ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  9 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  13 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  15 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  19 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  32 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  40 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  42 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  53 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  49 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  57 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਬਰਨਾਲਾ

ਨਿਕੰਮੀ ਕਾਰਗੁਜ਼ਾਰੀ ਕਾਰਨ ਲੋਕਾਂ ਦੇ ਮਨਾਂ 'ਚੋਂ ਲਹੀ ਕਾਂਗਰਸ ਸਰਕਾਰ-ਕੀਤੂ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਸਿੱਖਾਂ ਦੀ ਸਿਰਮੌਰ ਪਾਰਟੀ ਹੈ, ਜਿਸ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪੰਜਾਬੀਆਂ ਦੇ ਵੱਡੀਆਂ ਕੁਰਬਾਨੀਆਂ ਦਿੱਤੀਆਂ | ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਵੱਡੇ ਉਪਰਾਲੇ ਸਿਰਫ਼ ...

ਪੂਰੀ ਖ਼ਬਰ »

ਨਿਕਾਸੀ ਪਾਣੀ ਦੀ ਸਮੱਸਿਆ ਮਸਲੇ ਦੀ ਜੜ੍ਹ ਤੱਕ ਹੱਲ ਕੀਤੀ ਜਾਵੇਗੀ-ਰਾਜਿੰਦਰਪਾਲ ਰਾਜੀ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਛੇਤੀ ਹੀ ਸਾਰਥਿਕ ਹੱਲ ਕੀਤਾ ਜਾਵੇਗਾ | ਇਹ ਪ੍ਰਗਟਾਵਾ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਠੇਕੇਦਾਰ ਨੇ ਨਿਕਾਸੀ ਖੂਹਾਂ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ...

ਪੂਰੀ ਖ਼ਬਰ »

ਪੰਜ ਮਰਲੇ ਦੇ ਰਿਹਾਇਸ਼ੀ ਮਕਾਨਾਂ ਨੂੰ ਮੁਆਫ਼ ਪਾਣੀ ਤੇ ਸੀਵਰੇਜ ਦੇ ਬਿੱਲ ਮੁੜ ਲਾਉਣ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਨੂੰ ਮਿਤੀ 11 ਜੁਲਾਈ 2006 ਜਾਰੀ ਨੋਟੀਫ਼ਿਕੇਸ਼ਨ ਅਨੁਸਾਰ 5 ਮਰਲੇ (125 ਵਰਗ ਗਜ਼) ਦੇ ਸਮੂਹ ਰਿਹਾਇਸ਼ੀ ਪਲਾਟਾਂ ਤੋਂ ਪਾਣੀ ਅਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਬੱਚੇ ਨੂੰ ਕੀਤਾ ਗੰਭੀਰ ਜ਼ਖ਼ਮੀ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਰਨਾਲਾ ਵਿਚ ਛੇਵੀਂ ਜਮਾਤ ਵਿਚ ਪੜਦੇ ਬੱਚੇ ਨੰੂ ਪ੍ਰਾਰਥਨਾ ਦੌਰਾਨ ਆਵਾਰਾ ਪਸ਼ੂ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ¢ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਬਹਾਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੀ ਤਰਸਯੋਗ ਹਾਲਤ ਲਈ ਸਿੱਧੇ ਤੌਰ 'ਤੇ ਕੇਂਦਰ ਤੇ ਰਾਜ ਸਰਕਾਰਾਂ ਜ਼ਿੰਮੇਵਾਰ-ਸਾਹਿਬ ਸਿੰਘ ਬਡਬਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਛੀਨੀਵਾਲ ਖੁਰਦ ਵਿਖੇ ਜਥੇਬੰਦੀ ਦੀ ਪੁਰਾਣੀ ਇਕਾਈ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਏ. ਐੱਸ. ਆਈ. ਦੀ ਖਿੱਚ-ਧੂਹ ਕਰਨ ਦੇ ਦੋਸ਼ਾਂ ਤਹਿਤ ਦੋ 'ਤੇ ਮਾਮਲਾ ਦਰਜ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲੀਸ ਬਰਨਾਲਾ ਨੇ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਦੀ ਵਰਦੀ ਦੀ ਬੇਅਦਬੀ ਅਤੇ ਖਿੱਚ ਧੂਹ ਕਰਨ ਦੇ ਦੋਸ਼ਾਂ ਹੇਠ ਦੋ ਵਿਅਕਤੀਆਂ ਿਖ਼ਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ¢ ਇਸ ਸਬੰਧੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਵਿਧਾਇਕ ਨੂੰ ਮੰਗ-ਪੱਤਰ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾ ਨੂੰ ਪੂਰਾ ਕਰਵਾਉਣ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਮੰਗ ਪੱਤਰ ਵਿਚ ਮੁੱਖ ਮੰਗਾਂ ਪੜੋ੍ਹ ਪੰਜਾਬ ਬੰਦ ਕੀਤਾ ਜਾਵੇ, ਮਿਡਲ ਸਕੂਲਾਂ ਵਿਚ ਪੋਸਟਾਂ ਦਾ ਉਜਾੜਾ ਨਾ ਕੀਤਾ ਜਾਵੇ, ਕੱਚੇ ਅਧਿਆਪਕਾ ਨੂੰ ਪੱਕਾ ਕੀਤਾ ਜਾਵੇ, ਤਰੱਕੀਆਂ ਦਿੱਤੀਆਂ ਜਾਣ, ਸਮਾਜਿਕ ਸਿੱਖਿਆਂ ਅਤੇ ਹਿੰਦੀ ਵਿਸੇ ਨੂੰ ਜ਼ਰੂਰੀ ਵਿਸਿਆ ਵਜੋਂ ਹੀ ਪੜ੍ਹਾਇਆ ਜਾਵੇ, ਨਵੇਂ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਵਰਗੀਕਰਨ ਦਾ ਪੱਤਰ ਵਾਪਸ ਲਿਆ ਜਾਵੇ | ਇਸ ਸਮੇਂ ਪੰਡੋਰੀ ਨੇ ਵਿਸ਼ਵਾਸ ਦਿਵਾਇਆ ਕਿ ਮੰਗ ਪੱਤਰ ਨੂੰ ਮੁੱਖ ਮੰਤਰੀ ਪੰਜਾਬ ਨੂੰ ਸਿਫ਼ਾਰਿਸ਼ ਸਹਿਤ ਭੇਜਿਆ ਜਾਵੇਗਾ ਅਤੇ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦਾ ਵਿਧਾਨ ਸਭਾ ਵਿਚ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ, ਦਲਬੀਰ ਸਿੰਘ, ਰਸ਼ਪਾਲ ਸਿੰਘ, ਰਾਜੇਸ਼ ਕੁਮਾਰ, ਲਖਵੰਤ ਸਿੰਘ, ਮੈਡਮ ਪ੍ਰਦੀਪ ਕੌਰ, ਦਿਲਜੀਤ ਕੌਰ, ਮੈਡਮ ਰੇਖਾ, ਰਵਨੀਤ ਕੌਰ, ਲਖਵੀਰ ਸਿੰਘ, ਉਕਾਂਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੁਲਿਸ ਵਲੋਂ ਨਾਬਾਲਗ ਲੜਕੀ ਬਰਾਮਦ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲਿਸ ਬਰਨਾਲਾ ਵਲੋਂ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਪੁਲਿਸ ਨੇ ਲੰਘੀ ਬੱਸ ਸਟੈਂਡ ਵਿਚੋਂ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਕਰਦੇ ਅਵਾਰਾ ਪਸ਼ੂਆਂ ਤੋਂ ਕਿਸਾਨ ਪ੍ਰੇਸ਼ਾਨ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਖੇਤਰ ਵਿਚ ਫਿਰਦੇ ਆਵਾਰਾ ਪਸ਼ੂਆਂ ਦੇ ਝੁੰਡ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ ਕਿਉਂਕਿ ਦਿਨ ਢਲਦੇ ਹੀ ਇਹ ਆਵਾਰਾ ਪਸ਼ੂਆਂ ਦੇ ਝੁੰਡ ਖੇਤਾਂ ਵਿਚ ਬੀਜੀ ਕਣਕ ਵਿਚ ਦਾਖ਼ਲ ਹੋ ਜਾਂਦੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਰਾਹੀ ਦੇ ਯਤਨਾਂ ਸਦਕਾ ਸਕੂਲ ਦਾ ਰੇੜਕਾ ਖ਼ਤਮ

ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਿਸ ਦਾ ਕਈ ਦਿਨਾਂ ਤੋਂ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਨੂੰ ਲੈ ਕੇ ਰੇੜਕਾ ਚੱਲਦਾ ਆ ਰਿਹਾ ਸੀ | ਦੱਸਣਯੋਗ ਹੈ ਕਿ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਵੀ ਲਾਏ ਅਤੇ ਸਕੂਲ ਸਟਾਫ਼ ਵਲੋਂ ...

ਪੂਰੀ ਖ਼ਬਰ »

8 ਮਾਰਚ ਦੀ ਬਰਨਾਲਾ ਲਲਕਾਰ ਰੈਲੀ ਸਬੰਧੀ ਨੱੁਕੜ ਮੀਟਿੰਗਾਂ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 8 ਮਾਰਚ 2018 ਨੂੰ ਅਨਾਜ ਮੰਡੀ ਬਰਨਾਲਾ ਵਿਖੇ ਪੰਜਾਬ ਸਰਕਾਰ ਵਿਰੱੁਧ ਕੀਤੀ ਜਾ ਰਹੀ ਲਲਕਾਰ ਰੈਲੀ 'ਚ ਸ਼ਾਮਿਲ ਹੋਣ ਲਈ ਪਿੰਡ ਭੈਣੀ ਜੱਸਾ, ਜਵੰਧਾ ਪਿੰਡੀ, ਅਸਪਾਲ ਖ਼ੁਰਦ, ਭੂਰੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸੀ.ਜੇ.ਐਮ. ਪ੍ਰਭਦੀਪ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਾਨੂੰਨੀ ਸੇਵਾਵਾਂ ਸਬੰਧੀ ਇਕ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਘੁੰਨਸ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਵਲੋਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਸ਼ਹਿਣਾ, 23 ਫਰਵਰੀ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾਂ ਸ਼ੌਰੀਆ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਰਬਸੁਖਜੀਤ ਸਿੰਘ ਸ਼ੀਤਲ ਦੀ ਅਗਵਾਈ ਵਿਚ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਸਜ਼ਾ ਜਾਫ਼ਤਾ ਹਵਾਲਾਤੀ ਨੰੂ ਪੋ੍ਰਡਕਸ਼ਨ ਵਾਰੰਟ 'ਤੇ ਅਦਾਲਤ ਵਿਚ ਕੀਤਾ ਪੇਸ਼

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਮੈਕ ਦੇ ਮਾਮਲੇ 'ਚ ਮਾਨਯੋਗ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਇਕ ਵਿਅਕਤੀ ਨੰੂ ਪੀ.ਓ. ਸਟਾਫ਼ ਬਰਨਾਲਾ ਨੇ ਜ਼ਿਲ੍ਹਾ ਜੇਲ੍ਹ 'ਚੋਂ ਪੋ੍ਰਡਕਸ਼ਨ ਵਾਰੰਟ ਉੱਪਰ ਲਿਆ ਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿਵਾਉਣ ਲਈ ਸਾਹਿਤਕ ਸੰਸਥਾਵਾਂ ਵਲੋਂ ਏ. ਡੀ. ਸੀ. ਨੂੰ ਮੰਗ-ਪੱਤਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀ ਮਾਂ-ਬੋਲੀ ਨੂੰ ਸਿਰਫ਼ ਬੋਲਚਾਲ ਦੀ ਭਾਸ਼ਾ ਵਜੋਂ ਹੀ ਨਹੀਂ ਸਗੋਂ ਇਸ ਨੂੰ ਰੁਜ਼ਗਾਰ, ਵਪਾਰ, ਸਰਕਾਰੀ ਕੰਮਾਂ-ਕਾਰਾਂ ਵਿਚ ਮਾਨਤਾ ਦਿਵਾਉਣ ਲਈ ਅੱਜ ਜ਼ਿਲ੍ਹਾ ਬਰਨਾਲਾ ਦੀ ਸਮੂਹ ਸਾਹਿਤਕ ਸਭਾਵਾਂ ਦੇ ...

ਪੂਰੀ ਖ਼ਬਰ »

ਮਜੀਠੀਆ ਨੇ ਵਿਰਾਸਤੀ ਮੇਲੇ ਸਬੰਧੀ ਸੋਵੀਨਾਰ ਕੀਤਾ ਜਾਰੀ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾਊਾਡੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ 25 ਫਰਵਰੀ ਨੂੰ ਪਿੰਡ ਬਖਤਗੜ੍ਹ ਵਿਖੇ ਛੇਵਾਂ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਫਾਊਾਡੇਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਇੱਕ ...

ਪੂਰੀ ਖ਼ਬਰ »

ਮਾਤਾ ਅੰਗਰੇਜ ਕੌਰ ਦੀ ਯਾਦ 'ਚ ਬੱਸ ਅੱਡੇ ਦੀ ਉਸਾਰੀ ਕਰਵਾਈ

ਭਦੌੜ, 23 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਮੱਝੂਕੇ ਵਿਖੇ ਸਾਬਕਾ ਪੰਚਾਇਤ ਮੈਂਬਰ ਬਲਦੇਵ ਸਿੰਘ ਵਲੋਂ ਆਪਣੀ ਮਾਤਾ ਦੀ ਯਾਦ ਵਿਚ ਮੁੜ ਨਵੇਂ ਸਿਰੇ ਤੋਂ ਬੱਸ ਅੱਡੇ ਦੀ ਉਸਾਰੀ ਕਰਵਾਈ ਗਈ ਹੈ | ਸਾਬਕਾ ਮੈਂਬਰ ਬਲਦੇਵ ਸਿੰਘ ਨੇ ਦੱਸਿਆ ਕਿ ਸਾਡੇ ਪਰਿਵਾਰ ਨੂੰ 22 ...

ਪੂਰੀ ਖ਼ਬਰ »

ਜਥੇਦਾਰ ਵਿਸਾਖਾ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਉਪ-ਚੇਅਰਮੈਨ ਲਛਮਣ ਸਿੰਘ ਮੂੰਮ ਦੇ ਸਤਿਕਾਰਯੋਗ ਤਾਇਆ ਸ: ਵਿਸਾਖਾ ਸਿੰਘ ਸੇਖੋਂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਆਕੀਗੜ੍ਹ ਸਾਹਿਬ ਪਿੰਡ ਮੂੰਮ ਵਿਖੇ ਹੋਇਆ | ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਸਵ: ਰਾਜਪਾਲ ਸਿੰਘ ਕੈਨੇਡੀਅਨ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬੀਤੇ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਚੁੱਕੇ ਸਵ: ਰਾਜਪਾਲ ਸਿੰਘ ਕੈਨੇਡੀਅਨ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਚੰਨਣਵਾਲ ਵਿਖੇ ਹੋਇਆ | ਇਸ ਨਮਿੱਤ ਰੱਖੇ ਸ੍ਰੀ ...

ਪੂਰੀ ਖ਼ਬਰ »

ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 23 ਫਰਵਰੀ (ਅਸ਼ੋਕ ਭਾਰਤੀ)-ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਇਆ | ਇਸ ਮੌਕੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਦੌਰਾਨ ਰੁਪਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੈਲੀ ਸਬੰਧੀ ਪਿੰਡਾਂ 'ਚ ਮੀਟਿੰਗਾਂ

ਧਨੌਲਾ, 23 ਫਰਵਰੀ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 8 ਮਾਰਚ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਕਰਜ਼ਾ ਮੁਕਤੀ ਲਲਕਾਰ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਵਜੋਂ ਅੱਜ ਬਲਾਕ ਬਰਨਾਲਾ ਦੇ ਪਿੰਡਾਂ ਹਰੀਗੜ੍ਹ, ਭੈਣੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 52 ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਚੋਣ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਾ ਨੂੰ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਕਲਚਰਲ ਸੈਂਟਰ, ਸਾਹਮਣੇ ਟਰਾਈਡੈਂਟ ਗਰੁੱਪ ਸੰਘੇੜਾ (ਬਰਨਾਲਾ) ਵਿਖੇ ਜ਼ਿਲ੍ਹਾ ਰੁਜ਼ਗਾਰ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਧਨੌਲਾ, 23 ਫਰਵਰੀ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਹਰ ਸਾਲ ਦੀ ਤਰ੍ਹਾਂ ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਜੋੜ ਮੇਲੇ ਦੌਰਾਨ ਪੁੱਜੇ ...

ਪੂਰੀ ਖ਼ਬਰ »

ਸੰਤ ਘੁੰਨਸ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਰਾਹੀ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਦਰਵੇਸ਼ ਸਿਆਸਤਦਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਸ਼ਲਾਘਾਯੋਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX