ਡੀ. ਬਾਰੇ ਵੀ ਵਿਚਾਰ ਕੀਤਾ ਜਾਵੇਗਾ ...

ਪੂਰੀ ਖ਼ਬਰ »

ਗੋਇਲ ਨੂੰ ਪਾਰਟੀ ਵਿਚੋਂ 6 ਸਾਲ ਲਈ ਕੱਢਿਆ

ਖਨੌਰੀ, 13 ਫਰਵਰੀ (ਰਾਜੇਸ਼ ਕੁਮਾਰ) -ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚੱਲਦੇ ਜ਼ਿਲ੍ਹਾ ਯੁਵਾ ਮੋਰਚਾ ਭਾਜਪਾ ਦੇ ਜਨਰਲ ਸਕੱਤਰ ਹੈਪੀ ਗੋਇਲ ਨੂੰ ਪਾਰਟੀ ਵਿਚੋਂ ਛੇ ਸਾਲ ਲਈ ਕੱਢ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਮੰਡਲ ਪ੍ਰਧਾਨ ਅਸ਼ੋਕ ਗੋਇਲ ...

ਪੂਰੀ ਖ਼ਬਰ »

ਸਬ-ਡਵੀਜ਼ਨ ਦਿੜ੍ਹਬਾ ਦੀ ਨਾ ਇਮਾਰਤ, ਸਟਾਫ਼ ਡੈਪੂਟੇਸ਼ਨ 'ਤੇ

ਦਿੜ੍ਹਬਾ ਮੰਡੀ, 13 ਫਰਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਨੂੰ ਸਬ-ਡਵੀਜਨ ਬਣਿਆ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ | ਪਰ ਸਬ-ਡਵੀਜਨ ਨੂੰ ਐਸ.ਡੀ.ਐਮ. ਅਤੇ ਹੋਰ ਪ੍ਰਸ਼ਾਸਨਿਕ ਅਮਲਾ, ਬਿਲਡਿੰਗ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਅਜੇ ਵੀ ਨਹੀਂ ਮਿਲੀਆਂ ਜਿਸ ਕਰਕੇ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਚਾਉਵਾਸ ਸਕੂਲ ਮੋਹਰੀ

ਜਖੇਪਲ, 13 ਫਰਵਰੀ (ਮੇਜਰ ਸਿੰਘ ਜਖੇਪਲ)-ਸਰਕਾਰੀ ਪ੍ਰਾਇਮਰੀ ਸਕੂਲ ਚੋਵਾਸ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਕਲੱਸਟਰ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਾੜੇ ਸੁਣਾਉਣ ਵਿਚ ਮੈਦੇਵਾਸ ਸਕੂਲ ਨੂੰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦੀ ਚੋਣ

ਦਿੜ੍ਹਬਾ ਮੰਡੀ, 13 ਫਰਵਰੀ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਘਨੌੜ ਰਾਜਪੂਤਾਂ ਵਿਖੇ ਹੋਈ | ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਦੱਸਿਆ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਯੂਨੀਅਨ ਦੀਆ ਇਕਾਈਆਂ ...

ਪੂਰੀ ਖ਼ਬਰ »

ਅਕਸ਼ੇ ਜਨਾਲੀਆ ਨੇ 84' ਦੇ ਦੰਗਿਆਂ ਦੇ ਦੋਸ਼ੀਆਂ ਨੰੂ ਸਜ਼ਾ ਦੇਣ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਰੁਪਿੰਦਰ ਸਿੰਘ ਸੱਗੂ) - ਭਾਰਤੀ ਜਨਤਾ ਪਾਰਟੀ ਦੇ ਯੂਥ ਮੋਰਚਾ ਦੇ ਕੌਮੀ ਆਗੂ ਸ੍ਰੀ ਅਕਸ਼ੇ ਜਨਾਲੀਆ ਨੇ ਬੀਤੇ ਦਿਨੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਇਕ ਮੁਲਾਕਾਤ ਕਰ ਕੇ 1984 ਦੇ ਸਿੱਖ ਦੰਗਿਆਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX