ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  1 minute ago
ਪਟਨਾ, 17 ਜੂਨ- ਬਿਹਾਰ ਦਾ ਰਾਸ਼ਟਰਪਤੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ....
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  3 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  29 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  32 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  48 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  49 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  56 minutes ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 1 hour ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 2 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਪਹਿਲਾ ਸਫ਼ਾ

ਭਾਰਤ ਤੇ ਕੈਨੇਡਾ ਅੱਤਵਾਦ ਵਿਰੁੱਧ ਇਕਜੁੱਟਤਾ ਨਾਲ ਲੜਨ ਲਈ ਸਹਿਮਤ

ਨਰਿੰਦਰ ਮੋਦੀ ਤੇ ਜਸਟਿਨ ਟਰੂਡੋ ਦੀ ਦੋਸਤਾਨਾ ਮਾਹੌਲ 'ਚ ਹੋਈ ਮੁਲਾਕਾਤ ਪ੍ਰਧਾਨ ਮੰਤਰੀ ਦੇ ਕਾਫ਼ਲੇ ਨਾਲ ਸਤਪਾਲ ਸਿੰਘ ਜੌਹਲ ਨਵੀਂ ਦਿੱਲੀ, 23 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇਥੇ ਅੱਤਵਾਦ ਅਤੇ ...

ਪੂਰੀ ਖ਼ਬਰ »

ਟਰੰਪ ਪ੍ਰਸ਼ਾਸਨ ਵਲੋਂ ਐਚ-1ਬੀ ਵੀਜ਼ਾ ਨਿਯਮ ਸਖ਼ਤ, ਭਾਰਤੀ ਹੋਣਗੇ ਪ੍ਰਭਾਵਿਤ

ਵਾਸ਼ਿੰਗਟਨ, 23 ਫਰਵਰੀ (ਏਜੰਸੀ)-ਟਰੰਪ ਸਰਕਾਰ ਨੇ ਐਚ-1ਬੀ ਵੀਜ਼ਾ ਜਾਰੀ ਕਰਨ ਦੇ ਨਿਯਮ ਸਖ਼ਤ ਕਰ ਦਿੱਤੇ ਹਨ, ਜਿਸ ਨਾਲ ਆਈ. ਟੀ. ਕੰਪਨੀਆਂ 'ਚ ਭਾਰਤੀ ਕਰਮਚਾਰੀਆਂ ਨੂੰ ਵੀਜ਼ਾ ਦਿਵਾਉਣ 'ਚ ਵੱਡੀਆਂ ਮੁਸ਼ਕਿਲਾਂ ਹੋ ਸਕਦੀਆਂ ਹਨ | ਇਸ ਦਾ ਅਸਰ ਭਾਰਤੀ ਆਈ. ਟੀ. ਕੰਪਨੀਆਂ ਅਤੇ ...

ਪੂਰੀ ਖ਼ਬਰ »

ਕੁੱਟਮਾਰ ਦਾ ਮਾਮਲਾ

ਕੇਜਰੀਵਾਲ ਦੀ ਰਿਹਾਇਸ਼ ਦੇ 21 ਸੀ. ਸੀ. ਟੀ. ਵੀ. ਕੈਮਰੇ ਜ਼ਬਤ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ 'ਆਪ' ਸਰਕਾਰ ਖਿਲਾਫ ਆਈ ਅਫਸਰਸ਼ਾਹੀ ਦੀਆਂ ਰੰਜਿਸ਼ਾਂ ਅਤੇ ਆਪਸੀ ਇਲਜ਼ਾਮਾਂ ਦਾ ਸਿਲਸਿਲਾ ਫਿਲਹਾਲ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ | ਜਿਥੇ ਇਸ ਸਬੰਧ 'ਚ ਦਿੱਲੀ ਸਰਕਾਰ ਦੀ ਸਿੱਖਿਆ ਕੌਾਸਲ ਦੇ ਸਲਾਹਕਾਰ ਅਤੇ ...

ਪੂਰੀ ਖ਼ਬਰ »

ਚਾਰਾ ਘੁਟਾਲਾ ਮਾਮਲੇ 'ਚ ਲਾਲੂ ਯਾਦਵ ਦੀ ਜ਼ਮਾਨਤ ਅਰਜ਼ੀ ਖਾਰਜ

ਰਾਂਚੀ, 23 ਫਰਵਰੀ (ਏਜੰਸੀ)- ਝਾਰਖੰਡ ਹਾਈਕੋਰਟ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਚਾਰਾ ਘੁਟਾਲਾ ਮਾਮਲੇ 'ਚ ਧੋਖਾਧੜੀ ਕਰਕੇ ਦਿਓਘਰ ਖਜ਼ਾਨੇ 'ਚੋਂ 89.27 ਲੱਖ ਕਢਵਾਉਣ ਦੇ ਇਕ ਮਾਮਲੇ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ | ਜੱਜ ਅਪਰੇਸ਼ ...

ਪੂਰੀ ਖ਼ਬਰ »

ਨਾਭਾ ਜੇਲ੍ਹ ਬਰੇਕ ਮਾਮਲਾ

ਮੁੱਖ ਸਾਜਿਸ਼ਕਾਰ ਰਮਨਜੀਤ ਰੋਮੀ ਹਾਂਗਕਾਂਗ ਤੋਂ ਗਿ੍ਫ਼ਤਾਰ

ਗੋਪੀ ਕੌੜਾ ਅੰਮਿ੍ਤਸਰ 'ਚੋਂ ਕਾਬੂ ਰੋਮੀ ਹੀ ਗੈਂਗਸਟਰਾਂ ਨੂੰ ਰੁਪਏ ਤੇ ਹੋਰ ਸਮੱਗਰੀ ਮੁਹੱਈਆ ਕਰਵਾਉਂਦਾ ਸੀ ਪਟਿਆਲਾ, 23 ਫਰਵਰੀ (ਆਤਿਸ਼ ਗੁਪਤਾ)-ਨਾਭਾ ਜੇਲ੍ਹ ਬਰੇਕ ਦੀ ਘਟਨਾ ਦੇ ਮੁੱਖ ਸਾਜ਼ਿਸ਼ਕਾਰ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ 'ਚੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਗੋਪੀ ਕਈ ਗੈਂਗਵਾਰ ਤੇ ਡਕੈਤੀ ਦੀਆਂ ਵਾਰਦਾਤਾਂ 'ਚ ਸੀ ਲੋੜੀਂਦਾ

ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਦਸਤੇ ਐਸ. ਟੀ. ਐਫ. ਵਲੋਂ ਨਾਭਾ ਜੇਲ੍ਹ ਬਰੇਕ ਕਾਂਡ 'ਚ ਲੋੜੀਂਦੇ ਇਕ ਹੋਰ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ, ਜਿਸ ਪਾਸੋਂ ਪੁਲਿਸ ਨੇ ਇਕ ਪਿਸਤੌਲ ਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਗਿ੍ਫ਼ਤਾਰ ...

ਪੂਰੀ ਖ਼ਬਰ »

ਲੁਧਿਆਣਾ 'ਚ ਨਿਗਮ ਚੋਣਾਂ ਤੋਂ ਇਕ ਦਿਨ ਪਹਿਲਾਂ ਕਾਂਗਰਸੀਆਂ ਵਲੋਂ ਗੁੰਡਾਗਰਦੀ

• ਅਕਾਲੀ-ਭਾਜਪਾ ਉਮੀਦਵਾਰਾਂ 'ਤੇ ਹਮਲੇ, ਕਈ ਜ਼ਖ਼ਮੀ • ਕਈ ਵਾਹਨਾਂ ਦੀ ਭੰਨਤੋੜ • 'ਆਪ' ਤੇ ਕਾਂਗਰਸੀਆਂ ਵਲੋਂ ਕੀਤੇ ਕਬਜ਼ੇ ਨੂੰ ਪੁਲਿਸ ਨੇ ਛੁਡਵਾਇਆ • ਵੋਟਾਂ ਅੱਜ ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 23 ਫਰਵਰੀ-ਨਗਰ ਨਿਗਮ ਚੋਣਾਂ ਵਿਚ ਵੋਟਿੰਗ ਤੋਂ ਇਕ ਦਿਨ ...

ਪੂਰੀ ਖ਼ਬਰ »

ਪੀ. ਐਨ. ਬੀ. ਘੁਟਾਲੇ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ-ਮੋਦੀ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) 'ਚ 11,400 ਕਰੋੜ ਰੁਪਏ ਦੇ ਘੁਟਾਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਚੁੱਪ ਤੋੜਦਿਆ ਅੱਜ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ 'ਚ ਧੋਖਾਧੜੀ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | 'ਇਕਨਾਮਿਕ ਟਾਈਮਜ਼' ਵਲੋਂ ਕਰਵਾਏ 'ਗਲੋਬਲ ਬਿਜਨਸ ਸੰਮੇਲਨ' ਦੌਰਾਨ ਸੰਬੋਧਨ ਕਰਦਿਆ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਆਰਥਿਕ ਮਾਮਲਿਆਂ ਨਾਲ ਸਬੰਧਿਤ ਬੇਨਿਯਮੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਕਰੇਗੀ ਅਤੇ ਕਰਦੀ ਰਹੇਗੀ | ਇਸ ਮੌਕੇ ਪ੍ਰਧਾਨ ਮੰਤਰੀ ਨੇ ਰਿਜ਼ਰਵ ਬੈਂਕ, ਪੀ. ਐਨ. ਬੀ. ਬੈਂਕ ਅਤੇ ਘੁਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਨਾਂਅ ਲਏ ਬਗੈਰ ਕਿਹਾ ਕਿ ਵੱਖ-ਵੱਖ ਵਿੱਤੀ ਸੰਸਥਾਵਾਂ ਦੇ ਪ੍ਰਬੰਧਕ, ਨਿਗਰਾਨੀ ਸੰਸਥਾਵਾਂ, ਲੇਖਾ ਪ੍ਰੀਖਿਅਕ ਅਤੇ ਨਿਯੰਤਰਕਾਂ ਨੂੰ ਪੂਰੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਕੰਮ ਪ੍ਰਤੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਜ਼ਿੰਮੇਵਾਰੀ ਨੂੰ ਨਿਭਾਉਣ | ਇਸ ਤੋਂ ਪਹਿਲਾਂ ਵਿੱਤ  ਮੰਤਰੀ ਅਰੁਣ ਜੇਤਲੀ ਨੇ ਵੀ ਨਿਗਰਾਨੀ ਸੰਸਥਾਵਾਂ ਅਤੇ ਲੇਖਾ ਪ੍ਰੀਖਿਅਕਾਂ 'ਤੇ ਸਵਾਲ ਉਠਾਏ ਸਨ | ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਦੌਰਾਨ ਭਾਰਤ ਨੇ ਆਪਣੇ ਨਾਲ ਹੀ ਪੂਰੀ ਦੁਨੀਆ ਦੇ ਆਰਥਿਕ ਵਿਕਾਸ ਨੂੰ ਮਜ਼ਬੂਤੀ ਦਿੱਤੀ ਹੈ | ਆਈ. ਐਮ. ਐਫ. ਦੇ ਅੰਕੜਿਆਂ ਅਨੁਸਾਰ ਕੋਈ ਵੀ ਮਾਪਦੰਡ ਦੇਖ ਲਵੋ ਮਹਿੰਗਾਈ ਦਰ, ਚਾਲੂ ਖਾਤਾ ਘਾਟਾ, ਵਿੱਤੀ ਘਾਟਾ, ਜੀ. ਡੀ. ਪੀ. ਵਿਕਾਸ ਦਰ, ਵਿਆਜ ਦਰ, ਐਫ. ਡੀ. ਆਈ. ਆਮਦ, ਭਾਰਤ ਸਾਰਿਆਂ 'ਚ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਸਰਕਾਰ ਆਪਣੇ ਖ਼ਰਚ ਕਿਉਂ ਨਹੀਂ ਘਟਾਉਂਦੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)- ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਪੰਜਾਬ 'ਚ ਲਗਦੇ ਧਰਨਿਆਂ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਲਖ਼ ਭਰੀ ਟਿੱਪਣੀ ਕਰਦਿਆਂ ਕਿਹਾ ਕਿ ਕਰਜ਼ਾ ਮਾਫ਼ੀ ਦੀ ਗੱਲ ਤੁਰਨ 'ਤੇ ਵਾਰ-ਵਾਰ ...

ਪੂਰੀ ਖ਼ਬਰ »

ਸੋਮਾਲੀਆ ਦੀ ਰਾਜਧਾਨੀ 'ਚ ਦੋ ਕਾਰ ਬੰਬ ਧਮਾਕੇ-18 ਮਰੇ

ਮੋਗਾਦਿਸ਼ੂ, 23 ਫਰਵਰੀ (ਏ. ਪੀ.)-ਸੋਮਾਲੀਆ ਦੀ ਰਾਜਧਾਨੀ ਵਿਚ ਅੱਜ ਸ਼ਾਮ ਹੋਏ ਦੋ ਕਾਰ ਬੰਬ ਧਮਾਕਿਆਂ ਅਤੇ ਇਸ ਪਿੱਛੋਂ ਹੋਈ ਗੋਲੀਬਾਰੀ ਵਿਚ ਘੱਟੋ ਘੱਟ 18 ਵਿਅਕਤੀ ਮਾਰੇ ਗਏ ਅਤੇ 20 ਹੋਰ ਜ਼ਖ਼ਮੀ ਹੋ ਗਏ | ਪਹਿਲਾ ਬੰਬ ਧਮਾਕਾ ਆਤਮਘਾਤੀ ਹਮਲਾਵਰ ਵਲੋਂ ਕੀਤਾ ਗਿਆ | ਦੂਸਰਾ ...

ਪੂਰੀ ਖ਼ਬਰ »

ਉੜੀ ਸੈਕਟਰ 'ਚ ਪਾਕਿ ਵਲੋਂ ਗੋਲੀਬਾਰੀ

ਸ੍ਰੀਨਗਰ, 23 ਫਰਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਉੜੀ ਸੈਕਟਰ 'ਚ ਪਾਕਿ ਫ਼ੌਜ ਵਲੋਂ ਜਾਰੀ ਗੋਲੀਬੰਦੀ ਦੀ ਉਲੰਘਣਾ ਦੇ ਚਲਦੇ ਕੰਟਰੋਲ ਰੇਖਾ ਦੇ ਨੇੜੇ ਰਹਿੰਦੇ ਲੋਕਾਂ ਨੇ ਖ਼ੌਫ਼ ਕਾਰਨ ਹਿਜਰਤ ਸ਼ੁਰੂ ਕਰ ਦਿੱਤੀ ਹੈ | ਸਰਕਾਰੀ ਬੁਲਾਰੇ ਅਨੁਸਾਰ ਉੜੀ ਦੇ ਸਿਲੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕਾਲਜੀਅਮ ਨੇ ਹਾਈਕੋਰਟਾਂ ਲਈ ਨਵੇਂ ਜੱਜਾਂ ਦੀ ਕੀਤੀ ਸਿਫ਼ਾਰਿਸ਼

ਨਵੀਂ ਦਿੱਲੀ, 23 ਫਰਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਕਾਲਜੀਅਮ ਨੇ ਅੱਜ 37 ਅਡੀਸ਼ਨਲ ਹਾਈਕੋਰਟ ਜੱਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ਸੁਪਰੀਮ ਕੋਰਟ ਨੇ ਅਲਾਹਾਬਾਦ, ਰਾਜਸਥਾਨ, ਕੇਰਲਾ, ਗੁਜਰਾਤ ਤੇ ਬੰਬੇ ਹਾਈਕੋਰਟਾਂ 'ਚ ਸਥਾਈ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਿਸ਼ ...

ਪੂਰੀ ਖ਼ਬਰ »

ਲੋਕਪਾਲ ਦੀ ਨਿਯੁਕਤੀ ਦਾ ਅਮਲ ਜਾਰੀ ਹੈ-ਕੇਂਦਰ ਸਰਕਾਰ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਪਿਛਲੇ 5 ਸਾਲ ਤੋਂ ਬਕਾਇਆ ਪਏ ਲੋਕਪਾਲ ਦੀ ਨਿਯੁਕਤੀ ਦੇ ਮਾਮਲੇ 'ਚ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਨਿਯੁਕਤੀ ਦਾ ਅਮਲ ਜਾਰੀ ਹੈ | ਕੇਂਦਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਇਸ ਸਬੰਧ 'ਚ ਦਾਇਰ ...

ਪੂਰੀ ਖ਼ਬਰ »

ਈ.ਡੀ. ਨੇ ਜ਼ਬਤ ਕੀਤੇ ਨੀਰਵ ਮੋਦੀ ਦੇ 44 ਕਰੋੜ ਦੇ ਸ਼ੇਅਰ ਅਤੇ ਜਮ੍ਹਾਂ ਖਾਤੇ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਪੀ. ਐਨ. ਬੀ. ਘੁਟਾਲੇ ਦੇ ਸਬੰਧ 'ਚ ਈ. ਡੀ. ਵਲੋਂ ਕੀਤੀ ਜਾ ਰਹੀ ਛਾਪੇਮਾਰੀ 'ਚ ਅੱਜ ਨੀਰਵ ਮੋਦੀ ਗਰੁੱਪ ਦੇ ਤਕਰੀਬਨ 44 ਕਰੋੜ ਰੁਪਏ ਦੇ ਬੈਂਕ ਖਾਤੇ ਅਤੇ ਸ਼ੇਅਰ ਜ਼ਬਤ ਕੀਤੇ ਹਨ | ਇਸ ਦੇ ਨਾਲ ਹੀ ਈ. ਡੀ. ਨੇ ਕਈ ਵਿਦੇਸ਼ੀ ਘੜੀਆਂ ਵੀ ...

ਪੂਰੀ ਖ਼ਬਰ »

ਪਾਕਿਸਤਾਨ ਨੂੰ ਅੱਤਵਾਦ ਫੰਡਿੰਗ ਲਈ 'ਗ੍ਰੇ-ਸੂਚੀ' 'ਚ ਪਾਉਣ ਦਾ ਐਲਾਨ

ਪੈਰਿਸ, 23 ਫਰਵਰੀ (ਏਜੰਸੀ)-ਅੰਤਰਰਾਸ਼ਟਰੀ ਸੰਸਥਾ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੰਦੇ ਹੋਏ ਉਸ ਨੂੰ ਗ੍ਰੇ-ਸੂਚੀ 'ਚ ਪਾਉਣ ਦਾ ਐਲਾਨ ਕੀਤਾ ਹੈ | ਵਰਨਣਯੋਗ ਹੈ ਕਿ ਚੀਨ ਨੇ ਵੀ ਇਸ ਦਾ ਵਿਰੋਧ ਨਹੀਂ ਕੀਤਾ | ਇਸ ਸੂਚੀ 'ਚ ਪਾਕਿਸਤਾਨ ...

ਪੂਰੀ ਖ਼ਬਰ »

ਬੈਲੇਸਟਿਕ ਮਿਜ਼ਾਈਲ 'ਧਨੁਸ਼' ਦਾ ਸਫਲ ਪ੍ਰੀਖਣ

ਭੁਵਨੇਸ਼ਵਰ, 23 ਫਰਵਰੀ (ਏਜੰਸੀ)-ਭਾਰਤ ਨੇ ਅੱਜ ਓਡੀਸ਼ਾ ਤੱਟ ਕੋਲ ਇਕ ਜਲ ਸੈਨਿਕ ਜਹਾਜ਼ ਤੋਂ ਪ੍ਰਮਾਣੂ ਸਮਰੱਥਾ ਵਾਲੀ ਧਨੁਸ਼ ਬੈਲੇਸਟਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ | ਇਹ ਮਿਜ਼ਾਈਲ 350 ਕਿੱਲੋਮੀਟਰ ਤੱਕ ਮਾਰ ਕਰ ਸਕਦੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ...

ਪੂਰੀ ਖ਼ਬਰ »

'84 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਕੇਸ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਾਸਲਰ ਦੀ ਜ਼ਮਾਨਤ ਦੀ ਅਰਜ਼ੀ ਦਿੱਲੀ ਹਾਈਕੋਰਟ ਨੇ ਅੱਜ ਰੱਦ ਕਰ ਦਿੱਤੀ | ਕਾਰਜਕਾਰੀ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਅਨੂ ਮਲਹੋਤਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX