ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 4 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਪਹਿਲਾ ਸਫ਼ਾ

ਭਾਰਤ ਤੇ ਕੈਨੇਡਾ ਅੱਤਵਾਦ ਵਿਰੁੱਧ ਇਕਜੁੱਟਤਾ ਨਾਲ ਲੜਨ ਲਈ ਸਹਿਮਤ

ਨਰਿੰਦਰ ਮੋਦੀ ਤੇ ਜਸਟਿਨ ਟਰੂਡੋ ਦੀ ਦੋਸਤਾਨਾ ਮਾਹੌਲ 'ਚ ਹੋਈ ਮੁਲਾਕਾਤ ਪ੍ਰਧਾਨ ਮੰਤਰੀ ਦੇ ਕਾਫ਼ਲੇ ਨਾਲ ਸਤਪਾਲ ਸਿੰਘ ਜੌਹਲ ਨਵੀਂ ਦਿੱਲੀ, 23 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇਥੇ ਅੱਤਵਾਦ ਅਤੇ ...

ਪੂਰੀ ਖ਼ਬਰ »

ਟਰੰਪ ਪ੍ਰਸ਼ਾਸਨ ਵਲੋਂ ਐਚ-1ਬੀ ਵੀਜ਼ਾ ਨਿਯਮ ਸਖ਼ਤ, ਭਾਰਤੀ ਹੋਣਗੇ ਪ੍ਰਭਾਵਿਤ

ਵਾਸ਼ਿੰਗਟਨ, 23 ਫਰਵਰੀ (ਏਜੰਸੀ)-ਟਰੰਪ ਸਰਕਾਰ ਨੇ ਐਚ-1ਬੀ ਵੀਜ਼ਾ ਜਾਰੀ ਕਰਨ ਦੇ ਨਿਯਮ ਸਖ਼ਤ ਕਰ ਦਿੱਤੇ ਹਨ, ਜਿਸ ਨਾਲ ਆਈ. ਟੀ. ਕੰਪਨੀਆਂ 'ਚ ਭਾਰਤੀ ਕਰਮਚਾਰੀਆਂ ਨੂੰ ਵੀਜ਼ਾ ਦਿਵਾਉਣ 'ਚ ਵੱਡੀਆਂ ਮੁਸ਼ਕਿਲਾਂ ਹੋ ਸਕਦੀਆਂ ਹਨ | ਇਸ ਦਾ ਅਸਰ ਭਾਰਤੀ ਆਈ. ਟੀ. ਕੰਪਨੀਆਂ ਅਤੇ ...

ਪੂਰੀ ਖ਼ਬਰ »

ਕੁੱਟਮਾਰ ਦਾ ਮਾਮਲਾ

ਕੇਜਰੀਵਾਲ ਦੀ ਰਿਹਾਇਸ਼ ਦੇ 21 ਸੀ. ਸੀ. ਟੀ. ਵੀ. ਕੈਮਰੇ ਜ਼ਬਤ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ 'ਆਪ' ਸਰਕਾਰ ਖਿਲਾਫ ਆਈ ਅਫਸਰਸ਼ਾਹੀ ਦੀਆਂ ਰੰਜਿਸ਼ਾਂ ਅਤੇ ਆਪਸੀ ਇਲਜ਼ਾਮਾਂ ਦਾ ਸਿਲਸਿਲਾ ਫਿਲਹਾਲ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ | ਜਿਥੇ ਇਸ ਸਬੰਧ 'ਚ ਦਿੱਲੀ ਸਰਕਾਰ ਦੀ ਸਿੱਖਿਆ ਕੌਾਸਲ ਦੇ ਸਲਾਹਕਾਰ ਅਤੇ ...

ਪੂਰੀ ਖ਼ਬਰ »

ਚਾਰਾ ਘੁਟਾਲਾ ਮਾਮਲੇ 'ਚ ਲਾਲੂ ਯਾਦਵ ਦੀ ਜ਼ਮਾਨਤ ਅਰਜ਼ੀ ਖਾਰਜ

ਰਾਂਚੀ, 23 ਫਰਵਰੀ (ਏਜੰਸੀ)- ਝਾਰਖੰਡ ਹਾਈਕੋਰਟ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਚਾਰਾ ਘੁਟਾਲਾ ਮਾਮਲੇ 'ਚ ਧੋਖਾਧੜੀ ਕਰਕੇ ਦਿਓਘਰ ਖਜ਼ਾਨੇ 'ਚੋਂ 89.27 ਲੱਖ ਕਢਵਾਉਣ ਦੇ ਇਕ ਮਾਮਲੇ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ | ਜੱਜ ਅਪਰੇਸ਼ ...

ਪੂਰੀ ਖ਼ਬਰ »

ਨਾਭਾ ਜੇਲ੍ਹ ਬਰੇਕ ਮਾਮਲਾ

ਮੁੱਖ ਸਾਜਿਸ਼ਕਾਰ ਰਮਨਜੀਤ ਰੋਮੀ ਹਾਂਗਕਾਂਗ ਤੋਂ ਗਿ੍ਫ਼ਤਾਰ

ਗੋਪੀ ਕੌੜਾ ਅੰਮਿ੍ਤਸਰ 'ਚੋਂ ਕਾਬੂ ਰੋਮੀ ਹੀ ਗੈਂਗਸਟਰਾਂ ਨੂੰ ਰੁਪਏ ਤੇ ਹੋਰ ਸਮੱਗਰੀ ਮੁਹੱਈਆ ਕਰਵਾਉਂਦਾ ਸੀ ਪਟਿਆਲਾ, 23 ਫਰਵਰੀ (ਆਤਿਸ਼ ਗੁਪਤਾ)-ਨਾਭਾ ਜੇਲ੍ਹ ਬਰੇਕ ਦੀ ਘਟਨਾ ਦੇ ਮੁੱਖ ਸਾਜ਼ਿਸ਼ਕਾਰ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ 'ਚੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਗੋਪੀ ਕਈ ਗੈਂਗਵਾਰ ਤੇ ਡਕੈਤੀ ਦੀਆਂ ਵਾਰਦਾਤਾਂ 'ਚ ਸੀ ਲੋੜੀਂਦਾ

ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਦਸਤੇ ਐਸ. ਟੀ. ਐਫ. ਵਲੋਂ ਨਾਭਾ ਜੇਲ੍ਹ ਬਰੇਕ ਕਾਂਡ 'ਚ ਲੋੜੀਂਦੇ ਇਕ ਹੋਰ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ, ਜਿਸ ਪਾਸੋਂ ਪੁਲਿਸ ਨੇ ਇਕ ਪਿਸਤੌਲ ਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਗਿ੍ਫ਼ਤਾਰ ...

ਪੂਰੀ ਖ਼ਬਰ »

ਲੁਧਿਆਣਾ 'ਚ ਨਿਗਮ ਚੋਣਾਂ ਤੋਂ ਇਕ ਦਿਨ ਪਹਿਲਾਂ ਕਾਂਗਰਸੀਆਂ ਵਲੋਂ ਗੁੰਡਾਗਰਦੀ

• ਅਕਾਲੀ-ਭਾਜਪਾ ਉਮੀਦਵਾਰਾਂ 'ਤੇ ਹਮਲੇ, ਕਈ ਜ਼ਖ਼ਮੀ • ਕਈ ਵਾਹਨਾਂ ਦੀ ਭੰਨਤੋੜ • 'ਆਪ' ਤੇ ਕਾਂਗਰਸੀਆਂ ਵਲੋਂ ਕੀਤੇ ਕਬਜ਼ੇ ਨੂੰ ਪੁਲਿਸ ਨੇ ਛੁਡਵਾਇਆ • ਵੋਟਾਂ ਅੱਜ ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 23 ਫਰਵਰੀ-ਨਗਰ ਨਿਗਮ ਚੋਣਾਂ ਵਿਚ ਵੋਟਿੰਗ ਤੋਂ ਇਕ ਦਿਨ ...

ਪੂਰੀ ਖ਼ਬਰ »

ਪੀ. ਐਨ. ਬੀ. ਘੁਟਾਲੇ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ-ਮੋਦੀ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) 'ਚ 11,400 ਕਰੋੜ ਰੁਪਏ ਦੇ ਘੁਟਾਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਚੁੱਪ ਤੋੜਦਿਆ ਅੱਜ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ 'ਚ ...

ਪੂਰੀ ਖ਼ਬਰ »

ਸਰਕਾਰ ਆਪਣੇ ਖ਼ਰਚ ਕਿਉਂ ਨਹੀਂ ਘਟਾਉਂਦੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)- ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਪੰਜਾਬ 'ਚ ਲਗਦੇ ਧਰਨਿਆਂ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਲਖ਼ ਭਰੀ ਟਿੱਪਣੀ ਕਰਦਿਆਂ ਕਿਹਾ ਕਿ ਕਰਜ਼ਾ ਮਾਫ਼ੀ ਦੀ ਗੱਲ ਤੁਰਨ 'ਤੇ ਵਾਰ-ਵਾਰ ਵਿੱਤੀ ਸੰਕਟ ਦੀ ਦੁਹਾਈ ਦੇਣ ਦੀ ਬਜਾਏ ਸਰਕਾਰ ਆਪਣੇ ਖ਼ਰਚ ਕਿਉਂ ਨਹੀਂ ਘਟਾਉਂਦੀ | ਜਸਟਿਸ ਏ.ਕੇ. ਮਿੱਤਲ ਤੇ ਜਸਟਿਸ ਅਨੂਪ ਇੰਦਰ ਸਿੰਘ ਗਰੇਵਾਲ ਦੀ ਡਿਵੀਜ਼ਨ ਬੈਂਚ ਨੇ ਇਹ ਟਿੱਪਣੀ ਪੰਜਾਬ ਸਰਕਾਰ ਵਲੋਂ ਕਰਜ਼ਾ ਮਾਫ਼ੀ ਲਈ ਕੋਈ ਠੋਸ ਯੋਜਨਾ ਉਲੀਕਣ ਲਈ ਸਮਾਂ ਮੰਗਣ 'ਤੇ ਕੀਤੀ | ਦਰਅਸਲ ਪਟਿਆਲਾ ਵਿਖੇ ਪਿਛਲੇ ਸਾਲ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਦੇ ਸੱਦੇ ਕਾਰਨ ਹਾਈਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕਰਕੇ ਕਿਹਾ ਸੀ ਕਿ ਇਸ ਧਰਨੇ ਕਾਰਨ
ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ, ਲਿਹਾਜ਼ਾ ਸਮਾਂ ਰਹਿੰਦਿਆਂ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਾਮ ਰਹੀਮ ਦੀ ਪੇਸ਼ੀ ਦੇ ਮਾਮਲੇ 'ਚ ਪੰਚਕੂਲਾ 'ਚ ਹਾਲਾਤ ਵਿਗੜਨ ਜਿਹੀ ਸਥਿਤੀ ਨਾ ਬਣੇ | ਇਸੇ ਮਾਮਲੇ ਵਿਚ ਹਾਈਕੋਰਟ ਨੇ ਕਿਹਾ ਸੀ ਕਿ ਜੇਕਰ ਸਰਕਾਰਾਂ ਕਿਸਾਨਾਂ ਲਈ ਠੋਸ ਨੀਤੀਆਂ ਬਣਾਉਣ ਤਾਂ ਉਨ੍ਹਾਂ ਵਲੋਂ ਧਰਨਾ ਪ੍ਰਦਰਸ਼ਨ ਕਰਨ ਦੀ ਨੌਬਤ ਹੀ ਨਾ ਆਵੇ | ਇਸੇ 'ਤੇ ਹਾਈਕੋਰਟ ਨੇ ਸਰਕਾਰ ਕੋਲੋਂ ਪੁੱਛਿਆ ਸੀ ਕਿ ਸਰਕਾਰ ਕੋਲ ਕਿਸਾਨਾਂ ਦੇ ਕਰਜ਼ਿਆਂ ਦੇ ਹੱਲ ਲਈ ਕੀ ਨੀਤੀ ਹੈ | ਇਸ ਬਾਰੇ ਸਰਕਾਰ ਨੇ ਜਵਾਬ ਲਈ ਸਮਾਂ ਮੰਗਿਆ ਸੀ ਤੇ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਹੋਰ ਸਮਾਂ ਮੰਗਣ 'ਤੇ ਉਪਰੋਕਤ ਟਿੱਪਣੀ ਕੀਤੀ ਗਈ ਹੈ | ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਵਧੀਕ ਸਾਲੀਸਿਟਰ ਜਨਰਲ ਸਤਿਆਪਾਲ ਜੈਨ ਨੇ ਕਿਹਾ ਕਿ ਸਰਕਾਰਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਕਈ ਵਾਅਦੇ ਕਰ ਜਾਂਦੀਆਂ ਹਨ ਪਰ ਇਹ ਵਾਅਦੇ ਨਿਭਾਏ ਨਹੀਂ ਜਾਂਦੇ, ਲਿਹਾਜ਼ਾ ਚੋਣ ਮਨੋਰਥ ਪੱਤਰ ਵਿਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਰਾਜਸੀ ਪਾਰਟੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਤੇ ਇਸ ਮੰਗ ਨੂੰ ਲੈ ਕੇ ਇਕ ਕੇਸ ਸੁਪਰੀਮ ਕੋਰਟ ਵਿਚ ਵੀ ਵਿਚਾਰ ਅਧੀਨ ਹੈ | ਫ਼ਿਲਹਾਲ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਕਰਜ਼ਿਆਂ ਸਬੰਧੀ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਦਿੰਦਿਆਂ ਸੁਣਵਾਈ ਅੱਗੇ ਪਾ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸੋਮਾਲੀਆ ਦੀ ਰਾਜਧਾਨੀ 'ਚ ਦੋ ਕਾਰ ਬੰਬ ਧਮਾਕੇ-18 ਮਰੇ

ਮੋਗਾਦਿਸ਼ੂ, 23 ਫਰਵਰੀ (ਏ. ਪੀ.)-ਸੋਮਾਲੀਆ ਦੀ ਰਾਜਧਾਨੀ ਵਿਚ ਅੱਜ ਸ਼ਾਮ ਹੋਏ ਦੋ ਕਾਰ ਬੰਬ ਧਮਾਕਿਆਂ ਅਤੇ ਇਸ ਪਿੱਛੋਂ ਹੋਈ ਗੋਲੀਬਾਰੀ ਵਿਚ ਘੱਟੋ ਘੱਟ 18 ਵਿਅਕਤੀ ਮਾਰੇ ਗਏ ਅਤੇ 20 ਹੋਰ ਜ਼ਖ਼ਮੀ ਹੋ ਗਏ | ਪਹਿਲਾ ਬੰਬ ਧਮਾਕਾ ਆਤਮਘਾਤੀ ਹਮਲਾਵਰ ਵਲੋਂ ਕੀਤਾ ਗਿਆ | ਦੂਸਰਾ ...

ਪੂਰੀ ਖ਼ਬਰ »

ਉੜੀ ਸੈਕਟਰ 'ਚ ਪਾਕਿ ਵਲੋਂ ਗੋਲੀਬਾਰੀ

ਸ੍ਰੀਨਗਰ, 23 ਫਰਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਉੜੀ ਸੈਕਟਰ 'ਚ ਪਾਕਿ ਫ਼ੌਜ ਵਲੋਂ ਜਾਰੀ ਗੋਲੀਬੰਦੀ ਦੀ ਉਲੰਘਣਾ ਦੇ ਚਲਦੇ ਕੰਟਰੋਲ ਰੇਖਾ ਦੇ ਨੇੜੇ ਰਹਿੰਦੇ ਲੋਕਾਂ ਨੇ ਖ਼ੌਫ਼ ਕਾਰਨ ਹਿਜਰਤ ਸ਼ੁਰੂ ਕਰ ਦਿੱਤੀ ਹੈ | ਸਰਕਾਰੀ ਬੁਲਾਰੇ ਅਨੁਸਾਰ ਉੜੀ ਦੇ ਸਿਲੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕਾਲਜੀਅਮ ਨੇ ਹਾਈਕੋਰਟਾਂ ਲਈ ਨਵੇਂ ਜੱਜਾਂ ਦੀ ਕੀਤੀ ਸਿਫ਼ਾਰਿਸ਼

ਨਵੀਂ ਦਿੱਲੀ, 23 ਫਰਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਕਾਲਜੀਅਮ ਨੇ ਅੱਜ 37 ਅਡੀਸ਼ਨਲ ਹਾਈਕੋਰਟ ਜੱਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ਸੁਪਰੀਮ ਕੋਰਟ ਨੇ ਅਲਾਹਾਬਾਦ, ਰਾਜਸਥਾਨ, ਕੇਰਲਾ, ਗੁਜਰਾਤ ਤੇ ਬੰਬੇ ਹਾਈਕੋਰਟਾਂ 'ਚ ਸਥਾਈ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਿਸ਼ ...

ਪੂਰੀ ਖ਼ਬਰ »

ਲੋਕਪਾਲ ਦੀ ਨਿਯੁਕਤੀ ਦਾ ਅਮਲ ਜਾਰੀ ਹੈ-ਕੇਂਦਰ ਸਰਕਾਰ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਪਿਛਲੇ 5 ਸਾਲ ਤੋਂ ਬਕਾਇਆ ਪਏ ਲੋਕਪਾਲ ਦੀ ਨਿਯੁਕਤੀ ਦੇ ਮਾਮਲੇ 'ਚ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਨਿਯੁਕਤੀ ਦਾ ਅਮਲ ਜਾਰੀ ਹੈ | ਕੇਂਦਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਇਸ ਸਬੰਧ 'ਚ ਦਾਇਰ ...

ਪੂਰੀ ਖ਼ਬਰ »

ਈ.ਡੀ. ਨੇ ਜ਼ਬਤ ਕੀਤੇ ਨੀਰਵ ਮੋਦੀ ਦੇ 44 ਕਰੋੜ ਦੇ ਸ਼ੇਅਰ ਅਤੇ ਜਮ੍ਹਾਂ ਖਾਤੇ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਪੀ. ਐਨ. ਬੀ. ਘੁਟਾਲੇ ਦੇ ਸਬੰਧ 'ਚ ਈ. ਡੀ. ਵਲੋਂ ਕੀਤੀ ਜਾ ਰਹੀ ਛਾਪੇਮਾਰੀ 'ਚ ਅੱਜ ਨੀਰਵ ਮੋਦੀ ਗਰੁੱਪ ਦੇ ਤਕਰੀਬਨ 44 ਕਰੋੜ ਰੁਪਏ ਦੇ ਬੈਂਕ ਖਾਤੇ ਅਤੇ ਸ਼ੇਅਰ ਜ਼ਬਤ ਕੀਤੇ ਹਨ | ਇਸ ਦੇ ਨਾਲ ਹੀ ਈ. ਡੀ. ਨੇ ਕਈ ਵਿਦੇਸ਼ੀ ਘੜੀਆਂ ਵੀ ...

ਪੂਰੀ ਖ਼ਬਰ »

ਪਾਕਿਸਤਾਨ ਨੂੰ ਅੱਤਵਾਦ ਫੰਡਿੰਗ ਲਈ 'ਗ੍ਰੇ-ਸੂਚੀ' 'ਚ ਪਾਉਣ ਦਾ ਐਲਾਨ

ਪੈਰਿਸ, 23 ਫਰਵਰੀ (ਏਜੰਸੀ)-ਅੰਤਰਰਾਸ਼ਟਰੀ ਸੰਸਥਾ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੰਦੇ ਹੋਏ ਉਸ ਨੂੰ ਗ੍ਰੇ-ਸੂਚੀ 'ਚ ਪਾਉਣ ਦਾ ਐਲਾਨ ਕੀਤਾ ਹੈ | ਵਰਨਣਯੋਗ ਹੈ ਕਿ ਚੀਨ ਨੇ ਵੀ ਇਸ ਦਾ ਵਿਰੋਧ ਨਹੀਂ ਕੀਤਾ | ਇਸ ਸੂਚੀ 'ਚ ਪਾਕਿਸਤਾਨ ...

ਪੂਰੀ ਖ਼ਬਰ »

ਬੈਲੇਸਟਿਕ ਮਿਜ਼ਾਈਲ 'ਧਨੁਸ਼' ਦਾ ਸਫਲ ਪ੍ਰੀਖਣ

ਭੁਵਨੇਸ਼ਵਰ, 23 ਫਰਵਰੀ (ਏਜੰਸੀ)-ਭਾਰਤ ਨੇ ਅੱਜ ਓਡੀਸ਼ਾ ਤੱਟ ਕੋਲ ਇਕ ਜਲ ਸੈਨਿਕ ਜਹਾਜ਼ ਤੋਂ ਪ੍ਰਮਾਣੂ ਸਮਰੱਥਾ ਵਾਲੀ ਧਨੁਸ਼ ਬੈਲੇਸਟਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ | ਇਹ ਮਿਜ਼ਾਈਲ 350 ਕਿੱਲੋਮੀਟਰ ਤੱਕ ਮਾਰ ਕਰ ਸਕਦੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ...

ਪੂਰੀ ਖ਼ਬਰ »

'84 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਕੇਸ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਾਸਲਰ ਦੀ ਜ਼ਮਾਨਤ ਦੀ ਅਰਜ਼ੀ ਦਿੱਲੀ ਹਾਈਕੋਰਟ ਨੇ ਅੱਜ ਰੱਦ ਕਰ ਦਿੱਤੀ | ਕਾਰਜਕਾਰੀ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਅਨੂ ਮਲਹੋਤਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX