ਅੰਮਿ੍ਤਸਰ, 23 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਕਾਰਨ ਸ਼ਹਿਰ ਦੀ ਰੈਕਿੰਗ 'ਚ ਜੋ ਸੁਧਾਰ ਹੋਇਆ ਹੈ, ਉਸ 'ਚ ਸਫ਼ਾਈ ਸੇਵਕਾਂ ਦਾ ਬਹੁਤ ਵੱਡਾ ਯੋਗਦਾਨ ਹੈ | ਉਨ੍ਹਾਂ ...
ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਆਈ. ਜੀ. ਪ੍ਰੋਵੀਜ਼ਨਲ ਵਲੋਂ ਜ਼ੋਨਲ ਪੱਧਰ ਦੀਆਂ ਵਰਕਸ਼ਾਪ ਜਲੰਧਰ ਤੇ ਪਟਿਆਲਾ ਉਪਰੰਤ ਅੱਜ ਇੱਥੇ ਅੰਮਿ੍ਤਸਰ ਵਿਖੇ ਕਰਵਾਈ ਗਈ | 'ਪੁਲਿਸ 'ਚ ਔਰਤਾਂ ਦੀ ਭੂਮਿਕਾ ਤੇ ਵਿਵਹਾਰ' ਵਿਸ਼ੇ 'ਤੇ ਕਰਵਾਏ ...
ਤਰਨਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੀ ਇਕ ਔਰਤ ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ...
ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਤਲਵੰਡੀ ਰਾਏਦਾਦੂ ਵਿਖੇ ਬਿਜਲੀ ਦੇ ਬਕਾਇਆ ਬਿੱਲਾਂ ਦੀ ਉਗਰਾਹੀ ਕਰਨ ਗਈ ਪਾਵਰਕਾਮ ਕਰਮਚਾਰੀਆਂ ਦੀ ਟੀਮ ਨਾਲ ਇੱਕ ਵਿਅਕਤੀ ਵਲੋਂ ਹੱਥੋਪਾਈ ਕਰਨ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਹੁਣ ਤੱਕ ...
ਅੰਮਿ੍ਤਸਰ, 23 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਦੇ ਕਾਰਜਕਾਲ ਸਮੇਂ ਉੱਤਰ ਪੁਸਤਕਾਵਾਂ ਦੀ ਖਰੀਦ 'ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਦੇ ...
ਅੰਮਿਤਸਰ, 23 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ 25 ਫ਼ਰਵਰੀ ਨੂੰ ਲਏ ਜਾਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-1 ਤੇ ਟੈਸਟ-2 ਲਈ ਜ਼ਿਲ੍ਹੇ 'ਚ ਕੁੱਲ 13 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਜਿਸ 'ਚ 6500 ਵਿਦਿਆਰਥੀ ਅਧਿਆਪਕ ਯੋਗਤਾ ਟੈਸਟ ...
ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-ਗੁਆਂਢ ਰਹਿੰਦੀ ਇਕ ਨਾਬਾਲਗ ਕੁੜੀ ਨਾਲ ਜਬਰ ਜਨਾਹ ਕਰਨ ਵਾਲੇ ਵਿਅਕਤੀ ਤੇ ਉਸਦਾ ਸਾਥ ਦੇਣ ਵਾਲੀ ਪਤਨੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ 10-10 ਸਾਲ ਕੈਦ ਤੇ 10-10 ਹਜ਼ਾਰ ਰੁਪਏ ...
ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-12 ਸਾਲ ਦੇ ਇਕ ਨਾਬਾਲਗ ਲੜਕੇ ਦੇ ਅਗਵਾ ਹੋਣ ਦੇ ਮਾਮਲੇ 'ਚ ਥਾਣਾ ਛਾਓਣੀ ਦੀ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੂੰ ਲੜਕੇ ਦੇ ਪਿਤਾ ਰਵੀ ਕੁਮਾਰ ਨੇ ਦੱਸਿਆ ਕਿ ਉਸਦਾ ਲੜਕਾ ਮਨੀਸ਼ ਕੁਮਾਰ ਜਿਸਦੀ ਉਮਰ 12 ਸਾਲ ਹੈ, ...
ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-ਇਕ ਔਰਤ ਨੂੰ ਦਿੱਤਾ ਚੈੱਕ ਬਾਊਾਸ ਹੋਣ ਦੇ ਮਾਮਲੇ 'ਚ ਦੂਜੀ ਔਰਤ ਨੂੰ ਇਥੇ ਜੱਜ ਮਨਦੀਪ ਸਿੰਘ ਦੀ ਅਦਾਲਤ ਵਲੋਂ ਡੇਢ ਸਾਲ ਦੀ ਕੈਦ ਦੀ ਸਜਾ ਸੁਣਾਈ ਗਈ ਹੈ ਤੇ ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੂੰ ਤਿੰਨ ਲੱਖ ਰੁਪਏ ਵੀ ਦੇਣ ਦਾ ਹੁਕਮ ...
ਤਰਸਿੱਕਾ, 23 ਫਰਵਰੀ (ਅਤਰ ਸਿੰਘ ਤਰਸਿੱਕਾ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਅੱਜ ਮੈਡਮ ਦਲਜਿੰਦਰ ਕੌਰ ਉਦੋਨੰਗਲ ਜਨਰਲ ਸਕੱਤਰ ਪੰਜਾਬ ਦੀ ਅਗਵਾਈ 'ਚ ਬੋਪਾਰਾਏ 'ਚ ਮਨਪ੍ਰੀਤ ਸਿੰਘ ਬਾਦਲ ਖ਼ਜਾਨਾ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ ਤੇ ਸਰਕਾਰ ਵਿਰੋਧੀ ...
ਅੰਮਿ੍ਤਸਰ, 23 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਜਨਮ-ਮੌਤ ਵਿਭਾਗ ਦਾ ਕੰਮ ਆਨਲਾਈਨ ਕਰਨ ਦੇ ਕੰਮ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਜ਼ੋਨ ਨੰਬਰ 6 ਕੰਪਨੀ ਬਾਗ (ਰਾਮ ਬਾਗ) ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਨਿਗਮ ਕਮਿਸ਼ਨਰ ਮੈਡਮ ਸੋਨਾਲੀ ...
ਭਿੰਡੀ ਸੈਦਾਂ, 23 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਯਾਦਵਿੰਦਰ ਸਿੰਘ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਹੋਈ ਮੁਹਿੰਮ ਤਹਿਤ ਏ. ਐਸ. ਆਈ. ਚਰਨ ਸਿੰਘ ਦੀ ਅਗਵਾਈ 'ਚ ਇਕ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੇ ...
ਚੌਾਕ ਮਹਿਤਾ, 23 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ...
ਜੰਡਿਆਲਾ ਗੁਰੂ, 23 ਫਰਵਰੀ (ਰਣਜੀਤ ਸਿੰਘ ਜੋਸਨ)-ਪੰਜਾਬ ਅੰਦਰ ਰਾਜ ਕਰ ਰਹੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਜਨਤਾ ਦਾ ਮੋਹ ਕਾਂਗਰਸ ਸਰਕਾਰ ਨਾਲੋਂ ਹੁਣ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ...
ਅੰਮਿ੍ਤਸਰ, 23 ਫ਼ਰਵਰੀ (ਹਰਜਿੰਦਰ ਸਿੰਘ ਸ਼ੈਲੀ)-ਟਰਾਂਸਪੋਰਟ ਵਿਭਾਗ ਦੇ ਗੋਲਬਾਗ ਸਥਿਤ ਆਟੋਮੈਟਿਡ ਟਰੈਕ 'ਤੇ ਡਰਾਈਵਿੰਗ ਲਾਈਸੈਂਸ ਬਣਵਾਉਣ ਵਾਲੇ ਲੋਕਾਂ ਦੀ ਵੱਡੀ ਭੀੜ ਸ਼ੁੱਕਰਵਾਰ ਦਿਖਾਈ ਦਿੱਤੀ | ਸ਼ੁੱਕਰਵਾਰ ਨੂੰ ਇਸ ਟਰੈਕ 'ਤੇ 250 ਤੋਂ ਵਧ ਲੋਕਾਂ ਨੇ ...
ਲੋਪੋਕੇ, 23 ਫ਼ਰਵਰੀ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਭੀਲੋਵਾਲ ਕੱਚਾ ਦੀ ਔਰਤ ਪ੍ਰਮਜੀਤ ਕੌਰ ਜੋ ਕਿ ਭਿੱਟੇਵੱਡ ਵਿਖੇ ਵਿਆਹੀ ਹੋਈ ਹੈ, ਨੇ ਪੁਲਿਸ ਥਾਣਾ ਲੋਪੋਕੇ ਤੇ ਹੋਰ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਂਅ ਲਿਖ਼ਤੀ ਸ਼ਿਕਾਇਤਾਂ ਭੇਜਦਿਆਂ ਇੰਨਸਾਫ ਦੀ ...
ਰਮਦਾਸ, 23 ਫ਼ਰਵਰੀ (ਜਸਵੰਤ ਸਿੰਘ ਵਾਹਲਾ)¸ਪਿੰਡ ਸ਼ਾਮਪੁਰਾ ਵਿਖੇ ਬਾਬਾ ਗਰਦੀਪ ਸਿੰਘ, ਬਾਬਾ ਹਰਦੀਪ ਸਿੰਘ ਵਲੋਂ ਪਿੰਡ ਸ਼ਾਮਪੁਰਾ ਦੇ ਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਨਾਮ ਸਿੰਘ ਦੀ 30ਵੀਂ ਸਾਲਾਨਾ ਬਰਸੀ ਤੇ ਉਨ੍ਹਾਂ ਦੀ ਧਰਮ ਪਤਨੀ ...
ਅਜਨਾਲਾ, 23 ਫ਼ਰਵਰੀ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਦਿਹਾਤੀ ਖੇਤਰ ਦੇ ਸਰਗਰਮ ਕਾਂਗਰਸ ਕਾਰਕੁੰਨਾਂ ਤੇ ਆਗੂਆਂ ਨੂੰ ਪਾੜੋ ਤੇ ਰਾਜ ਕਰੋ ਦੀ ਨੀਤੀ 'ਤੇ ਚੱਲਣ ਵਾਲੇ ਕਥਿਤ ਫ਼ਿਰਕੂ ...
ਨਵਾਂ ਪਿੰਡ, 23 ਫ਼ਰਵਰੀ (ਜਸਪਾਲ ਸਿੰਘ)-ਸ਼੍ਰਮੋਣੀ ਅਕਾਲ ਦਲ ਦੇ ਸਰਕਲ ਪ੍ਰਧਾਨ ਸਲਵਿੰਦਰ ਸਿੰਘ ਰਾਜੂ ਸੋਹੀ ਫ਼ਾਰਮ ਦਸਮੇਸ਼ ਨਗਰ ਨੂੰ ਉਦੋਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਨਾਨੀ ਮਾਤਾ ਗੁਰ ਕੌਰ ਰਤਨਗੜ੍ਹ ਸੰਸਾਰ ਨੂੰ ਅਲਵਿਦਾ ਆਖ ਕੇ ਸਦਾ ਲਈ ...
ਅੰਮਿ੍ਤਸਰ, 23 ਫ਼ਰਵਰੀ (ਜਸਵੰਤ ਸਿੰਘ ਜੱਸ)-116 ਸਾਲ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ, ਮੀਤ ਪ੍ਰਧਾਨ ਤੇ ਆਨਰੇਰੀ ਸੱਕਤਰ ਦੇ ਖਾਲੀ ਅਹੁਦਿਆਂ ਲਈ 4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਅੰਤਿਮ ਦਿਨ ਤੱਕ ਦੀਵਾਨ ਦੇ ...
ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਲੁੱਟਾਂ ਖੋਹਾਂ ਦਾ ਦੌਰ ਬਦਸਤੂਰ ਜਾਰੀ ਹੈ ਜੋ ਕਿ ਪੁਲਿਸ ਦੀ ਕਾਰਗੁਜ਼ਾਰੀ ਨੂੰ ਚੁਣੌਤੀ ਸਾਬਿਤ ਹੋ ਰਹੀ ਹੈ | ਪਿਛਲੇ ਹਫ਼ਤੇ ਤੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਸੁਰੱਖਿਆ 'ਚ ਰੁੱਝੀ ਰਹੀ ਪੁਲਿਸ ...
ਮਜੀਠਾ, 23 ਫ਼ਰਵਰੀ (ਸਹਿਮੀ)-ਮਜੀਠਾ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਪੀਂਦੇ ਸਮੇਂ ਰੰਗੇ ਹੱਥੀਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਦੇ ਮੰਤਵ ਨਾਲ ਦਿੱਤੇ ਗਏ ਹੁਕਮਾਂ ਅਨੁਸਾਰ ਐਸ. ਐਸ. ਪੀ. ਅੰਮਿ੍ਤਸਰ ...
ਅੰਮਿ੍ਤਸਰ, 23 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ 22 ਵਿਦਿਆਰਥੀਆਂ ਵਲੋਂ ਸਾਬਕਾ ਵਿਭਾਗ ਮੁਖੀ ਅਤੇ ਸਾਬਕਾ ਡੀਨ ਫੈਕਲਟੀ ਪ੍ਰੋ: ਗੁਰਪ੍ਰੀਤ ਕੌਰ ਦੇ ਖਿਲਾਫ਼ ਕੀਤੀ ਸ਼ਿਕਾਇਤ ਦੀ ਜਾਂਚ ਕਰ ਰਹੀ ਕਮੇਟੀ ਅੱਗੇ ਪ੍ਰੋ: ...
ਅੰਮਿ੍ਤਸਰ, 23 ਫਰਵਰੀ (ਜੱਸ)-ਬਰਤਾਨੀਆ ਦੀ ਸੰਸਦ ਦੇ ਬਾਹਰ ਰਵਨੀਤ ਸਿੰਘ ਨਾਂਅ ਦੇ ਇੱਕ ਸਿੱਖ 'ਤੇ ਇਕ ਗੋਰੇ ਵਲੋਂ ਨਸਲੀ ਹਮਲਾ ਕੀਤੇ ਜਾਣ ਤੇ ਦਸਤਾਰ ਨੂੰ ਹੱਥ ਪਾਉਣ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਮੰਦਭਾਗਾ ਕਰਾਰ ਦਿੰਦਿਆਂ ...
ਅਜਨਾਲਾ, 23 ਫਰਵਰੀ (ਐਸ. ਪ੍ਰਸ਼ੋਤਮ)-ਉਪ ਮੰਡਲ ਅਜਨਾਲਾ ਤਹਿਤ ਪੈਂਦੇ ਦੋਵੇਂ ਸਰਹੱਦੀ ਵਿਧਾਨ ਸਭਾ ਹਲਕਿਆਂ ਅਜਨਾਲਾ ਤੇ ਰਾਜਾਸਾਂਸੀ 'ਚ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਲੜਕੇ ਤੇ ਲੜਕੀਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਯੋਜਨਾ ਤਿਆਰ ਕੀਤੀ ਗਈ ...
ਅੰਮਿ੍ਤਸਰ, 23 ਫ਼ਰਵਰੀ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਦੋਸ਼ੀ ਤੇ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮੌਤ ਦੇ ਘਾਟ ਉਤਾਰ ਕੇ ਉਕਤ ਸਾਕੇ ਦਾ ਬਦਲਾ ਲੈਣ ਵਾਲੇ ਯੋਧੇ ਸ਼ਹੀਦ ਸ਼ਹੀਦ ਊਧਮ ਸਿੰਘ ਦਾ ਬੁੱਤ ...
ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-ਫ਼ੋਰਟਿਸ ਐਸਕਾਰਟ ਹਸਪਤਾਲ ਵਲੋਂ ਲਾਈਨ ਕਲੱਬ ਅੰਮਿ੍ਤਸਰ ਦੇ ਸਹਿਯੋਗ ਨਾਲ ਗੋਡਿਆਂ ਦੇ ਜੋੜਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ 25 ਫ਼ਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਤੋਂ 2:00 ਵਜੇ ਤੱਕ ਨਿਰਮਲ ਸਵਾਮੀ ਚੈਰੀਟੇਬਲ ...
ਅੰਮਿਤਸਰ, 23 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਮੂਹ ਪੰਜਾਬੀਆਂ ਵਲੋਂ ਮਾਂ ਬੋਲੀ ਪੰਜਾਬੀ ਦਿਵਸ ਜਿੱਥੇ ਜੋਸ਼ 'ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬੀ ਭਾਸ਼ਾ ਦੇ ਸ਼ੁੱਧ ਉਚਾਰਣ ਸਬੰਧੀ ਸਿੱਖਿਆ ਵਿਭਾਗ ਦੀ ਨਲਾਇਕੀ ਉਸ ਵੇਲੇ ਚਰਚਾ ਦਾ ਵਿਸ਼ਾ ...
ਵੱਲ੍ਹਾ, 23 ਫਰਵਰੀ (ਕਰਮਜੀਤ ਸਿੰਘ ਓਠੀਆਂ)-ਗੁਰਦੁਆਰਾ ਸ੍ਰੀ ਕੋਠਾ ਸਹਿਬ ਵੱਲ੍ਹਾ ਤੇ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਦੀ ਲੋਕਲ ਗੁ: ਪ੍ਰਬੰਧਕ ਕਮੇਟੀ ਦੇ ਮੈਨੇਜਰ ਜੋਬਨਜੀਤ ਸਿੰਘ ਸ਼ੰਕਰਪੁਰੀਆ ਦੀ ਆਵਾਜ 'ਚ ਕਿਸੇ ਨਾਲ ਫੋਨ 'ਤੇ ਹੋਈ ਗੱਲਬਾਤ ਦੀ ਆਡੀਓ ...
ਅੰਮਿ੍ਤਸਰ, 23 ਫ਼ਰਵਰੀ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਦੋਸ਼ੀ ਤੇ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮੌਤ ਦੇ ਘਾਟ ਉਤਾਰ ਕੇ ਉਕਤ ਸਾਕੇ ਦਾ ਬਦਲਾ ਲੈਣ ਵਾਲੇ ਯੋਧੇ ਸ਼ਹੀਦ ਸ਼ਹੀਦ ਊਧਮ ਸਿੰਘ ਦਾ ਬੁੱਤ ...
ਭਿੰਡੀ ਸੈਦਾਂ, 23 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਛੰਨ ਕੋਹਾਲੀ ਦੇ ਇਕ ਮਜ਼ਦੂਰ ਦੇ ਬੱਚੇ ਦੀ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਮੱਥਾ ਟੇਕਣ ਗਏ ਦੀ ਲਾਪਤਾ ਹੋਣ ਦੀ ਖ਼ਬਰ ਹੈ | ਇਸ ਸਬੰਧੀ ...
ਅੰਮਿ੍ਤਸਰ, 23 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਜ਼ਮੀਨ ਦੀ ਰਜਿਸਟਰੀ ਕਰਨ ਲਈ ਐਨ. ਓ. ਸੀ. ਜਰੂਰੀ ਕੀਤੇ ਜਾਣ ਤੋਂ ਬਾਅਦ ਰੋਸ 'ਚ ਆਏ ਵਸੀਕਾ ਨਵੀਸਾਂ ਵਲੋਂ ਕੰਮਕਾਜ਼ ਠੱਪ ਕੀਤੇ ਜਾਣ ਦੇ ਬਾਅਦ ਜਿੱਥੇ ਰਜਿਸਟਰੀਆਂ ਦਾ ਕੰਮਕਾਜ ਬਿਲਕੁਲ ਬੰਦ ਹੋ ਗਿਆ ...
ਬੰਡਾਲਾ, 23 ਫ਼ਰਵਰੀ (ਅਮਰਪਾਲ ਸਿੰਘ ਬੱਬੂ)-ਕਾਂਗਰਸ ਵਰਕਰਾਂ ਦੀ ਮੀਟਿੰਗ ਬਲਾਕ ਕਾਂਗਰਸ ਦੇ ਜਨਰਲ ਸਕੱਤਰ ਤਰਸੇਮ ਸਿੰਘ ਸ਼ਫੀਪੁਰ ਦੀ ਅਗਵਾਈ ਹੇਠ ਸਾਬਕਾ ਸਰਪੰਚ ਦਿਲਬਾਗ ਸਿੰਘ ਸ਼ਫੀਪੁਰ ਦੇ ਗ੍ਰਹਿ ਵਿਖੇ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ...
ਅੰਮਿਤਸਰ, 23 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਆਗਸਟੀਨ ਐਫ਼ ਪਿੰਟੋ ਤੇ ਡਾਇਰੈਕਟਰ ਮੈਡਮ ਗ੍ਰੇਸ ਪਿੰਟੋ ਦੀ ਅਗਵਾਈ ਹੇਠ 'ਗ੍ਰੇਜੂਏਸ਼ਨ ਡੇਅ' ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਰਾਜ ਕੁਮਾਰ ...
ਅੰਮਿ੍ਤਸਰ, 23 ਫਰਵਰੀ (ਜੱਸ)-ਬਰਤਾਨੀਆ ਦੀ ਸੰਸਦ ਦੇ ਬਾਹਰ ਰਵਨੀਤ ਸਿੰਘ ਨਾਂਅ ਦੇ ਇੱਕ ਸਿੱਖ 'ਤੇ ਇਕ ਗੋਰੇ ਵਲੋਂ ਨਸਲੀ ਹਮਲਾ ਕੀਤੇ ਜਾਣ ਤੇ ਦਸਤਾਰ ਨੂੰ ਹੱਥ ਪਾਉਣ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਮੰਦਭਾਗਾ ਕਰਾਰ ਦਿੰਦਿਆਂ ...
ਅਜਨਾਲਾ, 23 ਫ਼ਰਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਬਾਬਾ ਬੁੱਢਾ ਸਾਹਿਬ ਹਾਈ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਸਰਕਾਰੀ ਸਿਵਲ ਹਸਪਤਾਲ ਅਜਨਾਲਾ ਦੇ ਐਸ. ਐਮ. ਓ. ਡਾ: ਬਿ੍ਜ ਭੂਸ਼ਣ ਸਹਿਗਲ, ਵਿਸ਼ੇਸ਼ ਮਹਿਮਾਨ ...
ਅੰਮਿ੍ਤਸਰ, 23 ਫ਼ਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਅਮਰ ਸਿੰਘ ਭੰਗੂ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸਨਮਾਨਿਤ ਕੀਤਾ | ਮਹਾਰਾਜਾ ਰਣਜੀਤ ਪੈਨੋਰਮਾ ਵਿਖੇ ਮੇਅਰ ਸ: ...
ਬਾਬਾ ਬਕਾਲਾ ਸਾਹਿਬ, 23 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਤੇ ਕੁਰਬਾਨੀਆਂ ਵਾਲੇ ਜੁਝਾਰੂ ਲੋਕਾਂ ਦੀ ਨੁਮਾਇੰਦਾ ਜਮਾਤ ਹੈ ਤੇ ਅਕਾਲੀ ਦੇ ਜੁਝਾਰੂ ਵਰਕਰਾਂ ਉੱਪਰ ਧੱਕੇਸ਼ਾਹੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ...
ਜੰੰਡਿਆਲਾ ਗੁਰੂ, 23 ਫਰਵਰੀ (ਰਣਜੀਤ ਸਿੰਘ ਜੋਸਨ)-ਕਾਂਗਰਸ ਪਾਰਟੀ ਹੀ ਅਸਲ 'ਚ ਲੋਕ ਹਿਤੈਸ਼ੀ ਪਾਰਟੀ ਹੈ, ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੀ ਤੇ ਉਨ੍ਹਾਾ ਦੀ ਕਦਰ ਕਰਦੀ ਹੈ | ਇਸ ਗੱਲ ਦਾ ਪ੍ਰਗਟਾਵਾ ਜਗਜੀਤ ਸਿੰਘ ਜੋਗੀ ਜ਼ਿਲ੍ਹਾ ਮੀਤ ਪ੍ਰਧਾਨ ਪੰਚਾਇਤੀ ਰਾਜ ...
ਛੇਹਰਟਾ, 23 ਫਰਵਰੀ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਦੇ ਮੁੱਖ ਸੇਵਾਦਾਰ ਜਥੇ: ਸਵਿੰਦਰ ਸਿੰਘ ਕੋਟ ਖ਼ਾਲਸਾ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 79ਵੇਂ ਵਿਸ਼ਾਲ ਹੋਲਾ ਮਹੱਲਾ 27 ਫਰਵਰੀ ਤੋਂ 2 ਮਾਰਚ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...
ਅੰਮਿ੍ਤਸਰ, 23 ਫ਼ਰਵਰੀ (ਸੁਰਿੰਦਰ ਕੋਛੜ)-ਨਿੱਜੀ ਸੰਸਥਾਨਾਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਨਾਂਅ 'ਤੇ ਹੋਰ ਜਾਣਕਾਰੀਆਂ 'ਚ ਸੁਧਾਰ ਕਰਾਉਣ ਹਿਤ ਰੋਜ਼ਗਾਰਦਾਤਾਵਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ | ਇਹ ਜਾਣਕਾਰੀ ਦਿੰਦਿਆਂ ਕਰਮਚਾਰੀ ਭਵਿੱਖ ਨਿਧੀ ...
ਮਜੀਠਾ, 23 ਫ਼ਰਵਰੀ (ਸਹਿਮੀ, ਸੋਖੀ)-ਹਰ ਸਾਲ ਦੀ ਤਰ੍ਹਾਂ ਕਾਰਗਿਲ ਸ਼ਹੀਦ ਨੂੰ ਯਾਦ ਕਰਦਿਆਂ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਮਜੀਠਾ ਦੀ ਸਾਲਾਨਾ ਬਰਸੀ ਮਜੀਠਾ ਵਿਖੇ ਮਨਾਈ ਗਈ | ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਦੀ ਸਾਲਾਨਾ ਬਰਸੀ ਮਨਾਉਣ ਦੇ ਸਬੰਧ 'ਚ ਉਨ੍ਹਾਂ ...
ਖ਼ਾਸਾ, 23 ਫ਼ਰਵਰੀ (ਮਹਿਤਾਬ ਸਿੰਘ ਪੰਨੂੰ)-ਜਿੱਥੇ ਭਾਰਤ ਦੇ ਪ੍ਰਧਾਨ ਮੰਤਰੀ ਵੱਖ-ਵੱਖ ਯੋਜਨਾਵਾਂ ਲਾਗੂ ਕਰਕੇ ਕਈ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਦੀ ਮਦਦ ਨਾਲ ਭਾਰਤ ਦੇ ਸਵੱਛ ਹੋਣ ਦਾ ਸੁਪਨਾ ਦੇਖ ਕੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਓਥੇ ਅੰਮਿ੍ਤਸਰ ...
ਅੰਮਿ੍ਤਸਰ, 23 ਫ਼ਰਵਰੀ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਅੰਮਿ੍ਤਸਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੀ ਬੈਠਕ ਜਸਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਫ਼ੋਕਲੋਰ ਰਿਸਰਚ ਅਕਾਦਮੀ, ਪ੍ਰਗਤੀਸ਼ੀਲ ਲੇਖਕ ਸੰਘ ਤੇ ਵਿਰਸਾ ਵਿਹਾਰ ਸੁਸਾਇਟੀ ...
ਛੇਹਰਟਾ, 23 ਫਰਵਰੀ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਦੇ ਮੁੱਖ ਸੇਵਾਦਾਰ ਜਥੇ: ਸਵਿੰਦਰ ਸਿੰਘ ਕੋਟ ਖ਼ਾਲਸਾ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 79ਵੇਂ ਵਿਸ਼ਾਲ ਹੋਲਾ ਮਹੱਲਾ 27 ਫਰਵਰੀ ਤੋਂ 2 ਮਾਰਚ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...
ਅੰਮਿ੍ਤਸਰ, 23 ਫਰਵਰੀ (ਅ. ਬ.)-ਮੇਦਾਂਤਾ ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ 24 ਫਰਵਰੀ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਪੇਟ ਦੀ ਸਰਜਰੀ ਦੇ ਮਾਹਿਰ ਡਾ. ਅਮਨਜੀਤ ਸਿੰਘ, ਪਿਸ਼ਾਬ ...
ਅੰਮਿ੍ਤਸਰ, 23 ਫਰਵਰੀ (ਜੱਸ, ਹਰਮਿੰਦਰ)- ਅੱਜ ਇਥੇ ਵਾਇਸ ਆਫ਼ ਪੰਜਾਬ ਸੀਜਨ-8 ਦਾ ਗ੍ਰ੍ਰੈਂਡ ਫਿਨਾਲੇ ਕਰਵਾਇਆ ਗਿਆ, ਜਿਸ 'ਚ ਭਾਗ ਲੈਣ ਵਾਲੇ ਗਾਇਕਾਂ ਨੇ ਆਪਣੀ ਗਾਇਨ ਕਲਾ ਦਾ ਮੁਜ਼ਾਹਰਾ ਕੀਤਾ | ਪੀ. ਟੀ. ਸੀ. ਪੰਜਾਬੀ ਚੈਨਲ ਵਲੋਂ ਕਰਵਾਏ ਇਸ ਸੰਗੀਤ ਮੁਕਾਬਲੇ ਦੌਰਾਨ ...
ਸਠਿਆਲਾ, 23 ਫਰਵਰੀ (ਜਗੀਰ ਸਿੰਘ ਸਫਰੀ)-ਭਗਵਾਨ ਵਾਲਮੀਕਿ ਮੰਦਰ ਸਠਿਆਲਾ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਬਾਰੇੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੇ ਦੱਸਿਆ ਹੈ ਕਿ ਭਗਵਾਨ ਵਾਲਮੀਕਿ ਸੁਆਮੀ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਸਾਲਾਨਾ ਜੋੜ ਮੇਲਾ ...
ਰਈਆ, 23 ਫਰਵਰੀ (ਸੁੱਚਾ ਸਿੰਘ ਘੁੰਮਣ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰੈੱਸ ਮਿਲਣੀ ਦੌਰਾਨ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ...
ਸਠਿਆਲਾ, 23 ਫਰਵਰੀ (ਜਗੀਰ ਸਿੰਘ ਸਫਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿਖੇ 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਕਾਮਯਾਬੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬੱਚਿਆਂ ਦੇ ਇਮਤਿਹਾਨ 'ਚੋਂ ਚੰਗੇ ਅੰਕ ਪ੍ਰਾਪਤ ਕਰਨ ਤੇ ਅਧਿਆਪਕਾਵਾਂ ...
ਜੈਂਤੀਪੁਰ, 23 ਫ਼ਰਵਰੀ (ਮਨਮੋਹਨ ਢਿੱਲੋਂ)-ਪਿੰਡ ਤਲਵੰਡੀ ਖੁੰਮਣ ਵਿਖੇ ਗੁਰਦੁਆਰਾ ਜਨਮ ਅਸਥਾਨ ਧੰਨ-ਧੰਨ ਬਾਬਾ ਮਾਹਣਾ ਜੀ ਵਿਖੇ ਸਾਲਾਨਾ ਧਾਰਮਿਕ ਸਮਾਗਮ ਤੇ ਜੋੜ ਮੇਲਾ ਕਰਵਾਇਆ ਗਿਆ | ਜਿਸ 'ਚ ਦਮਦਮੀ ਟਕਸਾਲ ਦੇ ਰਾਗੀ ਭਾਈ ਲਹਿਣਾ ਸਿੰਘ, ਗਿਆਨੀ ਕਿਰਪਾਲ ਸਿੰਘ, ...
ਬਾਬਾ ਬਕਾਲਾ ਸਾਹਿਬ, 23 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਰ ਅਧੀਨ ਸਰਕਾਰ ਦੀਆਂ ਦਿਸ਼ਾਂ ਨਿਰਦੇਸ਼ਾਂ ਤਹਿਤ ਬਲਾਕ ਰਈਆ ਜ਼ਿਲ੍ਹਾ ਅੰਮਿ੍ਤਸਰ 'ਚ ਵਿਦਿਅਕ ਮੁਕਾਬਲੇ ਕਰਵਾਏ ਗਏ, ...
ਮਜੀਠਾ, 23 ਫ਼ਰਵਰੀ (ਮਨਿੰਦਰ ਸਿੰਘ ਸੋਖੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਗਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਬਲਾਕ ਸਿੱਖਿਆ ਦਫ਼ਤਰ ਮਜੀਠਾ 1 ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਦੇ ਵਿਦਿਅਕ ਮੁਕਾਬਲੇ ਕਰਾਏ ਗਏ ਜਿਸ 'ਚ ਸਰਕਾਰੀ ਐਲੀਮੈਂਅਰੀ ਸਕੂਲ ਹਮਜਾ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਤਹਿਤ ਅਧਿਆਪਕ ਰਾਹੁਲ ਸ਼ਰਮਾ ਦੀ ਤੀਸਰੀ ਜਮਾਤ ਦੇ ਵਿਦਿਆਰਥੀ ਲਵ ਨੇ 41 ਤੱਕ ਦੇ ਜ਼ੁਬਾਨੀ ਪਹਾੜੇ ਸੁਣਾ ਕੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ | ਇਸੇ ਤਰ੍ਹਾਂ ਦੂਸਰੀ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪੰਜਾਬੀ ਸੁਲੇਖ ਕਾਲਮ ਪਹਿਲਾ 'ਚੋਂ ਪਹਿਲਾ ਸਥਾਨ, ਪਿੰਦਾ ਨੇ ਪੰਜਾਬੀ ਸੁਲੇਖ 'ਚੋਂ ਦੂਸਰਾ ਸਥਾਨ, ਕ੍ਰਿਸ਼ਨਾ ਨੇ ਅੰਗਰੇਜ਼ੀ ਪੜ੍ਹਨ 'ਚ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਅੱਵਲ ਰਹੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਦਰਸ਼ਨ ਲਾਲ, ਮੁੱਖ ਅਧਿਆਪਕ ਸ੍ਰੀਮਤੀ ਰਾਜ, ਮੁੱਖ ਅਧਿਆਪਕ ਗੁਰਮੀਤ ਸਿੰਘ, ਰਾਹੁਲ ਸ਼ਰਮਾ, ਰਮਨੀਕ ਕੌਰ, ਜੀਵਨ ਜੋਤ ਕੌਰ ਆਦਿ ਹਾਜ਼ਰ ਸਨ |
ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-ਮਾਤਾ ਲਾਲ ਦੇਵੀ ਜੀ ਭਵਨ ਰਾਣੀ ਕਾ ਬਾਗ ਵਿਖੇ ਮਾਤਾ ਲਾਲ ਦੇਵੀ ਦਾ ਜਨਮ ਦਿਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਵੱਡੀ ਤਾਦਾਦ 'ਚ ਭਗਤਾਂ ਨੇ ਮੰਦਿਰ 'ਚ ਮੱਥਾ ਟੇਕਿਆ, ਉਥੇ ਹਲਕਾ ਵਿਧਾਇਕ ਸ੍ਰੀ ਓਮ ...
ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)-ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੀ ਬੈਠਕ ਪ੍ਰਧਾਨ ਕਮਲ ਕਿਸ਼ੋਰ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਡਿਸਟਿ੍ਕਟ ਇੰਡਸਟਰੀਜ਼ ਸੈਂਟਰ 'ਚ ਜਨਰਲ ਮੈਨੇਜਰ ਦੇ ਦਫ਼ਤਰ ਵਿਖੇ ਹੋਈ | ਜਿਸ 'ਚ ਜਨਰਲ ਮੈਨੇਜਰ ਬੀ. ਐਸ. ਬਰਾੜ, ...
ਛੇਹਰਟਾ, 23 ਫਰਵਰੀ (ਵਡਾਲੀ)-ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮੇਨ ਜੀ. ਟੀ ਰੋਡ ਖੰਡਵਾਲਾ ਵਿਖੇ ਮੈਨੇਜਿੰਗ ਡਾਇਰੈਕਟਰ ਡੀ. ਐਸ. ਪਠਾਨੀਆ, ਪਿ੍ੰ: ਰਵਿੰਦਰ ਪਠਾਨੀਆ ਤੇ ਵਾਈਸ ਪਿ੍ੰਸੀਪਲ ਹਿਮਾਨੀ ਪਠਾਨੀਆ ਦੀ ਅਗਵਾਈ ਹੇਠ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੇ ...
ਚੌਕ ਮਹਿਤਾ, 23 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਘੁਮਾਣ ਰੋਡ 'ਤੇ ਸੜਕ ਦੇ ਕੰਢੇ ਗੰਦਗੀ ਕਾਰਨ ਦੁਕਾਨਦਾਰ ਤੇ ਘਰਾਂ ਵਾਲੇ ਲੋਕ ਬਹੁਤ ਦੁੱਖੀ ਹਨ¢ ਜੋਗਾ ਸਿੰਘ ਬਾਠ, ਲਖਵਿੰਦਰ ਸਿੰਘ ਲਾਡੀ ਤੇ ਹੋਰ ਵਿਅਕਤੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਸਬੇ ਦੇ ਹੋਟਲ ...
ਅੰਮਿ੍ਤਸਰ, 23 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਵਲੋਂ ਅੱਜ ਆਪਣੇ ਕੈਂਪ ਆਫ਼ਿਸ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ ...
ਜੈਂਤੀਪੁਰ/ਟਾਹਲੀ ਸਾਹਿਬ, 23 ਫ਼ਰਵਰੀ (ਮਨਮੋਹਨ ਸਿੰਘ ਢਿੱਲੋਂ/ਪਲਵਿੰਦਰ ਸਰਹਾਲਾ)¸ਖ਼ਾਲਸਾਈ ਵਿਰਾਸਤ ਦੇ ਪ੍ਰਤੀਕ ਹੋਲਾ ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਧੰਨ-ਧੰਨ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ 'ਚ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹਰ ...
ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)-ਗੂਰੂ ਨਗਰੀ ਦੇ ਵਿਕਾਸ ਲਈ ਯਤਨਸ਼ੀਲ ਅੰਮਿ੍ਤਸਰ ਵਿਕਾਸ ਮੰਚ ਦੇ ਪ੍ਰਤੀਨਿੱਧ ਮੰਡਲ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਆਏ ਡੈਲੀਗੇਸ਼ਨ ਦੇ ਮੈਂਬਰਾਂ ਰਣਦੀਪ ਸਿੰਘ ਸਰਾਂ ਐਮ. ਪੀ. ਸਰ੍ਹੀ ਸੈਂਟਰਲ ਤੇ ...
ਬਿਆਸ, 23 ਫਰਵਰੀ (ਪਰਮਜੀਤ ਸਿੰਘ ਰੱਖੜਾ)-ਅੱਜ ਗੁਰਦੁਆਰਾ ਚਰਨ ਕੰਵਲ ਸਾਹਿਬ ਵਜ਼ੀਰ ਭੁੱਲਰ (ਬਿਆਸ) ਵਿਖੇ 9ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਗੁਰੂ ਤੇਗ ਬਹਾਦਰ ਧਰਮ ਪ੍ਰਚਾਰ ਕਮੇਟੀ, ਐਨ.ਆਰ. ਆਈਜ਼ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX