ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਲਿਟਲ ਫਲਾਵਰ ਸਕੂਲ ਦੀ ਤੇਜ਼ ਰਫ਼ਤਾਰ ਬੱਸ ਪਲਟੀ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਬਾਅਦ ਦੁਪਹਿਰ ਇਕ ਪ੍ਰਾਈਵੇਟ ਸਕੂਲ ਦੀ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ 6 ਵਿਦਿਆਰਥੀਆਂ ਸਮੇਤ 11 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਤੁਰੰਤ ਸਿਵਲ ...

ਪੂਰੀ ਖ਼ਬਰ »

ਜੀਵਨ 'ਚ ਸਫਲ ਹੋਣ ਲਈ ਸਖ਼ਤ ਮਿਹਨਤ ਕਰਨ ਦੀ ਲੋੜ-ਐਮ.ਪੀ. ਢਿੱਲੋਂ

ਗੜ੍ਹਦੀਵਾਲਾ, 23 ਫਰਵਰੀ (ਚੱਗਰ/ ਗੋਂਦਪੁਰ)-ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਕੈਨੇਡਾ ਦੀ ਐਮ.ਪੀ. ਅੰਜੂ ਢਿੱਲੋਂ ਮੁੱਖ ਮਹਿਮਾਨ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਐਨ. ਆਰ. ਆਈ ਹਰਦੀਪ ...

ਪੂਰੀ ਖ਼ਬਰ »

ਨਗਰ ਕੌਾਸਲ ਮੁਕੇਰੀਆਂ ਵਲੋਂ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਨਾਜਾਇਜ਼ ਕਬਜ਼ੇ ਹਟਾਏ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਨਗਰ ਕੌਾਸਲ ਮੁਕੇਰੀਆਂ ਦੇ ਈ. ਓ. ਮੁਕੇਰੀਆਂ ਕਮਲਜਿੰਦਰ ਸਿੰਘ ਅਗਵਾਈ ਹੇਠ ਨਗਰ ਕੌਾਸਲ ਅਧਿਕਾਰੀਆਂ ਵਲੋਂ ਪੁਲਿਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਮੇਨ ਬਾਜ਼ਾਰ ਤੋਂ ਲੈ ਕੇ ਸਬਜ਼ੀ ਮੰਡੀ ਮੁਕੇਰੀਆਂ ਤੱਕ ਰੇਹੜੀ ਫੜੀਆਂ ਅਤੇ ...

ਪੂਰੀ ਖ਼ਬਰ »

ਸਕੂਲ 'ਚੋਂ ਸਿਲੰਡਰ ਚੋਰੀ

ਹਰਿਆਣਾ, 23 ਫਰਵਰੀ (ਹਰਮੇਲ ਸਿੰਘ ਖੱਖ)-ਬੀਤੀ ਰਾਤ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਜਨੌੜੀ ਵਿਖੇ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਅਨੀਤਾ ਦੇਵੀ ਨੇ ਦੱਸਿਆ ਕਿ ਜਦ ਉਹ ਸਕੂਲ ਪਹੁੰਚੀ ਤਾਂ ਸਕੂਲ ਦੀ ਕੁੱਕ ਨੇ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਖੇਤਰੀ ਸੈਂਟਰ 'ਚ ਤਕਨੀਕੀ ਤੇ ਸੱਭਿਆਚਾਰਕ ਮੇਲਾ 'ਅਨੰਤ-2018' ਜਾਰੀ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਹੁਸ਼ਿਆਰਪੁਰ ਵਿਖੇ 3 ਰੋਜ਼ਾ ਸਾਲਾਨਾ ਤਕਨੀਕੀ ਤੇ ਸੱਭਿਆਚਾਰਕ ਮੇਲਾ 'ਅਨੰਤ-2018' ਦੇ ਦੂਸਰੇ ਦਿਨ ਦੀ ਸ਼ੁਰੂਆਤ ਮੋਕ ਪਾਰਲੀਮੈਂਟ 'ਚ ਸ਼ੁਰੂ ਹੋਈ, ਜਿਸ 'ਚ ...

ਪੂਰੀ ਖ਼ਬਰ »

ਪਿਤਾ-ਪੁੱਤ ਸਮੇਤ 5 ਤਸਕਰ ਕਾਬੂ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 5 ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਚੂਰਾ ਪੋਸਤ ਤੇ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਬੁੱਲ੍ਹੋਵਾਲ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਰੇਹਸੀਵਾਲ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ 85 ਹਜ਼ਾਰ ਦੀ ਠੱਗੀ ਮਾਰਨ ਵਾਲਾ ਨਾਮਜ਼ਦ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਦੋ ਸਾਲ ਦੇ ਵਰਕ ਪਰਮਿੱਟ 'ਤੇ ਦੁਬਈ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 85 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਇਕ ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪੰਡੋਰੀ ਸੂਮਲਾਂ 'ਚ ਵਿੱਤ ਮੰਤਰੀ ਬਾਦਲ ਦਾ ਪੁਤਲਾ ਸਾੜਿਆ

ਹਰਿਆਣਾ, 23 ਫਰਵਰੀ (ਹਰਮੇਲ ਸਿੰਘ ਖੱਖ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਸਰਕਲ ਪੱਧਰ 'ਤੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਸਾੜੇ ਜਾਣ ਦੇ ਸੱਦੇ 'ਤੇ ਅੱਜ ਸਰਕਲ ਪੰਡੋਰੀ ਸੂਮਲਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਪਤੀ-ਪਤਨੀ ਸਮੇਤ 4 ਨਾਮਜ਼ਦ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਮੀਨੀ ਵਿਵਾਦ ਦੇ ਚੱਲਦਿਆਂ ਖੇਤਾਂ 'ਚ ਬੀਜੀ ਫ਼ਸਲ ਨੂੰ ਖਰਾਬ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ-ਪਤਨੀ ਸਮੇਤ ਚਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਕਲੱਬ ਨਡਾਲੋਂ ਦਾ ਫੁੱਟਬਾਲ ਟੂਰਨਾਮੈਂਟ ਸਮਾਪਤ

ਕੋਟਫਤੂਹੀ, 23 ਫਰਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਨਡਾਲੋਂ ਵਿਖੇ ਬਾਬਾ ਨਿਧਾਨ ਸਿੰਘ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ 7 ਰੋਜ਼ਾ ...

ਪੂਰੀ ਖ਼ਬਰ »

ਐਸ. ਐਮ. ਡੀ. ਵਿਜ਼ਡਮ ਵੈਲੀ ਵਿਖੇ ਸਾਲਾਨਾ ਸਮਾਗਮ

ਦਸੂਹਾ, 23 ਫਰਵਰੀ (ਕੌਸ਼ਲ)- ਐਸ. ਐਮ. ਡੀ. ਵਿਸਡਮ ਵੈਲੀ ਸਕੂਲ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਅਤੁਲ ਚੌਹਾਨ ਤੇ ਪਿ੍ੰ. ਡਿਪਤੀ ਭੰਦਰਾਲ ਨੇ ਸਾਰਿਆਂ ਦਾ ਸਵਾਗਤ ਕੀਤਾ | ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤੇ ਅਤੇ ਸਥਾਨ ਹਾਸਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਟਾਂਡਾ ਦੇ ਖਿਡਾਰੀਆ ਵੱਲੋਂ ਵਾਲੀਬਾਲ ਅਤੇ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਟਾਂਡਾ ਉੜਮੁੜ, 23 ਫਰਵਰੀ (ਸੁਖਨਿੰਦਰ ਸਿੰਘ)- ਬੀਤੇ ਦਿਨੀਂ ਪਿੰਡ ਬੀਰਮਪੁਰ ਵਿਖੇ ਕਰਵਾਏ ਗਏ ਵਾਲੀਬਾਲ ਅਤੇ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਗਿਆਨੀ ਕਰਤਾਰ ਸਿੰਘ ਯਾਦਗਾਰੀ ਕਾਲਜ ਟਾਂਡਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਜਿੱਤ ਹਾਸਲ ਕਰਦਿਆਂ ਓਵਰਆਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਐੱਸ.ਡੀ.ਐੱਮ. ਨੂੰ ਮੰਗ-ਪੱਤਰ ਦਿੱਤਾ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ/ਬਾਲੀ)- ਇੱਥੇ ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਐੱਸ.ਡੀ.ਐੱਮ. ਹਰਦੀਪ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦੇ ਕੇ ਠੇਕਾ ਆਧਾਰਿਤ, ਮਾਣ ਭੱਤੇ ਵਾਲੇ ਕੱਚੇ ਕਾਮਿਆਂ, ਸਿੱਖਿਆ ਵਿਭਾਗ ਦੇ ਠੇਕਾ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਟੀਆਂ ਵਾਸੀ ਪ੍ਰੇਸ਼ਾਨ

ਨੰਗਲ ਬਿਹਾਲਾਂ, 23 ਫਰਵਰੀ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਇਟੀਆਂ ਦੇ ਇਕ ਮੁਹੱਲੇ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉੱਥੇ ਬਿਮਾਰੀ ਫੈਲਣ ਦਾ ਖ਼ਤਰਾ ਪੈਦਾ ਹੋ ਗਿਆ ਅਤੇ ਨਾਲ ਹੀ ਉਸ ਮੁਹੱਲੇ ਵਿਚ ਰਹਿਣ ਵਾਲੇ ਵਾਸੀਆਂ ਦਾ ਛੱਪੜ ਦਾ ਰੂਪ ਧਾਰ ਚੁੱਕੀ ਗਲੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)- ਰੈੱਡ ਰਿਬਨ ਕਲੱਬ ਵਲੋਂ ਆਈ.ਕੇ.ਜੀ.ਪੀ.ਟੀ.ਯੂ. ਕੈਂਪਸ ਹੁਸ਼ਿਆਰਪੁਰ ਵਿਖੇ ਕੈਂਪਸ ਡਾਇਰੈਕਟਰ ਇੰਜ: ਰੀਤੀਪਾਲ ਸਿੰਘ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ਪ੍ਰੀਤ ਕੋਹਲੀ ...

ਪੂਰੀ ਖ਼ਬਰ »

108 ਸੰਤ ਗੋਪਾਲ ਦਾਸ ਉਦਾਸੀ ਦੀ ਛੇਵੀਂ ਬਰਸੀ ਸਬੰਧੀ ਸਮਾਗਮ

ਦਸੂਹਾ, 23 ਫਰਵਰੀ (ਭੁੱਲਰ)- ਪਿੰਡ ਖੁਣ-ਖੁਣ ਖ਼ੁਰਦ ਦੇ ਧਾਰਮਿਕ ਡੇਰਾ 108 ਸੰਤ ਸੁਤੇਹ ਪ੍ਰਕਾਸ਼ ਉਦਾਸੀ ਤਹਿਸੀਲ ਦਸੂਹਾ ਵਿਖੇ 108 ਸੰਤ ਗੋਪਾਲ ਦਾਸ ਉਦਾਸੀ ਦੀ ਛੇਵੀਂ ਬਰਸੀ ਮੌਜੂਦਾ ਗੱਦੀ ਨਸ਼ੀਨ 108 ਸੰਤ ਭੁਪਿੰਦਰ ਦਾਸ ਦੀ ਅਗਵਾਈ ਹੇਠ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਸਿੱਖਿਆ ਵਿਭਾਗ ਦੇ ਪ੍ਰੋਜੈਕਟ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਇੱਥੇ ਬਲਾਕ ਗੜ੍ਹਸ਼ੰਕਰ-2 ਦੇ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਪਹਾੜੇ ਸੁਣਾਉਣ ਦੇ ਮੁਕਾਬਲੇ ਵਿਚ ਹੈਰੀ ...

ਪੂਰੀ ਖ਼ਬਰ »

ਬੀ.ਐੱਡ. ਕਾਲਜ ਵਿਖੇ ਮਾਂ-ਬੋਲੀ ਦਿਵਸ ਮਨਾਇਆ

ਦਸੂਹਾ, 23 ਫਰਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਪਿ੍ੰ. ਡਾ. ਵਰਿੰਦਰ ਕੌਰ ਦੀ ਅਗਵਾਈ ਵਿਚ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ ਗਿਆ | ਕਾਲਜ ਦੇ ਵਿਦਿਆਰਥੀਆਂ ਨੇ ਮਾਤ ਭਾਸ਼ਾ ਪੰਜਾਬੀ ਨਾਲ ਸਬੰਧਤ ਕਵਿਤਾਵਾਂ, ਗੀਤ ਤੇ ...

ਪੂਰੀ ਖ਼ਬਰ »

'ਸਮਰਪਣ' ਨਾਲ ਜੁੜੇ 25 ਤੋਂ ਵੱਧ ਪਿੰਡ ਸੱਜਣਾਂ ਦੇ ਨਿਵਾਸੀ-ਉਜਵਲ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਲਈ ਪਿੰਡ ਸੱਜਣਾਂ ਦੇ 25 ਤੋਂ ਵੱਧ ਨਿਵਾਸੀਆਂ ਨੇ ਪਰਚੀਆਂ ਕਟਵਾ ਕੇ ...

ਪੂਰੀ ਖ਼ਬਰ »

ਨਸ਼ਿਆਂ ਤੇ ਭਰੂਣ ਹੱਤਿਆ ਿਖ਼ਲਾਫ਼ ਮੀਟਿੰਗ

ਐਮਾਂ ਮਾਂਗਟ, 23 ਫ਼ਰਵਰੀ (ਗੁਰਾਇਆ)- ਨਵਯੁਗ ਯੂਥ ਸੰਸਥਾ ਦੇ ਦੋਆਬਾ ਜ਼ੋਨ ਇੰਚਾਰਜ ਅਤੇ ਐਾਟੀ ਕ੍ਰਾਈਮ ਬਿਊਰੋ ਦੇ ਪਬਲਿਕ ਰਿਲੇਸ਼ਨ ਅਫ਼ਸਰ ਅਮੀਰ ਸ਼ਰਮਾ ਦੀ ਪ੍ਰਧਾਨਗੀ ਹੇਠ ਪਿੰਡ ਉਮਰਪੁਰ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਐਾਟੀ ਕ੍ਰਾਈਮ ਬਿਊਰੋ ਪੰਜਾਬ ...

ਪੂਰੀ ਖ਼ਬਰ »

ਪੀ.ਐਨ.ਬੀ. ਮੰਡਲ ਦਫ਼ਤਰ ਵਲੋਂ ਸਕੂਲ ਲਈ ਵਾਟਰ ਕੂਲਰ ਭੇਟ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)- ਪੀ.ਐਨ.ਬੀ. ਮੰਡਲ ਦਫ਼ਤਰ ਹੁਸ਼ਿਆਰਪੁਰ ਬੈਂਕ ਵਲੋਂ ਸਮਾਜ ਭਲਾਈ ਕੰਮਾਂ ਦੀ ਨੀਤੀ ਤਹਿਤ ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੰਡਲ ਪ੍ਰਮੁੱਖ ਅਨਿਲ ਕੁਮਾਰ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਐਸ.ਡੀ.ਐਮ. ਨੂੰ ਮੰਗ-ਪੱਤਰ

ਦਸੂਹਾ, 23 ਫਰਵਰੀ (ਭੁੱਲਰ)-ਅੱਜ ਦੋਆਬਾ ਕਿਸਾਨ ਕਮੇਟੀ ਵਲੋਂ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਬਾਹਰਲੇ ਗੰਨੇ ਦੀ ਅਲਾਟਮੈਂਟ ਖ਼ਤਮ ਕਰਨ 'ਤੇ ਇਲਾਕੇ ਦਾ ਗੰਨਾ ਪੀੜਨ ਸਬੰਧੀ ਐਸ.ਡੀ.ਐਮ. ਦਸੂਹਾ ਡਾ: ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਜੀ.ਜੀ.ਡੀ.ਐੱਸ.ਡੀ. ਕਾਲਜ ਹਰਿਆਣਾ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ

ਹਰਿਆਣਾ, 23 ਫਰਵਰੀ (ਹਰਮੇਲ ਸਿੰਘ ਖੱਖ)- ਜੀ.ਜੀ.ਡੀ.ਐੱਸ.ਡੀ. ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ: ਗੁਰਦੀਪ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਭਾਰਤਤੇਂਦੂ ਹਿੰਦੀ ਸਾਹਿਤ ਪ੍ਰੀਸ਼ਦ ਵਲੋਂ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗਾਇਨ ਅਤੇ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਕੈਂਸਰ ਜਾਂਚ ਕੈਂਪ ਲਗਾਇਆ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਪਿੰਡ ਸਿਕੰਦਰਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵਰਲਡ ਕੈਂਸਰ ਕੇਅਰ, ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਐਨ.ਆਰ.ਆਈ. ਦੇ ਸਹਿਯੋਗ ਨਾਲ ਕੈਂਸਰ ਤੇ ਹੋਰ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ 'ਚ ਪੰਜਾਬੀ ਸਾਹਿਤ ਸਭਾ ਹੋਈ

ਮਿਆਣੀ, 23 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਕੋ. ਐਜੂਕੇਸ਼ਨ ਵਿੰਗ ਮਿਆਣੀ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਪੰਜਾਬੀ ਵਿਭਾਗ ਦੀ ਮੁਖੀ ਡਾ. ਸੁਖਵੀਰ ਕੌਰ ਦੀ ਅਗਵਾਈ ਵਿਚ ਸਾਹਿਤ ਸਭਾ ਹੋਈ | ਇਸ ਮੌਕੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਕਾਲੇਵਾਲ ਲੱਲੀਆਂ 'ਚ ਕੁਸ਼ਤੀ ਮੇਲਾ ਕਰਵਾਇਆ

ਗੜ੍ਹਸ਼ੰਕਰ, 23 ਫਰਵਰੀ (ਸੁਮੇਸ਼ ਬਾਲੀ)-ਪਿੰਡ ਕਾਲੇਵਾਲ ਲੱਲੀਆਂ ਵਿਖੇ ਮੱਲ ਅਖਾੜਾ ਚੈਨ ਸਿੰਘ ਵਿਖੇ ਪਹਿਲਵਾਨ ਬਘੇਲ ਸਿੰਘ ਲੱਲੀਆਂ, ਸਵ: ਚੈਨ ਸਿੰਘ ਦੀ ਯਾਦ 'ਚ ਕੁਸ਼ਤੀ ਮੇਲਾ ਕਰਵਾਇਆ ਗਿਆ ਜਿਸ 'ਚ ਨਾਮੀ ਪਹਿਲਵਾਨਾਂ ਨੇ ਕੁਸ਼ਤੀ ਦੇ ਜ਼ੌਹਰ ਦਿਖਾਏ | ਕੁਸ਼ਤੀ ਦੰਗਲ ...

ਪੂਰੀ ਖ਼ਬਰ »

ਸ੍ਰੀ ਮਨੀ ਮਹੇਸ਼ ਲੰਗਰ ਸੇਵਾ ਸਮਿਤੀ ਚੈਰੀਟੇਬਲ ਟਰੱਸਟ ਵਲੋਂ ਲੰਗਰ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)- ਸ੍ਰੀ ਮਨੀ ਮਹੇਸ਼ ਲੰਗਰ ਸੇਵਾ ਸਮਿਤੀ ਚੈਰੀਟੇਬਲ ਟਰੱਸਟ ਮੁਕੇਰੀਆਂ ਵਲੋਂ ਬੱਸ ਸਟੈਂਡ ਨੇੜੇ ਸਮਿਤੀ ਦਫ਼ਤਰ ਦੇ ਬਾਹਰ ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਪ੍ਰਧਾਨ ਪਰਵਿੰਦਰ ਮਹਾਜਨ ਦੀ ਅਗਵਾਈ ਹੇਠ ਪਹਿਲਾ ਵਿਸ਼ਾਲ ਲੰਗਰ ਲਗਾਇਆ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)- ਪਿੰਡ ਸ਼ਾਹਪੁਰ ਵਿਖੇ ਸ੍ਰੀ ਗੁਰ ਨਾਨਕ ਦੇਵ ਜੀ ਬਿਰਧ ਆਸ਼ਰਮ ਵਿਖੇ ਸਰਪੰਚ ਦਰਸ਼ਨ ਸਿੰਘ ਦੇ ਯਤਨਾਂ ਨਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਵਿਚ ਬੈਂਸ ਚੈਰੀਟੇਬਲ ਹਸਪਤਾਲ ਬਲਾਚੌਰ ਦੀ ਟੀਮ ਵਲੋਂ ਟੈੱਸਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਭਿ੍ਸ਼ਟ ਨੀਤੀਆਂ ਵਿਰੁੱਧ ਮੁਜ਼ਾਹਰਾ

ਹੁਸ਼ਿਆਰਪੁਰ, 23 ਫਰਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਲੇਬਰ ਪਾਰਟੀ ਅਤੇ ਭਾਰਤ ਜਗਾਓ ਅੰਦੋਲਨ ਵਲੋਂ ਮੇਹਟੀਆਣਾ ਵਿਖੇ ਮੋਦੀ ਸਰਕਾਰ ਦੀਆਂ ਭਿ੍ਸ਼ਟਾਚਾਰ ਪ੍ਰਤੀ ਦੋਗਲੀਆਂ, ਸਵਾਰਥੀ ਅਤੇ ਗੈਰ ਪਾਰਦਰਸ਼ਕ ਨੀਤੀਆਂ ਿਖ਼ਲਾਫ਼ ਪਾਰਟੀ ਪ੍ਰਧਾਨ ਜੈ ਗੋਪਾਲ ...

ਪੂਰੀ ਖ਼ਬਰ »

ਚੱਬੇਵਾਲ ਬੱਸ ਅੱਡੇ 'ਤੇ ਯਾਤਰੀਆਂ ਦੀ ਸੁਵਿਧਾ ਲਈ ਬਣਾਈ ਸ਼ੈੱਡ ਦਾ ਉਦਘਾਟਨ

ਚੱਬੇਵਾਲ, 23 ਫਰਵਰੀ (ਸਖ਼ੀਆ)- ਇਕ ਜਜ਼ਬਾ ਵੈੱਲਫੇਅਰ ਸੋਸਾਇਟੀ ਹੁਸ਼ਿਆਰਪੁਰ ਵਲੋਂ ਪ੍ਰਧਾਨ ਜਗਬੀਰ ਸਿੰਘ ਦੇ ਯਤਨਾਂ ਸਦਕਾ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਤਹਿਤ ਕਸਬਾ ਚੱਬੇਵਾਲ ਦੇ ਬੱਸ ਅੱਡੇ 'ਤੇ ਜਿੱਥੇ ਕਿ ਲੰਬੇ ਰੂਟ ਦੀਆਂ ਬੱਸਾਂ ਦੇ ਯਾਤਰੀਆਂ ਲਈ ...

ਪੂਰੀ ਖ਼ਬਰ »

ਲਲਿਤ ਕਲਾ ਦੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਫਾਈਨ-ਆਰਟਸ ਵਿਭਾਗ ਦੇ ਵਿਦਿਆਰਥੀ ਅਮਿਤ ਕੁਮਾਰ ਨੇ ਲਲਿਤ ਕਲਾ ਦੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਨੇ ਸ਼ਾਨਦਾਰ ਨਤੀਜਿਆਂ ਸਦਕਾ ਯੂਨੀਵਰਸਿਟੀ 'ਚ ਮਾਰੀਆਂ ਮੱਲਾਂ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਸਦਕਾ ਇਕ ਵਾਰ ਫਿਰ ਯੂਨੀਵਰਸਿਟੀ ਪੱਧਰ 'ਤੇ ਮੱਲ੍ਹਾਂ ਮਾਰ ਲਈਆਂ ਹਨ | ਕਾਲਜ ਕੈਂਪਸ ਵਿਚ ਚੱਲ ਰਹੇ ਚਾਰ ਸਾਲਾਂ ਏ. ਬੀ. ਐੱਡ ...

ਪੂਰੀ ਖ਼ਬਰ »

ਖਾਨਪੁਰ ਥਿਆੜਾ 'ਚ 15ਵਾਂ ਮਹਾਨ ਕੀਰਤਨ ਦਰਬਾਰ ਭਲਕੇ

ਨਸਰਾਲਾ, 23 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖਾਨਪੁਰ ਥਿਆੜਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰਘਵੀਰ ਸਿੰਘ ਥਿਆੜਾ ਟਰੰਟੋ ਕੈਨੇਡਾ ਵਲੋਂ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਦੀਆਂ ਸ਼ੁਭ ਅਸੀਸਾਂ ਸਦਕਾ ...

ਪੂਰੀ ਖ਼ਬਰ »

ਝੋਨੋਵਾਲ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ 'ਚ ਮੱਲ੍ਹਾਂ ਮਾਰੀਆਂ

ਬੀਣੇਵਾਲ, 23 ਫਰਵਰੀ (ਰਾਜਵਿੰਦਰ ਸਿੰਘ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਅਭਿਆਨ ਤਹਿਤ ਬਲਾਕ ਗੜ੍ਹਸ਼ੰਕਰ-2 ਅਧੀਨ ਆਉਂਦੇ ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ 'ਚ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੜ੍ਹਸ਼ੰਕਰ ਮਨਜੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜਲ ਪੂਰਤੀ ਯੋਜਨਾ ਸ਼ਹਿਰੀ ਇਲਾਕਿਆਂ 'ਚ ਵੀ ਸ਼ੁਰੂ ਕੀਤੀ ਜਾਵੇ-ਕਪੂਰ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਏਮਜ਼ ਐਨ.ਜੀ.ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਇੱਕ ਬਿਆਨ ਰਾਹੀਂ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਗ੍ਰਾਮੀਣ ਇਲਾਕਿਆਂ 'ਚ ਜਲ ਪੂਰਤੀ ਯੋਜਨਾ ਦੇ ਉਪਭੋਗਤਾਵਾਂ ਨੂੰ ਮੁਆਫ਼ੀ ...

ਪੂਰੀ ਖ਼ਬਰ »

ਮਾਊਾਟ ਵਿਊ ਕਾਨਸੇਂਟ ਸਕੂਲ ਵਿਚ ਸਾਇੰਸ ਪ੍ਰਤੀਯੋਗਤਾ ਕਰਵਾਈ

ਹੁਸ਼ਿਆਰਪੁਰ, 23 ਫਰਵਰੀ (ਹਰਪ੍ਰੀਤ ਕੌਰ)-ਮਾਊਾਟ ਵਿਊ ਕਾਨਸੇਂਟ ਸਕੂਲ ਜਹਾਨ ਖੇਲਾਂ ਵਿਖੇ ਸਾਇੰਸ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸਕੂਲ ਦੇ ਸਾਰੇ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ, ਇਸ ਵਿਚ ਬੱਚਿਆਂ ਨੇ ਦਿਲ, ਫੇਫੜੇ, ਦਿਮਾਗ ਆਦਿ ਦੇ ਮਾਡਲ ਤਿਆਰ ਕੀਤੇ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬਾਨ ਦੇ ਸਾਲਾਨਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ...

ਪੂਰੀ ਖ਼ਬਰ »

ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਮਿਊਾਸਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਸਾਰੀਆਂ ਬ੍ਰਾਂਚਾ ਦੇ ਮੁਲਾਜ਼ਮਾਂ ਵਲੋਂ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਤੋਂ ਦੁਸਹਿਰਾ ਗਰਾਊਾਡ ਤੱਕ ਮਾਰਚ ਕੱਢਿਆ ਗਿਆ ...

ਪੂਰੀ ਖ਼ਬਰ »

ਦਸੂਹਾ ਵਿਖੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਰੋਸ ਪ੍ਰਦਰਸ਼ਨ

ਦਸੂਹਾ, 23 ਫਰਵਰੀ (ਭੁੱਲਰ)-ਅੱਜ ਦਸੂਹਾ ਵਿਖੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਸਾਬੀ ਦੀ ਅਗਵਾਈ ਹੇਠ ਪੰਜਾਬ ਨੈਸ਼ਨਲ ਬੈਂਕ ਦੇ ਬਹੁ-ਚਰਚਿਤ ਘੋਟਾਲੇ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸ. ਸਾਬੀ ਨੇ ਕਿਹਾ ਕਿ ...

ਪੂਰੀ ਖ਼ਬਰ »

ਬਿੰਜੋ ਪਿੰਡ ਦੇ ਮੰਦਰ ਨੂੰ ਜਾਣ ਵਾਲੀ ਗਲੀ ਬਣਾਉਣ ਦੀ ਮੰਗ

ਕੋਟਫ਼ਤੂਹੀ, 23 ਫਰਵਰੀ (ਅਟਵਾਲ)-ਪਿੰਡ ਬਿੰਜੋ ਦੇ ਮਾਤਾ ਸੀਤਲਾ ਮੰਦਰ ਨੂੰ ਜਾਂਦੀ ਮੁੱਖ ਗਲੀ ਵਿਚ ਥੋੜ੍ਹਾ ਜਿਹਾ ਮੀਂਹ ਪੈਣ ਨਾਲ ਪਾਣੀ ਲਗਾਤਾਰ ਖੜ੍ਹਾ ਰਹਿੰਦਾ ਹੈ, ਜਿਸ ਕਰ ਕੇ ਇੱਥੋਂ ਆਸ-ਪਾਸ ਦੇ ਘਰਾਂ ਵਾਲਿਆਂ ਦਾ ਲੰਘਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ, ਸੜਿਆ ਘਰ ਦਾ ਸਾਮਾਨ

ਮਿਆਣੀ, 23 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਰਾਣੀ ਪਿੰਡ ਇਕ ਮਜ਼ਦੂਰ ਦੇ ਘਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ | ਅੱਗਜਨੀ ਦੇ ਘਟਨਾ ਦਾ ਸ਼ਿਕਾਰ ਹੋਏ ਮਜ਼ਦੂਰ ਸਰਵਨ ਪੁੱਤਰ ਮੁਖ਼ਤਿਆਰ ਨੇ ਦੱਸਿਆ ਉਹ ਪਰਿਵਾਰ ...

ਪੂਰੀ ਖ਼ਬਰ »

ਡਾਕਖਾਨੇ ਦੇ ਏਜੰਟ ਦੀ ਲੁੱਟ ਦੇ ਸ਼ਿਕਾਰ ਲੋਕਾਂ ਵਲੋਂ ਇਨਸਾਫ਼ ਦੀ ਮੰਗ

ਬੀਣੇਵਾਲ, 23 ਫਰਵਰੀ (ਰਾਜਵਿੰਦਰ ਸਿੰਘ)-ਬੀਣੇਵਾਲ ਡਾਕਖਾਨੇ ਦੇ ਏਜੰਟ ਵਲੋਂ ਖਾਤਾਧਾਰਕਾਂ ਨਾਲ ਕਰੋੜਾਂ ਦੇ ਘਪਲੇ ਦਾ ਪਰਦਾਫਾਸ਼ ਹੋਇਆ ਹੈ | ਪਿੰਡ ਪੰਡੋਰੀ ਬੀਤ ਦੀ ਸੁਨੀਤਾ ਦੇਵੀ ਪਤਨੀ ਕਮਲ ਦੇਵ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਗੜ੍ਹਸ਼ੰਕਰ ਸਾਂਝ ਕੇਂਦਰ ਵਿਖੇ ...

ਪੂਰੀ ਖ਼ਬਰ »

ਨੈਤਿਕ ਕਦਰਾਂ ਕੀਮਤਾਂ ਵਿਸ਼ੇ 'ਤੇ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਡਿਤ ਜਗਤ ਰਾਮ ਸਰਕਾਰੀ ਬਹੁ-ਤਕਨੀਕੀ ਸੰਸਥਾ ਹੁਸ਼ਿਆਰਪੁਰ ਦੇ ਰੈਡ ਰੀਬਨ ਕਲੱਬ, ਕੌਮੀ ਸੇਵਾ ਯੋਜਨਾ ਇਕਾਈ ਤੇ ਸ਼ੋਸ਼ਲ ਅਵੇਰਨੈਸ ਕਲੱਬ ਵਲੋਂ ਸਾਂਝੇ ਤੌਰ 'ਤੇ ਵੱਖ-ਵੱਖ ਡਿਪਲੋਮਾ ਕੋਰਸਾਂ 'ਚ ਪੜ੍ਹ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਰਕਾਰੀ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਪਰਮਜੀਤ ਸਿੰਘ ਤੇ ਪ੍ਰੋ. ਅਵਿਨਾਸ਼ ਕੌਰ ਦੀ ਦੇਖ ਰੇਖ ਵਿਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਜਿੱਤੇ ਸੋਨ ਤਗਮੇ

ਮੁਕੇਰੀਆਂ, 21 ਫਰਵਰੀ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਸਿਲਵਰ ਫਾਊਾਡੇਸ਼ਨ ਨਵੀਂ ਦਿੱਲੀ ਵੱਲੋਂ ਨੈਸ਼ਨਲ ਪੱਧਰ 'ਤੇ ਪੂਰੇ ਦੇਸ਼ ਵਿਚ ਤੀਸਰੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਬੱਚਿਆਂ ਦਾ ਇੰਟਰਨੈਸ਼ਨਲ ਉਲੰਪੀਅਡ ਸਾਇੰਸ ਦਾ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਮਾਡਲ ਸਕੂਲ ਮਿਆਣੀ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿਚ ਨਕਲ ਨਾ ਮਾਰਨ ਦਾ ਪ੍ਰਣ ਕੀਤਾ

ਮਿਆਣੀ, 21 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਦੇ ਵਿਦਿਆਰਥੀਆਂ ਨੇ ਆਉਂਦੀਆਂ ਪ੍ਰੀਖਿਆਵਾਂ ਵਿਚ ਨਕਲ ਨਾ ਮਾਰਨ ਦਾ ਪ੍ਰਣ ਲਿਆ | ਸਕੂਲ ਅਸੈਂਬਲੀ ਵਿਚ ਇਹ ਇਬਾਰਤ ਪੜ੍ਹੀ ਗਈ ਕਿ ਮੈਂ ਭਾਰਤ ਦਾ ਸੱਚਾ ...

ਪੂਰੀ ਖ਼ਬਰ »

ਕਬੱਡੀ ਕਲੱਬ ਯੂ.ਐੱਸ.ਏ. ਨੇ ਜਿੱਤਿਆ ਸਿਕੰਦਰਪੁਰ ਦਾ 12ਵਾਂ ਕਬੱਡੀ ਕੱਪ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਪਿੰਡ ਸਿੰਕਦਰਪੁਰ ਵਿਖੇ ਸਿੰਘ ਸਭਾ ਸਪੋਰਟਸ ਕਲੱਬ ਮੈਲਬੌਰਨ (ਆਸਟ੍ਰੇਲੀਆ) ਅਤੇ ਸਿਕੰਦਰਪੁਰ ਸਪੋਰਟਸ ਐਾਡ ਹੈਲਥ ਕਲੱਬ ਪਿੰਡ ਸਿਕੰਦਰਪੁਰ ਵਲੋਂ 12ਵਾਂ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ 8 ਨਾਮੀ ਕਬੱਡੀ ਕਲੱਬਾਂ ਦੇ ਖਿਡਾਰੀਆਂ ਨੇ ਕਬੱਡੀ ਦੇ ਜ਼ੌਹਰ ਦਿਖਾਏ | ਫਾਈਨਲ ਮੁਕਾਬਲੇ ਵਿਚ ਸੈਂਟਰਲ ਵੈਲੀ ਕਬੱਡੀ ਕਲੱਬ ਯੂ.ਐੱਸ.ਏ. ਨੇ ਡੇਰਾ ਬਾਬਾ ਨਾਨਕ ਕਬੱਡੀ ਕਲੱਬ ਗੁਰਦਾਸਪੁਰ ਨੂੰ ਹਰਾਕੇ ਫਾਈਨਲ ਮੁਕਾਬਲਾ ਜਿੱਤਿਆ | ਜੇਤੂ ਟੀਮ ਨੂੰ 71 ਹਜ਼ਾਰ ਦਾ ਨਗਦ ਇਨਾਮ ਕਸ਼ਮੀਰ ਸਿੰਘ ਸੰਧੂ ਸਿੰਬਲੀ ਅਤੇ ਸੰਤ ਬਾਬਾ ਸੰਤ ਸਿੰਘ ਵਲੋਂ ਸਪਾਂਸਰ ਕੀਤਾ ਗਿਆ ਤੇ ਉਪ ਜੇਤੂ ਟੀਮ ਨੂੰ 51 ਹਜ਼ਾਰ ਦਾ ਇਨਾਮ ਬਰਿੰਦਰ ਪਾਲ ਸਿੰਘ ਨਾਭਾ ਵਲੋਂ ਸਪਾਂਸਰ ਕੀਤਾ ਗਿਆ | ਕਬੱਡੀ ਕੱਪ ਦੇ ਬੈੱਸਟ ਰੇਡਰ ਵਿੱਕੀ ਦਦਿਆਲ ਨੂੰ ਫਤਹਿ ਸਿੰਘ, ਹਰਪ੍ਰੀਤ ਸਿੰਘ ਮਨੀਲਾ ਅਤੇ ਕੁਲਵਿੰਦਰ ਸਿੰਘ ਮਨੀਲਾ ਵਲੋਂ ਸਪਲੈਂਡਰ ਮੋਟਰਸਾਈਕਲ ਦਿੱਤਾ ਗਿਆ | ਇਸੇ ਤਰ੍ਹਾਂ ਬੈੱਸਟ ਜਾਫ਼ੀ ਬੱਬੂ ਨੂੰ ਭੁਪਿੰਦਰ ਸਿੰਘ ਜਰਮਨ, ਜਿੰਦਰ ਬੈਂਸ ਇਟਲੀ, ਕੁਲਵਿੰਦਰ ਸਿੰਘ ਨਿਊਜ਼ੀਲੈਂਡ ਅਤੇ ਸਰਪੰਚ ਹਰਪਾਲ ਸਿੰਘ ਵਲੋਂ ਸਪਲੈਂਡਰ ਮੋਟਰਸਾਈਕਲ ਦਿੱਤਾ ਗਿਆ | ਕਬੱਡੀ ਮੁਕਾਬਲਿਆਂ ਤੋਂ ਪਹਿਲਾ ਕਰਵਾਏ ਰੱਸਾਕਸ਼ੀ ਦੇ ਮੁਕਾਬਲੇ ਵਿਚ ਕੁੱਕੜ ਮਜਾਰਾਂ ਨੇ ਪਹਿਲਾ ਦੇ ਸਿਕੰਦਰਪੁਰ ਨੇ ਦੂਜਾ ਸਥਾਨ ਹਾਸਿਲ ਕੀਤਾ | ਲੜਕੀਆਂ ਦੀ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ | ਕਬੱਡੀ ਕੱਪ ਦੌਰਾਨ ਉੱਘੇ ਲੋਕ ਗਾਇਕ ਗਗਨ ਕੋਕਰੀ ਅਤੇ ਅਮਰ ਸਜਾਵਲਪੁਰੀ ਦੇ ਹਾਜ਼ਰੀ ਭਰਦੇ ਹੋਏ ਸਰੋਤਿਆਂ ਨਾਲ ਸ਼ਬਦਾਂ ਦੀ ਸਾਂਝ ਪਾਈ | ਹਰਜਿੰਦਰ ਸਿੰਘ ਐਥਲੀਟ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਨਾਮਾਂ ਦੀ ਵੰਡ ਜਲੰਧਰ ਤੋਂ ਵਿਧਾਇਕ ਰਾਜਿੰਦਰ ਬੇਰੀ ਵਲੋਂ ਪ੍ਰਬੰਧਕਾਂ ਦੀ ਹਾਜ਼ਰੀ 'ਚ ਕੀਤੀ ਗਈ | ਇਸ ਮੌਕੇ ਸ਼ਵਿੰਦਰਜੀਤ ਸਿੰਘ ਬੈਂਸ ਐੱਸ.ਪੀ. (ਰਿਟਾ.), ਗੁਰਪਾਲ ਸਿੰਘ ਪਨੂੰ ਡੀ.ਐੱਸ.ਪੀ. (ਰਿਟਾ.), ਸੇਵਾਮੁਕਤ ਪਿ੍ੰਸੀਪਲ ਡਾ. ਜਸਪਾਲ ਸਿੰਘ ਰੰਧਾਵਾ ਜਲੰਧਰ, ਵਿਧਾਇਕ ਜੈ ਕ੍ਰਿਸ਼ਨ ਰੌੜੀ, ਬਰਿੰਦਰ ਪਾਲ ਸਿੰਘ ਨਾਭਾ, ਕਸ਼ਮੀਰ ਸਿੰਘ ਸੰਧੂ ਸਿੰਬਲੀ, ਨਰਿੰਦਰ ਸੱਤੀ, ਗਿਆਨੀ ਭਜਨ ਸਿੰਘ, ਮੋਹਣ ਸਿੰਘ ਸ਼ੇਰਗਿੱਲ, ਜੁਝਾਰ ਸਿੰਘ ਪੁਨੂੰਮਜਾਰਾ, ਐੱਸ.ਐੱਚ.ਓ. ਰੰਜਨਾ ਦੇਵੀ, ਗਿਆਨੀ ਭਗਤ ਸਿੰਘ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਖੇਡ ਪ੍ਰਮੋਟਰ ਪ੍ਰਵਾਸੀ ਭਾਰਤੀ ਦਾਰਾ ਸਿੰਘ ਔਜਲਾ ਤੇ ਕਲੱਬ ਪ੍ਰਧਾਨ ਗੁਰਨੇਕ ਸਿੰਘ ਬੈਂਸ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਮਾਨ ਸਨਮਾਨ ਕੀਤਾ | ਇਸ ਮੌਕੇ ਖੇਡ ਪ੍ਰਮੋਟਰ ਦਾਰਾ ਸਿੰਘ ਔਜਲਾ ਆਸਟ੍ਰੇਲੀਆ, ਪ੍ਰਧਾਨ ਗੁਰਨੇਕ ਸਿੰਘ ਬੈਂਸ, ਅਮਰੀਕ ਸਿੰਘ ਢਿੱਲੋਂ ਚੇਅਰਮੈਨ, ਕੁਲਵਿੰਦਰ ਸਿੰਘ ਮਨੀਲਾ, ਸਰਪੰਚ ਹਰਪਾਲ ਸਿੰਘ, ਜਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਐਡਵੋਕੇਟ ਲਰਿੰਦਰ ਸਿੰਘ, ਮੁਖਤਿਆਰ ਸਿੰਘ ਮੰਡੇਰ, ਕਸ਼ਮੀਰ ਸਿੰਘ ਸੰਘਾ, ਕੈਸ਼ੀਅਰ ਗੁਰਪ੍ਰੀਤ ਕਾਕਾ, ਅਜਮੇਰ ਸਿੰਘ ਬਿੱਲੂ, ਸ਼ਿੰਗਾਰਾ ਸਿੰਘ ਯੂ.ਕੇ., ਬਹਾਦਰ ਸਿੰਘ ਕੈਨੇਡਾ, ਗੁਰਮੀਤ ਸਿੰਘ ਕੈਨੇਡਾ, ਜੁਝਾਰ ਸਿੰਘ ਇਟਲੀ, ਭੁਪਿੰਦਰ ਸਿੰਘ ਜਰਮਨ, ਸੁਰਜੀਤ ਸਿੰਘ ਭੂਰਾ ਤੇ ਹੋਰ ਹਾਜ਼ਰ ਹੋਏ |


ਖ਼ਬਰ ਸ਼ੇਅਰ ਕਰੋ

ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਬੁੱਲ੍ਹੋਵਾਲ, 23 ਫਰਵਰੀ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਤੰਬਾਕੂ ਕੰਟਰੋਲ ਲਈ ਬਣਾਏ ਗਏ ਕੋਟਪਾ ਐਕਟ ਅਧੀਨ ਡਾ. ਹਰਬੰਸ ਲਾਲ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਕੋਵਾਲ ਅਧੀਨ ਪੈਂਦੇ ਪਿੰਡ ਗੀਗਨੋਵਾਲ ਅਤੇ ਉਸਦੇ ਆਸ-ਪਾਸ ਦੇ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਟਾਂਡਾ ਉੜਮੁੜ, 23 ਫਰਵਰੀ (ਭਗਵਾਨ ਸਿੰਘ ਸੈਣੀ)- ਨਗਰ ਪਾਲਿਕਾ ਕਰਮਚਾਰੀ ਸੰਗਠਨ ਦੀ ਟਾਂਡਾ ਇਕਾਈ ਵਲੋਂ ਹਸਪਤਾਲ ਚੌਕ ਟਾਂਡਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਵਲੋਂ ਪ੍ਰਧਾਨ ਮਾਇਆ ਦੇਵੀ ...

ਪੂਰੀ ਖ਼ਬਰ »

ਪੱਤਰਕਾਰ ਬਲਵਿੰਦਰ ਸਿੰਘ ਦੀ ਮਾਤਾ ਨਮਿਤ ਪਾਠ ਦਾ ਭੋਗ 25 ਨੂੰ

ਗੁਰਾਇਆ, 23 ਫਰਵਰੀ (ਅ.ਬ.)-ਗੁਰਾਇਆ ਤੋਂ ਅਜੀਤ ਦੇ ਵਿਸ਼ੇਸ਼ ਪ੍ਰਤੀਨਿਧ ਬਲਵਿੰਦਰ ਸਿੰਘ ਗੁਰਾਇਆ ਤੇ ਸਨਅਤਕਾਰ ਕੇਵਲ ਕ੍ਰਿਸ਼ਨ ਦੇ ਮਾਤਾ ਅਮਰ ਕੌਰ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਗਏ ਪਾਠ ਦਾ ਭੋਗ, ਕੀਰਤਨ ਤੇ ਅੰਤਿਮ ਅਰਦਾਸ 25 ਫਰਵਰੀ ਦੁਪਹਿਰ 12.30 ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਮਾਈਨਿੰਗ ਸਬੰਧੀ 3 ਿਖ਼ਲਾਫ਼ ਮਾਮਾਲਾ ਦਰਜ

ਹਰਿਆਣਾ, 23 ਫਰਵਰੀ (ਖੱਖ)-ਹਰਿਆਣਾ ਪੁਲਿਸ ਵਲੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਸਬੰਧੀ ਮਾਮਾਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਅੱਡਾ ਕੰਗਮਾਈ ਵਿਖੇ ਨਾਕੇ 'ਤੇ ਮੌਜੂਦ ਸੀ ਕਿ ਮੁਖ਼ਬਰ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਆਫ਼ ਨਰਸਿੰਗ ਮੁਕੇਰੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਅੱਜ ਐੱਸ. ਪੀ. ਐਨ ਕਾਲਜ ਆਫ਼ ਨਰਸਿੰਗ ਮੁਕੇਰੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕਾਲਜ ਦੇ ਪ੍ਰਧਾਨ ਸ੍ਰੀ ਸਤੀਸ਼ ਅਗਰਵਾਲ ਦੀ ਅਗਵਾਈ ਹੇਠ ਕੀਤਾ ਗਿਆ ਜਿਸ ਵਿਚ ਡਾ. ਕ੍ਰਿਸ਼ਨ ਕਾਂਤ ਜੋਸ਼ੀ, ਸ੍ਰੀਮਤੀ ਵਿਕੀ ਜੋਸ਼ੀ, ...

ਪੂਰੀ ਖ਼ਬਰ »

ਸਵ. ਜਗਤ ਸਿੰਘ ਦੇ ਪਰਿਵਾਰ ਵਲੋਂ ਸਕੂਲ ਨੂੰ 2 ਲੱਖ 20 ਹਜ਼ਾਰ ਰੁਪਏ ਭੇਟ

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਪਿੰਡ ਧਾਮੀਆ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪਿੰਡ 'ਚ ਬਣਾਏ ਜਾ ਰਹੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਬਣ ਰਹੀ ਨਵੀਂ ਇਮਾਰਤ ਲਈ ਸਵ. ਜਗਤ ਸਿੰਘ ਦੇ ਪਰਿਵਾਰ ਵਲੋਂ ਸਰਦਾਰਨੀ ਮਨਦੀਪ ਕੌਰ ਨੇ 2 ਲੱਖ 20 ਹਜ਼ਾਰ ਰੁਪਏ ਸਹਾਇਤਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਉਤਸ਼ਾਹ ਨਾਲ ਦਸਤਾਰ ਮਾਰਚ ਕੱਢਿਆ

ਟਾਾਡਾ ਉੜਮੁੜ, 23 ਫਰਵਰੀ (ਦੀਪਕ ਬਹਿਲ)-ਦਸਤਾਰ ਦੀ ਮਹੱਤਤਾ ਬਾਰੇ ਜਾਣੰੂ ਕਰਵਾਉਣ ਲਈ ਗੁਰੂ ਕਿਰਪਾ ਦਸਤਾਰ ਵੈੱਲਫੇਅਰ ਸੁਸਾਇਟੀ ਨੌਜਵਾਨਾਂ ਵਲੋਂ ਦਸਤਾਰ ਦਿਵਸ ਮੌਕੇ ਦਸਤਾਰ ਮਾਰਚ ਕੱਢਿਆਂ ਜਾਵੇਗਾ | ਇਸ ਮੌਕੇ ਗੁਰੂ ਕਿਰਪਾ ਦਸਤਾਰ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਡੇਰਾ ਸੰਤਪੁਰੀ ਠੱਕਰਵਾਲ 'ਚ ਹੋਲਾ ਮਹੱਲਾ ਸਮਾਗਮਾਂ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 23 ਫਰਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਤਪ ਅਸਥਾਨ ਸੰਤ ਦੂਲਾ ਸਿੰਘ ਡੇਰਾ ਸੰਤਪੁਰੀ ਪਿੰਡ ਠੱਕਰਵਾਲ ਵਿਖੇ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਹੋਲਾ ਮੁਹੱਲਾ ਸਮਾਗਮ 27, 28 ਫਰਵਰੀ ਤੇ 1 ਮਾਰਚ ਨੂੰ ਡੇਰੇ ...

ਪੂਰੀ ਖ਼ਬਰ »

17ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ-ਦਸੂਹਾ

ਦਸੂਹਾ, 23 ਫਰਵਰੀ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ 25 ਫਰਵਰੀ ਨੂੰ ਕਰਵਾਏ ਜਾ ਰਹੇ 17ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਮਨਜੀਤ ਸਿੰਘ ਦਸੂਹਾ ਮਾਲਕ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਅਤੇ ਸਾਬਕਾ ...

ਪੂਰੀ ਖ਼ਬਰ »

17ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ-ਦਸੂਹਾ

ਦਸੂਹਾ, 23 ਫਰਵਰੀ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ 25 ਫਰਵਰੀ ਨੂੰ ਕਰਵਾਏ ਜਾ ਰਹੇ 17ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਮਨਜੀਤ ਸਿੰਘ ਦਸੂਹਾ ਮਾਲਕ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਅਤੇ ਸਾਬਕਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਧਰਨਾ 1 ਨੂੰ

ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)-ਕੰਢੀ ਸੰਘਰਸ਼ ਕਮੇਟੀ ਵਲੋਂ ਵਾਤਾਵਰਨ ਬਚਾਓ, ਮਾਈਨਿੰਗ ਰੋਕੋ-ਜੰਗਲ ਪਹਾੜ ਬਚਾਓ, ਸੜਕਾਂ ਬਚਾਓ ਮੁੱਦੇ 'ਤੇ 1 ਮਾਰਚ ਨੂੰ ਦੁਪਹਿਰ 12 ਵਜੇ ਸ਼ਾਹਪੁਰ ਕੰਢੀ ਨਹਿਰ ਪੁਲ਼ ਕੋਲ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ | ਕੰਢੀ ਸੰਘਰਸ਼ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਐਮਾਂ ਮਾਂਗਟ - ਕਰਨਲ ਬਲਦੇਵ ਸਿੰਘ ਧਾਰੀਵਾਲ ਦਾ ਜਨਮ 5 ਜੂਨ 1944 ਨੂੰ ਪਿੰਡ ਟੇਰਕਿਆਣਾ ਮਾਤਾ ਚਰਨ ਕੌਰ ਤੇ ਪਿਤਾ ਸ. ਉਜਾਗਰ ਸਿੰਘ ਦੇ ਘਰ ਹੋਇਆ | ਆਪ ਭੈਣ ਭਰਾਵਾਂ ਵਿਚੋਂ ਸਭ ਤੋਂ ਛੋਟੇ ਸਨ | ਆਪ ਜੀ ਫ਼ੌਜ ਵਿਚ 16 ਜੂਨ 1969 ਨੂੰ ਭਰਤੀ ਹੋਏ ਸਨ | ਆਪ ਜੀ ਦਾ ਵਿਆਹ 16 ਜੂਨ 1968 ਨੂੰ ...

ਪੂਰੀ ਖ਼ਬਰ »

ਸੈਂਟ ਮੈਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਤਲਵਾੜਾ, 23 ਫਰਵਰੀ (ਮਹਿਤਾ)-ਬਲਾਕ ਤਲਵਾੜਾ ਦੇ ਇਤਿਹਾਸਕ ਪਿੰਡ ਭਟੋਲੀ ਵਿਖੇ ਸਥਿਤ ਸੈਂਟ ਮੈਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ | ਇਸ ਸਮਾਗਮ ਵਿਚ ਸ੍ਰੀ 1008 ਮਹੰਤ ਰਮੇਸ਼ ਦਾਸ ਸ਼ਾਸਤਰੀ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਾਂ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਟ੍ਰੇਨ ਅੱਗੇ ਕੁੱਦ ਕੇ ਆਤਮ ਹੱਤਿਆ

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਨਸਰਾਲਾ ਤੇ ਕਠਾਰ ਰੇਲਵੇ ਸਟੇਸ਼ਨ ਦੇ ਵਿਚਕਾਰ ਦੁਪਹਿਰ 11 ਵਜੇ ਦੇ ਕਰੀਬ ਮਾਂ ਦੀ ਮੌਤ ਤੋਂ ਬਾਅਦ ਪ੍ਰੇਸ਼ਾਨ ਚੱਲ ਰਹੇ ਇਕ ਨੌਜਵਾਨ ਨੇ ਜਲੰਧਰ ਤੋਂ ਹੁਸ਼ਿਆਰਪੁਰ ਆ ਰਹੀ ਟ੍ਰੇਨ ਦੇ ਸਾਹਮਣੇ ਕੁੱਦ ਕੇ ਜੀਵਨ ਲੀਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX