ਤਾਜਾ ਖ਼ਬਰਾਂ


ਹਲਕਾ ਰਾਜਾਸਾਂਸੀ ਦੇ ਡੱਗ ਜ਼ੋਨ ਤੋਂ ਕਾਂਗਰਸ ਦੇ ਸੀਤਾ ਕੌਰ ਜੇਤੂ
. . .  1 day ago
ਸੁਲਤਾਨਪੁਰ ਲੋਧੀ ਜਿਲ੍ਹਾ ਪ੍ਰੀਸ਼ਦ ਜੋਨ ਟਿੱਬਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਜੈਨਪੁਰ 4000 ਵੋਟਾਂ ਨਾਲ ਅੱਗੇ
. . .  1 day ago
ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਸਾਹਮਣੇ ਆਈ ਹੈ। 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਜਸਟਿਨ ਟਰੂਡੋ ਭਾਰਤ ਪੁੱਜੇ

ਪ੍ਰਧਾਨ ਮੰਤਰੀ ਦੇ ਕਾਫ਼ਲੇ ਨਾਲ ਸਤਪਾਲ ਸਿੰਘ ਜੌਹਲ ਨਵੀਂ ਦਿੱਲੀ, 17 ਫਰਵਰੀ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਅੱਜ ਸ਼ਾਮ ਸਮੇਂ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਪੁੱਜ ਗਏ ਅਤੇ ਉਨ੍ਹਾਂ ਦੀ 7 ਦਿਨਾਂ ਸਰਕਾਰੀ ਭਾਰਤ ...

ਪੂਰੀ ਖ਼ਬਰ »

ਚਾਬਹਾਰ ਬੰਦਰਗਾਹ ਸਮੇਤ ਭਾਰਤ ਅਤੇ ਈਰਾਨ ਦਰਮਿਆਨ 9 ਸਮਝੌਤੇ ਸਹੀਬੱਧ

• ਪ੍ਰਧਾਨ ਮੰਤਰੀ ਮੋਦੀ ਵਲੋਂ ਈਰਾਨੀ ਰਾਸ਼ਟਰਪਤੀ ਹਸਨ ਰੂਹਾਨੀ ਨਾਲ ਮੁਲਾਕਾਤ • ਅੱਤਵਾਦ ਸਮੇਤ ਕਈ ਮੁੱਦਿਆਂ 'ਤੇ ਚਰਚਾ ਨਵੀਂ ਦਿੱਲੀ, 17 ਫਰਵਰੀ (ਉਪਮਾ ਡਾਗਾ ਪਾਰਥ)-ਤਹਿਜ਼ੀਬੀ ਸੰਪਰਕ ਅਤੇ ਸਮਕਾਲੀ ਸੰਦਰਭ ਦੇ ਮੂਲ ਮੰਤਰ ਨੂੰ ਮੁੱਖ ਰੱਖਦਿਆਂ ਭਾਰਤ ਅਤੇ ...

ਪੂਰੀ ਖ਼ਬਰ »

ਪੀ. ਐਨ. ਬੀ. ਘੁਟਾਲੇ 'ਚ ਸਾਬਕਾ ਡਿਪਟੀ ਮੈਨੇਜਰ ਸਮੇਤ 3 ਗਿ੍ਫ਼ਤਾਰ

• 14 ਦਿਨ ਦਾ ਪੁਲਿਸ ਰਿਮਾਂਡ • ਈ. ਡੀ. ਵਲੋਂ ਛਾਪੇਮਾਰੀ ਜਾਰੀ ਨਵੀਂ ਦਿੱਲੀ, 17 ਫਰਵਰੀ (ਉਪਮਾ ਡਾਗਾ ਪਾਰਥ)-ਸੀ. ਬੀ. ਆਈ. ਨੇ ਪੀ. ਐਨ. ਬੀ. ਘੁਟਾਲੇ 'ਚ ਬੈਂਕ ਦੇ ਸਾਬਕਾ ਡਿਪਟੀ ਮੈਨੇਜਰ ਗੋਕੁਲਨਾਥ ਸ਼ੈਟੀ ਅਤੇ ਦੋ ਹੋਰ ਬੈਂਕ ਅਧਿਕਾਰੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਅਮਰੀਕਾ 'ਚ ਅਲਕਾਇਦਾ ਦੇ ਅੱਤਵਾਦੀ ਨੂੰ ਉਮਰ ਕੈਦ

ਵਾਸ਼ਿੰਗਟਨ, 17 ਫਰਵਰੀ (ਏਜੰਸੀ)-ਅਲਕਾਇਦਾ ਦੇ ਅੱਤਵਾਦੀ ਇਬਰਾਹਿਮ ਸੁਲੇਮਾਨ ਅਦਨਾਨ ਅਦਮ ਹਾਰੂਨ ਨੂੰ ਅਮਰੀਕਾ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਨਿਆ ਵਿਭਾਗ ਨੇ ਅੱਜ ਇਹ ਜਾਣਕਾਰੀ ਦਿੱਤੀ | ਅਮਰੀਕੀ ਫ਼ੌਜੀਆਂ ਦੀ ਅਫ਼ਗਾਨਿਸਤਾਨ 'ਚ ਹੱਤਿਆ ਅਤੇ ਨਾਈਜੀਰੀਆ 'ਚ ...

ਪੂਰੀ ਖ਼ਬਰ »

ਅਜਮੇਰ 'ਚ ਵਿਆਹ ਦੌਰਾਨ ਗੈਸ ਸਿਲੰਡਰ ਫਟਿਆ-3 ਬੱਚਿਆਂ ਸਮੇਤ 9 ਦੀ ਮੌਤ

ਅਜਮੇਰ, 17 ਫਰਵਰੀ (ਏਜੰਸੀਆਂ)-ਰਾਜਸਥਾਨ ਦੇ ਅਜਮੇਰ ਜ਼ਿਲ੍ਹੇ 'ਚ ਇਕ ਵਿਆਹ ਸਮਾਗਮ ਦੌਰਾਨ ਸਿਲੰਡਰ ਫਟਣ ਨਾਲ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 18 ਹੋਰ ਜ਼ਖ਼ਮੀ ਹੋ ਗਏ | ਇਹ ਹਾਦਸਾ ਬੀਤੀ ਸ਼ਾਮ ਅਜਮੇਰ ਦੇ ਬੀਵਾਰ ਸ਼ਹਿਰ 'ਚ ਹੋਇਆ | ਪੁਲਿਸ ਨੇ ਦੱਸਿਆ ਕਿ ਸਿਲੰਡਰ ਫੱਟਣ ...

ਪੂਰੀ ਖ਼ਬਰ »

ਪਾਕਿ 'ਚ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਦੋਸ਼ੀ ਨੂੰ ਮੌਤ ਦੀ ਸਜ਼ਾ

ਲਾਹੌਰ, 17 ਫਰਵਰੀ (ਏਜੰਸੀ)-ਪਾਕਿਸਤਾਨ ਦੀ ਅੱਤਵਾਦ ਵਿਰੋਧੀ ਇਕ ਅਦਾਲਤ ਨੇ 7 ਸਾਲਾ ਲੜਕੀ ਜ਼ੈਨਬ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਦੋਸ਼ੀ ਇਕ ਸਿਲਸਿਲੇਵਾਰ ਹੱਤਿਆਰੇ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਹੈ | ਪਾਕਿਸਤਾਨ ਦੇ ਇਤਿਹਾਸ 'ਚ ਇਹ ਪਹਿਲਾਂ ਮੌਕਾ ਹੈ ਜਦ ...

ਪੂਰੀ ਖ਼ਬਰ »

ਨਾਈਜ਼ੀਰੀਆ 'ਚ ਆਤਮਘਾਤੀ ਬੰਬ ਧਮਾਕਾ-20 ਮੌਤਾਂ

ਮੇਅਡੂਗੁਰੀ (ਨਾਈਜ਼ੀਰੀਆ), 17 ਫਰਵਰੀ (ਏਜੰਸੀ)- ਅੱਜ ਉੱਤਰ ਪੂਰਬੀ ਨਾਈਜ਼ੀਰੀਆ ਦੇ ਭੀੜ ਵਾਲੇ ਮੱਛੀ ਬਾਜ਼ਾਰ 'ਚ ਤਿਕੜੀ ਆਤਮਘਾਤੀ ਬੰਬ ਧਮਾਕਿਆਂ 'ਚ 20 ਲੋਕਾਂ ਦੀ ਮੌਤ ਹੋ ਗਈ | ਇਹ ਜਾਣਕਾਰੀ ਸਥਾਨਕ ਪੁਲਿਸ ਦੁਆਰਾ ਦਿੱਤੀ ਗਈ | ਬੋਰਨੋ ਸੂਬੇ ਦੇ ਪੁਲਿਸ ਬੁਲਾਰੇ ਜੋਸਫ਼ ...

ਪੂਰੀ ਖ਼ਬਰ »

- ਰੈਗੂਲੇਟਰੀ ਕਮਿਸ਼ਨ ਦਾ ਪਾਵਰਕਾਮ ਨੂੰ ਝਟਕਾ

ਆਮ ਬਿੱਲਾਂ 'ਚ ਵਧਾਈ ਕੀਮਤ ਦਾ ਬਕਾਇਆ ਜੋੜਨ 'ਤੇ ਰੋਕ

ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)-ਰੈਗੂਲੇਟਰੀ ਕਮਿਸ਼ਨ ਨੇ ਪਾਵਰਕਾਮ 'ਤੇ ਆਮ ਬਿਜਲੀ ਬਿੱਲਾਂ 'ਚ ਬਿਜਲੀ ਦੇ ਵਧੇ ਰੇਟਾਂ ਵਿਚਲੇ ਫ਼ਰਕ ਦਾ ਬਕਾਇਆ ਬਿੱਲਾਂ 'ਚ ਲਾ ਕੇ ਭੇਜਣ 'ਤੇ ਰੋਕ ਲਗਾ ਦਿੱਤੀ ਹੈ ਅਤੇ ਕਿਹਾ ਹੈ ਕਿ ਕਾਨੂੰੂਨ ਅਨੁਸਾਰ ਬਕਾਏ ਦੇ ਵੱਖਰੇ ਬਿੱਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੀ ਆੜ 'ਚ ਨੌਜਵਾਨਾਂ ਦੀ ਹੱਤਿਆ ਕਰਨ ਵਾਲੇ ਅੰਤਰਰਾਸ਼ਟਰੀ ਗਰੋਹ ਦਾ ਪਰਦਾਫ਼ਾਸ਼

ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨਾਂ ਨੂੰ ਅਗਵਾ ਕਰਨ ਉਪਰੰਤ ਬੰਧਕ ਬਣਾ ਕੇ ਹੱਤਿਆ ਦੀ ਧਮਕੀ ਦੇਣ 'ਤੇ ਲੱਖਾਂ ਰੁਪਏ ਦੀ ਫਿਰੌਤੀ ਨਾ ਮਿਲਣ 'ਤੇ ਉਨ੍ਹਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਮਨੁੱਖੀ ਤਸਕਰੀ 'ਚ ...

ਪੂਰੀ ਖ਼ਬਰ »

ਜ਼ਬਤ ਕੀਤੀ ਸੰਪਤੀ ਦੀ ਕੀਮਤ 5,674 ਕਰੋੜ ਹੋਈ

ਮੁੰਬਈ/ ਨਵੀਂ ਦਿੱਲੀ, 17 ਫਰਵਰੀ (ਪੀ.ਟੀ.ਆਈ.)- ਪੀ.ਐਨ.ਬੀ. ਬੈਂਕ ਦੇ 11,400 ਕਰੋੜ ਘੁਟਾਲੇ ਮਾਮਲੇ 'ਚ ਹਵਾਲਾ ਰਾਸ਼ੀ ਜਾਂਚ ਦੇ ਸਿਲਸਿਲੇ 'ਚ ਈ.ਡੀ. ਦਾ ਨੀਰਵ ਮੋਦੀ ਤੇ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਦਾ ਸਿਲਸਿਲਾ ਤੀਸਰੇ ਦਿਨ ਵੀ ਜਾਰੀ ਰਿਹਾ | ਈ.ਡੀ. ਵਲੋਂ ਅੱਜ ਲਗਾਤਾਰ ...

ਪੂਰੀ ਖ਼ਬਰ »

ਤਿ੍ਪੁਰਾ 'ਚ ਵੋਟਾਂ ਅੱਜ, ਭਾਜਪਾ ਮੁੱਖ ਚੁਣੌਤੀ ਵਜੋਂ ਉੱਭਰੀ

ਅਗਰਤਲਾ, 17 ਫਰਵਰੀ (ਏਜੰਸੀ)- ਤਿ੍ਪੁਰਾ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਅੱਜ ਪੈਣ ਜਾ ਰਹੀਆਂ ਹਨ ਅਤੇ ਸੂਬੇ 'ਚ 25 ਸਾਲਾਂ ਤੋਂ ਰਾਜ ਕਰ ਰਹੇ ਖੱਬੇ ਮੋਰਚੇ ਲਈ ਇਸ ਵਾਰ ਭਾਜਪਾ ਮੁੱਖ ਚੁਣੌਤੀ ਵਜੋਂ ਉੱਭਰ ਕੇ ਆਈ ਹੈ | 60 ਸੀਟਾਂ 'ਚੋਂ 59 'ਤੇ ਵੋਟਾਂ ਪੈਣਗੀਆਂ | ਚਾਰੀਲਮ ਵਿਧਾਨ ...

ਪੂਰੀ ਖ਼ਬਰ »

ਪੀ. ਐਨ. ਬੀ. ਘੁਟਾਲੇ 'ਚ ਕਾਂਗਰਸ ਅਤੇ ਭਾਜਪਾ ਦਰਮਿਆਨ ਛਿੜੀ ਸ਼ਬਦੀ ਜੰਗ

ਨਵੀਂ ਦਿੱਲੀ, 17 ਫਰਵਰੀ (ਉਪਮਾ ਡਾਗਾ ਪਾਰਥ)-ਪੀ. ਐਨ. ਬੀ. ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਇਕ-ਦੂਜੇ 'ਤੇ ਸ਼ਬਦੀ ਹਮਲੇ ਹੋਰ ਤਿੱਖੇ ਹੋ ਗਏ | ਜਿਥੇ ਕਾਂਗਰਸ ਇਸ ਮਾਮਲੇ 'ਚ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਨਿਸ਼ਾਨਾ ਬਣਾ ਰਹੀ ਹੈ, ਉਥੇ ਭਾਜਪਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੀਨੀਅਰ ਆਗੂ ਅਭਿਸ਼ੇਕ ਮਨੂ ਸਿੰਘਵੀ ਨੂੰ ਘੇਰੇ 'ਚ ਲੈ ਰਹੀ ਹੈ | ਕਾਂਗਰਸ ਨੇਤਾ ਕਪਿਲ ਸਿੱਬਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਖਜ਼ਾਨਾ ਮੰਤਰੀ ਦੀ ਜਾਣਕਾਰੀ ਤੋਂ ਬਿਨਾਂ ਇੰਨਾ ਵੱਡਾ ਘੁਟਾਲਾ ਹੋਣਾ ਸੰਭਵ ਨਹੀਂ ਹੈ | ਕਪਿਲ ਸਿੱਬਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕਰਦਿਆਂ ਕਿਹਾ ਕਿ ਮੋਦੀ ਖੁਦ ਨੂੰ ਦੇਸ਼ ਦਾ ਚੌਕੀਦਾਰ ਕਹਿੰਦੇ ਹਨ, ਪਰ ਅੱਜ ਹਾਲਾਤ ਇਹ ਹਨ ਕਿ ਚੌਕੀਦਾਰ ਸੌਾ ਰਿਹਾ ਹੈ ਅਤੇ ਚੋਰ ਭੱਜ ਗਿਆ ਹੈ | ਕਾਂਗਰਸੀ ਆਗੂ ਨੇ ਇਕ ਵਾਰ ਫਿਰ ਦਾਵੋਸ 'ਚ ਵਫ਼ਦ ਦੀ ਤਸਵੀਰ (ਜਿਸ 'ਚ ਨੀਰਵ ਮੋਦੀ ਵੀ ਸ਼ਾਮਿਲ ਹੈ) ਦਾ ਹਵਾਲਾ ਦਿੰਦਿਆਂ ਕਿਹਾ ਕਿ ਆਖਿਰ ਉਹ ਇਹ ਕਿਉਂ ਨਹੀਂ ਦੱਸ ਰਹੇ ਕਿ ਵਫ਼ਦ 'ਚ ਕੌਣ-ਕੌਣ ਸ਼ਾਮਿਲ ਹੈ | ਭਾਜਪਾ ਨੇ ਇਸ 'ਤੇ ਜਵਾਬੀ ਸ਼ਬਦੀ ਤੀਰ ਚਲਾਉਂਦਿਆਂ ਕਿਹਾ ਕਿ ਉਹ ਯੂ. ਪੀ. ਏ. ਦੇ ਰਾਜ 'ਚ ਹੋਏ ਇਸ ਘੁਟਾਲੇ ਦੀ ਸਫ਼ਾਈ ਕਰ ਰਹੇ ਹਨ | ਭਾਜਪਾ ਵਲੋਂ ਸਪੱਸ਼ਟੀਕਰਨ ਦਿੰਦਿਆਂ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਇਲਾਹਾਬਾਦ ਬੈਂਕ ਦੇ ਅਧਿਕਾਰੀ ਦੇ ਬਿਆਨ ਦੇ ਹਵਾਲੇ ਨਾਲ ਕਿਹਾ ਕਿ ਉਸ ਅਧਿਕਾਰੀ ਨੂੰ ਕਿਉਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ? ਜ਼ਿਕਰਯੋਗ ਹੈ ਕਿ ਇਲਾਹਾਬਾਦ ਬੈਂਕ ਦੇ ਸਾਬਕਾ ਡਾਇਰੈਕਟਰ ਦਿਨੇਸ਼ ਦੂਬੇ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਕਿਹਾ ਸੀ ਕਿ ਗੀਤਾਂਜਲੀ ਗਰੁੱਪ ਦੀਆਂ ਕੰਪਨੀਆਂ ਨੂੰ ਕਰਜ਼ਾ ਦੇਣ ਬਾਰੇ ਜਦ ਉਨ੍ਹਾਂ ਨੇਮਾਂ ਦਾ ਹਵਾਲਾ ਦਿੱਤਾ ਤਾਂ ਕਰਜ਼ਾ ਮਨਜ਼ੂਰ ਕਰਨ ਲਈ ਉੱਪਰ ਤੋਂ ਪਏ ਦਬਾਅ ਕਾਰਨ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ | ਸੀਤਾਰਮਨ ਨੇ ਕਿਹਾ ਕਿ ਕਾਂਗਰਸ ਨੇ ਉਹ ਨਹੀਂ ਕੀਤਾ, ਜੋ ਕਰਨਾ ਚਾਹੀਦਾ ਸੀ, ਪਰ ਅਸੀਂ ਕਰ ਰਹੇ ਹਾਂ |


ਖ਼ਬਰ ਸ਼ੇਅਰ ਕਰੋ

ਕੈਦੀਆਂ ਦੀ ਜੇਲ੍ਹ ਤਬਦੀਲੀ ਤੇ ਫੌਜ ਵਿਰੁੱਧ ਦਰਜ ਮਾਮਲੇ 'ਤੇ ਰੋਕ ਲਗਾਉਣ ਦੇ ਰੋਸ 'ਚ ਕਸ਼ਮੀਰ ਬੰਦ

ਸ੍ਰੀਨਗਰ, 17 ਫਰਵਰੀ (ਮਨਜੀਤ ਸਿੰਘ)-ਸਾਂਝੀ ਗਠਜੋੜ ਲੀਡਰਸ਼ਿਪ (ਜੇ.ਆਰ.ਐਲ.) ਦੇ ਸੱਦੇ 'ਤੇ ਕਸ਼ਮੀਰ ਵਾਦੀ 'ਚ ਹੁਰੀਅਤ ਆਗੂ ਮੁਹੰਮਦ ਯੂਸਿਫ਼ ਰਾਥਰ ਉਰਫ ਯੂਸਿਫ਼ ਨਦੀਮ ਦੀ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ ਕਰਨ, ਕੈਦੀਆਂ ਨੂੰ ਬਾਹਰ ਕਸ਼ਮੀਰ ਦੀਆਂ ...

ਪੂਰੀ ਖ਼ਬਰ »

ਬੈਂਕ ਘੁਟਾਲਾ ਮਾਮਲੇ 'ਚ ਕੇਜਰੀਵਾਲ ਵਲੋਂ ਭਾਜਪਾ ਤੇ ਕਾਂਗਰਸ 'ਤੇ ਨਿਸ਼ਾਨਾ

ਨਵੀਂ ਦਿੱਲੀ, 17 ਫਰਵਰੀ (ਜਗਤਾਰ ਸਿੰਘ)- ਪੰਜਾਬ ਨੈਸ਼ਨਲ ਬੈਂਕ ਘੁਟਾਲਾ ਉਜਾਗਰ ਹੋਣ ਉਪਰੰਤ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲਗਾਤਾਰ ਕੇਂਦਰ ਸਰਕਾਰ 'ਤੇ ਹਮਲੇ ਕੀਤੇ ਜਾ ਰਹੇ ਹਨ | ਕੇਜਰੀਵਾਲ ਨੇ ਅੱਜ ਤਾਜ਼ਾ ਹਮਲਾ ਇਕ ਟਵੀਟ ਰਾਹੀਂ ਕੇਂਦਰ ...

ਪੂਰੀ ਖ਼ਬਰ »

ਨੀਰਵ ਮੋਦੀ ਨੂੰ ਰਿਜ਼ਰਵ ਬੈਂਕ ਦਾ ਗਵਰਨਰ ਬਣਾ ਦਿਓ-ਸ਼ਿਵ ਸੈਨਾ

ਮੁੰਬਈ, 17 ਫਰਵਰੀ (ਆਈ. ਏ. ਐਨ. ਐਸ.)-ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਪਾਰਟੀ ਸ਼ਿਵ ਸੈਨਾ ਨੇ ਸਰਕਾਰ 'ਤੇ ਤੰਜ ਕਸਦੇ ਹੋਏ, ਅੱਜ ਕਿਹਾ ਕਿ ਭਗੌੜਾ ਘੁਟਾਲੇਬਾਜ਼ ਨੀਰਵ ਮੋਦੀ ਨੂੰ ਭਾਰਤੀ ਰਿਜ਼ਰਵ ਬੈਂਕ ਦਾ ਗਵਰਨਰ ਬਣਾ ਦੇਣਾ ਚਾਹੀਦਾ ਹੈ, ਤਾਂ ਕਿ ਉਹ ਦੇਸ਼ ...

ਪੂਰੀ ਖ਼ਬਰ »

ਮਿਰਚ-ਮਸਾਲਾ
-ਤਿ੍ਦੀਬ ਰਮਨ

ਅਤੇ ਅੰਤ 'ਚ ਮੌਜੂਦਾ 11,330 ਕਰੋੜ ਦੇ ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ 'ਚ ਜਿਸ ਨੀਰਵ ਮੋਦੀ ਅਤੇ ਉਸ ਦੇ ਚਾਚਾ ਮੇਹੁਲ ਚੋਕਸੀ ਨਾਮਜ਼ਦ ਹਨ, ਇਨ੍ਹਾਂ ਦੀਆਂ ਤਾਰਾਂ ਕਿਤੇ ਨਾ ਕਿਤੇ ਸੱਤਾ ਪੱਖ ਨਾਲ ਵੀ ਜੁੜੀਆਂ ਹਨ | ਨੀਰਵ ਮੋਦੀ ਦੇ ਛੋਟੇ ਭਰਾ ਨਿਸ਼ਾਲ ਮੋਦੀ ਦਾ ਵਿਆਹ ...

ਪੂਰੀ ਖ਼ਬਰ »

ਬਾਬੂ ਜੀ ਜ਼ਰਾ ਬਚ ਕੇ

ਸਰਕਾਰੀ ਬਾਬੂਆਂ 'ਤੇ ਸ਼ਿਕੰਜਾ ਕੱਸਣ ਦੀ ਪ੍ਰਧਾਨ ਮੰਤਰੀ ਦੀ ਕਵਾਇਦ ਕਈ ਮਾਅਨਿਆਂ 'ਚ ਬੇਮਾਅਨੀ ਸਾਬਤ ਹੁੰਦੀ ਜਾ ਰਹੀ ਹੈ | 2014 'ਚ ਜਦੋਂ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਸਹੁੰ ਚੁੱਕੀ, ਤਾਂ ਇਸ ਤੋਂ ਬਾਅਦ ਉਹ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ 'ਚ ਲੱਗੇ ਰਹੇ ਕਿ ...

ਪੂਰੀ ਖ਼ਬਰ »

ਭਗਵਾ ਲਾਟ ਸਾਹਬ

ਸੰਸਦ ਇਜਲਾਸ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੁੰਦੀ ਹੈ | ਜਿਸ ਦੀ ਦੋਵੇਂ ਸਦਨਾਂ ਦੇ ਸਭਾਪਤੀ ਪ੍ਰਧਾਨਗੀ ਕਰਦੇ ਹਨ ਅਤੇ ਸਰਕਾਰ ਦਾ ਪ੍ਰਤੀਨਿਧਤਵ ਕਰਨ ਲਈ ਇਸ 'ਚ ਸੰਸਦੀ ਕਾਰਜ ਮੰਤਰੀ ਵੀ ਆਪਣੀ ਹਾਜ਼ਰੀ ਯਕੀਨੀ ...

ਪੂਰੀ ਖ਼ਬਰ »

ਯਸ਼ਵੰਤ ਸਿਨਹਾ ਦੀ ਪ੍ਰਧਾਨ ਮੰਤਰੀ ਬਣਨ ਦੀ ਇੱਛਾ

ਅੱਜ ਅਸੀਂ ਸਿਆਸਤ ਦੇ ਅਜਿਹੇ ਦੋ ਭੁਲਾ ਦਿੱਤੇ ਗਏ ਦਿੱਗਜ਼ਾਂ ਦੀ ਗੱਲ ਕਰਾਂਗੇ, ਜੋ ਖ਼ੁਦ 'ਚ ਅਗਲਾ ਪ੍ਰਧਾਨ ਮੰਤਰੀ ਬਣਨ ਦਾ ਅਕਸ ਵੇਖ ਰਹੇ ਹਨ | ਪਹਿਲਾਂ ਗੱਲ ਕਰਦੇ ਹਾਂ ਭਾਜਪਾ ਤੋਂ ਬਾਗੀ ਹੋਏ ਯਸ਼ਵੰਤ ਸਿਨਹਾ ਦੀ, ਉਨ੍ਹਾਂ ਨੂੰ ਅਗਲਾ ਪ੍ਰਧਾਨ ਮੰਤਰੀ ਬਣਾਉਣ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX