ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  1 day ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਜੰਮੂ-ਕਸ਼ਮੀਰ

ਦਲਿਤ ਮਹਿਲਾ ਨੇਤਾ ਨੇ ਕੇਂਦਰੀ ਏਜੰਸੀ ਤੋਂ ਜਾਂਚ ਲਈ ਹਾਈਕੋਰਟ ਕੀਤੀ ਪਹੁੰਚ, ਨੋਟਿਸ ਜਾਰੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)-ਤਪਾ ਮੰਡੀ 'ਚ ਲੰਘੇ ਦਸੰਬਰ ਮਹੀਨੇ ਦੌਰਾਨ ਅਕਾਲੀ ਦਲ ਨਾਲ ਸਬੰਧਿਤ ਇਕ ਦਲਿਤ ਮਹਿਲਾ ਨੇਤਾ ਨਾਲ ਕੁੱਟਮਾਰ ਕਰਨ ਤੇ ਬੇਇੱਜ਼ਤ ਕਰਕੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਬਾਰੇ ਬਰਨਾਲਾ 'ਚ ਦਰਜ ਮਾਮਲੇ ਵਿਚ ਪੰਜਾਬ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ 'ਤੇ ਗਏ ਜ਼ਿਲ੍ਹੇ ਭਰ ਦੇ ਪਟਵਾਰੀ

ਕਠੂਆ, 23 ਫਰਵਰੀ (ਗੁਰਮੀਤ ਸਿੰਘ)-ਲੰਬੇ ਸਮੇਂ ਤੋਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰਦੇ ਹੋਏ ਜ਼ਿਲ੍ਹੇ ਭਰ ਦੇ ਪਟਵਾਰੀਆਂ ਨੇ ਕਲਮ ਛੋੜ ਹੜਤਾਲ ਕੀਤੀ | ਹੜਤਾਲ 'ਤੇ ਗਏ ਪਟਵਾਰੀਆਂ ਨੇ ਦਿਨ ਭਰ ਕੋਈ ਕੰਮ ਨਹੀਂ ਕੀਤਾ ਅਤੇ ਤਹਿਸੀਲ ਦਫਤਰ 'ਚ ਆਪਣੀਆਂ ਮੰਗਾਂ ਦੇ ਸਮਰਥਨ 'ਚ ...

ਪੂਰੀ ਖ਼ਬਰ »

ਕਿਸ਼ਨ ਚੰਦ ਦੀ ਅਚਾਨਕ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਊਨਾ, 23 ਫਰਵਰੀ (ਗੁਰਪ੍ਰੀਤ ਸਿੰਘ ਸੇਠੀ)-ਭਾਰਤੀ ਜੀਵਨ ਬੀਮਾ ਨਿਗਮ ਦੀ ਊਨਾ ਸ਼ਾਖਾ ਦੇ ਅਭਿਕਰਤਾ ਸੰਘ ਦੇ ਪ੍ਰਧਾਨ ਅਤੇ ਸਮਾਜ ਸੇਵੀ ਮਾਸਟਰ ਕਿਸ਼ਨ ਚੰਦ ਦੀ ਅਚਾਨਕ ਹੋਈ ਮੌਤ 'ਤੇ ਬ੍ਰਾਂਚ ਮੈਨੇਜਰ ਰਾਕੇਸ਼ ਠਾਕੁਰ ਨੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਇਕ ਸੂਝਵਾਨ ...

ਪੂਰੀ ਖ਼ਬਰ »

ਗੁਲਾਬ ਮੇਲੇ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਕੀਤੇ ਢੁੱਕਵੇਂ ਪ੍ਰਬੰਧ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- 23 ਫਰਵਰੀ ਤੋਂ 25 ਫਰਵਰੀ ਤੱਕ ਮਨਾਏ ਜਾ ਰਹੇ ਗੁਲਾਬ ਮੇਲੇ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਮੇਲੇ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਟ੍ਰੈਫਿਕ ਪੁਲਿਸ ਨੇ ਬੇਨਤੀ ਕੀਤੀ ਹੈ ਕਿ ਉਹ ਆਪਣੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੱਜ ਦਿੱਲੀ ਘੇਰਨ ਨੂੰ ਵੇਖਦੇ ਹੋਏ ਸੂਬੇ 'ਚ ਸੁਰੱਖਿਆ ਦੇ ਸਖਤ ਪ੍ਰਬੰਧ- ਡੀ. ਜੀ. ਪੀ.

ਚੰਡੀਗੜ੍ਹ, 23 ਫ਼ਰਵਰੀ (ਵਿ. ਪ੍ਰ.) - ਹਰਿਆਣਾ ਪੁਲਿਸ ਨੇ 23 ਫਰਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਘੇਰਨ ਨੂੰ ਵੇਖਦੇ ਹੋਏ ਪੂਰੇ ਸੂਬੇ ਵਿਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਹਨ | ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਨੇ ਇਹ ਜਾਣਕਾਰੀ ਦਿੰਦੇ ਹੋਏ ਅੱਜ ਕਿਹਾ ਕਿ ...

ਪੂਰੀ ਖ਼ਬਰ »

ਹਵਾਈ ਟਿਕਟਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਹਵਾਈ ਟਿਕਟਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਜਸਕੀਰਤ ਸਿੰਘ ਢਿੱਲੋਂ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਕੈਪਟਨ ਦੀ ਸੂਚੀ ਨੂੰ ਕੂੜੇਦਾਨ 'ਚ ਸੁੱਟੇਗਾ ਜਸਟਿਨ ਟਰੂਡੋ- ਮਾਨ

ਚੰਡੀਗੜ੍ਹ, 23 ਫਰਵਰੀ (ਗੁਰਸੇਵਕ ਸਿੰਘ ਸੋਹਲ)- ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਕਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਉਸ ਦੇਸ਼ ਤੋਂ ਹੈ, ਜਿੱਥੋਂ ਦੇ ਕਾਨੂੰਨ ਵਿਚ ਸਭ ਤੋਂ ਅਹਿਮ ਗੱਲ ਹਰ ਇਕ ਨੂੰ 'ਫਰੀਡਮ ਆਫ਼ ਸਪੀਚ' ਭਾਵ 'ਆਪਣੇ ਵਿਚਾਰ ਰੱਖਣ ਦੀ ਆਜ਼ਾਦੀ' ਹੈ | ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਦੇ ਹਵਾਲੇ ਦੇ ਕੇ ਟਰੂਡੋ ਨੂੰ ਜਿਨ੍ਹਾਂ ਵਿਅਕਤੀਆਂ ਦੀ ਸੂਚੀ ਸੌਾਪੀ ਹੈ, ਟਰੂਡੋ ਉਸ ਸੂਚੀ ਨੂੰ ਗੰਦ ਦੀ ਟੋਕਰੀ ਵਿਚ ਸੁੱਟ ਦੇਵੇਗਾ ਅਤੇ ਕੈਪਟਨ ਵਲੋਂ ਕੀਤੀਆਂ ਗੱਲਾਂ 'ਤੇ ਅਮਲ ਨਹੀਂ ਕਰੇਗਾ | ਇੱਥੇ ਸੈਕਟਰ-35 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਾਨ ਨੇ ਕਿਹਾ ਕਿ ਜੋ ਗੱਲਾਂ ਕੈਪਟਨ ਅਮਰਿੰਦਰ ਸਿੰਘ ਨੇ ਟਰੂਡੋ ਨੂੰ ਆਖੀਆਂ ਹਨ, ਟਰੂਡੋ ਉਨ੍ਹਾਂ ਗੱਲਾਂ 'ਤੇ ਵਿਚਾਰ ਵੀ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਵਿਅਕਤੀ ਨੂੰ ਇਹ ਗੱਲਾਂ ਸ਼ੋਭਾ ਨਹੀਂ ਦਿੰਦੀਆਂ ਕਿ ਉਹ ਆਪਣੇ ਹੀ ਲੋਕਾਂ ਦੀਆਂ ਛੋਟੀਆਂ-ਛੋਟੀਆਂ ਸ਼ਿਕਾਇਤਾਂ ਜਾਂ ਗੱਲਾਂ ਕਿਸੇ ਬਾਹਰਲੇ ਵਿਅਕਤੀ ਕੋਲ ਕਰਨ |
ਯੂ. ਕੇ. ਦੀ ਸੰਸਦ ਬਾਹਰ ਇਕ ਸਿੱਖ ਦੀ ਦਸਤਾਰ ਉਤਾਰਨ ਦੇ ਨਸਲੀ ਹਮਲੇ 'ਤੇ ਸ਼੍ਰੋਮਣ ੀ ਕਮੇਟੀ ਦੀ ਸਮੇਂ ਸਿਰ ਪ੍ਰਤੀਕ੍ਰਿਆ ਨਾ ਆਉਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ. ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਸਿੱਖਾਂ ਦੀ ਸੰਸਦ ਹੈ, ਜਿਸ ਦੀ ਮਿਆਦ ਪੁੱਗਿਆਂ 2 ਸਾਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਜੇ ਭਾਰਤੀ ਸੰਸਦ ਦੀ ਮਿਆਦ ਪੁੱਗਿਆਂ ਏਨਾ ਸਮਾਂ ਬੀਤ ਜਾਵੇ ਤਾਂ ਕੋਈ ਵੀ ਹਿੰਦੂ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ ਪਰ ਇਹ ਸਿੱਖ ਹੀ ਹਨ ਜੋ ਇਸ ਗੱਲ ਨੂੰ ਬਰਦਾਸ਼ਤ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ 5 ਦੋਸ਼ੀ ਕਰਾਰ

ਚੰਡੀਗੜ੍ਹ, 23 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੂਨਮ ਆਰ ਜੋਸ਼ੀ ਦੀ ਅਦਾਲਤ ਨੇ ਸਾਲ 2015 'ਚ ਨਾਬਾਲਗਾ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ 5 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਅਦਾਲਤ 27 ਫਰਵਰੀ ਨੂੰ ਮਾਮਲੇ 'ਚ ਸਜ਼ਾ ਸੁਣਾ ਸਕਦੀ ਹੈ | ...

ਪੂਰੀ ਖ਼ਬਰ »

ਵਿਰਕ ਨੂੰ ਕਮਾਾਡੈਂਟ ਦੂਜੀ ਸੀ. ਡੀ. ਓ. ਬਟਾਲੀਅਨ ਬਹਾਦਰਗੜ੍ਹ ਲਗਾਇਆ

ਚੰਡੀਗੜ੍ਹ, 23 ਫਰਵਰੀ (ਮਾਨ)- ਸਰਕਾਰ ਵਲੋਂ ਏ. ਆਈ. ਜੀ./ਕ੍ਰਾਈਮ, ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਸ. ਭੁਪਿੰਦਰਜੀਤ ਸਿੰਘ ਵਿਰਕ ਦਾ ਤਬਾਦਲਾ ਕਮਾਂਡੈਂਟ ਦੂਜੀ ਸੀ. ਡੀ. ਓ. ਬਟਾਲੀਅਨ ਬਹਾਦਰਗੜ੍ਹ ਵਿਖੇ ਖ਼ਾਲੀ ਪਈ ਅਸਾਮੀ 'ਤੇ ਕਰ ਦਿੱਤਾ ਗਿਆ ਹੈ ¢ ਬੁਲਾਰੇ ਨੇ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX