ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  45 minutes ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  47 minutes ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 1 hour ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 1 hour ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 2 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 2 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 3 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਲੋਕ ਸਭਾ 'ਚ ਵਿਚਾਰ ਵਟਾਂਦਰੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦਿੱਲੀ 'ਚ ਹਰ ਸਾਲ ਪ੍ਰਦੂਸ਼ਣ ਦਾ ਮੁੱਦਾ ਉੱਠਦਾ...
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਅੱਜ 102ਵਾਂ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੀ ਪੋਤੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵਿੱਟਰ 'ਤੇ...
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 3 hours ago
ਮੁੰਬਈ, 19 ਨਵੰਬਰ- ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਪੀ.ਐਮ.ਸੀ. ਬੈਂਕ ਮਾਮਲੇ 'ਚ ਸੁਣਵਾਈ 4 ਦਸੰਬਰ ..
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 3 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਤਿੰਨ ਮਹੀਨਿਆਂ ਤੋਂ ਰੁਜ਼ਗਾਰ ਦੀ ਪ੍ਰਾਪਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ...
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 3 hours ago
ਜਲੰਧਰ 19 ਨਵੰਬਰ, (ਐੱਮ. ਐੱਸ. ਲੋਹੀਆ)- ਡੀ. ਆਈ. ਜੀ. ਲੁਧਿਆਣਾ ਰੇਂਜ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਆਈ. ਪੀ. ਐੱਸ. ਅਧਿਕਾਰੀ ਆਰ. ਐੱਸ. ਖੱਟੜਾ ਦਾ ਤਬਾਦਲਾ ਜਲੰਧਰ ਪੀ. ਏ. ਪੀ. ਦੇ ਡੀ. ਆਈ. ਜੀ...
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  about 3 hours ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  about 4 hours ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  about 4 hours ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  about 4 hours ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਬਠਿੰਡਾ /ਮਾਨਸਾ

ਬਠਿੰਡਾ ਵਿਖੇ ਕੱਪੜੇ ਦੇ ਦੋ ਸ਼ੋਅ-ਰੂਮਾਂ ਵਿਚ 3 ਲੱਖ ਰੁਪਏ ਦੀ ਨਕਦੀ ਚੋਰੀ

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਕੱਪੜਾ ਮਾਰਕੀਟ ਸਥਿਤ ਦੋ ਸ਼ੋ-ਰੂਮਾਂ ਵਿਚੋਂ 3 ਲੱਖ ਰੁਪਏ ਦੀ ਨਗਦੀ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਦੋਨੋਂ ਸ਼ੋ-ਰੂਮਾਂ ਨੂੰ ਅਣਪਛਾਤੇ ਚੋਰਾਂ ਨੇ ਛੱਤ ਤੋਂ ਨਿਸ਼ਾਨਾ ਬਣਾਇਆ ਹੈ | ਮਾਰਕੀਟ ਵਿਚ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਥਾਣਾ ਮੁਖੀ ਤੇ ਹੌਲਦਾਰ ਸਾਢੇ 17 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

ਬਠਿੰਡਾ/ਤਲਵੰਡੀ ਸਾਬੋ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ/ਰਵਜੋਤ ਸਿੰਘ ਰਾਹੀ)- ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਵਲੋਂ ਭਿ੍ਸ਼ਟਾਚਾਰ ਰੋਕੂ ਕਾਨੰੂਨ ਤਹਿਤ ਅੱਜ ਇਕ ਹੋਰ ਕਾਰਵਾਈ ਅਮਲ 'ਚ ਲਿਆਉਂਦਿਆਂ ਥਾਣਾ ਤਲਵੰਡੀ ਸਾਬੋ ਦੇ ਮਹਿੰਦਰਜੀਤ ਸਿੰਘ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਤੀਜੀ ਸਲਾਨਾ ਐਥਲੈਟਿਕ ਮੀਟ ਅੱਜ

ਭਗਤਾ ਭਾਈਕਾ, 23 ਫਰਵਰੀ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਤੀਜੀ ਸਲਾਨਾ ਇਕ ਰੋਜ਼ਾ ਐਥਲੈਟਿਕ ਮੀਟ 24 ਫਰਵਰੀ ਨੂੰ ਕਾਲਜ ਦੇ ਖੇਡ ਸਟੇਡੀਅਮ ਵਿਚ ...

ਪੂਰੀ ਖ਼ਬਰ »

ਖੇਤ ਵਿਚ ਕੰਮ ਕਰਨ ਦੌਰਾਨ ਟਰੈਕਟਰ ਪਲਟਣ ਨਾਲ ਡਰਾਈਵਰ ਦੀ ਮੌਤ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗੁਦਰਾਣਾ ਵਿਚ ਚਕੇਰੀਆਂ ਰੋਡ ਉੱਤੇ ਖੇਤਾਂ ਵਿਚ ਕੰਮ ਕਰਦੇ ਸਮੇਂ ਟਰੈਕਟਰ ਦਾ ਸੰਤੁਲਨ ਵਿਗੜਨ ਨਾਲ ਟਰੈਕਟਰ ਪਲਟ ਗਿਆ ਅਤੇ ਡਰਾਈਵਰ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਕੇ ਉੱਤੇ ਮੌਤ ਹੋ ਗਈ | ਮਿ੍ਤਕ ਦੀ ...

ਪੂਰੀ ਖ਼ਬਰ »

12 ਟਾਇਰੇ ਟਰਾਲੇ 'ਚੋਂ ਪਸ਼ੂ ਖ਼ੁਰਾਕ ਹੇਠ ਲੁਕੋ ਕੇ ਲਿਆਂਦੀ ਜਾ ਰਹੀ ਭੁੱਕੀ ਚੂਰਾ ਪੋਸਤ ਬਰਾਮਦ

ਬਠਿੰਡਾ/ਸੰਗਤ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ/ਸ਼ਾਮ ਸੁੰਦਰ ਜੋਸ਼ੀ)- ਅੱਜ ਬਠਿੰਡਾ ਦੇ ਥਾਣਾ ਸੰਗਤ ਦੀ ਹੱਦਬਸਤ ਅੰਦਰੋਂ ਪੁਲਿਸ ਨੂੰ ਪਸ਼ੂ ਖ਼ੁਰਾਕ ਹੇਠ ਛੁਪਾ ਕੇ ਲਿਆਂਦੀ ਜਾ ਰਹੀ ਭੁੱਕੀ ਚੂਰਾ ਪੋਸਤ ਸਬੰਧੀ ਮਿਲੀ ਗੁਪਤ ਜਾਣਕਾਰੀ ਤਹਿਤ ਪੁਲਿਸ ਨੇ ਨਾਕਾ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਸੰਗਤ ਮੰਡੀ, 23 ਫਰਵਰੀ (ਜੋਸ਼ੀ/ਰੁਪਿੰਦਰਜੀਤ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਜ਼ਿਲੇ੍ਹ ਦੇ ਪਿੰਡ ਪਥਰਾਲਾ ਵਿਖੇ ਅੱਧਾ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਵਿਖੇ ਤੈਨਾਤ ਸਹਾਇਕ ਥਾਣੇਦਾਰ ਰਣਜੋਧ ਸਿੰਘ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਨਗਰ ਪੰਚਾਇਤ ਨਥਾਣਾ ਦੀ ਉਪ ਚੋਣ ਨਿਰਪੱਖ, ਸ਼ਾਂਤੀਪੂਰਵਕ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ-ਰਿਟਰਨਿੰਗ ਅਫ਼ਸਰ

ਬਠਿੰਡਾ , 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਰਿਟਰਨਿੰਗ ਅਫ਼ਸਰ, ਨਗਰ ਪੰਚਾਇਤ ਨਥਾਣਾ-ਕਮ-ਉਪ ਮੰਡਲ ਮੈਜਿਸਟਰੇਟ, ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਵਲੋਂ 24 ਫਰਵਰੀ ਨੂੰ ਨਗਰ ਪੰਚਾਇਤ ਨਥਾਣਾ ਦੇ ਵਾਰਡ ਨੰਬਰ 10 ਦੀ ਉਪ ...

ਪੂਰੀ ਖ਼ਬਰ »

ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਦੇ ਨਾਂਅ 'ਤੇ 6.30 ਲੱਖ ਦੀ ਠੱਗੀ

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡ ਮਹਿਰਾਜ ਦੇ ਇਕ ਨੌਜਵਾਨ ਨੂੰ ਕੈਨੇਡਾ 'ਚ ਵਰਕ ਪਰਮਿਟ 'ਤੇ ਭੇਜਣ ਦੇ ਨਾਂਅ 'ਤੇ ਉਸ ਨਾਲ 6.30 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਠੱਗੀ ਦੇ ਸ਼ਿਕਾਰ ਨੌਜਵਾਨ ਦੀ ਸ਼ਿਕਾਇਤ 'ਤੇ ਥਾਣਾ ਸਿਵਲ ਲਾਇਨ ...

ਪੂਰੀ ਖ਼ਬਰ »

ਟਰੱਕ ਨੇ ਦਰੜਿਆ ਮੋਟਰਸਾਈਕਲ, ਦੋ ਵਿਅਕਤੀਆ ਦੇ ਟੁੱਟੇ ਪੈਰ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)- ਪਿੰਡ ਸਕਤਾਖੇੜਾ ਨੇੜੇ ਇਕ ਟਰੱਕ ਵਲੋਂ ਮੋਟਰ ਸਾਈਕਲ ਦਰੜਨ ਦੀ ਘਟਨਾ ਵਿਚ ਦੋ ਜਣਿਆਂ ਦੀ ਜਾਨ ਵਾਲ-ਵਾਲ ਬਚ ਗਈ | ਜਦੋਂਕਿ ਮੋਟਰ ਸਾਈਕਲ ਟਰੱਕ ਹੇਠਾਂ ਆਉਣ ਕਰਕੇ ਬੁਰੀ ਤਰ੍ਹਾਂ ਨੁਕਸਾਨੀ ਗਈ | ਇਕ ਢਾਬਾ ਸੰਚਾਲਕ ਨੇ ...

ਪੂਰੀ ਖ਼ਬਰ »

ਬੇਕਾਬੂ ਕਾਰ ਨੇ ਏਜੰਸੀ ਮੂਹਰੇ ਖੜ੍ਹੇ 4 ਅਣਵਿਕੇ ਦੋ ਪਹੀਆ ਵਾਹਨ ਦਰੜੇ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)- ਇੱਥੇ ਚੌਟਾਲਾ ਸੜਕ 'ਤੇ ਇਕ ਬੇਕਾਬੂ ਕਾਰ ਮੋਟਰਸਾਈਕਲ ਏਜੰਸੀ ਮੂਹਰੇ ਗਾਹਕਾਂ ਨੂੰ ਲੁਭਾਉਣ ਲਈ ਖੜ੍ਹੇ ਚਾਰ ਦੋ ਪਹੀਆ ਵਹੀਕਲਾਂ 'ਤੇ ਚੜ੍ਹ ਗਈ | ਇਸ ਹਾਦਸੇ ਵਿਚ 5 ਮੋਟਰ ਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ | ਜਿਨ੍ਹਾਂ ...

ਪੂਰੀ ਖ਼ਬਰ »

ਪਨਸਪ ਦੇ ਇੰਸਪੈਕਟਰ ਦੀ ਗ਼ਲਤ ਦਵਾਈ ਖਾਣ ਨਾਲ ਮੌਤ

ਭਗਤਾ ਭਾਈਕਾ, 23 ਫਰਵਰੀ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਪਨਸਪ ਦੇ ਇੰਸਪੈਕਟਰ ਦੀ ਗ਼ਲਤ ਦਵਾਈ ਖਾਣ ਨਾਲ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਬਖ਼ਸ਼ੀਸ਼ ਸਿੰਘ ਉਰਫ਼ ਜਗਸੀਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਬੁਰਜ ਲੱਧਾ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵੱਲੋਂ ਤਨਖ਼ਾਹ ਨਾ ਮਿਲਣ ਦੇ ਿਖ਼ਲਾਫ਼ ਰੋਸ ਧਰਨਾ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਨਗਰ ਪੰਚਾਇਤ ਚਾਉਕੇ ਅਧੀਨ ਕੰਮ ਕਰਦੇ ਸਫ਼ਾਈ ਸੇਵਕਾ ਵੱਲੋਂ ਕਰੀਬ 7 ਮਹੀਨਿਆਂ ਤੋਂ ਆਪਣੀ ਤਨਖ਼ਾਹ ਨਾ ਮਿਲਣ ਦੇ ਿਖ਼ਲਾਫ਼ ਅੱਜ ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਸੇਵਕਾ ਨੇ ਨਗਰ ਕੌਾਸਲ ਦਫ਼ਤਰ ਨੂੰ ਲਾਇਆ ਜਿੰਦਰਾ

ਰਾਮਪੁਰਾ ਫੂਲ, 23 ਫਰਵਰੀ (ਨਰਪਿੰਦਰ ਧਾਲੀਵਾਲ)- ਤਨਖ਼ਾਹਾਂ ਨਾ ਮਿਲਣ ਤੋ ਰੋਹ ਵਿਚ ਆਏ ਨਗਰ ਕੌਾਸਲ ਦੇ ਦਫ਼ਤਰ ਦੇ ਕਰਮਚਾਰੀਆਂ ਨੂੰ ਬਾਹਰ ਕੱਢ ਕੇ ਦਫ਼ਤਰ ਨੂੰ ਜਿੰਦਾ ਲਗਾ ਦਿੱਤਾ ਗਿਆ | ਇਸ ਦੌਰਾਨ ਸਫ਼ਾਈ ਸੇਵਕਾ ਵਲੋਂ ਨਗਰ ਕੌਾਸਲ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ...

ਪੂਰੀ ਖ਼ਬਰ »

ਨਿਯਮਾਂ ਨੂੰ ਛਿੱਕੇ ਟੰਗ ਕੇ ਹਰੇ ਭਰੇ ਰੁੱਖਾਂ ਨੂੰ ਕੱਟਣ ਦਾ ਇਲਜ਼ਾਮ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਮਲੜ੍ਹੀ ਵਿਚ ਪੰਚਾਇਤੀ ਜ਼ਮੀਨ 'ਤੇ ਪੰਚਾਇਤ ਵੱਲੋਂ ਹਰੇ ਭਰੇ ਰੁੱਖਾਂ ਨੂੰ ਕਟਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਮਲੜ੍ਹੀ ਵਾਸੀ ਗੋਪੀਰਾਮ ਨੇ ਇਲਜ਼ਾਮ ਲਾਇਆ ਕਿ ਅਫ਼ਸਰਾਂ ਦੀ ਮਿਲੀਭੁਗਤ ...

ਪੂਰੀ ਖ਼ਬਰ »

ਇਕ ਸਾਲ ਦੇ ਅੰਦਰ ਹੀ ਕਾਂਗਰਸ ਸਰਕਾਰ ਹੋਈ ਬੁਰੀ ਤਰ੍ਹਾਂ ਫੇਲ੍ਹ-ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਇੱਕ ਦੇ ਅੰਦਰ ਹੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਦਾ ਸਭ ਕੁੱਝ ਠੱਪ ਹੋ ਕਿ ਰਹਿ ਗਿਆ ਹੈ | ਇਹ ਪ੍ਰਗਟਾਵਾ ਕੇਂਦਰੀ ...

ਪੂਰੀ ਖ਼ਬਰ »

ਸਰਕਾਰ ਦੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਦਾਅਵਿਆਂ ਦੀ ਨਿਕਲੀ ਫ਼ੂਕ

-ਸੁਖਵਿੰਦਰ ਸਿੰਘ ਸੁੱਖਾ- ਬਠਿੰਡਾ, 23 ਫਰਵਰੀ:-ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ ਪੰਜਾਬ ਨੂੰ ਵੀ.ਆਈ.ਪੀ. ਕਲਚਰ ਮੁਕਤ ਪ੍ਰਸ਼ਾਸਨ ਦੇਣ ਦੇ ਦਾਅਵਿਆਂ ਦੀ ਹੌਲੀ-ਹੌਲੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ | ਇਸ ਦੀ ਤਾਜ਼ਾ ਮਿਸਾਲ ਅੱਜ ਬਠਿੰਡਾ ਪੁਲਿਸ ਵਲੋਂ ਟ੍ਰੈਫ਼ਿਕ ...

ਪੂਰੀ ਖ਼ਬਰ »

ਫਾਰਚੂਨਰ ਸਵਾਰਾਂ ਵਲੋਂ ਸਬਜ਼ੀ ਖ਼ਰੀਦਣ ਆਇਆ ਵਿਅਕਤੀ ਅਗਵਾ

ਡੱਬਵਾਲੀ, 23 ਫਰਵਰੀ (ਇਕਬਾਲ ਸਿੰਘ ਸ਼ਾਂਤ)-ਇੱਥੇ ਸਬਜ਼ੀ ਖ਼ਰੀਦਣ ਆਏ ਮਿਠੜੀ ਬੁੱਧਗਿਰ ਵਾਸੀ ਦਲਿਤ ਵਿਅਕਤੀ ਨੂੰ ਫਾਰਚੂਨਰ ਸਵਾਰ ਛੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਗਵਾ ਵਿਅਕਤੀ ਜ਼ਖ਼ਮੀ ਹਾਲਤ ਮਲੋਟ ਤੋਂ ਅਗਵਾਕਾਰਾਂ ਦੇ ਚੰੁਗਲ ...

ਪੂਰੀ ਖ਼ਬਰ »

ਮੰਡੀ ਕਲਾਂ ਦੇ ਕਤਲ ਹੋਏ ਨੌਜਵਾਨ ਦੀ ਲਾਸ਼ 9 ਦਿਨਾਂ ਬਾਅਦ ਨਹਿਰ ਚੋਂ ਬਰਾਮਦ

ਬਾਲਿਆਂਵਾਲੀ, ਨਥਾਣਾ, 23 ਫਰਵਰੀ (ਕੁਲਦੀਪ ਮਤਵਾਲਾ, ਗੁਰਦਰਸ਼ਨ ਲੁਧੜ)- ਮੰਡੀ ਕਲਾਂ ਦੇ ਕਤਲ ਹੋਏ ਨੌਜਵਾਨ ਗੁਰਪ੍ਰੀਤ ਸਿੰਘ (ਸਾਢੇ 16 ਸਾਲ) ਪੁੱਤਰ ਕੁਲਵਿੰਦਰ ਸਿੰਘ ਦੀ ਲਾਸ਼ ਅੱਜ 9 ਦਿਨਾਂ ਬਾਅਦ ਪੂਹਲਾ ਨੇੜੇ ਨਹਿਰ ਚੋਂ ਬਰਾਮਦ ਹੋ ਗਈ ਹੈ | ਜ਼ਿਕਰਯੋਗ ਹੈ ਕਿ ਲੰਘੀ 15 ...

ਪੂਰੀ ਖ਼ਬਰ »

ਸਰਕਾਰ ਦੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦੇ ਦਾਅਵਿਆਂ ਦੀ ਨਿਕਲੀ ਫ਼ੂਕ

-ਸੁਖਵਿੰਦਰ ਸਿੰਘ ਸੁੱਖਾ- ਬਠਿੰਡਾ, 23 ਫਰਵਰੀ:-ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ ਪੰਜਾਬ ਨੂੰ ਵੀ.ਆਈ.ਪੀ. ਕਲਚਰ ਮੁਕਤ ਪ੍ਰਸ਼ਾਸਨ ਦੇਣ ਦੇ ਦਾਅਵਿਆਂ ਦੀ ਹੌਲੀ-ਹੌਲੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ | ਇਸ ਦੀ ਤਾਜ਼ਾ ਮਿਸਾਲ ਅੱਜ ਬਠਿੰਡਾ ਪੁਲਿਸ ਵਲੋਂ ਟ੍ਰੈਫ਼ਿਕ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਦੇ ਪਘੂੰੜੇ 'ਚ ਡੇਢ ਸਾਲ ਦੀ ਬੱਚੀ ਮਿਲੀ

ਬਠਿੰਡਾ, 23 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਠਿੰਡਾ ਨੇ ਦੱਸਿਆ ਕਿ 22 ਫਰਵਰੀ ਨੂੰ ਦੁਪਹਿਰ 2:18 ਵਜੇ ਨੂੰ ਪੰਘੂੜਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਬਠਿੰਡਾ ਵਿਖੇ ਇਕ ਬੱਚੀ ਆਈ ਹੈ | ਉਨ੍ਹਾਂ ਦੱਸਿਆ ਕਿ ਇਹ ਬੱਚੀ ਲਗਭਗ ਡੇਢ ਸਾਲ ਦੀ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨੈਂਸ 'ਚ ਸਾਬਕਾ ਸੈਨਿਕਾਂ ਦੀਆਂ ਨਿਯੁਕਤੀਆਂ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਨਵੀਂ ਸਕੀਮ ਗਾਰਡੀਅਨ ਆਫ਼ ਗਵਰਨੈਂਸ (ਖੁਸ਼ਹਾਲੀ ਦੇ ਰਾਖੇ) ਤਹਿਤ ਖੇਤਰ ਦੇ ਸਾਬਕਾ ਸੈਨਿਕਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਪ੍ਰਾਇਮਰੀ ਸਕੂਲ ਦੇ ਬੱਚਿਆਾ ਨੇ ਮਾਰੀ ਬਾਜ਼ੀ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)- ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਬਲਾਕ ਰਾਮਪੁਰਾ ਦੇ 91 ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਾ ਦੇ ਵਿੱਦਿਅਕ ਮੁਕਾਬਲੇ ਪਿੰਡ ਰਾਮਪੁਰਾ ਦੇ ਪ੍ਰਾਇਮਰੀ ਸਕੂਲ ਵਿਚ ਬੀ.ਪੀ.ਈ.ਓ. ਹਰਮੰਦਰ ਸਿੰਘ ਬਰਾੜ ਅਤੇ ਬਲਾਕ ...

ਪੂਰੀ ਖ਼ਬਰ »

ਇੰਡੋ ਬੰਗਲਾਦੇਸ਼ ਮਾਸਟਰ ਅਥਲੈਟਿਕਸ ਮੀਟ

ਰਾਮਾਂ ਮੰਡੀ, 23 ਫਰਵਰੀ (ਤਰਸੇਮ ਸਿੰਗਲਾ)-ਜਵਾਹਰ ਲਾਲ ਨਹਿਰੂ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਗਈ ਤਿੰਨ ਰੋਜ਼ਾ ਇੰਡੋ ਬੰਗਲਾਦੇਸ਼ ਮਾਸਟਰ ਐਥਲੈਟਿਕਸ ਮੀਟ ਵਿਚੋਂ ਪਿੰਡ ਜੱਜਲ ਦੇ ਪੰਜਾਬੀ ਵਿਸ਼ੇ ਦੇ ਅਧਿਆਪਕ ਸ੍ਰ.ਗੁਰਮੀਤ ਸਿੰਘ ਇੰਚਾਰਜ ਸ.ਹ.ਸਕੂਲ ਮਲਕਾਣਾ ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ 26 ਨੂੰ

ਮਹਿਰਾਜ, 23 ਫਰਵਰੀ (ਸੁਖਪਾਲ ਮਹਿਰਾਜ)- ਮਨੁੱਖਤਾ ਨੂੰ ਸਮਰਪਿਤ 'ਦਾ ਸਿਟੀਜ਼ਨ ਅਵੈਅਰਨੈਸ ਬਾਡੀ ਰਾਮਪੁਰਾ ਫੂਲ ਟਾਊਨ ਡਿਵੈਲਪਮੈਂਟ' ਕਲੱਬ ਵਲੋਂ ਨੈਸ਼ਨਲ ਆਯੂਸ਼ ਮਿਸ਼ਨ ਡਾਇਰੈਕਟਰ ਆਯੁਰਵੈਦਾਂ, ਪੰਜਾਬ ਤੇ ਡਾਇਰੈਕਟਰ ਹੋਮਿਉਪੈਥੀ ਪੰਜਾਬ ਦੁਆਰਾ 26 ਫਰਵਰੀ ਨੂੰ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਰਾਮਨਗਰ ਵਿਚ ਮਜ਼ਦੂਰ ਰੈਲੀ

ਮੌੜ ਮੰਡੀ, 23 ਫਰਵਰੀ (ਲਖਵਿੰਦਰ ਸਿੰਘ ਮੌੜ)-ਮਜਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਵਲੋਂ ਪਿੰਡ ਰਾਮਨਗਰ ਵਿਚ ਮਜ਼ਦੂਰ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਕਾਮਰੇਡ ਪਿ੍ਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਨਾਲ ਜੇ.ਈ. ਦੀ ਮੌਤ, ਐਸੋਸੀਏਸ਼ਨ ਵਲੋਂ ਦੁਖ ਦਾ ਪ੍ਰਗਟਾਵਾ

ਮੌੜ ਮੰਡੀ, 23 ਫਰਵਰੀ (ਗੁਰਜੀਤ ਸਿੰਘ ਕਮਾਲੂ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੇ.ਈ ਦੀਪਇੰਦਰ ਸਿੰਘ ਦਾ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਉਹ 42 ਸਾਲਾਂ ਦੇ ਸਨ | ਪਰਿਵਾਰ ਵਿਚ ਮਾਤਾ ਪਿਤਾ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ...

ਪੂਰੀ ਖ਼ਬਰ »

ਸੀਂਗੋ ਮੰਡੀ ਕਸਬੇ ਨੂੰ ਨਗਰ ਪੰਚਾਇਤ ਬਣਾਉਣ ਦੀ ਉੱਠੀ ਆਵਾਜ਼

ਪਿ੍ੰਸ ਸੌਰਭ ਗਰਗ ਸੀਂਗੋ ਮੰਡੀ, 23 ਫਰਵਰੀ- ਸੀਂਗੋ ਮੰਡੀ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਡੇ ਪਿੰਡਾਂ ਵਿਚੋਂ ਗਿਣਿਆ ਜਾਣ ਵਾਲਾ ਇਕ ਪਿੰਡ ਹੈ ਜਿਸ ਨੂੰ ਸੀਂਗੋ ਮੰਡੀ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ | ਸੀਂਗੋ ਮੰਡੀ ਦੇ ਵੱਡੇ ਪਿੰਡ ਹੋਣ ਕਾਰਨ ਇਥੇ ਵੋਟ ਵੀ ...

ਪੂਰੀ ਖ਼ਬਰ »

ਗੁਡਵਿਲ ਸੁਸਾਇਟੀ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਬਠਿੰਡਾ, 23 ਫਰਵਰੀ (ਸਟਾਫ਼ ਰਿਪੋਰਟਰ)- ਗੁਡਵਿਲ ਸੁਸਾਇਟੀ ਬਠਿੰਡਾ ਵਲੋਂ ਸਫ਼ਾਈ ਸੇਵਕਾ ਦੀ ਪੁੱਤਰੀ ਸਿਮਰਨ ਦਾ ਵਿਆਹ ਰੋਹਤਕ ਵਾਸੀ ਕਰਨ ਕੁਮਾਰ ਨਾਲ ਰੀਤੀ ਰਿਵਾਜ ਅਨੁਸਾਰ ਕੀਤਾ ਗਿਆ | ਬਰਾਤ ਦੀ ਸੇਵਾ ਦਾ ਸਾਰਾ ਪ੍ਰਬੰਧ ਗੁਡਵਿਲ ਸੁਸਾਇਟੀ ਵਲੋਂ ਕੀਤਾ ਗਿਆ | ਲੜਕੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨਾ 26 ਨੂੰ

ਚਾਉਕੇ, 23 ਫਰਵਰੀ (ਮਨਜੀਤ ਸਿੰਘ ਘੜੈਲੀ)-ਬਠਿੰਡਾ ਗ੍ਰਾਮ ਸੇਵਕ ਯੂਨੀਅਨ, ਪੰਚਾਇਤ ਸਕੱਤਰ ਯੂਨੀਅਨ ਅਤੇ ਸਮੂਹ ਸਟਾਫ਼ ਯੂਨੀਅਨ ਪੰਚਾਇਤ ਸੰਮਤੀ ਵਲੋਂ ਪਿੰਡ ਰਾਮਪੁਰਾ ਵਿਖੇ ਮੁਲਾਜ਼ਮਾਂ ਦੀ 6 ਮਹੀਨੇ ਦੀ ਤਨਖ਼ਾਹ ਅਤੇ ਹੋਰ ਬਕਾਇਆ ਆਦਿ ਮੰਗਾਂ ਸਬੰਧੀ ਕਰੀਬ 30 ਦਿਨਾਂ ...

ਪੂਰੀ ਖ਼ਬਰ »

ਪਿੰਡ ਧਰਮਪੁਰਾ ਦਾ ਕਬੱਡੀ ਕੱਪ ਅੱਜ ਤੋਂ

ਬਰੇਟਾ 24 ਫਰਵਰੀ (ਜੀਵਨ ਸ਼ਰਮਾ, ਮੰਡੇਰ)- ਪਿੰਡ ਧਰਮਪੁਰਾ ਵਿਖੇ ਕਬੱਡੀ ਕੱਪ 25 ਅਤੇ 26 ਫਰਵਰੀ ਨੂੰ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ | ਕਬੱਡੀ ਸਟਿੱਕਰ ਬਾਬਾ ਗੰਗਾ ਰਾਮ ਵੱਲੋਂ ਕਲੱਬ ਮੈਂਬਰਾ ਦੇ ਮੌਜੂਦਗੀ ਵਿੱਚ ਰਿਲੀਜ਼ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਕੱਪ ...

ਪੂਰੀ ਖ਼ਬਰ »

ਲੋਕ ਰੰਗ ਮੰਚ ਵਲੋਂ ਬਰਿਲਜ ਐਕਸਪ੍ਰੈਸ ਸਟਾਰ ਨਾਈਟ ਅੱਜ ਕਮਲਹੀਰ ਅਤੇ ਭੋਟੂ ਸ਼ਾਹ ਹੋਣਗੇ ਸਰੋਤਿਆਂ ਦੇ ਸਨਮੁੱਖ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਲੋਕ ਰੰਗ ਮੰਚ ਵਲੋਂ ਬਰਿਲਜ਼ ਐਕਸਪੈੱਸ ਸਟਾਰ ਨਾਈਟ ਅੱਜ ਬਠਿੰਡਾ ਵਿਖੇ ਸ਼ਾਮ 5 ਵਜੇ ਪੁੱਡਾ ਕੰਪਲੈਕਸ ਦੇ ਮੈਦਾਨ ਵਿਚ ਕਰਵਾਏ ਜਾ ਰਹੇ ਹਨ | ਜਿਸ ਵਿਚ ਉੱਘੇ ਗਾਇਕ ਕਮਲਹੀਰ ਅਤੇ ਹਾਸ ਰਸ ਕਲਾਕਾਰ ਭੋਟੂ ਸ਼ਾਹ ਅਤੇ ਕਵਿਤਾ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਘੰਡਾਬੰਨਾ ਨੂੰ ਝੂਲੇ ਭੇਟ

ਭਾਈਰੂਪਾ, 23 ਫਰਵਰੀ (ਵਰਿੰਦਰ ਲੱਕੀ)-ਪਿੰਡ ਘੰਡਾਬੰਨਾ ਦੇ ਡਾ: ਗੁਰਮੇਲ ਸਿੰਘ ਨੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਦੇ ਹਾਣ ਦਾ ਬਣਾਉਣ ਲਈ ਸਕੂਲ 'ਚ ਤਕਰੀਬਨ 75 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਝੂਲੇ ਦਾਨ ਕੀਤੇ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੁਰਮੇਲ ਜੋਸ਼ੀ ਦੀ ਪੁਸਤਕ 'ਮਲਵਈ ਸ਼ਬਦ-ਕੋਸ਼' ਜਾਰੀ

ਐੱਸ. ਏ. ਐੱਸ. ਨਗਰ, 23 ਫਰਵਰੀ (ਅ. ਬ)-ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਮਾਨਸਾ ਦੀ ਰਹਿਣ ਵਾਲੀ ਡਾ: ਗੁਰਮੇਲ ਜੋਸ਼ੀ ਦੀ ਪੁਸਤਕ 'ਮਲਵਈ ਸ਼ਬਦ-ਕੋਸ਼' ਰਿਲੀਜ਼ ਕੀਤੀ ਗਈ | ਇਸ ਮੌਕੇ ਪੁਸਤਕ ਬਾਰੇ ਵਿਚਾਰ ਪੇਸ਼ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਦੋ ਦਿਨ ਬਿਜਲੀ ਬੰਦ ਰਹੇਗੀ

ਮੌੜ ਮੰਡੀ, 23 ਫਰਵਰੀ (ਲਖਵਿੰਦਰ ਸਿੰਘ ਮੌੜ)-ਪਾਵਰ ਕਾਰਪੋਰੇਸ਼ਨ ਦੇ ਸਹਾਇਕ ਇੰਜਨੀਅਰ ਸ਼ਹਿਰੀ ਮੌੜ ਇੰਜ: ਪਰਮਿੰਦਰ ਸਿੰਘ ਸਿੱਧੂ ਨੇ ਆਮ ਜਨਤਾ ਦੀ ਜਾਣਕਾਰੀ ਲਈ ਸੂਚਨਾ ਦਿੰਦੇ ਹੋਏ ਦੱਸਿਆ ਕਿ ਮਿਤੀ 25 ਅਤੇ 26 ਫਰਵਰੀ ਨੂੰ 132 ਕੇ.ਵੀ/ ਸ/ਸ ਤੋਂ ਚਲਦੇ ਤਲਵੰਡੀ ਸਾਬੋ ਫੀਡਰ ...

ਪੂਰੀ ਖ਼ਬਰ »

ਲਹਿਰਾ ਖ਼ਾਨਾ ਦੇ ਨਾਇਕ ਫੌਜੀ ਜਲੌਰ ਸਿੰਘ ਨੂੰ ਵਧੀਆ ਸੇਵਾ ਬਦਲੇ ਗਲੰਟਰੀ ਸੈਨਾ ਮੈਡਲ ਦੇਣ ਦਾ ਐਲਾਨ

ਲਹਿਰਾ ਮੁਹੱਬਤ, 23 ਫਰਵਰੀ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਖਾਨਾ ਨੂੰ ਹਮੇਸ਼ਾ ਮਾਣ ਰਹੇਗਾ ਕਿ ਉਨ੍ਹਾਂ ਦੇ ਪਿੰਡ ਦੇ ਸ਼ਹੀਦ ਫੌਜੀ ਨਿਰਮਲ ਸਿੰਘ ਨੇ ਦੇਸ਼ ਦੀ ਸੇਵਾ ਲਈ 28 ਜਨਵਰੀ 2007 'ਚ ਅੱਤਵਾਦੀ ਨਾਲ ਹੋਈ ਮੁੱਠਭੇੜ ਦੌਰਾਨ ਜੰਮੂ ਕਸ਼ਮੀਰ 'ਚ ਸ਼ਹੀਦੀ ਜਾਮ ਪੀ ...

ਪੂਰੀ ਖ਼ਬਰ »

7 ਲੱਖ 10 ਹਜ਼ਾਰ ਰੁਪਏ ਦੀ ਜੂਆ ਰਾਸ਼ੀ ਸਮੇਤ 5 ਜੁਆਰੀ ਕਾਬੂ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪੁਲਿਸ ਮੁਖੀ ਸਿਮਰਦੀਪ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਭਰ ਵਿਚ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਦੇ ਤਹਿਤ ਸੀ.ਆਈ.ਏ. ਸਟਾਫ਼ ਪੁਲੀਸ ਡੱਬਵਾਲੀ ਵਲੋਂ ਮਹੱਤਵਪੂਰਨ ਸੂਚਨਾ ਦੇ ਆਧਾਰ ਉੱਤੇ ਕਾਰਵਾਈ ਕਰਦੇ ...

ਪੂਰੀ ਖ਼ਬਰ »

15 ਦਿਨਾ ਨਸ਼ਾ ਮੁਕਤੀ ਅਤੇ ਮੈਡੀਕੇਸ਼ਨ ਕੈਂਪ ਦੀ ਹੋਈ ਸਮਾਪਤੀ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਬਾਲ ਕਲਿਆਣ ਪਰੀਸ਼ਦ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਮੁੜ ਵਸੇਵਾ ਕੇਂਦਰ ਵੱਲੋਂ ਨਸ਼ਾ ਮੁਕਤੀ ਅਭਿਆਨ ਦੇ ਤਹਿਤ ਪਿੰਡ ਕੇਵਲ ਲਾਇਆ 15 ਦਿਨਾਂ ਨਸ਼ਾ ਮੁਕਤੀ ਅਤੇ ਮੈਡੀਕੇਸ਼ਨ ਕੈਂਪ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਸੜਕ ਰੋਕ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਆਗੂਆਂ ਸਣੇ 150 ਵਿਰੁੱਧ ਪਰਚਾ ਦਰਜ

ਬਠਿੰਡਾ, 23 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਬੀਤੇ ਕੱਲ੍ਹ ਜ਼ਿਲ੍ਹੇ ਦੇ ਪਿੰਡ ਲਹਿਰਾ ਬੇਗਾ ਬੱਸ ਅੱਡੇ ਦੇ ਨਜ਼ਦੀਕ ਜੀ.ਟੀ. ਰੋਡ 'ਤੇ ਧਰਨਾ ਲਗਾ ਕੇ ਮਿ੍ਤਕ ਕਿਸਾਨ ਜਸਵੰਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿੱਤੇ ਜਾਣ ਦੀ ਮੰਗ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਜਾ ਰਹੇ ਮਹਾਨ ਇਸਤਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਦਾ ਹਰਸਿਮਰਤ ਕੌਰ ਬਾਦਲ ਨੇ ਲਿਆ ਜਾਇਜ਼ਾ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- 8 ਮਾਰਚ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮੁੱਢਲੀ ਸਹਾਇਤਾ ਟ੍ਰੇਨਿੰਗ ਲੈ ਚੁੱਕੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਬਠਿੰਡਾ, 23 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਬਠਿੰਡਾ ਅਧੀਨ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨੋਲੋਜੀ ਬਠਿੰਡਾ ਵਿਖੇ ਰੈਡ ਕਰਾਸ ਕੈਂਪ ਦੇ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਪਲੇਠੀ ਮੀਟਿੰਗ ਵਿਚ ਨਗਰ ਦੇ ਵਿਕਾਸ ਕਾਰਜਾਂ ਸਬੰਧੀ ਹੋਈਆਂ ਵਿਚਾਰਾਂ

ਤਲਵੰਡੀ ਸਾਬੋ, 23 ਫਰਵਰੀ (ਪੱਤਰ ਪ੍ਰੇਰਕ)-ਜ਼ਿਲ੍ਹੇ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਬੀਤੇ ਸਮੇਂ ਵਿਚ ਹੋਈਆਂ ਨਗਰ ਪੰਚਾਇਤ ਚੋਣਾਂ ਉਪਰੰਤ ਬੀਤੇ ਦਿਨੀਂ ਨਗਰ ਪੰਚਾਇਤ ਦਾ ਨਵਾਂ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਨਗਰ ਪੰਚਾਇਤ ਦੀ ਪਲੇਠੀ ਮੀਟਿੰਗ ਨਗਰ ਪੰਚਾਇਤ ਦਫ਼ਤਰ ਵਿਚ ਨਗਰ ਪੰਚਾਇਤ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਾਰਜ ਸਾਧਕ ਅਫ਼ਸਰ ਵਿਪਿਨ ਕੁਮਾਰ ਨੇ ਵਿਸ਼ੇਸ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਸੱਤਾਧਿਰ ਦੇ ਕੌਾਸਲਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਆਜ਼ਾਦ ਜਿੱਤੇ ਇਕ-ਇਕ ਕੌਾਸਲਰ ਨੇ ਵੀ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਜਿਥੇ ਨਗਰ ਦੇ ਅਧੂਰੇ ਪਏ ਵਿਕਾਸ ਕਾਰਜਾਂ ਦੀ ਨਜਰਸਾਨੀ ਕੀਤੀ ਗਈ ਉੱਥੇ ਨਵੇਂ ਆਰੰਭੇ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਕਈ ਕੰਮਾਂ ਦੇ ਪ੍ਰਪੋਜ਼ਲ ਬਣਾਕੇ ਸਰਕਾਰ ਨੂੰ ਭੇਜਣ ਸਬੰਧੀ ਵੀ ਵਿਚਾਰ ਵਟਾਂਦਰਾ ਹੋਇਆ | ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਸਵੱਛਤਾ ਅਭਿਆਨ ਤਹਿਤ ਨਗਰ ਦੇ ਵੱਖ ਵੱਖ ਵਾਰਡਾਂ ਅੰਦਰ ਸਾਫ਼-ਸਫ਼ਾਈ ਰੱਖਣ ਸਬੰਧੀ ਵੀ ਵਿਸ਼ੇਸ ਤੌਰ 'ਤੇ ਚਰਚਾ ਹੋਈ ਤੇ ਕਾਰਜਸਾਧਕ ਅਫ਼ਸਰ ਨੇ ਸਾਰੇ ਕੌਾਸਲਰਾਂ ਨੂੰ ਆਪਣੇ ਅਤੇ ਆਪਣੇ ਨੇੜੇ ਤੇੜੇ ਦੇ ਲੋਕਾਂ ਦੇ ਮੋਬਾਈਲਾਂ ਵਿਚ ਸਵੱਛਤਾ ਨਾਂਅ ਦੀ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ ਤਾਂ ਕਿ ਸ਼ਹਿਰ ਵਿਚ ਜਿੱਥੇ ਕਿਤੇ ਵੀ ਕੋਈ ਗੰਦਗੀ ਦਿਖਾਈ ਦੇਵੇ ਉਸ ਦੀ ਫੋਟੋ ਉਸ ਐਪ 'ਤੇ ਪਾਈ ਜਾ ਸਕੇ ਤਾਂ ਕਿ ਤੁਰੰਤ ਉਸ ਦੀ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਸਕੇ | ਪ੍ਰਧਾਨ ਮਾਨਸ਼ਾਹੀਆ ਨੇ ਇਸ ਮੌਕੇ ਦੱਸਿਆ ਕਿ ਸਮੁੱਚੇ ਨਗਰ ਅੰਦਰ ਬਿਜਲੀ ਦੀ ਖਪਤ ਘਟਾਉਣ ਲਈ ਐੱਲ.ਈ.ਡੀ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਜਿਸਦੀ ਰੌਸ਼ਨੀ ਵੀ ਜਿਆਦਾ ਹੋਵੇਗੀ | ਮੀਟਿੰਗ ਵਿੱਚ ਨਿਸ਼ਾਨ ਏ ਖਾਲਸਾ ਚੌਾਕ ਦਾ ਆਕਾਰ ਘਟਾਉਣ ਦਾ ਮਸਲਾ ਆਜਾਦ ਕੌਾਸਲਰ ਐਡਵੋਕੇਟ ਸਤਿੰਦਰ ਸਿੱਧੂ ਨੇ ਉਠਾਇਆ ਤਾਂਕਿ ਹਾਦਸਿਆਂ ਤੋਂ ਬਚਾਅ ਹੋ ਸਕੇ ਇਸਤੇ ਹਾਊਸ ਨੇ ਇੱਕ ਚਿੱਠੀ ਸਬੰਧਿਤ ਮਹਿਕਮੇ ਨੂੰ ਲਿਖਣ ਦੀ ਪ੍ਰਵਾਨਗੀ ਦਿੱਤੀ | ਨਗਰ ਦੇ ਬਾਜਾਰਾਂ ਵਿੱਚ ਨਜਾਇਜ ਕਬਜਿਆਂ ਦਾ ਮਾਮਲਾ ਵੀ ਮੀਟਿੰਗ ਵਿੱਚ ਛਾਇਆ ਰਿਹਾ ਜਿਸ ਤੇ ਪ੍ਰਧਾਨ ਵੱਲੋਂ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ | ਮੀਟਿੰਗ ਵਿੱਚ ਮਤਾ ਪਾਸ ਕਰਕੇ ਵਿਆਹਾਂ, ਭੋਗ ਸਮਾਗਮਾਂ ਤੇ ਮੀਟਿੰਗਾਂ ਆਦਿ ਲਈ ਕਮਿਊਨਿਟੀ ਸੈਂਟਰ ਦਾ ਕਿਰਾਇਆ ਘਟਾ ਦਿੱਤਾ ਗਿਆ | ਪ੍ਰਧਾਨ ਮਾਨਸ਼ਾਹੀਆ ਅਨੁਸਾਰ ਹੁਣ ਵਿਆਹਾਂ ਲਈ 7500 ਰੁਪਏ,ਭੋਗਾਂ ਲਈ 3100 ਰੁਪਏ ਅਤੇ ਸਿਆਸੀ ਮੀਟਿੰਗਾਂ ਆਦਿ ਲਈ 2100 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ ਜੋ ਕਿ ਪਹਿਲਾਂ ਜਿਆਦਾ ਸੀ | ਮੀਟਿੰਗ ਵਿੱਚ ਗੁਰਤਿੰਦਰ ਸਿੰਘ ਰਿੰਪੀ ਮਾਨ, ਹਰਬੰਸ ਸਿੰਘ, ਅਜੀਜ ਖਾਂ, ਮੰਗੂ ਸਿੰਘ, ਲਖਵੀਰ ਸਿੰਘ, ਬਲਕਰਨ ਸਿੰਘ, ਗੁਲਜਿੰਦਰ ਕੌਰ, ਸੰਤੋਸ਼ ਰਾਣੀ, ਅੰਗਰੇਜ ਕੌਰ, ਗੁਰਮੀਤ ਕੌਰ, ਕਰਮਜੀਤ ਕੌਰ, ਅੰਜਨਾ ਰਾਣੀ ਸਾਰੇ ਕਾਂਗਰਸੀ ਕੌਾਸਲਰ, ਬੀਬੀ ਸ਼ਵਿੰਦਰ ਕੌਰ ਚੱਠਾ ਕੌਾਸਲਰ ਸ਼੍ਰੋ. ਅ.ਦਲ, ਸਤਿੰਦਰਪਾਲ ਸਿੱਧੂ ਆਜ਼ਾਦ ਕੌਾਸਲਰ ਤੋਂ ਇਲਾਵਾ ਦਵਿੰਦਰ ਸ਼ਰਮਾ ਤੇ ਜਗਤਾਰ ਸਿੰਘ ਨਗਰ ਪੰਚਾਇਤ ਦਫ਼ਤਰ ਵਲੋਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅੰਤਿ੍ਗ ਮੈਂਬਰ ਗੁਰਤੇਜ ਸਿੰਘ ਢੱਡੇ ਨੇ ਕੈਂਸਰ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜ੍ਹਤਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਰਾਸ਼ੀ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਮੈਂਬਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਕਰਮਚਾਰੀਆਂ ਨੇ ਰੋਸ ਰੈਲੀ ਕਰ ਕੇ ਪ੍ਰਗਟਾਇਆ ਰੋਸ

ਬਠਿੰਡਾ, 23 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ.ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੀ ਤਰਫੋਂ ਸਥਾਨਕ ਤਿ੍ਵੈਣੀ ਦਫ਼ਤਰ ਅੱਗੇ ਕਾਰਜਕਾਰੀ ਇੰਜੀਨੀਅਰ ਪੰਜਾਬ, ਵਾਟਰ ਸਪਲਾਈ ਸੀਵਰੇਜ ਬੋਰਡ ਨੰਬਰ-2, ਐਸ.ਡੀ.ਓ. ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਰਾਮਾਂ ਮੰਡੀ, 23 ਫਰਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਵਿਖੇ ਆਂਗਨਵਾੜੀ ਮੁਲਾਜਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਸਤਵੰਤ ਕੌਰ ਅਤੇ ਸਰਕਲ ਪ੍ਰਧਾਨ ਇੰਦਰਜੀਤ ਕੌਰ ਰਾਮਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਦੇ ...

ਪੂਰੀ ਖ਼ਬਰ »

ਤਲਵੰਡੀ ਸਾਬੋ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਦਸ ਕਿੱਲੋ ਭੁੱਕੀ ਤੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਤਲਵੰਡੀ ਸਾਬੋ, 23 ਫਰਵਰੀ (ਰਵਜੋਤ ਸਿੰਘ ਰਾਹੀ)- ਤਲਵੰਡੀ ਸਾਬੋ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਦਸ ਕਿੱਲੋ ਭੁੱਕੀ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਜੋਗਿੰਦਰ ਸਿੰਘ ਅਤੇ ਏ.ਐਸ.ਆਈ ਗੁਰਮੇਜ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX