ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੇ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ | ਇਨ੍ਹਾਂ ਪ੍ਰਬੰਧਾਂ ਲਈ 4000 ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ...
ਨੂਰਪੁਰ ਬੇਦੀ, 23 ਫਰਵਰੀ (ਵਿੰਦਰਪਾਲ ਝਾਂਡੀਆ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਐੱਸ. ਐੱਮ. ਐੱਲ. ਇਸਯੂ ਵਲੋਂ ਲਗਾਈ ਗਈ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ...
ਨੰਗਲ, 23 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਬੀ. ਬੀ. ਐਮ. ਬੀ. ਦੀ ...
ਮੋਰਿੰਡਾ, 23 ਫਰਵਰੀ (ਕੰਗ)-ਦਾਣਾ ਮੰਡੀ ਮੋਰਿੰਡਾ ਵਿਚ ਜ਼ੀਰੀ ਦੇ ਸੀਜ਼ਨ ਤੋਂ ਬਾਅਦ ਪੀਣ ਵਾਲੇ ਪਾਣੀ ਦੀ ਸਪਲਾਈ ਬਿਲਕੁਲ ਨਹੀਂ ਆ ਰਹੀ | ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਮਨਦੀਪ ਸਿੰਘ ਰੌਣੀ, ਜਰਨੈਲ ਸਿੰਘ ਸੱਖੋਮਾਜਰਾ, ਬੰਤ ਸਿੰਘ ਕਲਾਰਾਂ ਆਦਿ ਨੇ ...
ਰੂਪਨਗਰ, 23 ਫਰਵਰੀ (ਹੁੰਦਲ)-ਸ੍ਰੀਮਤੀ ਗੁਰਨੀਤ ਤੇਜ਼ ਜਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋੋਏ ਪੰਜਾਬ ਸਰਕਾਰ ਵਲੋਂ ਅਧਿਆਪਕ ਯੋਗਤਾ ਟੈਸਟ ਪੀ.ਐਸ.ਟੀ.ਈ.ਟੀ. 25 ਫਰਵਰੀ 2018 (ਐਤਵਾਰ) ਲਈ ਜ਼ਿਲ੍ਹਾ ਰੂਪਨਗਰ ...
ਗੁਰਪ੍ਰੀਤ ਸਿੰਘ ਹੁੰਦਲ ਰੂਪਨਗਰ, 23 ਫਰਵਰੀ-ਪੰਜਾਬ ਵਿਚ ਇਕ ਪਾਸੇ ਜਿੱਥੇ ਹੋਲਾ ਮਹੱਲਾ ਦਾ ਚਾਅ ਅਤੇ ਉਤਸ਼ਾਹ ਵਿਆਪਤ ਹੈ ਉੱਥੇ ਨਾਲ ਹੀ ਗਲੈਂਡਰਜ਼ ਨਾਂਅ ਦੀ ਬਿਮਾਰੀ ਦਾ ਡਰ ਵੀ ਫੈਲ ਰਿਹਾ ਹੈ | ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਦੇ ਡਿਪਟੀ ਡਾਇਰੈਕਟਰ ਡਾ. ਵਿਪਨ ...
ਪੁਰਖਾਲੀ, 23 ਫਰਵਰੀ (ਬੰਟੀ)-ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਇਲਾਕੇ ਦੇ ਕਈ ਸਕਰੀਨਿੰਗ ਪਲਾਂਟ ਸੀਲ ਕੀਤੇ ਹਨ | ਇਸ ਸਬੰਧੀ ਫ਼ੰਕਸ਼ਨਲ ਮੈਨੇਜਰ ਦੀਪ ਗਿੱਲ, ਮਾਈਨਿੰਗ ਅਫ਼ਸਰ ਕਮਲਇੰਦਰ ਪਾਲ ਸਿੰਘ ਸਿਵੀਆ ਅਤੇ ਮਾਈਨਿੰਗ ਗਾਰਡ ਸਵਰਨ ਸਿੰਘ ਆਦਿ ਦੀ ਅਗਵਾਈ ਵਾਲੀ ...
ਮੋਰਿੰਡਾ, 23 ਫਰਵਰੀ (ਕੰਗ)-ਅੱਜ ਬੱਸ ਸਟੈਂਡ ਨਜ਼ਦੀਕ ਇਕ ਬਜਰੀ ਦਾ ਭਰਿਆ ਟਰੱਕ ਨੰਬਰ ਪੀ. ਬੀ.-12ਵਾਈ-6825 ਸਵੇਰੇ ਲਗਪਗ ਪੰਜ ਵਜੇ ਬੇਕਾਬੂ ਹੋ ਕੇ ਬਿਜਲੀ ਦੇ ਖੰਬੇ ਵਿਚ ਜਾ ਵੱਜਾ | ਹਾਦਸੇ ਸਮੇਂ ਜਾਨੀ ਨੁਕਸਾਨ ਹੋਣੋਂ ਬਚ ਗਿਆ ਕਿਉਂਕਿ ਸਵੇਰ ਦਾ ਸਮਾਂ ਹੋਣ ਕਾਰਨ ਇਸ ਭੀੜ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਧਰਮ ਪ੍ਰਚਾਰ ਲਹਿਰ ਤਹਿਤ ਜਲਦ ਹੀ ਅਮਰੀਕਾ ਦੇ ਸਿੱਖ ਸ਼੍ਰੋਮਣੀ ...
ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਦੜੇ ਸੱਟੇ ਦਾ ਕਾਰੋਬਾਰ ਕਰ ਰਹੇ ਇਕ ਵਿਅਕਤੀ ਨੂੰ ਨਗਦੀ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਦਵਿੰਦਰ ਸਿੰਘ ਅਨੁਸਾਰ ਮਿਲੀ ਸੂਚਨਾ ਦੇ ਆਧਾਰ 'ਤੇ ਏ. ਐਸ. ਆਈ. ਕਸ਼ਮੀਰੀ ਲਾਲ ਦੜੇ ਸੱਟੇ ਦਾ ...
ਰੂਪਨਗਰ, 23 ਫਰਵਰੀ (ਸਤਨਾਮ ਸਿੰਘ ਸੱਤੀ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਪ੍ਰੀਤਮ ਕੌਰ ਭਿਉਰਾ ਦੇ ਸਪੁੱਤਰ ਜਸਵੀਰ ਸਿੰਘ ਭਿਉਰਾ ਡਿਪਟੀ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਅੱਜ ਪਿੰਡ ਭਿਉਰਾ ਦੇ ਸ਼ਮਸ਼ਾਨਘਾਟ ਵਿਚ ਸੇਜਲ ਅੱਖਾਂ ਨਾਲ ਅੰਤਿਮ ...
ਮੋਰਿੰਡਾ, 23 ਫਰਵਰੀ (ਕੰਗ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਐੱਸ. ਸੀ. ਸੈੱਲ ਦੀ ਇਕੱਤਰਤਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਦਫ਼ਤਰ ਵਿਖੇ ਕੌਾਸਲਰ ਮਹਿੰਦਰ ਸਿੰਘ ਢਿੱਲੋਂ ਮੀਤ ਪ੍ਰਧਾਨ ਜ਼ਿਲ੍ਹਾ ਐੱਸ. ਸੀ. ਸੈੱਲ ਅਤੇ ਜਨਰਲ ਸਕੱਤਰ ਰੁਲਦਾ ...
ਮੋਰਿੰਡਾ, 23 ਫਰਵਰੀ (ਕੰਗ)-ਕਸ਼ਯਪ ਰਾਜਪੂਤ ਸਭਾ ਮੋਰਿੰਡਾ ਵਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਮਿਤੀ 25 ਫਰਵਰੀ ਨੂੰ ਗੁਰਦੁਆਰਾ ਗੁਪਤਸਰ ਸਾਹਿਬ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ...
ਨੰਗਲ, 23 ਫਰਵਰੀ (ਗੁਰਪ੍ਰੀਤ ਗਰੇਵਾਲ)-ਜੰਗਲੀ ਜੀਵ ਵਿਆਖਿਆ ਕੇਂਦਰ ਦੇ ਕਰਮਚਾਰੀ ਸ੍ਰੀ ਅੰਮਿ੍ਤ 'ਤੇ ਅੱਜ ਦੁਪਹਿਰੇ ਕੁੱਝ ਲੋਕਾਂ ਨੇ ਦਫ਼ਤਰ 'ਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ | ਨੰਗਲ ਹਸਪਤਾਲ 'ਚ ਦਾਖਲ ਅੰਮਿ੍ਤ ਨੇ ਦੱਸਿਆ ਕਿ ਸੈਰ ਸਪਾਟਾ ਵਿਭਾਗ ਦੇ ਇੱਕ ...
ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ ਨੌਜਵਾਨ ਸਿੰਘ ਸਭਾ ਅਤੇ ਪਿੰਡ ਦੀਆਂ ਸੰਗਤਾਂ ਵਲੋਂ ਮਿਤੀ 25 ਫਰਵਰੀ ਨੂੰ ਸਵੇਰੇ 9 ਵਜੇ ਤੋਂ 33ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸਮਿੰਦਰ ਸਿੰਘ ਨੇ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਾਰ ਐਸੋਸੀਏਸ਼ਨ ਦੇ ਐਡਵੋਕੇਟ ਵਿਨੋਦ ਕੁਮਾਰ, ਨਰਿੰਦਰ ਪ੍ਰਾਸ਼ਰ, ਰਾਜੀਵ ਰਾਣਾ, ਅਨੁਜ ਠਾਕੁਰ, ਅਮਨਦੀਪ ਕਪਲਿਸ, ਜਵਾਹਰ ਚੰਦਨ, ਪਰਮਜੀਤ ਸੈਣੀ, ਰਣਜੀਤ ਦਿਆਲ, ਸੰਜੀਵ ਸੋਨੀ, ਸ਼ਤੀਸ਼ ਸ਼ਰਮਾ, ...
ਨੰਗਲ, 23 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਰਹਿੰਦੇ ਲੋਕਾਂ ਦੀ ਸਹੂਲਤ ਲਈ ਪੇਂਡੂ ਜਲ ਸਪਲਾਈ ਦੇ ਖਪਤਕਾਰਾਂ ਦੇ ਪਾਣੀ ਦੇ ਬਿੱਲਾਂ ਦੇ ਬਕਾਇਆ ਨਿਪਟਾਰੇ ਅਤੇ ਗ਼ੈਰਕਾਨੂੰਨੀ ਜਲ ਸਪਲਾਈ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਵਿਸ਼ੇਸ਼ ...
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)-ਪਿੰਡ ਅਬਿਆਣਾ ਵਿਖੇ ਮਹਾਤਮਾ ਕਿ੍ਸ਼ਨ ਦਾਸ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਅਬਿਆਣਾ ਵਲੋਂ ਤਿੰਨ ਰੋਜ਼ਾ ਫੁੱਟਬਾਲ ਕੱਪ ਧੂਮ-ਧਾਮ ਨਾਲ ਸ਼ੁਰੂ ਹੋ ਗਿਆ ਹੈ | ਇਸ ਕੱਪ ਦਾ ਉਦਘਾਟਨ ਨਵੇਂ ਥਾਣਾ ਮੁਖੀ ਦੇਸ ਰਾਜ ਅਤੇ ...
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਭਾਓਵਾਲ ਵਲੋਂ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਉਦਘਾਟਨ ਅੱਜ 24 ਫਰਵਰੀ ਨੂੰ ਸਵੇਰੇ 10.30 ਵਜੇ ਮੁੱਖ ਸੇਵਾਦਾਰ ਕਿਲ੍ਹਾ ਸ੍ਰੀ ਅਨੰਦਗੜ੍ਰ ਸਾਹਿਬ ਬਾਬਾ ਲਾਭ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਮਹੱਲਾ ਬੜੀ ਸਰਕਾਰ ਵਿਖੇ ਰਾਮ ਲੀਲਾ ਗਰਾੳਾੂਡ ਨਜ਼ਦੀਕ ਮਹਿਤਿਆ ਵਾਲੀ ਗਲੀ ਵਿਚ ਬਿਜਲੀ ਦੀਆਂ ਤਾਰਾਂ ਬਿਲਕੁਲ ਨੀਵੀਂਆਂ ਹਨ ਜਿਸ ਨਾਲ ਕਿਸੇ ਵੀ ਸਮੇਂ ਵੱਡਾ ਹਾਦਸਾ ਹੋ ਸਕਦਾ ਹੈ | ਮਹੱਲਾ ...
ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸਿਵਲ ਸਰਜਨ ਰੂਪਨਗਰ ਹਰਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਮ. ਓ. ਮੋਰਿੰਡਾ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮੋਰਿੰਡਾ ਵਿਖੇ ਦੰਦਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ | ਸਕੂਲ ...
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸ੍ਰੀ ਕ੍ਰਿਸ਼ਨਾ ਸੇਵਾ ਸੁਸਾਇਟੀ ਵਲੋਂ ਪੀ. ਜੀ. ਆਈ. ਨੂੰ ਚਲਾਈ ਜਾਣ ਵਾਲੀ ਮੁਫ਼ਤ ਬੱਸ ਸੇਵਾ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਸੁਸਾਇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਰਾਸ਼ਟਰੀ ਸੰਤ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਾਰ ਐਸੋਸੀਏਸ਼ਨ ਦੇ ਐਡਵੋਕੇਟ ਵਿਨੋਦ ਕੁਮਾਰ, ਨਰਿੰਦਰ ਪ੍ਰਾਸ਼ਰ, ਰਾਜੀਵ ਰਾਣਾ, ਅਨੁਜ ਠਾਕੁਰ, ਅਮਨਦੀਪ ਕਪਲਿਸ, ਜਵਾਹਰ ਚੰਦਨ, ਪਰਮਜੀਤ ਸੈਣੀ, ਰਣਜੀਤ ਦਿਆਲ, ਸੰਜੀਵ ਸੋਨੀ, ਸ਼ਤੀਸ਼ ਸ਼ਰਮਾ, ...
ਨੰਗਲ, 23 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਚੇਅਰਮੈਨ ਬੀ. ਬੀ. ਐਮ. ਬੀ. ਇੰਜ: ਡੀ. ਕੇ. ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇਂਦਰੀ ਖੇਡ ਸਮਿਤੀ ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਕੌਮੀ ਪੱਧਰ 'ਤੇ 9ਵੇਂ ਦੋ ਦਿਨਾ ਪਾਵਰ ਸਪੋਰਟਸ ਕੰਟਰੋਲ ਬੋਰਡ ਐਥਲੈਟਿਕਸ ਟੂਰਨਾਮੈਂਟ ...
ਰੂਪਨਗਰ, 23 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਰੂਪਨਗਰ ਸ਼ਹਿਰੀ ਇਕਾਈ ਦੀ ਇੱਕ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ ਜਿਸ ਵਿਚ 1 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਸਲਾਨਾ ...
ਨੰਗਲ, 23 ਫਰਵਰੀ (ਗੁਰਪ੍ਰੀਤ ਗਰੇਵਾਲ)-ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ਡਾ: ਸੋਮਦੱਤ ਸ਼ਰਮਾ ਦੀ ਪਤਨੀ ਸੰਤੋਸ਼ ਸ਼ਰਮਾ (62) ਦੀ ਮੌਤ ਹੋ ਗਈ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਕੌਾਸਲਰ ਰਾਜੇਸ਼ ਚੌਧਰੀ, ਕੌਾਸਲਰ ਵਿਕਰਾਂਤ, ਕੌਾਸਲਰ ਸ਼ਿਵਾਨੀ, ਡਾ: ...
ਘਨੌਲੀ, 23 ਫਰਵਰੀ (ਜਸਵੀਰ ਸਿੰਘ)-ਦੋ ਸਾਲ ਕਮੇਟੀ ਦੀ ਮਿਆਦ ਪੂਰੀ ਹੋਣ 'ਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਦੀ ਸਰਬਸੰਮਤੀ ਨਾਲ 10 ਮੈਂਬਰੀ ਨਵੀਂ ਕਮੇਟੀ ਦੀ ਚੋਣ ਹੋਈ ਅਤੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਲੰਗਰਾਂ ਅਤੇ ਸੇਵਾ ਵਾਸਤੇ ਕਮੇਟੀ ਦੀ ਮੱਦਦ ਲਈ ...
ਅੰਮਿ੍ਤਪਾਲ ਸਿੰਘ ਬੰਟੀ ਪੁਰਖਾਲੀ, 23 ਫਰਵਰੀ- ਪੁਰਖਾਲੀ ਤੋਂ ਰੰਗੀਲਪੁਰ ਸੜਕ ਦੀਆਂ ਬਰਮਾਂ ਦੇ ਕਿਨਾਰੇ ਖੜ੍ਹੇ ਸੁੱਕੇ ਦਰੱਖਤਾਂ ਨੇ ਸੜਕ 'ਤੇ ਲੰਘਣ ਵਾਲੇ ਰਾਹਗੀਰਾਂ ਦੇ ਸਾਹ ਸੁਕਾ ਕੇ ਰੱਖੇ ਹੋਏ ਹਨ ਪਰ ਸਬੰਧਿਤ ਵਿਭਾਗ ਇਨ੍ਹਾਂ ਸੁੱਕੇ ਦਰੱਖਤਾਂ ਨੂੰ ਸੜਕ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਕੰਮ ਵਿਚ ਕੀਤੀ ਜਾ ਰਹੀ ਦਖਲ ਅੰਦਾਜ਼ੀ ਦੇ ਵਿਰੋਧ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਸ਼ਰਮਾ ਦੀ ਅਗਵਾਈ ਹੇਠ ਇਕ ...
ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਐੱਸ. ਐੱਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਰੁਜ਼ਗਾਰ ਮੇਲਾ ਲਗਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸਨਦੀਪ ਕੁਮਾਰ ਨੇ ਮੇਲੇ ਦਾ ਉਦਘਾਟਨ ਕੀਤਾ | ਇਸ ਮੇਲੇ ਦੌਰਾਨ ਵਰਧਮਾਨ ਗਰੁੱਪ ਆਫ਼ ਮਿੱਲਜ਼ ਬੱਦੀ ਅਤੇ ਲੁਧਿਆਣਾ, ਐਰੋ ਸਪੀਨਿੰਗ ਮਿੱਲਜ਼ ਬੱਦੀ, ਮਾਲਵਾ ਗਰੁੱਪ ਆਫ ਇੰਡਸਰੀਜ਼ ਮਾਛੀਵਾੜਾ, ਅਨਮੋਲ ਨਿੱਟਰਜ, ਓਸਵਾਲ ਕੰਪਨੀਜ, ਦਾ ਮਾਣੇ ਮਾਜਰਾ ਕੋਆਪਰੇਟਿਵ ਸੁਸਾਇਟੀ ਆਦਿ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਰੁਜ਼ਗਾਰ ਮੇਲੇ ਦੌਰਾਨ ਲਗਭਗ 53 ਲੜਕੀਆਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ | ਇਸ ਦੌਰਾਨ ਸਵੈ ਰੁਜ਼ਗਾਰ ਲਈ 20 ਲੜਕੀਆਂ ਨੂੰ ਓ. ਬੀ. ਸੀ. ਬੈਕ ਸ੍ਰੀ ਚਮਕੌਰ ਸਾਹਿਬ ਵਲੋਂ ਲੋਨ ਦੀ ਮਨਜ਼ੂਰੀ ਦਿੱਤੀ ਗਈ | ਸਮਾਗਮ ਦੌਰਾਨ ਲੜਕੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਸੰਸਥਾ ਦੁਆਰਾ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਲੜਕੀਆਂ ਨੂੰ ਰੁਜ਼ਗਾਰ ਦੇ ਮਿਲਦੇ ਮੌਕਿਆਂ ਨੂੰ ਅਪਣਾਉਣ ਲਈ ਕਿਹਾ ਤਾਂ ਜੋ ਉਹ ਸਵੈ ਨਿਰਭਰ ਹੋ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਦੇਖਭਾਲ ਕਰ ਸਕੇ | ਸੰਸਥਾ ਦੇ ਚੇਅਰਮੈਨ ਪ੍ਰੋ: ਆਰ. ਸੀ. ਢੰਡ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿਖਲਾਈ ਦੇ ਕੇ ਉਨ੍ਹਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਲਈ ਤਿਆਰ ਕਰਨਾ ਹੈ ਇਸ ਲਈ ਉਦਯੋਗਿਕ ਇਕਾਈਆਂ ਅਤੇ ਬੈਂਕ ਵੀ ਪੂਰਨ ਸਹਿਯੋਗ ਦੇ ਰਹੇ ਹਨ | ਸਮਾਗਮ ਦੌਰਾਨ ਸ੍ਰੀਮਤੀ ਰਕਸ਼ਾ ਢੰਡ ਨੇ ਸੰਸਥਾ ਦੁਆਰਾ ਚਲਾਏ ਜਾ ਰਹੇ ਪੋ੍ਰਗਰਾਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਮਾਛੀਵਾੜਾ ਦੇ ਪ੍ਰਸਿੱਧ ਉਦਯੋਗਪਤੀ ਤੇ ਸਮਾਜ ਸੇਵੀ ਪਿ੍ੰਸੀਪਲ ਵਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਿਖਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੋ ਵਿਅਕਤੀ ਸਮੇਂ ਦਾ ਪਾਬੰਦ ਹੋ ਕੇ ਕੰਮ ਕਰਦਾ ਹੈ ਜੀਵਨ 'ਚ ਉਸ ਨੰੂ ਸਫਲਤਾ ਮਿਲਦੀ ਹੈ | ਇਸ ਮੌਕੇ ਸ੍ਰੀਮਤੀ ਸੁਮਿੱਤਰਾ ਨਾਗਰ ਮੈਨੇਜਰ ਓ. ਬੀ. ਸੀ. ਬੈਂਕ ਸ਼ਾਖਾ ਸ੍ਰੀ ਚਮਕੌਰ ਸਾਹਿਬ, ਮੈਡਮ ਕਵਿਤਾ, ਅਲੋਕ ਯਾਦਵ, ਸ੍ਰੀਮਤੀ ਰੇਖਾ, ਡਾ: ਸੁਰੇਸ਼, ਡਾ: ਰਾਜਪਾਲ ਚੌਧਰੀ, ਚਮਨ ਲਾਲ, ਸ੍ਰੀਮਤੀ ਜਸਵਿੰਦਰ ਕੌਰ, ਸੰਸਥਾ ਦੀਆਂ ਵਿਦਿਆਰਥਣਾਂ ਤੇ ਸੰਸਥਾ ਦਾ ਸਮੂਹ ਸਟਾਫ਼ ਹਾਜ਼ਰ ਸੀ |
ਸੁਖਸਾਲ, 23 ਫਰਵਰੀ (ਧਰਮ ਪਾਲ)-ਸਰਕਾਰੀ ਹਾਈ ਸਕੂਲ ਕੁਲਗਰਾਂ ਵਿਖੇ ਐੱਸ. ਐੱਮ. ਐੱਲ. ਇਸ਼ਯੂ (ਆਸਰੋਂ) ਕੰਪਨੀ ਵਲੋਂ ਦਿੱਤੇ 1,59,000 ਰੁਪਏ ਦੀ ਗ੍ਰਾਂਟ ਨਾਲ ਲੜਕੀਆਂ ਦੇ ਪਖਾਨੇ ਬਣਾਏ ਗਏ | ਸਕੂਲ ਮੁਖੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਕਤ ਕੰਪਨੀ ਵਲੋਂ ਸਕੂਲ ਦੇ ...
ਨੰਗਲ, 23 ਫਰਵਰੀ (ਗੁਰਪ੍ਰੀਤ ਗਰੇਵਾਲ)-ਸਾਬਕਾ ਆਈ.ਪੀ.ਐਸ. ਅਧਿਕਾਰੀ ਲੋਕ ਨਾਥ ਆਂਗਰਾ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਕਾਰਨ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ | ਸੀਨੀਅਰ ਕਾਂਗਰਸੀ ਆਗੂ ਪ੍ਰਦੀਪ ਸੋਨੀ, ਸਮਾਜ ਸੇਵੀ ...
ਨੰਗਲ, 23 ਫਰਵਰੀ (ਗੁਰਪ੍ਰੀਤ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇਕ ਇਕੱਤਰਤਾ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਹੁਤ ਹੀ ਹੋਣਹਾਰ ਵਿਦਿਆਰਥਣ ਜਸਵਿੰਦਰ ਕੌਰ ਸੈਣੀ (23) ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ | ਤਰਕਸ਼ੀਲ ਆਗੂ ...
ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸ਼ੋਸ਼ਲ ਵੈੱਲਫੇਅਰ ਕਲੱਬ (ਰਜਿ:) ਪਿੰਡ ਢੰਗਰਾਲੀ ਵਲੋਂ ਸਾਲਾਨਾ 17ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਬਾਠ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਕਰਦਿਆਂ ਬਾਬਾ ਪਰਮਜੀਤ ...
ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸ਼ੋਸ਼ਲ ਵੈੱਲਫੇਅਰ ਕਲੱਬ (ਰਜਿ:) ਪਿੰਡ ਢੰਗਰਾਲੀ ਵਲੋਂ ਸਾਲਾਨਾ 17ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਬਾਠ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਕਰਦਿਆਂ ਬਾਬਾ ਪਰਮਜੀਤ ...
ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)-ਸੀ. ਡੀ. ਪੀ. ਓ. ਪਰਮਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਅਮਰਾਲੀ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀ. ਡੀ. ਪੀ. ਓ. ਪਰਮਿੰਦਰ ਕੌਰ ਨੇ ਕਿਹਾ ਕਿ ਸਾਨੂੰ ਕੁੜੀਆਂ ਨੂੰ ਵੀ ...
ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਸੂਬਾ ਪ੍ਰਧਾਨ ਵਿਜੇ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆੜ੍ਹਤੀਆਂ ਨੂੰ ਪੇਸ਼ ਆ ...
ਪੁਰਖਾਲੀ, 23 ਫਰਵਰੀ (ਬੰਟੀ)-ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੂਪਨਗਰ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਰੂਪਨਗਰ ਦੇ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ: ਵਿਪਨ ਕੁਮਾਰ ਦੇ ਸਹਿਯੋਗ ਨਾਲ ਖ਼ੁਦ ਨੂੰ ਸਾਫ਼-ਸੁਥਰਾ ਅਤੇ ਕਿਸ਼ੋਰ ਉਮਰ ਦੀਆਂ ਲੜਕੀਆਂ ਦੇ ਪੋਸ਼ਣ ਸਬੰਧੀ ...
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸੰਸਥਾ ਸੋਸ਼ਲ ਵਰਕ ਅਤੇ ਰੂਰਲ ਡਿਵੈੱਲਪਮੈਂਟ ਨੂਰਪੁਰ ਬੇਦੀ ਵਲੋਂ ਰਾਜ ਕੌਾਸਲ ਫਾਰ ਸਾਇੰਸ ਐਾਡ ਤਕਨਾਲੌਜੀ ਚੰਡੀਗੜ੍ਹ ਦੀ ਸਹਾਇਤਾ ਨਾਲ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਜਗਤਾਰ ਸਿੰਘ ...
ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)- ਦੀ ਰਤਨਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਸਹਿਕਾਰਤਾ ਵਿਭਾਗ ਪੰਜਾਬ ਵਲੋਂ ਕਰਜ਼ਾ ਮੁਆਫ਼ੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ...
ਨੂਰਪੁਰ ਬੇਦੀ, 23 ਫਰਵਰੀ (ਵਿੰਦਰਪਾਲ ਝਾਂਡੀਆਂ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰ ਰਹੇ ਲਾਭਪਾਤਰੀਆਂ 'ਚੋਂ ਸਹੀ ਤੇ ਗਲਤ ਦੀ ਸ਼ਨਾਖ਼ਤ ਕਰਨ ਲਈ ਗਠਿਤ ਕੀਤੇ ਗਏ ਖ਼ੁਸ਼ਹਾਲੀ ਦੇ ਰਾਖੇ ਪਿੰਡਾਂ 'ਚ ਪੜਤਾਲ ਕਰਨ ਲਈ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਰਾਸ਼ਟਰੀ ਬਾਲ ਵਿਕਾਸ ਸਿਹਤ ਪੋ੍ਰਗਰਾਮ ਤਹਿਤ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ: ਦਵਿੰਦਰ ਪੁਰੀ ਵਲੋਂ ਅੱਠਵੀਂ ਜਮਾਤ 'ਚ ਪੜ੍ਹਦੇ ਘੱਟ ਨਜ਼ਰ ਵਾਲੇ ਵਿਦਿਆਰਥੀ ਅਭਿਸ਼ੇਕ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਤਰਲੋਚਨ ਸਿੰਘ ਚੱਠਾ ਵਲੋਂ ਅੱਜ ਨਵੇਂ ਬਣਾਏ ਹੋਟਲ ਟੈਂਪਲ ਵਿਊ ਦੇ ਉਦਘਾਟਨ ਮੌਕੇ ਧਾਰਮਿਕ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ...
ਮੋਰਿੰਡਾ, 23 ਫਰਵਰੀ (ਕੰਗ)-ਦਾਣਾ ਮੰਡੀ ਮੋਰਿੰਡਾ ਵਿਚ ਮੰਡੀ ਬੋਰਡ ਪੰਜਾਬ ਦੇ ਡੀ. ਜੀ. ਐਮ. ਧੰਨਰਾਜ ਸਿੰਘ ਵਲੋਂ ਮੰਡੀ ਵਿਚ ਮਾੜੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਉਪ ਪ੍ਰਧਾਨ ਸਰਬਜਿੰਦਰ ਸਿੰਘ ...
ਮੋਰਿੰਡਾ, 23 ਫਰਵਰੀ (ਕੰਗ)-ਕਾਂਗਰਸ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਦਫ਼ਤਰ ਵਿਖੇ ਬਲਾਕ ਪ੍ਰਧਾਨ ਹਰਪਾਲ ਸਿੰਘ ਬਮਨਾੜ੍ਹਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗਾਮੀ ਪੰਚਾਇਤ ਚੋਣਾਂ ਸਬੰਧੀ ...
ਨੂਰਪੁਰ ਬੇਦੀ, 23 ਫਰਵਰੀ (ਵਿੰਦਰਪਾਲ ਝਾਂਡੀਆਂ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰ ਰਹੇ ਲਾਭਪਾਤਰੀਆਂ 'ਚੋਂ ਸਹੀ ਤੇ ਗਲਤ ਦੀ ਸ਼ਨਾਖ਼ਤ ਕਰਨ ਲਈ ਗਠਿਤ ਕੀਤੇ ਗਏ ਖ਼ੁਸ਼ਹਾਲੀ ਦੇ ਰਾਖੇ ਪਿੰਡਾਂ 'ਚ ਪੜਤਾਲ ਕਰਨ ਲਈ ...
ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬੀ ਦੇ ਮਸ਼ਹੂਰ ਗ਼ਜ਼ਲਕਾਰ ਡਾ. ...
ਢੇਰ, 23 ਫਰਵਰੀ (ਸ਼ਿਵ ਕੁਮਾਰ ਕਾਲੀਆ)- ਦੁੱਧ ਉਤਪਾਦਕ ਸਭਾ ਪਿੰਡ ਢਾਹੇ ਵਲੋਂ ਫੀਨਕਸ ਕੰਪਨੀ ਦੇ ਸਹਿਯੋਗ ਨਾਲ ਪਿੰਡ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਹਾਜ਼ਰ ਦੁੱਧ ਉਤਪਾਦਕਾਂ ਨੂੰ ਐੱਮ. ਡੀ. ਸੰਜੇ ਸਿੰਘ, ਮੈਨੇਜਰ ਚੰਦਨ ਸ਼ਰਮਾ ਵਲੋਂ ਪਸ਼ੂਆਂ ਨੂੰ ਹੋਣ ...
ਰੂਪਨਗਰ, 23 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਕਿ੍ਸ਼ੀ ਵਿਗਿਆਨ ਕੇਂਦਰ, ਹਵੇਲੀ ਕਲਾਂ, ਰੂਪਨਗਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ. ਜੀ. ਐਸ. ਬੁੱਟਰ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਵਿਚ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਵਿਦਿਅਕ ਧਾਰਮਿਕ, ਸੱਭਿਆਚਾਰਕ, ਸਮਾਜਿਕ ਤੇ ਗ਼ੈਰ-ਰਾਜਨੀਤਿਕ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾਵਾਂ ਹੋਲਾ ਮਹੱਲਾ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਮਾਇਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਮਦਰਜ ਬਲੈਸਿੰਗ ਐਜੂਕੇਸ਼ਨਲ ਸੁਸਾਇਟੀ ਵਲੋਂ 'ਲਿਟਿਲ ਜੀਨੀਅਨਸ' ਪ੍ਰਾਜੈਕਟ ਤਹਿਤ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਉਦੇਸ਼ ...
ਢੇਰ, 23 ਫਰਵਰੀ (ਸ਼ਿਵ ਕੁਮਾਰ ਕਾਲੀਆ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਿੱਤਰਾਂ ਦੇ ਵਿਦਿਆਰਥੀਆਂ ਵਲੋਂ ਮੇਹਰ ਚੰਦ ਕਾਲਜ ਆਫ਼ ਐਜੂਕੇਸ਼ਨ ਭਨੂਪਲੀ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪਿੰਡ ਵਿਚ ਨਸ਼ੇ ਿਖ਼ਲਾਫ਼ ਰੈਲੀ ਕੱਢੀ ਗਈ | ਇਸ ਰੈਲੀ ਨੂੰ ਮੁੱਖ ਅਧਿਆਪਕ ...
ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ 25 ਫਰਵਰੀ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦਾ ਦੌਰਾ ਕਰਨਗੇ | ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਹਾਇਕ ਸਕੱਤਰ ਹਰਦੇਵ ਸਿੰਘ ਭੰਗੂ ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX