ਤਾਜਾ ਖ਼ਬਰਾਂ


ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਬਠਿੰਡਾ /ਮਾਨਸਾ

ਬਠਿੰਡਾ ਵਿਖੇ ਕੱਪੜੇ ਦੇ ਦੋ ਸ਼ੋਅ-ਰੂਮਾਂ ਵਿਚ 3 ਲੱਖ ਰੁਪਏ ਦੀ ਨਕਦੀ ਚੋਰੀ

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਕੱਪੜਾ ਮਾਰਕੀਟ ਸਥਿਤ ਦੋ ਸ਼ੋ-ਰੂਮਾਂ ਵਿਚੋਂ 3 ਲੱਖ ਰੁਪਏ ਦੀ ਨਗਦੀ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਦੋਨੋਂ ਸ਼ੋ-ਰੂਮਾਂ ਨੂੰ ਅਣਪਛਾਤੇ ਚੋਰਾਂ ਨੇ ਛੱਤ ਤੋਂ ਨਿਸ਼ਾਨਾ ਬਣਾਇਆ ਹੈ | ਮਾਰਕੀਟ ਵਿਚ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਥਾਣਾ ਮੁਖੀ ਤੇ ਹੌਲਦਾਰ ਸਾਢੇ 17 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

ਬਠਿੰਡਾ/ਤਲਵੰਡੀ ਸਾਬੋ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ/ਰਵਜੋਤ ਸਿੰਘ ਰਾਹੀ)- ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਵਲੋਂ ਭਿ੍ਸ਼ਟਾਚਾਰ ਰੋਕੂ ਕਾਨੰੂਨ ਤਹਿਤ ਅੱਜ ਇਕ ਹੋਰ ਕਾਰਵਾਈ ਅਮਲ 'ਚ ਲਿਆਉਂਦਿਆਂ ਥਾਣਾ ਤਲਵੰਡੀ ਸਾਬੋ ਦੇ ਮਹਿੰਦਰਜੀਤ ਸਿੰਘ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਤੀਜੀ ਸਲਾਨਾ ਐਥਲੈਟਿਕ ਮੀਟ ਅੱਜ

ਭਗਤਾ ਭਾਈਕਾ, 23 ਫਰਵਰੀ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਤੀਜੀ ਸਲਾਨਾ ਇਕ ਰੋਜ਼ਾ ਐਥਲੈਟਿਕ ਮੀਟ 24 ਫਰਵਰੀ ਨੂੰ ਕਾਲਜ ਦੇ ਖੇਡ ਸਟੇਡੀਅਮ ਵਿਚ ...

ਪੂਰੀ ਖ਼ਬਰ »

ਖੇਤ ਵਿਚ ਕੰਮ ਕਰਨ ਦੌਰਾਨ ਟਰੈਕਟਰ ਪਲਟਣ ਨਾਲ ਡਰਾਈਵਰ ਦੀ ਮੌਤ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗੁਦਰਾਣਾ ਵਿਚ ਚਕੇਰੀਆਂ ਰੋਡ ਉੱਤੇ ਖੇਤਾਂ ਵਿਚ ਕੰਮ ਕਰਦੇ ਸਮੇਂ ਟਰੈਕਟਰ ਦਾ ਸੰਤੁਲਨ ਵਿਗੜਨ ਨਾਲ ਟਰੈਕਟਰ ਪਲਟ ਗਿਆ ਅਤੇ ਡਰਾਈਵਰ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਕੇ ਉੱਤੇ ਮੌਤ ਹੋ ਗਈ | ਮਿ੍ਤਕ ਦੀ ...

ਪੂਰੀ ਖ਼ਬਰ »

12 ਟਾਇਰੇ ਟਰਾਲੇ 'ਚੋਂ ਪਸ਼ੂ ਖ਼ੁਰਾਕ ਹੇਠ ਲੁਕੋ ਕੇ ਲਿਆਂਦੀ ਜਾ ਰਹੀ ਭੁੱਕੀ ਚੂਰਾ ਪੋਸਤ ਬਰਾਮਦ

ਬਠਿੰਡਾ/ਸੰਗਤ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ/ਸ਼ਾਮ ਸੁੰਦਰ ਜੋਸ਼ੀ)- ਅੱਜ ਬਠਿੰਡਾ ਦੇ ਥਾਣਾ ਸੰਗਤ ਦੀ ਹੱਦਬਸਤ ਅੰਦਰੋਂ ਪੁਲਿਸ ਨੂੰ ਪਸ਼ੂ ਖ਼ੁਰਾਕ ਹੇਠ ਛੁਪਾ ਕੇ ਲਿਆਂਦੀ ਜਾ ਰਹੀ ਭੁੱਕੀ ਚੂਰਾ ਪੋਸਤ ਸਬੰਧੀ ਮਿਲੀ ਗੁਪਤ ਜਾਣਕਾਰੀ ਤਹਿਤ ਪੁਲਿਸ ਨੇ ਨਾਕਾ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਸੰਗਤ ਮੰਡੀ, 23 ਫਰਵਰੀ (ਜੋਸ਼ੀ/ਰੁਪਿੰਦਰਜੀਤ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਜ਼ਿਲੇ੍ਹ ਦੇ ਪਿੰਡ ਪਥਰਾਲਾ ਵਿਖੇ ਅੱਧਾ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਵਿਖੇ ਤੈਨਾਤ ਸਹਾਇਕ ਥਾਣੇਦਾਰ ਰਣਜੋਧ ਸਿੰਘ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਨਗਰ ਪੰਚਾਇਤ ਨਥਾਣਾ ਦੀ ਉਪ ਚੋਣ ਨਿਰਪੱਖ, ਸ਼ਾਂਤੀਪੂਰਵਕ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ-ਰਿਟਰਨਿੰਗ ਅਫ਼ਸਰ

ਬਠਿੰਡਾ , 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਰਿਟਰਨਿੰਗ ਅਫ਼ਸਰ, ਨਗਰ ਪੰਚਾਇਤ ਨਥਾਣਾ-ਕਮ-ਉਪ ਮੰਡਲ ਮੈਜਿਸਟਰੇਟ, ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਵਲੋਂ 24 ਫਰਵਰੀ ਨੂੰ ਨਗਰ ਪੰਚਾਇਤ ਨਥਾਣਾ ਦੇ ਵਾਰਡ ਨੰਬਰ 10 ਦੀ ਉਪ ...

ਪੂਰੀ ਖ਼ਬਰ »

ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਦੇ ਨਾਂਅ 'ਤੇ 6.30 ਲੱਖ ਦੀ ਠੱਗੀ

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡ ਮਹਿਰਾਜ ਦੇ ਇਕ ਨੌਜਵਾਨ ਨੂੰ ਕੈਨੇਡਾ 'ਚ ਵਰਕ ਪਰਮਿਟ 'ਤੇ ਭੇਜਣ ਦੇ ਨਾਂਅ 'ਤੇ ਉਸ ਨਾਲ 6.30 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਠੱਗੀ ਦੇ ਸ਼ਿਕਾਰ ਨੌਜਵਾਨ ਦੀ ਸ਼ਿਕਾਇਤ 'ਤੇ ਥਾਣਾ ਸਿਵਲ ਲਾਇਨ ...

ਪੂਰੀ ਖ਼ਬਰ »

ਟਰੱਕ ਨੇ ਦਰੜਿਆ ਮੋਟਰਸਾਈਕਲ, ਦੋ ਵਿਅਕਤੀਆ ਦੇ ਟੁੱਟੇ ਪੈਰ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)- ਪਿੰਡ ਸਕਤਾਖੇੜਾ ਨੇੜੇ ਇਕ ਟਰੱਕ ਵਲੋਂ ਮੋਟਰ ਸਾਈਕਲ ਦਰੜਨ ਦੀ ਘਟਨਾ ਵਿਚ ਦੋ ਜਣਿਆਂ ਦੀ ਜਾਨ ਵਾਲ-ਵਾਲ ਬਚ ਗਈ | ਜਦੋਂਕਿ ਮੋਟਰ ਸਾਈਕਲ ਟਰੱਕ ਹੇਠਾਂ ਆਉਣ ਕਰਕੇ ਬੁਰੀ ਤਰ੍ਹਾਂ ਨੁਕਸਾਨੀ ਗਈ | ਇਕ ਢਾਬਾ ਸੰਚਾਲਕ ਨੇ ...

ਪੂਰੀ ਖ਼ਬਰ »

ਬੇਕਾਬੂ ਕਾਰ ਨੇ ਏਜੰਸੀ ਮੂਹਰੇ ਖੜ੍ਹੇ 4 ਅਣਵਿਕੇ ਦੋ ਪਹੀਆ ਵਾਹਨ ਦਰੜੇ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)- ਇੱਥੇ ਚੌਟਾਲਾ ਸੜਕ 'ਤੇ ਇਕ ਬੇਕਾਬੂ ਕਾਰ ਮੋਟਰਸਾਈਕਲ ਏਜੰਸੀ ਮੂਹਰੇ ਗਾਹਕਾਂ ਨੂੰ ਲੁਭਾਉਣ ਲਈ ਖੜ੍ਹੇ ਚਾਰ ਦੋ ਪਹੀਆ ਵਹੀਕਲਾਂ 'ਤੇ ਚੜ੍ਹ ਗਈ | ਇਸ ਹਾਦਸੇ ਵਿਚ 5 ਮੋਟਰ ਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ | ਜਿਨ੍ਹਾਂ ...

ਪੂਰੀ ਖ਼ਬਰ »

ਪਨਸਪ ਦੇ ਇੰਸਪੈਕਟਰ ਦੀ ਗ਼ਲਤ ਦਵਾਈ ਖਾਣ ਨਾਲ ਮੌਤ

ਭਗਤਾ ਭਾਈਕਾ, 23 ਫਰਵਰੀ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਪਨਸਪ ਦੇ ਇੰਸਪੈਕਟਰ ਦੀ ਗ਼ਲਤ ਦਵਾਈ ਖਾਣ ਨਾਲ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬਖ਼ਸ਼ੀਸ਼ ਸਿੰਘ ਉਰਫ਼ ਜਗਸੀਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਬੁਰਜ ਲੱਧਾ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵੱਲੋਂ ਤਨਖ਼ਾਹ ਨਾ ਮਿਲਣ ਦੇ ਿਖ਼ਲਾਫ਼ ਰੋਸ ਧਰਨਾ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਨਗਰ ਪੰਚਾਇਤ ਚਾਉਕੇ ਅਧੀਨ ਕੰਮ ਕਰਦੇ ਸਫ਼ਾਈ ਸੇਵਕਾ ਵੱਲੋਂ ਕਰੀਬ 7 ਮਹੀਨਿਆਂ ਤੋਂ ਆਪਣੀ ਤਨਖ਼ਾਹ ਨਾ ਮਿਲਣ ਦੇ ਿਖ਼ਲਾਫ਼ ਅੱਜ ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਸੇਵਕਾ ਨੇ ਨਗਰ ਕੌਾਸਲ ਦਫ਼ਤਰ ਨੂੰ ਲਾਇਆ ਜਿੰਦਰਾ

ਰਾਮਪੁਰਾ ਫੂਲ, 23 ਫਰਵਰੀ (ਨਰਪਿੰਦਰ ਧਾਲੀਵਾਲ)- ਤਨਖ਼ਾਹਾਂ ਨਾ ਮਿਲਣ ਤੋ ਰੋਹ ਵਿਚ ਆਏ ਨਗਰ ਕੌਾਸਲ ਦੇ ਦਫ਼ਤਰ ਦੇ ਕਰਮਚਾਰੀਆਂ ਨੂੰ ਬਾਹਰ ਕੱਢ ਕੇ ਦਫ਼ਤਰ ਨੂੰ ਜਿੰਦਾ ਲਗਾ ਦਿੱਤਾ ਗਿਆ | ਇਸ ਦੌਰਾਨ ਸਫ਼ਾਈ ਸੇਵਕਾ ਵਲੋਂ ਨਗਰ ਕੌਾਸਲ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗ ਕੇ ਹਰੇ ਭਰੇ ਰੁੱਖਾਂ ਨੂੰ ਕੱਟਣ ਦਾ ਇਲਜ਼ਾਮ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਮਲੜ੍ਹੀ ਵਿਚ ਪੰਚਾਇਤੀ ਜ਼ਮੀਨ 'ਤੇ ਪੰਚਾਇਤ ਵੱਲੋਂ ਹਰੇ ਭਰੇ ਰੁੱਖਾਂ ਨੂੰ ਕਟਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਮਲੜ੍ਹੀ ਵਾਸੀ ਗੋਪੀਰਾਮ ਨੇ ਇਲਜ਼ਾਮ ਲਾਇਆ ਕਿ ਅਫ਼ਸਰਾਂ ਦੀ ਮਿਲੀਭੁਗਤ ...

ਪੂਰੀ ਖ਼ਬਰ »

ਇਕ ਸਾਲ ਦੇ ਅੰਦਰ ਹੀ ਕਾਂਗਰਸ ਸਰਕਾਰ ਹੋਈ ਬੁਰੀ ਤਰ੍ਹਾਂ ਫੇਲ੍ਹ-ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਇੱਕ ਦੇ ਅੰਦਰ ਹੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਦਾ ਸਭ ਕੁੱਝ ਠੱਪ ਹੋ ਕਿ ਰਹਿ ਗਿਆ ਹੈ | ਇਹ ਪ੍ਰਗਟਾਵਾ ਕੇਂਦਰੀ ...

ਪੂਰੀ ਖ਼ਬਰ »

ਸਰਕਾਰ ਦੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਦਾਅਵਿਆਂ ਦੀ ਨਿਕਲੀ ਫ਼ੂਕ

-ਸੁਖਵਿੰਦਰ ਸਿੰਘ ਸੁੱਖਾ- ਬਠਿੰਡਾ, 23 ਫਰਵਰੀ:-ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ ਪੰਜਾਬ ਨੂੰ ਵੀ.ਆਈ.ਪੀ. ਕਲਚਰ ਮੁਕਤ ਪ੍ਰਸ਼ਾਸਨ ਦੇਣ ਦੇ ਦਾਅਵਿਆਂ ਦੀ ਹੌਲੀ-ਹੌਲੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ | ਇਸ ਦੀ ਤਾਜ਼ਾ ਮਿਸਾਲ ਅੱਜ ਬਠਿੰਡਾ ਪੁਲਿਸ ਵਲੋਂ ਟ੍ਰੈਫ਼ਿਕ ...

ਪੂਰੀ ਖ਼ਬਰ »

ਫਾਰਚੂਨਰ ਸਵਾਰਾਂ ਵਲੋਂ ਸਬਜ਼ੀ ਖ਼ਰੀਦਣ ਆਇਆ ਵਿਅਕਤੀ ਅਗਵਾ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)-ਇੱਥੇ ਸਬਜ਼ੀ ਖ਼ਰੀਦਣ ਆਏ ਮਿਠੜੀ ਬੁੱਧਗਿਰ ਵਾਸੀ ਦਲਿਤ ਵਿਅਕਤੀ ਨੂੰ ਫਾਰਚੂਨਰ ਸਵਾਰ ਛੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਗਵਾ ਵਿਅਕਤੀ ਜ਼ਖ਼ਮੀ ਹਾਲਤ ਮਲੋਟ ਤੋਂ ਅਗਵਾਕਾਰਾਂ ਦੇ ਚੰੁਗਲ ਵਿਚੋਂ ਬਚ ਨਿਕਲਿਆ | ਡੱਬਵਾਲੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪੀੜਤ ਜਗਮੀਤ ਸਿੰਘ ਪੁੱਤਰ ਜਗਤਾਰ ਸਿੰਘ ਆਪਣੇ ਮਿਠੜੀ ਬੁੱਧਗਿਰ ਵਿਖੇ ਪਰਚੂਨ ਦੀ ਦੁਕਾਨ ਕਰਦਾ ਹੈ | ਇਹ ਮਾਮਲਾ ਪਹਿਲੀ ਨਜ਼ਰ ਸ਼ੰਕਿਆਂ ਭਰਿਆ ਜਾਪਦਾ ਹੈ | ਜਿਸ ਵਿਚ ਅਗਵਾਕਾਰਾਂ ਨੇ ਅਗਵਾ ਕੀਤੇ ਜਗਮੀਤ ਦਾ ਮੋਬਾਈਲ ਤੱਕ ਵੀ ਨਹੀਂ ਖੋਹਿਆ | ਸਰੇਬਾਜ਼ਾਰ ਵਾਪਰੀ ਦੱਸੀ ਜਾਂਦੀ ਘਟਨਾ ਦੀ ਸਚਾਈ ਕੱਢਣ ਲਈ ਡੱਬਵਾਲੀ ਪੁਲਿਸ ਨੇ ਸ਼ਹੀਦੀ ਚੌਾਕ ਅਤੇ ਸਬਜ਼ੀ ਮੰਡੀ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਫਰੋਲੀ | ਜਗਮੀਤ ਸਿੰਘ ਨੇ ਡੱਬਵਾਲੀ ਪੁਲਿਸ ਨੂੰ ਦਿੱਤੇ ਬਿਆਨ ਵਿਚ ਆਖਿਆ ਕਿ ਉਹ ਕੱਲ੍ਹ ਸ਼ਾਮ 5 ਵਜੇ ਮੋਟਰ ਸਾਈਕਲ 'ਤੇ ਡੱਬਵਾਲੀ ਵਿਖੇ ਸਬਜ਼ੀ ਖ਼ਰੀਦਣ ਆਇਆ ਸੀ | ਉਹ ਸਬਜ਼ੀ ਖ਼ਰੀਦਣ ਉਪਰੰਤ ਸ਼ਹੀਦ ਚੌਾਕ 'ਤੇ ਕੋਲ ਖੜ੍ਹਾ ਸੀ | ਉਥੇ ਥੋੜ੍ਹੀ ਦੂਰ ਖੜ੍ਹੀ ਚਿੱਟੇ ਰੰਗ ਦੀ ਫਾਰਚੂਨਰ ਗੱਡੀ ਵਿਚੋਂ ਇੱਕ ਨੌਜਵਾਨ ਨੇ ਇਸ਼ਾਰਾ ਕਰਕੇ ਬੁਲਾਇਆ | ਉਹ ਗੱਡੀ ਕੋਲ ਗਿਆ ਤਾਂ ਉਸ ਨੰੂ ਗੱਡੀ ਅੰਦਰ ਖਿੱਚ ਲਿਆ | ਗੱਡੀ ਵਿਚ ਡਰਾਈਵਰ ਸਮੇਤ 6 ਵਿਅਕਤੀ ਸਵਾਰ ਸਨ | ਅਗਵਾਕਾਰ ਉਸ ਨੰੂ ਮਲੋਟ ਰੋਡ 'ਤੇ ਰਾਜਸਥਾਨ ਫੀਡਰ ਨਹਿਰ ਦੀ ਪਟੜੀ 'ਤੇ ਗਏ, ਉੱਥੇ ਉਸ ਦੀ ਖ਼ੂਬ ਮਾਰ-ਕੁੱਟ ਕੀਤੀ ਅਤੇ ਉਸ ਨੰੂ ਨਹਿਰ ਦੀ ਪਟੜੀ 'ਤੇ ਲਿਟਾ ਲਿਆ | ਇਸੇ ਦੌਰਾਨ ਇੱਕ ਟਰੈਕਟਰ ਆਉਣ ਕਰਕੇ ਅਗਵਾਕਾਰ ਉਸ ਨੰੂ ਫਿਰ ਗੱਡੀ ਵਿਚ ਬੈਠਾ ਕੇ ਮਲੋਟ ਲੈ ਗਏ | ਉੱਥੇ ਪੁਲ ਦੀ ਚੜ੍ਹਾਈ 'ਤੇ ਗੱਡੀ ਰੋਕ ਕੇ ਛੇ ਅਗਵਾਕਾਰ ਹੇਠਾਂ ਉੱਤਰ ਕੇ ਸ਼ਰਾਬ ਪੀਣ ਲੱਗੇ | ਜਗਮੀਤ ਸਿੰਘ ਨੇ ਆਖਿਆ ਕਿ ਉਸ ਨੇ ਮੌਕਾ ਤਾੜ ਕੇ ਆਪਣੇ ਮੋਬਾਈਲ ਤੋਂ ਆਪਣੇ ਚਚੇਰੇ ਭਰਾ ਹਰਦੀਪ ਨੂੰ ਮੋਬਾਈਲ 'ਤੇ ਹੱਡਬੀਤੀ ਸੁਣਾਈ ਅਤੇ ਉੱਥੋਂ ਭੱਜ ਨਿਕਲਿਆ | ਜਗਮੀਤ ਅਨੁਸਾਰ ਸਾਰੇ ਅਗਵਾਕਾਰਾਂ ਕੋਲ ਪਿਸਤੌਲਾਂ ਸਨ ਅਤੇ ਡਰਾਈਵਰ ਨੇ ਦਸਤਾਰ ਬੰਨ੍ਹੀ ਹੋਈ ਸੀ | ਉਸ ਦਾ ਕਹਿਣਾ ਹੈ ਕਿ ਉਹ ਫਾਰਚੂਨਰ ਗੱਡੀ ਦਾ ਨੰਬਰ ਨੋਟ ਨਹੀਂ ਕਰ ਸਕਿਆ | ਸਿਟੀ ਪੁਲਿਸ ਦੇ ਥਾਣਾ ਮੁਖੀ ਹਵਾ ਸਿੰਘ ਨੇ ਆਖਿਆ ਕਿ ਜਗਮੀਤ ਸਿੰਘ ਬਿਆਨਾਂ 'ਤੇ ਧਾਰਾ 365/323/147/148 ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਹੈ | ਸਚਾਈ ਘੋਖਣ ਲਈ ਪੜਤਾਲ ਕੀਤੀ ਜਾ ਰਹੀ ਹੈ ਅਤੇ ਪਹਿਲੀ ਨਜ਼ਰ ਵਿਚ ਮਾਮਲਾ ਸ਼ੱਕੀ ਜਾਪਦਾ ਹੈ |


ਖ਼ਬਰ ਸ਼ੇਅਰ ਕਰੋ

ਮੰਡੀ ਕਲਾਂ ਦੇ ਕਤਲ ਹੋਏ ਨੌਜਵਾਨ ਦੀ ਲਾਸ਼ 9 ਦਿਨਾਂ ਬਾਅਦ ਨਹਿਰ ਚੋਂ ਬਰਾਮਦ

ਬਾਲਿਆਂਵਾਲੀ, ਨਥਾਣਾ, 23 ਫਰਵਰੀ (ਕੁਲਦੀਪ ਮਤਵਾਲਾ, ਗੁਰਦਰਸ਼ਨ ਲੁਧੜ)- ਮੰਡੀ ਕਲਾਂ ਦੇ ਕਤਲ ਹੋਏ ਨੌਜਵਾਨ ਗੁਰਪ੍ਰੀਤ ਸਿੰਘ (ਸਾਢੇ 16 ਸਾਲ) ਪੁੱਤਰ ਕੁਲਵਿੰਦਰ ਸਿੰਘ ਦੀ ਲਾਸ਼ ਅੱਜ 9 ਦਿਨਾਂ ਬਾਅਦ ਪੂਹਲਾ ਨੇੜੇ ਨਹਿਰ ਚੋਂ ਬਰਾਮਦ ਹੋ ਗਈ ਹੈ | ਜ਼ਿਕਰਯੋਗ ਹੈ ਕਿ ਲੰਘੀ 15 ...

ਪੂਰੀ ਖ਼ਬਰ »

ਸਰਕਾਰ ਦੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਦਾਅਵਿਆਂ ਦੀ ਨਿਕਲੀ ਫ਼ੂਕ

-ਸੁਖਵਿੰਦਰ ਸਿੰਘ ਸੁੱਖਾ- ਬਠਿੰਡਾ, 23 ਫਰਵਰੀ:-ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ ਪੰਜਾਬ ਨੂੰ ਵੀ.ਆਈ.ਪੀ. ਕਲਚਰ ਮੁਕਤ ਪ੍ਰਸ਼ਾਸਨ ਦੇਣ ਦੇ ਦਾਅਵਿਆਂ ਦੀ ਹੌਲੀ-ਹੌਲੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ | ਇਸ ਦੀ ਤਾਜ਼ਾ ਮਿਸਾਲ ਅੱਜ ਬਠਿੰਡਾ ਪੁਲਿਸ ਵਲੋਂ ਟ੍ਰੈਫ਼ਿਕ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਦੇ ਪਘੂੰੜੇ 'ਚ ਡੇਢ ਸਾਲ ਦੀ ਬੱਚੀ ਮਿਲੀ

ਬਠਿੰਡਾ, 23 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਠਿੰਡਾ ਨੇ ਦੱਸਿਆ ਕਿ 22 ਫਰਵਰੀ ਨੂੰ ਦੁਪਹਿਰ 2:18 ਵਜੇ ਨੂੰ ਪੰਘੂੜਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਬਠਿੰਡਾ ਵਿਖੇ ਇਕ ਬੱਚੀ ਆਈ ਹੈ | ਉਨ੍ਹਾਂ ਦੱਸਿਆ ਕਿ ਇਹ ਬੱਚੀ ਲਗਭਗ ਡੇਢ ਸਾਲ ਦੀ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨੈਂਸ 'ਚ ਸਾਬਕਾ ਸੈਨਿਕਾਂ ਦੀਆਂ ਨਿਯੁਕਤੀਆਂ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਨਵੀਂ ਸਕੀਮ ਗਾਰਡੀਅਨ ਆਫ਼ ਗਵਰਨੈਂਸ (ਖੁਸ਼ਹਾਲੀ ਦੇ ਰਾਖੇ) ਤਹਿਤ ਖੇਤਰ ਦੇ ਸਾਬਕਾ ਸੈਨਿਕਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਪ੍ਰਾਇਮਰੀ ਸਕੂਲ ਦੇ ਬੱਚਿਆਾ ਨੇ ਮਾਰੀ ਬਾਜ਼ੀ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)- ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਬਲਾਕ ਰਾਮਪੁਰਾ ਦੇ 91 ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਾ ਦੇ ਵਿੱਦਿਅਕ ਮੁਕਾਬਲੇ ਪਿੰਡ ਰਾਮਪੁਰਾ ਦੇ ਪ੍ਰਾਇਮਰੀ ਸਕੂਲ ਵਿਚ ਬੀ.ਪੀ.ਈ.ਓ. ਹਰਮੰਦਰ ਸਿੰਘ ਬਰਾੜ ਅਤੇ ਬਲਾਕ ...

ਪੂਰੀ ਖ਼ਬਰ »

ਇੰਡੋ ਬੰਗਲਾਦੇਸ਼ ਮਾਸਟਰ ਅਥਲੈਟਿਕਸ ਮੀਟ

ਰਾਮਾਂ ਮੰਡੀ, 23 ਫਰਵਰੀ (ਤਰਸੇਮ ਸਿੰਗਲਾ)-ਜਵਾਹਰ ਲਾਲ ਨਹਿਰੂ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਗਈ ਤਿੰਨ ਰੋਜ਼ਾ ਇੰਡੋ ਬੰਗਲਾਦੇਸ਼ ਮਾਸਟਰ ਐਥਲੈਟਿਕਸ ਮੀਟ ਵਿਚੋਂ ਪਿੰਡ ਜੱਜਲ ਦੇ ਪੰਜਾਬੀ ਵਿਸ਼ੇ ਦੇ ਅਧਿਆਪਕ ਸ੍ਰ.ਗੁਰਮੀਤ ਸਿੰਘ ਇੰਚਾਰਜ ਸ.ਹ.ਸਕੂਲ ਮਲਕਾਣਾ ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ 26 ਨੂੰ

ਮਹਿਰਾਜ, 23 ਫਰਵਰੀ (ਸੁਖਪਾਲ ਮਹਿਰਾਜ)- ਮਨੁੱਖਤਾ ਨੂੰ ਸਮਰਪਿਤ 'ਦਾ ਸਿਟੀਜ਼ਨ ਅਵੈਅਰਨੈਸ ਬਾਡੀ ਰਾਮਪੁਰਾ ਫੂਲ ਟਾਊਨ ਡਿਵੈਲਪਮੈਂਟ' ਕਲੱਬ ਵਲੋਂ ਨੈਸ਼ਨਲ ਆਯੂਸ਼ ਮਿਸ਼ਨ ਡਾਇਰੈਕਟਰ ਆਯੁਰਵੈਦਾਂ, ਪੰਜਾਬ ਤੇ ਡਾਇਰੈਕਟਰ ਹੋਮਿਉਪੈਥੀ ਪੰਜਾਬ ਦੁਆਰਾ 26 ਫਰਵਰੀ ਨੂੰ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਰਾਮਨਗਰ ਵਿਚ ਮਜ਼ਦੂਰ ਰੈਲੀ

ਮੌੜ ਮੰਡੀ, 23 ਫਰਵਰੀ (ਲਖਵਿੰਦਰ ਸਿੰਘ ਮੌੜ)-ਮਜਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਵਲੋਂ ਪਿੰਡ ਰਾਮਨਗਰ ਵਿਚ ਮਜ਼ਦੂਰ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਕਾਮਰੇਡ ਪਿ੍ਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਨਾਲ ਜੇ.ਈ. ਦੀ ਮੌਤ, ਐਸੋਸੀਏਸ਼ਨ ਵਲੋਂ ਦੁਖ ਦਾ ਪ੍ਰਗਟਾਵਾ

ਮੌੜ ਮੰਡੀ, 23 ਫਰਵਰੀ (ਗੁਰਜੀਤ ਸਿੰਘ ਕਮਾਲੂ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੇ.ਈ ਦੀਪਇੰਦਰ ਸਿੰਘ ਦਾ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਉਹ 42 ਸਾਲਾਂ ਦੇ ਸਨ | ਪਰਿਵਾਰ ਵਿਚ ਮਾਤਾ ਪਿਤਾ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ...

ਪੂਰੀ ਖ਼ਬਰ »

ਸੀਂਗੋ ਮੰਡੀ ਕਸਬੇ ਨੂੰ ਨਗਰ ਪੰਚਾਇਤ ਬਣਾਉਣ ਦੀ ਉੱਠੀ ਆਵਾਜ਼

ਪਿ੍ੰਸ ਸੌਰਭ ਗਰਗ ਸੀਂਗੋ ਮੰਡੀ, 23 ਫਰਵਰੀ- ਸੀਂਗੋ ਮੰਡੀ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਡੇ ਪਿੰਡਾਂ ਵਿਚੋਂ ਗਿਣਿਆ ਜਾਣ ਵਾਲਾ ਇਕ ਪਿੰਡ ਹੈ ਜਿਸ ਨੂੰ ਸੀਂਗੋ ਮੰਡੀ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ | ਸੀਂਗੋ ਮੰਡੀ ਦੇ ਵੱਡੇ ਪਿੰਡ ਹੋਣ ਕਾਰਨ ਇਥੇ ਵੋਟ ਵੀ ...

ਪੂਰੀ ਖ਼ਬਰ »

ਗੁਡਵਿਲ ਸੁਸਾਇਟੀ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਬਠਿੰਡਾ, 23 ਫਰਵਰੀ (ਸਟਾਫ਼ ਰਿਪੋਰਟਰ)- ਗੁਡਵਿਲ ਸੁਸਾਇਟੀ ਬਠਿੰਡਾ ਵਲੋਂ ਸਫ਼ਾਈ ਸੇਵਕਾ ਦੀ ਪੁੱਤਰੀ ਸਿਮਰਨ ਦਾ ਵਿਆਹ ਰੋਹਤਕ ਵਾਸੀ ਕਰਨ ਕੁਮਾਰ ਨਾਲ ਰੀਤੀ ਰਿਵਾਜ ਅਨੁਸਾਰ ਕੀਤਾ ਗਿਆ | ਬਰਾਤ ਦੀ ਸੇਵਾ ਦਾ ਸਾਰਾ ਪ੍ਰਬੰਧ ਗੁਡਵਿਲ ਸੁਸਾਇਟੀ ਵਲੋਂ ਕੀਤਾ ਗਿਆ | ਲੜਕੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨਾ 26 ਨੂੰ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਬਠਿੰਡਾ ਗ੍ਰਾਮ ਸੇਵਕ ਯੂਨੀਅਨ, ਪੰਚਾਇਤ ਸਕੱਤਰ ਯੂਨੀਅਨ ਅਤੇ ਸਮੂਹ ਸਟਾਫ਼ ਯੂਨੀਅਨ ਪੰਚਾਇਤ ਸੰਮਤੀ ਵਲੋਂ ਪਿੰਡ ਰਾਮਪੁਰਾ ਵਿਖੇ ਮੁਲਾਜ਼ਮਾਂ ਦੀ 6 ਮਹੀਨੇ ਦੀ ਤਨਖ਼ਾਹ ਅਤੇ ਹੋਰ ਬਕਾਇਆ ਆਦਿ ਮੰਗਾਂ ਸਬੰਧੀ ਕਰੀਬ 30 ਦਿਨਾਂ ...

ਪੂਰੀ ਖ਼ਬਰ »

ਪਿੰਡ ਧਰਮਪੁਰਾ ਦਾ ਕਬੱਡੀ ਕੱਪ ਅੱਜ ਤੋਂ

ਬਰੇਟਾ 24 ਫਰਵਰੀ (ਜੀਵਨ ਸ਼ਰਮਾ, ਮੰਡੇਰ)- ਪਿੰਡ ਧਰਮਪੁਰਾ ਵਿਖੇ ਕਬੱਡੀ ਕੱਪ 25 ਅਤੇ 26 ਫਰਵਰੀ ਨੂੰ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ | ਕਬੱਡੀ ਸਟਿੱਕਰ ਬਾਬਾ ਗੰਗਾ ਰਾਮ ਵੱਲੋਂ ਕਲੱਬ ਮੈਂਬਰਾ ਦੇ ਮੌਜੂਦਗੀ ਵਿੱਚ ਰਿਲੀਜ਼ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਕੱਪ ...

ਪੂਰੀ ਖ਼ਬਰ »

ਲੋਕ ਰੰਗ ਮੰਚ ਵਲੋਂ ਬਰਿਲਜ ਐਕਸਪ੍ਰੈਸ ਸਟਾਰ ਨਾਈਟ ਅੱਜ ਕਮਲਹੀਰ ਅਤੇ ਭੋਟੂ ਸ਼ਾਹ ਹੋਣਗੇ ਸਰੋਤਿਆਂ ਦੇ ਸਨਮੁੱਖ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਲੋਕ ਰੰਗ ਮੰਚ ਵਲੋਂ ਬਰਿਲਜ਼ ਐਕਸਪੈੱਸ ਸਟਾਰ ਨਾਈਟ ਅੱਜ ਬਠਿੰਡਾ ਵਿਖੇ ਸ਼ਾਮ 5 ਵਜੇ ਪੁੱਡਾ ਕੰਪਲੈਕਸ ਦੇ ਮੈਦਾਨ ਵਿਚ ਕਰਵਾਏ ਜਾ ਰਹੇ ਹਨ | ਜਿਸ ਵਿਚ ਉੱਘੇ ਗਾਇਕ ਕਮਲਹੀਰ ਅਤੇ ਹਾਸ ਰਸ ਕਲਾਕਾਰ ਭੋਟੂ ਸ਼ਾਹ ਅਤੇ ਕਵਿਤਾ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਘੰਡਾਬੰਨਾ ਨੂੰ ਝੂਲੇ ਭੇਟ

ਭਾਈਰੂਪਾ, 23 ਫਰਵਰੀ (ਵਰਿੰਦਰ ਲੱਕੀ)-ਪਿੰਡ ਘੰਡਾਬੰਨਾ ਦੇ ਡਾ: ਗੁਰਮੇਲ ਸਿੰਘ ਨੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਦੇ ਹਾਣ ਦਾ ਬਣਾਉਣ ਲਈ ਸਕੂਲ 'ਚ ਤਕਰੀਬਨ 75 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਝੂਲੇ ਦਾਨ ਕੀਤੇ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੁਰਮੇਲ ਜੋਸ਼ੀ ਦੀ ਪੁਸਤਕ 'ਮਲਵਈ ਸ਼ਬਦ-ਕੋਸ਼' ਜਾਰੀ

ਐੱਸ. ਏ. ਐੱਸ. ਨਗਰ, 23 ਫਰਵਰੀ (ਅ. ਬ)-ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਮਾਨਸਾ ਦੀ ਰਹਿਣ ਵਾਲੀ ਡਾ: ਗੁਰਮੇਲ ਜੋਸ਼ੀ ਦੀ ਪੁਸਤਕ 'ਮਲਵਈ ਸ਼ਬਦ-ਕੋਸ਼' ਰਿਲੀਜ਼ ਕੀਤੀ ਗਈ | ਇਸ ਮੌਕੇ ਪੁਸਤਕ ਬਾਰੇ ਵਿਚਾਰ ਪੇਸ਼ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਦੋ ਦਿਨ ਬਿਜਲੀ ਬੰਦ ਰਹੇਗੀ

ਮੌੜ ਮੰਡੀ, 23 ਫਰਵਰੀ (ਲਖਵਿੰਦਰ ਸਿੰਘ ਮੌੜ)-ਪਾਵਰ ਕਾਰਪੋਰੇਸ਼ਨ ਦੇ ਸਹਾਇਕ ਇੰਜਨੀਅਰ ਸ਼ਹਿਰੀ ਮੌੜ ਇੰਜ: ਪਰਮਿੰਦਰ ਸਿੰਘ ਸਿੱਧੂ ਨੇ ਆਮ ਜਨਤਾ ਦੀ ਜਾਣਕਾਰੀ ਲਈ ਸੂਚਨਾ ਦਿੰਦੇ ਹੋਏ ਦੱਸਿਆ ਕਿ ਮਿਤੀ 25 ਅਤੇ 26 ਫਰਵਰੀ ਨੂੰ 132 ਕੇ.ਵੀ/ ਸ/ਸ ਤੋਂ ਚਲਦੇ ਤਲਵੰਡੀ ਸਾਬੋ ਫੀਡਰ ...

ਪੂਰੀ ਖ਼ਬਰ »

ਲਹਿਰਾ ਖ਼ਾਨਾ ਦੇ ਨਾਇਕ ਫੌਜੀ ਜਲੌਰ ਸਿੰਘ ਨੂੰ ਵਧੀਆ ਸੇਵਾ ਬਦਲੇ ਗਲੰਟਰੀ ਸੈਨਾ ਮੈਡਲ ਦੇਣ ਦਾ ਐਲਾਨ

ਲਹਿਰਾ ਮੁਹੱਬਤ, 23 ਫਰਵਰੀ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਖਾਨਾ ਨੂੰ ਹਮੇਸ਼ਾ ਮਾਣ ਰਹੇਗਾ ਕਿ ਉਨ੍ਹਾਂ ਦੇ ਪਿੰਡ ਦੇ ਸ਼ਹੀਦ ਫੌਜੀ ਨਿਰਮਲ ਸਿੰਘ ਨੇ ਦੇਸ਼ ਦੀ ਸੇਵਾ ਲਈ 28 ਜਨਵਰੀ 2007 'ਚ ਅੱਤਵਾਦੀ ਨਾਲ ਹੋਈ ਮੁੱਠਭੇੜ ਦੌਰਾਨ ਜੰਮੂ ਕਸ਼ਮੀਰ 'ਚ ਸ਼ਹੀਦੀ ਜਾਮ ਪੀ ...

ਪੂਰੀ ਖ਼ਬਰ »

7 ਲੱਖ 10 ਹਜ਼ਾਰ ਰੁਪਏ ਦੀ ਜੂਆ ਰਾਸ਼ੀ ਸਮੇਤ 5 ਜੁਆਰੀ ਕਾਬੂ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪੁਲਿਸ ਮੁਖੀ ਸਿਮਰਦੀਪ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਭਰ ਵਿਚ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਦੇ ਤਹਿਤ ਸੀ.ਆਈ.ਏ. ਸਟਾਫ਼ ਪੁਲੀਸ ਡੱਬਵਾਲੀ ਵਲੋਂ ਮਹੱਤਵਪੂਰਨ ਸੂਚਨਾ ਦੇ ਆਧਾਰ ਉੱਤੇ ਕਾਰਵਾਈ ਕਰਦੇ ...

ਪੂਰੀ ਖ਼ਬਰ »

15 ਦਿਨਾ ਨਸ਼ਾ ਮੁਕਤੀ ਅਤੇ ਮੈਡੀਕੇਸ਼ਨ ਕੈਂਪ ਦੀ ਹੋਈ ਸਮਾਪਤੀ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਬਾਲ ਕਲਿਆਣ ਪਰੀਸ਼ਦ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਮੁੜ ਵਸੇਵਾ ਕੇਂਦਰ ਵੱਲੋਂ ਨਸ਼ਾ ਮੁਕਤੀ ਅਭਿਆਨ ਦੇ ਤਹਿਤ ਪਿੰਡ ਕੇਵਲ ਲਾਇਆ 15 ਦਿਨਾਂ ਨਸ਼ਾ ਮੁਕਤੀ ਅਤੇ ਮੈਡੀਕੇਸ਼ਨ ਕੈਂਪ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਸੜਕ ਰੋਕ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਆਗੂਆਂ ਸਣੇ 150 ਵਿਰੁੱਧ ਪਰਚਾ ਦਰਜ

ਬਠਿੰਡਾ, 23 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਬੀਤੇ ਕੱਲ੍ਹ ਜ਼ਿਲ੍ਹੇ ਦੇ ਪਿੰਡ ਲਹਿਰਾ ਬੇਗਾ ਬੱਸ ਅੱਡੇ ਦੇ ਨਜ਼ਦੀਕ ਜੀ.ਟੀ. ਰੋਡ 'ਤੇ ਧਰਨਾ ਲਗਾ ਕੇ ਮਿ੍ਤਕ ਕਿਸਾਨ ਜਸਵੰਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿੱਤੇ ਜਾਣ ਦੀ ਮੰਗ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਜਾ ਰਹੇ ਮਹਾਨ ਇਸਤਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਦਾ ਹਰਸਿਮਰਤ ਕੌਰ ਬਾਦਲ ਨੇ ਲਿਆ ਜਾਇਜ਼ਾ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- 8 ਮਾਰਚ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮੁੱਢਲੀ ਸਹਾਇਤਾ ਟ੍ਰੇਨਿੰਗ ਲੈ ਚੁੱਕੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਬਠਿੰਡਾ ਅਧੀਨ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨੋਲੋਜੀ ਬਠਿੰਡਾ ਵਿਖੇ ਰੈਡ ਕਰਾਸ ਕੈਂਪ ਦੇ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਪਲੇਠੀ ਮੀਟਿੰਗ ਵਿਚ ਨਗਰ ਦੇ ਵਿਕਾਸ ਕਾਰਜਾਂ ਸਬੰਧੀ ਹੋਈਆਂ ਵਿਚਾਰਾਂ

ਤਲਵੰਡੀ ਸਾਬੋ, 23 ਫਰਵਰੀ (ਪੱਤਰ ਪ੍ਰੇਰਕ)-ਜ਼ਿਲ੍ਹੇ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਬੀਤੇ ਸਮੇਂ ਵਿਚ ਹੋਈਆਂ ਨਗਰ ਪੰਚਾਇਤ ਚੋਣਾਂ ਉਪਰੰਤ ਬੀਤੇ ਦਿਨੀਂ ਨਗਰ ਪੰਚਾਇਤ ਦਾ ਨਵਾਂ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਨਗਰ ਪੰਚਾਇਤ ਦੀ ਪਲੇਠੀ ਮੀਟਿੰਗ ਨਗਰ ...

ਪੂਰੀ ਖ਼ਬਰ »

ਅੰਤਿ੍ਗ ਮੈਂਬਰ ਗੁਰਤੇਜ ਸਿੰਘ ਢੱਡੇ ਨੇ ਕੈਂਸਰ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜ੍ਹਤਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਰਾਸ਼ੀ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਮੈਂਬਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਕਰਮਚਾਰੀਆਂ ਨੇ ਰੋਸ ਰੈਲੀ ਕਰ ਕੇ ਪ੍ਰਗਟਾਇਆ ਰੋਸ

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ.ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੀ ਤਰਫੋਂ ਸਥਾਨਕ ਤਿ੍ਵੈਣੀ ਦਫ਼ਤਰ ਅੱਗੇ ਕਾਰਜਕਾਰੀ ਇੰਜੀਨੀਅਰ ਪੰਜਾਬ, ਵਾਟਰ ਸਪਲਾਈ ਸੀਵਰੇਜ ਬੋਰਡ ਨੰਬਰ-2, ਐਸ.ਡੀ.ਓ. ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਰਾਮਾਂ ਮੰਡੀ, 23 ਫਰਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਵਿਖੇ ਆਂਗਨਵਾੜੀ ਮੁਲਾਜਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਸਤਵੰਤ ਕੌਰ ਅਤੇ ਸਰਕਲ ਪ੍ਰਧਾਨ ਇੰਦਰਜੀਤ ਕੌਰ ਰਾਮਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਦੇ ...

ਪੂਰੀ ਖ਼ਬਰ »

ਤਲਵੰਡੀ ਸਾਬੋ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਦਸ ਕਿੱਲੋ ਭੁੱਕੀ ਤੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- ਤਲਵੰਡੀ ਸਾਬੋ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਦਸ ਕਿੱਲੋ ਭੁੱਕੀ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਜੋਗਿੰਦਰ ਸਿੰਘ ਅਤੇ ਏ.ਐਸ.ਆਈ ਗੁਰਮੇਜ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX