ਤਾਜਾ ਖ਼ਬਰਾਂ


ਹਲਕਾ ਰਾਜਾਸਾਂਸੀ ਦੇ ਡੱਗ ਜ਼ੋਨ ਤੋਂ ਕਾਂਗਰਸ ਦੇ ਸੀਤਾ ਕੌਰ ਜੇਤੂ
. . .  1 day ago
ਸੁਲਤਾਨਪੁਰ ਲੋਧੀ ਜਿਲ੍ਹਾ ਪ੍ਰੀਸ਼ਦ ਜੋਨ ਟਿੱਬਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਜੈਨਪੁਰ 4000 ਵੋਟਾਂ ਨਾਲ ਅੱਗੇ
. . .  1 day ago
ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਸਾਹਮਣੇ ਆਈ ਹੈ। 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪਹਿਲਾ ਸਫ਼ਾ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ ਅੰਮਿ੍ਤਸਰ, 21 ਫ਼ਰਵਰੀ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਨਤਮਸਤਕ ਹੋ ਕੇ ਸਿੱਖ ਭਾਈਚਾਰੇ ਦੇ ...

ਪੂਰੀ ਖ਼ਬਰ »

ਪੰਜਾਬੀਏ ਜ਼ਬਾਨੇ, ਨੀ ਰਕਾਨੇ ਮੇਰੇ ਦੇਸ਼ ਦੀਏ...

ਮਾਂ-ਬੋਲੀ ਦੇ ਹੱਕ 'ਚ ਜਲੰਧਰ 'ਚ ਵਿਸ਼ਾਲ ਮਾਰਚ ਮੇਜਰ ਸਿੰਘ, ਹਰਵਿੰਦਰ ਸਿੰਘ ਫੁੱਲ ਜਲੰਧਰ, 21 ਫਰਵਰੀ -ਕੌਮਾਂਤਰੀ ਭਾਸ਼ਾ ਦਿਵਸ 'ਤੇ ਪੰਜਾਬ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੱਦੇ ਉੱਪਰ ਅੱਜ ਇਥੇ ਹਜ਼ਾਰਾਂ ਦੀ ਗਿਣਤੀ ਵਿਚ ਇਕੱਤਰ ਪੰਜਾਬੀ ...

ਪੂਰੀ ਖ਼ਬਰ »

ਪੰਜਾਬ ਅਤੇ ਕੈਨੇਡਾ ਦੇ ਸਬੰਧ ਸੁਖ਼ਾਵੇਂ ਹੋਣ ਦੀ ਕਾਮਨਾ ਨਾਲ ਕੈਪਟਨ ਦੀ ਟਰੂਡੋ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਦੇ ਕਾਫ਼ਲੇ ਨਾਲ ਸਤਪਾਲ ਸਿੰਘ ਜੌਹਲ ਅੰਮਿ੍ਤਸਰ, 21 ਫਰਵਰੀ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ• ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੱਜ ਅੰਮਿ੍ਤਸਰ ਦੇ ਤਾਜ ਹੋਟਲ 'ਚ ਹੋਈ ਮੀਟਿੰਗ ਬਾਅਦ ਦੁਪਹਿਰ ਲਗਪਗ ਅੱਧਾ ਘੰਟਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਜਸਟਿਨ ਟਰੂਡੋ ਦਾ ਪੰਥਕ ਰਵਾਇਤਾਂ ਅਨੁਸਾਰ ਸਨਮਾਨ

ਅੰਮਿ੍ਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਕਮਲ ਹਸਨ ਵਲੋਂ 'ਮੱਕਲ ਨੀਤੀ ਮੱਯਮ' ਪਾਰਟੀ ਦਾ ਐਲਾਨ

ਅਬਦੁਲ ਕਲਾਮ ਦੇ ਘਰ ਤੋਂ ਕੀਤੀ ਰਾਜਨੀਤਕ ਸਫ਼ਰ ਦੀ ਸ਼ੁਰੂਆਤ ਰਾਮੇਸ਼ਵਰਮ/ਮਦੁਰਾਈ, 21 ਫਰਵਰੀ (ਏਜੰਸੀ)- ਪ੍ਰਸਿੱਧ ਅਦਾਕਾਰ ਕਮਲ ਹਸਨ ਨੇ ਅੱਜ ਮੁਦਰਾਈ ਵਿਖੇ 'ਮੱਕਲ ਨੀਤੀ ਮੱਯਮ' ਪਾਰਟੀ ਦੇ ਐਲਾਨ ਨਾਲ ਆਪਣੇ ਰਾਜਨੀਤਕ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਮੁੱਖ ਸਕੱਤਰ ਨਾਲ ਬਦਸਲੂਕੀ- 'ਆਪ' ਵਿਧਾਇਕਾਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਨਵੀਂ ਦਿੱਲੀ, 21 ਫਰਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਹੋਈ ਬਦਸਲੂਕੀ ਦੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਸਰਕਾਰ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ | ਦਿੱਲੀ ਦੀ ਇਕ ਸਥਾਨਕ ਅਦਾਲਤ ਨੇ ...

ਪੂਰੀ ਖ਼ਬਰ »

ਕਿਊਬਿਕ ਦੀ ਵਿਧਾਨ ਸਭਾ 'ਚ ਕਿਰਪਾਨ ਪਾ ਕੇ ਆਉਣ 'ਤੇ ਪਾਬੰਦੀ ਬਰਕਰਾਰ

ਟੋਰਾਂਟੋ, 21 ਫਰਵਰੀ (ਏਜੰਸੀ)-ਕੈਨੇਡਾ ਦੀ ਇਕ ਅਦਾਲਤ ਨੇ ਸਿੱਖਾਂ ਦੇ ਇਕ ਧਾਰਮਿਕ ਚਿੰਨ ਕਿਰਪਾਨ ਨੂੰ ਪਾ ਕੇ ਕਿਊਬਿਕ ਦੀ ਰਾਸ਼ਟਰੀ ਵਿਧਾਨ ਸਭਾ 'ਚ ਦਾਖ਼ਲ ਹੋਣ 'ਤੇ ਲੋਕਾਂ 'ਤੇ ਲਗਾਈ ਗਈ ਮਨਾਹੀ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ | ਕੈਨੇਡਾ ਦੇ ਵਿਸ਼ਵ ਸਿੱਖ ...

ਪੂਰੀ ਖ਼ਬਰ »

ਨਿਗਰਾਨ ਸੂਚੀ 'ਚ ਸ਼ਾਮਿਲ ਹੋਣ ਤੋਂ ਬਚਣ ਲਈ ਪਾਕਿ ਨੂੰ ਮਿਲੀ 3 ਮਹੀਨੇ ਦੀ ਮੋਹਲਤ

ਇਸਲਾਮਾਬਾਦ, 21 ਫਰਵਰੀ (ਏਜੰਸੀ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜ਼ਾ ਆਸਿਫ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਵਲੋਂ ਅੱਤਵਾਦੀ ਫੰਡਿਗ ਨੂੰ ਲੈ ਕੇ ਪਾਕਿਸਤਾਨ ਨੂੰ ਨਿਗਰਾਨੀ ਵਾਲੇ ਦੇਸ਼ਾਂ ਦੀ ਸੂਚੀ 'ਚ ਪਾਉਣ ਲਈ ਪੇਸ਼ ਪ੍ਰਸਤਾਵ ਨੂੰ ਵਿਸ਼ਵ ਵਿਆਪੀ ਵਿੱਤੀ ...

ਪੂਰੀ ਖ਼ਬਰ »

9,339 ਕਰਜ਼ਦਾਰਾਂ ਨੇ ਨਹੀਂ ਚੁੱਕਾਇਆ 1 ਲੱਖ 11 ਹਜ਼ਾਰ ਕਰੋੜ ਦਾ ਕਰਜ਼ਾ

ਨਵੀਂ ਦਿੱਲੀ, 21 ਫਰਵਰੀ (ਏਜੰਸੀਆਂ)-ਭਾਰਤੀ ਬੈਂਕਾਂ ਵਲੋਂ ਕਰਜ਼ ਦੇ ਰੂਪ 'ਚ ਦਿੱਤੇ 1,11,738 ਕਰੋੜ ਰੁਪਏ ਜਾਣਬੁੱਝ ਕੇ ਨਹੀਂ ਚੁਕਾਏ ਜਾ ਰਹੇ ਹਨ | ਕਰਜ਼ ਦੀ ਇਹ ਰਕਮ ਜਿਨ੍ਹਾਂ 9,339 ਕਰਜ਼ਦਾਰਾਂ ਨੇ ਲਈ ਹੈ, ਉਸ ਨੂੰ ਚੁਕਾਉਣ 'ਚ ਸਮਰੱਥ ਹਨ ਪਰ ਉਹ ਅਜਿਹਾ ਨਹੀਂ ਕਰ ਰਹੇ ਹਨ | ...

ਪੂਰੀ ਖ਼ਬਰ »

ਪਹਿਲੀ ਜੁਲਾਈ ਤੋਂ 13 ਅੰਕਾਂ ਦਾ ਹੋਵੇਗਾ ਨਵਾਂ ਮੋਬਾਈਲ ਨੰਬਰ

ਨਵੀਂ ਦਿੱਲੀ, 21 ਫਰਵਰੀ (ਏਜੰਸੀਆਂ)-ਤੁਹਾਡਾ ਮੋਬਾਈਲ ਨੰਬਰ ਜਲਦ ਹੀ ਬਦਲਣ ਵਾਲਾ ਹੈ | ਸਰਕਾਰ ਇਸ ਦੀ ਤਿਆਰੀ ਕਰ ਰਹੀ ਹੈ | ਹੁਣ ਮੋਬਾਈਲ ਨੰਬਰ 10 ਅੰਕਾਂ ਦਾ ਨਹੀਂ, ਬਲਕਿ 13 ਅੰਕਾਂ ਦਾ ਹੋਵੇਗਾ | 1 ਜੁਲਾਈ, 2018 ਤੋਂ ਬਾਅਦ ਨਵਾਂ ਨੰਬਰ ਲੈਣ 'ਤੇ 13 ਅੰਕਾਂ ਦਾ ਨਵਾਂ ਮੋਬਾਈਲ ...

ਪੂਰੀ ਖ਼ਬਰ »

ਈ.ਪੀ.ਐਫ. ਲਈ ਵਿਆਜ ਦਰ ਘਟਾ ਕੇ 8.55 ਫ਼ੀਸਦੀ ਕੀਤੀ

ਨਵੀਂ ਦਿੱਲੀ, 21 ਫਰਵਰੀ (ਏਜੰਸੀ)- ਕਰਮਚਾਰੀ ਭਵਿੱਖ ਨਿੱਧੀ ਸੰਗਠਨ (ਈ. ਪੀ. ਐਫ. ਓ.) ਨੇ ਸਾਲ 2017-18 ਲਈ ਵਿਆਜ ਦਰ ਨੂੰ ਘਟਾ ਦਿੱਤਾ ਹੈ | ਨਵੀਂ ਵਿਆਜ ਦਰ 8.55 ਫ਼ੀਸਦੀ ਹੋਵੇਗੀ, ਜੋ ਪਿਛਲੇ ਸਾਲ 8.65 ਫ਼ੀਸਦੀ ਸੀ | ਪ੍ਰਾਵੀਡੈਂਡ ਫੰਡ ਡਿਪਾਜਿਟ 'ਤੇ ਵਿਆਜ ਦਾ ਇਹ ਫ਼ੈਸਲਾ ਅੱਜ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਧੰਨਵਾਦ

ਜਲੰਧਰ, 21 ਫਰਵਰੀ (ਅ.ਬ.)-ਵਿਨੇ ਹਰੀ ਵਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਦਿਆਂ ਹੋਇਆ ਕੈਨੇਡੀਅਨ ਅੰਬੈਸੀ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ 1,24,000/- ਵਿਦਿਆਰਥੀਆਂ ਨੂੰ ਸਾਲ 2017 ਵਿਚ ਵੀਜ਼ਾ ਦਿੱਤਾ | ਵਿਨੈ ਹਰੀ ਵਲੋਂ ਦੱਸਿਆ ਕਿ ਵਿਦਿਆਰਥੀ ...

ਪੂਰੀ ਖ਼ਬਰ »

ਸਥਿਤੀ ਰਿਪੋਰਟ ਜਲਦ ਦਾਖ਼ਲ ਕਰਨ ਲਈ ਭੋਗਲ ਵਲੋਂ ਯੂ.ਪੀ. ਦੇ ਮੁੱਖ ਮੰਤਰੀ ਨੂੰ ਮੰਗ-ਪੱਤਰ

ਨਵੀਂ ਦਿੱਲੀ, 21 ਫਰਵਰੀ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ਕੁਲਦੀਪ ਸਿੰਘ ਭੋਗਲ ਦੀ ਅਗਵਾਈ 'ਚ ਵਫ਼ਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਾਂਅ ਮੰਗ ਪੱਤਰ ਸੌਾਪ ਕੇ 1984 ਕਾਨਪੁਰ ਦੰਗਿਆਂ ਮਾਮਲੇ ਦੇ ਦੋਸ਼ੀਆਂ ਦੇ ਿਖ਼ਲਾਫ਼ ਯੂ. ਪੀ. ਸਰਕਾਰ ਵਲੋਂ ਸੁਪਰੀਮ ਕੋਰਟ 'ਚ ਸਥਿਤੀ ਰਿਪੋਰਟ ਦਾਖ਼ਲ ਕਰਵਾਉਣ 'ਚ ਹੋ ਰਹੀ ਦੇਰੀ ਤੋਂ ਜਾਣੂ ਕਰਵਾਇਆ | ਇਸ ਮੰਗ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਚੇਤਾ ਕਰਵਾਇਆ ਗਿਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੇ ਆਪਣੇ ਕਾਰਜਕਾਲ ਦੌਰਾਨ ਸੰਸਦ 'ਚ ਆਖਿਆ ਸੀ ਕਿ ਜਦੋਂ ਵੀ ਭਾਜਪਾ ਦੀ ਪੂਰਨ ਬਹੁਮਤ ਵਾਲੀ ਸਰਕਾਰ ਕੇਂਦਰ 'ਚ ਬਣੇਗੀ ਤਾਂ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ | ਭੋਗਲ ਨੇ ਦੱਸਿਆ ਕਿ ਹੁਣ ਕੇਂਦਰ ਤੇ ਯੂ.ਪੀ. 'ਚ ਭਾਜਪਾ ਦੀ ਸਰਕਾਰ ਹੈ, ਪਰ ਫਿਰ ਵੀ ਕਾਨਪੁਰ 'ਚ ਮਾਰੇ ਗਏ 127 ਸਿੱਖਾਂ ਦੇ ਮਾਮਲੇ ਸਬੰਧੀ ਸਥਿਤੀ ਰਿਪੋਰਟ ਯੂ.ਪੀ. ਸਰਕਾਰ ਵਲੋਂ ਸੁਪਰੀਮ ਕੋਰਟ 'ਚ ਦਾਖ਼ਲ ਕਰਨ 'ਚ ਦੇਰੀ ਹੋ ਰਹੀ ਹੈ | ਭੋਗਲ ਨੇ ਕਿਹਾ ਕਿ ਰਾਹਤ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਦਾਇਰ ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਕੇਂਦਰ ਤੇ ਯੂ.ਪੀ. ਸਰਕਾਰ ਨੂੰ ਦਸੰਬਰ 2017 ਤੱਕ ਸਥਿਤੀ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ | ਕੇਂਦਰ ਵਲੋਂ ਤਾਂ ਰਿਪੋਰਟ ਦਸੰਬਰ 'ਚ ਦਾਖ਼ਲ ਕਰ ਦਿੱਤੀ ਗਈ ਪਰ ਯੂ.ਪੀ. ਸਰਕਾਰ ਨੇ ਅਜੇ ਤੱਕ ਇਹ ਰਿਪੋਰਟ ਦਾਖ਼ਲ ਨਹੀਂ ਕੀਤੀ ਹੈ | ਇਸ ਮਾਮਲੇ 'ਚ ਤਿੰਨ ਵਾਰ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਚੁੱਕੇ ਭੋਗਲ ਨੇ ਮੰਗ ਪੱਤਰ 'ਚ ਇਹ ਵੀ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੀਤੀ ਜਾ ਰਹੀ ਜੱਦੋਜਹਿਦ ਕਾਰਨ ਉਨ੍ਹਾਂ (ਭੋਗਲ) ਨੂੰ ਕਈ ਵਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ, ਜਿਸ ਦੀ ਸ਼ਿਕਾਇਤ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਛੋਟਾ ਬੇਟਾ ਛਾਇਆ ਇੰਟਰਨੈਟ 'ਤੇ

ਨਵੀਂ ਦਿੱਲੀ, 21 ਫਰਵਰੀ (ਏਜੰਸੀਆਂ-ਭਾਰਤ ਆਉਣ 'ਤੇ ਸਾਰਿਆਂ ਦੀਆਂ ਨਜ਼ਰਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਛੋਟੇ ਬੇਟੇ ਹੈਡਰੀ 'ਤੇ ਹਨ | ਸਿਰਫ਼ ਪ੍ਰਧਾਨ ਮੰਤਰੀ ਹੀ ਨਹੀਂ, ਬਲਕਿ ਹੈਡਰੀ ਦੀ ਮਾਸੂਮੀਅਤ ਦੇ ਚਲਦੇ ਅਕਸਰ ਇੰਟਰਨੈਟ 'ਤੇ ਸੁਰਖ਼ੀਆਂ 'ਚ ਰਹਿਣ ਵਾਲਾ ...

ਪੂਰੀ ਖ਼ਬਰ »

ਈ.ਡੀ. ਵਲੋਂ ਫ਼ਰਜ਼ੀ ਕੰਪਨੀਆਂ 'ਤੇ ਛਾਪੇਮਾਰੀ

ਮੁੰਬਈ/ਨਵੀਂ ਦਿੱਲੀ, 21 ਫਰਵਰੀ (ਪੀ. ਟੀ. ਆਈ.)-ਪੀ.ਐਨ.ਬੀ. ਦੇ 11400 ਕਰੋੜ ਦੇ ਘੁਟਾਲੇ ਸਬੰਧੀ ਆਪਣੀ ਹਵਾਲਾ ਜਾਂਚ ਤਹਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸੱਤਵੇਂ ਦਿਨ ਵੀ ਛਾਪੇਮਾਰੀ ਜਾਰੀ ਰੱਖਦਿਆਂ ਹੋਇਆਂ ਦੇਸ਼ ਭਰ 'ਚ 17 ਥਾਵਾਂ 'ਤੇ ਛਾਪੇ ਮਾਰੇ | ਇਨ੍ਹਾਂ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX