ਤਾਜਾ ਖ਼ਬਰਾਂ


ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  13 minutes ago
ਵਾਸ਼ਿੰਗਟਨ, 20 ਸਤੰਬਰ - ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਚ ਦੇਰ ਰਾਤ ਗੋਲੀਬਾਰੀ ਹੋਈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਿਕ ਜਿਸ ਸਥਾਨ 'ਤੇ ਗੋਲੀਆਂ ਚਲੀਆਂ ਹਨ। ਉਹ ਅਮਰੀਕੀ ਰਾਸ਼ਟਰਪਤੀ ਦੀ ਰਿਹਾਇਸ਼ ਵਾਈਟ ਹਾਊਸ ਤੋਂ...
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  59 minutes ago
ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ) - ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਘਾ ਪੁਰਾਣਾ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ...
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 1 hour ago
ਜੇਨੇਵਾ, 20 ਸਤੰਬਰ - ਦੁਨੀਆ ਨੂੰ ਜੰਮੂ ਕਸ਼ਮੀਰ ਦੇ ਮੁੱਦੇ 'ਤੇ ਭਾਰਤ ਖਿਲਾਫ ਗੁਮਰਾਹ ਕਰਨ ਦੀ ਪਾਕਿਸਤਾਨ ਦੀ ਕੋਸ਼ਿਸ਼ ਇਕ ਵਾਰ ਅਸਫਲ ਹੋ ਗਈ। ਬੀਤੇ ਕੱਲ੍ਹ 19 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਵਿਚ ਕਸ਼ਮੀਰ 'ਤੇ ਮਤਾ ਪੇਸ਼ ਕਰਨ ਦਾ ਅੰਤਿਮ ਦਿਨ ਸੀ, ਪਰੰਤੂ ਪਾਕਿਸਤਾਨ ਇਸ...
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 1 hour ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐਸ.ਐਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ 'ਚ ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਤਹਿਤ ਮੋਟਰਸਾਈਕਲ...
ਅੱਜ ਦਾ ਵਿਚਾਰ
. . .  about 1 hour ago
ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਉਸ ਦਿਨ ਨੂੰ ਯਾਦ ਕਰ ਕੇ ਅਜੇ ਵੀ ਕੰਬ ਜਾਂਦੀ ਹੈ ਰੂਹ : ਪੀੜਤ ਪ੍ਰਭਜੋਤ ਕੌਰ

ਬਟਾਲਾ, 23 ਫਰਵਰੀ (ਕਾਹਲੋਂ)-ਕਸਬਾ ਡੇਰਾ ਬਾਬਾ ਨਾਨਕ 'ਚ 16 ਮਾਰਚ 2016 ਨੂੰ ਸਕੂਲ ਤੋਂ ਪੜ੍ਹ ਕੇ ਵਾਪਸ ਆ ਰਹੀਆਂ 6 ਵਿਦਿਆਰਥਣਾਂ 'ਤੇ ਕੁਝ ਨੌਜਵਾਨਾਂ ਵਲੋਂ ਤੇਜ਼ਾਬ ਸੁੱਟਣ ਦਾ ਘਿਣਾਉਣਾ ਕਾਰਾ ਕੀਤਾ ਗਿਆ ਸੀ, ਜਿਸ ਘਟਨਾ 'ਚ ਗੰਭੀਰ ਜ਼ਖ਼ਮੀ ਹੋਈ ਮੁੱਖ ਪੀੜਤਾ ਪ੍ਰਭਜੋਤ ...

ਪੂਰੀ ਖ਼ਬਰ »

ਨਗਰ ਕੌਾਸਲ ਦੀਆਂ ਜ਼ਿਮਨੀ ਚੋਣਾਂ ਦੀਆਂ ਵੋਟਾਂ ਅੱਜ

ਗੁਰਦਾਸਪੁਰ, 23 ਫਰਵਰੀ (ਆਰਿਫ਼)-ਵਿਧਾਨ ਸਭਾ ਹਲਕਾ ਗੁਰਦਾਸਪੁਰ, ਦੀਨਾਨਗਰ ਅਤੇ ਫ਼ਤਿਹਗੜ੍ਹ ਚੂੜੀਆਂ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਅੱਜ ਇਨ੍ਹਾਂ ਤਿੰਨਾਂ ਹਲਕਿਆਂ ਅੰਦਰ ਹੋ ਰਹੀ ਇਕ-ਇਕ ਵਾਰਡ ਦੀ ਜ਼ਿਮਨੀ ਚੋਣ ...

ਪੂਰੀ ਖ਼ਬਰ »

ਨਿੱਤ ਹੁੰਦੀਆਂ ਚੋਰੀਆਂ ਤੇ ਲੁੱਟਾਂ-ਖੋਹਾਂ ਤੋਂ ਘਬਰਾਏ ਦੁਕਾਨਦਾਰ ਪੁੱਜੇ ਐੱਸ. ਐੱਸ. ਪੀ. ਦਫ਼ਤਰ

ਬਟਾਲਾ, 23 ਫਰਵਰੀ (ਕਾਹਲੋਂ)-ਬਟਾਲਾ ਸ਼ਹਿਰ 'ਚ ਨਿੱਤ ਵਾਪਰ ਰਹੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਤੋਂ ਘਬਰਾਏ ਦੁਕਾਨਦਾਰ ਅੱਜ ਐੱਸ.ਐੱਸ.ਪੀ. ਦੇ ਦਫ਼ਤਰ ਪੁੱਜੇ | ਕਲਾਥ ਸ਼ਾਪ ਵੈੱਲਫੇਅਰ ਐਸੋਸੀਏਸ਼ਨ ਦੇ ਇਸ ਵਫ਼ਦ ਨੇ ਐੱਸ.ਪੀ. ਬਲਜੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਪੰਜਾਬ ਰਾਜ ਯੋਗਤਾ ਪ੍ਰੀਖਿਆ ਸਬੰਧੀ ਕੇਂਦਰਾਂ ਦੇ 200 ਮੀਟਰ ਘੇਰੇ 'ਚ ਇਕੱਠੇ ਹੋਣ 'ਤੇ ਪਾਬੰਦੀ

ਗੁਰਦਾਸਪੁਰ, 23 ਫਰਵਰੀ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਜੇ ਸਿਆਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ 25 ਫਰਵਰੀ ਨੰੂ ਹੋਣ ਵਾਲੀ ਪੰਜਾਬ ਰਾਜ ਯੋਗਤਾ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋਣ 'ਤੇ ...

ਪੂਰੀ ਖ਼ਬਰ »

ਨਗਰ ਕੌਾਸਲ 'ਚ ਲੋਕਾਂ ਦੀ ਖੱਜਲ-ਖੁਆਰੀ ਬੰਦ ਕਰਨ ਦੀ ਮੰਗ

ਬਟਾਲਾ, 23 ਫਰਵਰੀ (ਕਾਹਲੋਂ)-'ਅੱਜ' ਅਜੀਤ ਉਪ ਦਫ਼ਤਰ ਪੁੱਜੇ ਕੁਝ ਲੋਕਾਂ ਨੇ ਸਥਾਨਕ ਨਗਰ ਕੌਾਸਲ 'ਚ ਲੋਕਾਂ ਦੀ ਖੱਜਲ-ਖੁਆਰੀ ਹੋਣ ਦੇ ਦੋਸ਼ ਲਾਉਂਦਿਆਂ ਇਸ ਵਰਤਾਰੇ ਨੂੰ ਬੰਦ ਕਰਵਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਤਨਾਮ ਸਿੰਘ ਉਮਰਪੁਰਾ ਬਟਾਲਾ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਦੇ ਲਾਪਤਾ ਹੋਣ ਕਾਰਨ ਪਰਿਵਾਰ ਪ੍ਰੇਸ਼ਾਨ

ਅਲੀਵਾਲ, 23 ਫਰਵਰੀ (ਅਵਤਾਰ ਸਿੰਘ ਰੰਧਾਵਾ)-ਕਸਬਾ ਅਲੀਵਾਲ ਤੋਂ ਇਕ 65 ਸਾਲਾ ਵਿਅਕਤੀ, ਜੋ ਕਰੀਬ ਪਿਛਲੇ ਦੋ ਦਿਨਾਂ ਤੋਂ ਘਰੋਂ ਬਾਹਰ ਗਿਆ, ਪਰ ਹਾਲੇ ਤੱਕ ਵਾਪਸ ਨਾ ਆਉਣ ਕਰਕੇ ਪਰਿਵਾਰਕ ਮੈਂਬਰਾਂ 'ਚ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਇਸ ਸਬੰਧੀ ਕਰਮ ਸਿੰਘ ਦੇ ਲੜਕੇ ...

ਪੂਰੀ ਖ਼ਬਰ »

ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ

ਗੁਰਦਾਸਪੁਰ, 24 ਫਰਵਰੀ (ਆਰਿਫ਼)-ਗੁਰਦਾਸਪੁਰ, ਦੀਨਾਨਗਰ, ਫ਼ਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕਿਆਂ ਅੰਦਰ ਹੋ ਰਹੀਆਂ ਨਗਰ ਕੌਾਸਲ ਦੀਆਂ ਜ਼ਿਮਨੀ ਚੋਣਾਂ ਦੇ ਸਬੰਧ ਵਿਚ ਅੱਜ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਜ਼ਿਮਨੀ ਚੋਣਾਂ ਦੇ ਸਬੰਧ ਵਿਚ ਸਿਰਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਰਡਾਂ ਦੀ ਉਪ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ.

ਗੁਰਦਾਸਪੁਰ, 23 ਫਰਵਰੀ (ਆਰਿਫ਼)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ 24 ਫਰਵਰੀ ਨੂੰ ਜ਼ਿਲੇ੍ਹ ਅਧੀਨ ਨਗਰ ਕੌਾਸਲ ਗੁਰਦਾਸਪੁਰ ਦੀ ਵਾਰਡ ਨੰਬਰ 22, ਨਗਰ ਕੌਸ਼ਲ ਦੀਨਾਨਗਰ ਦੀ ਵਾਰਡ ਨੰਬਰ 07 ਅਤੇ ਨਗਰ ਕੌਾਸਲ ਫ਼ਤਿਹਗੜ੍ਹ ...

ਪੂਰੀ ਖ਼ਬਰ »

ਗਊਆਂ ਤੇ ਵੱਛਿਆਂ ਦਾ ਮੀਟ ਵੇਚਣ ਵਾਲਾ ਇਕ ਗਿ੍ਫ਼ਤਾਰ

ਦੀਨਾਨਗਰ, 23 ਫਰਵਰੀ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਨੇ ਗਊ ਤੇ ਵੱਛਿਆਂ ਦੀਆਂ ਖੱਲਾਂ ਅਤੇ ਮੀਟ ਵੇਚਣ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਵੱਛੇ ਦੇ ਮੀਟ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਬਾਦਲ ਦਾ ਪੁਤਲਾ ਸਾੜਿਆ

ਕਾਹਨੂੰਵਾਨ, 23 ਫਰਵਰੀ (ਹਰਜਿੰਦਰ ਸਿੰਘ ਜੱਜ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਸਰਕਲ ਕਾਹਨੂੰਵਾਨ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਲ ਪ੍ਰਧਾਨ ਸੁਰਿੰਦਰ ਕੌਰ ਤੇ ਸੰਗੀਤਾ ਸ਼ਰਮਾ ਦੀ ਅਗਵਾੲਾੀ ਹੇਠ ...

ਪੂਰੀ ਖ਼ਬਰ »

ਠੇਕੇਦਾਰ ਸਰਵਣ ਸਿੰਘ ਦੇ ਪਰਿਵਾਰ ਨਾਲ ਫ਼ਤਹਿਜੰਗ ਸਿੰਘ ਬਾਜਵਾ ਨੇ ਕੀਤਾ ਦੁੱਖ ਸਾਂਝਾ

ਕਾਹਨੂੰਵਾਨ, 23 ਫਰਵਰੀ (ਹਰਜਿੰਦਰ ਸਿੰਘ ਜੱਜ)-ਬਾਜਵਾ ਪਰਿਵਾਰ ਨਾਲ ਕਾਂਗਰਸ ਪਾਰਟੀ ਲਈ ਸਮਰੱਥਕ ਰਹੇ ਟਕਸਾਲੀ ਕਾਂਗਰਸੀ ਮਿ੍ਤਕ ਠੇਕੇਦਾਰ ਸਰਵਣ ਸਿੰਘ ਸੈਣੀ ਜਾਗੋਵਾਲ ਬਾਂਗਰ ਦੀ ਹੋਈ ਸੰਖੇਪ ਬਿਮਾਰੀ ਕਾਰਨ ਮੌਤ 'ਤੇ ਅਫ਼ਸੋਸ ਸਬੰਧੀ ਉਨ੍ਹਾਂ ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਜੋੜ ਮੇਲੇ ਦੌਰਾਨ ਸੰਗਤਾਂ ਦੀ ਰਿਹਾਇਸ਼, ਲੰਗਰ ਦੇ ਪ੍ਰਬੰਧ ਮੁਕੰਮਲ : ਬਾਬਾ ਰਜਿੰਦਰ ਸਿੰਘ

ਡੇਰਾ ਬਾਬਾ ਨਾਨਕ, 23 ਫਰਵਰੀ (ਵਿਜੇ ਕੁਮਾਰ ਸ਼ਰਮਾ)-ਗੁਰੂ ਕੀ ਨਗਰੀ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ਉੱਪਰ 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਦੀਆਂ ਤਿਆਰੀਆਂ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ...

ਪੂਰੀ ਖ਼ਬਰ »

ਬਾਜਵਾ ਨੇ ਫ਼ਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 1 ਦਾ ਕੀਤਾ ਦੌਰਾ

ਫ਼ਤਹਿਗੜ੍ਹ ਚੂੜੀਆਂ, 23 ਫਰਵਰੀ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ: ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਵਾਰਡ ਨੰਬਰ ਇਕ ਵਿਖੇ ਕਾਂਗਰਸੀ ਉਮੀਦਵਾਰ ਸ੍ਰੀਮਤੀ ਮਨਦੀਪ ਕੌਰ ਦੇ ਹੱਕ 'ਚ ਦੌਰਾ ਕੀਤਾ ਗਿਆ ਅਤੇ ਮੇਜਰ ਸਿੰਘ ਬੰਦੇਸ਼ਾ ਹਵੇਲੀਆਂ ...

ਪੂਰੀ ਖ਼ਬਰ »

ਰੈਂਕਰਜ਼ ਸਕੂਲ ਦੇ ਚੇਅਰਮੈਨ ਦਾ ਜਨਮ ਦਿਨ ਬੱਚਿਆਂ 'ਚ ਮਨਾਇਆ

ਬਟਾਲਾ, 23 ਫਰਵਰੀ (ਕਾਹਲੋਂ)-ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸਪੋਰਟਸ ਅਕੈਡਮੀ ਦੇ ਚੇਅਰਮੈਨ ਮੋਹਨ ਸਿੰਘ ਧੰਦਲ ਨੇ ਸਕੂਲ ਦੇ ਬੱਚਿਆਂ ਵਿਚ ਆਪਣਾ ਜਨਮ ਦਿਨ ਮਨਾਇਆ | ਇਸ ਮੌਕੇ ਸੰਸਥਾ ਦੇ ਐਮ.ਡੀ. ਇੰਜੀ: ਗੁਰਪ੍ਰੀਤ ਸਿੰਘ ਪਵਾਰ ਨੇ ਦੱਸਿਆ ਕਿ ਸੰਸਥਾ ਦੇ ...

ਪੂਰੀ ਖ਼ਬਰ »

ਵਿਧਾਇਕ ਰੰਧਾਵਾ ਵਲੋਂ ਲਗਾਏ ਜਾ ਰਹੇ ਲੋਕ ਸੇਵਾਵਾਂ ਕੈਂਪ ਲੋਕਾਂ ਲਈ ਵਰਦਾਨ : ਅਲਾਵਲਪੁਰ

ਕਲਾਨੌਰ, 23 ਫਰਵਰੀ (ਪੁਰੇਵਾਲ/ਕਾਹਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬ ਸਰਕਾਰ ਰਾਹੀਂ ਹਲਕੇ 'ਚ ਲਗਾਏ ਜਾ ਰਹੇ ਲੋਕ ਸੇਵਾਵਾਂ ਕੈਂਪ 'ਚੋਂ ਲੋਕ ਇਕੋਂ ਥਾਂ ਤੋਂ ਤਰ੍ਹਾਂ-ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਨੇੜਿਓਾ ਠੇਕਾ ਚੁਕਵਾਉਣ ਦੀ ਮੰਗ

ਬਟਾਲਾ, 23 ਫਰਵਰੀ (ਕਾਹਲੋਂ)-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦਾ ਵਫ਼ਦ ਅੱਜ ਬਾਬਾ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਹੇਠ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਪੁੱਜਾ | ਜਿੱਥੇ ਉਨ੍ਹਾਂ ਐੱਸ.ਪੀ. ਬਲਜੀਤ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ | ਵਫ਼ਦ ਨੇ ...

ਪੂਰੀ ਖ਼ਬਰ »

ਭਾਈ ਮੁੱਛਲ ਦੀ ਅਗਵਾਈ 'ਚ ਵਫ਼ਦ ਐੱਸ.ਐੱਸ.ਪੀ. ਦਫ਼ਤਰ ਪੁੱਜਾ
ਸਤਿਕਾਰ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਨੇੜਿਓਾ ਠੇਕਾ ਚੁਕਵਾਉਣ ਦੀ ਮੰਗ

ਬਟਾਲਾ, 23 ਫਰਵਰੀ (ਕਾਹਲੋਂ)-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦਾ ਵਫ਼ਦ ਅੱਜ ਬਾਬਾ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਹੇਠ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਪੁੱਜਾ | ਜਿੱਥੇ ਉਨ੍ਹਾਂ ਐੱਸ.ਪੀ. ਬਲਜੀਤ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ | ਵਫ਼ਦ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਬਟਾਲਾ ਦੇ ਹਾਥੀ ਗੇਟ ਨੇੜੇ ਸਥਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਸ਼ਰਾਬ ਦਾ ਠੇਕਾ ਚੱਲ ਰਿਹਾ ਹੈ, ਜਿਸ ਨੂੰ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਪ੍ਰਬੰਧਕਾਂ ਵਲੋਂ ਬੰਨ੍ਹੇ ਜਾਂਦੇ ਪਸ਼ੂ ਖੁਲਵਾਏ ਜਾਣ ਅਤੇ ਸਫ਼ਾਈ ਪ੍ਰਬੰਧ ਯਕੀਨੀ ਬਣਾਉਣ ਲਈ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਜਾਵੇ ਤਾਂ ਜੋ ਅਮਨ-ਸ਼ਾਂਤੀ ਨਾਲ ਇਸ ਅਮਲੇ ਦਾ ਹੱਲ ਹੋ ਸਕੇ | ਉਪਰੰਤ ਉਨ੍ਹਾਂ ਐੱਸ.ਐੱਸ.ਪੀ. ਬਟਾਲਾ ਦੇ ਨਾਂਅ ਮੰਗ ਪੱਤਰ ਵੀ ਦਿੱਤਾ ਅਤੇ ਉਕਤ ਮਾਮਲੇ 'ਚ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਭਾਈ ਨਿਸ਼ਾਨ ਸਿੰਘ ਸਿਆਲਕਾ, ਅਵਤਾਰ ਸਿੰਘ, ਪਰਮਵੀਰ ਸਿੰਘ, ਕਰਨਬੀਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਸਬਾ ਕਲਾਨੌਰ ਦੇ ਬੇਘਰਿਆਂ ਨੂੰ 35 ਏਕੜ ਜ਼ਮੀਨ 'ਚੋਂ ਪਲਾਟ ਦੇ ਕੇ ਵਸਾਇਆ ਜਾਵੇਗਾ 'ਨਵਾਂ ਕਲਾਨੌਰ' : ਰੰਧਾਵਾ

ਕਲਾਨੌਰ, 23 ਫਰਵਰੀ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਕਲਾਨੌਰ ਵਾਸੀ ਬੇਘਰੇ ਲੋਕਾਂ ਦੀ ਜ਼ਰੂਰਤ ਨੂੰ ਧਿਆਨ ਹਿੱਤ ਰੱਖਦਿਆਂ ਹੋਇਆਂ ਉਨ੍ਹਾਂ ਵਲੋਂ ਬਣਾਈ ਜਾ ਰਹੀ ਨਵੀਂ ਪਾਲਿਸੀ ...

ਪੂਰੀ ਖ਼ਬਰ »

ਕਿੱਤਾ ਮੁਖੀ ਕੋਰਸਾਂ ਨਾਲ ਰੁਜ਼ਗਾਰ ਹਾਸਲ ਕਰਨ ਦਾ ਸੁਨਹਿਰੀ ਮੌਕਾ: ਰੰਧਾਵਾ

ਡੇਰਾ ਬਾਬਾ ਨਾਨਕ, 23 ਫਰਵਰੀ (ਵਿਜੇ ਕੁਮਾਰ ਸ਼ਰਮਾ)-ਸਰਹੱਦੀ ਖੇਤਰ ਪ੍ਰੋਗਰਾਮ ਤਹਿਤ ਅੱਜ ਪਿੰਡ ਭਗਠਾਣਾ ਤੱੁਲੀਆਂ ਅਤੇ ਸ਼ਾਹਪੁਰ ਗੋਰਾਇਆ ਵਿਖੇ ਸ਼ੁਰੂ ਕੀਤੇ ਗਏ ਸਕਿੱਲ ਡਿਵੈਲਮੈਂਟ ਪੋ੍ਰਗਰਾਮ ਦਾ ਉਦਘਾਟਨ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ | ਇਸ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ 517 ਲੜਕੇ-ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ

ਧਾਰੀਵਾਲ, 23 ਫਰਵਰੀ (ਸਵਰਨ ਸਿੰਘ)-ਪੰਜਾਬ ਸਰਕਾਰ ਵਲੋਂ ਅੱਠਵਾਂ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆਂ ਅਧੀਨ ਬਾਬਾ ਅਜੇ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਲਗਾਇਆ ਗਿਆ | ਇਸ ਮੌਕੇ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ ਨੇ ...

ਪੂਰੀ ਖ਼ਬਰ »

ਸਵਿੱਫਟ ਕਾਰ ਦਾ ਨਵਾਂ ਮਾਡਲ ਪੇਸ਼-ਇੰਸਪੈਕਟਰ ਮਲਕੀਤ ਸ਼ੌਾਕੀ ਵਲੋਂ ਘੁੰਡ ਚੁਕਾਈ ਦੀ ਰਸਮ ਅਦਾ

ਫ਼ਤਹਿਗੜ੍ਹ ਚੂੜੀਆਂ, 23 ਫਰਵਰੀ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨ ਮਾਰੂਤੀ ਸਜੂਕੀ ਦੀ ਪਠਾਨਕੋਟ ਵਾਈਕਲੇਟ ਪ੍ਰਾਈਵੇਟ ਲਿਮ. ਬ੍ਰਾਂਚ ਫ਼ਤਹਿਗੜ੍ਹ ਚੂੜੀਆਂ ਵਲੋਂ ਸਵਿੱਫਟ ਗੱਡੀ ਦਾ ਨਵਾਂ ਮਾਡਲ ਪੇਸ਼ ਕੀਤਾ ਗਿਆ | ਇਸ ਸਬੰਧੀ ਕਰਵਾਏ ਗਏ ਸਮਾਗਮ 'ਚ ਇੰਸਪੈਕਟਰ ਮਲਕੀਤ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਧਰਨਾ

ਧਾਰੀਵਾਲ, 23 ਫਰਵਰੀ (ਜੇਮਸ ਨਾਹਰ, ਸਵਰਨ ਸਿੰਘ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਦੇ ਮਿੱਥੇ ਪ੍ਰੋਗਰਾਮ ਅਨੁਸਾਰ ਕਾਮਰੇਡ ਨਾਜਰ ਮਸੀਹ ਅਤੇ ਪ੍ਰਸ਼ੋਤਮ ਦਾਸ ਦੀ ਪ੍ਰਧਾਨਗੀ ਹੇਠ ਬੀ.ਡੀ.ਪੀ.ਓ. ਦਫਤਰ ਧਾਰੀਵਾਲ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਨੇ ਨਾਜਾਇਜ਼ ਚੱਲ ਰਹੇ ਸ਼ਰਾਬ ਦੇ ਠੇਕੇ ਬੰਦ ਕਰਵਾਏ

ਬਟਾਲਾ, 23 ਫਰਵਰੀ (ਹਰਦੇਵ ਸਿੰਘ ਸੰਧੂ)-ਬਟਾਲਾ ਸ਼ਹਿਰ 'ਚ ਨਾਜਾਇਜ਼ ਚੱਲ ਰਹੇ ਸ਼ਰਾਬ ਦੇ ਠੇਕੇ ਆਬਕਾਰੀ ਵਿਭਾਗ ਵਲੋਂ ਬੰਦ ਕਰਵਾਏ ਗਏ ਹਨ | ਇਸ ਬਾਰੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਰਮਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਗੁਰਦਾਸਪੁਰ ਦੇ ਏ.ਈ.ਟੀ.ਸੀ. ਵੀਰ ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਮਾਨ ਪੀ. ਪੀ. ਐਸ. ਸੀ. ਦੇ ਮੈਂਬਰ ਨਾਮਜ਼ਦ

ਬਟਾਲਾ, 23 ਫਰਵਰੀ (ਕਾਹਲੋਂ)-ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਐਮ.ਪੀ. ਭੁਪਿੰਦਰ ਸਿੰਘ ਮਾਨ ਦੇ ਪੁੱਤਰ ਗੁਰਪ੍ਰਤਾਪ ਸਿੰਘ ਮਾਨ ਨੂੰ ਲੋਕ ਸੇਵਾਵਾਂ ਕਮਿਸ਼ਨਰ 'ਚ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਗੁਰਪ੍ਰਤਾਪ ਸਿੰਘ ਮਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਕੋਲੋਂ ਪਿੰਡਾਂ ਦੇ ਗੁਰਦੁਆਰਿਆਂ 'ਚ ਕੈਮਰੇ ਲਗਾਉਣ ਦੀ ਮੰਗ

ਦੋਰਾਂਗਲਾ, 23 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡਾਂ ਅੰਦਰ ਗੁਰਦੁਆਰਿਆਂ 'ਚ ਬੇਅਦਬੀ ਦੀਆਂ ਘਟਨਾਵਾਂ ਨੰੂ ਮੁੱਖ ਰੱਖਦਿਆਂ ਪੁਲਿਸ ਵਲੋਂ ਗੁਰਦੁਆਰਿਆਂ ਅੰਦਰ ਕੈਮਰੇ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਸਬੰਧੀ ਪਿੰਡ ਸੁਲਤਾਨੀ ਦੇ ਸਰਪੰਚ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਬੀ.ਕੇ.ਯੂ. ਦੇ ਆਗੂ ਗੁਰਬਚਨ ਸਿੰਘ ਬਾਜਵਾ ਨਾਲ ਦੁੱਖ ਦਾ ਪ੍ਰਗਟਾਵਾ

ਪੰਜਗਰਾਈਆਂ, 23 ਫਰਵਰੀ (ਬਲਵਿੰਦਰ ਸਿੰਘ)-ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਗੁਰਬਚਨ ਸਿੰਘ ਬਾਜਵਾ ਨਾਲ, ਉਨ੍ਹਾਂ ਦੇ ਛੋਟੇ ਭਰਾਤਾ ਸ: ਪ੍ਰੀਤਮ ਸਿੰਘ ਬਾਜਵਾ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਡਾ: ਅਸ਼ੋਕ ਹਸਤੀਰ ਦੀ ਗ਼ਜ਼ਲ ਸੰਗ੍ਰਹਿ ਸ਼ਹਿਰ-ਏ-ਤਲਬ ਰਿਲੀਜ਼

ਗੁਰਦਾਸਪੁਰ, 22 ਫਰਵਰੀ (ਸੁਖਵੀਰ ਸਿੰਘ ਸੈਣੀ)-ਐੱਸ.ਐੱਸ.ਐਮ.ਕਾਲਜ ਦੀਨਾਨਗਰ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਪ੍ਰਸਿੱਧ ਉਰਦੂ ਹਿੰਦੀ ਦੇ ਸ਼ਾਇਰ ਡਾ: ਅਸ਼ੋਕ ਹਸਤੀਰ ਦੇ ਪੰਜਵੇਂ ਕਾਵਿ ਸੰਗ੍ਰਹਿ ਸ਼ਹਿਰ-ਏ-ਤਲਬ ਦੀ ਘੁੰਡ ਚੁਕਾਈ ਕੇਂਦਰੀ ਜੇਲ੍ਹ ਸੁਪਰਡੈਂਟ ਰਣਧੀਰ ...

ਪੂਰੀ ਖ਼ਬਰ »

ਗੁਰੂ ਨਾਨਕ ਬਟਾਲਾ 'ਚ ਨੈਤਿਕ ਸਿੱਖਿਆ ਵਿਸ਼ੇ 'ਤੇ ਸੈਮੀਨਾਰ

ਬਟਾਲਾ, 23 ਫਰਵਰੀ (ਕਾਹਲੋਂ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਨੈਤਿਕ ਸਿੱਖਿਆ ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਮੁੱਖ ਬੁਲਾਰੇ ਸ: ਰਾਜਪਾਲ ਸਿੰਘ ਨੇ ਚੰਗੇ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਿੱਖਿਆ ...

ਪੂਰੀ ਖ਼ਬਰ »

ਸਵ. ਮਨਜੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਅੱਚਲ ਸਾਹਿਬ, 23 ਫਰਵਰੀ (ਗੁਰਚਰਨ ਸਿੰਘ)-ਸਵ: ਮਨਜੀਤ ਕੌਰ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਅੰਮੋਨੰਗਲ ਵਿਖੇ ਪਾਇਆ ਗਿਆ | ਉਪਰੰਤ ਦਮਦਮੀ ਟਕਸਾਲ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਹਾਥੀ, ਘੋੜਿਆਂ, ਬੱਗੀਆਂ 'ਤੇ ਪੁਰਾਤਨ ਮਹਾਰਾਜਿਆਂ ਵਾਂਗ ਪੈਦਲ ਯਾਤਰਾ ਕਰਕੇ ਆਨੰਦ ਕਾਰਜ ਹੋਇਆ

ਧਾਰੀਵਾਲ, 23 ਫਰਵਰੀ (ਜੇਮਸ ਨਾਹਰ)-ਸਿੰਘ ਸਾਹਿਬ ਬਾਬਾ ਤਰਸੇਮ ਸਿੰਘ ਮੁਖੀ ਤਰਨਾ ਦਲ (ਮਹਿਤਾ ਚੌਕ) ਵਾਲਿਆਂ ਦੇ ਪੋਤਰੇ ਸੁਬੇਗ ਸਿੰਘ ਪੁੱਤਰ ਬਲਵਿੰਦਰ ਸਿੰਘ ਕੈਲੇ ਖੁਰਦ ਦਾ ਆਨੰਦ ਕਾਰਜ ਬੀਬੀ ਸੰਦੀਪ ਕੌਰ ਨਾਲ ਪੂਰੇ ਗੁਰਮਰਿਯਾਦਾ ਅਨੁਸਾਰ ਕਰਵਾਇਆ ਗਿਆ | ਇਸ ਘਰ 'ਚ ...

ਪੂਰੀ ਖ਼ਬਰ »

ਸੰਤ ਬਾਬਾ ਹਰਨਾਮ ਸਿੰਘ ਦੀ 30ਵੀਂ ਬਰਸੀ ਮਨਾਈ

ਰਮਦਾਸ, 23 ਫ਼ਰਵਰੀ (ਜਸਵੰਤ ਸਿੰਘ ਵਾਹਲਾ)¸ਪਿੰਡ ਸ਼ਾਮਪੁਰਾ ਵਿਖੇ ਬਾਬਾ ਗਰਦੀਪ ਸਿੰਘ, ਬਾਬਾ ਹਰਦੀਪ ਸਿੰਘ ਵਲੋਂ ਪਿੰਡ ਸ਼ਾਮਪੁਰਾ ਦੇ ਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਨਾਮ ਸਿੰਘ ਦੀ 30ਵੀਂ ਸਾਲਾਨਾ ਬਰਸੀ ਤੇ ਉਨ੍ਹਾਂ ਦੀ ਧਰਮ ਪਤਨੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਮੀਟਿੰਗ

ਧਾਰੀਵਾਲ, 23 ਫਰਵਰੀ (ਜੇਮਸ ਨਾਹਰ, ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਸਮਾਜਿਕ ਕੁਰੀਤੀਆਂ ਪ੍ਰਤੀ ਵਿੱਢੀ ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਐਨ. ਜੈੱਡ ਏਸ਼ੀਆ ਕੰਸਲਟੈਂਟਸ ਵਲੋਂ ਨਿਊਜ਼ੀਲੈਂਡ ਦਾ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 23 ਫਰਵਰੀ (ਆਰਿਫ਼)-ਸਥਾਨਕ ਜੇਲ੍ਹ ਰੋਡ ਵਿਖੇ ਈਜ਼ੀ ਡੇਅ ਸਟੋਰ ਉੱਪਰ ਸਥਿਤ ਐਨ.ਜੈੱਡ ਕੰਸਲਟੈਂਟਸ ਵਲੋਂ ਨਿਊਜ਼ੀਲੈਂਡ ਦਾ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਐਮ.ਡੀ.ਹਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਾਜਲ ਸ਼ਰਮਾ ਵਾਸੀ ...

ਪੂਰੀ ਖ਼ਬਰ »

ਪਿੰਡਾਂ 'ਚ ਜਲਦ ਸ਼ੁਰੂ ਹੋਵੇਗਾ ਨਵੀਆਂ ਟੈਂਕੀਆ ਦਾ ਨਿਰਮਾਣ

ਕੋਟਲੀ ਸੂਰਤ ਮੱਲ੍ਹੀ, 23 ਫਰਵਰੀ (ਕੁਲਦੀਪ ਸਿੰਘ ਨਾਗਰਾ)-ਜਲ ਸਪਲਾਈ ਵਿਭਾਗ ਵਲੋਂ ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਦਰਜਨ ਦੇ ਕਰੀਬ ਪਿੰਡਾਂ 'ਚ ਲੋਕਾਂ ਨੂੰ ਸਾਫ਼ ਤੇ ਸ਼ੁੱਧ ਨਿਰਮਲ ਜਲ ਮੁਹੱਈਆ ਕਰਵਾਉਣ ਲਈ ਜਲਦ ਹੀ ਨਵੀਆਂ ਪਾਣੀ ਵਾਲੀਆਂ ਟੈਂਕੀਆਂ ਬਣਾਉਣ ਦਾ ...

ਪੂਰੀ ਖ਼ਬਰ »

ਆਰ. ਆਰ. ਬਾਵਾ ਕਾਲਜ ਵਲੋਂ ਸਿੱਖਿਆ ਟੂਰ ਲਗਾਇਆ

ਬਟਾਲਾ, 23 ਫਰਵਰੀ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਦੇ ਪਿ੍ੰਸੀਪਲ ਪ੍ਰੋ: ਡਾ: ਸ੍ਰੀਮਤੀ ਨੀਰੂ ਚੱਢਾ ਦੀ ਆਗਿਆ ਨਾਲ ਸਾਇੰਸ ਵਿਭਾਗ ਦੇ ਮੁਖੀ ਪ੍ਰੋ: ਏਕਤਾ ਭੰਡਾਰੀ ਦੀ ਅਗਵਾਈ ਹੇਠ ਸਿੱਖਿਆ ਟੂਰ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ ਦੀ ਹਾਲਤ ਹੋਈ ਬਦ ਤੋਂ ਬਦਤਰ

ਗੁਰਦਾਸਪੁਰ, 23 ਫਰਵਰੀ (ਆਰਿਫ਼)-ਸਥਾਨਕ ਸ਼ਹਿਰ ਦੀ ਨਵੀਂ ਸਬਜ਼ੀ ਮੰਡੀ ਦੇ ਕੋਲੋਂ ਲੰਘਦਿਆਂ ਹੀ ਬਦਬੂ ਨਾਲ ਇੱਥੋਂ ਗੁਜ਼ਰਨਾ ਮੁਹਾਲ ਹੋ ਜਾਂਦਾ ਹੈ | ਮੰਡੀ ਦੇ ਅੰਦਰਲੇ ਹਲਾਤਾਂ ਦਾ ਆਲਮ ਤਾਂ ਇਹ ਹੈ ਕਿ ਪੈਦਲ ਚੱਲਣ ਵਾਲਾ ਇਨਸਾਨ ਵੀ ਆਪਣੇ ਕੱਪੜੇ ਲਿੱਬੜਨ ਤੋਂ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ 'ਚ ਡਿਊਟੀ ਦੇਣ ਵਾਲੇ ਅਮਲੇ ਨੂੰ ਮਿਹਨਤਾਨਾ ਨਾ ਦੇਣ ਦਾ ਵਿਰੋਧ

ਗੁਰਦਾਸਪੁਰ, 23 ਫਰਵਰੀ (ਗੁਰਪ੍ਰਤਾਪ ਸਿੰਘ/ਸੁਖਵੀਰ ਸਿੰਘ ਸੈਣੀ)-ਦੱਸਵੀਂ ਅਤੇ ਬਾਰ੍ਹਵੀਂ ਬੋਰਡ ਦੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ 'ਚ ਡਿਊਟੀ ਦੇਣ ਵਾਲੇ ਅਧਿਆਪਕ, ਕਲਰਕ ਅਤੇ ਦਰਜਾ ਚਾਰ ਕਰਮਚਾਰੀਆਂ ਨੰੂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਡਿਊਟੀ ...

ਪੂਰੀ ਖ਼ਬਰ »

ਡਾ: ਫਰੈਂਕੋ ਮੁਲੱਕਲ ਦਾ ਇੰਡੀਅਨ ਕੈਥੋਲਿਕ ਯੂਥ ਬਿਸ਼ਪਸ ਦੇ ਚੇਅਰਮੈਨ ਵਜੋਂ ਨਿਯੁਕਤੀ ਸ਼ਲਾਘਾਯੋਗ : ਸਹੋਤਾ

ਧਾਰੀਵਾਲ, 23 ਫਰਵਰੀ (ਸਵਰਨ ਸਿੰਘ)-ਕੈਥੋਲਿਕ ਬਿਸ਼ਪਸ ਆਫ ਇੰਡੀਆ ਵਲੋਂ ਡਾਇਓਸਿਸ ਆਫ਼ ਜਲੰਧਰ ਦੇ ਬਿਸਪ ਡਾ: ਫਰੈਂਕੋ ਮੁਲੱਕਲ ਨੂੰ ਯੂਥ ਕੈਥੌਲਿਕ ਬਿਸਪਜ਼ ਦੇ ਚੇਅਰਮੈਨ ਵਜੋਂ ਨਿਯੁਕਤੀ ਇਕ ਸ਼ਲਾਘਾਯੋਗ ਫ਼ੈਸਲਾ ਹੈ | ਇਸ ਨਿਯੁਕਤੀ ਉਪਰੰਤ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਰੂਹਾਨੀ ਕੀਰਤਨ ਦਰਬਾਰ ਕਰਵਾਇਆ

ਕਾਹਨੂੰਵਾਨ, 23 ਫਰਵਰੀ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਚੱਕ ਯਾਕੂਬ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਮਤਿ ਰੂਹਾਨੀ ਕੀਰਤਨ ਨੌਜਵਾਨ ਸਭਾ ਅਤੇ ਸਮੂਹ ਸਾਧ ਸੰਗਤ ਚੱਕ ਯਾਕੂਬ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਤਿੰਨ ਰੋਜ਼ਾ 5ਵਾਂ ਗੁਰਮਤਿ ...

ਪੂਰੀ ਖ਼ਬਰ »

ਵਿਧਾਇਕ ਲੋਧੀਨੰਗਲ ਵਲੋਂ ਇਸਤਰੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ

ਬਟਾਲਾ, 23 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦਾ ਗੁਰਦਾਸਪੁਰ ਰੋਡ ਸਥਿਤ ਪੁਲਿਸ ਲਾਇਨ ਨੇੜੇ ਗੋਲਡਨ ਟਾਵਰ ਵਿਖੇ ਨਵਾਂ ਦਫ਼ਤਰ ਖੋਲਿਆ ਗਿਆ ਹੈ, ਜਿਸ ਦਾ ਉਦਘਾਟਨ ਅੱਜ ਹਲਕਾ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ...

ਪੂਰੀ ਖ਼ਬਰ »

ਨਹਿਰੁੂ ਯੁਵਾ ਕੇਂਦਰ ਦੀ ਅਗਵਾਈ 'ਚ ਯੂਥ ਪਾਰਲੀਮੈਂਟ ਕਰਵਾਈ

ਬਟਾਲਾ, 23 ਫਰਵਰੀ (ਕਾਹਲੋਂ)-ਭਾਰਤ ਸਰਕਾਰ ਦੇ ਖੇਡ ਅਤੇ ਯੁਵਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰਾਂ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਸ: ਬਿਕਰਮ ਸਿੰਘ ਗਿੱਲ ਦੀ ਅਗਵਾਈ 'ਚ ਸਰਹੱਦੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਬਟਾਲਾ ਵਲੋਂ ਬਲਾਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਤਿਆਰ ਨੀਤੀ ਨਾਲ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ : ਗੋਰਾਇਆ, ਸ਼ਰਮਾ

ਕਲਾਨੌਰ, 23 ਫਰਵਰੀ (ਪੁਰੇਵਾਲ)-ਸੂਬੇ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਕੇ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਤਿਆਰ ਨੀਤੀ ਨਾਲ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਵਿਖੇ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ

ਫ਼ਤਹਿਗੜ੍ਹ ਚੂੜੀਆਂ, 23 ਫਰਵਰੀ (ਧਰਮਿੰਦਰ ਸਿੰਘ ਬਾਠ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਹਿਮ ਮੀਟਿੰਗ ਫ਼ਤਹਿਗੜ੍ਹ ਚੂੜੀਆਂ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬੱਚਿਆਂ 'ਚ ਪੰਜਾਬੀ ਲਿਖਣ ਦੇ ਮੁਕਾਬਲੇ ਕਰਵਾਏ

ਦੋਰਾਂਗਲਾ, 23 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਬਾਬਾ ਸ੍ਰੀ ਚੰਦ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਲਈ ਇਕ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਦੀ ਸ਼ੁਰੂਆਤ ਅੱਜ ਨੈਸ਼ਨਲ ਮਾਡਲ ਸਕੂਲ ਡੁਗਰੀ ਤੋਂ ਕੀਤੀ ਗਈ | ਸੁਸਾਇਟੀ ਦੇ ...

ਪੂਰੀ ਖ਼ਬਰ »

ਓ. ਬੀ. ਸੀ. ਬੈਂਕ ਦਾ 75ਵਾਂ ਸਥਾਪਨਾ ਦਿਵਸ ਮਨਾਇਆ

ਕਾਹਨੂੰਵਾਨ, 23 ਫਰਵਰੀ (ਹਰਜਿੰਦਰ ਸਿੰਘ ਜੱਜ)-ਓ.ਬੀ.ਸੀ. ਬੈਂਕ ਸ਼ਾਖ਼ਾ ਕਾਹਨੂੰਵਾਨ ਵਿਖੇ ਬੈਂਕ ਦਾ 75ਵਾਂ ਸਥਾਪਨਾ ਦਿਵਸ ਮੈਨੇਜਰ ਸੁਮਿਤ ਭਗਤ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਸਾਬਕਾ ਚੇਅਰਮੈਨ ਮੋਹਨ ਸਿੰਘ ਧੰਦਲ, ਸਰਪੰਚ ਮਲਕੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਨਾਮਸਰ ਬਾਗੜੀਆਂ ਵਿਖੇ ਬਰਸੀ ਸਮਾਗਮ

ਗੁਰਦਾਸਪੁਰ, 23 ਫਰਵਰੀ (ਆਲਮਬੀਰ ਸਿੰਘ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਬਾਗੜੀਆਂ ਦੇ ਗੁਰਦੁਆਰਾ ਨਾਮਸਰ ਸਾਹਿਬ ਡੇਰਾ ਸੰਤ ਕੁੱਲੀ ਵਾਲੇ ਸੇਵਾ ਸਿਮਰਨ ਕੇਂਦਰ ਅਸਥਾਨ ਵਿਖੇ ਸੰਤ ਹਜ਼ੂਰ ਸਿੰਘ ਬਾਗੜੀਆਂ ਦੇ ਪ੍ਰਬੰਧਾਂ ਹੇਠ ਸਾਲਾਨਾ ਗੁਰਮਤਿ ਸਮਾਗਮ ਤੇ ਕੀਰਤਨ ...

ਪੂਰੀ ਖ਼ਬਰ »

ਐਸ. ਐਮ. ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਕਾਹਨੂੰਵਾਨ, 23 ਫਰਵਰੀ (ਹਰਜਿੰਦਰ ਸਿੰਘ ਜੱਜ)-ਸਥਾਨਕ ਐਸ.ਐਮ. ਕਾਲਜ ਫਾਰ ਵੋਮੈਨ ਦਾ 17ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ 62 ਗਰੈਜੂਏਸ਼ਨ ਅਤੇ 36 ਪੋਸਟ ਗਰੈਜੂਏਸ਼ਨ ਕਰ ਚੁੱਕੀਆਂ ਲੜਕੀਆਂ ਨੂੰ ਕਾਨਵੋਕੇਸ਼ਨ ਪ੍ਰੋਗਰਾਮ ਤਹਿਤ ਡਿਗਰੀਆਂ ਹਲਕਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਦੀਨਾਨਗਰ, 23 ਫਰਵਰੀ (ਸੋਢੀ/ਸੰਧੂ/ਸ਼ਰਮਾ)-ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸਕੂਲ ਦੀਨਾਨਗਰ ਵਿਖੇ ਸਰਕਾਰ ਵਲੋਂ ਸ਼ੁਰੂ ਕੀਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਕੂਲ ਪਿੰ੍ਰਸੀਪਲ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਵਿਚ ਇਕ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਪ੍ਰਧਾਨ ਵਲੋਂ ਵਰਕਰਾਂ ਨਾਲ ਮੀਟਿੰਗ

ਕਾਹਨੂੰਵਾਨ, 23 ਫਰਵਰੀ (ਹਰਜਿੰਦਰ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਬਲਾਕ ਪੱਧਰੀ ਮੀਟਿੰਗਾਂ ਦੀ ਸ਼ੁਰੂ ਕੀਤੀ ਗਈ ਆਪ ਮਾਝਾ ਮਜ਼ਬੂਤ ਮਿਸ਼ਨ ਤਹਿਤ ਬਲਾਕ ਕਾਹਨੂੰਵਾਨ ਦੇ ਸਮੂਹ ਪਾਰਟੀ ਵਰਕਰਾਂ ਦੀ ਮੀਟਿੰਗ ਕਸਬਾ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਖਾਲਸਾ ਸਕੂਲ ਢਿਲਵਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕੋਟਲੀ ਸੂਰਤ ਮੱਲ੍ਹੀ, 23 ਫਰਵਰੀ (ਕੁਲਦੀਪ ਸਿੰਘ ਨਾਗਰਾ)-ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਹਜ਼ਾਰਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ, ਕੋਟਲੀ ਸੂਰਤ ਮੱਲ੍ਹੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਵਜੋਂ ਸ੍ਰੀ ...

ਪੂਰੀ ਖ਼ਬਰ »

ਸਿਹਤ ਦੀ ਤੰਦਰੁਸਤੀ ਲਈ ਮੌਸਮ ਅਨੁਸਾਰ ਬਣੀਆਂ ਚੀਜ਼ਾਂ ਨੂੰ ਪ੍ਰਮੁੱਖਤਾ ਦਿੱਤੀ ਜਾਵੇ : ਪਿ੍ੰ: ਅਨੀਤਾ ਅਰੋੜਾ

ਫ਼ਤਹਿਗੜ੍ਹ ਚੂੜੀਆਂ, 23 ਫਰਵਰੀ (ਐੱਮ.ਐੱਸ. ਫੁੱਲ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਚੂੜੀਆਂ ਵਿਖੇ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਭਾਗੀ ਹਿਦਾਇਤਾਂ ਦੀ ਰੌਸ਼ਨੀ ਵਿਚ ਸਕੂਲ ਦੇ ਪਿੰ੍ਰ੍ਰ: ਮੈਡਮ ਅਨੀਤਾ ਅਰੋੜਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦੁਰ ਸਪੋਰਟਸ ਕਲੱਬ ਵਲੋਂ ਦੂਸਰਾ ਕਬੱਡੀ ਕੱਪ ਕਰਵਾਇਆ

ਧਾਰੀਵਾਲ, 23 ਫਰਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਜ਼ਫਰਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦੁਰ ਸਪੋਰਟਸ ਕਲੱਬ ਵਲੋਂ ਲਵਲੀ ਮੰਜ਼ਪੁਰ ਯੂ.ਐੱਸ.ਏ. ਤੇ ਪ੍ਰਭਜੀਤ ਸਿੰਘ ਯੂ.ਕੇ. ਦੇ ਸਹਿਯੋਗ ਦੂਸਰਾ ਕਬੱਡੀ ਕੱਪ ਕਰਵਾਇਆ ਕੀਤਾ ਗਿਆ, ਜਿਸ ਦਾ ਉਦਘਾਟਨ ਐਸ.ਐਚ.ਓ. ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਨਕਲ ਵਿਰੋਧੀ ਰੈਲੀ ਕੱਢੀ

ਘੁਮਾਣ, 23 ਫਰਵਰੀ (ਬੰਮਰਾਹ)-ਕਸਬਾ ਘੁਮਾਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਘੁਮਾਣ ਦੇ ਵਿਦਿਆਰਥੀਆਂ ਵਲੋਂ ਸਿੱਖਿਆ ਵਿਭਾਗ ਪੰਜਾਬ ਅਤੇ ਕੈਰੀਅਰ ਗਾਈਡੈਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿ੍ੰਸੀਪਲ ਮੈਡਮ ਸੁਨੀਤਾ ਸ਼ਰਮਾ ਅਤੇ ਗਾਈਡੈਂਸ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਲੇਖ ਮੁਕਾਬਲੇ ਕਰਵਾਏ

ਬਹਿਰਾਮਪੁਰ, 23 ਫਰਵਰੀ (ਬਲਬੀਰ ਸਿੰਘ ਕੋਲਾ)-ਸਿੱਖਿਆ ਸਕੱਤਰ ਪੰਜਾਬ ਦੇ ਨਿਰਦੇਸ਼ਾਂ 'ਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ ਦੋਰਾਂਗਲਾ ਅਤੇ ਬੀ.ਐਮ.ਟੀ. ਦੀ ਸਾਂਝੀ ਅਗਵਾਈ ਹੇਠ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸੈਂਟਰ ਸਕੂਲ ਬਾਹਮਣੀ ਵਿਖੇ ...

ਪੂਰੀ ਖ਼ਬਰ »

ਨਵਜੋਤ ਸਿੰਘ ਅਤੇ ਪ੍ਰੀਆ ਮਿਸਟਰ ਅਤੇ ਮਿਸ ਮੈਰੀਗੋਲਡ ਚੁਣੇ ਗਏ

ਅਲੀਵਾਲ, 23 ਫਰਵਰੀ (ਹਰਪਿੰਦਰਪਾਲ ਸਿੰਘ ਸੰਧੂ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਰਵੀਂ ਦੇ ਵਿਦਿਆਰਥੀ ਨਵਜੋਤ ਸਿੰਘ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਸ਼ਬਦ ਮੁਕਾਬਲੇ

ਕਲਾਨੌਰ, 23 ਫਰਵਰੀ (ਪੁਰੇਵਾਲ/ਕਾਹਲੋਂ)-'ਪੜੋ ਪੰਜਾਬ-ਪੜਾਓ ਪੰਜਾਬ' ਤਹਿਤ ਸਥਾਨਕ ਕਸਬੇ 'ਚ ਸਥਿਤ ਸਰਕਾਰੀ ਸੀ: ਸੈ: ਸਕੂਲ 'ਚ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਜਿਸ 'ਚ ਅੰਗਰੇਜ਼ੀ ਭਾਸ਼ਾ ਦੇ 100 ਸ਼ਬਦਾਂ ਦੇ ਮੁਕਾਬਲੇ ਪਿ੍ੰ: ਰਾਜੇਸ਼ ਸੈਣੀ ਦੀ ਅਗਵਾਈ ਅਤੇ ਸਿਮਰਤਪਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕੇਂਦਰ ਵਿਖੇ ਰਸੀਦ ਦੇਣ ਲਈ ਕਾਊਾਟਰ ਸਥਾਪਿਤ-ਐਸ. ਐਸ. ਪੀ. ਭੁੱਲਰ

ਗੁਰਦਾਸਪੁਰ, 23 ਫਰਵਰੀ (ਆਰਿਫ਼)-ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਤੋਂ ਬੇਨਤੀਆਂ ਪ੍ਰਾਪਤ ਕਰਨ ਲਈ ਅਤੇ ਰਸੀਦ ਦੇਣ ਲਈ ਇਕ ਕਾਊਾਟਰ ਸਥਾਪਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਂਝ ਕੇਂਦਰ ਗੁਰਦਾਸਪੁਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਖਾਨੋਵਾਲ ਦੇ ਬੱਚਿਆਂ ਨੂੰ ਮਿਲਿਆ ਪਹਿਲਾ ਦਰਜਾ, ਦੋਸਤਪੁਰ ਰਿਹਾ ਦੂਸਰੇ 'ਤੇ
'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਸ਼ਬਦ ਮੁਕਾਬਲੇ

ਕਲਾਨੌਰ, 23 ਫਰਵਰੀ (ਪੁਰੇਵਾਲ/ਕਾਹਲੋਂ)-'ਪੜੋ ਪੰਜਾਬ-ਪੜਾਓ ਪੰਜਾਬ' ਤਹਿਤ ਸਥਾਨਕ ਕਸਬੇ 'ਚ ਸਥਿਤ ਸਰਕਾਰੀ ਸੀ: ਸੈ: ਸਕੂਲ 'ਚ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਜਿਸ 'ਚ ਅੰਗਰੇਜ਼ੀ ਭਾਸ਼ਾ ਦੇ 100 ਸ਼ਬਦਾਂ ਦੇ ਮੁਕਾਬਲੇ ਪਿ੍ੰ: ਰਾਜੇਸ਼ ਸੈਣੀ ਦੀ ਅਗਵਾਈ ਅਤੇ ਸਿਮਰਤਪਾਲ ...

ਪੂਰੀ ਖ਼ਬਰ »

ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਗੁਰਦਾਸਪੁਰ, 23 ਫਰਵਰੀ (ਆਰਿਫ਼)-ਕਲੱਸਟਰ ਪੱਧਰ ਦੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੇ ਅੱਜ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਨੇ ਵੀ ਹਿੱਸਾ ਲੈਂਦੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਆਪਣੀ ਰੁਚੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ 'ਆਪ ਮਾਝਾ ਮਜ਼ਬੂਤ ਮਿਸ਼ਨ 2019' ਤਹਿਤ ਮੀਟਿੰਗ

ਧਾਰੀਵਾਲ, 23 ਫਰਵਰੀ (ਸਵਰਨ ਸਿੰਘ)-ਸਥਾਨਕ ਕੇ.ਜੇ. ਹਸਪਤਾਲ ਵਿਖੇ ਆਮ ਆਦਮੀ ਪਾਰਟੀ ਵਲੰਟੀਅਰ ਦੀ ਵਿਸ਼ੇਸ਼ ਮੀਟਿੰਗ 'ਆਪ' ਦੇ ਸੂਬਾਈ ਆਗੂ ਡਾ. ਕਮਲਜੀਤ ਸਿੰਘ ਦੀ ਅਗਾਵਾਈ ਵਿਚ ਹੋਈ, ਜਿਸ ਵਿਚ ਮਾਝਾ ਜ਼ੋਨ ਦੇ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੀ. ਸੈਕੰ. ਸਕੂਲ ਜੋਗੀ ਚੀਮਾ ਸਕੂਲ ਵਿਖੇ ਵਿਦਾਇਗੀ ਸਮਾਰੋਹ

ਕਾਹਨੂੰਵਾਨ, 23 ਫਰਵਰੀ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਤੇਗ ਬਹਾਦਰ ਸੀ: ਸੈਕੰ: ਸਕੂਲ ਜੋਗੀ ਚੀਮਾ ਵਿਖੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਲਈ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵਿਦਾਇਗੀ ਸਮਾਰੋਹ ਕੀਤਾ ਗਿਆ, ਜਿਸ ਦੀ ਅਗਵਾਈ ਪਿ੍ੰ: ...

ਪੂਰੀ ਖ਼ਬਰ »

10ਵੀਂ ਜਮਾਤ ਦੇ ਵਿਦਿਆਰਥੀਆਂ ਨੰੂ ਵਿਦਾਇਗੀ ਪਾਰਟੀ ਦਿੱਤੀ

ਵਰਸੋਲਾ, 23 ਫਰਵਰੀ (ਵਰਿੰਦਰ ਸਹੋਤਾ)-ਕਾਨਵੈਂਟ ਸਕੂਲ ਸਿੱਧਵਾਂ ਜਮੀਤਾਂ ਵਿਖੇ ਅੱਜ 10ਵੀਂ ਜਮਾਤ ਦੇ ਵਿਦਿਆਰਥੀਆਂ ਨੰੂ 9ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਸਾਰਾ ਪ੍ਰੋਗਰਾਮ ਪਿ੍ੰਸੀਪਲ ਸਿਸਟਰ ਫਰਾਂਸਿਸਕਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡੀ.ਏ.ਵੀ. ਸੈਨੇਟਰੀ ਸਕੂਲ 'ਚ ਮਾਂ-ਬੋਲੀ ਦਿਵਸ ਮਨਾਇਆ

ਬਟਾਲਾ, 23 ਫਰਵਰੀ (ਕਾਹਲੋਂ)-ਡੀ.ਏ.ਵੀ. ਸੈਨੇਟਰੀ ਸਕੂਲ ਬਟਾਲਾ 'ਚ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਪਿ੍ੰ: ਅਨੀਤਾ ਮਹਿਰਾ ਦੀ ਅਗਵਾਈ 'ਚ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਮਾਂ-ਬੋਲੀ ਸਬੰਧੀ ਗੀਤ, ਕਵਿਤਾਵਾਂ ਤੇ ਪੇਸ਼ਕਾਰੀਆਂ ਦਿੱਤੀਆਂ | ਉਨ੍ਹਾਂ ਮਾਂ-ਬੋਲੀ ਨਾਲ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਔਰਤ ਦੇ ਕੰਨ ਦੀ ਵਾਲੀ ਝਪਟੀ

ਪਠਾਨਕੋਟ, 23 ਫਰਵਰੀ (ਚੌਹਾਨ)-ਜ਼ਿਲ੍ਹੇ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਨਵਾਂ ਚੱਕੀ ਪੁਲ (ਰਵਿਦਾਸ ਚੌਕ) 'ਤੇ ਮੋਟਰਸਾਈਕਲ ਸਵਾਰਾਂ ਨੇ ਚੌਕ 'ਚੋਂ ਲੰਘ ਰਹੀ ਇਕ ਔਰਤ ਸੁਸ਼ਮਾ ਦੇਵੀ ਨਾਂਅ ਦੀ ਔਰਤ ਦੇ ਕੰਨ ਵਿਚੋਂ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਲਈ ਬਣਾਇਆ ਰਸਤਾ ਬੰਦ

ਪਠਾਨਕੋਟ, 23 ਫਰਵਰੀ (ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਵਣ ਵਿਭਾਗ ਪਠਾਨਕੋਟ ਵਲੋਂ ਵਿਭਾਗੀ ਜ਼ਮੀਨ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਸੀ | ਜਿਸ ਦੌਰਾਨ ਪਿੰਡ ਭੂਰ ਦੇ ਨਜ਼ਦੀਕ ਮਾਈਨਿੰਗ ਕਰਨ ਦੇ ਉਦੇਸ਼ ਨਾਲ ਵਣ ਵਿਭਾਗ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਪਛੜਿਆ ਜ਼ਿਲ੍ਹਾ ਪਠਾਨਕੋਟ

ਪਠਾਨਕੋਟ, 23 ਫਰਵਰੀ (ਆਸ਼ੀਸ਼ ਸ਼ਰਮਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਣੀ ਕੇਂਦਰ ਸਰਕਾਰ ਵਲੋਂ ਪੂਰੇ ਭਾਰਤ ਵਿਚ ਆਮ ਲੋਕਾਂ ਦੇ ਜੀਵਨ ਪੱਧਰ ਨੰੂ ਉੱਪਰ ਚੁੱਕਣ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ | ਜਿਸ ਤਹਿਤ ਕਰੋੜਾਂ ਰੁਪਏ ਦੀ ...

ਪੂਰੀ ਖ਼ਬਰ »

ਇਕ ਹਫ਼ਤੇ ਅੰਦਰ ਕਰੈਸ਼ਰ ਇੰਡਸਟਰੀਜ਼ ਮਾਲਕ ਰਿਟਰਨ ਭਰਨ-ਡਿਪਟੀ ਕਮਿਸ਼ਨਰ

ਪਠਾਨਕੋਟ, 23 ਫਰਵਰੀ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਖੇ ਚੱਲ ਰਹੀ ਕਰੈਸ਼ਰ ਇੰਡਸਟਰੀਜ਼ ਦੇ ਮਾਲਕਾਂ ਜਿਨ੍ਹਾਂ ਵਲੋਂ ਅੱਜ ਤੱਕ ਆਪਣੀ ਰਿਟਰਨ ਨਹੀਂ ਭਰੀ ਗਈ ਹੈ, ਉਹ ਇਕ ਹਫ਼ਤੇ ਦੇ ਅੰਦਰ-ਅੰਦਰ ਆਪਣੀ ਰਿਟਰਨ ਭਰਨ ਅਤੇ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਰਿਟਰਨ ਨਾ ਭਰਨ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 23 ਫਰਵਰੀ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੀ ਦੂਸਰੀ ਇਕਾਈ ਸ਼ਾਹਪੁਰ ਕੰਢੀ ਡੈਮ ਦੇ ਲਗਪਗ 350 ਕਰਮਚਾਰੀਆਂ ਨੰੂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਵਿਰੋਧ ਵਿਚ ਸੀਨੀਅਰ ਆਗੂ ਗੁਰਨਾਮ ਸਿੰਘ ਸੈਣੀ ਦੀ ਅਗਵਾਈ ਹੇਠ ਮੁੱਖ ਇੰਜੀਨੀਅਰ ...

ਪੂਰੀ ਖ਼ਬਰ »

ਕੰਡਵਾਲ 'ਚ ਇੱਟਾਂ ਦੀ ਨਾਜਾਇਜ਼ ਵਿਕਰੀ ਦਾ ਧੰਦਾ ਜ਼ੋਰਾਂ 'ਤੇ

ਡਮਟਾਲ, 23 ਫਰਵਰੀ (ਰਾਕੇਸ਼ ਕੁਮਾਰ)-ਨੂਰਪੁਰ ਡਮਟਾਲ ਦੇ ਅਧੀਨ ਆਉਂਦੇ ਪਿੰਡ ਕੰਡਵਾਲ 'ਚ ਇੱਟਾਂ ਦੀ ਨਾਜਾਇਜ਼ ਵਿਕਰੀ ਦਾ ਧੰਦਾ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ | ਇੱਥੇ ਕਈ ਭੱਠਾ ਮਾਲਕ ਨਾਜਾਇਜ਼ ਢੰਗ ਨਾਲ ਇੱਟਾਂ ਦੀ ਡਪਿੰਗ ਕਰਕੇ ਬੈਠੇ ਹੋਏ ਹਨ | ਭੱਠਾ ਮਾਲਕਾਂ ਵਲੋਂ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ ਪਠਾਨਕੋਟ ਵਿਖੇ ਮਾਂ ਬੋਲੀ ਦਿਵਸ ਮਨਾਇਆ

ਪਠਾਨਕੋਟ, 23 ਫਰਵਰੀ (ਆਰ. ਸਿੰਘ)-ਐੱਸ.ਐਮ.ਡੀ.ਆਰ.ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ ਪਠਾਨਕੋਟ ਵਿਖੇ ਐਨ.ਐੱਸ.ਐੱਸ ਪ੍ਰੋਗਰਾਮ ਅਧਿਕਾਰੀ ਡਾ: ਹਰਪ੍ਰੀਤ ਸਿੰਘ ਅਤੇ ਪ੍ਰੋ: ਰੋਹਿਨਾ ਮਹਾਜਨ ਦੀ ਦੇਖਰੇਖ ਹੇਠ ਮਾਂ ਬੋਲੀ ਦਿਵਸ ਮਨਾਇਆ ਗਿਆ | ਜਿਸ ਵਿਚ ਏ.ਡੀ.ਸੀ. ਕੁਲਵੰਤ ਸਿੰਘ ...

ਪੂਰੀ ਖ਼ਬਰ »

ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ

ਪਠਾਨਕੋਟ 23 ਫਰਵਰੀ (ਸੰਧੂ)-ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਦੀ ਦੇਖ ਰੇਖ ਹੇਠ ਵਿਦਾਇਗੀ ਪਾਰਟੀ ਸਮਾਗਮ ਹੋਇਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਜੀਵ ਮਹਾਜਨ, ਸਾਬਕਾ ਡੀ.ਈ.ਓ. ਬਿਸ਼ਨ ਦਾਸ ਸ਼ਰਮਾ, ਸਮਾਜ ਸੇਵਕ ਵਿਜੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ 'ਚ ਜਲ ਸਮਰੱਥਾ 'ਤੇ ਸੈਮੀਨਾਰ

ਪਠਾਨਕੋਟ, 23 ਫਰਵਰੀ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਚ ਪਿ੍ੰਸੀਪਲ ਮੈਡਮ ਨਿਰਮਲ ਪਾਂਧੀ ਦੀ ਅਗਵਾਈ ਹੇਠ ਜਲ ਸਮਰੱਥਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਹ ਪ੍ਰੋਗਰਾਮ ਕਾਲਜ ਦੇ ਸਾਇੰਸ ਵਿਭਾਗ ਵਲੋਂ ਕਰਵਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਕੈਰੀਅਰ ਕਾਊਾਸਲਿੰਗ ਪ੍ਰੋਗਰਾਮ

ਪਠਾਨਕੋਟ , 23 ਫਰਵਰੀ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਵਿਖੇ ਪਿ੍ੰਸੀਪਲ ਡਾ: ਗੁਰਮੀਤ ਕੌਰ ਦੇ ਪ੍ਰਧਾਨਗੀ ਹੇਠ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਤੇ ਕੈਰੀਅਰ ਕਾਊਾਸਲਿੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਭਾਰਤੀ ਕੰਪਨੀ ਸੈਕਟਰੀ ਸੰਸਥਾਨ ਨਿਊ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਝਪਟਮਾਰ ਆਪਣਾ ਮੋਟਰਸਾਈਕਲ ਛੱਡ ਕੇ ਹੋਏ ਫ਼ਰਾਰ

ਪਠਾਨਕੋਟ, 23 ਫਰਵਰੀ (ਆਰ. ਸਿੰਘ)-ਬਰਫ਼ਾਨੀ ਮੰਦਰ ਪਠਾਨਕੋਟ ਦੇ ਨਜ਼ਦੀਕ ਮੋਟਰਸਾਇਕਲ ਸਵਾਰ ਝਪਟਮਾਰ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਭੱਜਣ ਲੱਗੇ ਸਨ ਕਿ ਜ਼ਖ਼ਮੀਂ ਨੌਜਵਾਨ ਨੇ ਆਪਣੇ ਜ਼ਖ਼ਮਾਂ ਦੀ ਪ੍ਰਵਾਹ ਕੀਤੇ ਬਿਨਾਂ ਉਨ੍ਹਾਂ ...

ਪੂਰੀ ਖ਼ਬਰ »

ਕਰੈਸ਼ਰ ਮਾਲਕ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲੇ ਦੀ ਕੋਸ਼ਿਸ਼

ਨਰੋਟ ਜੈਮਲ ਸਿੰਘ, 23 ਫਰਵਰੀ (ਗੁਰਮੀਤ ਸਿੰਘ)-ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿਖੇ ਸਥਿਤ ਇਕ ਸਟੋਨ ਕਰੈਸ਼ਰ ਦੇ ਮਾਲਕ 'ਤੇ ਰਾਤ ਗੱਡੀਆਂ ਵਿਚ ਆਏ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਸਟੋਨ ਕਰੈਸ਼ਰ ਦੇ ਮਾਲਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX