ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਫਰੀਦਕੋਟ / ਮੁਕਤਸਰ

ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ ਵਿਚ ਕੀਤਾ ਰੋਸ ਮੁਜ਼ਾਹਰਾ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪੇ੍ਰਮ ਕੁਮਾਰ ਅਤੇ ਸਕੱਤਰ ਨਿਰਮਲ ਕੁਮਾਰ ਦੀ ਅਗਵਾਈ 'ਚ ਅੱਜ ਪੰਜਵੇਂ ਦਿਨ ਬੱਤੀਆਂ ਵਾਲਾ ਚੌਕ ਵਿਖੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ | ਇਸ ...

ਪੂਰੀ ਖ਼ਬਰ »

ਸੜਕੀ ਨਿਯਮਾਂ ਦਾ ਪਾਲਣ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ-ਏ.ਡੀ.ਟੀ.ਓ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਸੜਕੀ ਨਿਯਮਾਂ ਦਾ ਪਾਲਨ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ ਹੈ ਪ੍ਰੰਤੂ ਅਸੀਂ ਇਨ੍ਹਾਂ ਦੀ ਉਲੰਘਣਾ ਕਰਨ ਦੇ ਨਾਲ ਹੀ ਆਪਣੀਆਂ ਅਤੇ ਆਪਣੇ ਨਾਲ ਬੈਠੀਆਂ ਹੋਰ ਕੀਮਤੀ ਮਾਨਵੀ ਜਾਨਾਂ ਨੂੰ ਖ਼ਤਰੇ ਵਿਚ ਪਾ ਲੈਂਦੇ ਹਾਂ | ਜਿਸ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਨੇ ਪੀੜਤ ਨੂੰ ਦਿੱਤੀ ਆਰਥਿਕ ਸਹਾਇਤਾ

ਕੋਟਕਪੂਰਾ, 23 ਫ਼ਰਵਰੀ (ਗਿੱਲ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦਾ ਵਫ਼ਦ ਕੋਟਕਪੂਰਾ ਸ਼ਹਿਰ ਦੇ ਫ਼ਤਿਹ ਸਿੰਘ ਨਗਰ ਕੋਟਕਪੂਰਾ ਦੇ ਕਿਰਤੀ ਮਜ਼ਦੂਰ ਸਵਰਨ ਸਿੰਘ ਪੁੱਤਰ ਸਵਰਗੀ ਅਜੀਤ ਸਿੰਘ ਦੇ ਘਰ ਅਖ਼ਬਾਰ ਪੜ੍ਹਨ ਉਪਰੰਤ ਕੁਲਜੀਤ ਸਿੰਘ ਬੰਬੀਹਾ ...

ਪੂਰੀ ਖ਼ਬਰ »

ਪੰਜ ਸਾਲ ਪਹਿਲਾਂ ਲਾਪਤਾ ਹੋਏ ਬੱਚਿਆਂ ਨੂੰ ਪੁਲਿਸ ਹੁਣ ਦੇਸ਼ ਭਰ ਦੀਆਂ ਜੇਲ੍ਹਾਂ 'ਚ ਲੱਭੇਗੀ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਬੀ.ਐੱਸ.ਐਫ. ਹੈੱਡ ਕੁਆਟਰ 'ਚੋਂ ਪੰਜ ਸਾਲ ਪਹਿਲਾਂ ਲਾਪਤਾ ਹੋਏ ਦੋ ਬੱਚਿਆਂ ਤੋਂ ਇਲਾਵਾ ਹੋਰ ਗੁੰਮਸ਼ੁਦਾ ਬੱਚਿਆਂ ਦੀ ਤਲਾਸ਼ ਲਈ ਪੁਲਿਸ ਹੁਣ ਦੇਸ਼ ਦੀਆਂ ਜੇਲ੍ਹਾਂ 'ਚ ਪਤਾ ਲਗਾਏਗੀ ਕਿ ਕਿਤੇ ਗੈਰ ਸਮਾਜਿਕ ਅਨਸਰਾਂ ਦੇ ਚੁੰਗਲ 'ਚ ਫਸ ਕੇ ਇਹ ਬੱਚੇ ਜੇਲ੍ਹਾਂ 'ਚ ਤਾਂ ਨਹੀਂ ਪਹੁੰਚ ਗਏ | ਇਸ ਭਾਲ ਲਈ ਪੁਲਿਸ ਆਧਾਰ ਕਾਰਡ ਰਾਹੀਂ ਆਧੁਨਿਕ ਤਕਨੀਕ ਦਾ ਵੀ ਸਹਾਰਾ ਲੈ ਰਹੀ ਹੈ | ਦੱਸਣਯੋਗ ਹੈ ਕਿ ਸਾਲ 2013 ਦੌਰਾਨ ਲਾਪਤਾ ਹੋਏ ਇਕ ਦਰਜਨ ਦੇ ਕਰੀਬ ਬੱਚਿਆਂ ਨੂੰ ਭਾਲਣ ਵਿਚ ਪੁਲਿਸ ਅਜੇ ਤੱਕ ਅਸਮਰਥ ਨਜ਼ਰ ਆ ਰਹੀ ਹੈ | ਪੁਲਿਸ ਵਲੋਂ ਆਪਣੀ ਇਸ ਭਾਲ ਨੂੰ ਅੱਗੇ ਤੋਰਦੇ ਹੋਏ ਪਹਿਲਾਂ ਪੰਜਾਬ ਅਤੇ ਫੇਰ ਦੇਸ਼ ਦੀਆਂ ਹੋਰ ਜੇਲ੍ਹਾਂ 'ਚ ਇਨ੍ਹਾਂ ਬੱਚਿਆਂ ਦੀ ਤਲਾਸ਼ ਕੀਤੀ ਜਾਵੇਗੀ | ਇਨ੍ਹਾਂ 'ਚੋਂ ਇਕ ਨੌਜਵਾਨ ਮਨੋਜ ਕਪੂਰ ਦਾ ਅਗਵਾ ਹੋਣ ਦਾ ਮਾਮਲਾ ਹਾਈਕੋਰਟ ਵਲੋਂ ਸੀ.ਬੀ.ਆਈ. ਨੂੰ ਸੌਾਪ ਦਿੱਤਾ ਗਿਆ ਸੀ ਪੰ੍ਰਤੂ 18 ਮਹੀਨਿਆਂ ਬਾਅਦ ਵੀ ਇਸ ਮਾਮਲੇ ਵਿਚ ਸੀ.ਬੀ.ਆਈ. ਦੇ ਹੱਥ ਖਾਲ਼ੀ ਦੇ ਖਾਲ਼ੀ ਹਨ | ਜਦੋਂ ਕਿ ਅਜਿਹੇ ਅੱਠ ਮਾਮਲਿਆਂ ਦੀ ਜਾਂਚ ਜ਼ਿਲ੍ਹਾ ਪੁਲਿਸ ਵਲੋਂ ਜਾਰੀ ਹੈ | ਸੂਚਨਾ ਅਨੁਸਾਰ ਇੱਥੋਂ ਦੀ ਹਾਈ ਸਕਿਉਰਿਟੀ ਖੇਤਰ ਬੀ.ਐੱਸ.ਐਫ ਕਾਲੋਨੀ 'ਚੋਂ 17 ਅਕਤੂਬਰ 2013 ਨੂੰ ਆਦਰਸ਼ ਕੁਮਾਰ (14) ਅਤੇ ਹਰਸ਼ਿਤ ਕੁਮਾਰ (17) ਭੇਦਭਰੀ ਹਾਲਤ ਵਿਚ ਲਾਪਤਾ ਹੋ ਗਏ ਸਨ | ਦੋਵਾਂ ਬੱਚਿਆਂ ਦੇ ਪਿਤਾ ਬੀ.ਐੱਸ.ਐਫ. ਵਿਚ ਤਾਇਨਾਤ ਹਨ | ਗੁੰਮ ਹੋਏ ਆਦਰਸ਼ ਦੀ ਮਾਤਾ ਗੀਤਿਕਾ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਗੁੰਮ ਹੋਏ ਬੱਚਿਆਂ ਦੇ ਆਧਾਰ ਕਾਰਡ ਲਏ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਹੁਣ ਬੱਚਿਆਂ ਦੀ ਭਾਲ ਲਈ ਪਹਿਲਾਂ ਪੰਜਾਬ ਦੀਆਂ ਫਿਰ ਦੇਸ਼ ਭਰ ਦੀਆਂ ਜੇਲ੍ਹਾਂ 'ਚ ਜਾਵੇਗੀ | ਜ਼ਿਲ੍ਹਾ ਪੁਲਿਸ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਕਿਸੇ ਸਾਜ਼ਿਸ਼ ਤਹਿਤ ਇਨ੍ਹਾਂ ਬੱਚਿਆਂ ਨੂੰ ਕਿਸੇ ਕੇਸ ਵਿਚ ਜੇਲ੍ਹਾਂ ਵਿਚ ਵੀ ਰੱਖਿਆ ਹੋ ਸਕਦਾ ਹੈ | ਪੁਲਿਸ ਵਲੋਂ ਆਧਾਰ ਕਾਰਡ ਅਥਾਰਿਟੀ ਨੂੰ ਮਾਮਲੇ ਸਬੰਧੀ ਸੂਚਿਤ ਕਰ ਦਿੱਤਾ ਹੈ ਅਤੇ ਅਕਤੂਬਰ 2013 ਤੋਂ ਬਾਅਦ ਲਾਪਤਾ ਹੋਏ ਬੱਚਿਆਂ ਦੇ ਆਧਾਰ ਕਾਰਡ ਦੇ ਪਿ੍ੰਟ ਕਢਾਉਣ ਆਦਿ ਸਬੰਧੀ ਜਾਣਕਾਰੀ ਮੰਗੀ ਹੈ | ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਕਿਹਾ ਕਿ ਅਗਵਾ ਹੋਏ ਬੱਚਿਆਂ ਦੀ ਭਾਲ ਲਈ ਹਰ ਥਿਊਰੀ 'ਤੇ ਕੰਮ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹੁਣ ਜੇਲ੍ਹਾਂ ਦਾ ਰਿਕਾਰਡ ਵੀ ਚੈੱਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗੁੰਮ ਹੋਏ ਬੱਚਿਆਂ ਸਬੰਧੀ 2013 'ਚ ਹੀ ਕੁੱਲ 13 ਮੁਕੱਦਮੇ ਦਰਜ ਕੀਤੇ ਸਨ ਜਿਸ ਸਬੰਧੀ ਪੜਤਾਲ ਜਾਰੀ ਹੈ |


ਖ਼ਬਰ ਸ਼ੇਅਰ ਕਰੋ

ਤਨਖ਼ਾਹਾਂ ਤੋਂ ਵਾਂਝੇ ਪ੍ਰਾਇਮਰੀ ਸਿੱਖਿਆ ਦਫ਼ਤਰ ਦੇ ਕਰਮਚਾਰੀ ਰੋਸ 'ਚ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਫ਼ਰੀਦਕੋਟ ਦੇ ਅਧੀਨ ਆਉਂਦੇ ਬੀ.ਪੀ.ਈ.ਓ. ਦਫ਼ਤਰਾਂ ਦੇ ਪੰਜ ਬਲਾਕਾਂ (ਫ਼ਰੀਦਕੋਟ-1, 2, 3, ਕੋਟਕਪੂਰਾ ਅਤੇ ਜੈਤੋ) ਵਿਚ ਕੰਮ ਕਰ ਰਹੇ ਕਰਮਚਾਰੀਆਂ ਵਿਚ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਕਰਵਾਇਆ ਗਿਆ ਇਨਕਲਾਬੀ ਨਾਟਕ ਮੇਲਾ

ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ ਜਿਸ ਵਿਚ 'ਅਵਾਮ ਰੰਗ ਮੰਚ' ਦੀ ਟੀਮ ਵਲੋਂ ਨਾਟਕ '15 ਅਗਸਤ' ਖੇਡਿਆ ਗਿਆ | ਨਾਟਕ ਮੇਲੇ ਦੌਰਾਨ ਪੰਜਾਬ ਸਟੂਡੈਂਟਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪਿੰਡ ਸੰਧਵਾਂ ਵਿਖੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਵਿਖਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਪੰਜਾਬ ਦੇ ਅੰਗਹੀਣਾਂ ਨੂੰ ਮਿਲੇਗਾ ਆਧਾਰ ਵਰਗਾ ਯੂ. ਡੀ. ਆਈ. ਡੀ. ਕਾਰਡ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸੂਬੇ ਭਰ ਦੇ ਸਾਰੇ ਅੰਗਹੀਣਾਂ ਨੂੰ ਆਧਾਰ ਕਾਰਡ ਵਰਗਾ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜਾਂ ਯੂ. ਡੀ. ਆਈ. ਡੀ. ਕਾਰਡ ਜਾਰੀ ਕਰਨ ਲਈ ਫ਼ਰੀਦਕੋਟ ਵਿਖੇ ਪੰਜਾਬ ਦੇ 7 ਜ਼ਿਲਿ੍ਹਆਂ ...

ਪੂਰੀ ਖ਼ਬਰ »

ਉਡਾਣ ਪ੍ਰਾਜੈਕਟ ਤਹਿਤ ਮੁਕਾਬਲੇ ਕਰਵਾਏ

ਫ਼ਰੀਦਕੋਟ, 23 ਫ਼ਰਵਰੀ (ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਉਡਾਣ ਪ੍ਰਾਜੈਕਟ ਤਹਿਤ ਸਕੂਲ ਦੇ ਪਹਿਲੇ ਵਰਗ ਦੇ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਅਤੇ ਦੂਜੇ ਵਰਗ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਸਤਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ

ਕੋਟਕਪੂਰਾ, 23 ਫ਼ਰਵਰੀ (ਗਿੱਲ)-ਦੁਨੀਆ ਭਰ 'ਚ ਸਿੱਖ ਧਰਮ ਦੀ ਆਪਣੀ ਵੱਖਰੀ ਪਹਿਚਾਣ ਹੈ, ਇਸ ਸ਼ਾਨਾਮੱਤੀ ਪਹਿਚਾਣ ਨੂੰ ਸਥਾਪਿਤ ਕਰਨ ਲਈ ਸਾਨੂੰ ਬਹੁਤ ਸਾਰੀਆਂ ਕੁਰਬਾਨੀਆਂ ਕਰਨੀਆਂ ਪਈਆਂ | ਅੱਜ ਪੰਜਾਬੀ ਅਤੇ ਸਿੱਖ ਵਿਅਕਤੀ ਦੀ ਨਿਵੇਕਲੀ ਪਹਿਚਾਣ ਦਸਤਾਰ ਕਰਕੇ ਹੈ | ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ, ਬਰਸਾਤ ਦੇ ਦਿਨਾਂ 'ਚ ਬਣ ਸਕਦੇ ਹਨ ਬਿਮਾਰੀ ਦੇ ਕਾਰਨ

ਫ਼ਰੀਦਕੋਟ, 23 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਜਿੱਥੇ ਇਕ ਪਾਸੇ ਕੇਂਦਰ ਸਰਕਾਰ ਸਵੱਛ ਭਾਰਤ ਮੁਹਿੰਮ ਨੂੰ ਲੈ ਕੇ ਕਾਫ਼ੀ ਗੰਭੀਰ ਜਾਪਦੀ ਹੈ ਉਹ ਇਸ ਬਾਰੇ ਪ੍ਰਚਾਰ ਸਾਧਨਾਂ ਅਤੇ ਮਨੁੱਖੀ ਵਸੀਲਿਆਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਉੱਥੇ ਦੂਜੇ ਪਾਸੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਵੇਂ ਦਿਨ ਵੀ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਫ਼ਰੀਦਕੋਟ, 23 ਫ਼ਰਵਰੀ (ਬਾਗ਼ੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਰਿਜਨ ਪ੍ਰਧਾਨ ਅਸ਼ੋਕ ਸਾਰਵਾਨ, ਸੰਤ ਰਾਮ, ਚਰਨਜੀਤ ਸਿੰਘ ਡੋਡ ਅਤੇ ਕੁਲਦੀਪ ਕਾਗੜਾ ਦੀ ਅਗਵਾਈ ਵਿਚ ਅਰਥੀ ਫ਼ੂਕ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਮਿਸ਼ਨ ਸਕੂਲ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 23 ਫ਼ਰਵਰੀ (ਸਤੀਸ਼ ਬਾਗ਼ੀ)-ਹੈਲਥ ਫ਼ਾਰ ਆਲ ਵਲੋਂ ਸਥਾਨਕ ਗੁਰੂ ਤੇਗ਼ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੈਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ 'ਚ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 23 ਫ਼ਰਵਰੀ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਦੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਮਾਤ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਦੌਰਾਨ 1400 ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤਾ ਗਿਆ ਰੁਜ਼ਗਾਰ-ਡੀ.ਸੀ.

ਕੋਟਕਪੂਰਾ (ਫ਼ਰੀਦਕੋਟ), 23 ਫਰਵਰੀ (ਪੁਰਬਾ)-ਪੰਜਾਬ ਸਰਕਾਰ ਦੇ 'ਘਰ-ਘਰ ਨੌਕਰੀ' ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਗਾਂਧੀ ਗਰਲਜ਼ ਕਾਲਜ ਵਿਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ...

ਪੂਰੀ ਖ਼ਬਰ »

ਵਫ਼ਦ ਨੇ ਦਿੱਤਾ ਡੀ. ਐੱਸ. ਪੀ. ਨੂੰ ਮੰਗ-ਪੱਤਰ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਇਕ ਭੱਠੇ 'ਤੇ ਮੁਨਸ਼ੀ ਵਜੋਂ ਕੰਮ ਕਰਦੇ ਧਰਮਿੰਦਰ ਨਾਂਅ ਦੇ ਵਿਅਕਤੀ ਨੂੰ ਕੁਝ ਭੱਠਾ ਮਾਲਕਾਂ ਵਲੋਂ ਧਮਕੀਆਂ ਦੇਣ ਦੇ ਮਾਮਲੇ 'ਚ ਇਨਸਾਫ਼ ਲੈਣ ਲਈ ਮਜ਼ਦੂਰਾਂ ਦਾ ਇਕ ਵਫ਼ਦ ਲੋਕ ...

ਪੂਰੀ ਖ਼ਬਰ »

ਧੂਲਕੋਟ ਤੋਂ ਬਿਰਧ ਸਰੂਪ ਕੱਲ੍ਹ ਗੋਇੰਦਵਾਲ ਸਾਹਿਬ ਲਈ ਰਵਾਨਾ ਕੀਤੇ ਜਾਣਗੇ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਢਿੱਲੋਂ)-ਨਿਰੋਲ ਸੇਵਾ ਸੰਸਥਾ ਪਿੰਡ ਧੂਲਕੋਟ ਵਲੋਂ ਮਾਲਵਾ ਖੇਤਰ ਵਿਚੋਂ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਵਿੱਤਰ ਸਰੂਪ ਇਕੱਤਰ ਕਰਕੇ ਪਿੰਡ ਧੂਲਕੋਟ ਦੇ ਗੁਰਦੁਆਰਾ ਸਾਹਿਬ ਦੇ ਸੱਚਖੰਡ ਸਾਹਿਬ ਵਿਚ ...

ਪੂਰੀ ਖ਼ਬਰ »

ਕਵਿਤਾ ਲਿਖਣ ਮੁਕਾਬਲੇ 'ਚ ਬਰਜਿੰਦਰਾ ਕਾਲਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਵਿਖੇ ਭਾਸ਼ਾਵਾਂ ਅਤੇ ਤੁਲਨਾਤਮਿਕ ਅਧਿਐਨ ਵਿਭਾਗ ਵਲੋਂ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਅਤੇ ਹਿੰਦੀ ਭਾਸ਼ਾ ਵਿਚ ਕਵਿਤਾ ਪਾਠ ਅਤੇ ਕਵਿਤਾ ਲਿਖਣ ਦੇ ਮੁਕਾਬਲੇ ...

ਪੂਰੀ ਖ਼ਬਰ »

ਬੀ.ਐੱਡ. ਕਾਲਜ 'ਚ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਬਾਜਾਖਾਨਾ, 23 ਫਰਵਰੀ (ਜੀਵਨ ਗਰਗ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸਕੂਲ ਮੁਖੀ ਬਣਨ 'ਤੇ ਸਕੂਲ ਨੂੰ ਕੁਰਸੀਆਂ ਭੇਟ ਕੀਤੀਆਂ

ਬਰਗਾੜੀ, 23 ਫਰਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਦੀ ਅਧਿਆਪਕਾ ਰਸ਼ਪਾਲ ਕੌਰ ਪਦ ਉੱਨਤ ਹੋ ਕੇ ਇਸੇ ਸਕੂਲ ਦੀ ਸਕੂਲ ਮੁਖੀ ਬਣੀ ਜਿਸ 'ਤੇ ਉਨ੍ਹਾਂ ਨੇ ਇਸ ਖ਼ੁਸ਼ੀ ਵਿਚ ਸਕੂਲ ਨੂੰ 20 ਕੁਰਸੀਆਂ ਭੇਟ ਕੀਤੀਆਂ | ਸਕੂਲ ਮੁਖੀ ਦੇ ਇਸ ਉਪਰਾਲੇ ਦੀ ...

ਪੂਰੀ ਖ਼ਬਰ »

ਬਰਜਿੰਦਰਾ ਕਾਲਜ 'ਚ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ 75ਵੀਂ ਵਰ੍ਹੇਗੰਢ ਮੌਕੇ ਜੌਗਰਫ਼ੀ ਵਿਭਾਗ ਦੀ 'ਸਰ ਹੰਬੋਲਟ ਐਸੋਸੀਏਸ਼ਨ ਆਫ਼ ਜੌਗਰਫ਼ਰ' ਵਲੋਂ ਪਿ੍ੰਸੀਪਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਮਾਤ ਭਾਸ਼ਾ ...

ਪੂਰੀ ਖ਼ਬਰ »

ਕਿ੍ਕਟ ਦੇ ਫਾਈਨਲ ਮੁਕਾਬਲੇ 'ਚ ਬੀ.ਏ.ਐਲ.ਐਲ.ਬੀ. ਭਾਗ ਚੌਥਾ ਦੇ ਵਿਦਿਆਰਥੀ ਰਹੇ ਜੇਤੂ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ 'ਚ ਚਾਰ ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਿ੍ਕਟ ਦਾ ਫਾਈਨਲ ਮੁਕਾਬਲਾ ਐਲ. ਐਲ. ਬੀ ਭਾਗ-ਦੂਜਾ ਅਤੇ ਬੀ.ਏ.ਐਲਐਲ.ਬੀ ਭਾਗ-ਚੌਥਾ ਦੇ ਵਿਚਕਾਰ ਖੇਡਿਆ ਗਿਆ ਜਿਸ ਦਾ ਉਦਘਾਟਨ ਮਹੀਪ ਇੰਦਰ ...

ਪੂਰੀ ਖ਼ਬਰ »

ਮਨੁੱਖ ਨੂੰ ਆਪਣੀਆਂ ਅੱਖਾਂ ਦੀ ਸਾਂਭ ਸੰਭਾਲ ਪੂਰੇ ਧਿਆਨ ਨਾਲ ਕਰਨੀ ਚਾਹੀਦੀ ਹੈ-ਸੰਤ ਰਿਸ਼ੀ ਰਾਮ

ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ (ਚੈਨਾ ਰੋਡ) ਜੈਤੋ ਵਿਖੇ ਅੱਖਾਂ ਦੀ ਸਾਂਭ-ਸੰਭਾਲ ਸਬੰਧੀ ਸਾਦਾ ਸਮਾਗਮ ਹੋਇਆ ਜਿਸ ਵਿਚ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਜਲਾਲ ਬਰਾਂਚ ਜੈਤੋ ਦੇ ਇੰਚਾਰਜ ਸੰਤ ਰਿਸ਼ੀ ਰਾਮ ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਮਨਜੀਤ ਇੰਦਰਪੁਰਾ ਸਕੂਲ ਓਵਰਆਲ ਜੇਤੂ

ਫ਼ਰੀਦਕੋਟ, 23 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਰੀਦਕੋਟ ਇੰਦਰਜੀਤ ਕੌਰ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਧਰਮਵੀਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਇਕੱਤਰਤਾ

ਬਾਜਾਖਾਨਾ, 23 ਫਰਵਰੀ (ਗਰਗ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਵੋਟਾਂ ਦੌਰਾਨ ਜੋ ਵੀ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਹਨ, ਹਰ ਹਾਲਤ 'ਚ ਸਾਰੇ ਪੂਰੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਜੈਬ ਸਿੰਘ ਪ੍ਰਧਾਨ ਸੁਸਾਇਟੀ ਪਿੰਡ ...

ਪੂਰੀ ਖ਼ਬਰ »

ਕੋਟਕਪੂਰਾ ਵਿਖੇ ਲਗਾਏ ਆਯੂਸ਼ ਕੈਂਪ 'ਚ 770 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਜ਼ਿਲ੍ਹਾ ਫ਼ਰੀਦਕੋਟ ਦੇ ਆਯੂਸ਼ ਕੈਂਪਾਂ ਦੀ ਲੜੀ ਤਹਿਤ ਅੱਜ ਦੂਸਰਾ ਕੈਂਪ ਡਾ. ਰਾਕੇਸ਼ ਸ਼ਰਮਾ ਡਾਇਰੈਕਟਰ ਆਯੂਰਵੈਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪਾਰਕ ਪ੍ਰੇਮ ਨਗਰ ਕੋਟਕਪੂਰਾ ਵਿਖੇ ਲਗਾਇਆ ਗਿਆ | ਇਹ ...

ਪੂਰੀ ਖ਼ਬਰ »

ਸੀ.ਪੀ.ਆਈ. ਦਾ ਬਲਾਕ ਪੱਧਰੀ ਇਜਲਾਸ-ਬਲਵੀਰ ਸਿੰਘ ਔਲਖ ਸਕੱਤਰ ਚੁਣੇ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਭਾਰਤੀ ਕਮਿਊਨਿਸਟ ਪਾਰਟੀ ਦਾ ਬਲਾਕ ਪੱਧਰੀ ਡੈਲੀਗੇਟ ਇਜਲਾਸ ਪਿੰਡ ਢਿਲਵਾਂ ਕਲਾਂ ਵਿਖੇ ਇਸਤਰੀ ਆਗੂ ਮਨਜੀਤ ਕੌਰ ਨੱਥੇ ਵਾਲਾ, ਪੱਪੀ ਸਿੰਘ ਢਿਲਵਾਂ ਤੇ ਠਾਕਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਸਕਿਲ ਟਰੇਨਿੰਗ ਕੈਂਪ ਲਗਾਇਆ

ਫ਼ਰੀਦਕੋਟ, 23 ਫ਼ਰਵਰੀ (ਬਾਗ਼ੀ)-ਕਿਰਤ ਵਿਭਾਗ ਪੰਜਾਬ ਵਲੋਂ ਰਜਿਸਟਰਡ ਕੀਤੇ ਗਏ ਲਾਭਪਾਤਰੀ ਮਿਸਤਰੀ ਮਜ਼ਦੂਰਾਂ ਦੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਸਥਾਪਤ ਕੀਤੇ ਗਏ ਸਕਿਲ ਟਰੇਨਿੰਗ ਸੈਂਟਰ ਵਿਖੇ ਤਿੰਨ ਮਹੀਨਿਆਂ ਦਾ ਟਰੇਨਿੰਗ ਕੈਂਪ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਵਾਮੀ ਨਾਥਨ ਰਿਪੋਰਟ ਤੁਰੰਤ ਲਾਗੂ ਕਰੇ-ਬਹਿਰੂ

ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਭਾਰਤੀ ਕਿਸਾਨ ਮੰਚ ਦੀ ਅਹਿਮ ਬੈਠਕ ਬਲਦੀਪ ਸਿੰਘ ਰੋਮਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਭਗਤ ਸਿੰਘ ਪਾਰਕ ਵਿਖੇ ਹੋਈ, ਵਿਚ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਨੇ ਪੱਤਰਕਾਰ ਭੋਲਾ ਸ਼ਰਮਾ ਨਾਲ ਕੀਤਾ ਦੁੱਖ ਸਾਂਝਾ

ਜੈਤੋ, 23 ਫਰਵਰੀ (ਗਾਬੜੀਆ)-ਸ਼ੇਖ਼ ਫ਼ਰੀਦ ਪ੍ਰੈੱਸ ਕਲੱਬ (ਰਜਿ:) ਜੈਤੋ ਦੇ ਪ੍ਰਧਾਨ ਤੇ ਪੱਤਰਕਾਰ ਭੋਲਾ ਸ਼ਰਮਾ, ਪ੍ਰੇਮ ਕੁਮਾਰ ਸ਼ਰਮਾ ਤੇ ਹਰਦੇਵ ਕੁਮਾਰ ਸ਼ਰਮਾ ਦੇ ਪੂਜਨੀਕ ਮਾਤਾ ਸ੍ਰੀਮਤੀ ਲੀਲਾ ਵੰਤੀ (70) ਧਰਮ ਪਤਨੀ ਸਵ. ਸ੍ਰੀ ਜਗਨ ਨਾਥ ਦਾ ਬੀਤੇ ਦਿਨੀਂ ਦਿਹਾਂਤ ...

ਪੂਰੀ ਖ਼ਬਰ »

ਮਮਤਾ ਦਿਵਸ ਮੌਕੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਹਰੀ ਨੌਾ ਵਿਖੇ ਮਮਤਾ ਦਿਵਸ ਅਤੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ ਲਾਏ ਗਏ | ਇਸ ਮੌਕੇ ਸਿਹਤ ਸੁਪਰਵਾਈਜ਼ਰ ਕਰਮਜੀਤ ਕੌਰ ਨੇ ਕਿਹਾ ਕਿ ਲਿੰਗ ਨਿਰਧਾਰਨ ਟੈੱਸਟ ਕਰਨਾ ਪੀ.ਐਨ.ਡੀ.ਟੀ ਐਕਟ ਅਧੀਨ ਗੰਭੀਰ ਜੁਰਮ ਹੈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਕਾਲਜ 'ਚ ਖੇਡ ਮੇਲੇ ਦੌਰਾਨ ਵਿਦਿਆਰਥਣਾਂ ਤੇ ਸਟਾਫ਼ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਦੋ ਦਿਨਾਂ ਖੇਡ ਮੇਲੇ (ਸਪੋਰਟਸ ਮੀਟ) 'ਚ ਜ਼ੀਰਾ ਸਕੂਲ ਆਫ਼ ਨਰਸਿੰਗ ਨੇ ਵੀ ਸ਼ਮੂਲੀਅਤ ਕੀਤੀ | ਪਿ੍ੰਸੀਪਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX