ਤਾਜਾ ਖ਼ਬਰਾਂ


ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  13 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਬਬੀਰ ਅੱਤਵਾਦੀ ਫ਼ੰਡਾਂ ਨਾਲ ਸਬੰਧਿਤ 2007 ਦੇ ਮਨੀ ਲਾਂਡਰਿੰਗ ਮਾਮਲੇ ....
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  22 minutes ago
ਨਵੀਂ ਦਿੱਲੀ, 23 ਫਰਵਰੀ- ਜੰਮੂ ਕਸ਼ਮੀਰ ਤੋਂ ਤਬਾਦਲੇ ਕੀਤੇ ਜਾਣ ਤੋਂ ਬਾਅਦ ਆਪਣੀ ਡਿਊਟੀ ਕਰਨ ਤੇਲੰਗਾਨਾ ਜਾ ਰਹੇ ਸੀ.ਆਰ.ਪੀ.ਐਫ. ਦੇ ਇਕ ਜਵਾਨ ਦੇ ਲਾਪਤਾ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਜਵਾਨ .....
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  40 minutes ago
ਸ੍ਰੀਨਗਰ, 23 ਫਰਵਰੀ- ਜੰਮੂ ਕਸ਼ਮੀਰ ਦੀ ਸਰਹੱਦ ਦੇ ਨਾਲ ਲੱਗਦੇ ਨੌਸ਼ਹਿਰਾ ਅਤੇ ਸੁੰਦਰ ਬਨੀ ਖੇਤਰਾਂ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸਥਾਨਕ ਲੋਕਾਂ ਨੂੰ....
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  47 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 66 ਹੋ ਗਈ....
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਦਾ ਦੌਰਾ ਕਰਨਗੇ। ਇੱਥੇ ਉਹ ਟੋਂਕ ਜ਼ਿਲ੍ਹੇ ਤੋਂ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਦੇ ਰਾਜਸਥਾਨ 'ਚ ਅੱਜ ਦੁਪਹਿਰ ਤੱਕ ਪਹੁੰਚਣ...
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 1 hour ago
ਚੇਨਈ, 23 ਫਰਵਰੀ- ਤਾਮਿਲਨਾਡੂ 'ਚ ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਇੱਕ ਕਾਰ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ ਵਿਲੁੱਪੁਰਮ ਜ਼ਿਲ੍ਹੇ ਦੇ ਤਿੰਦਿਵਨਮ ਦੇ ਨਜ਼ਦੀਕ ਵਾਪਰਿਆ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ...
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 2 hours ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 2 hours ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 2 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 3 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਰੀਦਕੋਟ / ਮੁਕਤਸਰ

ਕਿਸਾਨਾਂ ਦੀਆਂ ਹੱਕੀ ਮੰਗਾਂ ਲਾਗੂ ਨਾ ਕਰਕੇ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ-ਕਿਸਾਨ ਆਗੂ

ਜੈਤੋ, 14 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕਰਕੇ ਸਮੇਂ ਦੀਆਂ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਜਿਸ ਕਰਕੇ ਆਰਥਿਕ ਤੰਗ ਦੇ ਚੱਲਦਿਆਂ ਕਰਜ਼ੇ ਦੀ ਵੱਡੀ ਮਾਰ ਕਾਰਨ ਅੱਜ ਦੇਸ਼ ਦਾ ਅੰਨਦਾਤਾ (ਕਿਸਾਨ) ...

ਪੂਰੀ ਖ਼ਬਰ »

ਅਕਾਸ਼ਦੀਪ ਸਮਾਜ ਸੇਵੀ ਸੰਸਥਾ ਵਲੋਂ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਮਲੋਟ, 14 ਫਰਵਰੀ (ਰਣਜੀਤ ਸਿੰਘ ਪਾਟਿਲ)-ਅਕਾਸ਼ਦੀਪ ਯਾਦਗਾਰੀ ਸਮਾਜ ਸੇਵੀ ਸੰਸਥਾ (ਰਜਿ:) ਮਲੋਟ ਵਲੋਂ ਪਿੰਡ ਮਲੋਟ ਵਿਖੇ ਅੱਖਾਂ ਦਾ 12ਵਾਂ ਵਿਸ਼ਾਲ ਚੈੱਕਅਪ ਤੇ ਆਪ੍ਰੇਸ਼ਨ ਲਗਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਅਤੇ ਕੀਰਤਨੀ ...

ਪੂਰੀ ਖ਼ਬਰ »

ਕੂੜੇ ਦੀ ਸੁਚੱਜੀ ਵਰਤੋਂ ਸਬੰਧੀ ਵਰਕਸ਼ਾਪ ਅੱਜ

ਫ਼ਰੀਦਕੋਟ, 14 ਫਰਵਰੀ (ਪੁਰਬਾ)-ਸ਼ਹਿਰ ਨਿਵਾਸੀਆਂ ਨੂੰ ਗਿੱਲਾ ਅਤੇ ਸੁੱਕੇ ਕੂੜੇ ਦੀ ਸਾਂਭ-ਸੰਭਾਲ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਵਰਤੋਂ 'ਚ ਲਿਆਉਣ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ 15 ਫਰਵਰੀ ...

ਪੂਰੀ ਖ਼ਬਰ »

5 ਕਿਲੋ 200 ਗਰਾਮ ਅਫ਼ੀਮ ਸਮੇਤ 3 ਵਿਅਕਤੀ ਕਾਬੂ

ਫ਼ਰੀਦਕੋਟ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਸੀ.ਆਈ. ਸਟਾਫ਼ ਨੇ ਸ਼ਿਵਰਾਤਰੀ ਦੇ ਸਬੰਧ 'ਚ ਕੀਤੀ ਗਈ ਨਾਕੇਬੰਦੀ ਦੌਰਾਨ 3 ਨੌਜਵਾਨਾਂ ਤੋਂ 5 ਕਿਲੋ 700 ਗਰਾਮ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਦੇ ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ...

ਪੂਰੀ ਖ਼ਬਰ »

ਕੈਂਸਰ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ

ਬਰਗਾੜੀ, 14 ਫਰਵਰੀ (ਗੋਂਦਾਰਾ)-ਪਿਛਲੇ ਦਿਨੀਂ ਸੁਖਦੇਵ ਸਿੰਘ ਪੁੱਤਰ ਰਾਮ ਚੰਦਰ ਬਰਗਾੜੀ ਨਿਵਾਸੀ ਦੀ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਇਹ ਬਹੁਤ ਹੀ ਗ਼ਰੀਬ ਪਰਿਵਾਰ ਹੈ ਅਤੇ ਇਸ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ | ਪਰਿਵਾਰ ਦੀ ਇਸ ਹਾਲਤ ਨੂੰ ਧਿਆਨ ...

ਪੂਰੀ ਖ਼ਬਰ »

ਸਮੇਂ ਦੀ ਕਦਰ ਤੇ ਅਨੁਸ਼ਾਸਨ ਦੀ ਪਾਲਣਾ ਕਰਨ ਵਾਲੇ ਬੱਚੇ ਕਾਮਯਾਬ ਹੁੰਦੇ ਹਨ-ਕੌਸ਼ਲ

ਪੰਜਗਰਾਈਾ ਕਲਾਂ, 14 ਫਰਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਕੱਕੜ ਪਰਿਵਾਰ ਦੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸ਼ੁਰੂ

ਸਾਦਿਕ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਨੇੜਲੇ ਪਿੰਡ ਸ਼ੇਰ ਸਿੰਘ ਵਾਲਾ ਦੇ ਬਾਬਾ ਫ਼ਰੀਦ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੀ ਸਰਪੰਚ ਦੇ ਪਤੀ ਮਨਜਿੰਦਰਪਾਲ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਇਸ ਪਿੰਡ 'ਚ ...

ਪੂਰੀ ਖ਼ਬਰ »

ਦੋ ਸਾਲ ਦਾ ਗੈਪ ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਜੋ ਕਿ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਇਕ ਮਸ਼ਹੂਰ ਸੰਸਥਾ ਹੈ, ਨੇ ਅਰਸ਼ਦੀਪ ਸਿੰਘ ਪੁੱਤਰ ਅਮਰਦੀਪ ਸਿੰਘ ਵਾਸੀ ਲੁਧਿਆਣਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 15 ਦਿਨਾਂ ਵਿਚ ...

ਪੂਰੀ ਖ਼ਬਰ »

ਲੋਕ ਮਸਲੇ ਹੱਲ ਕਰਵਾਉਣ ਲਈ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ-ਆਪ ਆਗੂ

ਫ਼ਰੀਦਕੋਟ, 14 ਫ਼ਰਵਰੀ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਅੱਜ ਇੱਥੇ ਪਾਰਟੀ ਦੇ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਸਨਕਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਤੋਂ ਆਮ ...

ਪੂਰੀ ਖ਼ਬਰ »

ਤਿ੍ਵੇਣੀ ਲਾ ਕੇ ਮਨਾਇਆ ਜਨਮ ਦਿਨ

ਫ਼ਰੀਦਕੋਟ, 14 ਫਰਵਰੀ (ਪੁਰਬਾ)-ਉੱਘੇ ਕੁਦਰਤ ਪ੍ਰੇਮੀ ਸਤੀਸ਼ ਕੁਮਾਰ ਨੇ ਆਪਣਾ ਜਨਮ ਦਿਨ ਵਾਤਾਵਰਨ ਭਲਾਈ ਲਈ ਕੰਮ ਕਰ ਰਹੀ 'ਬੀੜ' ਸੁਸਾਇਟੀ ਨਾਲ ਮਿਲ ਕੇ ਮਨਾਇਆ | ਇਸ ਮੌਕੇ 'ਤੇ ਉਨ੍ਹਾਂ ਵਲੋਂ ਖਿਡਾਰੀਆਂ ਦੀ ਮਦਦ ਨਾਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਨਿੰਮ, ਬੋਹੜ ...

ਪੂਰੀ ਖ਼ਬਰ »

'ਅਸਲ ਸੱਭਿਆਚਾਰ ਨੂੰ ਅਪਣਾਉਣਾ ਹੀ ਜ਼ਿੰਦਗੀ ਦਾ ਮੂਲ ਆਧਾਰ' ਵਿਸ਼ੇ 'ਤੇ ਸੈਮੀਨਾਰ

ਸਾਦਿਕ, 14 ਫਰਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ 'ਚ ਅਸਲ ਸੱਭਿਆਚਾਰ ਨੂੰ ਅਪਣਾਉਣਾ ਹੀ ਜ਼ਿੰਦਗੀ ਦਾ ਮੂਲ ਆਧਾਰ ਹੈ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਮਾਤਾ ਦੀ ਯਾਦ 'ਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਬਰਗਾੜੀ, 14 ਫਰਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਵਿਖੇ ਅਧਿਆਪਕ ਦੀਪਕ ਕੁਮਾਰ ਅਤੇ ਧੀਰਜ ਕੁਮਾਰ ਵਲੋਂ ਆਪਣੀ ਮਾਤਾ ਸੁਰਿੰਦਰ ਕੁਮਾਰੀ ਦੀ ਯਾਦ ਵਿਚ ਸਕੂਲ ਦੇ ਸਮੂਹ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਸਕੂਲ ਮੁਖੀ ਪਰਮਜੀਤ ਕੌਰ ਭੱਟੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਲੋੜਵੰਦਾਂ ਨੂੰ ਕੱਪੜੇ ਵੰਡੇ

ਕੋਟਕਪੂਰਾ, 14 ਫ਼ਰਵਰੀ (ਮੋਹਰ ਸਿੰਘ ਗਿੱਲ)-ਅਲਾਇੰਸ ਕਲੱਬ ਕੋਟਕਪੂਰਾ ਵਿਸ਼ਵਾਸ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਗ਼ਰੀਬਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਗਰਮ ਕੱਪੜੇ ਵੰਡੇ ਗਏ ¢ ਕਲੱਬ ਦੇ ਪ੍ਰਧਾਨ ਚਰਨ ਦਾਸ ਗਰਗ ਦੀ ਰਹਿਨੁਮਾਈ ਹੇਠ ਸਾਰੇ ਅਹੁਦੇਦਾਰਾਂ ਅਤੇ ਸਮੂਹ ਮੈਂਬਰ ਨੇ 14 ਫ਼ਰਵਰੀ ਨੂੰ ਦੁਨੀਆ ਵਿਚ ਪਿਆਰ ਦੇ ਦਿਨ ਵਜੋਂ ਮਨਾਏ ਜਾਂਦੇ 'ਵੈਲੇਨਟਾਈਨ ਡੇ' ਨੂੰ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸ਼ਹੀਦ ਸਾਥੀਆਂ ਦੀਆਂ ਕੁਰਬਾਨੀਆਂ ਦੇ ਨਾਂਅ ਕਰਦਿਆਂ ਸ਼ਰਧਾਂਜਲੀ ਦਿੱਤੀ ¢ ਇਸ ਮੌਕੇ ਵੱਡੀ ਗਿਣਤੀ ਵਿਚ ਝੁੱਗੀ ਝੌਾਪੜੀ ਦੇ ਪਰਿਵਾਰਾਂ ਅਤੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ ¢ ਕਲੱਬ ਦੇ ਇਸ ਪ੍ਰਾਜੈਕਟ ਦੀ ਸ਼ਹਿਰ ਵਾਸੀਆਂ ਨੇ ਖ਼ੂਬ ਸ਼ਲਾਘਾ ਕੀਤੀ ¢ ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਉਦੇ ਰੰਦੇਵ, ਖ਼ਜ਼ਾਨਚੀ ਚੰਦਰ ਗਰਗ, ਪ੍ਰੈੱਸ ਸਕੱਤਰ ਸਤਨਾਮ ਸਿੰਘ, ਪ੍ਰਾਜੈਕਟ ਇੰਚਾਰਜ ਜਗਦੀਸ਼ ਕਪੂਰ, ਚੰਦਰ ਅਰੋੜਾ, ਫ਼ਸਟ ਵੀ.ਪੀ. ਰਕੇਸ਼ ਅਰੋੜਾ, ਸੈਕੰਡ ਵੀ.ਪੀ. ਵਿਨੋਦ ਸ਼ਰਮਾ, ਐਡਵਾਈਜ਼ਰ ਜਤਿੰਦਰ ਚਾਵਲਾ, ਜਗਦੀਸ਼ ਛਾਬੜਾ, ਡਾ. ਰਣਜੀਤ ਸਿੰਘ ਸਿੱਧੂ, ਐਡਵੋਕੇਟ ਅਸੀਸ ਬਿੱਲਾ ਅਤੇ ਮੈਂਬਰ ਹਰਜੀਤ ਬਰਾੜ, ਮਨਵੀਰ ਰੰਗਾ, ਮੋਹਿਤ ਮਹਿਤਾ, ਪਵਨ ਭਾਰਤੀ, ਹਰਵਿੰਦਰ ਅਰੋੜਾ, ਵਿਕਰਮਜੀਤ ਸਿੰਘ, ਸੁਖਵਿੰਦਰਪਾਲ ਸਿੰਘ ਹੈਲੀ, ਧਰਮਪਾਲ ਗਾਬਾ ਆਦਿ ਹਾਜ਼ਰ ਸਨ |
ਕਲੱਬਾਂ ਦੀ ਸਾਂਝੀ ਮੀਟਿੰਗ ਹੋਈ
ਬਰਗਾੜੀ, 14 ਫਰਵਰੀ (ਸ਼ਰਮਾ)-ਪਿੰਡ ਬਹਿਬਲ ਖੁਰਦ ਨਿਆਮੀਵਾਲਾ ਦੀਆਂ ਸਮਾਜ ਸੇਵੀ ਸੰਸਥਾਵਾਂ ਸਹਿਯੋਗ ਮੰਚ ਅਤੇ ਗੁਰਮੇਲ ਸਪੋਰਟਸ ਕਲੱਬ ਦੀ ਸਾਂਝੀ ਮੀਟਿੰਗ ਸਹਿਯੋਗ ਮੰਚ ਦੇ ਪ੍ਰਧਾਨ ਕਾਮਰੇਡ ਮੇਜਰ ਸਿੰਘ ਨਿਆਮੀਵਾਲਾ ਅਤੇ ਗੁਰਮੇਲ ਸਪੋਰਟਸ ਕਲੱਬ ਦੇ ਪ੍ਰਧਾਨ ਅਰਸ਼ਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਾਕਿਸਤਾਨ ਦੀ ਮਨੁੱਖੀ ਅਧਿਕਾਰਾਂ ਲਈ ਨਾਮਵਰ ਕੰਮ ਕਰਨ ਵਾਲੀ ਪ੍ਰਸਿੱਧ ਸਮਾਜ ਸੇਵੀ ਵਕੀਲ ਅਸਮਾ ਜਹਾਂਗੀਰ ਨਮਿਤ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਵਲੋਂ ਕੀਤੇ ਮਨੁੱਖੀ ਅਧਿਕਾਰਾਂ ਲਈ ਕੰਮਾਂ ਦੀ ਸ਼ਲਾਘਾ ਕੀਤੀ ਗਈ | ਬਵਲਾਰਆਂ ਕਿਹਾ ਕਿ ਜੋ ਸਰਕਾਰਾਂ ਮਨੁੱਖੀ ਅਧਿਕਾਰਾਂ ਦਾ ਘਾਣ ਕਰਦੀਆਂ ਹਨ ਉਨ੍ਹਾਂ ਵਿਰੁੱਧ ਉੱਥੋਂ ਦੀ ਜਨਤਾ ਸੰਘਰਸ਼ ਕਰਦੀ ਹੈ | ਇਸ ਮੌਕੇ ਪਿੰਡ ਦੇ ਹੋਰ ਸਾਂਝੇ ਸਮਾਜ ਸੇਵੀ ਕੰਮ ਕਰਨ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਹਰਬੰਸ ਸਿੰਘ ਕਾਲਾ ਨੰਬਰਦਾਰ, ਸੁਖਜਿੰਦਰ ਸਿੰਘ ਜ਼ੈਲਦਾਰ, ਬਲਵੀਰ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਕਮੇਟੀ, ਜਗਮੀਤ ਸਿੰਘ ਆਦਿ ਹਾਜ਼ਰ ਸਨ |
ਪਿ੍ੰ. ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ 18 ਨੂੰ
ਫ਼ਰੀਦਕੋਟ, 14 ਫਰਵਰੀ (ਸ. ਰਿਪੋ.)-ਸਿੱਖਿਆ ਜਗਤ 'ਚ ਜਾਨੀ ਮਾਨੀ ਸ਼ਖ਼ਸੀਅਤ ਪਿ੍ੰਸੀਪਲ ਸ਼ਵਿੰਦਰ ਸਿੰਘ ਚੱਢਾ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ , ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 18 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਹਰਿੰਦਰ ਨਗਰ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਹੋਵੇਗੀ | ਪਿ੍ੰਸੀਪਲ ਸੁਰੇਸ਼ ਅਰੋੜਾ, ਪਿ੍ੰਸੀਪਲ ਰਾਜੇਸ਼ ਸ਼ਰਮਾ, ਪਿ੍ੰਸੀਪਲ ਨਵਦੀਪ ਸ਼ਰਮਾ, ਸੇਵਾ-ਮੁਕਤ ਮੁੱਖ ਅਧਿਆਪਕ ਕੁਲਦੀਪ ਚੰਦਰ ਸ਼ਰਮਾ, ਮੁੱਖ ਅਧਿਆਪਕ ਅਵਤਾਰ ਸਿੰਘ, ਅਧਿਆਪਕ ਆਗੂ ਗੁਰਪ੍ਰੀਤ ਸਿੰਘ ਰੰਧਾਵਾ, ਲੈਕ. ਹਰਜੀਤ ਸਿੰਘ, ਸਰਬਜੀਤ ਸਿੰਘ, ਖੇਡ ਅਫ਼ਸਰ ਰਣਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਕਰਮ ਸਿੰਘ, ਕਰਮਜੀਤ ਸਿੰਘ ਬੇਦੀ, ਓਮ ਪ੍ਰਕਾਸ਼, ਪਿ੍ੰਸੀਪਲ ਰਾਮ ਨਾਥ ਵਰਮਾ, ਦਰਸ਼ਨ ਸਿੰਘ ਲੈਕਚਰਾਰ, ਪਿ੍ੰਸੀਪਲ ਹਰੀਸ਼ ਮੌਾਗਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਸ: ਚੱਢਾ ਦੇ ਪੁਰਾਣੇ ਵਿਦਿਆਰਥੀ ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਕਿਹਾ ਕਿ ਪਿ੍ੰਸੀ. ਚੱਢਾ ਦੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |


ਖ਼ਬਰ ਸ਼ੇਅਰ ਕਰੋ

ਕੋਟਕਪੂਰੇ ਦੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹਾਲਤ ਤਰਸਯੋਗ ਲੰਮੇ ਸਮੇਂ ਤੋਂ ਪਿ੍ੰਸੀਪਲ ਦੀ ਅਸਾਮੀ ਖ਼ਾਲੀ, ਸਿਰਫ਼ 6 ਲੈਕਚਰਾਰ ਹੀ ਪੱਕੇ

ਕੋਟਕਪੂਰਾ, 14 ਫਰਵਰੀ (ਮੇਘਰਾਜ)-ਇਲਾਕੇ ਦੀ ਲੋੜ ਨੂੰ ਮੁੱਖ ਰੱਖਦਿਆਂ 1982 'ਚ ਨਗਰ ਕੌਾਸਲ ਕੋਟਕਪੂਰਾ ਨੇ ਸਥਾਨਕ ਬਠਿੰਡਾ ਰੋਡ 'ਤੇ ਕਰੀਬ 15 ਏਕੜ ਜ਼ਮੀਨ 'ਚ ਸ਼ਹੀਦ ਭਗਤ ਸਿੰਘ ਡਿਗਰੀ ਕਾਲਜ ਦੀ ਸਥਾਪਨਾ ਕੀਤੀ ਸੀ ਜਿਸ ਦੇ ਆਰੰਭ ਸਮੇਂ ਸ਼ੁਰੂ ਕੀਤੀਆਂ ਗਈਆਂ ਆਰਟਸ ਦੀਆਂ ...

ਪੂਰੀ ਖ਼ਬਰ »

ਬੂਟੇ ਲਾਉਣਾ ਹਰ ਮਨੁੱਖ ਦਾ ਫ਼ਰਜ਼-ਪਿ੍ੰਸੀ: ਗਿੱਲ

ਜੈਤੋ, 14 ਫਰਵਰੀ (ਗਾਬੜੀਆ)-ਵੱਧ ਤੋਂ ਵੱਧ ਪੌਦੇ ਲਾਉਣਾ ਹਰ ਮਨੁੱਖ ਦਾ ਪਹਿਲਾ ਫ਼ਰਜ਼ ਬਣਦਾ ਹੈ ਕਿਉਂਕਿ ਪੌਦੇ ਲਾਉਣਾ ਸਾਡਾ ਸਾਰਿਆਂ ਦਾ ਇਖ਼ਲਾਕੀ ਫ਼ਰਜ਼ ਤੇ ਸਮੇਂ ਦੀ ਮੁੱਖ ਮੰਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮੇਆਣਾ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਮੰਡੀ ਲੱਖੇਵਾਲੀ, 14 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕੇ ਸ਼ੇਰੇਵਾਲਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਯਾਦਗਾਰੀ ਹੋ ਨਿੱਬੜਿਆ | ਤਿੰਨੇ ਦਿਨ ਸਿੱਖ ਵਿਰਸੇ ਅਤੇ ਸਿੱਖ ਕੌਮ ਦੇ ਚਲੰਤ ਮਾਮਲਿਆਂ ਸਬੰਧੀ ਬੁਲਾਰਿਆਂ ਨੇ ਰੌਸ਼ਨੀ ਪਾਈ ਤੇ ਕੌਮ ਦੇ ...

ਪੂਰੀ ਖ਼ਬਰ »

ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਵਿਖੇ ਨੌਜਵਾਨ ਸਪੋਰਟਸ ਕਲੱਬ ਨੇ ਤੀਜਾ ਸਤਨਾਮ ਸਿੰਘ ਸੱਤੂ ਯਾਦਗਾਰੀ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ | ਇਸ ਟੂਰਨਾਮੈਂਟ ਵਿਚ ਥੇੜ੍ਹੀ, ਕਰਮਗੜ੍ਹ, ਸ਼ਹਿਰ ਮਲੋਟ, ਸਰਦਾਰਪੁਰਾ, ਪਿੰਡ ਮਲੋਟ, ਦਾਨੇਵਾਲਾ, ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰ: 2 ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸੇਵਾ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰ: 2 ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸੇਵਾ ...

ਪੂਰੀ ਖ਼ਬਰ »

ਮਿਮਿਟ 'ਚ ਦੋ ਰੋਜ਼ਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਮਿਮਿਟ ਕਾਲਜ ਵਲੋਂ ਆਪਣੀ ਸਲਾਨਾ 11ਵੀਂ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ , ਦੇ ਇਨਾਮ ਵੰਡ ਸਮਾਗਮ ਵਿਚ ਇਕਬਾਲ ਸਿੰਘ ਐੱਸ.ਪੀ. ਮਲੋਟ ਬਤੌਰ ਮੁੱਖ ਮਹਿਮਾਨ ਅਤੇ ਅਮਨਪ੍ਰੀਤ ਸਿੰਘ ਭੱਟੀ ਵਿਸ਼ੇਸ਼ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ, ਗਿੱਦੜਬਾਹਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਕੀਤੀ ਗਈ | ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਚਾਂਦੀ ਦਾ ਤਗਮਾ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਕਿੱਕ ਬਾਕਸਿੰਗ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ ਵਿਚ ਪੰਜਾਬ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਮੌਕੇ ਹਵਨ ਯੱਗ ਅਤੇ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭੁੱਲਰ ਕਾਲੋਨੀ ਗਲੀ ਨੰਬਰ 7 ਵਿਖੇ ਸਥਿਤ ਜੈ ਮਾਂ ਚਿੰਤਪੂਰਨੀ ਮੰਦਿਰ ਵਿਚ ਮਹਾਂਸ਼ਿਵਰਾਤਰੀ ਮੌਕੇ ਚੱਲ ਰਹੇ ਦੋ ਦਿਨਾਂ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਮੌਕੇ ਹਵਨ ਯੱਗ ਕਰਵਾਇਆ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 14 ਫ਼ਰਵਰੀ (ਸੇਖੋਂ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਮੰਡੀ ਦੇ ਮੁੱਖ ਬਾਜ਼ਾਰ 'ਚ ਝਾਕੀਆਂ ਕੱਢ ਕੇ ਦਿਹਾੜੇ ਦੇ ਪਲ ਲੋਕਾਂ ਨਾਲ ਸਾਂਝੇ ਕੀਤੇ ਗਏ, ਸਮਾਰੋਹ ਤੇ ਝਾਕੀਆਂ ਦੀ ...

ਪੂਰੀ ਖ਼ਬਰ »

'ਪਿਉਰੀ ਕ੍ਰਿਕਟ ਕੱਪ' ਦਾ ਉਦਘਾਟਨ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿਉਰੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 'ਪਿਉਰੀ ਕ੍ਰਿਕਟ ਕੱਪ' ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਕੁਲਵਿੰਦਰ ਸਿੰਘ ਫਕਰਸਰ ਅਤੇ ਹੈੱਡ ...

ਪੂਰੀ ਖ਼ਬਰ »

2 ਦਿਨਾ ਧਾਰਮਿਕ ਸਮਾਗਮ ਸ਼ੁਰੂ

ਮੰਡੀ ਲੱਖੇਵਾਲੀ, 14 ਫ਼ਰਵਰੀ (ਸੇਖੋਂ)-ਪਿੰਡ ਭਾਗਸਰ ਵਿਖੇ 2 ਰੋਜ਼ਾ ਧਾਰਮਿਕ ਸਮਾਗਮ ਨਵਾਂ ਗੁਰਦੁਆਰਾ ਸਾਹਿਬ ਪਿੰਡ ਭਾਗਸਰ ਵਿਖੇ ਸ਼ੁਰੂ ਹੋ ਗਿਆ ਹੈ | 15 ਫ਼ਰਵਰੀ ਦਿਨ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ 'ਚ ...

ਪੂਰੀ ਖ਼ਬਰ »

ਸਿੱਧ ਸ਼ਿਵ ਸ਼ਨੀ ਮੰਦਰ 'ਚ ਮਹਾਸ਼ਿਵਰਾਤਰੀ ਮਨਾਈ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਹਰਮਹਿੰਦਰ ਪਾਲ)-ਬੀਤੇ ਦਿਨ ਸਥਾਨਕ ਸਿੱਧ ਸ਼ਿਵ ਸ਼ਨੀ ਮੰਦਰ 'ਚ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਾਈਕਲ ਯਾਤਰਾ ਕਰਕੇ ਹਰਿਦੁਆਰ ਤੋਂ ਲਿਆਂਦੀ ਗਈ ਕਾਵੜ ਜਲ ਭਜਨ ਕਰਕੇ ਸ਼ਿਵਿਲੰਗ 'ਤੇ ਚੜ੍ਹਾਇਆ ਗਿਆ | ਸਾਰਾ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX