ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪੇ੍ਰਮ ਕੁਮਾਰ ਅਤੇ ਸਕੱਤਰ ਨਿਰਮਲ ਕੁਮਾਰ ਦੀ ਅਗਵਾਈ 'ਚ ਅੱਜ ਪੰਜਵੇਂ ਦਿਨ ਬੱਤੀਆਂ ਵਾਲਾ ਚੌਕ ਵਿਖੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ | ਇਸ ...
ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਸੜਕੀ ਨਿਯਮਾਂ ਦਾ ਪਾਲਨ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ ਹੈ ਪ੍ਰੰਤੂ ਅਸੀਂ ਇਨ੍ਹਾਂ ਦੀ ਉਲੰਘਣਾ ਕਰਨ ਦੇ ਨਾਲ ਹੀ ਆਪਣੀਆਂ ਅਤੇ ਆਪਣੇ ਨਾਲ ਬੈਠੀਆਂ ਹੋਰ ਕੀਮਤੀ ਮਾਨਵੀ ਜਾਨਾਂ ਨੂੰ ਖ਼ਤਰੇ ਵਿਚ ਪਾ ਲੈਂਦੇ ਹਾਂ | ਜਿਸ ...
ਕੋਟਕਪੂਰਾ, 23 ਫ਼ਰਵਰੀ (ਗਿੱਲ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦਾ ਵਫ਼ਦ ਕੋਟਕਪੂਰਾ ਸ਼ਹਿਰ ਦੇ ਫ਼ਤਿਹ ਸਿੰਘ ਨਗਰ ਕੋਟਕਪੂਰਾ ਦੇ ਕਿਰਤੀ ਮਜ਼ਦੂਰ ਸਵਰਨ ਸਿੰਘ ਪੁੱਤਰ ਸਵਰਗੀ ਅਜੀਤ ਸਿੰਘ ਦੇ ਘਰ ਅਖ਼ਬਾਰ ਪੜ੍ਹਨ ਉਪਰੰਤ ਕੁਲਜੀਤ ਸਿੰਘ ਬੰਬੀਹਾ ...
ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਬੀ.ਐੱਸ.ਐਫ. ਹੈੱਡ ਕੁਆਟਰ 'ਚੋਂ ਪੰਜ ਸਾਲ ਪਹਿਲਾਂ ਲਾਪਤਾ ਹੋਏ ਦੋ ਬੱਚਿਆਂ ਤੋਂ ਇਲਾਵਾ ਹੋਰ ਗੁੰਮਸ਼ੁਦਾ ਬੱਚਿਆਂ ਦੀ ਤਲਾਸ਼ ਲਈ ਪੁਲਿਸ ਹੁਣ ਦੇਸ਼ ਦੀਆਂ ਜੇਲ੍ਹਾਂ 'ਚ ਪਤਾ ...
ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਫ਼ਰੀਦਕੋਟ ਦੇ ਅਧੀਨ ਆਉਂਦੇ ਬੀ.ਪੀ.ਈ.ਓ. ਦਫ਼ਤਰਾਂ ਦੇ ਪੰਜ ਬਲਾਕਾਂ (ਫ਼ਰੀਦਕੋਟ-1, 2, 3, ਕੋਟਕਪੂਰਾ ਅਤੇ ਜੈਤੋ) ਵਿਚ ਕੰਮ ਕਰ ਰਹੇ ਕਰਮਚਾਰੀਆਂ ਵਿਚ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ...
ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਇਨਕਲਾਬੀ ਨਾਟਕ ਮੇਲਾ ਕਰਵਾਇਆ ਗਿਆ ਜਿਸ ਵਿਚ 'ਅਵਾਮ ਰੰਗ ਮੰਚ' ਦੀ ਟੀਮ ਵਲੋਂ ਨਾਟਕ '15 ਅਗਸਤ' ਖੇਡਿਆ ਗਿਆ | ਨਾਟਕ ਮੇਲੇ ਦੌਰਾਨ ਪੰਜਾਬ ਸਟੂਡੈਂਟਸ ...
ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪਿੰਡ ਸੰਧਵਾਂ ਵਿਖੇ ਪੰਜਾਬ ਦੇ ਵਿੱਤ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਵਿਖਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ | ...
ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸੂਬੇ ਭਰ ਦੇ ਸਾਰੇ ਅੰਗਹੀਣਾਂ ਨੂੰ ਆਧਾਰ ਕਾਰਡ ਵਰਗਾ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜਾਂ ਯੂ. ਡੀ. ਆਈ. ਡੀ. ਕਾਰਡ ਜਾਰੀ ਕਰਨ ਲਈ ਫ਼ਰੀਦਕੋਟ ਵਿਖੇ ਪੰਜਾਬ ਦੇ 7 ਜ਼ਿਲਿ੍ਹਆਂ ...
ਫ਼ਰੀਦਕੋਟ, 23 ਫ਼ਰਵਰੀ (ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਉਡਾਣ ਪ੍ਰਾਜੈਕਟ ਤਹਿਤ ਸਕੂਲ ਦੇ ਪਹਿਲੇ ਵਰਗ ਦੇ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਅਤੇ ਦੂਜੇ ਵਰਗ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ...
ਕੋਟਕਪੂਰਾ, 23 ਫ਼ਰਵਰੀ (ਗਿੱਲ)-ਦੁਨੀਆ ਭਰ 'ਚ ਸਿੱਖ ਧਰਮ ਦੀ ਆਪਣੀ ਵੱਖਰੀ ਪਹਿਚਾਣ ਹੈ, ਇਸ ਸ਼ਾਨਾਮੱਤੀ ਪਹਿਚਾਣ ਨੂੰ ਸਥਾਪਿਤ ਕਰਨ ਲਈ ਸਾਨੂੰ ਬਹੁਤ ਸਾਰੀਆਂ ਕੁਰਬਾਨੀਆਂ ਕਰਨੀਆਂ ਪਈਆਂ | ਅੱਜ ਪੰਜਾਬੀ ਅਤੇ ਸਿੱਖ ਵਿਅਕਤੀ ਦੀ ਨਿਵੇਕਲੀ ਪਹਿਚਾਣ ਦਸਤਾਰ ਕਰਕੇ ਹੈ | ਸੋ ਸਾਨੂੰ ਦਸਤਾਰ ਦਾ ਸਨਮਾਨ ਕਰਦਿਆਂ ਆਪਣੇ ਬੱਚਿਆਂ ਨੂੰ ਵਿਰਸੇ ਨਾਲ ਜੋੜਦਿਆਂ ਦਸਤਾਰ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਦਸਤਾਰ ਦਿਹਾੜੇ ਦੀ ਖ਼ੁਸ਼ੀ ਦੇ ਸਬੰਧ 'ਚ ਕਰਵਾਏ ਗਏ ਸਮਾਗਮ ਦੌਰਾਨ ਵਾਈਸ ਪਿ੍ੰਸੀਪਲ ਗੁਰਪ੍ਰੀਤ ਸਿੰਘ ਨੇ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਦਸਤਾਰਾਂ ਸਜਾਈਆਂ | ਪਿ੍ੰਸੀਪਲ ਪਰਮਜੀਤ ਕੌਰ ਮੱਕੜ ਅਤੇ ਮੈਨੇਜਰ-ਸਕੱਤਰ ਕਰਨੈਲ ਸਿੰਘ ਮੱਕੜ ਨੇ ਦਸਤਾਰ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਹਜ਼ਾਰਾਂ-ਲੱਖਾਂ ਦੀ ਭੀੜ 'ਚੋਂ ਸਿੱਖ ਨੂੰ ਆਸਾਨੀ ਨਾਲ਼ ਪਹਿਚਾਣਿਆਂ ਜਾ ਸਕਦਾ ਹੈ | ਇਸ ਮੌਕੇ ਅਧਿਆਪਕ ਕੁਲਦੀਪ ਸਿੰਘ, ਸਿਮਰਨਜੋਤ ਸਿੰਘ, ਦਿਨੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨਾਲ਼ ਦਸਤਾਰ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ |
ਫ਼ਰੀਦਕੋਟ, 23 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਜਿੱਥੇ ਇਕ ਪਾਸੇ ਕੇਂਦਰ ਸਰਕਾਰ ਸਵੱਛ ਭਾਰਤ ਮੁਹਿੰਮ ਨੂੰ ਲੈ ਕੇ ਕਾਫ਼ੀ ਗੰਭੀਰ ਜਾਪਦੀ ਹੈ ਉਹ ਇਸ ਬਾਰੇ ਪ੍ਰਚਾਰ ਸਾਧਨਾਂ ਅਤੇ ਮਨੁੱਖੀ ਵਸੀਲਿਆਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਉੱਥੇ ਦੂਜੇ ਪਾਸੇ ...
ਫ਼ਰੀਦਕੋਟ, 23 ਫ਼ਰਵਰੀ (ਬਾਗ਼ੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਰਿਜਨ ਪ੍ਰਧਾਨ ਅਸ਼ੋਕ ਸਾਰਵਾਨ, ਸੰਤ ਰਾਮ, ਚਰਨਜੀਤ ਸਿੰਘ ਡੋਡ ਅਤੇ ਕੁਲਦੀਪ ਕਾਗੜਾ ਦੀ ਅਗਵਾਈ ਵਿਚ ਅਰਥੀ ਫ਼ੂਕ ਮੁਜ਼ਾਹਰਾ ਕੀਤਾ ...
ਫ਼ਰੀਦਕੋਟ, 23 ਫ਼ਰਵਰੀ (ਸਤੀਸ਼ ਬਾਗ਼ੀ)-ਹੈਲਥ ਫ਼ਾਰ ਆਲ ਵਲੋਂ ਸਥਾਨਕ ਗੁਰੂ ਤੇਗ਼ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੈਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ...
ਫ਼ਰੀਦਕੋਟ, 23 ਫ਼ਰਵਰੀ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਦੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਮਾਤ ...
ਕੋਟਕਪੂਰਾ (ਫ਼ਰੀਦਕੋਟ), 23 ਫਰਵਰੀ (ਪੁਰਬਾ)-ਪੰਜਾਬ ਸਰਕਾਰ ਦੇ 'ਘਰ-ਘਰ ਨੌਕਰੀ' ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਗਾਂਧੀ ਗਰਲਜ਼ ਕਾਲਜ ਵਿਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ...
ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਇਕ ਭੱਠੇ 'ਤੇ ਮੁਨਸ਼ੀ ਵਜੋਂ ਕੰਮ ਕਰਦੇ ਧਰਮਿੰਦਰ ਨਾਂਅ ਦੇ ਵਿਅਕਤੀ ਨੂੰ ਕੁਝ ਭੱਠਾ ਮਾਲਕਾਂ ਵਲੋਂ ਧਮਕੀਆਂ ਦੇਣ ਦੇ ਮਾਮਲੇ 'ਚ ਇਨਸਾਫ਼ ਲੈਣ ਲਈ ਮਜ਼ਦੂਰਾਂ ਦਾ ਇਕ ਵਫ਼ਦ ਲੋਕ ...
ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਢਿੱਲੋਂ)-ਨਿਰੋਲ ਸੇਵਾ ਸੰਸਥਾ ਪਿੰਡ ਧੂਲਕੋਟ ਵਲੋਂ ਮਾਲਵਾ ਖੇਤਰ ਵਿਚੋਂ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਵਿੱਤਰ ਸਰੂਪ ਇਕੱਤਰ ਕਰਕੇ ਪਿੰਡ ਧੂਲਕੋਟ ਦੇ ਗੁਰਦੁਆਰਾ ਸਾਹਿਬ ਦੇ ਸੱਚਖੰਡ ਸਾਹਿਬ ਵਿਚ ...
ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਵਿਖੇ ਭਾਸ਼ਾਵਾਂ ਅਤੇ ਤੁਲਨਾਤਮਿਕ ਅਧਿਐਨ ਵਿਭਾਗ ਵਲੋਂ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਅਤੇ ਹਿੰਦੀ ਭਾਸ਼ਾ ਵਿਚ ਕਵਿਤਾ ਪਾਠ ਅਤੇ ਕਵਿਤਾ ਲਿਖਣ ਦੇ ਮੁਕਾਬਲੇ ...
ਬਾਜਾਖਾਨਾ, 23 ਫਰਵਰੀ (ਜੀਵਨ ਗਰਗ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ...
ਬਰਗਾੜੀ, 23 ਫਰਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਦੀ ਅਧਿਆਪਕਾ ਰਸ਼ਪਾਲ ਕੌਰ ਪਦ ਉੱਨਤ ਹੋ ਕੇ ਇਸੇ ਸਕੂਲ ਦੀ ਸਕੂਲ ਮੁਖੀ ਬਣੀ ਜਿਸ 'ਤੇ ਉਨ੍ਹਾਂ ਨੇ ਇਸ ਖ਼ੁਸ਼ੀ ਵਿਚ ਸਕੂਲ ਨੂੰ 20 ਕੁਰਸੀਆਂ ਭੇਟ ਕੀਤੀਆਂ | ਸਕੂਲ ਮੁਖੀ ਦੇ ਇਸ ਉਪਰਾਲੇ ਦੀ ...
ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ 75ਵੀਂ ਵਰ੍ਹੇਗੰਢ ਮੌਕੇ ਜੌਗਰਫ਼ੀ ਵਿਭਾਗ ਦੀ 'ਸਰ ਹੰਬੋਲਟ ਐਸੋਸੀਏਸ਼ਨ ਆਫ਼ ਜੌਗਰਫ਼ਰ' ਵਲੋਂ ਪਿ੍ੰਸੀਪਲ ਇੰਚਾਰਜ ਪ੍ਰੋ. ਤਜਿੰਦਰ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਮਾਤ ਭਾਸ਼ਾ ...
ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ 'ਚ ਚਾਰ ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਿ੍ਕਟ ਦਾ ਫਾਈਨਲ ਮੁਕਾਬਲਾ ਐਲ. ਐਲ. ਬੀ ਭਾਗ-ਦੂਜਾ ਅਤੇ ਬੀ.ਏ.ਐਲਐਲ.ਬੀ ਭਾਗ-ਚੌਥਾ ਦੇ ਵਿਚਕਾਰ ਖੇਡਿਆ ਗਿਆ ਜਿਸ ਦਾ ਉਦਘਾਟਨ ਮਹੀਪ ਇੰਦਰ ...
ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਅੱਖਾਂ ਦੇ ਹਸਪਤਾਲ (ਚੈਨਾ ਰੋਡ) ਜੈਤੋ ਵਿਖੇ ਅੱਖਾਂ ਦੀ ਸਾਂਭ-ਸੰਭਾਲ ਸਬੰਧੀ ਸਾਦਾ ਸਮਾਗਮ ਹੋਇਆ ਜਿਸ ਵਿਚ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਜਲਾਲ ਬਰਾਂਚ ਜੈਤੋ ਦੇ ਇੰਚਾਰਜ ਸੰਤ ਰਿਸ਼ੀ ਰਾਮ ਨੇ ...
ਫ਼ਰੀਦਕੋਟ, 23 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਰੀਦਕੋਟ ਇੰਦਰਜੀਤ ਕੌਰ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਧਰਮਵੀਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ...
ਬਾਜਾਖਾਨਾ, 23 ਫਰਵਰੀ (ਗਰਗ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਵੋਟਾਂ ਦੌਰਾਨ ਜੋ ਵੀ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਹਨ, ਹਰ ਹਾਲਤ 'ਚ ਸਾਰੇ ਪੂਰੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਜੈਬ ਸਿੰਘ ਪ੍ਰਧਾਨ ਸੁਸਾਇਟੀ ਪਿੰਡ ...
ਕੋਟਕਪੂਰਾ, 23 ਫਰਵਰੀ (ਮੇਘਰਾਜ)-ਜ਼ਿਲ੍ਹਾ ਫ਼ਰੀਦਕੋਟ ਦੇ ਆਯੂਸ਼ ਕੈਂਪਾਂ ਦੀ ਲੜੀ ਤਹਿਤ ਅੱਜ ਦੂਸਰਾ ਕੈਂਪ ਡਾ. ਰਾਕੇਸ਼ ਸ਼ਰਮਾ ਡਾਇਰੈਕਟਰ ਆਯੂਰਵੈਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪਾਰਕ ਪ੍ਰੇਮ ਨਗਰ ਕੋਟਕਪੂਰਾ ਵਿਖੇ ਲਗਾਇਆ ਗਿਆ | ਇਹ ...
ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਭਾਰਤੀ ਕਮਿਊਨਿਸਟ ਪਾਰਟੀ ਦਾ ਬਲਾਕ ਪੱਧਰੀ ਡੈਲੀਗੇਟ ਇਜਲਾਸ ਪਿੰਡ ਢਿਲਵਾਂ ਕਲਾਂ ਵਿਖੇ ਇਸਤਰੀ ਆਗੂ ਮਨਜੀਤ ਕੌਰ ਨੱਥੇ ਵਾਲਾ, ਪੱਪੀ ਸਿੰਘ ਢਿਲਵਾਂ ਤੇ ਠਾਕਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ...
ਫ਼ਰੀਦਕੋਟ, 23 ਫ਼ਰਵਰੀ (ਬਾਗ਼ੀ)-ਕਿਰਤ ਵਿਭਾਗ ਪੰਜਾਬ ਵਲੋਂ ਰਜਿਸਟਰਡ ਕੀਤੇ ਗਏ ਲਾਭਪਾਤਰੀ ਮਿਸਤਰੀ ਮਜ਼ਦੂਰਾਂ ਦੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਸਥਾਪਤ ਕੀਤੇ ਗਏ ਸਕਿਲ ਟਰੇਨਿੰਗ ਸੈਂਟਰ ਵਿਖੇ ਤਿੰਨ ਮਹੀਨਿਆਂ ਦਾ ਟਰੇਨਿੰਗ ਕੈਂਪ ...
ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਭਾਰਤੀ ਕਿਸਾਨ ਮੰਚ ਦੀ ਅਹਿਮ ਬੈਠਕ ਬਲਦੀਪ ਸਿੰਘ ਰੋਮਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਭਗਤ ਸਿੰਘ ਪਾਰਕ ਵਿਖੇ ਹੋਈ, ਵਿਚ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ...
ਜੈਤੋ, 23 ਫਰਵਰੀ (ਗਾਬੜੀਆ)-ਸ਼ੇਖ਼ ਫ਼ਰੀਦ ਪ੍ਰੈੱਸ ਕਲੱਬ (ਰਜਿ:) ਜੈਤੋ ਦੇ ਪ੍ਰਧਾਨ ਤੇ ਪੱਤਰਕਾਰ ਭੋਲਾ ਸ਼ਰਮਾ, ਪ੍ਰੇਮ ਕੁਮਾਰ ਸ਼ਰਮਾ ਤੇ ਹਰਦੇਵ ਕੁਮਾਰ ਸ਼ਰਮਾ ਦੇ ਪੂਜਨੀਕ ਮਾਤਾ ਸ੍ਰੀਮਤੀ ਲੀਲਾ ਵੰਤੀ (70) ਧਰਮ ਪਤਨੀ ਸਵ. ਸ੍ਰੀ ਜਗਨ ਨਾਥ ਦਾ ਬੀਤੇ ਦਿਨੀਂ ਦਿਹਾਂਤ ...
ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਹਰੀ ਨੌਾ ਵਿਖੇ ਮਮਤਾ ਦਿਵਸ ਅਤੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ ਲਾਏ ਗਏ | ਇਸ ਮੌਕੇ ਸਿਹਤ ਸੁਪਰਵਾਈਜ਼ਰ ਕਰਮਜੀਤ ਕੌਰ ਨੇ ਕਿਹਾ ਕਿ ਲਿੰਗ ਨਿਰਧਾਰਨ ਟੈੱਸਟ ਕਰਨਾ ਪੀ.ਐਨ.ਡੀ.ਟੀ ਐਕਟ ਅਧੀਨ ਗੰਭੀਰ ਜੁਰਮ ਹੈ ...
ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਦੋ ਦਿਨਾਂ ਖੇਡ ਮੇਲੇ (ਸਪੋਰਟਸ ਮੀਟ) 'ਚ ਜ਼ੀਰਾ ਸਕੂਲ ਆਫ਼ ਨਰਸਿੰਗ ਨੇ ਵੀ ਸ਼ਮੂਲੀਅਤ ਕੀਤੀ | ਪਿ੍ੰਸੀਪਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX