ਤਾਜਾ ਖ਼ਬਰਾਂ


ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  4 minutes ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  29 minutes ago
ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਦਾਜ ਦੀ ਹੋਰ ਮੰਗ ਕਰਦਿਆਂ ਸਹੁਰੇ ਪਰਿਵਾਰ ਵਲੋਂ ਆਪਣੀ ਨੂੰਹ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਗੁਰੂਹਰਸਹਾਏ ਦੇ ਨੇੜਲੇ ਪਿੰਡ ਝਾਵਲਾ...
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਝਾਂਸੀ ਰੋਡ ਇਲਾਕੇ ਦੀ ਅਨਾਜ ਮੰਡੀ 'ਚ ਫਿਰ ਤੋਂ ਉਸੀ ਇਮਾਰਤ 'ਚ ਅੱਗ ਲੱਗਣ ਗਈ ਜਿੱਥੇ...
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 9 ਦਸੰਬਰ ( ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਤੋਂ ਆਈ ਹੈਰੋਇਨ ਅਤੇ ਅਸਲੇ ਦੀ ਖੇਪ ਨੂੰ ਸਰਹੱਦ ਤੋਂ ਬਰਾਮਦ ਕਰਨ 'ਚ ...
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਦੱਸ ਦੇਈਏ ਕਿ 11 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ..
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  1 minute ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਮੋਗਾ

-ਮੋਗਾ ਨਗਰ ਨਿਗਮ ਜ਼ਿਮਨੀ ਚੋਣ-
ਅੱਜ ਹੋ ਰਹੀ ਜ਼ਿਮਨੀ ਚੋਣ ਲਈ ਚਾਰ ਉਮੀਦਵਾਰ ਚੋਣ ਮੈਦਾਨ 'ਚ

ਮੋਗਾ, 23 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਨਗਰ ਨਿਗਮ ਮੋਗਾ ਦੇ ਵਾਰਡ ਨੰਬਰ 25 ਦੀ ਜ਼ਿਮਨੀ ਚੋਣ ਅੱਜ 24 ਫਰਵਰੀ ਨੂੰ ਹੋਣ ਜਾ ਰਹੀ ਹੈ | ਇਹ ਵਾਰਡ ਅਨੁਸੂਚਿਤ ਜਾਤੀ ਔਰਤਾਂ ਲਈ ਰਾਖਵਾਂ ਹੈ ਅਤੇ ਇਸ ਵਾਰਡ ਵਿਚ ਚਾਰ ਉਮੀਦਵਾਰ ਚੋਣ ਮੈਦਾਨ ਵਿਚ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਵੇੇਅਰ ਹਾਊਸ ਦੇ ਗੋਦਾਮ 'ਚੋਂ ਲੱਖਾਂ ਰੁਪਏ ਦੇ ਚੌਲਾਂ ਦੀਆਂ ਬੋਰੀਆਂ ਚੋਰੀ

ਬਾਘਾ ਪੁਰਾਣਾ, 23 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਵਿਖੇ ਵੇਅਰ ਹਾਊਸ ਦੇ ਗੋਦਾਮ ਵਿਚੋਂ ਲੱਖਾਂ ਰੁਪਏ ਮੁੱਲ ਦੇ ਚਾਵਲ ਦੀਆਂ ਕਰੀਬ 1500 ਬੋਰੀਆਂ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਸੁਖਦੀਪ ਸਿੰਘ, ਇੰਸ: ਜੰਗਜੀਤ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਇਕਾਈ ਮੋਗਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਗੁਰਦਰਸ਼ਨ ਸਿੰਘ ਬਰਾੜ ਨੂੰ ਮੁੱਖ ਅਧਿਆਪਕ ਤੇ ਸੈਂਟਰ ਮੁੱਖ ਅਧਿਆਪਕ ਦੀਆਂ ਤਰੱਕੀਆਂ ਤੁਰੰਤ ਕਰਨ ਸਬੰਧੀ ਮਿਲਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਵਿਖੇ ਗਰਾਮਰ ਸੈਸ਼ਨ ਅੱਜ-ਡੱਲਾ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਨਾਲ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਕਮਜ਼ੋਰ ...

ਪੂਰੀ ਖ਼ਬਰ »

ਡੀ.ਸੀ. ਮੋਗਾ ਵਲੋਂ ਅਚਨਚੇਤ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੀ ਚੈਕਿੰਗ

ਬਾਘਾ ਪੁਰਾਣਾ, 23 ਫਰਵਰੀ (ਬਲਰਾਜ ਸਿੰਗਲਾ)-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਵਲੋਂ ਅੱਜ ਬਾਅਦ ਦੁਪਹਿਰ ਅਚਨਚੇਤੀ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪਹੰੁਚ ਕੇ ਨਿਰੀਖਣ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਵਲੋਂ ਐਸ.ਡੀ.ਐਮ. ਦਫ਼ਤਰ ਤਹਿਸੀਲਦਾਰ ...

ਪੂਰੀ ਖ਼ਬਰ »

ਅਫ਼ੀਮ ਤੇ ਮੋਟਰਸਾਈਕਲ ਬਰਾਮਦ, ਦੋ ਗਿ੍ਫ਼ਤਾਰ

ਮੋਗਾ, 23 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੀਰ ਸਿੰਘ ਐਾਟੀ ਨਾਰਕੋਟਿਕ ਸੈੱਲ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ 6 ਵਜੇ ਦੇ ਕਰੀਬ ਟੀ-ਪੁਆਇੰਟ ਗਲੋਟੀ ਤੋਂ ਸਤਪਾਲ ਸਿੰਘ ਉਰਫ਼ ਵਿੱਕੀ ਪੁੱਤਰ ਚਰਨਦਾਸ ਵਾਸੀ ਕੋਟ ਈਸੇ ਖਾਂ ਅਤੇ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਅਜੀਤਵਾਲ, 23 ਫ਼ਰਵਰੀ (ਸ਼ਮਸ਼ੇਰ ਸਿੰਘ ਗ਼ਾਲਿਬ/ਹਰਦੇਵ ਸਿੰਘ ਮਾਨ)-ਸਵੇਰੇ 6 ਤੋਂ 7 ਵਜੇ ਦੇ ਦਰਮਿਆਨ ਸੰਘਣੀ ਧੁੰਦ ਹੋਣ ਕਾਰਨ 'ਅਜੀਤ' ਦੇ ਨਿਊਜ਼ ਏਜੰਟ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ | ਇਕੱਤਰ ਜਾਣਕਾਰੀ ਮੁਤਾਬਿਕ ਕੇਸਰ ਸਿੰਘ ਏਜੰਟ (35 ) ਸਵੇਰੇ ਅਜੀਤਵਾਲ ਤੋਂ ਰੋਜ਼ਾਨਾ ਵਾਂਗ ਵੱਖ-ਵੱਖ ਪਿੰਡਾਂ ਵਿਚ ਅਖ਼ਬਾਰ ਵੰਡ ਕੇ ਪਿੰਡ ਮਹਿਣੇ ਜਾ ਰਿਹਾ ਸੀ ਤਾਂ ਸਵੇਰੇ ਮਹਿਣਾ ਪਿੰਡ ਨਜ਼ਦੀਕ ਰੇਲਵੇ ਲਾਈਨ ਫ਼ਿਰੋਜ਼ਪੁਰ-ਲੁਧਿਆਣਾ ਪਾਰ ਕਰਕੇ ਗਿਆ ਜਦ ਵਾਪਸ ਆਇਆ ਤਾਂ ਸੰਘਣੀ ਧੁੰਦ ਕਾਰਨ ਲਪੇਟ 'ਚ ਆ ਗਿਆ ਤੇ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦਾ ਪਤਾ ਚੱਲਦਿਆਂ ਹੀ ਰੇਲਵੇ ਪੁਲਿਸ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਇਕੱਤਰ ਹੋ ਗਏ | ਕੇਸਰ ਸਿੰਘ ਜੋ ਇੱਕ ਵਧੀਆ ਤੇ ਮਿਲਣਸਾਰ ਇਨਸਾਨ ਸੀ | ਪਿਛਲੇ ਕੁੱਝ ਮਹੀਨਿਆਂ ਤੋਂ ਕਿਸੇ ਬਿਮਾਰੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਚਾਰ ਭਰਾਵਾਂ ਦਾ ਛੋਟਾ ਭਰਾ ਆਪਣੇ ਪਿੱਛੇ ਪਤਨੀ ਮਹਿੰਦਰ ਕੌਰ, ਇੱਕ ਬੇਟਾ ਤੇ ਨੰੂਹ ਛੱਡ ਗਿਆ | ਮੋਗਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਕੇ ਸ਼ਾਮ ਨੂੰ ਸਸਕਾਰ ਕਰ ਦਿੱਤਾ ਗਿਆ | ਪਤਨੀ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਕੀਤਾ 'ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ' ਦਾ ਨਿਰੀਖਣ

ਮੋਗਾ, 23 ਫਰਵਰੀ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵਿਨੀਤ ਕੁਮਾਰ ਨਾਰੰਗ ਅਤੇ ਪੈਰਾ ਲੀਗਲ ਵਲੰਟੀਅਰਾਂ ਨੇ ਨਿਰੀਖਣ ਕਰਦੇ ਹੋਏ ਸਕੂਲ ਵਿਚ ਟੀਚਿੰਗ ਪੈਟਰਨ ਬਾਰੇ ਜਾਣਕਾਰੀ ਹਾਸਲ ਕੀਤੀ | ਟੈਕਨਾਲੋਜੀ ...

ਪੂਰੀ ਖ਼ਬਰ »

ਲੰਗਰ ਲਗਾਉਣ ਲਈ ਰਾਸ਼ਨ ਕਮੇਟੀ ਨੂੰ ਸੌਾਪਿਆ

ਕਿਸ਼ਨਪੁਰਾ ਕਲਾਂ, 23 ਫਰਵਰੀ (ਅਮੋਲਕ ਸਿੰਘ ਕਲਸੀ)-ਹੋਲੇ ਮਹੱਲੇ ਨੂੰ ਮੁੱਖ ਰੱਖਦਿਆਂ ਪਿੰਡ ਤਤਾਰੀਏਵਾਲਾ ਦੇ ਅੰਮਿ੍ਤਪਾਲ ਸਿੰਘ ਦੇ ਉੱਦਮ ਸਦਕਾ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਲੰਗਰ ਲਗਾਉਣ ਵਾਸਤੇ ਰਾਸ਼ਨ ਕਿਸ਼ਨਪੁਰਾ ਕਲਾਂ ਦੇ ਪੰਥਕ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਵਿਤ ਮੰਤਰੀ ਦਾ ਪੁਤਲਾ ਸਰਕਲ ਡਗਰੂ (ਮੋਗਾ-2) ਵਿਖੇ ਚਰਨਜੀਤ ਕੌਰ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਫੂਕਿਆ ਗਿਆ | ਇਸ ਮੌਕੇ ਕਿਰਨਜੀਤ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼- ਫ਼ੌਜਾ ਸਿੰਘ ਸਿੱਧੂ ਸਾਬਕਾ ਵਧੀਕ ਡਾਇਰੈਕਟਰ

ਬਾਘਾ ਪੁਰਾਣਾ-ਆਪਣੀਆਂ ਜਗ੍ਹਾ ਨਾਲ ਜੁੜੇ ਰਹਿਣ ਵਾਲੇ ਵਿਅਕਤੀ ਸ. ਫ਼ੌਜਾ ਸਿੰਘ ਸਿੱਧੂ ਦਾ ਜਨਮ ਪਿੰਡ ਗੰਧੀਆਂ (ਪਾਕਿਸਤਾਨ) ਵਿਖੇ ਪਿਤਾ ਠਾਕੁਰ ਸਿੰਘ ਦੇ ਘਰ ਮਾਤਾ ਸੰਤ ਕੌਰ ਦੀ ਕੁੱਖੋਂ 10 ਸਤੰਬਰ 1940 ਨੂੰ ਹੋਇਆ | ਸਾਲ 1947 ਦੌਰਾਨ ਦੇਸ਼ ਦੀ ਵੰਡ ਉਪਰੰਤ ਆਪਣੇ ਪਰਿਵਾਰ ...

ਪੂਰੀ ਖ਼ਬਰ »

ਐਸ.ਡੀ. ਕਾਲਜ ਮੋਗਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਸਮਾਰੋਹ ਦੇ ਮੁੱਖ ਮਹਿਮਾਨ ਪਿ੍ੰਸੀਪਲ ਡਾ. ਨੀਨਾ ਗਰਗ ਸਨ | ਇਸ ਮੌਕੇ 'ਸਟੇਜ ਦੀ ਜ਼ਿੰਮੇਵਾਰੀ ਡਾ. ਪਲਵਿੰਦਰ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਮੋਗਾ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ 'ਤੇ ਸੈਮੀਨਾਰ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ (ਰਜਿ:) ਪੰਜਾਬ ਬਰਾਂਚ ਮੋਗਾ ਅਤੇ ਪਿ੍ੰਸੀਪਲ ਡਾ. ਪਰੀਨੀਤਾ ਸਿੰਗਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਾਂਝੇ ਉੱਦਮ ਨਾਲ ਮੋਗਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ...

ਪੂਰੀ ਖ਼ਬਰ »

ਪਿੰਡ ਉਮਰੀਆਣਾ ਦੀ ਸਰਪੰਚ ਮੁਅੱਤਲ

ਮੋਗਾ, 23 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ ਦੇ ਪੱਤਰ ਨੰਬਰ 1214 ਮਿਤੀ 28 ਫ਼ਰਵਰੀ 2017 ਰਾਹੀਂ ਸੁਰਜੀਤ ਕੌਰ ਸਰਪੰਚ ਗ੍ਰਾਮ ਪੰਚਾਇਤ ਉਮਰੀਆਣਾ ਬਲਾਕ ਧਰਮਕੋਟ ਐਟ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਰੁੱਧ ਰਿਪੋਰਟ ਪ੍ਰਾਪਤ ਹੋਈ ...

ਪੂਰੀ ਖ਼ਬਰ »

ਸਾਈਕਲ ਸਟੈਂਡ ਦਾ ਕੀਤਾ ਉਦਘਾਟਨ

ਬੱਧਨੀ ਕਲਾਂ, 23 ਫਰਵਰੀ (ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸਰਕਾਰੀ ਹਾਈ ਸਕੂਲ ਮੀਨੀਆ ਵਿਖੇ ਸਾਈਕਲ ਸਟੈਂਡ ਤਿਆਰ ਕੀਤਾ ਗਿਆ | ਜਿਸ ਦਾ ਉਦਘਾਟਨ ਗੁਰਸੇਵਕ ਸਿੰਘ ਸਰਪੰਚ ਨੇ ਲਗਾਏ ਗਏ ਉਦਘਾਟਨੀ ਪੱਥਰ ਤੋਂ ਪੜ੍ਹਦਾ ਹਟਾ ...

ਪੂਰੀ ਖ਼ਬਰ »

ਆਲ ਇੰਡੀਆ ਫੂਡ ਐਾਡ ਅਲਾਈਡ ਵਰਕਰਜ਼ ਯੂਨੀਅਨ ਦੀ ਮੀਟਿੰਗ

ਮੋਗਾ, 23 ਫ਼ਰਵਰੀ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਫੂਡ ਐਾਡ ਅਲਾਈਡ ਵਰਕਰਜ਼ ਯੂਨੀਅਨ ਮੋਗਾ ਦੇ ਮੀਟਿੰਗ ਨਿਰਮਲ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਫ਼ੈਸਲਾ ਕੀਤਾ ਕਿ ਯੂਨੀਅਨ ਦੇ ਕੰਮ ਕਾਜ, (ਲੈਣ-ਦੇਣ) 16 ਮੈਂਬਰੀ ਕਮੇਟੀ ਦੇ ਨਿਗਰਾਨੀ ਹੇਠ ਹੋਵੇਗਾ | ਇਸ ਸਮੇਂ ਨਿਰਮਲ ...

ਪੂਰੀ ਖ਼ਬਰ »

ਘਰੇਲੂ ਸੇਵਕ ਯੂਨੀਅਨ ਵਾਰਡ 34 ਦੀ ਪ੍ਰਧਾਨ ਬੀਬੀ ਚਰਨ ਕੌਰ ਬਣੀ

ਮੋਗਾ, 23 ਫਰਵਰੀ (ਜਸਪਾਲ ਸਿੰਘ ਬੱਬੀ)-ਘਰੇਲੂ ਸੇਵਕ ਯੂਨੀਅਨ (ਇੰਟਕ) ਵਾਰਡ 34 ਬੱਗੇਆਣਾ ਬਸਤੀ ਮੋਗਾ ਦਾ ਗਠਨ ਕੀਤਾ ਗਿਆ | ਇਸ ਸਬੰਧੀ ਹੋਈ ਮੀਟਿੰਗ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਰਬ ਸੰਮਤੀ ਨਾਲ ਬੀਬੀ ਚਰਨ ਕੌਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਬਾਘਾ ਪੁਰਾਣਾ, 23 ਫ਼ਰਵਰੀ (ਬਲਰਾਜ ਸਿੰਗਲਾ)-ਸਥਾਨਕ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਪੰਜਾਬ ਬਾਡੀ ਦੇ ਸੱਦੇ 'ਤੇ ਆਰੰਭੇ ਗਏ ਅਰਥੀ ਫ਼ੂਕ ਮੁਜ਼ਾਹਰਿਆਂ ਦੀ ਕੜੀ ਤਹਿਤ ਸਥਾਨਕ ਲਾਈਨਾਂ ਵਾਲੇ ਮੁੱਖ ਚੌਾਕ ਵਿਚ ਕੈਪਟਨ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਦੋ ਰੋਜਾ ਧੱਲੇਕੇ ਦਾ ਸਾਲਾਨਾ 19ਵੇਂ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਦਸਮੇਸ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੱਲੇਕੇ ਵਲੋਂ ਸਾਲਾਨਾ 19ਵਾਂ ਦੋ ਰੋਜਾ ਕਬੱਡੀ ਟੂਰਨਾਮੈਂਟ 26 ਅਤੇ 27 ਫ਼ਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਸਬੰਧੀ ਪੋਸਟਰ ਸਮੂਹ ਕਲੱਬ ਮੈਂਬਰ ਵਲੋਂ ਐਨ.ਆਰ.ਆਈ. ਹਰਦੇਵ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਬੱਧਨੀ ਕਲਾਂ, 23 ਫਰਵਰੀ (ਸੰਜੀਵ ਕੋਛੜ)-ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਜਿਸ ਵਿਚ ਬੱਚਿਆਂ ਵਲੋਂ ਭਾਸ਼ਣ, ਡਾਂਸ ਅਤੇ ਭੰਗੜਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਨੂੰ ਡੀ.ਸੀ. ਰੇਟਾਂ ਮੁਤਾਬਿਕ ਤਨਖ਼ਾਹਾਂ ਦਿੱਤੀਆਂ ਜਾਣ-ਚਿੰਡਾਲੀਆ

ਕੋਟ ਈਸੇ ਖਾਂ, 23 ਫ਼ਰਵਰੀ (ਯਸ਼ਪਾਲ ਗੁਲਾਟੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਸੰਬੰਧਿਤ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਹੇਠ ਸ. ਕੰ. ਸੀ.ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਹੋਈ | ਇਸ ਸਮੇਂ ਧਰਮਕੋਟ, ਕੋਟ ਈਸੇ ਖਾਂ ਬਲਾਕਾਂ ਦੇ ਕੁੱਕਾਂ ਨੂੰ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਮਾਂ ਬੋਲੀ ਦਿਵਸ ਮਨਾਇਆ

ਅਜੀਤਵਾਲ, 23 ਫਰਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਮਾਂ-ਬੋਲੀ ਦਿਵਸ 'ਤੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਸੰਗੀਤ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਕਮਲਜੀਤ ਕੌਰ ਨੇ ਪਹਿਲਾ, ਵਿਵੇਕ ਦੂਸਰਾ ਅਤੇ ਹਰਜੋਤ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਅਜੀਤਵਾਲ, 23 ਫਰਵਰੀ (ਹਰਦੇਵ ਸਿੰਘ ਮਾਨ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਕੋਕਰੀ ਕਲਾਂ ਵਿਖੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ 'ਤੇ ਕੰਮਾਂ ਸਬੰਧੀ ਮੀਟਿੰਗ ਕੀਤੀ ਗਈ | ਜਿਸ ਦੌਰਾਨ ਮਜ਼ਦੂਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਜਗਜੀਤ ਸਿੰਘ ਕੋਕਰੀ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਕੌਮਾਂਤਰੀ ਭਾਸ਼ਾ ਦਿਵਸ ਮਨਾਇਆ

ਕੋਟ ਈਸੇ ਖਾਂ, 23 ਫ਼ਰਵਰੀ (ਯਸ਼ਪਾਲ ਗੁਲਾਟੀ)-ਇਤਿਹਾਸ ਗਵਾਹ ਹੈ ਕਿ ਜਿਹੜੀ ਕੌਮ ਜਾਂ ਸਭਿਆਚਾਰ ਆਪਣੀ ਜ਼ੁਬਾਨ ਦੀ ਸੰਭਾਲ ਨਹੀਂ ਕਰਦੇ ਉਹ ਆਪਣੀ ਹੋਂਦ ਗਵਾ ਬੈਠਦੇ ਹਨ | ਸਾਡੇ ਵਡੇਰਿਆਂ ਨੇ ਮਾਂ ਬੋਲੀ ਪੰਜਾਬੀ ਸਾਡੇ ਤੱਕ ਪਹੁੰਚਾਈ ਹੈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ...

ਪੂਰੀ ਖ਼ਬਰ »

ਹਲਕੇ ਅੰਦਰ ਘੋਨੇ ਪੁਲਾਂ ਤੇ ਬਿਜਲੀ ਦੀਆਂ ਨੀਵੀਆਂ ਤਾਰਾਂ ਦੀ ਭਰਮਾਰ

ਸਮਾਧ ਭਾਈ, 23 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸਟੇਸ਼ਨ ਅਧੀਨ ਆਉਂਦੇ ਦਰਜਨਾਂ ਪਿੰਡਾਂ 'ਚ ਬਿਜਲੀ ਦੀਆਂ ਨੀਵੀਆਂ ਤਾਰਾਂ ਤੇ ਘੋਨੇ ਪੁਲ ਲੋਕਾਂ ਲਈ ਵੱਡੀ ਸਮੱਸਿਆ ਪੈਦਾ ਕਰ ਰਹੇ ਹਨ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਰੋਸ ਮਾਰਚ ਤੇ ਪ੍ਰਦਰਸ਼ਨ

ਬਾਘਾ ਪੁਰਾਣਾ, 23 ਫ਼ਰਵਰੀ (ਬਲਰਾਜ ਸਿੰਗਲਾ)-ਆਪਣੀਆਂ ਮੰਗਾਂ ਨੂੰ ਲੈ ਕੇ ਆਰੰਭੇ ਸੰਘਰਸ਼ ਦੇ ਤਹਿਤ ਸੂਬਾ ਕਮੇਟੀ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਆਪਣੇ ਸੰਘਰਸ਼ ਨੂੰ ਜਾਰੀ ਰੱਖਦਿਆਂ ਹੋਇਆ ਪੰਜਾਬ ਦੀ ਕੈਪਟਨ ਸਰਕਾਰ ਦੇ ਵਿਰੁੱਧ ਨਗਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਨਿਹਾਲ ਸਿੰਘ ਵਾਲਾ, 23 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਅੱਜ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਸ਼ਹਿਰ ਵਿਚ ਆਪਣੀਆਂ ਹੱਕੀ ਮੰਗਾਂ ਸਬੰਧੀ ਜਿੱਥੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਉੱਥੇ ਸ਼ਹਿਰ ਦੇ ਮੁੱਖ ਚੌਾਕ ਵਿਚ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਸਮੂਹ ਸਫ਼ਾਈ ਸੇਵਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
ਸਫ਼ਾਈ ਸੇਵਕ ਯੂਨੀਅਨ ਵਲੋਂ ਰੋਸ ਮਾਰਚ ਤੇ ਪ੍ਰਦਰਸ਼ਨ

ਬਾਘਾ ਪੁਰਾਣਾ, 23 ਫ਼ਰਵਰੀ (ਬਲਰਾਜ ਸਿੰਗਲਾ)-ਆਪਣੀਆਂ ਮੰਗਾਂ ਨੂੰ ਲੈ ਕੇ ਆਰੰਭੇ ਸੰਘਰਸ਼ ਦੇ ਤਹਿਤ ਸੂਬਾ ਕਮੇਟੀ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਆਪਣੇ ਸੰਘਰਸ਼ ਨੂੰ ਜਾਰੀ ਰੱਖਦਿਆਂ ਹੋਇਆ ਪੰਜਾਬ ਦੀ ਕੈਪਟਨ ਸਰਕਾਰ ਦੇ ਵਿਰੁੱਧ ਨਗਰ ...

ਪੂਰੀ ਖ਼ਬਰ »

ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਬਣੇ ਲੀਗਲ ਸੈੱਲ ਮੋਗਾ ਦੇ ਪ੍ਰਧਾਨ

ਮੋਗਾ, 23 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿਚ ਬਤੌਰ ਬਾਰ ਪ੍ਰਧਾਨ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਐਡਵੋਕੇਟ ਰਾਜਪਾਲ ਸ਼ਰਮਾ ਨੂੰ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਇਮੀਗਰੇਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਵੀਜ਼ਾ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਪ੍ਰਸਿੱਧ ਇਮੀਗਰੇਸ਼ਨ ਸੰਸਥਾ ਆਰ.ਆਈ.ਈ.ਸੀ. ਜੋ ਕਿ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ੀ ਵੀਜ਼ੇ ਲਗਵਾ ਰਹੀ ਹੈ, ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਜਗਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਸਰਦੂਲਗੜ੍ਹ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 23 ਫਰਵਰੀ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਵਿਦਿਆਰਥੀ ਹਰਪ੍ਰੀਤ ਸਿੰਘ ਸੈਂਭੀ ਪੁੱਤਰ ਹਰਵਿੰਦਰ ਸਿੰਘ ਸੈਂਭੀ ਨਿਵਾਸੀ ਮੋਗਾ ਦਾ ਮਈ ਇਨਟੈਕ 2018 ਤਹਿਤ ਕੈਨੇਡਾ ਦਾ ...

ਪੂਰੀ ਖ਼ਬਰ »

ਕੋਹਲੀ ਸਟਾਰ ਇਮੇਜ ਸਕੂਲ ਦੀ ਡਾਇਰੈਕਟਰ ਭਵਦੀਪ ਕੋਹਲੀ ਵਲੋਂ ਸੈਮੀਨਾਰ

ਮੋਗਾ, 23 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ ਸਕੂਲ ਦੀ ਡਾਇਰੈਕਟਰ ਭਵਦੀਪ ਸਿਲਕੀ ਕੋਹਲੀ ਵੱਲੋਂ ਆਕਸਫੋਰਡ ਸਕੂਲ ਮੋਗਾ ਵਿਖੇ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਮਾਂ ਬਾਪ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਸੈਮੀਨਾਰ ਵਿਚ ਇੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX