ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਬਰਨਾਲਾ

ਨਿਕੰਮੀ ਕਾਰਗੁਜ਼ਾਰੀ ਕਾਰਨ ਲੋਕਾਂ ਦੇ ਮਨਾਂ 'ਚੋਂ ਲਹੀ ਕਾਂਗਰਸ ਸਰਕਾਰ-ਕੀਤੂ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਸਿੱਖਾਂ ਦੀ ਸਿਰਮੌਰ ਪਾਰਟੀ ਹੈ, ਜਿਸ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪੰਜਾਬੀਆਂ ਦੇ ਵੱਡੀਆਂ ਕੁਰਬਾਨੀਆਂ ਦਿੱਤੀਆਂ | ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਵੱਡੇ ਉਪਰਾਲੇ ਸਿਰਫ਼ ...

ਪੂਰੀ ਖ਼ਬਰ »

ਨਿਕਾਸੀ ਪਾਣੀ ਦੀ ਸਮੱਸਿਆ ਮਸਲੇ ਦੀ ਜੜ੍ਹ ਤੱਕ ਹੱਲ ਕੀਤੀ ਜਾਵੇਗੀ-ਰਾਜਿੰਦਰਪਾਲ ਰਾਜੀ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਛੇਤੀ ਹੀ ਸਾਰਥਿਕ ਹੱਲ ਕੀਤਾ ਜਾਵੇਗਾ | ਇਹ ਪ੍ਰਗਟਾਵਾ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਠੇਕੇਦਾਰ ਨੇ ਨਿਕਾਸੀ ਖੂਹਾਂ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ...

ਪੂਰੀ ਖ਼ਬਰ »

ਪੰਜ ਮਰਲੇ ਦੇ ਰਿਹਾਇਸ਼ੀ ਮਕਾਨਾਂ ਨੂੰ ਮੁਆਫ਼ ਪਾਣੀ ਤੇ ਸੀਵਰੇਜ ਦੇ ਬਿੱਲ ਮੁੜ ਲਾਉਣ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਨੂੰ ਮਿਤੀ 11 ਜੁਲਾਈ 2006 ਜਾਰੀ ਨੋਟੀਫ਼ਿਕੇਸ਼ਨ ਅਨੁਸਾਰ 5 ਮਰਲੇ (125 ਵਰਗ ਗਜ਼) ਦੇ ਸਮੂਹ ਰਿਹਾਇਸ਼ੀ ਪਲਾਟਾਂ ਤੋਂ ਪਾਣੀ ਅਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਬੱਚੇ ਨੂੰ ਕੀਤਾ ਗੰਭੀਰ ਜ਼ਖ਼ਮੀ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਰਨਾਲਾ ਵਿਚ ਛੇਵੀਂ ਜਮਾਤ ਵਿਚ ਪੜਦੇ ਬੱਚੇ ਨੰੂ ਪ੍ਰਾਰਥਨਾ ਦੌਰਾਨ ਆਵਾਰਾ ਪਸ਼ੂ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ¢ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਬਹਾਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੀ ਤਰਸਯੋਗ ਹਾਲਤ ਲਈ ਸਿੱਧੇ ਤੌਰ 'ਤੇ ਕੇਂਦਰ ਤੇ ਰਾਜ ਸਰਕਾਰਾਂ ਜ਼ਿੰਮੇਵਾਰ-ਸਾਹਿਬ ਸਿੰਘ ਬਡਬਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਛੀਨੀਵਾਲ ਖੁਰਦ ਵਿਖੇ ਜਥੇਬੰਦੀ ਦੀ ਪੁਰਾਣੀ ਇਕਾਈ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਜਥੇਬੰਦਕ ਸਕੱਤਰ ਸਾਹਿਬ ਸਿੰਘ ਬਡਬਰ ਨੇ ਕਿਹਾ ਕਿ ਅੱਜ ਕਿਸਾਨਾਂ ਦੀ ਤਰਸਯੋਗ ਹਾਲਤ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਸਿੱਧੇ ਤੌਰ 'ਤੇ ਜੁੰਮੇਵਾਰ ਹਨ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਪ੍ਰਤੀ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਸਿਆਸਤਦਾਨ ਬੱਸ ਵੋਟਾਂ ਬਟੋਰ ਕੇ ਬਾਅਦ ਵਿਚ ਕਿਤੇ ਵੀ ਨਜ਼ਰ ਨਹੀਂ ਆਉਂਦੇ | ਉਨ੍ਹਾਂ ਕਿਹਾ ਕਿ ਸਮੂਹ ਕਿਸਾਨ ਇਨਸਾਫ ਪਸੰਦ 184 ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝਾ ਫਰੰਟ ਬਣਾਇਆ ਗਿਆ ਹੈ ਜਿਸ ਵਲੋਂ ਨਵੰਬਰ 2017 ਵਿਚ ਦਿੱਲੀ ਵਿਖੇ ਕਿਸਾਨ ਸੰਸਦ ਦਾ ਗਠਨ ਕਰਕੇ ਦੋ ਬਿੱਲ ਪਾਸ ਕੀਤੇ ਗਏ ਸਨ | ਇਸ ਫਰੰਟ ਵਲੋਂ 6 ਮਾਰਚ ਨੂੰ ਭਵਾਨੀਗੜ ਵਿਖੇ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ | ਇਸ ਕਾਨਫਰੰਸ ਨੂੰ ਦੇਸ਼ ਭਰ ਦੇ ਬੁਲਾਰੇ ਸੰਬੋਧਨ ਕਰਗੇ | ਉਨ੍ਹਾਂ ਸਮੂਹ ਕਿਸਾਨਾਂ ਨੂੰ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਇਸ ਕਾਨਫਰੰਸ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਦੀ ਪਿੰਡ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿਚ ਪ੍ਰਧਾਨ ਜੀਤ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ ਅਤੇ ਗੁਰਮੀਤ ਸਿੰਘ ਬਿੱਟੂ, ਜਨਰਲ ਸਕੱਤਰ ਗੁਰਮੀਤ ਸਿੰਘ, ਖਜ਼ਾਨਚੀ ਦਰਸ਼ਨ ਸਿੰਘ ਤੋਂ ਇਲਾਵਾ ਮਲਕੀਤ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ, ਨਿਰੰਜਣ ਸਿੰਘ, ਦਰਸ਼ਨ ਸਿੰਘ, ਬੰਤ ਸਿੰਘ, ਸਰਵਨ ਸਿੰਘ, ਬਿੱਕਰ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ ਫੌਜੀ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ |


ਖ਼ਬਰ ਸ਼ੇਅਰ ਕਰੋ

ਏ. ਐੱਸ. ਆਈ. ਦੀ ਖਿੱਚ-ਧੂਹ ਕਰਨ ਦੇ ਦੋਸ਼ਾਂ ਤਹਿਤ ਦੋ 'ਤੇ ਮਾਮਲਾ ਦਰਜ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲੀਸ ਬਰਨਾਲਾ ਨੇ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਦੀ ਵਰਦੀ ਦੀ ਬੇਅਦਬੀ ਅਤੇ ਖਿੱਚ ਧੂਹ ਕਰਨ ਦੇ ਦੋਸ਼ਾਂ ਹੇਠ ਦੋ ਵਿਅਕਤੀਆਂ ਿਖ਼ਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ¢ ਇਸ ਸਬੰਧੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਵਿਧਾਇਕ ਨੂੰ ਮੰਗ-ਪੱਤਰ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾ ਨੂੰ ਪੂਰਾ ਕਰਵਾਉਣ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਬਾਲਗ ਲੜਕੀ ਬਰਾਮਦ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲਿਸ ਬਰਨਾਲਾ ਵਲੋਂ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਪੁਲਿਸ ਨੇ ਲੰਘੀ ਬੱਸ ਸਟੈਂਡ ਵਿਚੋਂ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਕਰਦੇ ਅਵਾਰਾ ਪਸ਼ੂਆਂ ਤੋਂ ਕਿਸਾਨ ਪ੍ਰੇਸ਼ਾਨ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਖੇਤਰ ਵਿਚ ਫਿਰਦੇ ਆਵਾਰਾ ਪਸ਼ੂਆਂ ਦੇ ਝੁੰਡ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ ਕਿਉਂਕਿ ਦਿਨ ਢਲਦੇ ਹੀ ਇਹ ਆਵਾਰਾ ਪਸ਼ੂਆਂ ਦੇ ਝੁੰਡ ਖੇਤਾਂ ਵਿਚ ਬੀਜੀ ਕਣਕ ਵਿਚ ਦਾਖ਼ਲ ਹੋ ਜਾਂਦੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਰਾਹੀ ਦੇ ਯਤਨਾਂ ਸਦਕਾ ਸਕੂਲ ਦਾ ਰੇੜਕਾ ਖ਼ਤਮ

ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਿਸ ਦਾ ਕਈ ਦਿਨਾਂ ਤੋਂ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਨੂੰ ਲੈ ਕੇ ਰੇੜਕਾ ਚੱਲਦਾ ਆ ਰਿਹਾ ਸੀ | ਦੱਸਣਯੋਗ ਹੈ ਕਿ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਵੀ ਲਾਏ ਅਤੇ ਸਕੂਲ ਸਟਾਫ਼ ਵਲੋਂ ...

ਪੂਰੀ ਖ਼ਬਰ »

8 ਮਾਰਚ ਦੀ ਬਰਨਾਲਾ ਲਲਕਾਰ ਰੈਲੀ ਸਬੰਧੀ ਨੱੁਕੜ ਮੀਟਿੰਗਾਂ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 8 ਮਾਰਚ 2018 ਨੂੰ ਅਨਾਜ ਮੰਡੀ ਬਰਨਾਲਾ ਵਿਖੇ ਪੰਜਾਬ ਸਰਕਾਰ ਵਿਰੱੁਧ ਕੀਤੀ ਜਾ ਰਹੀ ਲਲਕਾਰ ਰੈਲੀ 'ਚ ਸ਼ਾਮਿਲ ਹੋਣ ਲਈ ਪਿੰਡ ਭੈਣੀ ਜੱਸਾ, ਜਵੰਧਾ ਪਿੰਡੀ, ਅਸਪਾਲ ਖ਼ੁਰਦ, ਭੂਰੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸੀ.ਜੇ.ਐਮ. ਪ੍ਰਭਦੀਪ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਾਨੂੰਨੀ ਸੇਵਾਵਾਂ ਸਬੰਧੀ ਇਕ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਘੁੰਨਸ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਵਲੋਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਸ਼ਹਿਣਾ, 23 ਫਰਵਰੀ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾਂ ਸ਼ੌਰੀਆ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਰਬਸੁਖਜੀਤ ਸਿੰਘ ਸ਼ੀਤਲ ਦੀ ਅਗਵਾਈ ਵਿਚ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਸਜ਼ਾ ਜਾਫ਼ਤਾ ਹਵਾਲਾਤੀ ਨੰੂ ਪੋ੍ਰਡਕਸ਼ਨ ਵਾਰੰਟ 'ਤੇ ਅਦਾਲਤ ਵਿਚ ਕੀਤਾ ਪੇਸ਼

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਮੈਕ ਦੇ ਮਾਮਲੇ 'ਚ ਮਾਨਯੋਗ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਇਕ ਵਿਅਕਤੀ ਨੰੂ ਪੀ.ਓ. ਸਟਾਫ਼ ਬਰਨਾਲਾ ਨੇ ਜ਼ਿਲ੍ਹਾ ਜੇਲ੍ਹ 'ਚੋਂ ਪੋ੍ਰਡਕਸ਼ਨ ਵਾਰੰਟ ਉੱਪਰ ਲਿਆ ਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿਵਾਉਣ ਲਈ ਸਾਹਿਤਕ ਸੰਸਥਾਵਾਂ ਵਲੋਂ ਏ. ਡੀ. ਸੀ. ਨੂੰ ਮੰਗ-ਪੱਤਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀ ਮਾਂ-ਬੋਲੀ ਨੂੰ ਸਿਰਫ਼ ਬੋਲਚਾਲ ਦੀ ਭਾਸ਼ਾ ਵਜੋਂ ਹੀ ਨਹੀਂ ਸਗੋਂ ਇਸ ਨੂੰ ਰੁਜ਼ਗਾਰ, ਵਪਾਰ, ਸਰਕਾਰੀ ਕੰਮਾਂ-ਕਾਰਾਂ ਵਿਚ ਮਾਨਤਾ ਦਿਵਾਉਣ ਲਈ ਅੱਜ ਜ਼ਿਲ੍ਹਾ ਬਰਨਾਲਾ ਦੀ ਸਮੂਹ ਸਾਹਿਤਕ ਸਭਾਵਾਂ ਦੇ ...

ਪੂਰੀ ਖ਼ਬਰ »

ਮਜੀਠੀਆ ਨੇ ਵਿਰਾਸਤੀ ਮੇਲੇ ਸਬੰਧੀ ਸੋਵੀਨਾਰ ਕੀਤਾ ਜਾਰੀ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾਊਾਡੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ 25 ਫਰਵਰੀ ਨੂੰ ਪਿੰਡ ਬਖਤਗੜ੍ਹ ਵਿਖੇ ਛੇਵਾਂ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਫਾਊਾਡੇਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਇੱਕ ...

ਪੂਰੀ ਖ਼ਬਰ »

ਮਾਤਾ ਅੰਗਰੇਜ ਕੌਰ ਦੀ ਯਾਦ 'ਚ ਬੱਸ ਅੱਡੇ ਦੀ ਉਸਾਰੀ ਕਰਵਾਈ

ਭਦੌੜ, 23 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਮੱਝੂਕੇ ਵਿਖੇ ਸਾਬਕਾ ਪੰਚਾਇਤ ਮੈਂਬਰ ਬਲਦੇਵ ਸਿੰਘ ਵਲੋਂ ਆਪਣੀ ਮਾਤਾ ਦੀ ਯਾਦ ਵਿਚ ਮੁੜ ਨਵੇਂ ਸਿਰੇ ਤੋਂ ਬੱਸ ਅੱਡੇ ਦੀ ਉਸਾਰੀ ਕਰਵਾਈ ਗਈ ਹੈ | ਸਾਬਕਾ ਮੈਂਬਰ ਬਲਦੇਵ ਸਿੰਘ ਨੇ ਦੱਸਿਆ ਕਿ ਸਾਡੇ ਪਰਿਵਾਰ ਨੂੰ 22 ...

ਪੂਰੀ ਖ਼ਬਰ »

ਜਥੇਦਾਰ ਵਿਸਾਖਾ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਉਪ-ਚੇਅਰਮੈਨ ਲਛਮਣ ਸਿੰਘ ਮੂੰਮ ਦੇ ਸਤਿਕਾਰਯੋਗ ਤਾਇਆ ਸ: ਵਿਸਾਖਾ ਸਿੰਘ ਸੇਖੋਂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਆਕੀਗੜ੍ਹ ਸਾਹਿਬ ਪਿੰਡ ਮੂੰਮ ਵਿਖੇ ਹੋਇਆ | ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਸਵ: ਰਾਜਪਾਲ ਸਿੰਘ ਕੈਨੇਡੀਅਨ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬੀਤੇ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਚੁੱਕੇ ਸਵ: ਰਾਜਪਾਲ ਸਿੰਘ ਕੈਨੇਡੀਅਨ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਚੰਨਣਵਾਲ ਵਿਖੇ ਹੋਇਆ | ਇਸ ਨਮਿੱਤ ਰੱਖੇ ਸ੍ਰੀ ...

ਪੂਰੀ ਖ਼ਬਰ »

ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 23 ਫਰਵਰੀ (ਅਸ਼ੋਕ ਭਾਰਤੀ)-ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਇਆ | ਇਸ ਮੌਕੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਦੌਰਾਨ ਰੁਪਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੈਲੀ ਸਬੰਧੀ ਪਿੰਡਾਂ 'ਚ ਮੀਟਿੰਗਾਂ

ਧਨੌਲਾ, 23 ਫਰਵਰੀ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 8 ਮਾਰਚ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਕਰਜ਼ਾ ਮੁਕਤੀ ਲਲਕਾਰ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਵਜੋਂ ਅੱਜ ਬਲਾਕ ਬਰਨਾਲਾ ਦੇ ਪਿੰਡਾਂ ਹਰੀਗੜ੍ਹ, ਭੈਣੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 52 ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਚੋਣ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਾ ਨੂੰ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਕਲਚਰਲ ਸੈਂਟਰ, ਸਾਹਮਣੇ ਟਰਾਈਡੈਂਟ ਗਰੁੱਪ ਸੰਘੇੜਾ (ਬਰਨਾਲਾ) ਵਿਖੇ ਜ਼ਿਲ੍ਹਾ ਰੁਜ਼ਗਾਰ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਧਨੌਲਾ, 23 ਫਰਵਰੀ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਹਰ ਸਾਲ ਦੀ ਤਰ੍ਹਾਂ ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਜੋੜ ਮੇਲੇ ਦੌਰਾਨ ਪੁੱਜੇ ...

ਪੂਰੀ ਖ਼ਬਰ »

ਸੰਤ ਘੁੰਨਸ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਰਾਹੀ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਦਰਵੇਸ਼ ਸਿਆਸਤਦਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਸ਼ਲਾਘਾਯੋਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX