ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਵੋਟਾਂ ਪੈਣ ਦਾ ਅਮਲ 24 ਫ਼ਰਵਰੀ ਨੂੰ ਹੋਵੇਗਾ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਪੀ.ਏ.ਯੂ. ਵਿਖੇ ਅੱਜ 7ਵੀਂ ਇੰਡੀਆ ਇੰਟਰਨੈਸ਼ਨਲ ਸਾਈਕਲ, ਫਿਟਨੈਸ ਐਂਡ ਆਊਟਡੋਰ ਸਪੋਰਟਸ ਐਕਸਪੋ (ਸੀਫੌਸ) ਪ੍ਰਦਰਸ਼ਨੀ ਦੀ 25 ਕੌਮਾਂਤਰੀ ਤੇ 125 ਭਾਰਤੀ ਕੰਪਨੀਆਂ ਦੀ ਸਮੂਹਲੀਅਤ ਨਾਲ ਸ਼ਾਨਦਾਰ ਸ਼ੁਰੂਵਾਤ ਹੋ ਗਈ ਹੈ, ਜਿਸ ਦੇ ...
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੀ.ਐਮ.ਸੀ. ਹਸਪਤਾਲ ਵਿਚ ਬੀਤੀ ਰਾਤ ਹੋਈ ਇਕ ਲੜਕੀ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਡਾਕਟਰ ਦੀ ਖਿਚ ਧੂਹ ਕਰਨ ਵਾਲੇ ਵਿਅਕਤੀਆਂ ਖਿਲਾਫ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਬੀਤੀ ਰਾਤ ਹਸਪਤਾਲ ...
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 31 ਤੋਂ ਲੋਕ ਇਨਸਾਫ਼ ਪਾਰਟੀ ਦੀ ਚੋਣ ਲੜ ਰਹੀ ਮਹਿਲਾ ਉਮੀਦਵਾਰ ਦੇ ਪਤੀ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਠਾਕੁਰ ਭੁਪਿੰਦਰ ਸਿੰਘ ਹੈ ਅਤੇ ਉਸਦੀ ...
ਲੁਧਿਆਣਾ, 23 ਫਰਵਰੀ (ਆਹੂਜਾ)-ਡਾਬਾ ਦੇ ਇਲਾਕੇ ਸਤਿਗੁਰ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਚਰਨਜੀਤ ਸਿੰਘ(35) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਚਰਨਜੀਤ ਸਿੰਘ ...
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਬੀਤੇ ਦਿਨ ਗਿ੍ਫ਼ਤਾਰ ਕੀਤੇ ਬਾਗੀ ਅਕਾਲੀ ਆਗੂ ਹਰਪ੍ਰੀਤ ਸਿੰਘ ਬੇਦੀ ਨੂੰ ਅਦਾਲਤ ਨੇ ਜਮਾਨਤ 'ਤੇ ਰਿਹਾਅ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਿਛਲੇ ਸਾਲ ਭਾਈ ਰਣਧੀਰ ...
ਅੰਮਿ੍ਤਸਰ, 23 ਫਰਵਰੀ (ਜੱਸ)-ਖ਼ਾਲਸਾ ਕਾਲਜ ਦੇ 125 ਸਾਲਾ ਇਤਿਹਾਸ 'ਚ ਇਕ ਹੋਰ ਸੁਨਿਹਰਾ ਪੰਨਾ ਉਸ ਵੇਲੇ ਜੁੜਿਆ, ਜਦੋਂ ਕੈਨੇਡਾ ਦੇ ਸਰੀ ਨਿਊਟਨ ਤੋਂ ਪੰਜਾਬੀ ਮੂਲ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ, ਸਰੀ ਸੈਂਟਰਲ ਤੋਂ ਰਣਦੀਪ ਸਿੰਘ ਸਰਾਏ ਤੇ ਬਰੈਂਪਟਨ ਦੇ ਸੰਸਦ ਮੈਂਬਰ ...
ਲੁਧਿਆਣਾ, 23 ਫਰਵਰੀ (ਪਰਮੇਸ਼ਰ ਸਿੰ ਘ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਥਾ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਸਮੂਹ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੌਕੇ ਕੁਲਦੀਪ ਸਿੰਘ ਦੀਪਾ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਸਾਮ ...
ਲੁਧਿਆਣਾ, 23 ਫਰਵਰੀ (ਬੀ.ਐਸ.ਬਰਾੜ)-ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨਾਲੌਜੀ ਮਾਡਲ ਟਾਊਨ ਵਿਖੇ ਤੀਸਰਾ ਪ੍ਰੋਫੈਸਰ ਗੁਰਬੀਰ ਸਿੰਘ ਸਰਨਾ ਯਾਦਗਾਰ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ 21 ਕਾਲਜਾਂ ਦੇ 350 ਵਿਦਿਆਰਥੀਆਂ ਨੇ ਭਾਗ ਲਿਆ | ...
ਲੁਧਿਆਣਾ, 23 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰ: 72 ਤੋਂ ਚੋਣ ਲੜ ਰਹੇ ਕਾਂਗਰੇਸੀ ਪਾਰਟੀ ਦੇ ਉਮੀਦਵਾਰ ਡਾ: ਹਰੀ ਸਿੰਘ ਬਰਾੜ ਲੋਕਾਂ 'ਚ ਬਹੁਤ ਹੀ ਹਰਮਨ ਪਿਆਰੇ ਹਨ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਭਾਰੀ ਹਮਾਇਤ ਵੀ ਦਿੱਤੀ ਜਾ ਰਹੀ ਹੈ | ਜਿਸ ਤੋਂ ਉਨ੍ਹਾਂ ਦੀ ...
ਲੁਧਿਆਣਾ, 23 ਫਰਵਰੀ (ਭੁਪਿੰਦਰ ਸਿੰਘ ਬਸਰਾ)-ਵਾਰਡ ਨੰ: 89 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮੁਸਕਾਨ ਅਰੋੜਾ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਵਾਰਡ 89 ਦੇ ਵੱਖ-ਵੱਖ ਇਲਾਕਿਆਂ 'ਚ ਵੋਟਰਾਂ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 12 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕਮਲਜੀਤ ਸਿੰਘ ਨਿੱਕੂ ਗਰੇਵਾਲ ਨੇ ਆਪਣੇ ਧੂੰਆਂ ਧਾਰ ਚੋਣ ਪ੍ਰਚਾਰ ਦੌਰਾਨ ਹਰ ਵਰਗ ਤੇ ਹਰ ਉਮਰ ਦੇ ਵੋਟਰ ਦੇ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਆਪਣੇ ...
ਭਾਮੀਆਂ ਕਲਾਂ 23 ਫਰਵਰੀ (ਰਜਿੰਦਰ ਸਿੰਘ ਮਹਿਮੀ)-ਜਮਾਲਪੁਰ-ਕੁਲੀਆਵਾਲ ਦੀ ਵਾਰਡ ਨੰਬਰ 24 ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਕੌਸਲਰ ਪਾਲ ਸਿੰਘ ਗਰੇਵਾਲ ਤੇ ਵਾਰਡ ਨੰਬਰ 25 ਤੋਂ ਸਾਬਕਾ ਕੌਾਸਲਰ ਬੀਬੀ ਸਤਿਦੰਰ ਕੌਰ ਗਰੇਵਾਲ ਤੇ ਉਨ੍ਹਾਂ ਦੇ ਪਤੀ ਉੱਘੇ ਸਮਾਜ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 1 ਤੋਂ ਸਾਂਝੀ ਉਮੀਦਵਾਰ ਬੀਬੀ ਰਜਨੀਸ਼ ਭਗਤ ਨੇ ਵਾਰਡ ਵਾਸੀਆਂ ਨੂੰ ਬੇਨਤੀ ਕੀਤੀ ਕਿ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਨੇ ਜੋ ਉਸ ਨੂੰ ਮਾਣ ਤੇ ਸਤਿਕਾਰ ਦਿੱਤਾ ਹੈ, ਉਸ ਲਈ ...
ਲੁਧਿਆਣਾ, 23 ਫਰਵਰੀ (ਅ.ਬ)-ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਵਿਚ ਆਤਮ ਨਗਰ ਵਿਧਾਨ ਸਭਾ ਹਲਕੇ 'ਚ ਪੈਂਦੇ ਵਾਰਡ ਨੰਬਰ 46 ਤੋਂ ਕਾਂਗਰਸ ਦੇ ਉਮੀਦਵਾਰ ਯੁਵਰਾਜ ਸਿੰਘ ਸਿੱਧੂ ਦੇ ਹੱਕ 'ਚ ਕਾਂਗਰਸ ਦੇ ਕੋਆਰਡੀਨੇਟਰ ਸ੍ਰੀ ਰਾਣਾ ਰੰਧਾਵਾ ਨੇ ਜ਼ੋਰਦਾਰ ਸਰਗਰਮੀ ਕੀਤੀ | ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੀ ਇਕ ਮੀਟਿੰਗ ਚੇਅਰਮੈਨ ਕੇ.ਕੇ. ਸੇਠ ਦੀ ਅਗਵਾਈ 'ਚ ਹੋਈ | ਜਿਸ 'ਚ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਬਕਾਇਆ ਵੈਟ ਰਿਫ਼ੰਡ ...
ਲੁਧਿਆਣਾ, 23 ਫ਼ਰਵਰੀ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਦਰ੍ਹਵਾਂ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ | ਇਸ 'ਚ ਪੰਜਾਬ ਭਰ ਤੋਂ 17 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ...
ਮੁੱਲਾਂਪੁਰ-ਦਾਖਾ, 23 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਦੀ ਇੰਮੀਗ੍ਰੇਸ਼ਨ ਸਰਵਿਸ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਾਈ ਲਈ ਪੂਰੀ ਫਾਈਲ ਪ੍ਰਕਿਰਿਆ ਬਾਅਦ ...
ਇਯਾਲੀ/ਥਰੀਕੇ, 23 ਫਰਵਰੀ (ਰਾਜ ਜੋਸ਼ੀ)-ਨਿਗਮ ਚੋਣ ਲੁਧਿਆਣਾ ਵਾਰਡ ਨੰਬਰ 74 ਤੋਂ ਭਾਜਪਾ-ਅਕਾਲੀ ਦਲ ਗਠਜੋੜ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਸ਼ਿਵਾਲਿਕ ਦੇ ਸਮਰੱਥਕ ਵਾਰਡ ਪ੍ਰਧਾਨ ਪਾਲ ਸਿੰਘ ਦੇ ਘਰ ਲੰਘੀ ਰਾਤ ਪਲਿਸ ਵਲੋਂ ਚੁੱਪ ਚਪੀਤੇ ਛਾਪੇਮਾਰੀ ਨਾਲ ਬੀਬੀ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਲੁਧਿਆਣਾ ਇਨਫ਼ੂਲੈਟਸ ਟ੍ਰੀਟਮੈਂਟ ਸੁਸਾਇਟੀ (ਲੈਟਸ) ਦੀ 17 ਮਾਰਚ ਨੂੰ ਹੋਣ ਵਾਲੀ ਚੋਣ ਸਬੰਧੀ ਅੱਜ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੇ ਆਖਰੀ ਦਿਨ 31 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰਵਾਏ, ਜਿਨ੍ਹਾਂ 'ਚੋਂ ...
n ਵਾਰਡ 41 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਵਰਨ ਕੌਰ ਸੱਗੂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕ੍ਰਿਸ਼ਨ ਕੁਮਾਰ ਬਾਵਾ ਤੇ ਹੋਰ ਸਮਰਥਕ | ਤਸਵੀਰ: ਨੀਲ ਕਮਲ ਲੁਧਿਆਣਾ, 23 ਫਰਵਰੀ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ, ...
ਲੁਧਿਆਣਾ, 23 ਫਰਵਰੀ (ਕਵਿਤਾ ਖੁੱਲਰ)-ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਦੀ ਇਕ ਬੈਠਕ ਸੰਗੀਤਾ ਭੰਡਾਰੀ ਦੀ ਅਗਵਾਈ ਹੇਠ ਹੋਈ, ਜਿਸ 'ਚ ਲੁਧਿਆਣਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਔਰਤਾਂ ਦੀ ਹਿੱਸੇਦਾਰੀ ਉਪਰ ਚਰਚਾ ਕੀਤੀ ਗਈ | ਸੰਗੀਤਾ ਭੰਡਾਰੀ ਨੇ ਕਿਹਾ ਕਿ ਵੋਟ ਦਾ ...
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਦੇ ਫੇਸ-2 ਵਿਚ ਬੀਤੀ ਅੱਧੀ ਰਾਤ ਬਾਗੀ ਕਾਂਗਰਸੀ ਉਮੀਦਵਾਰ ਦੇ ਘਰ ਪੁਲਿਸ ਦੇ 60 ਦੇ ਕਰੀਬ ਮੁਲਾਜ਼ਮਾਂ ਨੇ ਧਾਵਾ ਬੋਲ ਦਿੱਤਾ | ਆਗੂ ਨੂੰ ਗਿ੍ਫ਼ਤਾਰ ਕਰਨ ਆਈ ਪੁਲਿਸ ਸਮਰਥਕਾਂ ਦੇ ਦਬਾਅ ਕਾਰਨ ਵਾਪਸ ਮੁੜ ਗਈ ...
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 31 ਤੋਂ ਸ਼ਿਵ ਸੈਨਾ ਦੇ ਉਮੀਦਵਾਰ ਸ੍ਰੀਮਤੀ ਮੋਨਿਕਾ ਗੁੰਬਰ ਦੇ ਪਤੀ ਵਰਿੰਦਰ ਗੁੰਬਰ ਉਪਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ | ...
ਇਆਲੀ/ਥਰੀਕੇ , 23 ਫਰਵਰੀ (ਰਾਜ ਜੋਸ਼ੀ )-ਨਿਗ਼ਮ ਦੇ ਵਾਰਡ ਨੰਬਰ 74 ਤੋਂ ਕਾਾਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਪੰਕਜ ਕਾਕਾ ਨੇ ਅੱਜ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਚੋਣ ਪ੍ਰਚਾਰ ਦੇ ਦਿਨਾਂ ਦਰਮਿਆਨ ਵਾਰਡ ਵਾਸੀਆਂ ਨੇ ਪਾਰਟੀ ਦੇ ...
ਇਯਾਲੀ/ਥਰੀਕੇ 23 ਫਰਵਰੀ (ਰਾਜ ਜੋਸ਼ੀ)-ਨਗਰ ਨਿਗਮ ਚੋਣਾਂ ਲੁਧਿਆਣਾ 'ਚ ਬੀਬੀ ਹਰਵਿੰਦਰ ਕੌਰ ਨੇ ਆਪਣੇ ਪਤੀ ਵਾਰਡ ਨੰ. 74 ਤੋਂ ਲੋਕ ਇਨਸਾਫ ਪਾਰਟੀ ਤੇ 'ਆਪ' ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਗਰੇਵਾਲ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਉਨ੍ਹਾ ਨੇ ਵੋਟਰਾਂ ...
ਲੁਧਿਆਣਾ, 23 ਫਰਵਰੀ (ਅ.ਬ.)-ਆਜ਼ਾਦ ਉਮੀਦਵਾਰ ਅਨੁਰਾਧਾ ਟਿੱਕਾ ਵਲੋਂ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਅਨੁਰਾਧਾ ਟਿੱਕਾ ਨੇ ਕਿਹਾ ਕਿ ਅਕਾਲੀ ਭਾਜਪਾ ਤੇ ਕਾਂਗਰਸ ਅੰਦਰੋਂ ਇਕੱਠੇ ਹਨ, ਪਰ ...
ਭਾਮੀਆਂ ਕਲਾਂ 23 ਫਰਵਰੀ-(ਰਜਿੰਦਰ ਸਿੰਘ ਮਹਿਮੀ)-ਨਗਰ ਨਿਗਮ ਚੋਣਾਂ 'ਚ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਵੋਟਰ ਤੇ ਸਪੋਟਰ ਚੋਣਾਂ 'ਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਅਮਨ ਸ਼ਾਂਤੀ ਨਾਲ ਵੋਟਾਂ ਪਾ ਕੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ | ਇਹ ...
ਡਾਬਾ/ਲੁਹਾਰਾ, 23 ਫਰਵਰੀ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਦੇ ਵਾਰਡ ਨੰਬਰ 35 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੀ ਜਿੱਤ ਉਸ ਵੇਲੇ ਯਕੀਨੀ ਹੋ ਗਈ ਜਦੋਂ ਡਾ. ਦੀਪਕ ਮੰਨਣ ਨੇ ਲੋਕ ਇਨਸਾਫ਼ ਪਾਰਟੀ ਛੱਡ ਕੇ ਕਾਂਗਰਸ ਪਾਰਟੀ 'ਚ ...
ਭਾਮੀਆਂ ਕਲਾਂ, 23 ਫਰਵਰੀ (ਰਜਿੰਦਰ ਸਿੰਘ ਮਹਿਮੀ)-ਮੂੰਡੀਆਂ ਕਲਾਂ ਦੀ ਵਾਰਡ ਨੰਬਰ 27 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਬਲਜੀਤ ਕੌਰ ਦੇ ਹੱਕ ਦੇ 'ਚ ਘਰ-ਘਰ ਚੋਣ ਪ੍ਰਚਾਰ ਸਮੇਂ ਇਲਾਕਾ ਨਿਵਾਸੀ ਵਲੋਂ ਹਰ ਤਰ੍ਹਾਂ ਨਾਲ ਦਿੱਤਾ ਗਿਆ ਸਾਥ ਤੇ ਉਨ੍ਹਾਂ ਨੂੰ ਜਿਤਾਉਣ ...
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੀਆਂ ਚੋਣਾਂ ਤੋਂ ਇਕ ਦਿਨ ਪਹਿਲਾਂ ਕਾਂਗਰਸੀ ਉਮੀਦਵਾਰਾਂ ਵਲੋਂ ਸ਼ਹਿਰ 'ਚ ਕੀਤੀ ਜਾ ਰਹੀ ਕਥਿਤ ਤੌਰ 'ਤੇ ਗੁੰਡਾਗਰਦੀ ਦੇ ਵਿਰੋਧ 'ਚ ਵਿਰੋਧੀ ਪਾਰਟੀ ਨੇ ਇਕਜੁੱਟ ਹੋ ਕੇ ਇਸ ਦੀ ਨਿਖੇਧੀ ਕੀਤੀ ਅਤੇ ਇਸ ਨੂੰ ...
ਲੁਧਿਆਣਾ, 23 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰ: 5 ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ਾ ਸਹਿਗਲ ਨੂੰ ਵਾਰਡ 'ਚ ਲੋਕਾਂ ਦੀ ਭਾਰੀ ਹਮਾਇਤ ਮਿਲ ਰਹੀ ਹੈ | ਜਿਸ ਤੋਂ ਉਨ੍ਹਾਂ ਦੀ ਜਿੱਤ ਯਕੀਨੀ ਲੱਗਦੀ ਹੈ | ਇਲਾਕਾ ਨਿਵਾਸੀਆਂ ਵਲੋ ਥਾਂ ਥਾਂ 'ਤੇ ...
ਭਾਮੀਆਂ ਕਲਾਂ 23 ਫਰਵਰੀ (ਰਜਿੰਦਰ ਸਿੰਘ ਮਹਿਮੀ)-ਨਗਰ ਨਿਗਮ ਲੁਧਿਆਣਾ ਦੇ ਜਮਾਲਪੁਰ ਦੀ ਵਾਰਡ ਨੰਬਰ 25 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਸਮਾ ਸੋਢੀ ਪਤਨੀ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ -3 ਦੇ ਮੀਤ ਪ੍ਰਧਾਨ ਹਰਦੇਵ ਸਿੰਘ ਸੋਢੀ ਨੇ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 13 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਬੀਬੀ ਮਨਦੀਪ ਕੌਰ ਸੰਧੂ ਵਲੋਂ ਪਿਛਲੇ ਇਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਵਾਰਡ ਦੇ ਘਰ-ਘਰ, ਗਲੀ-ਗਲੀ ਤੇ ਮੁਹੱਲੇ-ਮੁਹੱਲੇ ਜਾ ਕੇ ਚੋਣ ਪ੍ਰਚਾਰ ਕੀਤਾ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 36 ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਸੋਖੀ 'ਤੇ ਅੱਜ ਵਿਰੋਧੀਆਂ ਵਲੋਂ ਹਮਲਾ ਕਰਨ ਤੋਂ ਬਾਅਦ ਵਾਰਡ ਦੇ ਲੋਕਾਂ 'ਚ ਜਿੱਥੇ ਗੁੱਸੇ ਦੀ ਲਹਿਰ ਦੌੜ ਰਹੀ ਹੈ, ਉੱਥੇ ਹੀ ਹਮਲੇ ਤੋਂ ...
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 46 ਤੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਸੀਨੀਅਰ ਆਗੂਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਕੁਲਬੀਰ ਸਿੰਘ ਜੀਰਾ ...
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 46 ਤੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਸੀਨੀਅਰ ਆਗੂਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਕੁਲਬੀਰ ਸਿੰਘ ਜੀਰਾ ...
ਲੁਧਿਆਣਾ, 23 ਫਰਵਰੀ (ਬੀ.ਐਸ.ਬਰਾੜ)-ਸੀ.ਟੀ ਯੂਨੀਵਰਸਿਟੀ ਵਿਖੇ ਇੰਟਰ ਸਕੂਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਵਿਚ 'ਵਰਸਿਟੀ ਦੀ ਸਕੂਲ ਆਫ ਮੈਨੇਜਮੈਂਟ ਸੱਟਡੀਜ਼, ਸਕੂਲ ਆਫ ਨੈਚੁਰਲ ਸਾਇੰਸਸ, ਸਕੂਲ ਆਫ ਫਾਰਮਾਸਿਉਟਿਕਲ ਅਲੀਡ ਮੈਡੀਕਲ ਸਾਇੰਸਸ, ਸਕੂਲ ...
ਲੁਧਿਆਣਾ, 23 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 77 ਅਤੇ 78 ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਸੁਨੇਹ ਲਤਾ ਅਤੇ ਬਲਕਾਰ ਸਿੰਘ ਸੰਧੂ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਸ਼ਾਂਤੀਪੂਰਨ ਢੰਗ ਨਾਲ ਵੋਟਾਂ ਪਾਈਆਂ ਜਾਣ | ...
ਲੁਧਿਆਣਾ, 23 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 70 ਤੋਂ ਕਾਂਗਰਸ ਦੇ ਉਮੀਦਵਾਰ ਦਿਲਰਾਜ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਹੈ ਜਦਕਿ ਅਕਾਲੀ ਦਲ-ਭਾਜਪਾ ਵਲੋਂ ਲੋਕਾਂ ਨੂੰ ਧੜਿਆਂ 'ਚ ਵੰਡਣ ਦੀ ਨੀਤੀ ਤਹਿਤ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 71 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬਾ ਨਵਦਿਆਲ ਸਿੰਘ ਸਪੁੱਤਰ ਬੀਬੀ ਸੁਰਿੰਦਰ ਕੌਰ ਦਿਆਲ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਲੁ ਧਿਆਣਾ ਸ਼ਹਿਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਵਰਗ ਵਲੋਂ ਚੋਣ ...
ਢੰਡਾਰੀ ਕਲਾਂ 23 ਫਰਵਰੀ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰ: 28 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰੇਸ਼ਮ ਸਿੰਘ ਗਰਚਾ (ਗੁਨਾ) ਨੂੰ ਉਸ ਵਕਤ ਹੌਾਸਲਾ ਮਿਲਿਆ ਜਦੋਂ ਐਸ. ਸੀ. ਭਾਈਚਾਰੇ ਨੇ ਸਮਰਥਨ ਦਾ ਐਲਾਨ ਕਰ ਦਿੱਤਾ | ਐਸ. ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਵਾਈਸ ...
ਢੰਡਾਰੀ ਕਲਾਂ 23 ਫਰਵਰੀ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 30 ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ ਗਿਆਸਪੁਰਾ ਰਿਕਾਰਡ ਮੱਤ ਪ੍ਰਾਪਤ ਕਰਨਗੇ ਤੇ ਉਨ੍ਹਾਂ ਦੀ ਇਹ ਜਿੱਤ ਇਤਿਹਾਸਕ ਹੋਵੇਗੀ | ਗਿਆਸਪੁਰਾ ਪਰਿਵਾਰ ਲਗਭਗ 30 ਸਾਲਾਂ ਤੋਂ ਇਲਾਕੇ ਦੀ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 36 ਤੋਂ ਸਾਂਝੇ ਉਮੀਦਵਾਰ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਲਈ ਘਰ-ਘਰ ਤੇ ਗਲੀ-ਗਲੀ ਜਾ ਕੇ ਚੋਣ ਪ੍ਰਚਾਰ ਕੀਤਾ ਹੈ ਅਤੇ ਹਰ ...
ਲੁਧਿਆਣਾ, 23 ਫ਼ਰਵਰੀ (ਪੁਨੀਤ ਬਾਵਾ)-ਵਾਰਡ ਨੰਬਰ 1 ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੁਮਾਰੀ ਦਿਵਿਆ ਦਾਨਵ ਸਪੁੱਤਰ ਵਿਜੇ ਦਾਨਵ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਪਿਛਲੇ 40 ਸਾਲਾਂ ਤੋਂ ਲੋਕ ਸੇਵਾ ਦੇ ਵਿਚ ਆਪਣੀ ...
ਹੰਬੜਾਂ 23 ਫਰਵਰੀ (ਜਗਦੀਸ਼ ਸਿੰਘ ਗਿੱਲ)-ਪਿੰਡ ਚੱਕ ਕਲਾਂ ਵਾਸੀ ਰਣਜੀਤ ਸਿੰਘ ਤੇ ਮਨਜਿੰਦਰ ਸਿੰਘ ਦੇ ਪਿਤਾ ਪਾਲ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਇਸ ਦੁਖ ਦੀ ਘੜੀ 'ਚ ਚੱਕ ਕਲਾਂ ਪਰਿਵਾਰ ਨਾਲ ਕਾਂਗਰਸ ਦੇ ਹਕਲਾ ਦਾਖਾ ਇੰਚਾਰਜ ਮੇਜਰ ਸਿੰਘ ...
ਲੁਧਿਆਣਾ, 23 ਫਰਵਰੀ (ਭੁਪਿੰਦਰ ਸਿੰਘ ਬਸਰਾ)-ਲੋਕਤੰਤਰ ਦੀ ਉਸਾਰੀ, ਲੋਕ ਰਾਜ ਅਤੇ ਵਿਕਾਸ ਲਈ ਨਗਰ ਨਿਗਮ ਦੀਆਂ ਚੋਣਾਂ 'ਚ ਪਾਰਟੀ ਤੋਂ ਉਪਰ ਉਠਕੇ ਇਮਾਨਦਾਰ ਅਤੇ ਨਸ਼ਾ ਰਹਿਤ ਉਮੀਦਵਾਰਾਂ ਨੂੰ ਵੋਟ ਪਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਅੱਜ ਇੱਥੇ ਵਪਾਰਕ ਆਗੂਆਂ ਅਤੇ ...
ਢੰਡਾਰੀ ਕਲਾਂ, 23 ਫਰਵਰੀ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 28 ਤੋਂ ਕਾਂਗਰਸੀ ਉਮੀਦਵਾਰ ਰੇਸ਼ਮ ਸਿੰਘ ਗਰਚਾ ਦੀ ਜਿੱਤ ਪੱਕੀ ਮੰਨੀ ਜਾ ਰਹੀ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਾਲ ਗਿੱਲ ਨੇ ਗਰਚਾ ਨੂੰ ਗੁਰੂ ਸਾਹਿਬ ਦੀ ਸੁੰਦਰ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਮੁੱਖ ਕਾਂਗਰਸੀ ਆਗੂ ਹਰਪਿੰਦਰ ਸਿੰਘ ਚੰਦੂ ਰਾਈਆਂ ਨੇ ਕਿਹਾ ਕਿ ਪੂਰੇ ਵਾਰਡ 'ਚ ਕਾਂਗਰਸ ਦੀ ਹਵਾ ਚੱਲ ਰਹੀ ਹੈ ਅਤੇ ਰੇਸ਼ਮ ਗਰਚਾ ਰਿਕਾਰਡ ਵੋਟਾਂ ਨਾਲ ਇਹ ਸੀਟ ਜਿੱਤਣਗੇ | ਗਰਚਾ ਨੇ ਆਪਣੇ ਸਮਰਥਨ 'ਚ ਆਏ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਕੂਨਰ, ਸੰਦੀਪ ਮਿਤੱਲ, ਉਜਾਗਰ ਸਿੰਘ ਮਾਨ, ਸੁਰਿੰਦਰ ਸਿੰਘ ਸ਼ਿੰਦਾ ਘੁਡਾਣੀ, ਸੁਖਮਿੰਦਰ ਸਿੰਘ, ਹਰਜਿੰਦਰ ਸਿੰਘ ਨਿੱਕਾ, ਰਵਿੰਦਰ ਸਿੰਘ, ਜੱਸਪ੍ਰੀਤ ਸਿੰਘ ਜੱਸਾ ਅਤੇ ਰਾਮ ਪਾਲ ਸਮੇਤ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |
ਲੁਧਿਆਣਾ, 23 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰ: 47 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਿ੍ਯਾ ਕੈੜਾ ਦੀ ਜਿੱਤ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋਕਾਂ ਦੀ ਭਾਰੀ ਹਮਾਇਤ ਮਿਲ ਰਹੀ ਹੈ | ਜਿਸ ਤੋਂ ਉਨ੍ਹਾਂ ਦੀ ਜਿੱਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX