ਤਾਜਾ ਖ਼ਬਰਾਂ


8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  11 minutes ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  23 minutes ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  41 minutes ago
ਅੰਮ੍ਰਿਤਸਰ, 16 ਦਸੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਦੇ ਪੋਸ਼ ਇਲਾਕੇ ਵ੍ਹਾਈਟ ਐਵੇਨਿਊ 'ਚ ਸਥਿਤ ਇੱਕ ਘਰ 'ਚ ਇੱਕ ਨੇਪਾਲੀ ਜੋੜੇ ਵਲੋਂ ਕਰੋੜਾਂ ਰੁਪਏ ਦੀ ਲੁੱਟ ਕਰਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ...
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  59 minutes ago
ਲਖਨਊ, 16 ਦਸੰਬਰ- ਦਿੱਲੀ ਦੀ ਜਾਮੀਆ ਯੂਨੀਵਰਸਿਟੀ 'ਚ ਬਵਾਲ ਤੋਂ ਬਾਅਦ ਹੁਣ ਲਖਨਊ 'ਚ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀ ਖ਼ਬਰ ਹੈ। ਲਖਨਊ ਦੇ ਨਦਵਾ ਕਾਲਜ 'ਚ...
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 1 hour ago
ਹਰੀਕੇ ਪੱਤਣ, 16 ਦਸੰਬਰ (ਸੰਜੀਵ ਕੁੰਦਰਾ)- ਬੀਤੀ 14 ਦਸੰਬਰ ਨੂੰ ਹਰੀਕੇ ਨਜ਼ਦੀਕ ਬੂਹ ਪੁਲ 'ਤੇ ਲੁਟੇਰਿਆਂ ਨੇ ਅਧਿਆਪਕ ਨੂੰ ਗੋਲੀ ਮਾਰ ਕੇ ਕਾਰ ਖੋਹ ਲਈ ਸੀ। ਘਟਨਾ ਤੋਂ ਬਾਅਦ ਜਾਂਚ 'ਚ ਜੁਟੀ ਪੁਲਿਸ...
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਹੋਈ ਹਿੰਸਾ ਦਾ ਮਾਮਲਾ ਅੱਜ ਸੁਪਰੀਮ ਕੋਰਟ 'ਚ ਪਹੁੰਚਿਆ। ਸੁਪਰੀਮ ਕੋਰਟ ਦੀ ਸੀਨੀਅਰ ਵਕੀਲ ਇੰਦਰਾ ਜੈਅਸਿੰਘ ਨੇ ਵਿਦਿਆਰਥੀਆਂ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 1 hour ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ 'ਚ ਇਲਾਕਾ ਵਾਸੀ ਸਕੂਲ ਦੇ ਮੂਹਰੇ...
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਨਗਰ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਲੰਘੇ ਹੋਏ ਹਿੰਸਕ ਪ੍ਰਦਰਸ਼ਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਐੱਫ. ਆਈ. ਆਰ. ਦਰਜ ਕੀਤੀਆਂ ਹਨ। ਦਿੱਲੀ ਪੁਲਿਸ ਨੇ...
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 2 hours ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ 'ਚ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 2 hours ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੀ ਦਿਹਾੜਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਰਤ...
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 4 hours ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਰੂਪਨਗਰ

ਹੋਲਾ-ਮਹੱਲਾ ਦੇ ਸਾਰੇ ਮੁਢਲੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ | ਇਨ੍ਹਾਂ ਪ੍ਰਬੰਧਾਂ ਲਈ 4000 ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ...

ਪੂਰੀ ਖ਼ਬਰ »

ਕੰਨਿਆ ਸਕੂਲ ਤਖ਼ਤਗੜ੍ਹ ਵਿਖੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਦਾ ਉਦਘਾਟਨ

ਨੂਰਪੁਰ ਬੇਦੀ, 23 ਫਰਵਰੀ (ਵਿੰਦਰਪਾਲ ਝਾਂਡੀਆ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਐੱਸ. ਐੱਮ. ਐੱਲ. ਇਸਯੂ ਵਲੋਂ ਲਗਾਈ ਗਈ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਬੀ. ਬੀ. ਐਮ. ਬੀ. ਦੇ ਡਬਲ ਡੀ ਬਲਾਕ ਦੀਆਂ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ

ਨੰਗਲ, 23 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਕਾਸ ਕਾਰਜਾਂ ਦੀ ਲੜ•ੀ ਨੂੰ ਅੱਗੇ ਤੋਰਦਿਆਂ ਬੀ. ਬੀ. ਐਮ. ਬੀ. ਦੀ ...

ਪੂਰੀ ਖ਼ਬਰ »

ਦਾਣਾ ਮੰਡੀ ਮੋਰਿੰਡਾ 'ਚ ਪੀਣ ਵਾਲੇ ਪਾਣੀ ਦੀ ਸਪਲਾਈ 3 ਮਹੀਨਿਆਂ ਤੋਂ ਬੰਦ

ਮੋਰਿੰਡਾ, 23 ਫਰਵਰੀ (ਕੰਗ)-ਦਾਣਾ ਮੰਡੀ ਮੋਰਿੰਡਾ ਵਿਚ ਜ਼ੀਰੀ ਦੇ ਸੀਜ਼ਨ ਤੋਂ ਬਾਅਦ ਪੀਣ ਵਾਲੇ ਪਾਣੀ ਦੀ ਸਪਲਾਈ ਬਿਲਕੁਲ ਨਹੀਂ ਆ ਰਹੀ | ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਮਨਦੀਪ ਸਿੰਘ ਰੌਣੀ, ਜਰਨੈਲ ਸਿੰਘ ਸੱਖੋਮਾਜਰਾ, ਬੰਤ ਸਿੰਘ ਕਲਾਰਾਂ ਆਦਿ ਨੇ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ ਦੁਆਲੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ

ਰੂਪਨਗਰ, 23 ਫਰਵਰੀ (ਹੁੰਦਲ)-ਸ੍ਰੀਮਤੀ ਗੁਰਨੀਤ ਤੇਜ਼ ਜਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋੋਏ ਪੰਜਾਬ ਸਰਕਾਰ ਵਲੋਂ ਅਧਿਆਪਕ ਯੋਗਤਾ ਟੈਸਟ ਪੀ.ਐਸ.ਟੀ.ਈ.ਟੀ. 25 ਫਰਵਰੀ 2018 (ਐਤਵਾਰ) ਲਈ ਜ਼ਿਲ੍ਹਾ ਰੂਪਨਗਰ ...

ਪੂਰੀ ਖ਼ਬਰ »

ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੇ ਘੋੜਿਆਂ ਦਾ ਮੁਆਇਨਾ ਯਕੀਨੀ ਬਣਾਉਣ ਦੀ ਅਪੀਲ

ਗੁਰਪ੍ਰੀਤ ਸਿੰਘ ਹੁੰਦਲ ਰੂਪਨਗਰ, 23 ਫਰਵਰੀ-ਪੰਜਾਬ ਵਿਚ ਇਕ ਪਾਸੇ ਜਿੱਥੇ ਹੋਲਾ ਮਹੱਲਾ ਦਾ ਚਾਅ ਅਤੇ ਉਤਸ਼ਾਹ ਵਿਆਪਤ ਹੈ ਉੱਥੇ ਨਾਲ ਹੀ ਗਲੈਂਡਰਜ਼ ਨਾਂਅ ਦੀ ਬਿਮਾਰੀ ਦਾ ਡਰ ਵੀ ਫੈਲ ਰਿਹਾ ਹੈ | ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਦੇ ਡਿਪਟੀ ਡਾਇਰੈਕਟਰ ਡਾ. ਵਿਪਨ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਵਲੋਂ ਸਕਰੀਨਿੰਗ ਪਲਾਂਟ ਸੀਲ

ਪੁਰਖਾਲੀ, 23 ਫਰਵਰੀ (ਬੰਟੀ)-ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਇਲਾਕੇ ਦੇ ਕਈ ਸਕਰੀਨਿੰਗ ਪਲਾਂਟ ਸੀਲ ਕੀਤੇ ਹਨ | ਇਸ ਸਬੰਧੀ ਫ਼ੰਕਸ਼ਨਲ ਮੈਨੇਜਰ ਦੀਪ ਗਿੱਲ, ਮਾਈਨਿੰਗ ਅਫ਼ਸਰ ਕਮਲਇੰਦਰ ਪਾਲ ਸਿੰਘ ਸਿਵੀਆ ਅਤੇ ਮਾਈਨਿੰਗ ਗਾਰਡ ਸਵਰਨ ਸਿੰਘ ਆਦਿ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਬੇਕਾਬੂ ਟਰੱਕ ਨੇ ਸ਼ੈੱਡ ਅਤੇ ਬਿਜਲੀ ਦਾ ਖੰਭਾ ਤੋੜਿਆ

ਮੋਰਿੰਡਾ, 23 ਫਰਵਰੀ (ਕੰਗ)-ਅੱਜ ਬੱਸ ਸਟੈਂਡ ਨਜ਼ਦੀਕ ਇਕ ਬਜਰੀ ਦਾ ਭਰਿਆ ਟਰੱਕ ਨੰਬਰ ਪੀ. ਬੀ.-12ਵਾਈ-6825 ਸਵੇਰੇ ਲਗਪਗ ਪੰਜ ਵਜੇ ਬੇਕਾਬੂ ਹੋ ਕੇ ਬਿਜਲੀ ਦੇ ਖੰਬੇ ਵਿਚ ਜਾ ਵੱਜਾ | ਹਾਦਸੇ ਸਮੇਂ ਜਾਨੀ ਨੁਕਸਾਨ ਹੋਣੋਂ ਬਚ ਗਿਆ ਕਿਉਂਕਿ ਸਵੇਰ ਦਾ ਸਮਾਂ ਹੋਣ ਕਾਰਨ ਇਸ ਭੀੜ ...

ਪੂਰੀ ਖ਼ਬਰ »

ਅਮਰੀਕੀ ਸਿੱਖ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਉਣਗੇ ਸੈਮੀਨਾਰ- ਰਘਵੀਰ ਸਿੰਘ ਸੁਭਾਨਪੁਰ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਧਰਮ ਪ੍ਰਚਾਰ ਲਹਿਰ ਤਹਿਤ ਜਲਦ ਹੀ ਅਮਰੀਕਾ ਦੇ ਸਿੱਖ ਸ਼੍ਰੋਮਣੀ ...

ਪੂਰੀ ਖ਼ਬਰ »

ਦੜੇ ਸੱਟੇ ਦਾ ਕਾਰੋਬਾਰ ਕਰਦਾ ਨਕਦੀ ਸਮੇਤ ਕਾਬੂ

ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਦੜੇ ਸੱਟੇ ਦਾ ਕਾਰੋਬਾਰ ਕਰ ਰਹੇ ਇਕ ਵਿਅਕਤੀ ਨੂੰ ਨਗਦੀ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਦਵਿੰਦਰ ਸਿੰਘ ਅਨੁਸਾਰ ਮਿਲੀ ਸੂਚਨਾ ਦੇ ਆਧਾਰ 'ਤੇ ਏ. ਐਸ. ਆਈ. ਕਸ਼ਮੀਰੀ ਲਾਲ ਦੜੇ ਸੱਟੇ ਦਾ ...

ਪੂਰੀ ਖ਼ਬਰ »

ਜਸਵੀਰ ਸਿੰਘ ਭਿਉਰਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਰੂਪਨਗਰ, 23 ਫਰਵਰੀ (ਸਤਨਾਮ ਸਿੰਘ ਸੱਤੀ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਪ੍ਰੀਤਮ ਕੌਰ ਭਿਉਰਾ ਦੇ ਸਪੁੱਤਰ ਜਸਵੀਰ ਸਿੰਘ ਭਿਉਰਾ ਡਿਪਟੀ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਅੱਜ ਪਿੰਡ ਭਿਉਰਾ ਦੇ ਸ਼ਮਸ਼ਾਨਘਾਟ ਵਿਚ ਸੇਜਲ ਅੱਖਾਂ ਨਾਲ ਅੰਤਿਮ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਐੱਸ. ਸੀ. ਸੈੱਲ ਦੀ ਇਕੱਤਰਤਾ ਹੋਈ

ਮੋਰਿੰਡਾ, 23 ਫਰਵਰੀ (ਕੰਗ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਐੱਸ. ਸੀ. ਸੈੱਲ ਦੀ ਇਕੱਤਰਤਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਦਫ਼ਤਰ ਵਿਖੇ ਕੌਾਸਲਰ ਮਹਿੰਦਰ ਸਿੰਘ ਢਿੱਲੋਂ ਮੀਤ ਪ੍ਰਧਾਨ ਜ਼ਿਲ੍ਹਾ ਐੱਸ. ਸੀ. ਸੈੱਲ ਅਤੇ ਜਨਰਲ ਸਕੱਤਰ ਰੁਲਦਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿਚ ਧਾਰਮਿਕ ਸਮਾਗਮ ਭਲਕੇ

ਮੋਰਿੰਡਾ, 23 ਫਰਵਰੀ (ਕੰਗ)-ਕਸ਼ਯਪ ਰਾਜਪੂਤ ਸਭਾ ਮੋਰਿੰਡਾ ਵਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਮਿਤੀ 25 ਫਰਵਰੀ ਨੂੰ ਗੁਰਦੁਆਰਾ ਗੁਪਤਸਰ ਸਾਹਿਬ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ...

ਪੂਰੀ ਖ਼ਬਰ »

ਜੰਗਲੀ ਜੀਵ ਵਿਆਖਿਆ ਕੇਂਦਰ ਦੇ ਮੁਲਾਜ਼ਮ 'ਤੇ ਹਮਲਾ

ਨੰਗਲ, 23 ਫਰਵਰੀ (ਗੁਰਪ੍ਰੀਤ ਗਰੇਵਾਲ)-ਜੰਗਲੀ ਜੀਵ ਵਿਆਖਿਆ ਕੇਂਦਰ ਦੇ ਕਰਮਚਾਰੀ ਸ੍ਰੀ ਅੰਮਿ੍ਤ 'ਤੇ ਅੱਜ ਦੁਪਹਿਰੇ ਕੁੱਝ ਲੋਕਾਂ ਨੇ ਦਫ਼ਤਰ 'ਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ | ਨੰਗਲ ਹਸਪਤਾਲ 'ਚ ਦਾਖਲ ਅੰਮਿ੍ਤ ਨੇ ਦੱਸਿਆ ਕਿ ਸੈਰ ਸਪਾਟਾ ਵਿਭਾਗ ਦੇ ਇੱਕ ...

ਪੂਰੀ ਖ਼ਬਰ »

ਭੱਕੂਮਾਜਰਾ ਵਿਖੇ ਕੀਰਤਨ ਦਰਬਾਰ ਕੱਲ੍ਹ

ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ ਨੌਜਵਾਨ ਸਿੰਘ ਸਭਾ ਅਤੇ ਪਿੰਡ ਦੀਆਂ ਸੰਗਤਾਂ ਵਲੋਂ ਮਿਤੀ 25 ਫਰਵਰੀ ਨੂੰ ਸਵੇਰੇ 9 ਵਜੇ ਤੋਂ 33ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਚੈਂਬਰਾਂ ਦੀ ਵੰਡ ਨੂੰ ਲੈ ਕੇ ਪ੍ਰਧਾਨ 'ਤੇ ਵਿਤਕਰੇ ਭਰਿਆ ਰਵੱਈਆ ਅਪਣਾਉਣ ਦੇ ਦੋਸ਼

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਾਰ ਐਸੋਸੀਏਸ਼ਨ ਦੇ ਐਡਵੋਕੇਟ ਵਿਨੋਦ ਕੁਮਾਰ, ਨਰਿੰਦਰ ਪ੍ਰਾਸ਼ਰ, ਰਾਜੀਵ ਰਾਣਾ, ਅਨੁਜ ਠਾਕੁਰ, ਅਮਨਦੀਪ ਕਪਲਿਸ, ਜਵਾਹਰ ਚੰਦਨ, ਪਰਮਜੀਤ ਸੈਣੀ, ਰਣਜੀਤ ਦਿਆਲ, ਸੰਜੀਵ ਸੋਨੀ, ਸ਼ਤੀਸ਼ ਸ਼ਰਮਾ, ...

ਪੂਰੀ ਖ਼ਬਰ »

ਪਾਣੀ ਦੇ ਬਿੱਲਾਂ ਦੇ ਬਕਾਇਆ ਨਿਪਟਾਰੇ ਅਤੇ ਗ਼ੈਰ-ਕਾਨੂੰਨੀ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਨੰਗਲ, 23 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਰਹਿੰਦੇ ਲੋਕਾਂ ਦੀ ਸਹੂਲਤ ਲਈ ਪੇਂਡੂ ਜਲ ਸਪਲਾਈ ਦੇ ਖਪਤਕਾਰਾਂ ਦੇ ਪਾਣੀ ਦੇ ਬਿੱਲਾਂ ਦੇ ਬਕਾਇਆ ਨਿਪਟਾਰੇ ਅਤੇ ਗ਼ੈਰਕਾਨੂੰਨੀ ਜਲ ਸਪਲਾਈ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਅਬਿਆਣਾ ਵਿਖੇ ਤਿੰਨ ਰੋਜ਼ਾ ਫੁੱਟਬਾਲ ਕੱਪ ਸ਼ੁਰੂ

ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)-ਪਿੰਡ ਅਬਿਆਣਾ ਵਿਖੇ ਮਹਾਤਮਾ ਕਿ੍ਸ਼ਨ ਦਾਸ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਅਬਿਆਣਾ ਵਲੋਂ ਤਿੰਨ ਰੋਜ਼ਾ ਫੁੱਟਬਾਲ ਕੱਪ ਧੂਮ-ਧਾਮ ਨਾਲ ਸ਼ੁਰੂ ਹੋ ਗਿਆ ਹੈ | ਇਸ ਕੱਪ ਦਾ ਉਦਘਾਟਨ ਨਵੇਂ ਥਾਣਾ ਮੁਖੀ ਦੇਸ ਰਾਜ ਅਤੇ ...

ਪੂਰੀ ਖ਼ਬਰ »

ਬਾਬਾ ਲਾਭ ਸਿੰਘ ਅੱਜ ਕਰਨਗੇ ਭਾਓਵਾਲ ਕਬੱਡੀ ਕੱਪ ਦਾ ਉਦਘਾਟਨ

ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਭਾਓਵਾਲ ਵਲੋਂ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਉਦਘਾਟਨ ਅੱਜ 24 ਫਰਵਰੀ ਨੂੰ ਸਵੇਰੇ 10.30 ਵਜੇ ਮੁੱਖ ਸੇਵਾਦਾਰ ਕਿਲ੍ਹਾ• ਸ੍ਰੀ ਅਨੰਦਗੜ੍ਰ ਸਾਹਿਬ ਬਾਬਾ ਲਾਭ ...

ਪੂਰੀ ਖ਼ਬਰ »

ਮੁਹੱਲਾ ਬੜੀ ਸਰਕਾਰ ਵਿਖੇ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱਦਾ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਮਹੱਲਾ ਬੜੀ ਸਰਕਾਰ ਵਿਖੇ ਰਾਮ ਲੀਲਾ ਗਰਾੳਾੂਡ ਨਜ਼ਦੀਕ ਮਹਿਤਿਆ ਵਾਲੀ ਗਲੀ ਵਿਚ ਬਿਜਲੀ ਦੀਆਂ ਤਾਰਾਂ ਬਿਲਕੁਲ ਨੀਵੀਂਆਂ ਹਨ ਜਿਸ ਨਾਲ ਕਿਸੇ ਵੀ ਸਮੇਂ ਵੱਡਾ ਹਾਦਸਾ ਹੋ ਸਕਦਾ ਹੈ | ਮਹੱਲਾ ਨਿਵਾਸੀ ਪਿੰ੍ਰਸ ਕਪੂਰ, ਸੋਮਨਾਥ ਕਪੂਰ, ਸੰਜੇ ਮਹਿਤਾ, ਕੁਲਵੰਤ ਸਿੰਘ ਫ਼ੌਜੀ ਆਦਿ ਨੇ ਕਿਹਾ ਕਿ ਪਾਵਰ ਨਿਗਮ ਇਸ ਸਮੱਸਿਆ ਵੱਲ ਧਿਆਨ ਦੇਵੇ ਕਿਉਂਕਿ ਸਵੇਰੇ ਸ਼ਾਮ ਬੱਚੇ ਸਕੂਲ ਨੰੂ ਆਉਂਦੇ ਜਾਦੇ ਹਨ ਜਿਸ ਨਾਲ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਤਾਰਾ ਬਿਲਕੁਲ ਨੀਵੀਂਆਂ ਹਨ ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ | ਇਸ ਸਬੰਧੀ ਪਾਵਰ ਨਿਗਮ ਦੇ ਜੇ.ਈ ਜਰਨੈਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਮਸਲਾ ਆਇਆ ਹੈ ਜਿਸ ਦਾ ਛੇਤੀ ਹੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਸਰਕਾਰੀ ਐਲੀਮੈਂਟਰੀ ਸਕੂਲ ਮੋਰਿੰਡਾ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸਿਵਲ ਸਰਜਨ ਰੂਪਨਗਰ ਹਰਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਮ. ਓ. ਮੋਰਿੰਡਾ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮੋਰਿੰਡਾ ਵਿਖੇ ਦੰਦਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨਾ ਸੇਵਾ ਸੁਸਾਇਟੀ ਵਲੋਂ ਪੀ. ਜੀ. ਆਈ. ਲਈ ਮੁਫ਼ਤ ਬੱਸ ਸੇਵਾ 6 ਤੋਂ

ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸ੍ਰੀ ਕ੍ਰਿਸ਼ਨਾ ਸੇਵਾ ਸੁਸਾਇਟੀ ਵਲੋਂ ਪੀ. ਜੀ. ਆਈ. ਨੂੰ ਚਲਾਈ ਜਾਣ ਵਾਲੀ ਮੁਫ਼ਤ ਬੱਸ ਸੇਵਾ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਸੁਸਾਇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਰਾਸ਼ਟਰੀ ਸੰਤ ...

ਪੂਰੀ ਖ਼ਬਰ »

ਚੈਂਬਰਾਂ ਦੀ ਵੰਡ ਨੂੰ ਲੈ ਕੇ ਪ੍ਰਧਾਨ 'ਤੇ ਵਿਤਕਰੇ ਭਰਿਆ ਰਵੱਈਆ ਅਪਣਾਉਣ ਦੇ ਦੋਸ਼

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਾਰ ਐਸੋਸੀਏਸ਼ਨ ਦੇ ਐਡਵੋਕੇਟ ਵਿਨੋਦ ਕੁਮਾਰ, ਨਰਿੰਦਰ ਪ੍ਰਾਸ਼ਰ, ਰਾਜੀਵ ਰਾਣਾ, ਅਨੁਜ ਠਾਕੁਰ, ਅਮਨਦੀਪ ਕਪਲਿਸ, ਜਵਾਹਰ ਚੰਦਨ, ਪਰਮਜੀਤ ਸੈਣੀ, ਰਣਜੀਤ ਦਿਆਲ, ਸੰਜੀਵ ਸੋਨੀ, ਸ਼ਤੀਸ਼ ਸ਼ਰਮਾ, ...

ਪੂਰੀ ਖ਼ਬਰ »

ਦੋ ਦਿਨਾ ਪਾਵਰ ਸਪੋਰਟਸ ਕੰਟਰੋਲ ਬੋਰਡ ਅਥਲੈਟਿਕਸ ਟੂਰਨਾਮੈਂਟ 26 ਨੂੰ

ਨੰਗਲ, 23 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਚੇਅਰਮੈਨ ਬੀ. ਬੀ. ਐਮ. ਬੀ. ਇੰਜ: ਡੀ. ਕੇ. ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇਂਦਰੀ ਖੇਡ ਸਮਿਤੀ ਭਾਖੜ•ਾ ਬਿਆਸ ਪ੍ਰਬੰਧ ਬੋਰਡ ਵਲੋਂ ਕੌਮੀ ਪੱਧਰ 'ਤੇ 9ਵੇਂ ਦੋ ਦਿਨਾ ਪਾਵਰ ਸਪੋਰਟਸ ਕੰਟਰੋਲ ਬੋਰਡ ਐਥਲੈਟਿਕਸ ਟੂਰਨਾਮੈਂਟ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸਾਲਾਨਾ ਕਾਨਫਰੰਸ ਸਬੰਧੀ ਵਿਚਾਰ-ਵਟਾਂਦਰਾ

ਰੂਪਨਗਰ, 23 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਰੂਪਨਗਰ ਸ਼ਹਿਰੀ ਇਕਾਈ ਦੀ ਇੱਕ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ ਜਿਸ ਵਿਚ 1 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਸਲਾਨਾ ...

ਪੂਰੀ ਖ਼ਬਰ »

ਸੰਤੋਸ਼ ਸ਼ਰਮਾ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ

ਨੰਗਲ, 23 ਫਰਵਰੀ (ਗੁਰਪ੍ਰੀਤ ਗਰੇਵਾਲ)-ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ਡਾ: ਸੋਮਦੱਤ ਸ਼ਰਮਾ ਦੀ ਪਤਨੀ ਸੰਤੋਸ਼ ਸ਼ਰਮਾ (62) ਦੀ ਮੌਤ ਹੋ ਗਈ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਕੌਾਸਲਰ ਰਾਜੇਸ਼ ਚੌਧਰੀ, ਕੌਾਸਲਰ ਵਿਕਰਾਂਤ, ਕੌਾਸਲਰ ਸ਼ਿਵਾਨੀ, ਡਾ: ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਦੀ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ

ਘਨੌਲੀ, 23 ਫਰਵਰੀ (ਜਸਵੀਰ ਸਿੰਘ)-ਦੋ ਸਾਲ ਕਮੇਟੀ ਦੀ ਮਿਆਦ ਪੂਰੀ ਹੋਣ 'ਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਦੀ ਸਰਬਸੰਮਤੀ ਨਾਲ 10 ਮੈਂਬਰੀ ਨਵੀਂ ਕਮੇਟੀ ਦੀ ਚੋਣ ਹੋਈ ਅਤੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਲੰਗਰਾਂ ਅਤੇ ਸੇਵਾ ਵਾਸਤੇ ਕਮੇਟੀ ਦੀ ਮੱਦਦ ਲਈ ...

ਪੂਰੀ ਖ਼ਬਰ »

ਪੁਰਖਾਲੀ-ਰੰਗੀਲਪੁਰ ਸੜਕ ਦੀਆਂ ਬਰਮਾਂ 'ਤੇ ਖੜ੍ਹੇ ਸੁੱਕੇ ਦਰੱਖਤਾਂ ਨੇ ਸੁਕਾਏ ਰਾਹਗੀਰਾਂ ਦੇ ਸਾਹ

ਅੰਮਿ੍ਤਪਾਲ ਸਿੰਘ ਬੰਟੀ ਪੁਰਖਾਲੀ, 23 ਫਰਵਰੀ- ਪੁਰਖਾਲੀ ਤੋਂ ਰੰਗੀਲਪੁਰ ਸੜਕ ਦੀਆਂ ਬਰਮਾਂ ਦੇ ਕਿਨਾਰੇ ਖੜ੍ਹੇ ਸੁੱਕੇ ਦਰੱਖਤਾਂ ਨੇ ਸੜਕ 'ਤੇ ਲੰਘਣ ਵਾਲੇ ਰਾਹਗੀਰਾਂ ਦੇ ਸਾਹ ਸੁਕਾ ਕੇ ਰੱਖੇ ਹੋਏ ਹਨ ਪਰ ਸਬੰਧਿਤ ਵਿਭਾਗ ਇਨ੍ਹਾਂ ਸੁੱਕੇ ਦਰੱਖਤਾਂ ਨੂੰ ਸੜਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਕੰਮ ਵਿਚ ਕੀਤੀ ਜਾ ਰਹੀ ਦਖਲ ਅੰਦਾਜ਼ੀ ਦੇ ਵਿਰੋਧ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਸ਼ਰਮਾ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਐੱਸ. ਐੱਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਨੇ ਲਗਾਇਆ ਰੁਜ਼ਗਾਰ ਮੇਲਾ

ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਐੱਸ. ਐੱਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਰੁਜ਼ਗਾਰ ਮੇਲਾ ਲਗਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਐਸ. ਐਮ. ਐਲ. ਇਸ਼ਯੂ (ਆਸਰੋਂ) ਕੰਪਨੀ ਦੇ ਅਧਿਕਾਰੀਆਂ ਦਾ ਸਨਮਾਨ

ਸੁਖਸਾਲ, 23 ਫਰਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਐੱਸ. ਐੱਮ. ਐੱਲ. ਇਸ਼ਯੂ (ਆਸਰੋਂ) ਕੰਪਨੀ ਵਲੋਂ ਦਿੱਤੇ 1,59,000 ਰੁਪਏ ਦੀ ਗ੍ਰਾਂਟ ਨਾਲ ਲੜਕੀਆਂ ਦੇ ਪਖਾਨੇ ਬਣਾਏ ਗਏ | ਸਕੂਲ ਮੁਖੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਕਤ ਕੰਪਨੀ ਵਲੋਂ ਸਕੂਲ ਦੇ ...

ਪੂਰੀ ਖ਼ਬਰ »

ਲੋਕ ਨਾਥ ਆਂਗਰਾ ਦੀ ਨਿਯੁਕਤੀ ਦਾ ਸਵਾਗਤ

ਨੰਗਲ, 23 ਫਰਵਰੀ (ਗੁਰਪ੍ਰੀਤ ਗਰੇਵਾਲ)-ਸਾਬਕਾ ਆਈ.ਪੀ.ਐਸ. ਅਧਿਕਾਰੀ ਲੋਕ ਨਾਥ ਆਂਗਰਾ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਕਾਰਨ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ | ਸੀਨੀਅਰ ਕਾਂਗਰਸੀ ਆਗੂ ਪ੍ਰਦੀਪ ਸੋਨੀ, ਸਮਾਜ ਸੇਵੀ ...

ਪੂਰੀ ਖ਼ਬਰ »

ਵਿਦਿਆਰਥਣ ਜਸਵਿੰਦਰ ਕੌਰ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ

ਨੰਗਲ, 23 ਫਰਵਰੀ (ਗੁਰਪ੍ਰੀਤ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇਕ ਇਕੱਤਰਤਾ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਹੁਤ ਹੀ ਹੋਣਹਾਰ ਵਿਦਿਆਰਥਣ ਜਸਵਿੰਦਰ ਕੌਰ ਸੈਣੀ (23) ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ | ਤਰਕਸ਼ੀਲ ਆਗੂ ...

ਪੂਰੀ ਖ਼ਬਰ »

ਪਿੰਡ ਢੰਗਰਾਲੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸ਼ੋਸ਼ਲ ਵੈੱਲਫੇਅਰ ਕਲੱਬ (ਰਜਿ:) ਪਿੰਡ ਢੰਗਰਾਲੀ ਵਲੋਂ ਸਾਲਾਨਾ 17ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਬਾਠ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਕਰਦਿਆਂ ਬਾਬਾ ਪਰਮਜੀਤ ...

ਪੂਰੀ ਖ਼ਬਰ »

ਪਿੰਡ ਢੰਗਰਾਲੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸ਼ੋਸ਼ਲ ਵੈੱਲਫੇਅਰ ਕਲੱਬ (ਰਜਿ:) ਪਿੰਡ ਢੰਗਰਾਲੀ ਵਲੋਂ ਸਾਲਾਨਾ 17ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਬਾਠ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਕਰਦਿਆਂ ਬਾਬਾ ਪਰਮਜੀਤ ...

ਪੂਰੀ ਖ਼ਬਰ »

ਅਮਰਾਲੀ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸੀ. ਡੀ. ਪੀ. ਓ. ਪਰਮਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਅਮਰਾਲੀ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀ. ਡੀ. ਪੀ. ਓ. ਪਰਮਿੰਦਰ ਕੌਰ ਨੇ ਕਿਹਾ ਕਿ ਸਾਨੂੰ ਕੁੜੀਆਂ ਨੂੰ ਵੀ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਸੂਬਾ ਪ੍ਰਧਾਨ ਵਿਜੇ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆੜ੍ਹਤੀਆਂ ਨੂੰ ਪੇਸ਼ ਆ ...

ਪੂਰੀ ਖ਼ਬਰ »

ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਲੋਂ ਲੜਕੀਆਂ ਦੇ ਪੋਸ਼ਣ ਸਬੰਧੀ ਸੈਮੀਨਾਰ

ਪੁਰਖਾਲੀ, 23 ਫਰਵਰੀ (ਬੰਟੀ)-ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੂਪਨਗਰ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਰੂਪਨਗਰ ਦੇ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ: ਵਿਪਨ ਕੁਮਾਰ ਦੇ ਸਹਿਯੋਗ ਨਾਲ ਖ਼ੁਦ ਨੂੰ ਸਾਫ਼-ਸੁਥਰਾ ਅਤੇ ਕਿਸ਼ੋਰ ਉਮਰ ਦੀਆਂ ਲੜਕੀਆਂ ਦੇ ਪੋਸ਼ਣ ਸਬੰਧੀ ...

ਪੂਰੀ ਖ਼ਬਰ »

ਸੰਸਥਾ ਸੋਸ਼ਲ ਵਰਕ ਤੇ ਰੂਰਲ ਵਿਕਾਸ ਵਿਖੇ ਕੌਮੀ ਵਿਗਿਆਨ ਦਿਵਸ ਮਨਾਇਆ

ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸੰਸਥਾ ਸੋਸ਼ਲ ਵਰਕ ਅਤੇ ਰੂਰਲ ਡਿਵੈੱਲਪਮੈਂਟ ਨੂਰਪੁਰ ਬੇਦੀ ਵਲੋਂ ਰਾਜ ਕੌਾਸਲ ਫਾਰ ਸਾਇੰਸ ਐਾਡ ਤਕਨਾਲੌਜੀ ਚੰਡੀਗੜ੍ਹ ਦੀ ਸਹਾਇਤਾ ਨਾਲ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਜਗਤਾਰ ਸਿੰਘ ...

ਪੂਰੀ ਖ਼ਬਰ »

ਰਤਨਗੜ੍ਹ•ਵਿਖੇ ਕਿਸਾਨ ਕਰਜ਼ਾ ਮੁਆਫ਼ੀ ਜਾਗਰੂਕਤਾ ਕੈਂਪ ਲਗਾਇਆ

ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)- ਦੀ ਰਤਨਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸਹਿਕਾਰਤਾ ਵਿਭਾਗ ਪੰਜਾਬ ਵਲੋਂ ਕਰਜ਼ਾ ਮੁਆਫ਼ੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਖ਼ੁਸ਼ਹਾਲੀ ਦੇ ਰਾਖੇ' ਦੀ ਨੂਰਪੁਰ ਬੇਦੀ ਵਿਖੇ ਤਹਿਸੀਲ ਇੰਚਾਰਜ ਸੰਧੂ ਵਲੋਂ ਮੀਟਿੰਗ

ਨੂਰਪੁਰ ਬੇਦੀ, 23 ਫਰਵਰੀ (ਵਿੰਦਰਪਾਲ ਝਾਂਡੀਆਂ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰ ਰਹੇ ਲਾਭਪਾਤਰੀਆਂ 'ਚੋਂ ਸਹੀ ਤੇ ਗਲਤ ਦੀ ਸ਼ਨਾਖ਼ਤ ਕਰਨ ਲਈ ਗਠਿਤ ਕੀਤੇ ਗਏ ਖ਼ੁਸ਼ਹਾਲੀ ਦੇ ਰਾਖੇ ਪਿੰਡਾਂ 'ਚ ਪੜਤਾਲ ਕਰਨ ਲਈ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀ ਨੂੰ ਦਿੱਤੀ ਮੁਫ਼ਤ ਐਨਕ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਰਾਸ਼ਟਰੀ ਬਾਲ ਵਿਕਾਸ ਸਿਹਤ ਪੋ੍ਰਗਰਾਮ ਤਹਿਤ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ: ਦਵਿੰਦਰ ਪੁਰੀ ਵਲੋਂ ਅੱਠਵੀਂ ਜਮਾਤ 'ਚ ਪੜ੍ਹਦੇ ਘੱਟ ਨਜ਼ਰ ਵਾਲੇ ਵਿਦਿਆਰਥੀ ਅਭਿਸ਼ੇਕ ...

ਪੂਰੀ ਖ਼ਬਰ »

ਹੋਟਲ ਟੈਂਪਲ ਵਿਊ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਤਰਲੋਚਨ ਸਿੰਘ ਚੱਠਾ ਵਲੋਂ ਅੱਜ ਨਵੇਂ ਬਣਾਏ ਹੋਟਲ ਟੈਂਪਲ ਵਿਊ ਦੇ ਉਦਘਾਟਨ ਮੌਕੇ ਧਾਰਮਿਕ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਦਾਣਾ ਮੰਡੀ ਮੋਰਿੰਡਾ 'ਚ ਸਫ਼ਾਈ ਪ੍ਰਬੰਧਾਂ ਅਤੇ ਪਾਣੀ ਦੀ ਸਪਲਾਈ ਬੰਦ ਹੋਣ ਸਬੰਧੀ ਡੀ. ਜੀ. ਐਮ. ਵਲੋਂ ਜਾਇਜ਼ਾ

ਮੋਰਿੰਡਾ, 23 ਫਰਵਰੀ (ਕੰਗ)-ਦਾਣਾ ਮੰਡੀ ਮੋਰਿੰਡਾ ਵਿਚ ਮੰਡੀ ਬੋਰਡ ਪੰਜਾਬ ਦੇ ਡੀ. ਜੀ. ਐਮ. ਧੰਨਰਾਜ ਸਿੰਘ ਵਲੋਂ ਮੰਡੀ ਵਿਚ ਮਾੜੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਉਪ ਪ੍ਰਧਾਨ ਸਰਬਜਿੰਦਰ ਸਿੰਘ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਕਾਂਗਰਸ ਪਾਰਟੀ ਦੀ ਇਕੱਤਰਤਾ ਹੋਈ

ਮੋਰਿੰਡਾ, 23 ਫਰਵਰੀ (ਕੰਗ)-ਕਾਂਗਰਸ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਦਫ਼ਤਰ ਵਿਖੇ ਬਲਾਕ ਪ੍ਰਧਾਨ ਹਰਪਾਲ ਸਿੰਘ ਬਮਨਾੜ੍ਹਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗਾਮੀ ਪੰਚਾਇਤ ਚੋਣਾਂ ਸਬੰਧੀ ...

ਪੂਰੀ ਖ਼ਬਰ »

'ਖ਼ੁਸ਼ਹਾਲੀ ਦੇ ਰਾਖੇ' ਦੀ ਨੂਰਪੁਰ ਬੇਦੀ ਵਿਖੇ ਤਹਿਸੀਲ ਇੰਚਾਰਜ ਸੰਧੂ ਵਲੋਂ ਮੀਟਿੰਗ

ਨੂਰਪੁਰ ਬੇਦੀ, 23 ਫਰਵਰੀ (ਵਿੰਦਰਪਾਲ ਝਾਂਡੀਆਂ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰ ਰਹੇ ਲਾਭਪਾਤਰੀਆਂ 'ਚੋਂ ਸਹੀ ਤੇ ਗਲਤ ਦੀ ਸ਼ਨਾਖ਼ਤ ਕਰਨ ਲਈ ਗਠਿਤ ਕੀਤੇ ਗਏ ਖ਼ੁਸ਼ਹਾਲੀ ਦੇ ਰਾਖੇ ਪਿੰਡਾਂ 'ਚ ਪੜਤਾਲ ਕਰਨ ਲਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬੀ ਦੇ ਮਸ਼ਹੂਰ ਗ਼ਜ਼ਲਕਾਰ ਡਾ. ...

ਪੂਰੀ ਖ਼ਬਰ »

ਪਸ਼ੂਆਂ ਦੀ ਬਿਮਾਰੀਆਂ ਸਬੰਧੀ ਕੈਂਪ ਲਗਾਇਆ

ਢੇਰ, 23 ਫਰਵਰੀ (ਸ਼ਿਵ ਕੁਮਾਰ ਕਾਲੀਆ)- ਦੁੱਧ ਉਤਪਾਦਕ ਸਭਾ ਪਿੰਡ ਢਾਹੇ ਵਲੋਂ ਫੀਨਕਸ ਕੰਪਨੀ ਦੇ ਸਹਿਯੋਗ ਨਾਲ ਪਿੰਡ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਹਾਜ਼ਰ ਦੁੱਧ ਉਤਪਾਦਕਾਂ ਨੂੰ ਐੱਮ. ਡੀ. ਸੰਜੇ ਸਿੰਘ, ਮੈਨੇਜਰ ਚੰਦਨ ਸ਼ਰਮਾ ਵਲੋਂ ਪਸ਼ੂਆਂ ਨੂੰ ਹੋਣ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

ਰੂਪਨਗਰ, 23 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਕਿ੍ਸ਼ੀ ਵਿਗਿਆਨ ਕੇਂਦਰ, ਹਵੇਲੀ ਕਲਾਂ, ਰੂਪਨਗਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ. ਜੀ. ਐਸ. ਬੁੱਟਰ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਮਾਜਿਕ ਸੰਗਠਨ ਪ੍ਰਸ਼ਾਸਨ ਵਲੋਂ ਤੈਅ ਨਿਯਮਾਂ ਨੂੰ ਲਾਗੂ ਕਰਨ 'ਚ ਸਹਿਯੋਗ ਦੇਣ-ਗਰਗ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਵਿਦਿਅਕ ਧਾਰਮਿਕ, ਸੱਭਿਆਚਾਰਕ, ਸਮਾਜਿਕ ਤੇ ਗ਼ੈਰ-ਰਾਜਨੀਤਿਕ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾਵਾਂ ਹੋਲਾ ਮਹੱਲਾ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਮਾਇਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ 'ਚ ਸੈਮੀਨਾਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਮਾਇਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਮਦਰਜ ਬਲੈਸਿੰਗ ਐਜੂਕੇਸ਼ਨਲ ਸੁਸਾਇਟੀ ਵਲੋਂ 'ਲਿਟਿਲ ਜੀਨੀਅਨਸ' ਪ੍ਰਾਜੈਕਟ ਤਹਿਤ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਉਦੇਸ਼ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਢੇਰ, 23 ਫਰਵਰੀ (ਸ਼ਿਵ ਕੁਮਾਰ ਕਾਲੀਆ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਿੱਤਰਾਂ ਦੇ ਵਿਦਿਆਰਥੀਆਂ ਵਲੋਂ ਮੇਹਰ ਚੰਦ ਕਾਲਜ ਆਫ਼ ਐਜੂਕੇਸ਼ਨ ਭਨੂਪਲੀ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪਿੰਡ ਵਿਚ ਨਸ਼ੇ ਿਖ਼ਲਾਫ਼ ਰੈਲੀ ਕੱਢੀ ਗਈ | ਇਸ ਰੈਲੀ ਨੂੰ ਮੁੱਖ ਅਧਿਆਪਕ ...

ਪੂਰੀ ਖ਼ਬਰ »

ਚੰਦੂਮਾਜਰਾ 25 ਨੂੰ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ 'ਚ

ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ 25 ਫਰਵਰੀ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦਾ ਦੌਰਾ ਕਰਨਗੇ | ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਹਾਇਕ ਸਕੱਤਰ ਹਰਦੇਵ ਸਿੰਘ ਭੰਗੂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX