ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਜੰਮੂ-ਕਸ਼ਮੀਰ

ਦਲਿਤ ਮਹਿਲਾ ਨੇਤਾ ਨੇ ਕੇਂਦਰੀ ਏਜੰਸੀ ਤੋਂ ਜਾਂਚ ਲਈ ਹਾਈਕੋਰਟ ਕੀਤੀ ਪਹੁੰਚ, ਨੋਟਿਸ ਜਾਰੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)-ਤਪਾ ਮੰਡੀ 'ਚ ਲੰਘੇ ਦਸੰਬਰ ਮਹੀਨੇ ਦੌਰਾਨ ਅਕਾਲੀ ਦਲ ਨਾਲ ਸਬੰਧਿਤ ਇਕ ਦਲਿਤ ਮਹਿਲਾ ਨੇਤਾ ਨਾਲ ਕੁੱਟਮਾਰ ਕਰਨ ਤੇ ਬੇਇੱਜ਼ਤ ਕਰਕੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਬਾਰੇ ਬਰਨਾਲਾ 'ਚ ਦਰਜ ਮਾਮਲੇ ਵਿਚ ਪੰਜਾਬ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ 'ਤੇ ਗਏ ਜ਼ਿਲ੍ਹੇ ਭਰ ਦੇ ਪਟਵਾਰੀ

ਕਠੂਆ, 23 ਫਰਵਰੀ (ਗੁਰਮੀਤ ਸਿੰਘ)-ਲੰਬੇ ਸਮੇਂ ਤੋਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰਦੇ ਹੋਏ ਜ਼ਿਲ੍ਹੇ ਭਰ ਦੇ ਪਟਵਾਰੀਆਂ ਨੇ ਕਲਮ ਛੋੜ ਹੜਤਾਲ ਕੀਤੀ | ਹੜਤਾਲ 'ਤੇ ਗਏ ਪਟਵਾਰੀਆਂ ਨੇ ਦਿਨ ਭਰ ਕੋਈ ਕੰਮ ਨਹੀਂ ਕੀਤਾ ਅਤੇ ਤਹਿਸੀਲ ਦਫਤਰ 'ਚ ਆਪਣੀਆਂ ਮੰਗਾਂ ਦੇ ਸਮਰਥਨ 'ਚ ...

ਪੂਰੀ ਖ਼ਬਰ »

ਕਿਸ਼ਨ ਚੰਦ ਦੀ ਅਚਾਨਕ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਊਨਾ, 23 ਫਰਵਰੀ (ਗੁਰਪ੍ਰੀਤ ਸਿੰਘ ਸੇਠੀ)-ਭਾਰਤੀ ਜੀਵਨ ਬੀਮਾ ਨਿਗਮ ਦੀ ਊਨਾ ਸ਼ਾਖਾ ਦੇ ਅਭਿਕਰਤਾ ਸੰਘ ਦੇ ਪ੍ਰਧਾਨ ਅਤੇ ਸਮਾਜ ਸੇਵੀ ਮਾਸਟਰ ਕਿਸ਼ਨ ਚੰਦ ਦੀ ਅਚਾਨਕ ਹੋਈ ਮੌਤ 'ਤੇ ਬ੍ਰਾਂਚ ਮੈਨੇਜਰ ਰਾਕੇਸ਼ ਠਾਕੁਰ ਨੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਇਕ ਸੂਝਵਾਨ ...

ਪੂਰੀ ਖ਼ਬਰ »

ਗੁਲਾਬ ਮੇਲੇ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਕੀਤੇ ਢੁੱਕਵੇਂ ਪ੍ਰਬੰਧ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- 23 ਫਰਵਰੀ ਤੋਂ 25 ਫਰਵਰੀ ਤੱਕ ਮਨਾਏ ਜਾ ਰਹੇ ਗੁਲਾਬ ਮੇਲੇ ਨੂੰ ਲੈ ਕੇ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ | ਮੇਲੇ ਵਿਚ ਪਹੁੰਚਣ ਵਾਲੇ ਲੋਕਾਂ ਨੂੰ ਟ੍ਰੈਫਿਕ ਪੁਲਿਸ ਨੇ ਬੇਨਤੀ ਕੀਤੀ ਹੈ ਕਿ ਉਹ ਆਪਣੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੱਜ ਦਿੱਲੀ ਘੇਰਨ ਨੂੰ ਵੇਖਦੇ ਹੋਏ ਸੂਬੇ 'ਚ ਸੁਰੱਖਿਆ ਦੇ ਸਖਤ ਪ੍ਰਬੰਧ- ਡੀ. ਜੀ. ਪੀ.

ਚੰਡੀਗੜ੍ਹ, 23 ਫ਼ਰਵਰੀ (ਵਿ. ਪ੍ਰ.) - ਹਰਿਆਣਾ ਪੁਲਿਸ ਨੇ 23 ਫਰਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਘੇਰਨ ਨੂੰ ਵੇਖਦੇ ਹੋਏ ਪੂਰੇ ਸੂਬੇ ਵਿਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਹਨ | ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਨੇ ਇਹ ਜਾਣਕਾਰੀ ਦਿੰਦੇ ਹੋਏ ਅੱਜ ਕਿਹਾ ਕਿ ...

ਪੂਰੀ ਖ਼ਬਰ »

ਹਵਾਈ ਟਿਕਟਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਹਵਾਈ ਟਿਕਟਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਜਸਕੀਰਤ ਸਿੰਘ ਢਿੱਲੋਂ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਕੈਪਟਨ ਦੀ ਸੂਚੀ ਨੂੰ ਕੂੜੇਦਾਨ 'ਚ ਸੁੱਟੇਗਾ ਜਸਟਿਨ ਟਰੂਡੋ- ਮਾਨ

ਚੰਡੀਗੜ੍ਹ, 23 ਫਰਵਰੀ (ਗੁਰਸੇਵਕ ਸਿੰਘ ਸੋਹਲ)- ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਕਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਉਸ ਦੇਸ਼ ਤੋਂ ਹੈ, ਜਿੱਥੋਂ ਦੇ ਕਾਨੂੰਨ ਵਿਚ ਸਭ ਤੋਂ ਅਹਿਮ ਗੱਲ ਹਰ ਇਕ ਨੂੰ 'ਫਰੀਡਮ ਆਫ਼ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ 5 ਦੋਸ਼ੀ ਕਰਾਰ

ਚੰਡੀਗੜ੍ਹ, 23 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੂਨਮ ਆਰ ਜੋਸ਼ੀ ਦੀ ਅਦਾਲਤ ਨੇ ਸਾਲ 2015 'ਚ ਨਾਬਾਲਗਾ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ 5 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਅਦਾਲਤ 27 ਫਰਵਰੀ ਨੂੰ ਮਾਮਲੇ 'ਚ ਸਜ਼ਾ ਸੁਣਾ ਸਕਦੀ ਹੈ | ਅਦਾਲਤ ਨੇ ਪੰਜੇ ਮੁਲਜ਼ਮਾਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ | ਮੌਲੀ ਜਗਰਾਂ ਪੁਲਿਸ ਥਾ ਣੇ ਨੇ ਪੀੜਤਾ ਦੀ ਸ਼ਿਕਾਇਤ 'ਤੇ ਮੁਲਜ਼ਮਾਂ ਿਖ਼ਲਾਫ਼ ਸਬੰਧਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਸੀ | ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ ਪੀੜਤਾ ਨੇ ਪੁਲਿਸ ਨੂੰ ਦੱਸਿਆ ਸੀ ਕਿ 11 ਸਤੰਬਰ 2015 ਦੀ ਸ਼ਾਮ ਕਰੀਬ 7 ਵਜੇ ਉਹ ਟਿਊਸ਼ਨ ਤੋਂ ਆਪਣੇ ਘਰ ਵਾਪਿਸ ਪਰਤ ਰਹੀ ਸੀ, ਜਿਸ ਦੌਰਾਨ ਇਕ ਚਿੱਟੇ ਰੰਗ ਦੀ ਵੈਨ ਉਸ ਕੋਲ ਆਈ ਅਤੇ ਵੈਨ ਸਵਾਰ ਪੰਜ ਲੋਕਾਂ ਨੇ ਉਸ ਦੇ ਮੰੂਹ 'ਤੇ ਹੱਥ ਰੱਖ ਕੇ ਉਸ ਨੂੰ ਵੈਨ ਅੰਦਰ ਬਿਠਾ ਲਿਆ | ਮੁਲਜ਼ਮ ਪੀੜਤਾ ਦੇ ਮੰੂਹ 'ਤੇ ਕੱਪੜਾ ਬੰਨ੍ਹ ਕੇ ਉਸ ਨੂੰ ਰੇਲਵੇ ਕਾਲੋਨੀ ਨੇੜੇ ਪੈਂਦੇ ਜੰਗਲ ਇਲਾਕੇ ਵਿਚ ਲੈ ਗਏ ਅਤੇ ਉਸ ਨਾਲ ਜਬਰ ਜਨਾਹ ਕਰਕੇ ਫ਼ਰਾਰ ਹੋ ਗਏ | ਪੀੜਤਾ ਬੜੀ ਮੁਸ਼ਕਿਲ ਨਾਲ ਆਪਣੇ ਘਰ ਪਹੁੰਚੀ ਅਤੇ ਉਸ ਨੇ ਆਪਣੇ ਪਰਿਵਾਰ ਨੂੰ ਸਾਰੀ ਗੱਲ ਦੱਸੀ | ਪੰਜੇ ਮੁਲਜ਼ਮਾਂ ਦੀ ਪਛਾਣ ਚੰਦਰਸ਼ੇਖਰ, ਬੰਸੀ, ਸੁਰਜੀਤ ਸਿੰਘ, ਸ਼ੇਖਰ ਰਾਣਾ ਅਤੇ ਸਹਿਗਲ ਵਰਮਾ ਵਜੋਂ ਹੋਈ ਸੀ | ਸ਼ਿਕਾਇਤਕਰਤਾ ਪੱਖ ਦੀ ਵਕੀਲ ਪ੍ਰਤਿਭਾ ਭੰਡਾਰੀ ਨੇ ਦੱਸਿਆ ਸੀ ਕਿ ਪੀੜਤਾ ਨੇ ਪੰਜੇ ਮੁਲਜ਼ਮਾਂ ਨੂੰ ਪਛਾਣ ਲਿਆ ਸੀ, ਜਿਸ ਦੇ ਬਾਅਦ ਸ਼ਿਕਾਇਤਕਰਤਾ ਪੱਖ ਨੇ ਅਦਾਲਤ ਤੋਂ ਮਾਮਲੇ 'ਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਸੀ | ਮੰਗਲਵਾਰ ਮਾਮਲੇ 'ਚ ਅਦਾਲਤ ਦੋਸ਼ੀਆਂ ਨੂੰ ਸਜ਼ਾ ਸੁਣਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਵਿਰਕ ਨੂੰ ਕਮਾਾਡੈਂਟ ਦੂਜੀ ਸੀ. ਡੀ. ਓ. ਬਟਾਲੀਅਨ ਬਹਾਦਰਗੜ੍ਹ ਲਗਾਇਆ

ਚੰਡੀਗੜ੍ਹ, 23 ਫਰਵਰੀ (ਮਾਨ)- ਸਰਕਾਰ ਵਲੋਂ ਏ. ਆਈ. ਜੀ./ਕ੍ਰਾਈਮ, ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਸ. ਭੁਪਿੰਦਰਜੀਤ ਸਿੰਘ ਵਿਰਕ ਦਾ ਤਬਾਦਲਾ ਕਮਾਂਡੈਂਟ ਦੂਜੀ ਸੀ. ਡੀ. ਓ. ਬਟਾਲੀਅਨ ਬਹਾਦਰਗੜ੍ਹ ਵਿਖੇ ਖ਼ਾਲੀ ਪਈ ਅਸਾਮੀ 'ਤੇ ਕਰ ਦਿੱਤਾ ਗਿਆ ਹੈ ¢ ਬੁਲਾਰੇ ਨੇ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX