ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਤਰਨਤਾਰਨ

ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ 'ਖੁਸ਼ਹਾਲੀ ਦੇ ਰਾਖੇ' ਸਰਕਾਰ ਦੀ ਅੱਖ ਤੇ ਕੰਨ ਬਣ ਕੇ ਕੰਮ ਕਰਨਗੇ- ਟੀ. ਐੱਸ. ਸ਼ੇਰਗਿੱਲ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਪੰਜਾਬ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਸਰਕਾਰ ਦੀ ਅੱਖ ਤੇ ਕੰਨ ਬਣ ਕੇ ਕੰਮ ਕਰਨਗੇ ...

ਪੂਰੀ ਖ਼ਬਰ »

ਤਪਾ ਬਾਠ ਵਿਖੇ ਬਿਨਾਂ ਕੰਮ ਕੀਤੇ ਚਹੇਤਿਆਂ ਦੇ ਖ਼ਾਤੇ 'ਚ ਪਏ ਕਰੀਬ 92000 ਰੁਪਏ

ਭਿੱਖੀਵਿੰਡ, 23 ਫਰਵਰੀ (ਸੁਰਜੀਤ ਕੁਮਾਰ ਬੌਬੀ)- ਮਨਰੇਗਾ ਸਕੀਮ ਤਹਿਤ 6 ਸਾਲ ਤੋਂ ਰਜਿਸਟਰਡ ਮਨਰੇਗਾ ਕਾਮਿਆਂ ਵਲੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭਿੱਖੀਵਿੰਡ ਦੇ ਦਫ਼ਤਰ ਵਿਖੇ ਕੰਮ ਨਾ ਮਿਲਣ ਤੇ ਪਿੰਡ ਵਿਚ ਮਨਰੇਗਾ ਸਕੀਮ ਤਹਿਤ ਕਿਸੇ ਹੋਏ ਕੰਮ ਤੋਂ ਸਰਪੰਚ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨਾ ਆਉਣ ਕਾਰਨ ਲੋਕਾਂ ਦੀ ਪ੍ਰੇਸ਼ਾਨੀਆਂ ਵਧਣ ਲੱਗੀਆਂ

ਖੇਮਕਰਨ, 23 ਫਰਵਰੀ (ਰਾਕੇਸ਼ ਬਿੱਲਾ)¸ਪੰਜਾਬ ਸਰਕਾਰ ਵਲੋਂ ਸਰਹੱਦੀ ਖ਼ੇਤਰ ਦੇ ਦਰਜ਼ਨਾਂ ਪਿੰਡਾਂ ਦੇ ਵਾਸੀਆਂ ਨੂੰ ਮਾਲ ਵਿਭਾਗ ਦੀਆਂ ਮੁਸ਼ਕਿਲਾਂ ਰਜਿਸਟਰੀਆਂ ਕਰਵਾਉਣ ਸਬੰਧੀ ਲੰਮੇ ਸਮੇਂ ਤੋਂ ਖੇਮਕਰਨ ਨੂੰ ਸਬ-ਤਹਿਸੀਲ ਦਾ ਦਰਜਾ ਦੇ ਕੇ ਨਾਇਬ ਤਹਿਸੀਲਦਾਰ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ ਇਕ ਔਰਤ ਸਮੇਤ 2 ਭਗੌੜੇ ਕਾਬੂ

ਤਰਨਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੀ ਇਕ ਔਰਤ ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ...

ਪੂਰੀ ਖ਼ਬਰ »

ਕਣਕ ਦੇ ਤੋੜੇ ਚੋਰੀ ਕਰਨ 'ਤੇ ਇਕ ਿਖ਼ਲਾਫ਼ ਕੇਸ ਦਰਜ

ਤਰਨਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਪੱਟੀ ਦੀ ਪੁਲਿਸ ਨੇ ਇਕ ਘਰ ਵਿਚੋਂ ਕਣਕ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਦਲਿਤ ਵਰਗਾਂ ਦੇ ਬਿਜਲੀ ਦੇ ਬਿੱਲ ਲਾ ਕੇ ਲੋਕਾਂ ਨਾਲ ਧੋਖਾ ਕੀਤਾ- ਸਾਬਕਾ ਵਿਧਾਇਕ ਸੰਧੂ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਵਲੋਂ ਐੱਸ. ਸੀ. ਬੀ. ਸੀ. ਵਰਗ ਨਾਲ ਸਬੰਧਤ ਲੋਕਾਂ ਨੂੰ ਬਿਜਲੀ ਦੇ ਬਿੱਲ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮਚ ਗਈ ਹੈ | ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਕਿ ਉਨ੍ਹਾਂ ਨੂੰ ਸਰਕਾਰ ਬਣਨ ਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ, ਪਰ ਸਰਕਾਰ ਬਣਨ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਪਾਸਾ ਪਲਟਦਿਆਂ ਅਕਾਲੀ ਸਰਕਾਰ ਦੇ ਸਮੇਂ ਦਲਿਤ ਵਰਗ, ਕਿਸਾਨਾਂ ਅਤੇ ਹੋਰਨਾਂ ਵਰਗਾਂ ਨੂੰ ਦਿੱਤੀਆਂ ਮੁਫ਼ਤ ਸਹੂਲਤਾਂ ਬੰਦ ਕਰਨੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋ: ਅਕਾਲੀ ਦਲ ਦੇ ਕੌਮੀ ਜਨ: ਸਕੱਤਰ ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਵਿਧਾ ਨ ਸਭਾ ਚੋਣਾਂ ਜਿੱਤਣ ਲਈ ਲੋਕਾਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾ ਕੇ ਸਰਕਾਰ ਤਾਂ ਬਣਾ ਲਈ, ਪਰ ਉਨ੍ਹਾਂ ਕੋਲੋਂ ਸਰਕਾਰ ਚਲਾਈ ਨਹੀਂ ਜਾ ਰਹੀ | ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਮੁਕਰੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀਆਂ ਮੁਸੀਬਤਾਂ ਨੂੰ ਨਹੀਂ ਸਮਝ ਰਹੇ | ਉਹ ਤਾਂ ਆਪਣੇ ਵਿਧਾਇਕਾਂ ਤੇ ਮੰਤਰੀਆਂ ਨੂੰ ਮਿਲਣ ਲਈ ਕਈ-ਕਈ ਦਿਨ ਦੀਆਂ ਤਰੀਕਾਂ ਦੇ ਰਹੇ ਹਨ | ਇਸ ਤਰ੍ਹਾਂ ਦੇ ਮੁੱਖ ਮੰਤਰੀ ਪਾਸੋਂ ਪੰਜਾਬ ਦੇ ਲੋਕਾਂ ਨੂੰ ਕੀ ਆਸ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੇ ਟਿਊਬਵੈਲਾਂ ਤੇ ਬਿਜਲੀ ਦੇ ਮੀਟਰ ਲਗਾਉਣ ਦੀ ਤਿਆਰੀ ਕੀਤੀ ਗਈ ਹੈ, ਹੁਣ ਐੱਸ.ਸੀ.ਬੀ.ਸੀ. ਵਰਗ ਦੇ ਲੋਕਾਂ ਨੂੰ ਪੁਰਾਣੇ ਬਿੱਲ ਵੀ ਭੇਜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨਾਲ ਚਟਾਨ ਵਾਂਗ ਖੜ੍ਹਾ ਹੈ ਤੇ ਕਾਂਗਰਸ ਸਰਕਾਰ ਦੀਆਂ ਇਹ ਮਨ ਮਰਜ਼ੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ |


ਖ਼ਬਰ ਸ਼ੇਅਰ ਕਰੋ

ਥਾਣਾ ਵਲਟੋਹਾ ਦੀ ਪੁਲਿਸ ਵਲੋਂ ਨਸ਼ੇ ਵੇਚਣ ਵਾਲਿਆਂ ਿਖ਼ਲਾਫ਼ ਕੀਤੀ ਜਾ ਰਹੀ ਹੈ ਵੱਡੀ ਕਾਰਵਾਈ

ਅਮਰਕੋਟ, 23 ਫਰਵਰੀ (ਗੁਰਚਰਨ ਸਿੰਘ ਭੱਟੀ)- ਦਰਸ਼ਨ ਸਿੰਘ ਮਾਨ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਦੀਆਂ ਹਦਾਇਤਾਂ 'ਤੇ ਸੁਲੱਖਣ ਸਿੰਘ ਮਾਨ ਉਪ ਕਪਤਾਨ ਸਬ ਡਵੀਜ਼ਨ ਭਿੱਖੀਵਿੰਡ ਦੀ ਅਗਵਾਈ ਹੇਠ ਹਰਚੰਦ ਸਿੰਘ ਮੁੱਖ ਅਫ਼ਸਰ ਥਾਣਾ ਵਲਟੋਹਾ ਤੇ ਉਸ ਦੀ ਟੀਮ ਮੈਂਬਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ

ਤਰਨਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਤ ਮੰਤਰੀ ਬਾਦਲ ਦਾ ਪੁਤਲਾ ਸਾੜਿਆ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜਿਆ ਗਿਆ ਤੇ ਵਿੱਤ ਮੰਤਰੀ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਵੱਡੀ ਗਿਣਤੀ ...

ਪੂਰੀ ਖ਼ਬਰ »

ਸਾਬਕਾ ਡਿਪਟੀ ਡਾਇਰੈਕਟਰ ਭੁੱਲਰ ਦੀ ਪਤਨੀ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

ਤਰਨ ਤਾਰਨ, 23 ਫਰਵਰੀ (ਲਾਲੀ ਕੈਰੋਂ)¸ ਸਾਬਕਾ ਜ਼ਿਲ੍ਹਾ ਮੰਡੀ ਅਫ਼ਸਰ ਸਵ: ਰੇਸ਼ਮ ਸਿੰਘ ਭੁੱਲਰ ਦੇ ਵੱਡੇ ਭਰਜਾਈ ਤੇ ਸਾਬਕਾ ਡਿਪਟੀ ਡਾਇਰੈਕਟਰ ਖ਼ੇਤੀਬਾੜੀ ਵਿਭਾਗ ਰਘਬੀਰ ਸਿੰਘ ਭੁੱਲਰ ਨਿਊਜ਼ੀਲੈਂਡ ਦੇ ਧਰਮ ਪਤਨੀ ਸੇਵਾ ਮੁਕਤ ਮੁੱਖ ਅਧਿਆਪਕ ਹਰਜਿੰਦਰ ਕੌਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਮੁਕੰਮਲ- ਡਾ: ਸੁਖਬੀਰ

ਤਰਨ ਤਾਰਨ, 23 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸ਼ੀਏਸ਼ਨ ਵਲੋ 25ਵਾਂ ਮੈਡੀਕਲ ਕੈਂਪ ਡੇਰਾ ਸੱਚਖੰਡ ਵਾਸੀ ਸੰਤ ਬਾਬਾ ਸਲੱਖਣ ਸਿੰਘ ਗੁਰਦੁਆਰਾ ਲੋਹ ਲੰਗਰ ਸਾਹਿਬ ਵਿਖੇ ਲਾਇਆ ਜਾ ਰਿਹਾ ਹੈ | ਕੈਂਪ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਲੋੜਵੰਦੇ ਪਰਿਵਾਰ ਦੀ ਆਰਥਿਕ ਸਹਾਇਤਾ

ਖਡੂਰ ਸਾਹਿਬ, 23 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- ਅਕਾਲ ਪੁਰਖ ਕੀ ਫੌਜ ਪਬਲਿਕ ਸਕੂਲ ਕੱਲ੍ਹਾ ਦੇ ਸਮੂਹ ਵਿਦਿਆਰਥੀਆਂ ਵਲੋਂ ਨੇੜਲੇ ਪਿੰਡ ਮੱਲਮੋਹਰੀ ਦੇ ਹਰਦੇਵ ਸਿੰਘ ਦੀ ਸੜਕ ਹਾਦਸੇ ਵਿਚ ਹੋਈ ਮੌਤ ਕਾਰਨ ਉਸ ਦਾ ਪਰਿਵਾਰ ਜੋ ਆਰਥਿਕ ਅਤੇ ਮਾਲੀ ਤੌਰ ਤੇ ਟੁੱਟ ...

ਪੂਰੀ ਖ਼ਬਰ »

ਫੋਰ ਐੱਸ. ਖ਼ਾਲਸਾ ਸਕੂਲ ਬੂਹ ਵਿਖੇ ਖੇਤੀਬਾੜੀ ਪ੍ਰਦਰਸ਼ਨੀ ਲਗਾਈ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਫੋਰ ਐੱਸ. ਖਾਲਸਾ ਸਕੂਲ ਬੂਹ ਹਰੀਕੇ ਵਿਖੇ ਖੇਤੀਬਾੜੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਖੇਤੀਬਾੜੀ ਨਾਲ ਸਬੰਧਤ ਮਾਡਲ ਬਣਾਏ ਗਏ | ਇਸ ਪ੍ਰਦਰਸ਼ਨੀ ਵਿਚ ਮੁੱਖ ...

ਪੂਰੀ ਖ਼ਬਰ »

ਧਵਨ ਪਰਿਵਾਰ ਨੇ ਮਾਤਾ ਰਾਣੀ ਦੀ ਚੌਾਕੀ ਕਰਵਾਈ

ਪੱਟੀ, 23 ਫਰਵਰੀ (ਅਵਤਾਰ ਸਿੰਘ ਖਹਿਰਾ)- ਸਵਾਮੀ ਪ੍ਰਕਾਸ਼ਾਨੰਦ ਠਾਕੁਰ ਦਵਾਰਾ ਮੰਦਰ ਵਿਖੇ ਨੀਲ ਕਮਲ ਰਾਮਲੀਲਾ ਕੱਲਬ ਪੱਟੀ ਵਲੋਂ ਮਹੰਤ ਆਸ਼ੂ ਗਿਰੀ ਦੀ ਅਗਵਾਈ ਹੇਠ ਜੰਗ ਬਹਾਦਰ, ਪਰਵੀਨ ਧਵਨ ਅਤੇ ਪਰਿਵਾਰ ਨੇ ਮਾਤਾ ਰਾਣੀ ਦੀ ਚੌਾਕੀ ਕਰਵਾਈ ਗਈ, ਜਿਸ ਵਿਚ ਪੂਜ਼ਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ 'ਮਾਂ ਬੋਲੀ ਦਿਵਸ' ਮਨਾਇਆ

ਚੋਹਲਾ ਸਾਹਿਬ, 23 ਫਰਵਰੀ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਚ ਪੰਜਾਬੀ ਵਿਭਾਗ ਵਲੋਂ 'ਮਾਂ ਬੋਲੀ ਦਿਵਸ' ਮਨਾਇਆ ਗਿਆ | ਜਿਸ ਵਿਚ ਮਾਂ ਬੋਲੀ ਪੰਜਾਬੀ ਨੂੰ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾਓਾ ਦੇ ਪੇਟ ਤੇ ਪਿਸ਼ਾਬ ਦੇ ਮਾਹਿਰ ਡਾਕਟਰ ਅੱਜ ਤੇ ਵੈਸਕੁਲਰ ਰੋਗਾਂ ਦੇ ਮਾਹਿਰ ਡਾਕਟਰ ਕੱਲ੍ਹ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਅੰਮਿ੍ਤਸਰ, 23 ਫਰਵਰੀ (ਅ. ਬ.)-ਮੇਦਾਂਤਾ ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ 24 ਫਰਵਰੀ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਪੇਟ ਦੀ ਸਰਜਰੀ ਦੇ ਮਾਹਿਰ ਡਾ. ਅਮਨਜੀਤ ਸਿੰਘ, ਪਿਸ਼ਾਬ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਹੇਠ ਪੰਜਾਬ ਆਰਥਿਕ ਪੱਖੋਂ ਫਿਰ ਮਜ਼ਬੂਤ ਹੋਵੇਗਾ- ਭੱੁਲਰ

ਖੇਮਕਰਨ, 23 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ | ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੂਰੇ 10 ਸਾਲ ਆਰਥਿਕ ਵਸੀਲੇ ਪੈਦਾ ਕਰਨ ਦੇ ਉਲਟ ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਕਰਕੇ ਕੰਮ ਚਲਾਇਆ ਤੇ ਆਪਣੀਆਂ ਜੇਬਾਂ ਭਰੀਆਂ, ਜਿਸ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਨੌਜਵਾਨਾਂ ਦੀ ਜਿੰਦਗੀ 'ਚ ਤਰੱਕੀ ਦੀ ਨਵੀਂ ਸਵੇਰ ਲੈ ਕੇ ਆਉਣਗੇ- ਕਲਸੀਆਂ

ਅਮਰਕੋਟ, 23 ਫਰਵਰੀ (ਭੱਟੀ)¸ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਉਦਮਾਂ ਸਦਕਾ ਲੱਗ ਰਹੇ ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਣਗੇ | ਇਹ ਰੁਜ਼ਗਾਰ ਮੇਲੇ ਹਲਕੇ ਦੇ ਨੌਜਵਾਨਾਂ ਦੀ ਜਿੰਦਗੀ 'ਚ ਤਰੱਕੀ ਦੀ ਨਵੀਂ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਬੀ. ਡੀ. ਪੀ. ਓ. ਪੱਟੀ ਨੂੰ ਦਿੱਤਾ ਮੰਗ-ਪੱਤਰ

ਪੱਟੀ, 23 ਫਰਵਰੀ (ਅਵਤਾਰ ਸਿੰਘ ਖਹਿਰਾ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਵਰਕਰਾਂ ਦਾ ਭਰਵਾਂ ਇਕੱਠ ਕਾਮਰੇਡ ਚਰਨ ਸਿੰਘ ਅਕਬਰਪੁਰਾ, ਕਾਮਰੇਡ ਰਾਣਾ ਮਸੀਹ ਚੂਸਲੇਵੜ, ਬਲਵਿੰਦਰ ਕੌਰ ਚੂਸਲੇਵੜ ਆਦਿ ਦੀ ਪ੍ਰਧਾਨਗੀ ਹੇਠ ਵੇਰਕਾ ਡੇਅਰੀ ਪੱਟੀ ਵਿਖੇ ਹੋਇਆ | ...

ਪੂਰੀ ਖ਼ਬਰ »

ਕਿਸਾਨ ਹਰਦਿਆਲ ਸਿੰਘ ਛਾਪੜੀ ਨੂੰ ਅੰਤਿਮ ਵਿਦਾਇਗੀ

ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਗਏ ਜ਼ਿਮੀਦਾਰ ਹਰਦਿਆਲ ਸਿੰਘ ਪੁੱਤਰ ਅੱਛਰ ਸਿੰਘ ਪਿੰਡ ਛਾਪੜੀ ਸਾਹਿਬ ਦਾ ਪਿੰਡ ਦੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ | ਇਸ ਮੌਕੇ ਮਿ੍ਤਕ ਦੀ ਚਿਖਾ ਨੂੰ ਅਗਨੀ ...

ਪੂਰੀ ਖ਼ਬਰ »

ਸ਼ਹੀਦ ਭਾਈ ਲਖਮੀਰ ਸਿੰਘ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ- ਬਾਬਾ ਅਵਤਾਰ ਸਿੰਘ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਪਿੰਡ ਘਰਿਆਲਾ ਵਿਖੇ ਸ਼ਹੀਦ ਭਾਈ ਲਖਮੀਰ ਸਿੰਘ ਘਰਿਆਲਾ ਦੀ ਯਾਦ ਵਿਚ ਸਲਾਨਾ ਜੋੜ ਮੇਲੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਅਵਤਾਰ ਸਿੰਘ ਕਾਰ ਸੇਵਾ ਸਰਹਾਲੀ ...

ਪੂਰੀ ਖ਼ਬਰ »

ਅਣਮਿਥੇ ਸਮੇਂ ਲਈ ਕੀਤੀ ਗਈ ਭੁੱਖ ਹੜਤਾਲ ਅੱਜ ਤੀਜੇ ਦਿਨ 'ਚ ਦਾਖ਼ਲ

ਖਡੂਰ ਸਾਹਿਬ, 23 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- 'ਜਸਟਿਸ ਫਾਰ ਪੂਅਰ ਐਾਡ ਨੀਡੀ ਪੀਪਲ ਯੂਨੀਅਨ (ਲੁਧਿਆਣਾ)' ਦੇ ਕੌਮੀ ਪ੍ਰਧਾਨ ਰਛਪਾਲ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਵੜਿੰਗ ਵਲੋਂ ਮਨਰੇਗਾ ਮਜ਼ਦੂਰਾਂ ਦੇ ਹੱਕ ਵਿਚ ਅਤੇ ...

ਪੂਰੀ ਖ਼ਬਰ »

ਸੰਧੂ ਦੀ ਅਗਵਾਈ 'ਚ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਮਾਝਾ ਜ਼ੋਨ ਪ੍ਰਧਾਨ ਬਨਵਾਲੀਪੁਰ ਦਾ ਸਨਮਾਨ

ਤਰਨ ਤਾਰਨ, 23 ਫਰਵਰੀ (ਲਾਲੀ ਕੈਰੋਂ)- ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖੇ ਸਾਬਕਾ ਮੈਂਬਰ ਐੱਸ.ਐੱਸ. ਬੋਰਡ ਤੇ ਯੂਥ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਲਈ ਭਰਵੀਂ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਰਹਾਲੀ ਵਿਖੇ ਸਾਕਾ ਨਨਕਾਣਾ ਸਾਹਿਬ ਵਿਸ਼ੇ 'ਤੇ ਲੈਕਚਰ ਕਰਵਾਇਆ

ਸਰਹਾਲੀ ਕਲਾਂ, 23 ਫਰਵਰੀ (ਅਜੇ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਚ ਸਮੇਂ ਸਮੇਂ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਵਿਸ਼ਾ ਮਾਹਿਰਾਂ ਤੋਂ ਸ਼ਹੀਦੀ ਦਿਹਾੜਿਆਂ, ਗੁਰਪੁਰਬਾਂ ਆਦਿ ਤੇ ਲੈਕਚਰ ਕਰਵਾਏ ਜਾਂਦੇ ਹਨ | ਇਸੇ ਲੜੀ ...

ਪੂਰੀ ਖ਼ਬਰ »

ਅਜ਼ਾਦੀ ਘੁਲਾਟੀਏ ਦਲੀਪ ਸਿੰਘ ਸੰਧੂ ਨਮਿਤ ਅੰਤਿਮ ਅਰਦਾਸ 26 ਨੂੰ

ਸਰਹਾਲੀ ਕਲਾਂ, 23 ਫਰਵਰੀ (ਅਜੇ ਸਿੰਘ ਹੁੰਦਲ)- ਅਜ਼ਾਦੀ ਘੁਲਾਟੀਏ ਦਲੀਪ ਸਿੰਘ ਸੰਧੂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 26 ਫਰਵਰੀ ਸੋਮਵਾਰ ਨੂੰ ਪਿੰਡ ਸਰਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ | ਦਲੀਪ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਸੋਹਲ ਸਕੂਲ 'ਚ ਧਾਰਮਿਕ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪੁੱਜੇ

ਝਬਾਲ, 23 ਫਰਵਰੀ (ਸਰਬਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਵਿਖੇ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੀ ਮੀਟਿੰਗ

ਬੰਡਾਲਾ, 23 ਫ਼ਰਵਰੀ (ਅਮਰਪਾਲ ਸਿੰਘ ਬੱਬੂ)-ਕਾਂਗਰਸ ਵਰਕਰਾਂ ਦੀ ਮੀਟਿੰਗ ਬਲਾਕ ਕਾਂਗਰਸ ਦੇ ਜਨਰਲ ਸਕੱਤਰ ਤਰਸੇਮ ਸਿੰਘ ਸ਼ਫੀਪੁਰ ਦੀ ਅਗਵਾਈ ਹੇਠ ਸਾਬਕਾ ਸਰਪੰਚ ਦਿਲਬਾਗ ਸਿੰਘ ਸ਼ਫੀਪੁਰ ਦੇ ਗ੍ਰਹਿ ਵਿਖੇ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ...

ਪੂਰੀ ਖ਼ਬਰ »

ਹਲਕਾ ਖੇਮਕਰਨ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਮੇਲੇ ਸੋਨੇ 'ਤੇ ਸੁਹਾਗਾ ਸਾਬਤ ਹੋਣਗੇ-ਭੁੱਲਰ

ਅਮਰਕੋਟ, 23 ਫਰਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਵੱਡੇ ਪੱਧਰ 'ਤੇ ਰੁਜ਼ਗਾਰ ਮੇਲੇ ਸਰਕਾਰ ਵਲੋਂ ਲਗਾਏ ਜਾ ਰਹੇ ਹਨ, ਜਿਸ ਨਾਲ ਹਲਕੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਆਪਣੇ ਇਲਾਕੇ 'ਚ ਵੱਡੀਆਂ ਕੰਪਨੀਆਂ 'ਚ ਕਮ ਕਰਨ ਦਾ ਮੌਕਾ ਮਿਲੇਗਾ ਤੇ ਇਹ ...

ਪੂਰੀ ਖ਼ਬਰ »

38 ਸਾਲ ਬੀਤ ਜਾਣ ਬਾਅਦ ਵੀ ਛੱਤ ਦੀ ਉਡੀਕ 'ਚ ਹਨ ਕਿਸਾਨ ਭਵਨ ਦੀਆਂ ਕੰਧਾਂ

ਝਬਾਲ, 23 ਫਰਵਰੀ (ਸੁਖਦੇਵ ਸਿੰਘ)- ਸਥਾਨਕ ਅਨਾਜ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਉਸਾਰੇ ਜਾ ਰਹੇ ਕਿਸਾਨ ਭਵਨ ਦੇ 38 ਸਾਲ ਬੀਤੇ ਜਾਣ ਦੇ ਬਾਅਦ ਵੀ ਕਮਰਿਆਂ ਦੀਆਂ ਕੰਧਾਂ ਛੱਤਾਂ ਦੀ ਬੜੀ ਬੇਸਬਰੀ ਨਾਲ ਉਡੀਕ ਵਿਚ ਹਨ ਅਤੇ ਹੁਣ ਇੱਟਾਂ ਨੇ ਉਖੜ ਉਖੜ ਕੇ ਖੰਡਰ ਦਾ ਰੂਪ ...

ਪੂਰੀ ਖ਼ਬਰ »

ਰਾਜ ਪੱਧਰੀ ਮਸ਼ਾਲ ਮਾਰਚ ਦਾ ਤਰਨ ਤਾਰਨ ਪੁੱਜਣ 'ਤੇ ਸਵਾਗਤ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਸਰਕਾਰੀ ਸਕੂਲਾਂ ਵਿਚ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੱਢੇ ਜਾ ਰਹੇ ਰਾਜ ਪੱਧਰੀ ਮਿਸ਼ਾਲ ਮਾਰਚ ਦਾ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਮਿਸ਼ਨ ਸਵੱਛ ਪੰਜਾਬ ਤਹਿਤ ਪਿੰਡਾਂ 'ਚ ਲੋਕਾਂ ਨੂੰ ਕੀਤਾ ਜਾਗਰੂਕ

ਖਡੂਰ ਸਾਹਿਬ, 23 ਫਰਵਰੀ (ਅਮਰਪਾਲ ਸਿੰਘ)- ਸਰਕਾਰ ਵਲੋਂ ਚਲਾਈ 'ਮਿਸ਼ਨ ਸਵੱਛ ਪੰਜਾਬ' ਮੁਹਿੰਮ ਤਹਿਤ ਡੀ. ਸੀ. ਤਰਨ ਤਾਰਨ ਪ੍ਰਦੀਪ ਸੱਭਰਵਾਲ ਤੇ ਏ .ਡੀ.ਸੀ. ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀ.ਡੀ.ਪੀ.ਓ. ਖਡੂਰ ਸਾਹਿਬ ਮਲਕੀਤ ਕੌਰ ਵਲੋਂ ਪਿੰਡ ਹੋਠੀਆਂ, ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਲਈ ਲੈਕਚਰ ਕਰਵਾਇਆ

ਖਡੂਰ ਸਾਹਿਬ, 23 ਫਰਵਰੀ (ਪ੍ਰਤਾਪ ਸਿੰਘ ਵੈਰੋਵਾਲ)- ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਲਈ ਲੈਕਚਰ ਕਰਵਾਇਆ ਗਿਆ, ਜਿਸ ਵਿਚ ਲੈਕਚਰ ਦੇਣ ਲਈ ਉੱਘੇ ...

ਪੂਰੀ ਖ਼ਬਰ »

ਨਸ਼ਿਆਂ ਦੀਆਂ ਖੇਪਾਂ ਦੇ ਨਸ਼ਰ ਹੁੰਦੇ ਮੁੱਲ ਨੌਜਵਾਨਾਂ ਦੀ ਵਧਾ ਰਹੇ ਉਕਸੁਕਤਾ-ਡਾ: ਸੋਹਲ

ਤਰਨ ਤਾਰਨ, 23 ਜਨਵਰੀ (ਲਾਲੀ ਕੈਰੋਂ)- ਵਿਕਾਸ ਮੰਚ ਪੰਜਾਬ ਨੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੀ ਫੜੀ ਗਈ ਖੇਪ ਨੂੰ ਕਰੋੜਾਂ ਰੁਪਏ ਦੇ ਮੁੱਲ ਵਿਚ ਤੇ ਇਸ ਕਾਰਵਾਈ ਨੂੰ ਲੋਕਾਂ ਅਤੇ ਖ਼ਾਸ ਕਰਕੇ ਬੇਰੁਜਗਾਰ ਨੌਜਵਾਨਾਂ ਵਿਚ ਨਸ਼ੇ ਦੀ ਸਮੱਗਲਿੰਗ ਦੇ ਧੰਦੇ ਪ੍ਰਤੀ ਖਿੱਚ ...

ਪੂਰੀ ਖ਼ਬਰ »

ਐੱਸ. ਸੀ. ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮੰਨਾ ਦਾ ਸਨਮਾਨ

ਰਈਆ, 23 ਫਰਵਰੀ (ਸੁੱਚਾ ਸਿੰਘ ਘੁੰਮਣ)-ਐਸ. ਸੀ. ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਐਸ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣਾਉਣ ਦੀ ਖੁਸ਼ੀ 'ਚ ਸ: ਪਿ੍ਤਪਾਲ ਸਿੰਘ ਸਰਪੰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX