ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ 'ਚ ਖੇਤੀਬਾੜੀ ਤੇ ਸਿਹਤ ਸੰਭਾਲ ਉਦਯੋਗ ਨੂੰ ਉਤਸ਼ਾਹਿਤ ਕਰਨ ਦੀ ਲੋੜ- ਇੰਜ. ਰਤਨ ਇਕਬਾਲ ਸਿੰਘ

ਚੰਡੀਗੜ੍ਹ, 23 ਫ਼ਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ.) ਵਿਭਾਗ ਵਲੋਂ 'ਵਿੱਤੀ ਸੇਵਾਵਾਂ: ਕਾਰੋਬਾਰੀ ਮੁੱਲ੍ਹ ਬਣਾਉਣਾ ਅਤੇ ਸਥਿਰ' ਵਿਸ਼ੇ 'ਤੇ ਕਰਵਾਈ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਪਹਿਲੇ ਦਿਨ ...

ਪੂਰੀ ਖ਼ਬਰ »

46ਵਾਂ ਤਿੰਨ ਦਿਨਾ ਗੁਲਾਬ ਮੇਲਾ ਸ਼ੁਰੂ:47ਵਾਂ ਮੇਲਾ ਕੌਮਾਂਤਰੀ ਪੱਧਰ ਦੀਆਂ ਗਤੀਵਿਧੀਆਂ ਨਾਲ ਜਾਏਗਾ ਸਜਾਇਆ - ਬਦਨੌਰ

ਚੰਡੀਗੜ੍ਹ, 23 ਫਰਵਰੀ (ਆਰ.ਐਸ.ਲਿਬਰੇਟ)- ਅੱਜ 46ਵੇਂ ਗੁਲਾਬ ਮੇਲੇ ਦੀ ਰਸਮੀ ਸ਼ੁਰੂਆਤ ਚੰਡੀਗੜ੍ਹ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੇ ਕੀਤੀ | ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ, ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਕਿਰਨ ਖੇਰ ਸਹਿਤ ਨਗਰ ...

ਪੂਰੀ ਖ਼ਬਰ »

ਚੋਣ ਕਮੇਟੀ ਦਾ ਗਠਨ

ਚੰਡੀਗੜ੍ਹ, 23 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸਰੰਖਣ) ਆਦਰਸ਼ ਨਿਯਮ, 2016 ਦੇ ਮੰਤਵ ਲਈ ਜੱਜ ਡਾ. ਭਾਰਤ ਭੂਸ਼ਨ ਪਰਸੂਨ ਦੀ ਪ੍ਰਧਾਨਗੀ ਹੇਠ ਇਕ ਚੋਣ ਕਮੇਟੀ ਦਾ ਗਠਨ ਕੀਤਾ ਹੈ | ਇਕ ਸਰਕਾਰੀ ਬੁਲਾਰੇ ਅਨੁਸਾਰ ...

ਪੂਰੀ ਖ਼ਬਰ »

ਮਨਪ੍ਰੀਤ, ਧਰਮਸੋਤ ਨੇ ਬੈਠਕ 'ਚੋਂ ਵਾਕਆਊਟ ਕਰਨ ਵਾਲਿਆਂ ਦੀ ਕੀਤੀ ਤਿੱਖੀ ਨਿੰਦਾ

ਚੰਡੀਗੜ੍ਹ, 23 ਫਰਵਰੀ (ਗੁਰਸੇਵਕ ਸਿੰਘ ਸੋਹਲ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਵਲੋਂ ਉੱਚ ਤਾਕਤੀ ਸੂਬਾ ਪੱਧਰੀ ਵਿਜੀਲੈਂਸ ਤੇ ਨਿਗਰਾਨ ਕਮੇਟੀ ਮੀਟਿੰਗ 'ਚੋਂ ਵਾਕਆਊਟ ਕਰਨ ਦੀ ਕਰੜੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਅੱਤਿਆਚਾਰ ਰੋਕਥਾਮ ਐਕਟ ਨੂੰ ਲਾਗੂ ਕਰਨ ਲਈ ਸਖ਼ਤ ਕਦਮ ਚੁੱਕਣ ਸਮੇਤ ਕਈ ਅਹਿਮ ਫੈਸਲੇ ਲੈਣ ਹਿੱਤ ਬੁਲਾਈ ਗਈ ਸੀ | ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਕਿਹਾ ਕਿ ਇਹ ਬੈਠਕ 3 ਸਾਲਾਂ 'ਚ ਪਹਿਲੀ ਵਾਰ ਹੋਈ, ਜਿਸ ਵਿੱਚੋਂ ਵਿਰੋਧੀ ਧਿਰ ਵਲੋਂ ਵਾਕਆਊਟ ਕਰਨ ਦੀ ਸੂਰਤ 'ਚ ਸਰਕਾਰ ਨੇ ਸੂਬੇ ਵਿੱਚ ਅਨੁਸੂਚਿਤ ਜਾਤੀਆਂ/ਅਨੁਸੂਚਿਤ ਜਨਜਾਤੀਆਂ ਦੇ ਹਿੱਤ 'ਚ ਵੱਖੋ-ਵੱਖ ਫੈਸਲੇ ਵਿਚਾਰਨ ਉਪਰੰਤ ਉਨ੍ਹਾਂ ਨੂੰ ਅੰਤਿਮ ਰੂਪ ਦਿੱਤਾ | ਬੈਠਕ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਸ. ਸਮਸ਼ੇਰ ਸਿੰਘ ਦੂਲੋਂ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਕਿਹਾ ਸੀਕਿ ਬੈਠਕ ਦਾ ਬਾਈਕਾਟ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਦੀ ਗ਼ੈਰ ਹਾਜ਼ਰੀ ਦਾ ਬਹਾਨਾ ਬਣਾਉਂਦੇ ਹੋਏ ਮੀਟਿੰਗ ਤੋਂ ਵਾਕਆਊਟ ਕਰਨ ਦਾ ਫੈਸਲਾ ਕੀਤਾ ਜਦਕਿ ਉਨ੍ਹਾਂ ਨੂੰ ਮੀਟਿੰਗ ਦੌਰਾਨ ਉਸਾਰੂ ਬਹਿਸ ਵਿੱਚ ਹਿੱਸਾ ਲੈਣਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਇਹ ਕਾਰਾ ਬਹੁਤ ਹੀ ਸ਼ਮਰਨਾਕ ਹੈ ਕਿਉਂਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਬੀਅਤ ਠੀਕ ਨਾ ਹੋਣ ਕਾਰਨ ਮੀਟਿੰਗ 'ਚ ਹਿੱਸਾ ਨਹੀਂ ਲੈ ਸਕੇ ਅਤੇ ਸਰਕਾਰ ਨੇ ਫਿਰ ਫੈਸਲਾ ਕੀਤਾ ਕਿ ਐਸ.ਸੀ./ਐਸ.ਟੀ. ਦੇ ਵੱਡੇ ਹਿੱਤਾਂ ਅਤੇ ਭਲਾਈ ਨੂੰ ਮੁੱਖ ਰੱਖਦੇ ਹੋਏ ਇਹ ਮੀਟਿੰਗ ਰੱਦ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਮੂਹ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਇੱਕ ਜ਼ਿੰਮੇਵਾਰ ਵਿਧਾਇਕ ਹੋਣ ਨਾਤੇ ਅਜਿਹੇ ਮਾਮਲਿਆਂ ਦਾ ਸਿਆਸੀਕਰਨ ਨਹੀਂ ਕਰਨਾ ਚਾਹੀਦਾ ਕਿਉਂਜੋ ਅਜਿਹੀਆਂ ਮੀਟਿੰਗਾਂ ਇੱਕ ਮੰਚ ਹੁੰਦੀਆਂ ਹਨ ਜਿਸ 'ਤੇ ਵਿਚਾਰ ਚਰਚਾ ਰਾਹੀਂ ਲੋਕ ਮਸਲਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ | ਮੁੱਖ ਮੰਤਰੀ ਵਲੋਂ ਵੀ ਬਾਅਦ 'ਚ ਇਕ ਬਿਆਨ ਵਿਚ ਇਹ ਕਿਹਾ ਗਿਆ ਕਿ ਉਹ ਇਸ ਚਿਰੋਕਣੀ ਮੀਟਿੰਗ ਨੂੰ ਹੋਰ ਅੱਗੇ ਨਹੀਂ ਸਨ ਪਾਉਣਾ ਚਾਹੁੰਦੇ ਅਤੇ ਇਸੇ ਕਰਕੇ ਆਪਣੇ ਕੈਬਨਿਟ ਸਹਿਯੋਗੀਆਂ ਨੂੰ ਉਨ੍ਹਾਂ ਨੇ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ | ਇਹ ਸਾਫ਼ ਕਰਦੇ ਹੋਏ ਕਿ ਉਹ ਕਮੇਟੀ ਦੀ ਅਗਲੀ ਮੀਟਿੰਗ ਵਿੱਚ ਹਾਜ਼ਰ ਰਹਿਣਗੇ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਮੇਟੀ ਵਲੋਂ ਲਏ ਗਏ ਫੈਸਲਿਆਂ ਦੀ ਉਹੀ ਮਾਨਤਾ ਹੋਵੇਗੀ ਜੋ ਉਨ੍ਹਾਂ ਦੀ ਹਾਜ਼ਰੀ ਵਿੱਚ ਹੁੰਦੀ | ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਇਸ ਸਬੰਧੀ ਮੀਟਿੰਗ ਵਿੱਚ ਉਦੋਂ ਭਰੋਸਾ ਦਿੱਤਾ ਜਦੋਂ ਕਮੇਟੀ ਦੇ ਇੱਕ ਕਾਂਗਰਸੀ ਮੈਂਬਰ ਨੇ ਇਹ ਮੁੱਦਾ ਚੁੱਕਿਆ | ਸਰਕਾਰੀ ਬੁਲਾਰੇ ਅਨੁਸਾਰ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿੱਚ ਕਮੇਟੀ ਦੀ ਮੀਟਿੰਗ ਹੁਣ ਤੋਂ ਹਰ 6 ਮਹੀਨੇ ਦੇ ਵਕਫ਼ੇ 'ਤੇ ਜਨਵਰੀ ਤੇ ਜੁਲਾਈ ਵਿੱਚ ਕਰਨਾ ਵੀ ਸ਼ਾਮਲ ਹੈ | ਬੁਲਾਰੇ ਨੇ ਅੱਗੇ ਜਾਣਕਾਰੀ ਦਿੱਤੀ ਕਿ ਸਰਕਾਰ ਵਲੋਂ ਇਹ ਮੁੜ ਦਿ੍ੜਾਇਆ ਗਿਆ ਕਿ ਐਸ.ਸੀ./ਐਸ.ਟੀ. (ਅੱਤਿਆਚਾਰ ਰੋਕਥਾਮ ਐਕਟ) ਨੂੰ ਸੂਬੇ ਭਰ ਵਿੱਚ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਛੇਤੀ ਹੀ ਇੱਕ ਅਧਿਸੂਚਨਾ ਰਾਹੀਂ 2015 ਦੀਆਂ ਸੋਧਾਂ ਨੂੰ ਐਕਟ ਵਿੱਚ ਸ਼ਾਮਲ ਕੀਤਾ ਜਾਵੇਗਾ | ਕਮੇਟੀ ਦੀਆਂ ਬੀਤੇ ਸਮੇਂ ਦੌਰਾਨ ਹੋਈਆਂ ਮੀਟਿੰਗਾਂ ਦੇ ਵੇਰਵੇ ਦਿੰਦੇ ਹੋਏ ਧਰਮਸੋਤ ਨੇ ਦੱਸਿਆ ਕਿ ਐਕਟ ਦੇ ਪ੍ਰਾਵਧਾਨਾਂ ਦੇ ਅਨੁਸਾਰ ਇਹ ਮੀਟਿੰਗ ਹਰੇਕ 6 ਮਹੀਨੇ ਦੇ ਵਕਫ਼ੇ ਮਗਰੋਂ ਹੋਣੀ ਚਾਹੀਦੀ ਸੀ ਪਰ ਪਿਛਲੀ ਸਰਕਾਰ ਨੇ ਇਹ ਮੀਟਿੰਗ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਕਿਉਂਜੋ ਆਖ਼ਰੀ ਮੀਟਿੰਗ ਸਾਲ 2015 ਵਿੱਚ ਹੋਈ ਸੀ ਅਤੇ ਉਸ ਤੋਂ ਪਹਿਲਾਂ ਸਾਲ 2006 ਵਿੱਚ | ਉਨ੍ਹਾਂ ਅੱਗੇ ਦੱਸਿਆ ਕਿ ਸਾਲ 2015 ਦੀ ਮੀਟਿੰਗ ਵਿੱਚ ਵੀ ਅੱਤਿਆਚਾਰ ਰੋਕਥਾਮ ਐਕਟ ਬਾਰੇ ਕੋਈ ਗੱਲਬਾਤ ਨਹੀਂ ਸੀ ਹੋਈ ਅਤੇ ਸਿਰਫ਼ ਸ਼ਗਨ ਸਕੀਮ ਸਬੰਧੀ ਹੀ ਵਿਚਾਰ ਚਰਚਾ ਹੋਈ ਸੀ ਜਿਵੇਂ ਕਿ ਉਸ ਮੀਟਿੰਗ ਦੇ ਵੇਰਵਿਆਂ ਵਿੱਚ ਦਰਜ ਹੈ | ਉਨ੍ਹਾ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਐਕਟ ਦੇ ਮੁਤਾਬਿਕ ਅਜਿਹੀਆਂ ਮੀਟਿੰਗਾਂ ਜ਼ਰੂਰੀ ਤੌਰ 'ਤੇ ਕੀਤੀਆਂ ਜਾਣਗੀਆਂ | ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਧਰਮਸੋਤ ਨੇ ਇਸ ਤੋਂ ਪਹਿਲਾਂ ਕਿਹਾ ਕਿ ਕਮੇਟੀ ਵਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਤੇ ਸੈਸ਼ਨ ਜੱਜਾਂ, ਪੁਲਿਸ ਕਮਿਸ਼ਨਰਾਂ/ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਕਮੇਟੀ ਦੀਆਂ ਮੀਟਿੰਗਾਂ ਤਿਮਾਹੀਵਾਰ ਹੋਣਗੀਆਂ ਤਾਂ ਜੋ ਸਹੀ ਅਰਥਾਂ ਵਿੱਚ ਅੱਤਿਆਚਾਰ ਰੋਕਥਾਮ ਐਕਟ ਲਾਗੂ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਦਰਮਿਆਨ ਵਿਸ਼ਵਾਸ ਮੁੜ ਬਹਾਲ ਕੀਤਾ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਡਾ. ਰਾਜ ਕੁਮਾਰ, ਤਰਸੇਮ ਸਿੰਘ ਡੀ.ਸੀ., ਨੱਥੂ ਰਾਮ, ਪ੍ਰੀਤਮ ਸਿੰਘ ਕੋਟਭਾਈ, ਸੁਸ਼ੀਲ ਕੁਮਾਰ ਰਿੰਕੂ, ਚੌਧਰੀ ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਸਤਿਕਾਰ ਕੌਰ, ਵਧੀਕ ਮੁੱਖ ਸਕੱਤਰ ਐਨ.ਐਸ. ਕਲਸੀ, ਡੀ.ਜੀ.ਪੀ.(ਪ੍ਰਸ਼ਾਸਨ) ਐਮ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਅਨੁਸੂਚਿਤ ਜਾਤੀ/ਪੱਛੜੀਆਂ ਸ਼ੇ੍ਰਣੀਆਂ ਤੇ ਘੱਟ ਗਿਣਤੀ ਭਲਾਈ ਆਰ. ਵੈਂਕਟ ਰਤਨਮ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ. ਗੁਰਕੀਰਤ ਕਿ੍ਪਾਲ ਸਿੰਘ, ਆਰਥਿਕ ਅਪਰਾਧ ਵਿੰਗ ਦੀ ਆਈ.ਜੀ. ਵਿਭੂ ਰਾਜ, ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਦੇ ਡਾਇਰੈਕਟਰ ਰਾਜ ਕੁਮਾਰ, ਖੋਜ ਅਫ਼ਸਰ ਆਰ.ਕੇ. ਸ਼ਰਮਾ ਅਤੇ ਐਸ.ਸੀ. ਸਬ-ਪਲਾਨ ਦੇ ਡਾਇਰੈਕਟਰ ਰਾਜ ਬਹਾਦਰ ਸਿੰਘ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਰਾਹ ਜਾਂਦੀ ਲੜਕੀ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 34 ਦੇ ਟੈਕਸੀ ਸਟੈਂਡ ਨੇੜੇ ਇਕ ਲੜਕੀ ਦਾ ਮੋਬਾਈਲ ਫ਼ੋਨ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ...

ਪੂਰੀ ਖ਼ਬਰ »

ਖੱਟਾ ਸਿੰਘ ਦੀ ਅਰਜ਼ੀ 'ਤੇ ਫ਼ੈਸਲਾ ਰਾਖਵਾਂ ਕੀਤਾ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)-ਸਾਧਵੀਆਂ ਨਾਲ ਜਬਰ ਜਨਾਹ ਦੇ ਦੋਸ਼ੀ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵਿਰੁੱਧ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਨਵੇਂ ਸਿਰਿਓਾ ਬਿਆਨ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਰਾਮ ...

ਪੂਰੀ ਖ਼ਬਰ »

ਕਲੀਨਿਕ ਦੀ ਖਿੜਕੀ ਤੋੜ ਨਕਦੀ ਚੋਰੀ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 46 'ਚ ਪੈਂਦੇ ਇਕ ਡੈਂਟਲ ਕਲੀਨਿਕ ਅੰਦਰੋਂ ਚੋਰ 10 ਹਜ਼ਾਰ ਰੁਪਏ ਚੋਰੀ ਕਰਕੇ ਫ਼ਰਾਰ ਹੋ ਗਏ | ਸਵੇਰ ਸਮੇਂ ਜਦ ਕਲੀਨਿਕ ਖੋਲਿ੍ਹਆ ਗਿਆ ਤਾਂ ਚੋਰੀ ਬਾਰੇ ਪਤਾ ਲੱਗਿਆ | ਮਾਮਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਲਈਅਰ ਵੈਲੀ 'ਚ ਨਾਮੀ ਗਾਇਕਾਂ ਨੇ ਆਪਣੀ ਗਾਇਕੀ ਨਾਲ ਬੰਨਿ੍ਹਆ ਰੰਗ

ਚੰਡੀਗੜ੍ਹ, 23 ਫਰਵਰੀ (ਅਜਾਇਬ ਸਿੰਘ ਔਜਲਾ)-ਲਈਅਰ ਵੈਲੀ ਸੈਕਟਰ 10 ਚੰਡੀਗੜ੍ਹ ਵਿਖੇ ਅੱਜ ਗੀਤ ਸੰਗੀਤ ਦੇ ਨਾਲ-ਨਾਲ ਨਾਟਕ ਪੇਸ਼ਕਾਰੀਆਂ ਦਾ ਵੀ ਸਰੋਤਿਆਂ/ਦਰਸ਼ਕਾਂ ਵਲੋਂ ਜਿੱਥੇ ਖ਼ੂਬ ਆਨੰਦ ਮਾਣਿਆ ਉੱਥੇ ਵੱਡੀ ਗਿਣਤੀ ਵਿਚ ਜੁੜੇ ਨੌਜਵਾਨ ਵਰਗ ਦੇ ਦਰਸ਼ਕਾਂ ਨੇ ...

ਪੂਰੀ ਖ਼ਬਰ »

ਕਿਸੇ ਹੋਰ ਦੀ ਜਾਇਦਾਦ ਦਿਖਾ ਕੇ ਕਰੈਡਿਟ ਲਿਮਟ ਵਧਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਬੈਂਕ ਨੂੰ ਗ਼ਲਤ ਜਾਇਦਾਦ ਦਿਖਾ ਕੇ ਆਪਣੀ ਕਰੈਡਿਟ ਸੀਮਾ ਵਧਾਉਣ ਵਾਲੇ ਇਕ ਵਿਅਕਤੀ ਿਖ਼ਲਾਫ਼ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਦੀਨੇ ਬੈਂਕ ...

ਪੂਰੀ ਖ਼ਬਰ »

ਸੀਨੀਅਰ ਵਕੀਲ ਬਣਾਉਣ ਲਈ ਬਣੇਗੀ ਕਮੇਟੀ

ਚੰਡੀਗੜ੍ਹ, 23 ਫਰਵਰੀ (ਸੁਰਜੀਤ ਸਿੰਘ ਸੱਤੀ)- ਹਾਈਕੋਰਟ ਦੇ ਵਕੀਲਾਂ 'ਚੋਂ ਸੀਨੀਅਰ ਵਕੀਲ ਬਣਾਉਣ ਲਈ ਹੁਣ ਸਿੱਧੇ ਚੋਣ ਨਹੀਂ ਹੋਵੇਗੀ | ਹੁਣ ਬਕਾਇਦਾ ਇੱਕ ਕਮੇਟੀ ਵਕੀਲਾਂ ਦੇ ਨਾਵਾਂ 'ਤੇ ਵਿਚਾਰ ਕਰੇਗੀ ਤੇ ਇਨ੍ਹਾਂ ਨਾਵਾਂ ਦੀ ਸਿਫ਼ਾਰਸ਼ ਫੁੱਲ ਕੋਰਟ ਨੂੰ ਭੇਜੇਗੀ | ...

ਪੂਰੀ ਖ਼ਬਰ »

ਮਾਮਲਾ ਵੱਖਰੀ ਜਾਇਦਾਦ ਤੇ ਪਲਾਟਾਂ ਨਾਲ ਸਬੰਧਤ

ਚੰਡੀਗੜ੍ਹ , 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ), ਪੰਜਾਬ ਨੇ ਰਜਿਸਟ੍ਰੇਸ਼ਨ ਫ਼ੀਸ ਦੀ ਅਦਾਇਗੀ ਦੇ ਮੰਤਵ ਨਾਲ ਇੱਕ ਸਰਕੂਲਰ ਜਾਰੀ ਕੀਤਾ ਹੈ ਤਾਂ ਜੋ ਪ੍ਰਮੋਟਰਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਕਿਹੜਾ ਪ੍ਰੋਜੈਕਟਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਫ਼ਤਿਆਬਾਦ ਦੇ ਰਹਿਣ ਵਾਲੇ ਰਮਨਦੀਪ ਸਿੰਘ ਵਜੋ ਹੋਈ ਹੈ | ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਲੋਕ ਨਾਚਾਂ 'ਚ ਸਰਕਾਰੀ ਗਰਲਜ਼ ਕਾਲਜ ਸੈਕਟਰ 11 ਦੀ ਟੀਮ ਨੇ ਮੋਹਰੀ ਹੋਣ ਦਾ ਜਿੱਤਿਆ ਿਖ਼ਤਾਬ

ਚੰਡੀਗੜ੍ਹ, 23 ਫਰਵਰੀ (ਅਜਾਇਬ ਸਿੰਘ ਔਜਲਾ)- ਉੱਤਰੀ ਭਾਰਤ ਦੀ ਸਭ ਤੋਂ ਖ਼ੂਬਸੂਰਤ ਮੰਨੀ ਜਾਂਦੀ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਜਿੱਥੇ ਅਕਸਰ ਰਾਜਨੀਤਿਕ ਹਲਕਿਆਂ, ਫ਼ੈਸ਼ਨ ਸ਼ੋਆਂ, ਸੱਭਿਆਚਾਰਕ ਮੇਲਿਆਂ ਅਤੇ ਹੋਰ ਖੇਡ ਟੂਰਨਾਮੈਂਟਾਂ ਦੀਆਂ ...

ਪੂਰੀ ਖ਼ਬਰ »

ਆੜ੍ਹਤੀ ਵਿਰੁੱਧ ਦਰਜ ਕੇਸ ਰੱਦ ਕੀਤਾ ਜਾਵੇ-ਰਵਿੰਦਰ ਚੀਮਾ

ਚੰਡੀਗੜ੍ਹ, 23 ਫਰਵਰੀ (ਅਜਾਇਬ ਸਿੰਘ ਔਜਲਾ)-ਫ਼ਤਿਆਬਾਦ ਜ਼ਿਲ੍ਹਾ ਤਰਨਤਾਰਨ ਵਿਖੇ ਕਿਸਾਨ ਦੀ ਖ਼ੁਦਕੁਸ਼ੀ ਦਾ ਪਰਚਾ ਆੜ੍ਹਤੀ ਿਖ਼ਲਾਫ਼ ਦਰਜ ਹੋਣ ਵਿਰੁੱਧ ਪੰਜਾਬ ਦੇ ਆੜ੍ਹਤੀਆਂ ਦੀ ਇੱਕ ਮੀਟਿੰਗ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਗਾਇਕ ਕੁਲਬੀਰ ਦਾ ਸਿੰਗਲ ਟਰੈਕ '12 ਬੋਰ' ਦੀ ਘੁੰਡ ਚੁਕਾਈ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)- ਪੰਜਾਬੀ ਗਾਇਕ ਕੁਲਬੀਰ ਸਿੰਘ ਦੇ ਸਿੰਗਲ ਟਰੈਕ '12 ਬੋਰ' ਦੀ ਘੁੰਡ ਚੁਕਾਈ ਅੱਜ ਇੱਥੇ ਬੜੇ ਹੀ ਸਾਦੇ ਢੰਗ ਨਾਲ ਹੋਈ | ਗਾਇਕ ਕੁਲਬੀਰ ਦੇ ਟਰੈਕ ਨੂੰ ਕੌਾਸਲਰ ਮੇਜਰ ਸਿੰਘ ਵਲੋਂ ਲਾਂਚ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਦਲਿਤ ਸਕੂਲੀ ਬੱਚਿਆਂ ਨੂੰ ਮੁਫ਼ਤ ਸਾਈਕਲ-ਸ਼ਰਮਾ

ਚੰਡੀਗੜ੍ਹ, 23 ਫ਼ਰਵਰੀ (ਐਨ.ਐਸ. ਪਰਵਾਨਾ)–ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ 'ਚ 6ਵੀਂ, 9ਵੀਂ ਅਤੇ 11ਵੀਂ ਜਮਾਤਾਂ 'ਚ ਪੜ੍ਹਨ ਵਾਲੇ ਅਨੁਸੂਚਿਤ ਜਾਤੀ ਦੇ ਜਿਨ੍ਹਾਂ ਵਿਦਿਆਰਥੀਆਂ ਦਾ ਸਕੂਲ ਉਨ੍ਹਾਂ ਦੇ ਪਿੰਡ ਤੋਂ 2 ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਰੈਲੀ ਤੇ ਫੂਕਿਆ ਸਰਕਾਰ ਦਾ ਪੁਤਲਾ

ਕੁਰਾਲੀ, 23 ਫਰਵਰੀ (ਹਰਪ੍ਰੀਤ ਸਿੰਘ)-ਮਿਉਂਸਪਲ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਰੋਸ ਰੈਲੀ ਕੱਢੀ ਗਈ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀ ਸਫ਼ਾਈ ਕਾਮਿਆਂ ਨੇ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਰਿਆਤ-ਬਾਹਰਾ 'ਵਰਸਿਟੀ ਵਿਖੇ ਦੂਜੇ ਰਾਜ ਪੱਧਰੀ ਮੈਗਾ ਨੌਕਰੀ ਮੇਲੇ ਨੂੰ ਭਰਵਾਂ ਹੁੰਗਾਰਾ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਕਰਵਾਏ ਗਏ ਦੂਜੇ ਰਾਜ ਪੱਧਰੀ ਮੈਗਾ ਨੌਕਰੀ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ¢ ਇਸ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਮੁਹਾਲੀ ਵਿਚਲੇ ਦਫ਼ਤਰ ਦਾ ਚੰਦੂਮਾਜਰਾ, ਚੀਮਾ ਤੇ ਕੈਪਟਨ ਸਿੱਧੂ ਵਲੋਂ ਉਦਘਾਟਨ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਮੁਹਾਲੀ ਵਿਚਲੇ ਸੈਕਟਰ 69 ਵਿਖੇ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਅਤੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ...

ਪੂਰੀ ਖ਼ਬਰ »

ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਵਲੋਂ ਪਿੰਡ ਸੋਹਾਣਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਐੱਸ. ਏ. ਐੱਸ. ਨਗਰ, 23 ਫਰਵਰੀ (ਕੇ. ਐੱਸ. ਰਾਣਾ)-ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਵਲੋਂ ਪਿੰਡ ਸੋਹਾਣਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਗਰੁੱਪ ਦੇ ਪ੍ਰਸਿੱਧ ਸੀਨੀਅਰ ਐਡਵੋਕੇਟ ਰੀਟਾ ਕੋਹਲੀ ਅਤੇ ਐਡਵੋਕੇਟ ਪੂਜਾ ਸ਼ਰਮਾ ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਨਾਟਕਾਂ ਦੀਆਂ ਦਿੱਤੀਆਂ ਪੇਸ਼ਕਾਰੀਆਂ

ਚੰਡੀਗੜ੍ਹ, 23 ਫਰਵਰੀ (ਅਜਾਇਬ ਸਿੰਘ ਔਜਲਾ)- ਇੱਥੇ ਕਰਵਾਏ ਜਾ ਰਹੇ 13ਵੇਂ ਟੀ.ਐਫ.ਟੀ ਨੈਸ਼ਨਲ ਥੀਏਟਰ ਫ਼ੈਸਟੀਵਲ ਤਹਿਤ ਚੰਡੀਗੜ੍ਹ ਦੇ ਸੈਕਟਰ 17 ਪਲਾਜ਼ਾ ਵਿਖੇ ਨਾਟਕ 'ਝੱਲੀ ਕਿੱਥੇ ਜਾਵੇ' ਦੀ ਪੇਸ਼ਕਾਰੀ ਦਿੱਤੀ ਗਈ ਜੋ ਸੁਚੇਤਕ ਰੰਗਮੰਚ ਮੁਹਾਲੀ ਦੇ ਕਲਾਕਾਰਾਂ ਵਲੋਂ ...

ਪੂਰੀ ਖ਼ਬਰ »

ਜਿਗਰ ਟਰਾਂਸਪਲਾਂਟ ਤੋਂ ਬਾਅਦ ਔਰਤ ਨੇ ਦਿੱਤਾ ਬੱਚੀ ਨੂੰ ਜਨਮ

ਚੰਡੀਗੜ੍ਹ, 23 ਫ਼ਰਵਰੀ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਇਕ ਮਹਿਲਾ ਦਾ ਜਿਗਰ ਟਰਾਂਸਪਲਾਂਟ ਕਰਨ ਤੋਂ ਬਾਅਦ ਉਸ ਨੇ ਬੱਚੀ ਨੂੰ ਜਨਮ ਦਿੱਤਾ | ਬੱਚੀ ਬਿਲਕੁਲ ਸਿਹਤਮੰਦ ਹੈ | ਪੀ.ਜੀ.ਆਈ ਵਿਚ ਜਿਗਰ ਟਰਾਂਸਪਲਾਂਟ ਤੋਂ ਬਾਅਦ ਬੱਚੇ ਨੂੰ ਜਨਮ ਦੇਣ ਦਾ ਇਹ ਪਹਿਲਾ ਮਾਮਲਾ ...

ਪੂਰੀ ਖ਼ਬਰ »

ਵਿਦਿਆਰਥੀ ਨੇ 'ਥਿੰਕ ਐਾਡ ਲਰਨ' ਕੁਇਜ਼ ਮੁਕਾਬਲੇ 'ਚ ਇਕ ਲੱਖ ਦਾ ਜਿੱਤਿਆ ਇਨਾਮ

ਚੰਡੀਗੜ੍ਹ, 23 ਫਰਵਰੀ (ਅਜਾਇਬ ਸਿੰਘ ਔਜਲਾ)-ਟ੍ਰਾਈਸਿਟੀ 'ਚੋਂ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਸੈਕਟਰ 25 ਦੇ ਜਵਾਹਰ ਨਵੋਦਿਆ ਵਿਦਿਆਲਿਆ ਸੰਸਥਾ ਦੇ ਇਕ ਵਿਦਿਆਰਥੀ ਸ਼ੰਕਰ ਨੇ ਇਕ ਲੱਖ ਰੁਪਏ ਦਾ ਨਗਦ ਇਨਾਮ ਜਿੱਤ ਕੇ ਸੰਸਥਾ ਅਤੇ ...

ਪੂਰੀ ਖ਼ਬਰ »

ਗ਼ਲਤ ਵਾਹਨ ਪਾਰਕ ਕਰਨ 'ਤੇ ਦੋ ਮਹੀਨੇ ਅੰਦਰ 3545 ਚਲਾਨ

ਚੰਡੀਗੜ੍ਹ, 23 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਅੰਦਰ ਵਾਹਨਾਂ ਦੀ ਗ਼ਲਤ ਪਾਰਕਿੰਗ ਨੂੰ ਰੋਕਣ ਲਈ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ | ਇਸ ਮੁਹਿੰਮ ਤਹਿਤ ਸੜਕਾਂ 'ਤੇ ਖੜ੍ਹੇ ਕੀਤੇ ਵਾਹਨਾਂ ਅਤੇ ਗ਼ਲਤ ਢੰਗ ਨਾਲ ਪਾਰਕ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ 'ਚ 26 ਤੋਂ ਪਾਣੀ ਛੱਡਣ ਦਾ ਪ੍ਰੋਗਰਾਮ

ਚੰਡੀਗੜ੍ਹ, 23 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਪੰਜਾਬ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ 26 ਫ਼ਰਵਰੀ ਤੋਂ 5 ਮਾਰਚ ਤੱਕ ਰੋਪੜ ਹੈਡ ਵਰਕਸ 'ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ...

ਪੂਰੀ ਖ਼ਬਰ »

ਹਰਿਆਣਾ ਗਾਂ ਸੇਵਾ ਕਮਿਸ਼ਨ ਦੇ ਸੱਤ ਗੈਰ ਸਰਕਾਰੀ ਮੈਂਬਰ ਨਿਯੁਕਤ

ਚੰਡੀਗੜ੍ਹ, 23 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਹਰਿਆਣਾ ਗਾਂ ਸੇਵਾ ਕਮਿਸ਼ਨ ਦੇ ਸੱਤ ਗੈਰ ਸਰਕਾਰੀ ਮੈਂਬਰ ਨਿਯੁਕਤ ਕੀਤੇ ਹਨ | ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਰਸਾ ਦੇ ਵਿੱਦਿਆ ...

ਪੂਰੀ ਖ਼ਬਰ »

ਸਬੂਤਾਂ ਦੀ ਘਾਟ ਕਾਰਨ ਮੁਲਜ਼ਮ ਬਰੀ

ਐੱਸ. ਏ. ਐੱਸ. ਨਗਰ, 23 ਫਰਵਰੀ (ਜਸਬੀਰ ਸਿੰਘ ਜੱਸੀ)-ਫੇਜ਼-6 ਵਿਚਲੀ ਗਲੋਬਲ ਟੋਏਟਾ ਕੰਪਨੀ ਦੇ ਸੇਫ ਨੂੰ ਤੋੜ ਕੇ ਕਰੀਬ 32 ਲੱਖ ਰੁਪਏ ਦੀ ਨਕਦੀ ਲੁੱਟਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਅਦਾਲਤ 'ਚ ਕੋਈ ਸਬੂਤ ਪੇਸ਼ ਹੀ ਨਹੀਂ ਕਰ ਸਕੀ ਅਤੇ ਅਦਾਲਤ ਵਲੋਂ ਸਬੂਤਾਂ ਦੀ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਔਰਤ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 23 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਵੀ. ਆਈ. ਪੀ. ਸੜਕ 'ਤੇ ਸਥਿਤ ਸਾਊਥ ਸਿਟੀ ਸੁਸਾਇਟੀ ਦੇ ਇਕ ਵਸਨੀਕ ਦੀ ਸ਼ਿਕਾਇਤ 'ਤੇ ਇਕ ਔਰਤ ਸਮੇਤ ਤਿੰਨ ਿਖ਼ਲਾਫ਼ ਉਸ ਨੂੰ ਕਥਿਤ ਰੂਪ ਵਿਚ ਕੋਈ ਨਸ਼ੀਲਾ ਪਦਾਰਥ ਪਿਲਾ ਕੇ ਖਾਲੀ ਕਾਗਜ਼ਾਂ 'ਤੇ ਦਸਤਖ਼ਤ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਵਾਲੇ ਭੇਜੇ ਜੇਲ੍ਹ ਅਤੇ ਭੁੱਕੀ ਵਾਲੇ ਇਕ ਦਿਨਾ ਪੁਲਿਸ ਰਿਮਾਂਡ 'ਤੇ

ਡੇਰਾਬੱਸੀ, 23 ਫਰਵਰੀ (ਗੁਰਮੀਤ ਸਿੰਘ)-ਪਿੰਡ ਅਮਲਾਲਾ ਨੇੜੇ ਘੱਗਰ ਨਦੀ 'ਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ ਕੀਤੇ ਦੋਵਾਂ ਵਿਅਕਤੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕਰਨ 'ਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ, ਜਦੋਂ ਕਿ 27 ਕਿੱਲੋ ਭੁੱਕੀ ਸਮੇਤ ਕਾਬੂ ਦੋਵੇਂ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ

ਲਾਲੜੂ, 23 ਫਰਵਰੀ (ਰਾਜਬੀਰ ਸਿੰਘ)-ਲਾਲੜੂ ਖੇਤਰ ਵਿਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਇਕ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਹਾਦਸਾ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਟੋਲ ਪਲਾਜਾ ਦੱਪਰ ...

ਪੂਰੀ ਖ਼ਬਰ »

ਜਾਅਲੀ ਡਿਗਰੀਆਂ ਦਾ ਧੰਦਾ ਕਰਨ ਵਾਲਾ ਮੁੱਖ ਮੁਲਜ਼ਮ 2 ਦਿਨਾ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 23 ਫਰਵਰੀ (ਜਸਬੀਰ ਸਿੰਘ ਜੱਸੀ)-ਐੱਸ. ਐੱਸ. ਓ. ਸੀ. (ਇੰਟੈਲੀਜੈਂਸ ਪੁਲਿਸ) ਥਾਣੇ ਦੀ ਪੁਲਿਸ ਨੇ ਓਪਨ ਯੂਨੀਵਰਸਿਟੀ ਦੇ ਨਾਂਅ 'ਤੇ ਲੋਕਾਂ ਨੂੰ ਧੋਖੇ 'ਚ ਰੱਖ ਕੇ ਬਿਨਾਂ ਦਾਖ਼ਲੇ ਤੋਂ ਹੀ ਵੱਖ-ਵੱਖ ਪ੍ਰਕਾਰ ਦੇ ਫ਼ਰਜ਼ੀ ਸਰਟੀਫਿਕੇਟ ਤੇ ਡਿਗਰੀਆਂ ਦੇਣ ...

ਪੂਰੀ ਖ਼ਬਰ »

ਦਾਜ ਮਾਮਲੇ 'ਚ ਮੁਲਜ਼ਮ ਨੂੰ ਮੁੜ ਭੇਜਿਆ ਇਕ ਦਿਨਾ ਪੁਲਿਸ ਰਿਮਾਂਡ 'ਤੇ

ਖਰੜ, 23 ਫਰਵਰੀ (ਜੰਡਪੁਰੀ)-ਖਰੜ ਦੀ ਮਾਣਯੋਗ ਅਦਾਲਤ ਨੇ ਗੁਰਬੀਰ ਸਿੰਘ ਨਾਮਕ ਇਕ ਮੁਲਜ਼ਮ ਨੂੰ ਮੁੜ ਤੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ, ਜਿਸ ਨੂੰ ਖਰੜ ਦੀ ਸਿਟੀ ਪੁਲਿਸ ਵਲੋਂ ਇਕ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ...

ਪੂਰੀ ਖ਼ਬਰ »

ਥਾਣੇ ਦੇ ਬਿਲਕੁਲ ਨਾਲ ਲੱਗਦੇ ਬੈਂਕ 'ਚੋਂ ਪ੍ਰਵਾਸੀ ਮਜ਼ਦੂਰ ਤੋਂ 49 ਹਜ਼ਾਰ ਖੋਹੇ

ਡੇਰਾਬੱਸੀ, 23 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਅੰਦਰ ਚੋਰਾਂ ਅਤੇ ਲੁਟੇਰਿਆਂ ਦੇ ਹੌਾਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਹ ਰੋਜ਼ਾਨਾ ਹੀ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ | ਅੱਜ ਵੀ ਪੁਲਿਸ ਥਾਣੇ ਦੀ ਦੀਵਾਰ ਦੇ ਬਿਲਕੁਲ ਨਾਲ ਜੁੜੇ ...

ਪੂਰੀ ਖ਼ਬਰ »

ਪਿੰਡਾਂ ਦੇ ਵਸਨੀਕ ਮੈਰਿਜ ਪੈਲੇਸਾਂ ਦੇ ਆਵਾਜ਼ ਪ੍ਰਦੂਸ਼ਣ ਤੋਂ ਪ੍ਰੇਸ਼ਾਨ

ਖਰੜ, 23 ਫਰਵਰੀ (ਗੁਰਮੁੱਖ ਸਿੰਘ ਮਾਨ)-ਮੈਰਿਜ਼ ਪੈਲੇਸਾਂ ਵਿਚ ਦੇਰ ਰਾਤ ਤੱਕ ਉੱਚੀ ਆਵਾਜ਼ ਵਿਚ ਵੱਜਦੇ ਡੀ. ਜੇ. ਨਾਲ ਫੈਲਾਏ ਜਾ ਰਹੇ ਆਵਾਜ਼ ਪ੍ਰਦੂਸ਼ਣ ਕਾਰਨ ਪਿੰਡਾਂ ਦੇ ਲੋਕ ਬਹੁਤ ਪ੍ਰੇਸ਼ਾਨ ਹਨ | ਪਿੰਡ ਸਵਾੜਾ, ਚੂਹੜਮਾਜਰਾ ਦੀਆਂ ਪੰਚਾਇਤਾਂ ਅਤੇ ਪਿੰਡ ...

ਪੂਰੀ ਖ਼ਬਰ »

ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਨੇ ਡੀ. ਸੀ. ਦਫ਼ਤਰ ਘੇਰਿਆ

ਪੰਚਕੂਲਾ, 23 ਫਰਵਰੀ (ਕਪਿਲ)-ਹਰਿਆਣਾ ਰਾਜ ਭਰ ਤੋਂ ਆਈਆਂ ਸੈਂਕੜੇ ਆਂਗਣਵਾੜੀ ਵਰਕਰਾਂ ਨੇ ਅੱਜ ਪੰਚਕੂਲਾ ਦੇ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ | ਇਸ ਮੌਕੇ ਪੰਚਕੂਲਾ ਦੀ ਜ਼ਿਲ੍ਹਾ ਪ੍ਰਧਾਨ ਸ਼ਾਰਦਾ ਰਤਨ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX