ਤਾਜਾ ਖ਼ਬਰਾਂ


ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  9 minutes ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  12 minutes ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  40 minutes ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 minute ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ...
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ...
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ...........
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 4 hours ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 4 hours ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 4 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 5 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 5 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਪਹਿਲਾ ਸਫ਼ਾ

ਭਾਰਤ ਤੇ ਕੈਨੇਡਾ ਅੱਤਵਾਦ ਵਿਰੁੱਧ ਇਕਜੁੱਟਤਾ ਨਾਲ ਲੜਨ ਲਈ ਸਹਿਮਤ

ਨਰਿੰਦਰ ਮੋਦੀ ਤੇ ਜਸਟਿਨ ਟਰੂਡੋ ਦੀ ਦੋਸਤਾਨਾ ਮਾਹੌਲ 'ਚ ਹੋਈ ਮੁਲਾਕਾਤ ਪ੍ਰਧਾਨ ਮੰਤਰੀ ਦੇ ਕਾਫ਼ਲੇ ਨਾਲ ਸਤਪਾਲ ਸਿੰਘ ਜੌਹਲ ਨਵੀਂ ਦਿੱਲੀ, 23 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇਥੇ ਅੱਤਵਾਦ ਅਤੇ ...

ਪੂਰੀ ਖ਼ਬਰ »

ਟਰੰਪ ਪ੍ਰਸ਼ਾਸਨ ਵਲੋਂ ਐਚ-1ਬੀ ਵੀਜ਼ਾ ਨਿਯਮ ਸਖ਼ਤ, ਭਾਰਤੀ ਹੋਣਗੇ ਪ੍ਰਭਾਵਿਤ

ਵਾਸ਼ਿੰਗਟਨ, 23 ਫਰਵਰੀ (ਏਜੰਸੀ)-ਟਰੰਪ ਸਰਕਾਰ ਨੇ ਐਚ-1ਬੀ ਵੀਜ਼ਾ ਜਾਰੀ ਕਰਨ ਦੇ ਨਿਯਮ ਸਖ਼ਤ ਕਰ ਦਿੱਤੇ ਹਨ, ਜਿਸ ਨਾਲ ਆਈ. ਟੀ. ਕੰਪਨੀਆਂ 'ਚ ਭਾਰਤੀ ਕਰਮਚਾਰੀਆਂ ਨੂੰ ਵੀਜ਼ਾ ਦਿਵਾਉਣ 'ਚ ਵੱਡੀਆਂ ਮੁਸ਼ਕਿਲਾਂ ਹੋ ਸਕਦੀਆਂ ਹਨ | ਇਸ ਦਾ ਅਸਰ ਭਾਰਤੀ ਆਈ. ਟੀ. ਕੰਪਨੀਆਂ ਅਤੇ ...

ਪੂਰੀ ਖ਼ਬਰ »

ਕੁੱਟਮਾਰ ਦਾ ਮਾਮਲਾ

ਕੇਜਰੀਵਾਲ ਦੀ ਰਿਹਾਇਸ਼ ਦੇ 21 ਸੀ. ਸੀ. ਟੀ. ਵੀ. ਕੈਮਰੇ ਜ਼ਬਤ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ 'ਆਪ' ਸਰਕਾਰ ਖਿਲਾਫ ਆਈ ਅਫਸਰਸ਼ਾਹੀ ਦੀਆਂ ਰੰਜਿਸ਼ਾਂ ਅਤੇ ਆਪਸੀ ਇਲਜ਼ਾਮਾਂ ਦਾ ਸਿਲਸਿਲਾ ਫਿਲਹਾਲ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ | ਜਿਥੇ ਇਸ ਸਬੰਧ 'ਚ ਦਿੱਲੀ ਸਰਕਾਰ ਦੀ ਸਿੱਖਿਆ ਕੌਾਸਲ ਦੇ ਸਲਾਹਕਾਰ ਅਤੇ ...

ਪੂਰੀ ਖ਼ਬਰ »

ਚਾਰਾ ਘੁਟਾਲਾ ਮਾਮਲੇ 'ਚ ਲਾਲੂ ਯਾਦਵ ਦੀ ਜ਼ਮਾਨਤ ਅਰਜ਼ੀ ਖਾਰਜ

ਰਾਂਚੀ, 23 ਫਰਵਰੀ (ਏਜੰਸੀ)- ਝਾਰਖੰਡ ਹਾਈਕੋਰਟ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਚਾਰਾ ਘੁਟਾਲਾ ਮਾਮਲੇ 'ਚ ਧੋਖਾਧੜੀ ਕਰਕੇ ਦਿਓਘਰ ਖਜ਼ਾਨੇ 'ਚੋਂ 89.27 ਲੱਖ ਕਢਵਾਉਣ ਦੇ ਇਕ ਮਾਮਲੇ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ | ਜੱਜ ਅਪਰੇਸ਼ ...

ਪੂਰੀ ਖ਼ਬਰ »

ਨਾਭਾ ਜੇਲ੍ਹ ਬਰੇਕ ਮਾਮਲਾ

ਮੁੱਖ ਸਾਜਿਸ਼ਕਾਰ ਰਮਨਜੀਤ ਰੋਮੀ ਹਾਂਗਕਾਂਗ ਤੋਂ ਗਿ੍ਫ਼ਤਾਰ

ਗੋਪੀ ਕੌੜਾ ਅੰਮਿ੍ਤਸਰ 'ਚੋਂ ਕਾਬੂ ਰੋਮੀ ਹੀ ਗੈਂਗਸਟਰਾਂ ਨੂੰ ਰੁਪਏ ਤੇ ਹੋਰ ਸਮੱਗਰੀ ਮੁਹੱਈਆ ਕਰਵਾਉਂਦਾ ਸੀ ਪਟਿਆਲਾ, 23 ਫਰਵਰੀ (ਆਤਿਸ਼ ਗੁਪਤਾ)-ਨਾਭਾ ਜੇਲ੍ਹ ਬਰੇਕ ਦੀ ਘਟਨਾ ਦੇ ਮੁੱਖ ਸਾਜ਼ਿਸ਼ਕਾਰ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ 'ਚੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਗੋਪੀ ਕਈ ਗੈਂਗਵਾਰ ਤੇ ਡਕੈਤੀ ਦੀਆਂ ਵਾਰਦਾਤਾਂ 'ਚ ਸੀ ਲੋੜੀਂਦਾ

ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਦਸਤੇ ਐਸ. ਟੀ. ਐਫ. ਵਲੋਂ ਨਾਭਾ ਜੇਲ੍ਹ ਬਰੇਕ ਕਾਂਡ 'ਚ ਲੋੜੀਂਦੇ ਇਕ ਹੋਰ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ, ਜਿਸ ਪਾਸੋਂ ਪੁਲਿਸ ਨੇ ਇਕ ਪਿਸਤੌਲ ਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਗਿ੍ਫ਼ਤਾਰ ...

ਪੂਰੀ ਖ਼ਬਰ »

ਲੁਧਿਆਣਾ 'ਚ ਨਿਗਮ ਚੋਣਾਂ ਤੋਂ ਇਕ ਦਿਨ ਪਹਿਲਾਂ ਕਾਂਗਰਸੀਆਂ ਵਲੋਂ ਗੁੰਡਾਗਰਦੀ

• ਅਕਾਲੀ-ਭਾਜਪਾ ਉਮੀਦਵਾਰਾਂ 'ਤੇ ਹਮਲੇ, ਕਈ ਜ਼ਖ਼ਮੀ • ਕਈ ਵਾਹਨਾਂ ਦੀ ਭੰਨਤੋੜ • 'ਆਪ' ਤੇ ਕਾਂਗਰਸੀਆਂ ਵਲੋਂ ਕੀਤੇ ਕਬਜ਼ੇ ਨੂੰ ਪੁਲਿਸ ਨੇ ਛੁਡਵਾਇਆ • ਵੋਟਾਂ ਅੱਜ ਪਰਮਿੰਦਰ ਸਿੰਘ ਆਹੂਜਾ ਲੁਧਿਆਣਾ, 23 ਫਰਵਰੀ-ਨਗਰ ਨਿਗਮ ਚੋਣਾਂ ਵਿਚ ਵੋਟਿੰਗ ਤੋਂ ਇਕ ਦਿਨ ...

ਪੂਰੀ ਖ਼ਬਰ »

ਪੀ. ਐਨ. ਬੀ. ਘੁਟਾਲੇ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ-ਮੋਦੀ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) 'ਚ 11,400 ਕਰੋੜ ਰੁਪਏ ਦੇ ਘੁਟਾਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਚੁੱਪ ਤੋੜਦਿਆ ਅੱਜ ਕਿਹਾ ਕਿ ਜਨਤਾ ਦੇ ਪੈਸੇ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ 'ਚ ...

ਪੂਰੀ ਖ਼ਬਰ »

ਸਰਕਾਰ ਆਪਣੇ ਖ਼ਰਚ ਕਿਉਂ ਨਹੀਂ ਘਟਾਉਂਦੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)- ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਲੈ ਕੇ ਪੰਜਾਬ 'ਚ ਲਗਦੇ ਧਰਨਿਆਂ ਦੇ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਲਖ਼ ਭਰੀ ਟਿੱਪਣੀ ਕਰਦਿਆਂ ਕਿਹਾ ਕਿ ਕਰਜ਼ਾ ਮਾਫ਼ੀ ਦੀ ਗੱਲ ਤੁਰਨ 'ਤੇ ਵਾਰ-ਵਾਰ ...

ਪੂਰੀ ਖ਼ਬਰ »

ਸੋਮਾਲੀਆ ਦੀ ਰਾਜਧਾਨੀ 'ਚ ਦੋ ਕਾਰ ਬੰਬ ਧਮਾਕੇ-18 ਮਰੇ

ਮੋਗਾਦਿਸ਼ੂ, 23 ਫਰਵਰੀ (ਏ. ਪੀ.)-ਸੋਮਾਲੀਆ ਦੀ ਰਾਜਧਾਨੀ ਵਿਚ ਅੱਜ ਸ਼ਾਮ ਹੋਏ ਦੋ ਕਾਰ ਬੰਬ ਧਮਾਕਿਆਂ ਅਤੇ ਇਸ ਪਿੱਛੋਂ ਹੋਈ ਗੋਲੀਬਾਰੀ ਵਿਚ ਘੱਟੋ ਘੱਟ 18 ਵਿਅਕਤੀ ਮਾਰੇ ਗਏ ਅਤੇ 20 ਹੋਰ ਜ਼ਖ਼ਮੀ ਹੋ ਗਏ | ਪਹਿਲਾ ਬੰਬ ਧਮਾਕਾ ਆਤਮਘਾਤੀ ਹਮਲਾਵਰ ਵਲੋਂ ਕੀਤਾ ਗਿਆ | ਦੂਸਰਾ ...

ਪੂਰੀ ਖ਼ਬਰ »

ਉੜੀ ਸੈਕਟਰ 'ਚ ਪਾਕਿ ਵਲੋਂ ਗੋਲੀਬਾਰੀ

ਸ੍ਰੀਨਗਰ, 23 ਫਰਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਉੜੀ ਸੈਕਟਰ 'ਚ ਪਾਕਿ ਫ਼ੌਜ ਵਲੋਂ ਜਾਰੀ ਗੋਲੀਬੰਦੀ ਦੀ ਉਲੰਘਣਾ ਦੇ ਚਲਦੇ ਕੰਟਰੋਲ ਰੇਖਾ ਦੇ ਨੇੜੇ ਰਹਿੰਦੇ ਲੋਕਾਂ ਨੇ ਖ਼ੌਫ਼ ਕਾਰਨ ਹਿਜਰਤ ਸ਼ੁਰੂ ਕਰ ਦਿੱਤੀ ਹੈ | ਸਰਕਾਰੀ ਬੁਲਾਰੇ ਅਨੁਸਾਰ ਉੜੀ ਦੇ ਸਿਲੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕਾਲਜੀਅਮ ਨੇ ਹਾਈਕੋਰਟਾਂ ਲਈ ਨਵੇਂ ਜੱਜਾਂ ਦੀ ਕੀਤੀ ਸਿਫ਼ਾਰਿਸ਼

ਨਵੀਂ ਦਿੱਲੀ, 23 ਫਰਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਕਾਲਜੀਅਮ ਨੇ ਅੱਜ 37 ਅਡੀਸ਼ਨਲ ਹਾਈਕੋਰਟ ਜੱਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ਸੁਪਰੀਮ ਕੋਰਟ ਨੇ ਅਲਾਹਾਬਾਦ, ਰਾਜਸਥਾਨ, ਕੇਰਲਾ, ਗੁਜਰਾਤ ਤੇ ਬੰਬੇ ਹਾਈਕੋਰਟਾਂ 'ਚ ਸਥਾਈ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਿਸ਼ ...

ਪੂਰੀ ਖ਼ਬਰ »

ਲੋਕਪਾਲ ਦੀ ਨਿਯੁਕਤੀ ਦਾ ਅਮਲ ਜਾਰੀ ਹੈ-ਕੇਂਦਰ ਸਰਕਾਰ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਪਿਛਲੇ 5 ਸਾਲ ਤੋਂ ਬਕਾਇਆ ਪਏ ਲੋਕਪਾਲ ਦੀ ਨਿਯੁਕਤੀ ਦੇ ਮਾਮਲੇ 'ਚ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਨਿਯੁਕਤੀ ਦਾ ਅਮਲ ਜਾਰੀ ਹੈ | ਕੇਂਦਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਇਸ ਸਬੰਧ 'ਚ ਦਾਇਰ ...

ਪੂਰੀ ਖ਼ਬਰ »

ਈ.ਡੀ. ਨੇ ਜ਼ਬਤ ਕੀਤੇ ਨੀਰਵ ਮੋਦੀ ਦੇ 44 ਕਰੋੜ ਦੇ ਸ਼ੇਅਰ ਅਤੇ ਜਮ੍ਹਾਂ ਖਾਤੇ

ਨਵੀਂ ਦਿੱਲੀ, 23 ਫਰਵਰੀ (ਉਪਮਾ ਡਾਗਾ ਪਾਰਥ)-ਪੀ. ਐਨ. ਬੀ. ਘੁਟਾਲੇ ਦੇ ਸਬੰਧ 'ਚ ਈ. ਡੀ. ਵਲੋਂ ਕੀਤੀ ਜਾ ਰਹੀ ਛਾਪੇਮਾਰੀ 'ਚ ਅੱਜ ਨੀਰਵ ਮੋਦੀ ਗਰੁੱਪ ਦੇ ਤਕਰੀਬਨ 44 ਕਰੋੜ ਰੁਪਏ ਦੇ ਬੈਂਕ ਖਾਤੇ ਅਤੇ ਸ਼ੇਅਰ ਜ਼ਬਤ ਕੀਤੇ ਹਨ | ਇਸ ਦੇ ਨਾਲ ਹੀ ਈ. ਡੀ. ਨੇ ਕਈ ਵਿਦੇਸ਼ੀ ਘੜੀਆਂ ਵੀ ...

ਪੂਰੀ ਖ਼ਬਰ »

ਪਾਕਿਸਤਾਨ ਨੂੰ ਅੱਤਵਾਦ ਫੰਡਿੰਗ ਲਈ 'ਗ੍ਰੇ-ਸੂਚੀ' 'ਚ ਪਾਉਣ ਦਾ ਐਲਾਨ

ਪੈਰਿਸ, 23 ਫਰਵਰੀ (ਏਜੰਸੀ)-ਅੰਤਰਰਾਸ਼ਟਰੀ ਸੰਸਥਾ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੰਦੇ ਹੋਏ ਉਸ ਨੂੰ ਗ੍ਰੇ-ਸੂਚੀ 'ਚ ਪਾਉਣ ਦਾ ਐਲਾਨ ਕੀਤਾ ਹੈ | ਵਰਨਣਯੋਗ ਹੈ ਕਿ ਚੀਨ ਨੇ ਵੀ ਇਸ ਦਾ ਵਿਰੋਧ ਨਹੀਂ ਕੀਤਾ | ਇਸ ਸੂਚੀ 'ਚ ਪਾਕਿਸਤਾਨ ਦਾ ਨਾਂਅ ਆਉਣ ਨਾਲ ਹੁਣ ਦੂਜੇ ਦੇਸ਼ਾਂ ਤੋਂ ਉਸ ਨੂੰ ਮਦਦ ਨਹੀਂ ਮਿਲੇਗੀ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਫ. ਏ. ਟੀ. ਐਫ. ਨੇ ਪਾਕਿਸਤਾਨ ਨੂੰ ਗ੍ਰੇ ਸੂਚੀ 'ਚ ਪਾਉਣ ਦੇ ਨਾਲ ਹੀ ਉਸ 'ਤੇ ਨਿਗਰਾਨੀ ਵਧਾਉਣ ਦੇ ਵੀ ਆਦੇਸ਼ ਜਾਰੀ ਕੀਤੇ ਹਨ | ਅੱਤਵਾਦੀਆਂ ਦੀ ਮਦਦ ਅਤੇ ਉਨ੍ਹਾਂ ਨੂੰ ਫੰਡਿੰਗ ਦੇ ਕਾਰਨ ਪਾਕਿਸਤਾਨ ਨੂੰ ਇਸ ਸੂਚੀ 'ਚ ਰੱਖਿਆ ਗਿਆ ਹੈ | ਨਾਲ ਹੀ ਅੰਤਰਰਾਸ਼ਟਰੀ ਭਾਈਚਾਰੇ ਤੋਂ ਮਿਲਣ ਵਾਲੀ ਮਦਦ 'ਤੇ ਵੀ ਹੁਣ ਰੋਕ ਲਾਈ ਜਾ ਰਹੀ ਹੈ | ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਿਖ਼ਲਾਫ਼ ਅਮਰੀਕਾ ਨੇ ਵੀ ਅੱਤਵਾਦ ਨੂੰ ਸਮਰਥਨ ਲਈ ਸਖ਼ਤ ਰੁਖ਼ ਅਪਣਾਇਆ ਹੋਇਆ ਹੈ | ਉਥੇ ਹੀ ਅਮਰੀਕਾ ਦੇ ਵਾਈਟ ਹਾਊਸ ਤੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਅੱਤਵਾਦ ਨੂੰ ਰੋਕਣ ਲਈ ਪਾਕਿਸਤਾਨ ਸਰਕਾਰ ਦੇ ਚੁੱਕੇ ਕਦਮਾਂ ਤੋਂ ਸੰਤੁਸ਼ਟ ਨਹੀਂ ਹਨ | ਟਰੰਪ ਨੇ ਇਥੋਂ ਤੱਕ ਕਿਹਾ ਕਿ ਪਾਕਿਸਤਾਨ ਅਤੇ ਅਮਰੀਕਾ ਦੇ ਰਿਸ਼ਤੇ ਅੱਤਵਾਦ ਦੇ ਿਖ਼ਲਾਫ਼ ਕਾਰਵਾਈ ਦੇ ਆਧਾਰ 'ਤੇ ਹੀ ਤੈਅ ਹੋਣਗੇ | ਇਸ ਤੋਂ ਪਹਿਲਾਂ ਪਾਕਿਸਤਾਨ ਦੇ ਨੇੜਲੇ ਸਹਿਯੋਗੀ ਦੇਸ਼ਾਂ ਸਾਉਦੀ ਅਰਬ ਅਤੇ ਤੁਰਕੀ ਨੇ ਉਸ ਨੂੰ ਅੰਤਰਰਾਸ਼ਟਰੀ ਅੱਤਵਾਦ ਫੰਡਿੰਗ ਦੀ ਨਿਗਰਾਨੀ ਸੂਚੀ 'ਚ ਪਾਉਣ ਦੇ ਅਮਰੀਕਾ ਦੇ ਯਤਨ ਨੂੰ ਰੋਕਣ ਲਈ ਹੱਥ ਮਿਲਾਇਆ ਸੀ | ਪਾਕਿਸਤਾਨ ਨੇ ਇਸ ਨੂੰ ਆਪਣੀ ਜਿੱਤ ਦੀ ਤਰਾਂ ਲਿਆ ਸੀ | ਪਾਕਿਸਤਾਨ ਨੇ ਕੱਲ੍ਹ ਦਾਅਵਾ ਕੀਤਾ ਸੀ ਕਿ ਉਸ ਨੇ ਅਮਰੀਕਾ ਦੇ ਉਸ ਨੂੰ ਅੱਤਵਾਦ ਫੰਡਿੰਗ ਦੀ ਨਿਗਰਾਨੀ ਸੂਚੀ 'ਚ ਪਾਉਣ ਦਾ ਯਤਨ ਅਸਫਲ ਕਰ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਬੈਲੇਸਟਿਕ ਮਿਜ਼ਾਈਲ 'ਧਨੁਸ਼' ਦਾ ਸਫਲ ਪ੍ਰੀਖਣ

ਭੁਵਨੇਸ਼ਵਰ, 23 ਫਰਵਰੀ (ਏਜੰਸੀ)-ਭਾਰਤ ਨੇ ਅੱਜ ਓਡੀਸ਼ਾ ਤੱਟ ਕੋਲ ਇਕ ਜਲ ਸੈਨਿਕ ਜਹਾਜ਼ ਤੋਂ ਪ੍ਰਮਾਣੂ ਸਮਰੱਥਾ ਵਾਲੀ ਧਨੁਸ਼ ਬੈਲੇਸਟਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ | ਇਹ ਮਿਜ਼ਾਈਲ 350 ਕਿੱਲੋਮੀਟਰ ਤੱਕ ਮਾਰ ਕਰ ਸਕਦੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ...

ਪੂਰੀ ਖ਼ਬਰ »

'84 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਕੇਸ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਾਸਲਰ ਦੀ ਜ਼ਮਾਨਤ ਦੀ ਅਰਜ਼ੀ ਦਿੱਲੀ ਹਾਈਕੋਰਟ ਨੇ ਅੱਜ ਰੱਦ ਕਰ ਦਿੱਤੀ | ਕਾਰਜਕਾਰੀ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਅਨੂ ਮਲਹੋਤਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX