ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਲੁਧਿਆਣਾ

ਨਗਰ ਨਿਗਮ ਲੁਧਿਆਣਾ ਚੋਣਾਂ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਾਂ ਪਾਉਣ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਵੋਟਾਂ ਪੈਣ ਦਾ ਅਮਲ 24 ਫ਼ਰਵਰੀ ਨੂੰ ਹੋਵੇਗਾ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

7ਵੀਂ ਸੀਫੌਸ ਸਾਈਕਲ ਪ੍ਰਦਰਸ਼ਨੀ ਦੀ ਸ਼ਾਨਦਾਰ ਸ਼ੁਰੂਆਤ

25 ਕੌਮਾਂਤਰੀ ਤੇ 125 ਭਾਰਤੀ ਕੰਪਨੀਆਂ ਵਲੋਂ ਸ਼ਮੂਲੀਅਤ

 ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਪੀ.ਏ.ਯੂ. ਵਿਖੇ ਅੱਜ 7ਵੀਂ ਇੰਡੀਆ ਇੰਟਰਨੈਸ਼ਨਲ ਸਾਈਕਲ, ਫਿਟਨੈਸ ਐਂਡ ਆਊਟਡੋਰ ਸਪੋਰਟਸ ਐਕਸਪੋ (ਸੀਫੌਸ) ਪ੍ਰਦਰਸ਼ਨੀ ਦੀ 25 ਕੌਮਾਂਤਰੀ ਤੇ 125 ਭਾਰਤੀ ਕੰਪਨੀਆਂ ਦੀ ਸਮੂਹਲੀਅਤ ਨਾਲ ਸ਼ਾਨਦਾਰ ਸ਼ੁਰੂਵਾਤ ਹੋ ਗਈ ਹੈ, ਜਿਸ ਦੇ ...

ਪੂਰੀ ਖ਼ਬਰ »

ਮਾਮਲਾ ਹਸਪਤਾਲ 'ਚ ਹੋਈ ਲੜਕੀ ਦੀ ਮੌਤ ਦਾ

ਡਾਕਟਰ ਦੀ ਖਿੱਚ-ਧੂਹ ਕਰਨ ਵਾਲੇ ਵਿਅਕਤੀਆਂ ਿਖ਼ਲਾਫ ਕੇਸ ਦਰਜ

ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੀ.ਐਮ.ਸੀ. ਹਸਪਤਾਲ ਵਿਚ ਬੀਤੀ ਰਾਤ ਹੋਈ ਇਕ ਲੜਕੀ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਡਾਕਟਰ ਦੀ ਖਿਚ ਧੂਹ ਕਰਨ ਵਾਲੇ ਵਿਅਕਤੀਆਂ ਖਿਲਾਫ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਬੀਤੀ ਰਾਤ ਹਸਪਤਾਲ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਆਗੂ ਪੁਲਿਸ ਵਲੋਂ ਗਿ੍ਫ਼ਤਾਰ

ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 31 ਤੋਂ ਲੋਕ ਇਨਸਾਫ਼ ਪਾਰਟੀ ਦੀ ਚੋਣ ਲੜ ਰਹੀ ਮਹਿਲਾ ਉਮੀਦਵਾਰ ਦੇ ਪਤੀ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਠਾਕੁਰ ਭੁਪਿੰਦਰ ਸਿੰਘ ਹੈ ਅਤੇ ਉਸਦੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 23 ਫਰਵਰੀ (ਆਹੂਜਾ)-ਡਾਬਾ ਦੇ ਇਲਾਕੇ ਸਤਿਗੁਰ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਚਰਨਜੀਤ ਸਿੰਘ(35) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਆਗੂ ਬੇਦੀ ਜ਼ਮਾਨਤ 'ਤੇ ਰਿਹਾਅ

ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਬੀਤੇ ਦਿਨ ਗਿ੍ਫ਼ਤਾਰ ਕੀਤੇ ਬਾਗੀ ਅਕਾਲੀ ਆਗੂ ਹਰਪ੍ਰੀਤ ਸਿੰਘ ਬੇਦੀ ਨੂੰ ਅਦਾਲਤ ਨੇ ਜਮਾਨਤ 'ਤੇ ਰਿਹਾਅ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿਛਲੇ ਸਾਲ ਭਾਈ ਰਣਧੀਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 3 ਕੈਨੇਡੀਅਨ ਸੰਸਦ ਮੈਂਬਰਾਂ ਦਾ ਸ਼ਾਨਦਾਰ ਸਵਾਗਤ

ਅੰਮਿ੍ਤਸਰ, 23 ਫਰਵਰੀ (ਜੱਸ)-ਖ਼ਾਲਸਾ ਕਾਲਜ ਦੇ 125 ਸਾਲਾ ਇਤਿਹਾਸ 'ਚ ਇਕ ਹੋਰ ਸੁਨਿਹਰਾ ਪੰਨਾ ਉਸ ਵੇਲੇ ਜੁੜਿਆ, ਜਦੋਂ ਕੈਨੇਡਾ ਦੇ ਸਰੀ ਨਿਊਟਨ ਤੋਂ ਪੰਜਾਬੀ ਮੂਲ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ, ਸਰੀ ਸੈਂਟਰਲ ਤੋਂ ਰਣਦੀਪ ਸਿੰਘ ਸਰਾਏ ਤੇ ਬਰੈਂਪਟਨ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਥਾ ਕਮੇਟੀ ਦੀ ਮੀਟਿੰਗ

ਲੁਧਿਆਣਾ, 23 ਫਰਵਰੀ (ਪਰਮੇਸ਼ਰ ਸਿੰ ਘ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਥਾ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਸਮੂਹ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੌਕੇ ਕੁਲਦੀਪ ਸਿੰਘ ਦੀਪਾ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਸਾਮ ...

ਪੂਰੀ ਖ਼ਬਰ »

ਜੀ.ਐਨ.ਆਈ.ਐਮ.ਟੀ 'ਚ ਹੋਏ ਪ੍ਰੋਫੈਸਰ ਸਰਨਾ ਯਾਦਗਾਰ ਅੰਤਰ ਕਾਲਜ ਮੁਕਾਬਲੇ

ਲੁਧਿਆਣਾ, 23 ਫਰਵਰੀ (ਬੀ.ਐਸ.ਬਰਾੜ)-ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨਾਲੌਜੀ ਮਾਡਲ ਟਾਊਨ ਵਿਖੇ ਤੀਸਰਾ ਪ੍ਰੋਫੈਸਰ ਗੁਰਬੀਰ ਸਿੰਘ ਸਰਨਾ ਯਾਦਗਾਰ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ 21 ਕਾਲਜਾਂ ਦੇ 350 ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਵਾਰਡ ਨੰ: 72 ਤੋਂ ਡਾ: ਬਰਾੜ ਸ਼ਾਨਦਾਰ ਜਿੱਤ ਹਾਸਲ ਕਰਨਗੇ-ਰੇਖੀ

ਲੁਧਿਆਣਾ, 23 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰ: 72 ਤੋਂ ਚੋਣ ਲੜ ਰਹੇ ਕਾਂਗਰੇਸੀ ਪਾਰਟੀ ਦੇ ਉਮੀਦਵਾਰ ਡਾ: ਹਰੀ ਸਿੰਘ ਬਰਾੜ ਲੋਕਾਂ 'ਚ ਬਹੁਤ ਹੀ ਹਰਮਨ ਪਿਆਰੇ ਹਨ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਭਾਰੀ ਹਮਾਇਤ ਵੀ ਦਿੱਤੀ ਜਾ ਰਹੀ ਹੈ | ਜਿਸ ਤੋਂ ਉਨ੍ਹਾਂ ਦੀ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਵਿਚ ਮੇਅਰ ਕਾਂਗਰਸ ਦਾ ਹੀ ਬਣੇਗਾ-ਐਡਵੋਕੇਟ ਅਰੋੜਾ

ਲੁਧਿਆਣਾ, 23 ਫਰਵਰੀ (ਭੁਪਿੰਦਰ ਸਿੰਘ ਬਸਰਾ)-ਵਾਰਡ ਨੰ: 89 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮੁਸਕਾਨ ਅਰੋੜਾ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਵਾਰਡ 89 ਦੇ ਵੱਖ-ਵੱਖ ਇਲਾਕਿਆਂ 'ਚ ਵੋਟਰਾਂ ...

ਪੂਰੀ ਖ਼ਬਰ »

ਨਿੱਕੂ ਗਰੇਵਾਲ ਨੂੰ ਤੱਕੜੀ ਦਾ ਪਲੜਾ ਭਾਰੀ ਹੋਣ ਦੀ ਉਮੀਦ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 12 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕਮਲਜੀਤ ਸਿੰਘ ਨਿੱਕੂ ਗਰੇਵਾਲ ਨੇ ਆਪਣੇ ਧੂੰਆਂ ਧਾਰ ਚੋਣ ਪ੍ਰਚਾਰ ਦੌਰਾਨ ਹਰ ਵਰਗ ਤੇ ਹਰ ਉਮਰ ਦੇ ਵੋਟਰ ਦੇ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਆਪਣੇ ...

ਪੂਰੀ ਖ਼ਬਰ »

ਵੋਟਾਂ ਪਾਉਣ ਸਮੇਂ ਆਪਸੀ ਭਾਈਚਾਰਕ ਸਾਂਝ 'ਚ ਤਰੇੜ ਨਾ ਪਾਈ ਜਾਵੇ : ਗਰੇਵਾਲ

ਭਾਮੀਆਂ ਕਲਾਂ 23 ਫਰਵਰੀ (ਰਜਿੰਦਰ ਸਿੰਘ ਮਹਿਮੀ)-ਜਮਾਲਪੁਰ-ਕੁਲੀਆਵਾਲ ਦੀ ਵਾਰਡ ਨੰਬਰ 24 ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਕੌਸਲਰ ਪਾਲ ਸਿੰਘ ਗਰੇਵਾਲ ਤੇ ਵਾਰਡ ਨੰਬਰ 25 ਤੋਂ ਸਾਬਕਾ ਕੌਾਸਲਰ ਬੀਬੀ ਸਤਿਦੰਰ ਕੌਰ ਗਰੇਵਾਲ ਤੇ ਉਨ੍ਹਾਂ ਦੇ ਪਤੀ ਉੱਘੇ ਸਮਾਜ ...

ਪੂਰੀ ਖ਼ਬਰ »

ਲੋਕ ਲਿਪ-ਆਪ ਗਠਜੋੜ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ-ਬੀਬੀ ਭਗਤ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 1 ਤੋਂ ਸਾਂਝੀ ਉਮੀਦਵਾਰ ਬੀਬੀ ਰਜਨੀਸ਼ ਭਗਤ ਨੇ ਵਾਰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਨੇ ਜੋ ਉਸ ਨੂੰ ਮਾਣ ਤੇ ਸਤਿਕਾਰ ਦਿੱਤਾ ਹੈ, ਉਸ ਲਈ ...

ਪੂਰੀ ਖ਼ਬਰ »

ਰਾਣਾ ਰੰਧਾਵਾ ਨੇ ਕਾਂਗਰਸ ਉਮੀਦਵਾਰ ਦੀ ਕੀਤੀ ਜਿੱਤ ਯਕੀਨੀ

ਲੁਧਿਆਣਾ, 23 ਫਰਵਰੀ (ਅ.ਬ)-ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਵਿਚ ਆਤਮ ਨਗਰ ਵਿਧਾਨ ਸਭਾ ਹਲਕੇ 'ਚ ਪੈਂਦੇ ਵਾਰਡ ਨੰਬਰ 46 ਤੋਂ ਕਾਂਗਰਸ ਦੇ ਉਮੀਦਵਾਰ ਯੁਵਰਾਜ ਸਿੰਘ ਸਿੱਧੂ ਦੇ ਹੱਕ 'ਚ ਕਾਂਗਰਸ ਦੇ ਕੋਆਰਡੀਨੇਟਰ ਸ੍ਰੀ ਰਾਣਾ ਰੰਧਾਵਾ ਨੇ ਜ਼ੋਰਦਾਰ ਸਰਗਰਮੀ ਕੀਤੀ | ...

ਪੂਰੀ ਖ਼ਬਰ »

31 ਮਾਰਚ ਤੱਕ ਵੈਟ ਰਿਫ਼ੰਡ ਨਾ ਮਿਲਣ 'ਤੇ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੀ ਇਕ ਮੀਟਿੰਗ ਚੇਅਰਮੈਨ ਕੇ.ਕੇ. ਸੇਠ ਦੀ ਅਗਵਾਈ 'ਚ ਹੋਈ | ਜਿਸ 'ਚ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਬਕਾਇਆ ਵੈਟ ਰਿਫ਼ੰਡ ...

ਪੂਰੀ ਖ਼ਬਰ »

ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਦਰ੍ਹਵਾਂ ਪੰਜਾਬੀ ਮਾਤ ਭਾਸ਼ਾ ਮੇਲਾ

ਪੰਜਾਬੀ ਮਾਤ ਭਾਸ਼ਾ ਟਰਾਫ਼ੀ ਪੀ.ਏ.ਯੂ. ਨੇ ਹਾਸਿਲ ਕੀਤੀ

ਲੁਧਿਆਣਾ, 23 ਫ਼ਰਵਰੀ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਦਰ੍ਹਵਾਂ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ | ਇਸ 'ਚ ਪੰਜਾਬ ਭਰ ਤੋਂ 17 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਇੰਮੀਗ੍ਰੇਸ਼ਨ ਸਰਵਿਸ ਰਾਹੀਂ ਦਿਲਪ੍ਰੀਤ ਕੌਰ ਨੇ ਵੀਜ਼ਾ ਪ੍ਰਾਪਤ ਕੀਤਾ

ਮੁੱਲਾਂਪੁਰ-ਦਾਖਾ, 23 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਦੀ ਇੰਮੀਗ੍ਰੇਸ਼ਨ ਸਰਵਿਸ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਾਈ ਲਈ ਪੂਰੀ ਫਾਈਲ ਪ੍ਰਕਿਰਿਆ ਬਾਅਦ ...

ਪੂਰੀ ਖ਼ਬਰ »

ਬੀਬੀ ਸ਼ਿਵਾਲਿਕ ਦੇ ਸਮਰਥਕ ਘਰ ਪੁਲਿਸ ਛਾਪੇਮਾਰੀ ਨਾਲ ਵੋਟਰਾਂ 'ਚ ਰੋਹ

ਇਯਾਲੀ/ਥਰੀਕੇ, 23 ਫਰਵਰੀ (ਰਾਜ ਜੋਸ਼ੀ)-ਨਿਗਮ ਚੋਣ ਲੁਧਿਆਣਾ ਵਾਰਡ ਨੰਬਰ 74 ਤੋਂ ਭਾਜਪਾ-ਅਕਾਲੀ ਦਲ ਗਠਜੋੜ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਸ਼ਿਵਾਲਿਕ ਦੇ ਸਮਰੱਥਕ ਵਾਰਡ ਪ੍ਰਧਾਨ ਪਾਲ ਸਿੰਘ ਦੇ ਘਰ ਲੰਘੀ ਰਾਤ ਪਲਿਸ ਵਲੋਂ ਚੁੱਪ ਚਪੀਤੇ ਛਾਪੇਮਾਰੀ ਨਾਲ ਬੀਬੀ ...

ਪੂਰੀ ਖ਼ਬਰ »

ਲੈਟਸ ਦੇ ਵੱਖ-ਵੱਖ ਅਹੁਦਿਆਂ ਦੀ ਚੋਣ ਲਈ 31 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਲੁਧਿਆਣਾ ਇਨਫ਼ੂਲੈਟਸ ਟ੍ਰੀਟਮੈਂਟ ਸੁਸਾਇਟੀ (ਲੈਟਸ) ਦੀ 17 ਮਾਰਚ ਨੂੰ ਹੋਣ ਵਾਲੀ ਚੋਣ ਸਬੰਧੀ ਅੱਜ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੇ ਆਖਰੀ ਦਿਨ 31 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰਵਾਏ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਕੈਪਟਨ ਤੇ ਬਿੱਟੂ ਵਾਰਡ 41 ਨੂੰ ਬਣਾਉਣਾ ਚਾਹੁੰਦੇ ਨੇ ਮਾਡਲ ਵਾਰਡ-ਬਾਵਾ

n ਵਾਰਡ 41 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਵਰਨ ਕੌਰ ਸੱਗੂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕ੍ਰਿਸ਼ਨ ਕੁਮਾਰ ਬਾਵਾ ਤੇ ਹੋਰ ਸਮਰਥਕ | ਤਸਵੀਰ: ਨੀਲ ਕਮਲ ਲੁਧਿਆਣਾ, 23 ਫਰਵਰੀ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ, ...

ਪੂਰੀ ਖ਼ਬਰ »

ਵੋਟ ਦੀ ਵਰਤੋਂ ਕਰਨਾ ਸਾਡਾ ਹੱਕ ਹੀ ਨਹੀਂ ਬਲਕਿ ਸਾਡਾ ਫਰਜ਼ ਵੀ ਹੈ-ਸੰਗੀਤਾ ਭੰਡਾਰੀ

ਲੁਧਿਆਣਾ, 23 ਫਰਵਰੀ (ਕਵਿਤਾ ਖੁੱਲਰ)-ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਦੀ ਇਕ ਬੈਠਕ ਸੰਗੀਤਾ ਭੰਡਾਰੀ ਦੀ ਅਗਵਾਈ ਹੇਠ ਹੋਈ, ਜਿਸ 'ਚ ਲੁਧਿਆਣਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਔਰਤਾਂ ਦੀ ਹਿੱਸੇਦਾਰੀ ਉਪਰ ਚਰਚਾ ਕੀਤੀ ਗਈ | ਸੰਗੀਤਾ ਭੰਡਾਰੀ ਨੇ ਕਿਹਾ ਕਿ ਵੋਟ ਦਾ ...

ਪੂਰੀ ਖ਼ਬਰ »

ਬਾਗੀ ਕਾਂਗਰਸੀ ਉਮੀਦਵਾਰ ਦੇ ਘਰ ਪੁਲਿਸ ਵਲੋਂ ਦੇਰ ਰਾਤ ਧਾਵਾ

ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਫੇਸ-2 ਵਿਚ ਬੀਤੀ ਅੱਧੀ ਰਾਤ ਬਾਗੀ ਕਾਂਗਰਸੀ ਉਮੀਦਵਾਰ ਦੇ ਘਰ ਪੁਲਿਸ ਦੇ 60 ਦੇ ਕਰੀਬ ਮੁਲਾਜ਼ਮਾਂ ਨੇ ਧਾਵਾ ਬੋਲ ਦਿੱਤਾ | ਆਗੂ ਨੂੰ ਗਿ੍ਫ਼ਤਾਰ ਕਰਨ ਆਈ ਪੁਲਿਸ ਸਮਰਥਕਾਂ ਦੇ ਦਬਾਅ ਕਾਰਨ ਵਾਪਸ ਮੁੜ ਗਈ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਸ਼ਿਵ ਸੈਨਾ ਉਮੀਦਵਾਰ ਦਾ ਪਤੀ ਜ਼ਖ਼ਮੀ

ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 31 ਤੋਂ ਸ਼ਿਵ ਸੈਨਾ ਦੇ ਉਮੀਦਵਾਰ ਸ੍ਰੀਮਤੀ ਮੋਨਿਕਾ ਗੁੰਬਰ ਦੇ ਪਤੀ ਵਰਿੰਦਰ ਗੁੰਬਰ ਉਪਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ | ...

ਪੂਰੀ ਖ਼ਬਰ »

ਵਾਰਡ ਨੰਬਰ 74 ਦੇ ਵੋਟਰ ਮੈਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ-ਪੰਕਜ ਕਾਕਾ

ਇਆਲੀ/ਥਰੀਕੇ , 23 ਫਰਵਰੀ (ਰਾਜ ਜੋਸ਼ੀ )-ਨਿਗ਼ਮ ਦੇ ਵਾਰਡ ਨੰਬਰ 74 ਤੋਂ ਕਾਾਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਪੰਕਜ ਕਾਕਾ ਨੇ ਅੱਜ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਚੋਣ ਪ੍ਰਚਾਰ ਦੇ ਦਿਨਾਂ ਦਰਮਿਆਨ ਵਾਰਡ ਵਾਸੀਆਂ ਨੇ ਪਾਰਟੀ ਦੇ ...

ਪੂਰੀ ਖ਼ਬਰ »

ਹਰਵਿੰਦਰ ਕੌਰ ਨੇ ਆਪਣੇ ਪਤੀ ਗਰੇਵਾਲ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਇਯਾਲੀ/ਥਰੀਕੇ 23 ਫਰਵਰੀ (ਰਾਜ ਜੋਸ਼ੀ)-ਨਗਰ ਨਿਗਮ ਚੋਣਾਂ ਲੁਧਿਆਣਾ 'ਚ ਬੀਬੀ ਹਰਵਿੰਦਰ ਕੌਰ ਨੇ ਆਪਣੇ ਪਤੀ ਵਾਰਡ ਨੰ. 74 ਤੋਂ ਲੋਕ ਇਨਸਾਫ ਪਾਰਟੀ ਤੇ 'ਆਪ' ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਗਰੇਵਾਲ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਉਨ੍ਹਾ ਨੇ ਵੋਟਰਾਂ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਅਨੁਰਾਧਾ ਟਿੱਕਾ ਵਲੋਂ ਨੁੱਕੜ ਮੀਟਿੰਗ

ਲੁਧਿਆਣਾ, 23 ਫਰਵਰੀ (ਅ.ਬ.)-ਆਜ਼ਾਦ ਉਮੀਦਵਾਰ ਅਨੁਰਾਧਾ ਟਿੱਕਾ ਵਲੋਂ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਅਨੁਰਾਧਾ ਟਿੱਕਾ ਨੇ ਕਿਹਾ ਕਿ ਅਕਾਲੀ ਭਾਜਪਾ ਤੇ ਕਾਂਗਰਸ ਅੰਦਰੋਂ ਇਕੱਠੇ ਹਨ, ਪਰ ...

ਪੂਰੀ ਖ਼ਬਰ »

ਵੋਟਾਂ ਪਾਉਣ ਸਮੇਂ ਲੋਕ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ-ਕੋਟਲੀ/ਬਾਜਵਾ

ਭਾਮੀਆਂ ਕਲਾਂ 23 ਫਰਵਰੀ-(ਰਜਿੰਦਰ ਸਿੰਘ ਮਹਿਮੀ)-ਨਗਰ ਨਿਗਮ ਚੋਣਾਂ 'ਚ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਵੋਟਰ ਤੇ ਸਪੋਟਰ ਚੋਣਾਂ 'ਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਅਮਨ ਸ਼ਾਂਤੀ ਨਾਲ ਵੋਟਾਂ ਪਾ ਕੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ | ਇਹ ...

ਪੂਰੀ ਖ਼ਬਰ »

ਵਾਰਡ ਨੰਬਰ 35 ਤੋਂ ਬੀਬੀ ਸ਼ਿਮਲਾਪੁਰੀ ਦੀ ਜਿੱਤ 'ਤੇ ਡਾ. ਮੰਨਣ ਨੇ ਲਾਈ ਪੱਕੀ ਮੋਹਰ

ਡਾਬਾ/ਲੁਹਾਰਾ, 23 ਫਰਵਰੀ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਦੇ ਵਾਰਡ ਨੰਬਰ 35 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੀ ਜਿੱਤ ਉਸ ਵੇਲੇ ਯਕੀਨੀ ਹੋ ਗਈ ਜਦੋਂ ਡਾ. ਦੀਪਕ ਮੰਨਣ ਨੇ ਲੋਕ ਇਨਸਾਫ਼ ਪਾਰਟੀ ਛੱਡ ਕੇ ਕਾਂਗਰਸ ਪਾਰਟੀ 'ਚ ...

ਪੂਰੀ ਖ਼ਬਰ »

ਵੋਟਾਂ ਪਾਉਣ ਸਮੇਂ ਆਪਸੀ ਸਾਂਝ ਨੂੰ ਠੇਸ ਨਹੀਂ ਪਹੁੰਚਣ ਦੇਵਾਂਗੇ-ਹੈਪੀ ਮੂੰਡੀਆਂ

ਭਾਮੀਆਂ ਕਲਾਂ, 23 ਫਰਵਰੀ (ਰਜਿੰਦਰ ਸਿੰਘ ਮਹਿਮੀ)-ਮੂੰਡੀਆਂ ਕਲਾਂ ਦੀ ਵਾਰਡ ਨੰਬਰ 27 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਬਲਜੀਤ ਕੌਰ ਦੇ ਹੱਕ ਦੇ 'ਚ ਘਰ-ਘਰ ਚੋਣ ਪ੍ਰਚਾਰ ਸਮੇਂ ਇਲਾਕਾ ਨਿਵਾਸੀ ਵਲੋਂ ਹਰ ਤਰ੍ਹਾਂ ਨਾਲ ਦਿੱਤਾ ਗਿਆ ਸਾਥ ਤੇ ਉਨ੍ਹਾਂ ਨੂੰ ਜਿਤਾਉਣ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੀ ਗੁੰਡਾਗਰਦੀ ਦੇ ਵਿਰੋਧ 'ਚ ਇਕਜੁੱਟ ਹੋਈਆਂ ਵਿਰੋਧੀ ਪਾਰਟੀਆਂ

ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੀਆਂ ਚੋਣਾਂ ਤੋਂ ਇਕ ਦਿਨ ਪਹਿਲਾਂ ਕਾਂਗਰਸੀ ਉਮੀਦਵਾਰਾਂ ਵਲੋਂ ਸ਼ਹਿਰ 'ਚ ਕੀਤੀ ਜਾ ਰਹੀ ਕਥਿਤ ਤੌਰ 'ਤੇ ਗੁੰਡਾਗਰਦੀ ਦੇ ਵਿਰੋਧ 'ਚ ਵਿਰੋਧੀ ਪਾਰਟੀ ਨੇ ਇਕਜੁੱਟ ਹੋ ਕੇ ਇਸ ਦੀ ਨਿਖੇਧੀ ਕੀਤੀ ਅਤੇ ਇਸ ਨੂੰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮਨੀਸ਼ਾ ਸਹਿਗਲ ਨੂੰ ਮਿਲ ਰਿਹਾ ਲੋਕਾਂ ਦਾ ਭਾਰੀ ਸਮਰਥਨ

ਲੁਧਿਆਣਾ, 23 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰ: 5 ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ਾ ਸਹਿਗਲ ਨੂੰ ਵਾਰਡ 'ਚ ਲੋਕਾਂ ਦੀ ਭਾਰੀ ਹਮਾਇਤ ਮਿਲ ਰਹੀ ਹੈ | ਜਿਸ ਤੋਂ ਉਨ੍ਹਾਂ ਦੀ ਜਿੱਤ ਯਕੀਨੀ ਲੱਗਦੀ ਹੈ | ਇਲਾਕਾ ਨਿਵਾਸੀਆਂ ਵਲੋ ਥਾਂ ਥਾਂ 'ਤੇ ...

ਪੂਰੀ ਖ਼ਬਰ »

ਸਮਰਥਕ ਵਿਰੋਧੀਆਂ ਤੋਂ ਸੁਚੇਤ ਰਹਿਣ : ਬੀਬੀ ਸੋਢੀ

ਭਾਮੀਆਂ ਕਲਾਂ 23 ਫਰਵਰੀ (ਰਜਿੰਦਰ ਸਿੰਘ ਮਹਿਮੀ)-ਨਗਰ ਨਿਗਮ ਲੁਧਿਆਣਾ ਦੇ ਜਮਾਲਪੁਰ ਦੀ ਵਾਰਡ ਨੰਬਰ 25 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਸਮਾ ਸੋਢੀ ਪਤਨੀ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ -3 ਦੇ ਮੀਤ ਪ੍ਰਧਾਨ ਹਰਦੇਵ ਸਿੰਘ ਸੋਢੀ ਨੇ ...

ਪੂਰੀ ਖ਼ਬਰ »

ਵਾਰਡ ਨੰਬਰ 13 ਤੋਂ ਬੀਬੀ ਸੰਧੂ ਨੂੰ ਜਿੱਤ ਪੱਕੀ ਹੋਣ ਦੀ ਆਸ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 13 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਬੀਬੀ ਮਨਦੀਪ ਕੌਰ ਸੰਧੂ ਵਲੋਂ ਪਿਛਲੇ ਇਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਵਾਰਡ ਦੇ ਘਰ-ਘਰ, ਗਲੀ-ਗਲੀ ਤੇ ਮੁਹੱਲੇ-ਮੁਹੱਲੇ ਜਾ ਕੇ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਸੋਖੀ 'ਤੇ ਹਮਲੇ ਤੋਂ ਬਾਅਦ ਮੁਕਾਬਲਾ ਹੋਇਆ ਇਕ ਪਾਸੜ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 36 ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਸੋਖੀ 'ਤੇ ਅੱਜ ਵਿਰੋਧੀਆਂ ਵਲੋਂ ਹਮਲਾ ਕਰਨ ਤੋਂ ਬਾਅਦ ਵਾਰਡ ਦੇ ਲੋਕਾਂ 'ਚ ਜਿੱਥੇ ਗੁੱਸੇ ਦੀ ਲਹਿਰ ਦੌੜ ਰਹੀ ਹੈ, ਉੱਥੇ ਹੀ ਹਮਲੇ ਤੋਂ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਮੰਗੀਆਂ ਵੋਟਾਂ ਯੁਵਰਾਜ ਸਿੱਧੂ ਦੇ ਹੱਕ 'ਚ ਔਜਲਾ, ਕੋਟਲੀ ਤੇ ਹੋਰ ਆਗੂਆਂ ਵਲੋਂ ਮੀਟਿੰਗਾਂ

ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 46 ਤੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਸੀਨੀਅਰ ਆਗੂਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਕੁਲਬੀਰ ਸਿੰਘ ਜੀਰਾ ...

ਪੂਰੀ ਖ਼ਬਰ »

ਯੁਵਰਾਜ ਸਿੱਧੂ ਦੇ ਹੱਕ 'ਚ ਔਜਲਾ, ਕੋਟਲੀ ਤੇ ਹੋਰ ਆਗੂਆਂ ਵਲੋਂ ਮੀਟਿੰਗਾਂ

ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 46 ਤੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਸੀਨੀਅਰ ਆਗੂਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਕੁਲਬੀਰ ਸਿੰਘ ਜੀਰਾ ...

ਪੂਰੀ ਖ਼ਬਰ »

ਸੀ.ਟੀ ਯੂਨੀਵਰਸਿਟੀ 'ਚ ਹੋਏ ਕਬੱਡੀ ਟੂਰਨਾਮੈਂਟ 'ਚ ਸਕੂਲ ਆਫ਼ ਐਜ਼ੂਕੇਸ਼ਨ ਦੀ ਟੀਮ ਰਹੀ ਜੇਤੂ

ਲੁਧਿਆਣਾ, 23 ਫਰਵਰੀ (ਬੀ.ਐਸ.ਬਰਾੜ)-ਸੀ.ਟੀ ਯੂਨੀਵਰਸਿਟੀ ਵਿਖੇ ਇੰਟਰ ਸਕੂਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਵਿਚ 'ਵਰਸਿਟੀ ਦੀ ਸਕੂਲ ਆਫ ਮੈਨੇਜਮੈਂਟ ਸੱਟਡੀਜ਼, ਸਕੂਲ ਆਫ ਨੈਚੁਰਲ ਸਾਇੰਸਸ, ਸਕੂਲ ਆਫ ਫਾਰਮਾਸਿਉਟਿਕਲ ਅਲੀਡ ਮੈਡੀਕਲ ਸਾਇੰਸਸ, ਸਕੂਲ ...

ਪੂਰੀ ਖ਼ਬਰ »

ਵੋਟਰ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਆਪਣੇ ਹੱਕ ਦਾ ਇਸਤੇਮਾਲ ਕਰਨ-ਸੰਧੂ

ਲੁਧਿਆਣਾ, 23 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 77 ਅਤੇ 78 ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਸੁਨੇਹ ਲਤਾ ਅਤੇ ਬਲਕਾਰ ਸਿੰਘ ਸੰਧੂ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਸ਼ਾਂਤੀਪੂਰਨ ਢੰਗ ਨਾਲ ਵੋਟਾਂ ਪਾਈਆਂ ਜਾਣ | ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਵਿਕਾਸ ਅਤੇ ਖੁਸ਼ਹਾਲੀ ਲਈ ਕੰਮ ਕੀਤਾ-ਦਿਲਰਾਜ ਸਿੰਘ

ਲੁਧਿਆਣਾ, 23 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 70 ਤੋਂ ਕਾਂਗਰਸ ਦੇ ਉਮੀਦਵਾਰ ਦਿਲਰਾਜ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਹੈ ਜਦਕਿ ਅਕਾਲੀ ਦਲ-ਭਾਜਪਾ ਵਲੋਂ ਲੋਕਾਂ ਨੂੰ ਧੜਿਆਂ 'ਚ ਵੰਡਣ ਦੀ ਨੀਤੀ ਤਹਿਤ ...

ਪੂਰੀ ਖ਼ਬਰ »

ਵਾਰਡ ਨੰਬਰ 71 ਤੋਂ ਬੀਬਾ ਨਵਦਿਆਲ ਹਰ ਵਰਗ ਦੀ ਪਸੰਦ ਬਣੀ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 71 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬਾ ਨਵਦਿਆਲ ਸਿੰਘ ਸਪੁੱਤਰ ਬੀਬੀ ਸੁਰਿੰਦਰ ਕੌਰ ਦਿਆਲ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਲੁ ਧਿਆਣਾ ਸ਼ਹਿਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਵਰਗ ਵਲੋਂ ਚੋਣ ...

ਪੂਰੀ ਖ਼ਬਰ »

ਪਾਲਾ ਢੰਡਾਰੀ ਵਲੋਂ ਰੇਸ਼ਮ ਗਰਚਾ ਦੇ ਸਮਰਥਨ ਦਾ ਐਲਾਨ

ਢੰਡਾਰੀ ਕਲਾਂ 23 ਫਰਵਰੀ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰ: 28 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰੇਸ਼ਮ ਸਿੰਘ ਗਰਚਾ (ਗੁਨਾ) ਨੂੰ ਉਸ ਵਕਤ ਹੌਾਸਲਾ ਮਿਲਿਆ ਜਦੋਂ ਐਸ. ਸੀ. ਭਾਈਚਾਰੇ ਨੇ ਸਮਰਥਨ ਦਾ ਐਲਾਨ ਕਰ ਦਿੱਤਾ | ਐਸ. ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਵਾਈਸ ...

ਪੂਰੀ ਖ਼ਬਰ »

ਵਿਕਾਸ ਦੇ ਕੀਤੇ ਕੰਮਾਂ ਨੂੰ ਨਜ਼ਰਅੰਦਾਜ ਨਹੀਂ ਕਰ ਸਕਦੇ ਲੋਕ-ਗਿਆਸਪੁਰਾ

ਢੰਡਾਰੀ ਕਲਾਂ 23 ਫਰਵਰੀ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 30 ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ ਗਿਆਸਪੁਰਾ ਰਿਕਾਰਡ ਮੱਤ ਪ੍ਰਾਪਤ ਕਰਨਗੇ ਤੇ ਉਨ੍ਹਾਂ ਦੀ ਇਹ ਜਿੱਤ ਇਤਿਹਾਸਕ ਹੋਵੇਗੀ | ਗਿਆਸਪੁਰਾ ਪਰਿਵਾਰ ਲਗਭਗ 30 ਸਾਲਾਂ ਤੋਂ ਇਲਾਕੇ ਦੀ ...

ਪੂਰੀ ਖ਼ਬਰ »

ਲਿਪ-ਆਪ ਗਠਜੋੜ ਦੇ ਉਮੀਦਵਾਰ ਕਲੇਰ ਵਲੋਂ ਲੈਟਰ ਬਾਕਸ 'ਤੇ ਮੋਹਰਾਂ ਲਗਾਉਣ ਦੀ ਅਪੀਲ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 36 ਤੋਂ ਸਾਂਝੇ ਉਮੀਦਵਾਰ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਲਈ ਘਰ-ਘਰ ਤੇ ਗਲੀ-ਗਲੀ ਜਾ ਕੇ ਚੋਣ ਪ੍ਰਚਾਰ ਕੀਤਾ ਹੈ ਅਤੇ ਹਰ ...

ਪੂਰੀ ਖ਼ਬਰ »

ਦਿਵਿਆ ਦਾਨਵ ਵਲੋਂ ਤੱਕੜੀ ਦਾ ਬਟਨ ਦਬਾਉਣ ਦੀ ਅਪੀਲ

ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 1 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੁਮਾਰੀ ਦਿਵਿਆ ਦਾਨਵ ਸਪੁੱਤਰ ਵਿਜੇ ਦਾਨਵ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਪਿਛਲੇ 40 ਸਾਲਾਂ ਤੋਂ ਲੋਕ ਸੇਵਾ ਦੇ ਵਿਚ ਆਪਣੀ ...

ਪੂਰੀ ਖ਼ਬਰ »

ਪਾਲ ਸਿੰਘ ਚੱਕ ਕਲਾਂ ਨਮਿਤ ਅੰਤਿਮ ਅਰਦਾਸ ਭਲਕੇ

ਹੰਬੜਾਂ 23 ਫਰਵਰੀ (ਜਗਦੀਸ਼ ਸਿੰਘ ਗਿੱਲ)-ਪਿੰਡ ਚੱਕ ਕਲਾਂ ਵਾਸੀ ਰਣਜੀਤ ਸਿੰਘ ਤੇ ਮਨਜਿੰਦਰ ਸਿੰਘ ਦੇ ਪਿਤਾ ਪਾਲ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਇਸ ਦੁਖ ਦੀ ਘੜੀ 'ਚ ਚੱਕ ਕਲਾਂ ਪਰਿਵਾਰ ਨਾਲ ਕਾਂਗਰਸ ਦੇ ਹਕਲਾ ਦਾਖਾ ਇੰਚਾਰਜ ਮੇਜਰ ਸਿੰਘ ...

ਪੂਰੀ ਖ਼ਬਰ »

ਲੋਕ ਨਸ਼ਾ ਰਹਿਤ ਤੇ ਇਮਾਨਦਾਰ ਉਮੀਦਵਾਰਾਂ ਨੂੰ ਹੀ ਵੋਟ ਪਾਉਣ

ਲੁਧਿਆਣਾ, 23 ਫਰਵਰੀ (ਭੁਪਿੰਦਰ ਸਿੰਘ ਬਸਰਾ)-ਲੋਕਤੰਤਰ ਦੀ ਉਸਾਰੀ, ਲੋਕ ਰਾਜ ਅਤੇ ਵਿਕਾਸ ਲਈ ਨਗਰ ਨਿਗਮ ਦੀਆਂ ਚੋਣਾਂ 'ਚ ਪਾਰਟੀ ਤੋਂ ਉਪਰ ਉਠਕੇ ਇਮਾਨਦਾਰ ਅਤੇ ਨਸ਼ਾ ਰਹਿਤ ਉਮੀਦਵਾਰਾਂ ਨੂੰ ਵੋਟ ਪਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਅੱਜ ਇੱਥੇ ਵਪਾਰਕ ਆਗੂਆਂ ਅਤੇ ...

ਪੂਰੀ ਖ਼ਬਰ »

ਵਾਰਡ ਨੰ: 28 ਦੇ ਵੋਟਰਾਂ ਨੇ ਰੇਸ਼ਮ ਗਰਚਾ ਦੀ ਜਿੱਤ ਨੂੰ ਕੀਤਾ ਪੱਕਾ

ਢੰਡਾਰੀ ਕਲਾਂ, 23 ਫਰਵਰੀ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 28 ਤੋਂ ਕਾਂਗਰਸੀ ਉਮੀਦਵਾਰ ਰੇਸ਼ਮ ਸਿੰਘ ਗਰਚਾ ਦੀ ਜਿੱਤ ਪੱਕੀ ਮੰਨੀ ਜਾ ਰਹੀ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਾਲ ਗਿੱਲ ਨੇ ਗਰਚਾ ਨੂੰ ਗੁਰੂ ਸਾਹਿਬ ਦੀ ਸੁੰਦਰ ਤਸਵੀਰ ਭੇਟ ਕਰਕੇ ...

ਪੂਰੀ ਖ਼ਬਰ »

ਵਾਰਡ 47 'ਚ ਕਾਂਗਰਸੀ ਉਮੀਦਵਾਰ ਪਿ੍ਯਾ ਕੈੜਾ ਦੀ ਜਿੱਤ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ

ਲੁਧਿਆਣਾ, 23 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰ: 47 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਿ੍ਯਾ ਕੈੜਾ ਦੀ ਜਿੱਤ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋਕਾਂ ਦੀ ਭਾਰੀ ਹਮਾਇਤ ਮਿਲ ਰਹੀ ਹੈ | ਜਿਸ ਤੋਂ ਉਨ੍ਹਾਂ ਦੀ ਜਿੱਤ ਯਕੀਨੀ ਲੱਗਦੀ ਹੈ | ਵਾਰਡ ਨੰ: 47 'ਚ ਕਾਂਗਰਸੀ ਉਮੀਦਵਾਰ ਸ਼੍ਰੀਮਤੀ ਪਿ੍ਯਾ ਕੈੜਾ ਦੇ ਹੱਕ 'ਚ ਹਾਲਾਤ ਇਹ ਬਣੇ ਹੋਏ ਹਨ ਕਿ ਲੋਕ ਆਪ-ਮੁਹਾਰੇ ਉਨ੍ਹਾਂ ਦੇ ਹੱਕ 'ਚ ਨਿੱਤਰ ਆਏ ਹਨ ਅਤੇ ਲੋਕਾਂ ਵਲੋ ਪਿ੍ਯਾ ਕੈੜਾ ਦੀ ਜਿੱਤ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ | ਉਨ੍ਹਾਂ ਇਕ ਗੱਲਬਾਤ ਦੌਰਾਨ ਕਿਹਾ ਕਿ ਵਾਰਡ ਨੰ: 47 ਨੂੰ ਸਮੱਸਿਆਵਾਂ ਤੋਂ ਰਹਿਤ ਵਾਰਡ ਬਣਾਇਆ ਜਾਵੇਗਾ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX