ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  13 minutes ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  2 minutes ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  30 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਜੰਮੂ-ਕਸ਼ਮੀਰ

ਦਲਿਤ ਮਹਿਲਾ ਨੇਤਾ ਨੇ ਕੇਂਦਰੀ ਏਜੰਸੀ ਤੋਂ ਜਾਂਚ ਲਈ ਹਾਈਕੋਰਟ ਕੀਤੀ ਪਹੁੰਚ, ਨੋਟਿਸ ਜਾਰੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)-ਤਪਾ ਮੰਡੀ 'ਚ ਲੰਘੇ ਦਸੰਬਰ ਮਹੀਨੇ ਦੌਰਾਨ ਅਕਾਲੀ ਦਲ ਨਾਲ ਸਬੰਧਿਤ ਇਕ ਦਲਿਤ ਮਹਿਲਾ ਨੇਤਾ ਨਾਲ ਕੁੱਟਮਾਰ ਕਰਨ ਤੇ ਬੇਇੱਜ਼ਤ ਕਰਕੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਬਾਰੇ ਬਰਨਾਲਾ 'ਚ ਦਰਜ ਮਾਮਲੇ ਵਿਚ ਪੰਜਾਬ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ 'ਤੇ ਗਏ ਜ਼ਿਲ੍ਹੇ ਭਰ ਦੇ ਪਟਵਾਰੀ

ਕਠੂਆ, 23 ਫਰਵਰੀ (ਗੁਰਮੀਤ ਸਿੰਘ)-ਲੰਬੇ ਸਮੇਂ ਤੋਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰਦੇ ਹੋਏ ਜ਼ਿਲ੍ਹੇ ਭਰ ਦੇ ਪਟਵਾਰੀਆਂ ਨੇ ਕਲਮ ਛੋੜ ਹੜਤਾਲ ਕੀਤੀ | ਹੜਤਾਲ 'ਤੇ ਗਏ ਪਟਵਾਰੀਆਂ ਨੇ ਦਿਨ ਭਰ ਕੋਈ ਕੰਮ ਨਹੀਂ ਕੀਤਾ ਅਤੇ ਤਹਿਸੀਲ ਦਫਤਰ 'ਚ ਆਪਣੀਆਂ ਮੰਗਾਂ ਦੇ ਸਮਰਥਨ 'ਚ ...

ਪੂਰੀ ਖ਼ਬਰ »

ਕਿਸ਼ਨ ਚੰਦ ਦੀ ਅਚਾਨਕ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਊਨਾ, 23 ਫਰਵਰੀ (ਗੁਰਪ੍ਰੀਤ ਸਿੰਘ ਸੇਠੀ)-ਭਾਰਤੀ ਜੀਵਨ ਬੀਮਾ ਨਿਗਮ ਦੀ ਊਨਾ ਸ਼ਾਖਾ ਦੇ ਅਭਿਕਰਤਾ ਸੰਘ ਦੇ ਪ੍ਰਧਾਨ ਅਤੇ ਸਮਾਜ ਸੇਵੀ ਮਾਸਟਰ ਕਿਸ਼ਨ ਚੰਦ ਦੀ ਅਚਾਨਕ ਹੋਈ ਮੌਤ 'ਤੇ ਬ੍ਰਾਂਚ ਮੈਨੇਜਰ ਰਾਕੇਸ਼ ਠਾਕੁਰ ਨੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਇਕ ਸੂਝਵਾਨ ...

ਪੂਰੀ ਖ਼ਬਰ »

ਗੁਲਾਬ ਮੇਲੇ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਕੀਤੇ ਢੁੱਕਵੇਂ ਪ੍ਰਬੰਧ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- 23 ਫਰਵਰੀ ਤੋਂ 25 ਫਰਵਰੀ ਤੱਕ ਮਨਾਏ ਜਾ ਰਹੇ ਗੁਲਾਬ ਮੇਲੇ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਮੇਲੇ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਟ੍ਰੈਫਿਕ ਪੁਲਿਸ ਨੇ ਬੇਨਤੀ ਕੀਤੀ ਹੈ ਕਿ ਉਹ ਆਪਣੇ ਵਾਹਨ ਦੱਸੀਆਂ ਗਈਆਂ ਪਾਰਕਿੰਗ ਵਾਲੀਆਂ ਥਾਵਾਂ 'ਤੇ ਹੀ ਲਗਾਉਣ | ਇਨ੍ਹਾਂ ਪਾਰਕਿੰਗਾਂ 'ਚ ਐੱਮ. ਸੀ. ਦਫ਼ਤਰ ਦੇ ਪਿਛਲੇ ਪਾਸੇ ਪੈਂਦੀ ਪਾਰਕਿੰਗ, ਸੈਕਟਰ-17 ਦੀ ਪਾਰਕਿੰਗ, ਐੱਮ. ਸੀ. ਦਫ਼ਤਰ ਦੇ ਸਾਹਮਣੇ ਦੀ ਪਾਰਕਿੰਗ, ਸੈਕਟਰ-17 ਬੱਸ ਅੱਡੇ ਨੇੜੇ ਪੈਂਦੀ ਪਾਰਕਿੰਗ, ਸਰਕਟ ਗਰਾਉਂਡ ਸੈਕਟਰ-17, ਤਾਜ ਮਹਿਲ ਹੋਟਲ ਦੇ ਸਾਹਮਣੇ ਦੀ ਪਾਰਕਿੰਗ, ਡਾਕ ਘਰ ਦੇ ਨੇੜੇ ਦੀ ਪਾਰਕਿੰਗ, ਨੀਲਮ ਸਿਨਮਾ ਦੀ ਪਾਰਕਿੰਗ, ਮਲਟੀਲੈਵਲ ਪਾਰਕਿੰਗ ਸੈਕਟਰ 17, ਸ਼ਾਂਤੀ ਕੁੰਜ ਦੀ ਪਾਰਕਿੰਗ, ਹੋਟਲ ਸ਼ਿਵਾਲਿਕ ਵਿਊ ਦੇ ਨਾਲ ਲੱਗਦੀ ਪਾਰਕਿੰਗ, ਸੈਕਟਰ 10 ਪੈਟਰੋਲ ਪੰਪ ਨਾਲ ਲੱਗਦੀ ਪਾਰਕਿੰਗ ਸ਼ਾਮਿਲ ਹੈ | ਲੋਕਾਂ ਦੀ ਭੀੜ ਨੂੰ ਦੇਖਦੇ ਹੋਏ ਜਨ ਮਾਰਗ 'ਤੇ ਸੈਕਟਰ-16/17 ਨੂੰ ਵੰਡਦੀ ਸੜਕ ਨੂੰ ਮਟਕਾ ਚੌਾਕ ਤੱਕ ਬੰਦ ਕੀਤਾ ਜਾ ਸਕਦਾ ਹੈ | ਇਹ ਸੜਕ 24 ਅਤੇ 25 ਫਰਵਰੀ ਨੂੰ ਸਵੇਰੇ 11 ਤੋਂ ਸ਼ਾਮ 7 ਵਜੇ ਤੱਕ ਬੰਦ ਰਹੇਗੀ | ਟੈਕਸੀਆਂ ਅਤੇ ਪਿੱਕ ਐਾਡ ਡਰਾਪ ਸਰਵਿਸ ਲੈਣ ਵਾਲਿਆਂ ਨੂੰ ਸ਼ਿਵਾਲਿਕ ਹੋਟਲ ਦੇ ਪਿਛਲੇ ਪਾਸੇ, ਸ਼ਾਂਤੀ ਕੁੰਜ, ਰੈੱਡ ਕਰਾਸ ਪਾਰਕਿੰਗ ਉਤਰਨਾ ਪਵੇਗਾ | ਲੋੜ ਪੈਣ 'ਤੇ ਟ੍ਰੈਫਿਕ ਪੁਲਿਸ ਨਾਲ 1073 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਕਿਸਾਨਾਂ ਵਲੋਂ ਅੱਜ ਦਿੱਲੀ ਘੇਰਨ ਨੂੰ ਵੇਖਦੇ ਹੋਏ ਸੂਬੇ 'ਚ ਸੁਰੱਖਿਆ ਦੇ ਸਖਤ ਪ੍ਰਬੰਧ- ਡੀ. ਜੀ. ਪੀ.

ਚੰਡੀਗੜ੍ਹ, 23 ਫ਼ਰਵਰੀ (ਵਿ. ਪ੍ਰ.) - ਹਰਿਆਣਾ ਪੁਲਿਸ ਨੇ 23 ਫਰਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਘੇਰਨ ਨੂੰ ਵੇਖਦੇ ਹੋਏ ਪੂਰੇ ਸੂਬੇ ਵਿਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਹਨ | ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਨੇ ਇਹ ਜਾਣਕਾਰੀ ਦਿੰਦੇ ਹੋਏ ਅੱਜ ਕਿਹਾ ਕਿ ...

ਪੂਰੀ ਖ਼ਬਰ »

ਹਵਾਈ ਟਿਕਟਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਹਵਾਈ ਟਿਕਟਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਜਸਕੀਰਤ ਸਿੰਘ ਢਿੱਲੋਂ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਕੈਪਟਨ ਦੀ ਸੂਚੀ ਨੂੰ ਕੂੜੇਦਾਨ 'ਚ ਸੁੱਟੇਗਾ ਜਸਟਿਨ ਟਰੂਡੋ- ਮਾਨ

ਚੰਡੀਗੜ੍ਹ, 23 ਫਰਵਰੀ (ਗੁਰਸੇਵਕ ਸਿੰਘ ਸੋਹਲ)- ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਕਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਉਸ ਦੇਸ਼ ਤੋਂ ਹੈ, ਜਿੱਥੋਂ ਦੇ ਕਾਨੂੰਨ ਵਿਚ ਸਭ ਤੋਂ ਅਹਿਮ ਗੱਲ ਹਰ ਇਕ ਨੂੰ 'ਫਰੀਡਮ ਆਫ਼ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ 5 ਦੋਸ਼ੀ ਕਰਾਰ

ਚੰਡੀਗੜ੍ਹ, 23 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੂਨਮ ਆਰ ਜੋਸ਼ੀ ਦੀ ਅਦਾਲਤ ਨੇ ਸਾਲ 2015 'ਚ ਨਾਬਾਲਗਾ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ 5 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਅਦਾਲਤ 27 ਫਰਵਰੀ ਨੂੰ ਮਾਮਲੇ 'ਚ ਸਜ਼ਾ ਸੁਣਾ ਸਕਦੀ ਹੈ | ...

ਪੂਰੀ ਖ਼ਬਰ »

ਵਿਰਕ ਨੂੰ ਕਮਾਾਡੈਂਟ ਦੂਜੀ ਸੀ. ਡੀ. ਓ. ਬਟਾਲੀਅਨ ਬਹਾਦਰਗੜ੍ਹ ਲਗਾਇਆ

ਚੰਡੀਗੜ੍ਹ, 23 ਫਰਵਰੀ (ਮਾਨ)- ਸਰਕਾਰ ਵਲੋਂ ਏ. ਆਈ. ਜੀ./ਕ੍ਰਾਈਮ, ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਸ. ਭੁਪਿੰਦਰਜੀਤ ਸਿੰਘ ਵਿਰਕ ਦਾ ਤਬਾਦਲਾ ਕਮਾਂਡੈਂਟ ਦੂਜੀ ਸੀ. ਡੀ. ਓ. ਬਟਾਲੀਅਨ ਬਹਾਦਰਗੜ੍ਹ ਵਿਖੇ ਖ਼ਾਲੀ ਪਈ ਅਸਾਮੀ 'ਤੇ ਕਰ ਦਿੱਤਾ ਗਿਆ ਹੈ ¢ ਬੁਲਾਰੇ ਨੇ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX