ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 7 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਬਰਨਾਲਾ

ਨਿਕੰਮੀ ਕਾਰਗੁਜ਼ਾਰੀ ਕਾਰਨ ਲੋਕਾਂ ਦੇ ਮਨਾਂ 'ਚੋਂ ਲਹੀ ਕਾਂਗਰਸ ਸਰਕਾਰ-ਕੀਤੂ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਸਿੱਖਾਂ ਦੀ ਸਿਰਮੌਰ ਪਾਰਟੀ ਹੈ, ਜਿਸ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪੰਜਾਬੀਆਂ ਦੇ ਵੱਡੀਆਂ ਕੁਰਬਾਨੀਆਂ ਦਿੱਤੀਆਂ | ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਵੱਡੇ ਉਪਰਾਲੇ ਸਿਰਫ਼ ...

ਪੂਰੀ ਖ਼ਬਰ »

ਨਿਕਾਸੀ ਪਾਣੀ ਦੀ ਸਮੱਸਿਆ ਮਸਲੇ ਦੀ ਜੜ੍ਹ ਤੱਕ ਹੱਲ ਕੀਤੀ ਜਾਵੇਗੀ-ਰਾਜਿੰਦਰਪਾਲ ਰਾਜੀ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਛੇਤੀ ਹੀ ਸਾਰਥਿਕ ਹੱਲ ਕੀਤਾ ਜਾਵੇਗਾ | ਇਹ ਪ੍ਰਗਟਾਵਾ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਠੇਕੇਦਾਰ ਨੇ ਨਿਕਾਸੀ ਖੂਹਾਂ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ...

ਪੂਰੀ ਖ਼ਬਰ »

ਪੰਜ ਮਰਲੇ ਦੇ ਰਿਹਾਇਸ਼ੀ ਮਕਾਨਾਂ ਨੂੰ ਮੁਆਫ਼ ਪਾਣੀ ਤੇ ਸੀਵਰੇਜ ਦੇ ਬਿੱਲ ਮੁੜ ਲਾਉਣ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਨੂੰ ਮਿਤੀ 11 ਜੁਲਾਈ 2006 ਜਾਰੀ ਨੋਟੀਫ਼ਿਕੇਸ਼ਨ ਅਨੁਸਾਰ 5 ਮਰਲੇ (125 ਵਰਗ ਗਜ਼) ਦੇ ਸਮੂਹ ਰਿਹਾਇਸ਼ੀ ਪਲਾਟਾਂ ਤੋਂ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਨਾ ਕਰਨ ਸਬੰਧੀ ਹਦਾਇਤ ਕੀਤੀ ਸੀ ਗਈ ਪਰ ਨਗਰ ਕੌਾਸਲ ਬਰਨਾਲਾ ਵਲੋਂ ਗ਼ਰੀਬ ਵਰਗ ਦੇ ਹੱਕਾਂ 'ਤੇ ਡਾਕਾ ਮਾਰਦੇ ਹੋਏ ਆਪਣੇ ਮਤਾ ਨੰਬਰ 558 ਮਿਤੀ 11 ਜਨਵਰੀ 2013 ਰਾਹੀਂ ਮੁੜ ਪੰਜ ਮਰਲੇ ਦੇ ਰਿਹਾਇਸ਼ੀ ਮਕਾਨਾਂ ਦੇ ਮਾਲਕਾਂ ਤੋਂ ਬਿੱਲ ਵਸੂਲਣੇ ਸ਼ੁਰੂ ਕੀਤੇ ਹੋਏ ਹਨ | ਜਿਸ ਨੂੰ ਚੁਨੌਤੀ ਦਿੰਦਿਆਂ ਸਮਾਜ ਸੇਵੀ ਹੇਮਰਾਜ ਗੋਇਲ ਵਲੋਂ ਨਗਰ ਕੌਾਸਲ ਬਰਨਾਲਾ ਦੀ ਇਸ ਧੱਕੇਸ਼ਾਹੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ | ਸ੍ਰੀ ਹੇਮਰਾਜ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਵਰੇਜ ਅਤੇ ਵਾਟਰ ਸਪਲਾਈ ਵਿਭਾਗ ਦੇ ਐਸ.ਡੀ.ਓ. ਵਲੋਂ ਨਗਰ ਕੌਾਸਲ ਬਰਨਾਲਾ ਨੂੰ ਆਪਣੇ ਪੱਤਰ ਰਾਹੀਂ ਭੇਜੀ ਤਜਵੀਜ਼ ਵਿਚ ਕਿਹਾ ਗਿਆ ਸੀ ਕਿ ਭਾਵੇਂ ਪੰਜਾਬ ਸਰਕਾਰ ਵਲੋਂ 5 ਮਰਲੇ ਦੇ ਰਿਹਾਇਸ਼ੀ ਮਕਾਨਾਂ ਦੇ ਪਾਣੀ ਅਤੇ ਸੀਵਰੇਜ ਦੇ ਬਿੱਲ ਮੁਆਫ਼ ਕੀਤੇ ਗਏ ਹਨ ਪ੍ਰੰਤੂ ਦਫ਼ਤਰ ਨੂੰ ਸਾਰੇ ਵਸੀਲਿਆਂ ਤੋਂ ਹੋਣ ਵਾਲੀ ਸਾਲਾਨਾ ਆਮਦਨ 1 ਕਰੋੜ ਹੈ ਜਦੋਂਕਿ ਖਰਚਾ ਤਕਰੀਬਨ 3 ਕਰੋੜ ਰੁਪਏ ਬਣਦਾ ਹੈ ਜਿਸ ਕਰਕੇ ਵਿਭਾਗ ਦਾ ਕੰਮ ਚੱਲਣਾ ਅਸੰਭਵ ਹੈ | ਇਸ ਲਈ 5 ਮਰਲੇ ਦੇ ਰਿਹਾਇਸ਼ੀ ਮਕਾਨ 'ਤੇ ਪਾਣੀ ਅਤੇ ਸੀਵਰੇਜ ਦੇ ਬਿੱਲ ਲਾਗੂ ਕਰਕੇ ਖਰਚਾ ਪੂਰਾ ਕੀਤਾ ਜਾਵੇ | ਜਿਸ ਨੂੰ ਪ੍ਰਵਾਨ ਕਰਦਿਆਂ ਉਸ ਸਮੇਂ ਨਗਰ ਕੌਾਸਲ ਨੇ ਸ਼ਹਿਰ ਬਰਨਾਲਾ ਵਿਚ 5 ਮਰਲੇ ਤੋਂ ਘੱਟ ਵਾਲੇ ਰਿਹਾਇਸ਼ੀ ਮਕਾਨਾਂ ਉੱਪਰ ਸੀਵਰੇਜ ਅਤੇ ਪਾਣੀ ਦੇ ਬਿੱਲ ਨਾਲ ਮੁੜ ਚਾਲੂ ਕਰ ਦਿੱਤੇ ਜੋ ਲਗਾਤਾਰ ਜਾਰੀ ਹਨ | ਉਨ੍ਹਾਂ ਕਿਹਾ ਕਿ ਨਗਰ ਕੌਾਸਲ ਦੇ ਇਸ ਫ਼ੈਸਲੇ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਵਿਚ ਚੁਨੌਤੀ ਦਿੱਤੀ ਗਈ ਹੈ ਅਤੇ ਹਾਈਕੋਰਟ ਵਿਚ ਐਡਵੋਕੇਟ ਸਤੀਸ਼ ਸਿੰਗਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਜਸਟਿਸ ਦਯਾ ਚੌਧਰੀ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕਰ ਕੇ ਮਿਤੀ 5 ਜੁਲਾਈ 2018 ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ |


ਖ਼ਬਰ ਸ਼ੇਅਰ ਕਰੋ

ਆਵਾਰਾ ਪਸ਼ੂ ਨੇ ਬੱਚੇ ਨੂੰ ਕੀਤਾ ਗੰਭੀਰ ਜ਼ਖ਼ਮੀ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਰਨਾਲਾ ਵਿਚ ਛੇਵੀਂ ਜਮਾਤ ਵਿਚ ਪੜਦੇ ਬੱਚੇ ਨੰੂ ਪ੍ਰਾਰਥਨਾ ਦੌਰਾਨ ਆਵਾਰਾ ਪਸ਼ੂ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ¢ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਬਹਾਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੀ ਤਰਸਯੋਗ ਹਾਲਤ ਲਈ ਸਿੱਧੇ ਤੌਰ 'ਤੇ ਕੇਂਦਰ ਤੇ ਰਾਜ ਸਰਕਾਰਾਂ ਜ਼ਿੰਮੇਵਾਰ-ਸਾਹਿਬ ਸਿੰਘ ਬਡਬਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਛੀਨੀਵਾਲ ਖੁਰਦ ਵਿਖੇ ਜਥੇਬੰਦੀ ਦੀ ਪੁਰਾਣੀ ਇਕਾਈ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਏ. ਐੱਸ. ਆਈ. ਦੀ ਖਿੱਚ-ਧੂਹ ਕਰਨ ਦੇ ਦੋਸ਼ਾਂ ਤਹਿਤ ਦੋ 'ਤੇ ਮਾਮਲਾ ਦਰਜ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲੀਸ ਬਰਨਾਲਾ ਨੇ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਦੀ ਵਰਦੀ ਦੀ ਬੇਅਦਬੀ ਅਤੇ ਖਿੱਚ ਧੂਹ ਕਰਨ ਦੇ ਦੋਸ਼ਾਂ ਹੇਠ ਦੋ ਵਿਅਕਤੀਆਂ ਿਖ਼ਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ¢ ਇਸ ਸਬੰਧੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਵਿਧਾਇਕ ਨੂੰ ਮੰਗ-ਪੱਤਰ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾ ਨੂੰ ਪੂਰਾ ਕਰਵਾਉਣ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਬਾਲਗ ਲੜਕੀ ਬਰਾਮਦ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲਿਸ ਬਰਨਾਲਾ ਵਲੋਂ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਪੁਲਿਸ ਨੇ ਲੰਘੀ ਬੱਸ ਸਟੈਂਡ ਵਿਚੋਂ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਕਰਦੇ ਅਵਾਰਾ ਪਸ਼ੂਆਂ ਤੋਂ ਕਿਸਾਨ ਪ੍ਰੇਸ਼ਾਨ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਖੇਤਰ ਵਿਚ ਫਿਰਦੇ ਆਵਾਰਾ ਪਸ਼ੂਆਂ ਦੇ ਝੁੰਡ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ ਕਿਉਂਕਿ ਦਿਨ ਢਲਦੇ ਹੀ ਇਹ ਆਵਾਰਾ ਪਸ਼ੂਆਂ ਦੇ ਝੁੰਡ ਖੇਤਾਂ ਵਿਚ ਬੀਜੀ ਕਣਕ ਵਿਚ ਦਾਖ਼ਲ ਹੋ ਜਾਂਦੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਰਾਹੀ ਦੇ ਯਤਨਾਂ ਸਦਕਾ ਸਕੂਲ ਦਾ ਰੇੜਕਾ ਖ਼ਤਮ

ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਿਸ ਦਾ ਕਈ ਦਿਨਾਂ ਤੋਂ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਨੂੰ ਲੈ ਕੇ ਰੇੜਕਾ ਚੱਲਦਾ ਆ ਰਿਹਾ ਸੀ | ਦੱਸਣਯੋਗ ਹੈ ਕਿ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਵੀ ਲਾਏ ਅਤੇ ਸਕੂਲ ਸਟਾਫ਼ ਵਲੋਂ ...

ਪੂਰੀ ਖ਼ਬਰ »

8 ਮਾਰਚ ਦੀ ਬਰਨਾਲਾ ਲਲਕਾਰ ਰੈਲੀ ਸਬੰਧੀ ਨੱੁਕੜ ਮੀਟਿੰਗਾਂ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 8 ਮਾਰਚ 2018 ਨੂੰ ਅਨਾਜ ਮੰਡੀ ਬਰਨਾਲਾ ਵਿਖੇ ਪੰਜਾਬ ਸਰਕਾਰ ਵਿਰੱੁਧ ਕੀਤੀ ਜਾ ਰਹੀ ਲਲਕਾਰ ਰੈਲੀ 'ਚ ਸ਼ਾਮਿਲ ਹੋਣ ਲਈ ਪਿੰਡ ਭੈਣੀ ਜੱਸਾ, ਜਵੰਧਾ ਪਿੰਡੀ, ਅਸਪਾਲ ਖ਼ੁਰਦ, ਭੂਰੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸੀ.ਜੇ.ਐਮ. ਪ੍ਰਭਦੀਪ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਾਨੂੰਨੀ ਸੇਵਾਵਾਂ ਸਬੰਧੀ ਇਕ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਘੁੰਨਸ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਵਲੋਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਸ਼ਹਿਣਾ, 23 ਫਰਵਰੀ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾਂ ਸ਼ੌਰੀਆ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਰਬਸੁਖਜੀਤ ਸਿੰਘ ਸ਼ੀਤਲ ਦੀ ਅਗਵਾਈ ਵਿਚ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਸਜ਼ਾ ਜਾਫ਼ਤਾ ਹਵਾਲਾਤੀ ਨੰੂ ਪੋ੍ਰਡਕਸ਼ਨ ਵਾਰੰਟ 'ਤੇ ਅਦਾਲਤ ਵਿਚ ਕੀਤਾ ਪੇਸ਼

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਮੈਕ ਦੇ ਮਾਮਲੇ 'ਚ ਮਾਨਯੋਗ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਇਕ ਵਿਅਕਤੀ ਨੰੂ ਪੀ.ਓ. ਸਟਾਫ਼ ਬਰਨਾਲਾ ਨੇ ਜ਼ਿਲ੍ਹਾ ਜੇਲ੍ਹ 'ਚੋਂ ਪੋ੍ਰਡਕਸ਼ਨ ਵਾਰੰਟ ਉੱਪਰ ਲਿਆ ਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿਵਾਉਣ ਲਈ ਸਾਹਿਤਕ ਸੰਸਥਾਵਾਂ ਵਲੋਂ ਏ. ਡੀ. ਸੀ. ਨੂੰ ਮੰਗ-ਪੱਤਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀ ਮਾਂ-ਬੋਲੀ ਨੂੰ ਸਿਰਫ਼ ਬੋਲਚਾਲ ਦੀ ਭਾਸ਼ਾ ਵਜੋਂ ਹੀ ਨਹੀਂ ਸਗੋਂ ਇਸ ਨੂੰ ਰੁਜ਼ਗਾਰ, ਵਪਾਰ, ਸਰਕਾਰੀ ਕੰਮਾਂ-ਕਾਰਾਂ ਵਿਚ ਮਾਨਤਾ ਦਿਵਾਉਣ ਲਈ ਅੱਜ ਜ਼ਿਲ੍ਹਾ ਬਰਨਾਲਾ ਦੀ ਸਮੂਹ ਸਾਹਿਤਕ ਸਭਾਵਾਂ ਦੇ ...

ਪੂਰੀ ਖ਼ਬਰ »

ਮਜੀਠੀਆ ਨੇ ਵਿਰਾਸਤੀ ਮੇਲੇ ਸਬੰਧੀ ਸੋਵੀਨਾਰ ਕੀਤਾ ਜਾਰੀ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾਊਾਡੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ 25 ਫਰਵਰੀ ਨੂੰ ਪਿੰਡ ਬਖਤਗੜ੍ਹ ਵਿਖੇ ਛੇਵਾਂ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਫਾਊਾਡੇਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਇੱਕ ...

ਪੂਰੀ ਖ਼ਬਰ »

ਮਾਤਾ ਅੰਗਰੇਜ ਕੌਰ ਦੀ ਯਾਦ 'ਚ ਬੱਸ ਅੱਡੇ ਦੀ ਉਸਾਰੀ ਕਰਵਾਈ

ਭਦੌੜ, 23 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਮੱਝੂਕੇ ਵਿਖੇ ਸਾਬਕਾ ਪੰਚਾਇਤ ਮੈਂਬਰ ਬਲਦੇਵ ਸਿੰਘ ਵਲੋਂ ਆਪਣੀ ਮਾਤਾ ਦੀ ਯਾਦ ਵਿਚ ਮੁੜ ਨਵੇਂ ਸਿਰੇ ਤੋਂ ਬੱਸ ਅੱਡੇ ਦੀ ਉਸਾਰੀ ਕਰਵਾਈ ਗਈ ਹੈ | ਸਾਬਕਾ ਮੈਂਬਰ ਬਲਦੇਵ ਸਿੰਘ ਨੇ ਦੱਸਿਆ ਕਿ ਸਾਡੇ ਪਰਿਵਾਰ ਨੂੰ 22 ...

ਪੂਰੀ ਖ਼ਬਰ »

ਜਥੇਦਾਰ ਵਿਸਾਖਾ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਉਪ-ਚੇਅਰਮੈਨ ਲਛਮਣ ਸਿੰਘ ਮੂੰਮ ਦੇ ਸਤਿਕਾਰਯੋਗ ਤਾਇਆ ਸ: ਵਿਸਾਖਾ ਸਿੰਘ ਸੇਖੋਂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਆਕੀਗੜ੍ਹ ਸਾਹਿਬ ਪਿੰਡ ਮੂੰਮ ਵਿਖੇ ਹੋਇਆ | ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਸਵ: ਰਾਜਪਾਲ ਸਿੰਘ ਕੈਨੇਡੀਅਨ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬੀਤੇ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਚੁੱਕੇ ਸਵ: ਰਾਜਪਾਲ ਸਿੰਘ ਕੈਨੇਡੀਅਨ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਚੰਨਣਵਾਲ ਵਿਖੇ ਹੋਇਆ | ਇਸ ਨਮਿੱਤ ਰੱਖੇ ਸ੍ਰੀ ...

ਪੂਰੀ ਖ਼ਬਰ »

ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 23 ਫਰਵਰੀ (ਅਸ਼ੋਕ ਭਾਰਤੀ)-ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਇਆ | ਇਸ ਮੌਕੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਦੌਰਾਨ ਰੁਪਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੈਲੀ ਸਬੰਧੀ ਪਿੰਡਾਂ 'ਚ ਮੀਟਿੰਗਾਂ

ਧਨੌਲਾ, 23 ਫਰਵਰੀ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 8 ਮਾਰਚ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਕਰਜ਼ਾ ਮੁਕਤੀ ਲਲਕਾਰ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਵਜੋਂ ਅੱਜ ਬਲਾਕ ਬਰਨਾਲਾ ਦੇ ਪਿੰਡਾਂ ਹਰੀਗੜ੍ਹ, ਭੈਣੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 52 ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਚੋਣ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਾ ਨੂੰ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਕਲਚਰਲ ਸੈਂਟਰ, ਸਾਹਮਣੇ ਟਰਾਈਡੈਂਟ ਗਰੁੱਪ ਸੰਘੇੜਾ (ਬਰਨਾਲਾ) ਵਿਖੇ ਜ਼ਿਲ੍ਹਾ ਰੁਜ਼ਗਾਰ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਧਨੌਲਾ, 23 ਫਰਵਰੀ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਹਰ ਸਾਲ ਦੀ ਤਰ੍ਹਾਂ ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਜੋੜ ਮੇਲੇ ਦੌਰਾਨ ਪੁੱਜੇ ...

ਪੂਰੀ ਖ਼ਬਰ »

ਸੰਤ ਘੁੰਨਸ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਰਾਹੀ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਦਰਵੇਸ਼ ਸਿਆਸਤਦਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਸ਼ਲਾਘਾਯੋਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX