ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਤਿੰਨ ਟਰੱਕ ਸਵਾਰ 4 ਕਿੱਲੋ ਅਫ਼ੀਮ ਸਮੇਤ ਕਾਬੂ

ਕੁੱਪ ਕਲਾਂ, ਅਹਿਮਦਗੜ੍ਹ, 13 ਫਰਵਰੀ (ਰਵਿੰਦਰ ਸਿੰਘ ਬਿੰਦਰਾ, ਰਵਿੰਦਰ ਪੁਰੀ)-ਥਾਣਾ ਸਦਰ ਅਹਿਮਦਗੜ੍ਹ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੰੂ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਪੁਲਿਸ ਨੇ ਤਿੰਨ ਟਰੱਕ ਸਵਾਰਾਂ ਨੰੂ 4 ਕਿੱਲੋ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕ ਨੂੰ ਲੈ ਕੇ ਲੋਕ ਸੰਘਰਸ਼ ਐਕਸ਼ਨ ਕਮੇਟੀ ਵਲੋਂ ਧਰਨਾ

ਧੂਰੀ, 13 ਫਰਵਰੀ (ਸੰਜੇ ਲਹਿਰੀ)-ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵਲੋਂ ਧੂਰੀ-ਬਰਨਾਲਾ ਸੜਕ ਦੀ ਖਸਤਾ ਹਾਲਤ ਨੂੰ ਲੈਕੇ ਕੱਕੜਵਾਲ ਰੋਡ ਧੂਰੀ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਡਾ. ਅਨਵਰ ਭਸੌੜ ਨੇ ਕਿਹਾ ਕਿ ਧੂਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਚਾਰ ਕਾਬੂ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪੁਲਿਸ ਸੰਗਰੂਰ ਨੇ ਇਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੰੂ ਅਸਲੇ, ਇਕ ਕਾਰ ਅਤੇ ਮਾਰੂ ਹਥਿਆਰ ਕਿਰਚ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਇਨ੍ਹਾਂ ਦਾ ਇਕ ਹੋਰ ਸਾਥੀ ਭੱਜਣ ਵਿਚ ਸਫ਼ਲ ਹੋ ਗਿਆ ...

ਪੂਰੀ ਖ਼ਬਰ »

ਨੌਜਵਾਨਾਂ ਦੀ ਮੰਗ 'ਤੇ ਤਹਿਦਿਲ ਅਕੈਡਮੀ ਸ਼ੁਰੂ ਕਰੇਗਾ ਦੋ ਨਵੇਂ ਬੈਚ-ਸੁਖਵਿੰਦਰ ਸਿੰਘ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕੈਨੇਡਾ ਵਿਚ ਸਤੰਬਰ ਮਹੀਨੇ ਦੇ ਦਾਖ਼ਲਿਆਂ ਦੀਆਂ ਫਾਈਲਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਅਕੈਡਮੀ ਵਿਚ ਨੌਜਵਾਨਾਂ ਦੀ ਇਕੱਤਰਤਾ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਦੇਸੀ ਘਿਓ ਵੰਡਿਆ

ਸੰਗਰੂਰ, 13 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਐਾਟੀ ਡਰੱਗ ਫਾੳਾੂਡੇਸ਼ਨ ਦੇ ਪ੍ਰਧਾਨ ਸੁਖਵੀਰ ਸਿੰਘ ਸੁੱਖੀ ਐਨ.ਆਰ.ਆਈ. ਅਤੇ ਅਹੁਦੇਦਾਰਾਂ ਨੂੰ ਉਨ੍ਹਾਂ ਵੱਲੋਂ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਮੁਖੀ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਧਾਲੀਵਾਲ, ਭੁੱਲਰ) - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ਼.ਐਸ.) ਦੇ ਮੁਖੀ ਮੋਹਨ ਭਾਗਵਤ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਲੈ ਕੇ ਯੂਥ ਕਾਂਗਰਸੀ ਵਰਕਰਾਂ ਵਲੋਂ ਸਥਾਨਕ ਆਈ.ਟੀ.ਆਈ. ਚੌਾਕ ਵਿਚ ਵਿਧਾਨ ਸਭਾ ਹਲਕਾ ਸੁਨਾਮ ਦੇ ...

ਪੂਰੀ ਖ਼ਬਰ »

ਕਬੱਡੀ ਕੱਪ ਦੌਰਾਨ ਦਿੜ੍ਹਬਾ ਪਹਿਲਾ ਤੇ ਕਪਿਆਲ ਦੀ ਟੀਮ ਨੇ ਲਿਆ ਦੂਜਾ ਸਥਾਨ

ਭਵਾਨੀਗੜ੍ਹ, 13 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸ਼ਹੀਦ ਬਾਬਾ ਜਵੰਦ ਸਿੰਘ ਤੂਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਤੀਸਰਾ ਬੰਟੀ ਮੈਮੋਰੀਅਲ ਕਬੱਡੀ ਕੱਪ ਕਰਵਾਇਆ ਗਿਆ ਜਿਸ ਦਾ ਉਦਘਾਟਨ ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਕੀਤਾ | ਬਾਅਦ ਵਿਚ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਕਬੱਡੀ ਕੱਪ ਵਿੱਚ ਪਹਿਲੇ ਸਥਾਨ 'ਤੇ ਆਈ ਇੱਕ ਪਿੰਡ ਓਪਨ ਵਿੱਚ ਦਿੜ੍ਹਬਾ ਦੀ ਟੀਮ ਅਤੇ ਦੂਜੇ ਸਥਾਨ 'ਤੇ ਆਈ ਪਿੰਡ ਕਪਿਆਲ ਦੀ ਟੀਮ ਨੂੰ ਸਨਮਾਨਿਤ ਕੀਤਾ ਅਤੇ ਬੈਸਟ ਰੇਡਰ ਮਾਨ ਸਿੰਘ ਅਤੇ ਵਧੀਆ ਜਾਫ਼ੀ ਵਿੱਚ ਦਿੜ੍ਹਬਾ ਦੇ ਧਿਆਨਾ ਸਿੰਘ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਕਬੱਡੀ ਕੱਪ ਦੌਰਾਨ 80 ਕਿੱਲੋ ਵਿਚੋਂ ਪਹਿਲੇ ਸਥਾਨ 'ਤੇ ਰਹੀ ਪਿੰਡ ਰਾਮਪੁਰਾ ਅਤੇ ਦੂਜਾ ਸਥਾਨ ਪਿੰਡ ਢਡੋਲੀ ਦੇ ਟੀਮ ਨੇ ਲੈ ਕੇ ਆਪਣੇ ਪਿੰਡਾਂ ਦਾ ਨਾਮ ਉੱਚਾ ਕੀਤਾ ਜਦੋਂ ਕਿ 80 ਕਿਲੋ ਵਿਚੋਂ ਬੈੱਸਟ ਰੇਡਰ ਕੁਲਦੀਪ ਸਿੰਘ ਅਤੇ ਵਧੀਆ ਜਾਫ਼ੀ ਚਰਨੀ ਸਿੰਘ ਨੂੰ ਸੋਨੇ ਦੀਆਂ ਮੁੰਦਰੀਆਂ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉੱਘੇ ਲੋਕ ਗਾਇਕ ਲਾਭ ਹੀਰਾ ਨੇ ਆਪਣੇ ਗਾਇਕੀ ਰਾਹੀਂ ਦਰਸ਼ਕਾਂ ਤੋਂ ਵਾਹ-ਵਾਹ ਖੱਟੀ | ਕਬੱਡੀ ਕੱਪ ਦੌਰਾਨ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਕਾਂਗਰਸੀ ਆਗੂ ਰਣਜੀਤ ਸਿੰਘ ਤੂਰ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਬੀਟਾ, ਸੁਖਮਹਿੰਦਰ ਪਾਲ ਸਿੰਘ ਤੂਰ, ਐਸ.ਡੀ.ਐਮ ਪਟਿਆਲਾ ਲਾਲ ਵਿਸ਼ਵਾਸ਼, ਕਲੱਬ ਦੇ ਪ੍ਰਧਾਨ ਮੰਗਲ ਧਾਲੀਵਾਲ, ਗੋਲਡੀ ਤੂਰ ਸਰਪ੍ਰਸਤ, ਖ਼ਜਾਨਚੀ ਤਰਨਜੀਤ ਸਿੰਘ ਮਿੰਟੂ, ਜਤਿੰਦਰ ਸਿੰਘ ਕਨੇਡਾ, ਨਗਰ ਕੌਾਸਲ ਦੇ ਪ੍ਰਧਾਨ ਪ੍ਰੇਮ ਚੰਦ ਗਰਗ, ਟਰੱਕ ਯੂਨੀਅਨ ਦੇ ਪ੍ਰਧਾਨ ਵਿਪਨ ਸ਼ਰਮਾਂ, ਸੁਖਜਿੰਦਰ ਸਿੰਘ ਰੀਟੂ, ਪਵਿੱਤਰ ਸਿੰਘ ਕਾਲਾ, ਨੂਪੀ ਧਾਲੀਵਾਲ, ਪਰਮਿੰਦਰ ਸਿੰਘ ਤੂਰ, ਚਰਨਵੀਰ ਸਿੰਘ ਮਿਲਖ਼ੀ, ਵਿਜੈ ਲਕੇਸ਼, ਸਤਵੰਤ ਸਿੰਘ ਖ਼ਰੇ, ਸੁਖੀ ਕਪਿਆਲ, ਹਰਪ੍ਰੀਤ ਸਿੰਘ ਬਾਜਵਾ, ਪਰਮਜੀਤ ਸਿੰਘ ਸ਼ਰਮਾਂ, ਹੈਪੀ ਸ਼ਰਮਾਂ, ਬਲਵਿੰਦਰ ਸਿੰਘ ਖ਼ਗੰੂੜਾ, ਨਾਹਰ ਸਿੰਘ ਨਾਰੀ, ਗੁਰਤੇਜ ਸਿੰਘ ਤੇਜੀ ਸਾਰੇ ਕੌਾਸਲਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਟਾਈਟਲਰ ਨੰੂ ਗਿ੍ਫ਼ਤਾਰ ਕੀਤਾ ਜਾਵੇ-ਅਕਾਲੀ ਆਗੂ

ਛਾਹੜ, 13 ਫਰਵਰੀ (ਜਸਵੀਰ ਸਿੰਘ ਔਜਲਾ) - ਸੰਨ 1984 ਵਿਚ ਦਿੱਲੀ ਅੰਦਰ ਸਿੱਖ ਕਤਲੇਆਮ ਸਮੇਂ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕਰਨ ਦੇ ਬਿਆਨ ਤੋਂ ਬਾਅਦ ਹੁਣ ਜਗਦੀਸ਼ ਟਾਈਟਲਰ ਦੇ ਸਾਹਮਣੇ ਆਏ ਵੀਡੀਓ ਵਿਚ ਉਸ ਵਲੋਂ ਇਕ ਸੌ ਸਿੱਖਾਂ ...

ਪੂਰੀ ਖ਼ਬਰ »

ਧੂਰੀ 'ਚ ਨਗਰ ਕੌਾਸਲ ਦੀ ਜ਼ਿਮਨੀ ਚੋਣ ਲਈ 3 ਉਮੀਦਵਾਰਾਂ ਨੇ ਭਰੇ ਕਾਗ਼ਜ਼

ਧੂਰੀ, 13 ਫਰਵਰੀ (ਸੰਜੇ ਲਹਿਰੀ)-ਸਥਾਨਕ ਨਗਰ ਕੌਾਸਲ ਦੇ ਵਾਰਡ ਨੰ: 11 ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ ਤਿੰਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ | ਦੱਸਣਯੋਗ ਹੈ ਕਿ ਕੌਾਸਲਰ ਰਣ ਸਿੰਘ ਦੀ ਮੌਤ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਬੱਚਿਆਂ ਦੇ ਹਸਪਤਾਲ ਦਾ ਉਦਘਾਟਨ

ਧੂਰੀ, 13 ਫਰਵਰੀ (ਸੰਜੇ ਲਹਿਰੀ)-ਬੱਚਿਆਂ ਦੇ ਮਾਹਰ ਐਮ.ਡੀ. ਡਾ. ਗੌਰਵ ਮਲਿਕ ਵੱਲੋਂ ਧੂਰੀ ਵਿਖੇ ਖੋਲ੍ਹੇ ਗਏ ਬੱਚਿਆਂ ਦੇ ਹਸਪਤਾਲ ਚੰਡੀਗੜ੍ਹ ਚਾਈਲਡ ਕੇਅਰ ਸੈਂਟਰ ਦਾ ਉਦਘਾਟਨ ਸੰਗਰੂਰ ਦੇ ਏ.ਡੀ.ਸੀ. ਵਿਕਾਸ ਸ੍ਰੀ ਰਾਜਿੰਦਰ ਬੱਤਰਾ ਅਤੇ ਸਹਾਇਕ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਧੂਰੀ, 13 ਫਰਵਰੀ (ਸੁਖਵੰਤ ਸਿੰਘ ਭੁੱਲਰ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਧਰਮਪੁਰਾ ਮੁਹੱਲਾ ਧੂਰੀ ਵਿਖੇ ਬਾਬਾ ਦੀਪ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

320 ਦਿਨ ਦੇ ਅਰਸੇ 'ਚ ਹੀ 400 ਕਿਸਾਨਾਂ ਨੇ ਮੌਤ ਨੂੰ ਲਗਾਇਆ ਗਲੇ-ਕਿਸਾਨ ਆਗੂ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਸੰਗਰੂਰ ਦੇ ਵਿਚ ਵੀ ਸ਼ਿਵਰਾਤਰੀ ਦਾ ਤਿਉਹਾਰ ਸਾਰੇ ਭਾਈਚਾਰਿਆਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸੰਗਰੂਰ ਦੇ ਵੱਖ-ਵੱਖ ਮੰਦਰਾਂ ਸ਼ਿਵ ਰਾਮ ਮੰਦਰ, ...

ਪੂਰੀ ਖ਼ਬਰ »

ਲਹਿਰਾਗਾਗਾ ਨੇੜਲੇ ਪਿੰਡਾਂ ਨੂੰ ਪੁਲਿਸ ਥਾਣਾ ਲਹਿਰਾਗਾਗਾ ਨਾਲ ਜੋੜਣ ਦੀ ਮੰਗ

ਲਹਿਰਾਗਾਗਾ, 13 ਫਰਵਰੀ (ਅਸ਼ੋਕ ਗਰਗ) - ਕੁੱਝ ਵਰ੍ਹੇ ਪਹਿਲਾਂ ਪੁਲਿਸ ਥਾਣਿਆਂ ਦੀ ਹੋਈ ਹੱਦਬੰਦੀ ਤੋਂ ਕਈ ਪਿੰਡ ਦੇ ਲੋਕ ਬੇਹੱਦ ਪ੍ਰੇਸ਼ਾਨ ਹਨ | ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਕਈ ਪਿੰਡਾਂ ਨੂੰ ਪੁਲਿਸ ਥਾਣਾ ਛਾਜਲੀ, ਧਰਮਗੜ੍ਹ ਜਾਂ ਮੂਨਕ ਨਾਲ ਜੋੜ ਦਿੱਤਾ ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਜਗਦੀਸ਼ ਟਾਈਟਲਰ ਨੂੰ ਕਰ ਸਕਦੈ ਤਲਬ-ਰਾਏ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਲ ਇੰਡੀਆ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਕਮਿਸ਼ਨ ਦੀ 15 ਫਰਵਰੀ ਨੂੰ ਹੋਣ ਵਾਲੀ ਬੈਠਕ ਵਿਚ ਜਗਦੀਸ਼ ਟਾਈਟਲਰ ਦੀ ਪ੍ਰਸਾਰਿਤ ਹੋਈ ਸੀ.ਡੀ. ਬਾਰੇ ਵੀ ਵਿਚਾਰ ਕੀਤਾ ਜਾਵੇਗਾ ...

ਪੂਰੀ ਖ਼ਬਰ »

ਗੋਇਲ ਨੂੰ ਪਾਰਟੀ ਵਿਚੋਂ 6 ਸਾਲ ਲਈ ਕੱਢਿਆ

ਖਨੌਰੀ, 13 ਫਰਵਰੀ (ਰਾਜੇਸ਼ ਕੁਮਾਰ) -ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚੱਲਦੇ ਜ਼ਿਲ੍ਹਾ ਯੁਵਾ ਮੋਰਚਾ ਭਾਜਪਾ ਦੇ ਜਨਰਲ ਸਕੱਤਰ ਹੈਪੀ ਗੋਇਲ ਨੂੰ ਪਾਰਟੀ ਵਿਚੋਂ ਛੇ ਸਾਲ ਲਈ ਕੱਢ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਮੰਡਲ ਪ੍ਰਧਾਨ ਅਸ਼ੋਕ ਗੋਇਲ ...

ਪੂਰੀ ਖ਼ਬਰ »

ਸਬ-ਡਵੀਜ਼ਨ ਦਿੜ੍ਹਬਾ ਦੀ ਨਾ ਇਮਾਰਤ, ਸਟਾਫ਼ ਡੈਪੂਟੇਸ਼ਨ 'ਤੇ

ਦਿੜ੍ਹਬਾ ਮੰਡੀ, 13 ਫਰਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਨੂੰ ਸਬ-ਡਵੀਜਨ ਬਣਿਆ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ | ਪਰ ਸਬ-ਡਵੀਜਨ ਨੂੰ ਐਸ.ਡੀ.ਐਮ. ਅਤੇ ਹੋਰ ਪ੍ਰਸ਼ਾਸਨਿਕ ਅਮਲਾ, ਬਿਲਡਿੰਗ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਅਜੇ ਵੀ ਨਹੀਂ ਮਿਲੀਆਂ ਜਿਸ ਕਰਕੇ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਚਾਉਵਾਸ ਸਕੂਲ ਮੋਹਰੀ

ਜਖੇਪਲ, 13 ਫਰਵਰੀ (ਮੇਜਰ ਸਿੰਘ ਜਖੇਪਲ)-ਸਰਕਾਰੀ ਪ੍ਰਾਇਮਰੀ ਸਕੂਲ ਚੋਵਾਸ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਕਲੱਸਟਰ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਾੜੇ ਸੁਣਾਉਣ ਵਿਚ ਮੈਦੇਵਾਸ ਸਕੂਲ ਨੂੰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦੀ ਚੋਣ

ਦਿੜ੍ਹਬਾ ਮੰਡੀ, 13 ਫਰਵਰੀ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਘਨੌੜ ਰਾਜਪੂਤਾਂ ਵਿਖੇ ਹੋਈ | ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਦੱਸਿਆ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਯੂਨੀਅਨ ਦੀਆ ਇਕਾਈਆਂ ...

ਪੂਰੀ ਖ਼ਬਰ »

ਅਕਸ਼ੇ ਜਨਾਲੀਆ ਨੇ 84' ਦੇ ਦੰਗਿਆਂ ਦੇ ਦੋਸ਼ੀਆਂ ਨੰੂ ਸਜ਼ਾ ਦੇਣ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਰੁਪਿੰਦਰ ਸਿੰਘ ਸੱਗੂ) - ਭਾਰਤੀ ਜਨਤਾ ਪਾਰਟੀ ਦੇ ਯੂਥ ਮੋਰਚਾ ਦੇ ਕੌਮੀ ਆਗੂ ਸ੍ਰੀ ਅਕਸ਼ੇ ਜਨਾਲੀਆ ਨੇ ਬੀਤੇ ਦਿਨੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਇਕ ਮੁਲਾਕਾਤ ਕਰ ਕੇ 1984 ਦੇ ਸਿੱਖ ਦੰਗਿਆਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX