ਤਾਜਾ ਖ਼ਬਰਾਂ


ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  about 1 hour ago
ਮਾਧੋਪੁਰ ,24 ਸਤੰਬਰ (ਨਰੇਸ਼ ਮਹਿਰਾ) - ਮਾਧੋਪੁਰ ਖੇਤਰ ਵਿਚ ਹੋਈ ਭਾਰੀ ਬਾਰਸ਼ ਦੇ ਚਲਦੇ ਮਾਧੋਪੁਰ ਹੈੱਡ ਵਰਕਸ ਤੋਂ ਅੱਜ 25650 ਹਜ਼ਾਰ ਕਿਉਸਕ ਪਾਣੀ ਡਾਊਨ ਸਟ੍ਰੀਮ ਮਤਲਬ ਪਾਕਿਸਤਾਨ ਨੂੰ ਪਾਣੀ ਛਡਿਆ ਜਾ ਰਿਹਾ ਹੈ ...
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  about 2 hours ago
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 525.65 ਮੀਟਰ ਤੱਕ ਪਹੁੰਚ ਗਿਆ ਜੋ ਕਿ ਅੱਜ ਤੱਕ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ 525.25 ਰਿਕਾਰਡ ਕੀਤਾ...
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 2 hours ago
ਤਪਾ ਮੰਡੀ,24 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਪਾ ਮੰਡੀ ਅਤੇ ਨਾਲ ਲੱਗਦੇ ਆਸ ਪਾਸ ਦੇ ਇਲਾਕਿਆਂ ਵਿਚ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  about 2 hours ago
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕੀਤੀ ਜਾਣ ਵਾਲੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  about 2 hours ago
ਫ਼ਾਜ਼ਿਲਕਾ, 24 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ 'ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ....
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  about 3 hours ago
ਚੰਡੀਗੜ੍ਹ, 24 ਸਤੰਬਰ- ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੈਦਾ ਹੋਏ ਸੰਕਟਕਾਲੀਨ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਨੇ ਸੂਬੇ 'ਚ ....
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  about 4 hours ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  about 4 hours ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  about 5 hours ago
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ 'ਚ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਹਵਾਵਾਂ ਨੇ ਕਈ ਥਾਵਾਂ 'ਤੇ ਅਗੇਤੀ ਕਿਸਮ ਦੀਆਂ ਪੱਕਣ ਕਿਨਾਰੇ ਆਈਆਂ ਝੋਨੇ ਦੀਆਂ ਫ਼ਸਲਾਂ ਨੂੰ ਵਿਛਾ ਕੇ ਰੱਖ ਦਿੱਤਾ ਹੈ, ਜਿਸ ਨਾਲ ਝਾੜ 'ਤੇ ਬੁਰਾ ਅਸਰ ਪਵੇਗਾ...
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਸ਼ਿਮਲਾ, 24 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਉੱਥੇ ਹੀ ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  about 5 hours ago
ਮਾਹਿਲਪੁਰ 24 ਸਤੰਬਰ ( ਦੀਪਕ ਅਗਨੀਹੋਤਰੀ)- ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਲਾਲਵਣ ਵਿਖੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਦਰਜਨ ਦੇ ਕਰੀਬ ਘਰ ਡਿੱਗ ਪਏ। ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਅਜੇ ਤੱਕ...
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  about 5 hours ago
ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)- ਭਾਰੀ ਮੀਂਹ ਕਾਰਨ ਪਿੰਡ ਲੁਹਾਰਾ ਦੇ ਨਜ਼ਦੀਕ ਅੱਜ ਇੱਕ ਡੇਅਰੀ ਦੀ ਛੱਤ ਡਿੱਗਣ ਕਾਰਨ 15 ਪਸ਼ੂ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ 'ਚੋਂ 5 ਪਸ਼ੂਆਂ ਦੀ ਮੌਤ ਹੋ ਗਈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਰਾਹਤ ਕਾਰਜ...
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  about 5 hours ago
ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ 'ਚ ਬੀਤੇ ਕੱਲ੍ਹ ਹੋਈ ਤੇਜ਼ ਬਾਰਿਸ਼ ਕਾਰਨ ਇਸ ਪਰਿਵਾਰ ਦੇ ਦੋਵਾਂ ਕਮਰਿਆਂ ਦੀਆਂ ਛੱਤਾਂ ਡਿੱਗ ਗਈਆਂ, ਜਿਸ ਕਾਰਨ ਘਰ ਦੇ ਮੁਖੀ ਪਤੀ ਪਤਨੀ ਦੇ ...
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  about 6 hours ago
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  about 6 hours ago
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਰੀਦਕੋਟ / ਮੁਕਤਸਰ

ਕਿਸਾਨਾਂ ਦੀਆਂ ਹੱਕੀ ਮੰਗਾਂ ਲਾਗੂ ਨਾ ਕਰਕੇ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ-ਕਿਸਾਨ ਆਗੂ

ਜੈਤੋ, 14 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕਰਕੇ ਸਮੇਂ ਦੀਆਂ ਸਰਕਾਰਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਜਿਸ ਕਰਕੇ ਆਰਥਿਕ ਤੰਗ ਦੇ ਚੱਲਦਿਆਂ ਕਰਜ਼ੇ ਦੀ ਵੱਡੀ ਮਾਰ ਕਾਰਨ ਅੱਜ ਦੇਸ਼ ਦਾ ਅੰਨਦਾਤਾ (ਕਿਸਾਨ) ...

ਪੂਰੀ ਖ਼ਬਰ »

ਅਕਾਸ਼ਦੀਪ ਸਮਾਜ ਸੇਵੀ ਸੰਸਥਾ ਵਲੋਂ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਮਲੋਟ, 14 ਫਰਵਰੀ (ਰਣਜੀਤ ਸਿੰਘ ਪਾਟਿਲ)-ਅਕਾਸ਼ਦੀਪ ਯਾਦਗਾਰੀ ਸਮਾਜ ਸੇਵੀ ਸੰਸਥਾ (ਰਜਿ:) ਮਲੋਟ ਵਲੋਂ ਪਿੰਡ ਮਲੋਟ ਵਿਖੇ ਅੱਖਾਂ ਦਾ 12ਵਾਂ ਵਿਸ਼ਾਲ ਚੈੱਕਅਪ ਤੇ ਆਪ੍ਰੇਸ਼ਨ ਲਗਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਅਤੇ ਕੀਰਤਨੀ ...

ਪੂਰੀ ਖ਼ਬਰ »

ਕੂੜੇ ਦੀ ਸੁਚੱਜੀ ਵਰਤੋਂ ਸਬੰਧੀ ਵਰਕਸ਼ਾਪ ਅੱਜ

ਫ਼ਰੀਦਕੋਟ, 14 ਫਰਵਰੀ (ਪੁਰਬਾ)-ਸ਼ਹਿਰ ਨਿਵਾਸੀਆਂ ਨੂੰ ਗਿੱਲਾ ਅਤੇ ਸੁੱਕੇ ਕੂੜੇ ਦੀ ਸਾਂਭ-ਸੰਭਾਲ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਵਰਤੋਂ 'ਚ ਲਿਆਉਣ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ 15 ਫਰਵਰੀ ...

ਪੂਰੀ ਖ਼ਬਰ »

5 ਕਿਲੋ 200 ਗਰਾਮ ਅਫ਼ੀਮ ਸਮੇਤ 3 ਵਿਅਕਤੀ ਕਾਬੂ

ਫ਼ਰੀਦਕੋਟ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਸੀ.ਆਈ. ਸਟਾਫ਼ ਨੇ ਸ਼ਿਵਰਾਤਰੀ ਦੇ ਸਬੰਧ 'ਚ ਕੀਤੀ ਗਈ ਨਾਕੇਬੰਦੀ ਦੌਰਾਨ 3 ਨੌਜਵਾਨਾਂ ਤੋਂ 5 ਕਿਲੋ 700 ਗਰਾਮ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਦੇ ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ...

ਪੂਰੀ ਖ਼ਬਰ »

ਕੈਂਸਰ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ

ਬਰਗਾੜੀ, 14 ਫਰਵਰੀ (ਗੋਂਦਾਰਾ)-ਪਿਛਲੇ ਦਿਨੀਂ ਸੁਖਦੇਵ ਸਿੰਘ ਪੁੱਤਰ ਰਾਮ ਚੰਦਰ ਬਰਗਾੜੀ ਨਿਵਾਸੀ ਦੀ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਇਹ ਬਹੁਤ ਹੀ ਗ਼ਰੀਬ ਪਰਿਵਾਰ ਹੈ ਅਤੇ ਇਸ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ | ਪਰਿਵਾਰ ਦੀ ਇਸ ਹਾਲਤ ਨੂੰ ਧਿਆਨ ...

ਪੂਰੀ ਖ਼ਬਰ »

ਸਮੇਂ ਦੀ ਕਦਰ ਤੇ ਅਨੁਸ਼ਾਸਨ ਦੀ ਪਾਲਣਾ ਕਰਨ ਵਾਲੇ ਬੱਚੇ ਕਾਮਯਾਬ ਹੁੰਦੇ ਹਨ-ਕੌਸ਼ਲ

ਪੰਜਗਰਾਈਾ ਕਲਾਂ, 14 ਫਰਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਕੱਕੜ ਪਰਿਵਾਰ ਦੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸ਼ੁਰੂ

ਸਾਦਿਕ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਨੇੜਲੇ ਪਿੰਡ ਸ਼ੇਰ ਸਿੰਘ ਵਾਲਾ ਦੇ ਬਾਬਾ ਫ਼ਰੀਦ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੀ ਸਰਪੰਚ ਦੇ ਪਤੀ ਮਨਜਿੰਦਰਪਾਲ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਇਸ ਪਿੰਡ 'ਚ ...

ਪੂਰੀ ਖ਼ਬਰ »

ਦੋ ਸਾਲ ਦਾ ਗੈਪ ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 14 ਫਰਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਜੋ ਕਿ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਇਕ ਮਸ਼ਹੂਰ ਸੰਸਥਾ ਹੈ, ਨੇ ਅਰਸ਼ਦੀਪ ਸਿੰਘ ਪੁੱਤਰ ਅਮਰਦੀਪ ਸਿੰਘ ਵਾਸੀ ਲੁਧਿਆਣਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 15 ਦਿਨਾਂ ਵਿਚ ...

ਪੂਰੀ ਖ਼ਬਰ »

ਲੋਕ ਮਸਲੇ ਹੱਲ ਕਰਵਾਉਣ ਲਈ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ-ਆਪ ਆਗੂ

ਫ਼ਰੀਦਕੋਟ, 14 ਫ਼ਰਵਰੀ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਅੱਜ ਇੱਥੇ ਪਾਰਟੀ ਦੇ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਸਨਕਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਤੋਂ ਆਮ ...

ਪੂਰੀ ਖ਼ਬਰ »

ਤਿ੍ਵੇਣੀ ਲਾ ਕੇ ਮਨਾਇਆ ਜਨਮ ਦਿਨ

ਫ਼ਰੀਦਕੋਟ, 14 ਫਰਵਰੀ (ਪੁਰਬਾ)-ਉੱਘੇ ਕੁਦਰਤ ਪ੍ਰੇਮੀ ਸਤੀਸ਼ ਕੁਮਾਰ ਨੇ ਆਪਣਾ ਜਨਮ ਦਿਨ ਵਾਤਾਵਰਨ ਭਲਾਈ ਲਈ ਕੰਮ ਕਰ ਰਹੀ 'ਬੀੜ' ਸੁਸਾਇਟੀ ਨਾਲ ਮਿਲ ਕੇ ਮਨਾਇਆ | ਇਸ ਮੌਕੇ 'ਤੇ ਉਨ੍ਹਾਂ ਵਲੋਂ ਖਿਡਾਰੀਆਂ ਦੀ ਮਦਦ ਨਾਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਨਿੰਮ, ਬੋਹੜ ...

ਪੂਰੀ ਖ਼ਬਰ »

'ਅਸਲ ਸੱਭਿਆਚਾਰ ਨੂੰ ਅਪਣਾਉਣਾ ਹੀ ਜ਼ਿੰਦਗੀ ਦਾ ਮੂਲ ਆਧਾਰ' ਵਿਸ਼ੇ 'ਤੇ ਸੈਮੀਨਾਰ

ਸਾਦਿਕ, 14 ਫਰਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ 'ਚ ਅਸਲ ਸੱਭਿਆਚਾਰ ਨੂੰ ਅਪਣਾਉਣਾ ਹੀ ਜ਼ਿੰਦਗੀ ਦਾ ਮੂਲ ਆਧਾਰ ਹੈ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਕਰਨਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਗੱਲਾਂਬਾਤਾਂ ਵਿਚ ਸ਼ਬਦਾਂ ਨੂੰ ਬਿਆਨ ਕਰਦੇ ਹਾਂ, ਜੋ ਅਸੀਂ ਵੇਖਦੇ ਹਾਂ ਜਾਂ ਸਿੱਖਦੇ ਹਾਂ ਉਹ ਵੀ ਸ਼ਬਦਾਂ ਦੀ ਪਰਿਭਾਸ਼ਾ ਹੈ, ਵਿਦਿਆਰਥੀ ਜੀਵਨ ਸਫਲ ਵੀ ਸ਼ਬਦਾਂ ਨਾਲ ਹੀ ਹੋ ਸਕਦਾ ਹੈ | ਉਨ੍ਹਾਂ ਨੇ ਕਿਹਾ ਕਿ ਜ਼ਿੰਦਗੀ ਦਾ ਹਰ ਇਕ ਦਿਨ ਮਹੱਤਵਪੂਰਨ ਹੈ, ਉਹ ਜ਼ਿੰਦਗੀ ਲਈ ਸੰਘਰਸ਼ ਦੀ ਗੱਲ ਕਰਦੇ ਹਨ, ਜ਼ਿੰਦਗੀ ਵਿਚ ਇਕ ਟੀਚਾ ਬਹੁਤ ਹੀ ਮਹੱਤਵਪੂਰਨ ਪ੍ਰਭਾਵ ਰੱਖਦਾ ਹੈ | ਪ੍ਰਮਾਤਮਾ ਦੁਆਰਾ ਦਿੱਤੀਆਂ ਜ਼ਿੰਮੇਵਾਰੀਆਂ ਹਰੇਕ ਵਿਅਕਤੀ ਨੂੰ ਨਿਭਾਉਣੀਆਂ ਪੈਂਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਜਨਮ ਤੋਂ ਮੌਤ ਤੱਕ ਦੇ ਅਪਣਾਏ ਗਏ ਕਾਰ ਵਿਹਾਰ ਨੂੰ ਸੱਭਿਆਚਾਰ ਕਹਿੰਦੇ ਹਨ | ਉਨ੍ਹਾਂ ਨੇ ਆਪਣੇ ਵਿਚਾਰਾਂ ਵਿਚ ਵਧੀਆ ਚਰਿੱਤਰ ਰਾਹੀਂ ਵਧੀਆ ਸਮਾਜ ਦੀ ਸਥਾਪਨਾ ਦੀ ਗੱਲ ਕੀਤੀ | ਉਨ੍ਹਾਂ ਨੇ ਕਿਹਾ ਕਿ ਅਸਲ ਪੰਜਾਬੀ ਸੱਭਿਆਚਾਰ (ਸ਼ਬਦ-ਗੁਰੂ) ਦਾ ਗਿਆਨ ਹੋਣਾ ਵੀ ਜ਼ਰੂਰੀ ਹੈ | ਸ਼ਬਦ-ਗੁਰੂ ਦੇ ਰਾਹੀਂ ਗਿਆਨ ਦੀ ਵੰਡ ਕੀਤੀ ਜਾ ਸਕਦੀ ਹੈ | ਅੰਦਰਲੀ ਦਿ੍ਸ਼ਟੀ ਨੂੰ ਉੱਚਾ ਚੁੱਕਣ ਲਈ ਗਿਆਨ ਦਾ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਮਾੜੀਆਂ ਸੋਚਾਂ ਨੂੰ ਸਮਾਜ 'ਚੋਂ ਦੂਰ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਨਸ਼ਾ ਮੁਕਤ ਸਮਾਜ ਸਿਰਜਣ ਦੀ ਵੀ ਗੱਲ ਕੀਤੀ | ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਬਰਾੜ (ਪੰਜਾਬੀ ਵਿਭਾਗ) ਨੇ ਕੀਤੀ | ਕਾਲਜ ਵਲੋਂ ਡਾ. ਕਰਨਜੀਤ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਟੱਡੀ ਸਰਕਲ ਵਲੋਂ ਕਾਲਜ ਲਈ ਕਿਤਾਬਾਂ ਦਾ ਸੈੱਟ ਭੇਟ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੇਜਰ ਸਿੰਘ ਢਿੱਲੋਂ, ਐਡਮਿਨਸਟੇਰਸ਼ਨ ਅਫ਼ਸਰ ਦਵਿੰਦਰ ਸਿੰਘ, ਕਾਲਜ ਪ੍ਰੋ. ਜਸਵਿੰਦਰ ਕੌਰ ਵਾਇਸ ਪਿ੍ੰਸੀਪਲ, ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਤਾ ਦੀ ਯਾਦ 'ਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਬਰਗਾੜੀ, 14 ਫਰਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਵਿਖੇ ਅਧਿਆਪਕ ਦੀਪਕ ਕੁਮਾਰ ਅਤੇ ਧੀਰਜ ਕੁਮਾਰ ਵਲੋਂ ਆਪਣੀ ਮਾਤਾ ਸੁਰਿੰਦਰ ਕੁਮਾਰੀ ਦੀ ਯਾਦ ਵਿਚ ਸਕੂਲ ਦੇ ਸਮੂਹ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਸਕੂਲ ਮੁਖੀ ਪਰਮਜੀਤ ਕੌਰ ਭੱਟੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਲੋੜਵੰਦਾਂ ਨੂੰ ਕੱਪੜੇ ਵੰਡੇ

ਕੋਟਕਪੂਰਾ, 14 ਫ਼ਰਵਰੀ (ਮੋਹਰ ਸਿੰਘ ਗਿੱਲ)-ਅਲਾਇੰਸ ਕਲੱਬ ਕੋਟਕਪੂਰਾ ਵਿਸ਼ਵਾਸ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਗ਼ਰੀਬਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਗਰਮ ਕੱਪੜੇ ਵੰਡੇ ਗਏ ¢ ਕਲੱਬ ਦੇ ਪ੍ਰਧਾਨ ਚਰਨ ਦਾਸ ਗਰਗ ਦੀ ...

ਪੂਰੀ ਖ਼ਬਰ »

ਕੋਟਕਪੂਰੇ ਦੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹਾਲਤ ਤਰਸਯੋਗ ਲੰਮੇ ਸਮੇਂ ਤੋਂ ਪਿ੍ੰਸੀਪਲ ਦੀ ਅਸਾਮੀ ਖ਼ਾਲੀ, ਸਿਰਫ਼ 6 ਲੈਕਚਰਾਰ ਹੀ ਪੱਕੇ

ਕੋਟਕਪੂਰਾ, 14 ਫਰਵਰੀ (ਮੇਘਰਾਜ)-ਇਲਾਕੇ ਦੀ ਲੋੜ ਨੂੰ ਮੁੱਖ ਰੱਖਦਿਆਂ 1982 'ਚ ਨਗਰ ਕੌਾਸਲ ਕੋਟਕਪੂਰਾ ਨੇ ਸਥਾਨਕ ਬਠਿੰਡਾ ਰੋਡ 'ਤੇ ਕਰੀਬ 15 ਏਕੜ ਜ਼ਮੀਨ 'ਚ ਸ਼ਹੀਦ ਭਗਤ ਸਿੰਘ ਡਿਗਰੀ ਕਾਲਜ ਦੀ ਸਥਾਪਨਾ ਕੀਤੀ ਸੀ ਜਿਸ ਦੇ ਆਰੰਭ ਸਮੇਂ ਸ਼ੁਰੂ ਕੀਤੀਆਂ ਗਈਆਂ ਆਰਟਸ ਦੀਆਂ ...

ਪੂਰੀ ਖ਼ਬਰ »

ਬੂਟੇ ਲਾਉਣਾ ਹਰ ਮਨੁੱਖ ਦਾ ਫ਼ਰਜ਼-ਪਿ੍ੰਸੀ: ਗਿੱਲ

ਜੈਤੋ, 14 ਫਰਵਰੀ (ਗਾਬੜੀਆ)-ਵੱਧ ਤੋਂ ਵੱਧ ਪੌਦੇ ਲਾਉਣਾ ਹਰ ਮਨੁੱਖ ਦਾ ਪਹਿਲਾ ਫ਼ਰਜ਼ ਬਣਦਾ ਹੈ ਕਿਉਂਕਿ ਪੌਦੇ ਲਾਉਣਾ ਸਾਡਾ ਸਾਰਿਆਂ ਦਾ ਇਖ਼ਲਾਕੀ ਫ਼ਰਜ਼ ਤੇ ਸਮੇਂ ਦੀ ਮੁੱਖ ਮੰਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮੇਆਣਾ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਮੰਡੀ ਲੱਖੇਵਾਲੀ, 14 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚੱਕੇ ਸ਼ੇਰੇਵਾਲਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਯਾਦਗਾਰੀ ਹੋ ਨਿੱਬੜਿਆ | ਤਿੰਨੇ ਦਿਨ ਸਿੱਖ ਵਿਰਸੇ ਅਤੇ ਸਿੱਖ ਕੌਮ ਦੇ ਚਲੰਤ ਮਾਮਲਿਆਂ ਸਬੰਧੀ ਬੁਲਾਰਿਆਂ ਨੇ ਰੌਸ਼ਨੀ ਪਾਈ ਤੇ ਕੌਮ ਦੇ ...

ਪੂਰੀ ਖ਼ਬਰ »

ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਵਿਖੇ ਨੌਜਵਾਨ ਸਪੋਰਟਸ ਕਲੱਬ ਨੇ ਤੀਜਾ ਸਤਨਾਮ ਸਿੰਘ ਸੱਤੂ ਯਾਦਗਾਰੀ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ | ਇਸ ਟੂਰਨਾਮੈਂਟ ਵਿਚ ਥੇੜ੍ਹੀ, ਕਰਮਗੜ੍ਹ, ਸ਼ਹਿਰ ਮਲੋਟ, ਸਰਦਾਰਪੁਰਾ, ਪਿੰਡ ਮਲੋਟ, ਦਾਨੇਵਾਲਾ, ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰ: 2 ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸੇਵਾ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆਂ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰ: 2 ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸੇਵਾ ...

ਪੂਰੀ ਖ਼ਬਰ »

ਮਿਮਿਟ 'ਚ ਦੋ ਰੋਜ਼ਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਮਿਮਿਟ ਕਾਲਜ ਵਲੋਂ ਆਪਣੀ ਸਲਾਨਾ 11ਵੀਂ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ , ਦੇ ਇਨਾਮ ਵੰਡ ਸਮਾਗਮ ਵਿਚ ਇਕਬਾਲ ਸਿੰਘ ਐੱਸ.ਪੀ. ਮਲੋਟ ਬਤੌਰ ਮੁੱਖ ਮਹਿਮਾਨ ਅਤੇ ਅਮਨਪ੍ਰੀਤ ਸਿੰਘ ਭੱਟੀ ਵਿਸ਼ੇਸ਼ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ, ਗਿੱਦੜਬਾਹਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਕੀਤੀ ਗਈ | ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਚਾਂਦੀ ਦਾ ਤਗਮਾ

ਮਲੋਟ, 14 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਵਿਦਿਆਰਥੀ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਕਿੱਕ ਬਾਕਸਿੰਗ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ ਵਿਚ ਪੰਜਾਬ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਮੌਕੇ ਹਵਨ ਯੱਗ ਅਤੇ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭੁੱਲਰ ਕਾਲੋਨੀ ਗਲੀ ਨੰਬਰ 7 ਵਿਖੇ ਸਥਿਤ ਜੈ ਮਾਂ ਚਿੰਤਪੂਰਨੀ ਮੰਦਿਰ ਵਿਚ ਮਹਾਂਸ਼ਿਵਰਾਤਰੀ ਮੌਕੇ ਚੱਲ ਰਹੇ ਦੋ ਦਿਨਾਂ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਮੌਕੇ ਹਵਨ ਯੱਗ ਕਰਵਾਇਆ ਗਿਆ ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 14 ਫ਼ਰਵਰੀ (ਸੇਖੋਂ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਮੰਡੀ ਦੇ ਮੁੱਖ ਬਾਜ਼ਾਰ 'ਚ ਝਾਕੀਆਂ ਕੱਢ ਕੇ ਦਿਹਾੜੇ ਦੇ ਪਲ ਲੋਕਾਂ ਨਾਲ ਸਾਂਝੇ ਕੀਤੇ ਗਏ, ਸਮਾਰੋਹ ਤੇ ਝਾਕੀਆਂ ਦੀ ...

ਪੂਰੀ ਖ਼ਬਰ »

'ਪਿਉਰੀ ਕ੍ਰਿਕਟ ਕੱਪ' ਦਾ ਉਦਘਾਟਨ

ਗਿੱਦੜਬਾਹਾ, 14 ਫਰਵਰੀ (ਬਲਦੇਵ ਸਿੰਘ ਘੱਟੋਂ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿਉਰੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 'ਪਿਉਰੀ ਕ੍ਰਿਕਟ ਕੱਪ' ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਕੁਲਵਿੰਦਰ ਸਿੰਘ ਫਕਰਸਰ ਅਤੇ ਹੈੱਡ ...

ਪੂਰੀ ਖ਼ਬਰ »

2 ਦਿਨਾ ਧਾਰਮਿਕ ਸਮਾਗਮ ਸ਼ੁਰੂ

ਮੰਡੀ ਲੱਖੇਵਾਲੀ, 14 ਫ਼ਰਵਰੀ (ਸੇਖੋਂ)-ਪਿੰਡ ਭਾਗਸਰ ਵਿਖੇ 2 ਰੋਜ਼ਾ ਧਾਰਮਿਕ ਸਮਾਗਮ ਨਵਾਂ ਗੁਰਦੁਆਰਾ ਸਾਹਿਬ ਪਿੰਡ ਭਾਗਸਰ ਵਿਖੇ ਸ਼ੁਰੂ ਹੋ ਗਿਆ ਹੈ | 15 ਫ਼ਰਵਰੀ ਦਿਨ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ 'ਚ ...

ਪੂਰੀ ਖ਼ਬਰ »

ਸਿੱਧ ਸ਼ਿਵ ਸ਼ਨੀ ਮੰਦਰ 'ਚ ਮਹਾਸ਼ਿਵਰਾਤਰੀ ਮਨਾਈ

ਸ੍ਰੀ ਮੁਕਤਸਰ ਸਾਹਿਬ, 14 ਫਰਵਰੀ (ਹਰਮਹਿੰਦਰ ਪਾਲ)-ਬੀਤੇ ਦਿਨ ਸਥਾਨਕ ਸਿੱਧ ਸ਼ਿਵ ਸ਼ਨੀ ਮੰਦਰ 'ਚ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਾਈਕਲ ਯਾਤਰਾ ਕਰਕੇ ਹਰਿਦੁਆਰ ਤੋਂ ਲਿਆਂਦੀ ਗਈ ਕਾਵੜ ਜਲ ਭਜਨ ਕਰਕੇ ਸ਼ਿਵਿਲੰਗ 'ਤੇ ਚੜ੍ਹਾਇਆ ਗਿਆ | ਸਾਰਾ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX