ਤਾਜਾ ਖ਼ਬਰਾਂ


ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ...
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਰਾਜਾਸਾਂਸੀ, 16 ਨਵੰਬਰ (ਹੇਰ) - ਅੱਜ ਇੰਡੀਗੋ ਰਾਹੀ ਦੁਬਈ ਤੋਂ ਆਏ ਪ੍ਰਦੀਪ ਸਿੰਘ ਵਾਸੀ ਲੁਧਿਆਣਾ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ ਦੇ ਨੋਟ ਬਰਾਮਦ ਕੀਤੇ ਗਏ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ....
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਰਾਏਪੁਰ, 16 ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ 2018 ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗੜਕਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ....
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਬੇਨਤੀ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਸੰਵਿਧਾਨ ਦੀ ਧਾਰਾ 370 ਦੀ ਵੈਧਤਾ ਵਾਲੀ ਪਟੀਸ਼ਨ 'ਤੇ ਅਪ੍ਰੈਲ 'ਚ ਸੁਣਵਾਈ ਕੀਤੀ ਜਾਵੇਗੀ....
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਨਵੀਂ ਦਿੱਲੀ, 16 ਨਵੰਬਰ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੱਲੋਂ 'ਚ ਸੀ.ਬੀ.ਆਈ ਦੇ ਆਂਧਰਾ ਪ੍ਰਦੇਸ਼ 'ਚ ਨਾ ਆਉਣ ਦੇਣ ਸਬੰਧੀ ਦਿੱਤੇ ਬਿਆਨ 'ਤੇ ਸੀ.ਬੀ.ਆਈ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਗੁਆਨਾ, 16 ਨਵੰਬਰ - ਵੈਸਟ ਇੰਡੀਜ਼ 'ਚ ਚੱਲ ਰਹੇ ਟੀ-20 ਮਹਿਲਾ ਵਿਸ਼ਵ ਕੱਪ ਦੌਰਾਨ ਗਰੁੱਪ ਬੀ ਵਿਚ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ 17 ਨਵੰਬਰ ਨੂੰ ਹੋਵੇਗਾ। ਭਾਰਤ...
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਮੁੰਬਈ, 16 ਨਵੰਬਰ- ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਜ ਮਹਿਲਾ ਆਯੋਗ ਵੱਲੋਂ ਨਾਨਾ ਪਾਟੇਕਰ ਨੂੰ ਜਾਰੀ ਕੀਤੇ ਨੋਟਿਸ 'ਤੇ ਪਾਟੇਕਰ ਦੇ ਵਕੀਲ ਅਨੀਕੇਤ ਨਿਕਮ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ ਅਤੇ ਸਚਾਈ ...
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਲਖਨਊ, 16 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ਼ੁੱਕਰਵਾਰ ਨੂੰ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਉਦਘਾਟਨ....
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਰਾਏਪੁਰ, 16 ਨਵੰਬਰ -ਕੇਂਦਰੀ ਮੰਤਰੀ ਰਾਜ ਵਰਧਨ ਸਿੰਘ ਰਾਠੌਰ ਨੇ ਜੈਪੁਰ 'ਚ ਭਾਜਪਾ ਦੇ ਪੱਖ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਰਾਜਸਥਾਨ ਹਮੇਸ਼ਾ ਤੋਂ ਹੀ ਭਾਜਪਾ ਦੇ ਨਾਲ ਰਿਹਾ ਹੈ। ਅੱਜ ਜਦੋਂ 20 ਰਾਜ ਭਾਜਪਾ ਦੇ ਨਾਲ ਹਨ ਤਾਂ ਇਹ ਭਾਜਪਾ ਅਤੇ ਪ੍ਰਧਾਨ ਮੰਤਰੀ ...
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਮਾਨ) - ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਪੁੱਛਗਿੱਛ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤਿੰਨ ਘਰਾਂ 'ਚ ਸ੍ਰੀ ਗੁਰੂ ਗ੍ਰੰਥ ਜੀ...
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਤਿੰਨ ਟਰੱਕ ਸਵਾਰ 4 ਕਿੱਲੋ ਅਫ਼ੀਮ ਸਮੇਤ ਕਾਬੂ

ਕੁੱਪ ਕਲਾਂ, ਅਹਿਮਦਗੜ੍ਹ, 13 ਫਰਵਰੀ (ਰਵਿੰਦਰ ਸਿੰਘ ਬਿੰਦਰਾ, ਰਵਿੰਦਰ ਪੁਰੀ)-ਥਾਣਾ ਸਦਰ ਅਹਿਮਦਗੜ੍ਹ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੰੂ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਪੁਲਿਸ ਨੇ ਤਿੰਨ ਟਰੱਕ ਸਵਾਰਾਂ ਨੰੂ 4 ਕਿੱਲੋ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕ ਨੂੰ ਲੈ ਕੇ ਲੋਕ ਸੰਘਰਸ਼ ਐਕਸ਼ਨ ਕਮੇਟੀ ਵਲੋਂ ਧਰਨਾ

ਧੂਰੀ, 13 ਫਰਵਰੀ (ਸੰਜੇ ਲਹਿਰੀ)-ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਵਲੋਂ ਧੂਰੀ-ਬਰਨਾਲਾ ਸੜਕ ਦੀ ਖਸਤਾ ਹਾਲਤ ਨੂੰ ਲੈਕੇ ਕੱਕੜਵਾਲ ਰੋਡ ਧੂਰੀ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਡਾ. ਅਨਵਰ ਭਸੌੜ ਨੇ ਕਿਹਾ ਕਿ ਧੂਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਚਾਰ ਕਾਬੂ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪੁਲਿਸ ਸੰਗਰੂਰ ਨੇ ਇਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੰੂ ਅਸਲੇ, ਇਕ ਕਾਰ ਅਤੇ ਮਾਰੂ ਹਥਿਆਰ ਕਿਰਚ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਇਨ੍ਹਾਂ ਦਾ ਇਕ ਹੋਰ ਸਾਥੀ ਭੱਜਣ ਵਿਚ ਸਫ਼ਲ ਹੋ ਗਿਆ ...

ਪੂਰੀ ਖ਼ਬਰ »

ਨੌਜਵਾਨਾਂ ਦੀ ਮੰਗ 'ਤੇ ਤਹਿਦਿਲ ਅਕੈਡਮੀ ਸ਼ੁਰੂ ਕਰੇਗਾ ਦੋ ਨਵੇਂ ਬੈਚ-ਸੁਖਵਿੰਦਰ ਸਿੰਘ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕੈਨੇਡਾ ਵਿਚ ਸਤੰਬਰ ਮਹੀਨੇ ਦੇ ਦਾਖ਼ਲਿਆਂ ਦੀਆਂ ਫਾਈਲਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਅਕੈਡਮੀ ਵਿਚ ਨੌਜਵਾਨਾਂ ਦੀ ਇਕੱਤਰਤਾ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਦੇਸੀ ਘਿਓ ਵੰਡਿਆ

ਸੰਗਰੂਰ, 13 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਐਾਟੀ ਡਰੱਗ ਫਾੳਾੂਡੇਸ਼ਨ ਦੇ ਪ੍ਰਧਾਨ ਸੁਖਵੀਰ ਸਿੰਘ ਸੁੱਖੀ ਐਨ.ਆਰ.ਆਈ. ਅਤੇ ਅਹੁਦੇਦਾਰਾਂ ਨੂੰ ਉਨ੍ਹਾਂ ਵੱਲੋਂ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਮੁਖੀ ਦਾ ਪੁਤਲਾ ਫੂਕਿਆ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਧਾਲੀਵਾਲ, ਭੁੱਲਰ) - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ਼.ਐਸ.) ਦੇ ਮੁਖੀ ਮੋਹਨ ਭਾਗਵਤ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਲੈ ਕੇ ਯੂਥ ਕਾਂਗਰਸੀ ਵਰਕਰਾਂ ਵਲੋਂ ਸਥਾਨਕ ਆਈ.ਟੀ.ਆਈ. ਚੌਾਕ ਵਿਚ ਵਿਧਾਨ ਸਭਾ ਹਲਕਾ ਸੁਨਾਮ ਦੇ ...

ਪੂਰੀ ਖ਼ਬਰ »

ਕਬੱਡੀ ਕੱਪ ਦੌਰਾਨ ਦਿੜ੍ਹਬਾ ਪਹਿਲਾ ਤੇ ਕਪਿਆਲ ਦੀ ਟੀਮ ਨੇ ਲਿਆ ਦੂਜਾ ਸਥਾਨ

ਭਵਾਨੀਗੜ੍ਹ, 13 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸ਼ਹੀਦ ਬਾਬਾ ਜਵੰਦ ਸਿੰਘ ਤੂਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਤੀਸਰਾ ਬੰਟੀ ਮੈਮੋਰੀਅਲ ਕਬੱਡੀ ਕੱਪ ਕਰਵਾਇਆ ਗਿਆ ਜਿਸ ਦਾ ਉਦਘਾਟਨ ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਕੀਤਾ | ਬਾਅਦ ਵਿਚ ਹੋਏ ਇਨਾਮ ...

ਪੂਰੀ ਖ਼ਬਰ »

ਟਾਈਟਲਰ ਨੰੂ ਗਿ੍ਫ਼ਤਾਰ ਕੀਤਾ ਜਾਵੇ-ਅਕਾਲੀ ਆਗੂ

ਛਾਹੜ, 13 ਫਰਵਰੀ (ਜਸਵੀਰ ਸਿੰਘ ਔਜਲਾ) - ਸੰਨ 1984 ਵਿਚ ਦਿੱਲੀ ਅੰਦਰ ਸਿੱਖ ਕਤਲੇਆਮ ਸਮੇਂ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕਰਨ ਦੇ ਬਿਆਨ ਤੋਂ ਬਾਅਦ ਹੁਣ ਜਗਦੀਸ਼ ਟਾਈਟਲਰ ਦੇ ਸਾਹਮਣੇ ਆਏ ਵੀਡੀਓ ਵਿਚ ਉਸ ਵਲੋਂ ਇਕ ਸੌ ਸਿੱਖਾਂ ...

ਪੂਰੀ ਖ਼ਬਰ »

ਧੂਰੀ 'ਚ ਨਗਰ ਕੌਾਸਲ ਦੀ ਜ਼ਿਮਨੀ ਚੋਣ ਲਈ 3 ਉਮੀਦਵਾਰਾਂ ਨੇ ਭਰੇ ਕਾਗ਼ਜ਼

ਧੂਰੀ, 13 ਫਰਵਰੀ (ਸੰਜੇ ਲਹਿਰੀ)-ਸਥਾਨਕ ਨਗਰ ਕੌਾਸਲ ਦੇ ਵਾਰਡ ਨੰ: 11 ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ ਤਿੰਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ | ਦੱਸਣਯੋਗ ਹੈ ਕਿ ਕੌਾਸਲਰ ਰਣ ਸਿੰਘ ਦੀ ਮੌਤ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਬੱਚਿਆਂ ਦੇ ਹਸਪਤਾਲ ਦਾ ਉਦਘਾਟਨ

ਧੂਰੀ, 13 ਫਰਵਰੀ (ਸੰਜੇ ਲਹਿਰੀ)-ਬੱਚਿਆਂ ਦੇ ਮਾਹਰ ਐਮ.ਡੀ. ਡਾ. ਗੌਰਵ ਮਲਿਕ ਵੱਲੋਂ ਧੂਰੀ ਵਿਖੇ ਖੋਲ੍ਹੇ ਗਏ ਬੱਚਿਆਂ ਦੇ ਹਸਪਤਾਲ ਚੰਡੀਗੜ੍ਹ ਚਾਈਲਡ ਕੇਅਰ ਸੈਂਟਰ ਦਾ ਉਦਘਾਟਨ ਸੰਗਰੂਰ ਦੇ ਏ.ਡੀ.ਸੀ. ਵਿਕਾਸ ਸ੍ਰੀ ਰਾਜਿੰਦਰ ਬੱਤਰਾ ਅਤੇ ਸਹਾਇਕ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਧੂਰੀ, 13 ਫਰਵਰੀ (ਸੁਖਵੰਤ ਸਿੰਘ ਭੁੱਲਰ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਧਰਮਪੁਰਾ ਮੁਹੱਲਾ ਧੂਰੀ ਵਿਖੇ ਬਾਬਾ ਦੀਪ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

320 ਦਿਨ ਦੇ ਅਰਸੇ 'ਚ ਹੀ 400 ਕਿਸਾਨਾਂ ਨੇ ਮੌਤ ਨੂੰ ਲਗਾਇਆ ਗਲੇ-ਕਿਸਾਨ ਆਗੂ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਸੰਗਰੂਰ ਦੇ ਵਿਚ ਵੀ ਸ਼ਿਵਰਾਤਰੀ ਦਾ ਤਿਉਹਾਰ ਸਾਰੇ ਭਾਈਚਾਰਿਆਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸੰਗਰੂਰ ਦੇ ਵੱਖ-ਵੱਖ ਮੰਦਰਾਂ ਸ਼ਿਵ ਰਾਮ ਮੰਦਰ, ...

ਪੂਰੀ ਖ਼ਬਰ »

ਲਹਿਰਾਗਾਗਾ ਨੇੜਲੇ ਪਿੰਡਾਂ ਨੂੰ ਪੁਲਿਸ ਥਾਣਾ ਲਹਿਰਾਗਾਗਾ ਨਾਲ ਜੋੜਣ ਦੀ ਮੰਗ

ਲਹਿਰਾਗਾਗਾ, 13 ਫਰਵਰੀ (ਅਸ਼ੋਕ ਗਰਗ) - ਕੁੱਝ ਵਰ੍ਹੇ ਪਹਿਲਾਂ ਪੁਲਿਸ ਥਾਣਿਆਂ ਦੀ ਹੋਈ ਹੱਦਬੰਦੀ ਤੋਂ ਕਈ ਪਿੰਡ ਦੇ ਲੋਕ ਬੇਹੱਦ ਪ੍ਰੇਸ਼ਾਨ ਹਨ | ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਕਈ ਪਿੰਡਾਂ ਨੂੰ ਪੁਲਿਸ ਥਾਣਾ ਛਾਜਲੀ, ਧਰਮਗੜ੍ਹ ਜਾਂ ਮੂਨਕ ਨਾਲ ਜੋੜ ਦਿੱਤਾ ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਜਗਦੀਸ਼ ਟਾਈਟਲਰ ਨੂੰ ਕਰ ਸਕਦੈ ਤਲਬ-ਰਾਏ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਆਲ ਇੰਡੀਆ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਕਮਿਸ਼ਨ ਦੀ 15 ਫਰਵਰੀ ਨੂੰ ਹੋਣ ਵਾਲੀ ਬੈਠਕ ਵਿਚ ਜਗਦੀਸ਼ ਟਾਈਟਲਰ ਦੀ ਪ੍ਰਸਾਰਿਤ ਹੋਈ ਸੀ.ਡੀ. ਬਾਰੇ ਵੀ ਵਿਚਾਰ ਕੀਤਾ ਜਾਵੇਗਾ ...

ਪੂਰੀ ਖ਼ਬਰ »

ਗੋਇਲ ਨੂੰ ਪਾਰਟੀ ਵਿਚੋਂ 6 ਸਾਲ ਲਈ ਕੱਢਿਆ

ਖਨੌਰੀ, 13 ਫਰਵਰੀ (ਰਾਜੇਸ਼ ਕੁਮਾਰ) -ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚੱਲਦੇ ਜ਼ਿਲ੍ਹਾ ਯੁਵਾ ਮੋਰਚਾ ਭਾਜਪਾ ਦੇ ਜਨਰਲ ਸਕੱਤਰ ਹੈਪੀ ਗੋਇਲ ਨੂੰ ਪਾਰਟੀ ਵਿਚੋਂ ਛੇ ਸਾਲ ਲਈ ਕੱਢ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਮੰਡਲ ਪ੍ਰਧਾਨ ਅਸ਼ੋਕ ਗੋਇਲ ...

ਪੂਰੀ ਖ਼ਬਰ »

ਸਬ-ਡਵੀਜ਼ਨ ਦਿੜ੍ਹਬਾ ਦੀ ਨਾ ਇਮਾਰਤ, ਸਟਾਫ਼ ਡੈਪੂਟੇਸ਼ਨ 'ਤੇ

ਦਿੜ੍ਹਬਾ ਮੰਡੀ, 13 ਫਰਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਨੂੰ ਸਬ-ਡਵੀਜਨ ਬਣਿਆ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ | ਪਰ ਸਬ-ਡਵੀਜਨ ਨੂੰ ਐਸ.ਡੀ.ਐਮ. ਅਤੇ ਹੋਰ ਪ੍ਰਸ਼ਾਸਨਿਕ ਅਮਲਾ, ਬਿਲਡਿੰਗ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਅਜੇ ਵੀ ਨਹੀਂ ਮਿਲੀਆਂ ਜਿਸ ਕਰਕੇ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਚਾਉਵਾਸ ਸਕੂਲ ਮੋਹਰੀ

ਜਖੇਪਲ, 13 ਫਰਵਰੀ (ਮੇਜਰ ਸਿੰਘ ਜਖੇਪਲ)-ਸਰਕਾਰੀ ਪ੍ਰਾਇਮਰੀ ਸਕੂਲ ਚੋਵਾਸ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਕਲੱਸਟਰ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਾੜੇ ਸੁਣਾਉਣ ਵਿਚ ਮੈਦੇਵਾਸ ਸਕੂਲ ਨੂੰ ਪਹਿਲਾ, ਹੰਬਲਵਾਲ ਨੂੰ ਦੂਜਾ (ਜਮਾਤ ਪਹਿਲੀ), ਦੂਜੀ ਜਮਾਤ ਵਿਚ ਧਾਲੀਵਾਲ ਨੇ ਪਹਿਲਾ, ਹੰਬਲਵਾਸ ਨੇ ਦੂਜਾ, ਤੀਜੀ ਜਮਾਤ ਵਿਚ ਜਖੇਪਲ ਵਾਸ ਨੂੰ ਪਹਿਲਾ, ਧਾਲੀਵਾਲ ਵਾਸ ਨੇ ਦੂਜਾ, ਚੌਥੀ ਜਮਾਤ ਵਿਚ ਧਾਲੀਵਾਲ ਵਾਸ ਨੇ ਪਹਿਲਾ, ਮੈਦੇਵਾਸ ਨੇ ਦੂਜਾ ਅਤੇ ਪੰਜਵੀਂ ਜਮਾਤ ਵਿਚ ਚਾਉਵਾਸ ਨੇ ਪਹਿਲਾ ਅਤੇ ਹੰਬਲਵਾਸ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਸੁੰਦਰ ਲਿਖਾਈ ਪੰਜਾਬੀ ਮੁਕਾਬਲੇ ਵਿਚ ਚਾਉਵਾਸ ਨੇ ਪਹਿਲਾ, ਜਖੇਪਲ ਵਾਸ ਨੇ ਦੂਜਾ, ਹਿੰਦੀ ਲਿਖਾਈ ਵਿਚ ਚਾਉਵਾਸ ਨੇ ਪਹਿਲਾ, ਉਗਰਾਹਾਂ ਨੇ ਦੂਜਾ, ਕਲਮ ਨਾਲ ਲਿਖਾਈ ਵਿਚ ਚਾਉਵਾਸ ਨੇ ਪਹਿਲਾ ਅਤੇ ਹੰਬਲਵਾਸ ਸਕੂਲ ਦੂਜੇ ਸਥਾਨ ਉੱਪਰ ਰਿਹਾ | ਪੰਜਾਬੀ ਪੜ੍ਹਨ ਦੇ ਮੁਕਾਬਲੇ ਵਿਚ (ਪਹਿਲੀ ਜਮਾਤ) ਹੰਬਲਵਾਸ ਨੇ ਪਹਿਲਾ, ਜਖੇਪਲ ਵਾਸ ਨੇ ਦੂਜਾ, ਦੂਸਰੀ ਕਲਾਸ ਹੰਬਲਵਾਸ ਨੇ ਪਹਿਲਾ, ਜਖੇਪਲ ਵਾਸ ਨੇ ਦੂਜਾ, ਤੀਜੀ ਤੋਂ ਪੰਜਵੀਂ ਕਲਾਸ ਦੇ ਨਤੀਜੇ ਵਿਚ ਹੰਬਲਵਾਸ ਨੇ ਪਹਿਲਾ, ਜਖੇਪਲ ਵਾਸ ਅਤੇ ਚਾਉਵਾਸ ਨੇ ਦੂਜਾ, ਹਿੰਦੀ ਦੇ ਚੌਥੀ ਜਮਾਤ ਵਿਚ ਉਗਰਾਹਾਂ ਨੇ ਪਹਿਲਾਂ, ਹੰਬਲਵਾਸ ਨੇ ਦੂਜਾ, ਹਿੰਦੀ ਦੇ ਚੌਥੀ ਜਮਾਤ ਵਿਚ ਉਗਰਾਹਾਂ ਨੇ ਪਹਿਲਾ, ਹੰਬਲਵਾਸ ਨੇ ਦੂਜਾ, ਪੰਜਵੀ ਕਲਾਸ ਵਿਚ ਉਗਰਾਹਾਂ ਨੇ ਪਹਿਲਾ ਅਤੇ ਹੰਬਲਵਾਸ ਨੇ ਦੂਜਾ, ਅੰਗਰੇਜੀ ਦੇ ਮੁਕਾਬਲਿਆਂ ਵਿਚ ਪਹਿਲੀ, ਦੂਜੀ ਜਮਾਤ ਵਿਚੋਂ ਹੰਬਲਵਾਸ ਨੇ ਪਹਿਲਾ, ਚਾਉਵਾਸ ਨੇ ਦੂਜਾ, ਤੀਜੀ ਜਮਾਤ ਵਿਚੋਂ ਜਖੇਪਲ ਵਾਸ ਨੇ ਪਹਿਲਾ, ਹੰਬਲਵਾਸ ਨੇ ਦੂਜਾ, ਚੌਥੀ ਅਤੇ ਪੰਜਵੀਂ ਜਮਾਤ ਵਿਚੋਂ ਚਾਉਵਾਸ ਸਕੂਲ ਪਹਿਲੇ ਅਤੇ ਹੰਬਲਵਾਸ ਸਕੂਲ ਦੂਜੇ ਸਥਾਨ ਉੱਪਰ ਰਿਹਾ | ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ (ਪੰਜਾਬੀ) ਵਿਚ ਚਾਉਵਾਸ ਦੇ ਰੁਪਿੰਦਰਜੀਤ ਸਿੰਘ ਨੇ ਪਹਿਲਾ ਅਤੇ ਹਿੰਦੀ ਦੇ ਮੁਕਾਬਲੇ ਵਿਚ ਹੰਬਲਵਾਸ ਦੇ ਸੁਰੇਸ਼ ਕਾਂਸਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ | ਇਸ ਮੌਕੇ ਜਗਦੀਸ਼ ਲਾਲ, ਹਰਦੀਪ ਸਿੰਘ, ਜਸਵੰਤ ਸਿੰਘ ਮੈਦੇਵਾਸ, ਕੁਲਦੀਪ ਸਿੰਘ, ਕਮਲਜੀਤ ਸਿੰਘ, ਤਰਵਿੰਦਰ ਕੁਮਾਰ, ਸੀ.ਐਮ.ਟੀ., ਰੇਨੂੰ ਬਾਲਾ, ਪਰਮਜੀਤ ਕੌਰ, ਮਮਤਾ ਰਾਣੀ, ਜਸਵੀਰ ਕੌਰ ਅਤੇ ਕੁਲਦੀਪ ਕੌਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨ ਯੂਨੀਅਨ ਦੀ ਇਕਾਈ ਦੀ ਚੋਣ

ਦਿੜ੍ਹਬਾ ਮੰਡੀ, 13 ਫਰਵਰੀ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਘਨੌੜ ਰਾਜਪੂਤਾਂ ਵਿਖੇ ਹੋਈ | ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਨੇ ਦੱਸਿਆ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਯੂਨੀਅਨ ਦੀਆ ਇਕਾਈਆਂ ...

ਪੂਰੀ ਖ਼ਬਰ »

ਅਕਸ਼ੇ ਜਨਾਲੀਆ ਨੇ 84' ਦੇ ਦੰਗਿਆਂ ਦੇ ਦੋਸ਼ੀਆਂ ਨੰੂ ਸਜ਼ਾ ਦੇਣ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਰੁਪਿੰਦਰ ਸਿੰਘ ਸੱਗੂ) - ਭਾਰਤੀ ਜਨਤਾ ਪਾਰਟੀ ਦੇ ਯੂਥ ਮੋਰਚਾ ਦੇ ਕੌਮੀ ਆਗੂ ਸ੍ਰੀ ਅਕਸ਼ੇ ਜਨਾਲੀਆ ਨੇ ਬੀਤੇ ਦਿਨੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਇਕ ਮੁਲਾਕਾਤ ਕਰ ਕੇ 1984 ਦੇ ਸਿੱਖ ਦੰਗਿਆਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX