ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਸਿੱਖਾਂ ਦੀ ਸਿਰਮੌਰ ਪਾਰਟੀ ਹੈ, ਜਿਸ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪੰਜਾਬੀਆਂ ਦੇ ਵੱਡੀਆਂ ਕੁਰਬਾਨੀਆਂ ਦਿੱਤੀਆਂ | ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਵੱਡੇ ਉਪਰਾਲੇ ਸਿਰਫ਼ ...
ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਛੇਤੀ ਹੀ ਸਾਰਥਿਕ ਹੱਲ ਕੀਤਾ ਜਾਵੇਗਾ | ਇਹ ਪ੍ਰਗਟਾਵਾ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਠੇਕੇਦਾਰ ਨੇ ਨਿਕਾਸੀ ਖੂਹਾਂ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ...
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਨੂੰ ਮਿਤੀ 11 ਜੁਲਾਈ 2006 ਜਾਰੀ ਨੋਟੀਫ਼ਿਕੇਸ਼ਨ ਅਨੁਸਾਰ 5 ਮਰਲੇ (125 ਵਰਗ ਗਜ਼) ਦੇ ਸਮੂਹ ਰਿਹਾਇਸ਼ੀ ਪਲਾਟਾਂ ਤੋਂ ਪਾਣੀ ਅਤੇ ...
ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਰਨਾਲਾ ਵਿਚ ਛੇਵੀਂ ਜਮਾਤ ਵਿਚ ਪੜਦੇ ਬੱਚੇ ਨੰੂ ਪ੍ਰਾਰਥਨਾ ਦੌਰਾਨ ਆਵਾਰਾ ਪਸ਼ੂ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ¢ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਬਹਾਦਰ ਸਿੰਘ ...
ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਛੀਨੀਵਾਲ ਖੁਰਦ ਵਿਖੇ ਜਥੇਬੰਦੀ ਦੀ ਪੁਰਾਣੀ ਇਕਾਈ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ...
ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲੀਸ ਬਰਨਾਲਾ ਨੇ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਦੀ ਵਰਦੀ ਦੀ ਬੇਅਦਬੀ ਅਤੇ ਖਿੱਚ ਧੂਹ ਕਰਨ ਦੇ ਦੋਸ਼ਾਂ ਹੇਠ ਦੋ ਵਿਅਕਤੀਆਂ ਿਖ਼ਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ¢ ਇਸ ਸਬੰਧੀ ...
ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾ ਨੂੰ ਪੂਰਾ ਕਰਵਾਉਣ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ...
ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲਿਸ ਬਰਨਾਲਾ ਵਲੋਂ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਪੁਲਿਸ ਨੇ ਲੰਘੀ ਬੱਸ ਸਟੈਂਡ ਵਿਚੋਂ ਨਾਬਾਲਗ ਲੜਕੀ ਨੂੰ ...
ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਖੇਤਰ ਵਿਚ ਫਿਰਦੇ ਆਵਾਰਾ ਪਸ਼ੂਆਂ ਦੇ ਝੁੰਡ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ ਕਿਉਂਕਿ ਦਿਨ ਢਲਦੇ ਹੀ ਇਹ ਆਵਾਰਾ ਪਸ਼ੂਆਂ ਦੇ ਝੁੰਡ ਖੇਤਾਂ ਵਿਚ ਬੀਜੀ ਕਣਕ ਵਿਚ ਦਾਖ਼ਲ ਹੋ ਜਾਂਦੇ ਹਨ ਜਿਸ ਕਾਰਨ ...
ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਿਸ ਦਾ ਕਈ ਦਿਨਾਂ ਤੋਂ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਨੂੰ ਲੈ ਕੇ ਰੇੜਕਾ ਚੱਲਦਾ ਆ ਰਿਹਾ ਸੀ | ਦੱਸਣਯੋਗ ਹੈ ਕਿ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਵੀ ਲਾਏ ਅਤੇ ਸਕੂਲ ਸਟਾਫ਼ ਵਲੋਂ ...
ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 8 ਮਾਰਚ 2018 ਨੂੰ ਅਨਾਜ ਮੰਡੀ ਬਰਨਾਲਾ ਵਿਖੇ ਪੰਜਾਬ ਸਰਕਾਰ ਵਿਰੱੁਧ ਕੀਤੀ ਜਾ ਰਹੀ ਲਲਕਾਰ ਰੈਲੀ 'ਚ ਸ਼ਾਮਿਲ ਹੋਣ ਲਈ ਪਿੰਡ ਭੈਣੀ ਜੱਸਾ, ਜਵੰਧਾ ਪਿੰਡੀ, ਅਸਪਾਲ ਖ਼ੁਰਦ, ਭੂਰੇ ...
ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸੀ.ਜੇ.ਐਮ. ਪ੍ਰਭਦੀਪ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਾਨੂੰਨੀ ਸੇਵਾਵਾਂ ਸਬੰਧੀ ਇਕ ...
ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਵਲੋਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਇੰਚਾਰਜ਼ ਨਿਯੁਕਤ ਕੀਤੇ ਜਾਣ 'ਤੇ ਹਲਕੇ ਦੇ ਅਕਾਲੀ ਆਗੂਆਂ/ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਪੰਚਾਇਤ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਨਿਹਾਲੂਵਾਲ, ਗੁਰਦੀਪ ਸਿੰਘ ਛਾਪਾ ਸਰਕਲ ਪ੍ਰਧਾਨ ਠੁੱਲੀਵਾਲ, ਗੁਰਸੇਵਕ ਸਿੰਘ ਗਾਗੇਵਾਲ, ਸਾਬਕਾ ਉਪ ਚੇਅਰਮੈਨ ਰੂਬਲ ਗਿੱਲ ਕੈਨੇਡਾ, ਜਥੇਦਾਰ ਲਛਮਣ ਸਿੰਘ ਮੂੰਮ, ਸੰਮਤੀ ਮੈਂਬਰ ਸੇਵਕ ਸਿੰਘ ਕਲਾਲਮਾਜਰਾ ਨੇ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੰਤ ਬਲਵੀਰ ਸਿੰਘ ਘੁੰਨਸ ਨੂੰ ਹਲਕਾ ਮਹਿਲ ਕਲਾਂ ਦੀ ਵਾਗਡੋਰ ਸੌਾਪੇ ਜਾਣ 'ਤੇ ਸਮੁੱਚੇ ਹਲਕੇ ਦੇ ਪਾਰਟੀ ਵਰਕਰ ਪੂਰੇ ਉਤਸ਼ਾਹ ਵਿਚ ਹਨ ਅਤੇ ਆਉਂਦੀਆਂ ਲੋਕ ਸਭਾ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਵਿਚ ਪਾਰਟੀ ਦੀ ਜਿੱਤ 'ਚ ਹਲਕਾ ਮਹਿਲ ਕਲਾਂ ਅਹਿਮ ਰੋਲ ਅਦਾ ਕਰੇਗਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਨੇਕ ਸਿੰਘ ਪੰਡੋਰੀ, ਸੰਦੀਪ ਕੁਮਾਰ ਰਿੰਕੂ, ਹਰਗੋਬਿੰਦ ਸਿੰਘ ਗੰਗੋਹਰ, ਸਰਪੰਚ ਜਸਵਿੰਦਰ ਸਿੰਘ ਧਨੇਰ, ਸਰਪੰਚ ਸ਼ੇਰ ਸਿੰਘ ਛੀਨੀਵਾਲ, ਸਰਪੰਚ ਰੇਸ਼ਮ ਸਿੰਘ ਮਹਿਲ ਖੁਰਦ, ਸਰਪੰਚ ਆਤਮਾ ਸਿੰਘ ਲੋਹਗੜ, ਰਾਜਾ ਰਾਮ ਬੱਗੂ ਖਿਆਲੀ, ਸਰਪੰਚ ਜੀਤ ਸਿੰਘ ਸਹੌਰ, ਸਰਪੰਚ ਰਾਜਵਿੰਦਰ ਸਿੰਘ ਗੁਰਮ, ਸਰਪੰਚ ਸਰਬਜੀਤ ਸਿੰਘ ਗੰਗੋਹਰ, ਸਰਪੰਚ ਸੁਰਿੰਦਰ ਸਿੰਘ ਬਾਹਮਣੀਆਂ, ਪੰਚ ਦਰਸ਼ਨ ਸਿੰਘ ਗੰਗੋਹਰ, ਪਰਮਿੰਦਰ ਸਿੰਘ ਠੁੱਲੀਵਾਲ, ਬਚਿੱਤਰ ਸਿੰਘ ਰਾਏਸਰ, ਸਰਪੰਚ ਰਾਜਾ ਬੀਹਲਾ, ਹਰਦੇਵ ਸਿੰਘ ਜਵੰਧਾ, ਇਕੱਤਰ ਸਿੰਘ ਗਾਗੇਵਾਲ,ਗੁਰਮੀਤ ਸਿੰਘ ਗਾਗੇਵਾਲ, ਨੰਬਰਦਾਰ ਦਰਸ਼ਨ ਸਿੰਘ ਸੋਹੀ, ਜਥੇਦਾਰ ਮੁਖਤਿਆਰ ਸਿੰਘ ਛਾਪਾ , ਸਰਪੰਚ ਰਣਜੀਤ ਸਿੰਘ ਛਾਪਾ, ਸਰਪੰਚ ਕੁਲਵੰਤ ਕੌਰ ਕਿ੍ਪਾਲ ਸਿੰਘ ਵਾਲਾ, ਸਰਪੰਚ ਸੁਖਜੀਤ ਕੌਰ ਠੁੱਲੀਵਾਲ, ਸਰਪੰਚ ਗੁਰਜੰਟ ਸਿੰਘ ਚੰਨਣਵਾਲ, ਸਰਪੰਚ ਜਗਦੇਵ ਕੁਮਾਰ ਭੋਲਾ ਰਾਏਸਰ ਆਦਿ ਵੀ ਹਾਜ਼ਰ ਸਨ |
ਸ਼ਹਿਣਾ, 23 ਫਰਵਰੀ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾਂ ਸ਼ੌਰੀਆ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਰਬਸੁਖਜੀਤ ਸਿੰਘ ਸ਼ੀਤਲ ਦੀ ਅਗਵਾਈ ਵਿਚ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...
ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਮੈਕ ਦੇ ਮਾਮਲੇ 'ਚ ਮਾਨਯੋਗ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਇਕ ਵਿਅਕਤੀ ਨੰੂ ਪੀ.ਓ. ਸਟਾਫ਼ ਬਰਨਾਲਾ ਨੇ ਜ਼ਿਲ੍ਹਾ ਜੇਲ੍ਹ 'ਚੋਂ ਪੋ੍ਰਡਕਸ਼ਨ ਵਾਰੰਟ ਉੱਪਰ ਲਿਆ ਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ...
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀ ਮਾਂ-ਬੋਲੀ ਨੂੰ ਸਿਰਫ਼ ਬੋਲਚਾਲ ਦੀ ਭਾਸ਼ਾ ਵਜੋਂ ਹੀ ਨਹੀਂ ਸਗੋਂ ਇਸ ਨੂੰ ਰੁਜ਼ਗਾਰ, ਵਪਾਰ, ਸਰਕਾਰੀ ਕੰਮਾਂ-ਕਾਰਾਂ ਵਿਚ ਮਾਨਤਾ ਦਿਵਾਉਣ ਲਈ ਅੱਜ ਜ਼ਿਲ੍ਹਾ ਬਰਨਾਲਾ ਦੀ ਸਮੂਹ ਸਾਹਿਤਕ ਸਭਾਵਾਂ ਦੇ ...
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾਊਾਡੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ 25 ਫਰਵਰੀ ਨੂੰ ਪਿੰਡ ਬਖਤਗੜ੍ਹ ਵਿਖੇ ਛੇਵਾਂ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਫਾਊਾਡੇਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਇੱਕ ...
ਭਦੌੜ, 23 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਮੱਝੂਕੇ ਵਿਖੇ ਸਾਬਕਾ ਪੰਚਾਇਤ ਮੈਂਬਰ ਬਲਦੇਵ ਸਿੰਘ ਵਲੋਂ ਆਪਣੀ ਮਾਤਾ ਦੀ ਯਾਦ ਵਿਚ ਮੁੜ ਨਵੇਂ ਸਿਰੇ ਤੋਂ ਬੱਸ ਅੱਡੇ ਦੀ ਉਸਾਰੀ ਕਰਵਾਈ ਗਈ ਹੈ | ਸਾਬਕਾ ਮੈਂਬਰ ਬਲਦੇਵ ਸਿੰਘ ਨੇ ਦੱਸਿਆ ਕਿ ਸਾਡੇ ਪਰਿਵਾਰ ਨੂੰ 22 ...
ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਉਪ-ਚੇਅਰਮੈਨ ਲਛਮਣ ਸਿੰਘ ਮੂੰਮ ਦੇ ਸਤਿਕਾਰਯੋਗ ਤਾਇਆ ਸ: ਵਿਸਾਖਾ ਸਿੰਘ ਸੇਖੋਂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਆਕੀਗੜ੍ਹ ਸਾਹਿਬ ਪਿੰਡ ਮੂੰਮ ਵਿਖੇ ਹੋਇਆ | ਸ੍ਰੀ ਸਹਿਜ ਪਾਠ ...
ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬੀਤੇ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਚੁੱਕੇ ਸਵ: ਰਾਜਪਾਲ ਸਿੰਘ ਕੈਨੇਡੀਅਨ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਚੰਨਣਵਾਲ ਵਿਖੇ ਹੋਇਆ | ਇਸ ਨਮਿੱਤ ਰੱਖੇ ਸ੍ਰੀ ...
ਬਰਨਾਲਾ, 23 ਫਰਵਰੀ (ਅਸ਼ੋਕ ਭਾਰਤੀ)-ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਇਆ | ਇਸ ਮੌਕੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਦੌਰਾਨ ਰੁਪਿੰਦਰ ...
ਧਨੌਲਾ, 23 ਫਰਵਰੀ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 8 ਮਾਰਚ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਕਰਜ਼ਾ ਮੁਕਤੀ ਲਲਕਾਰ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਵਜੋਂ ਅੱਜ ਬਲਾਕ ਬਰਨਾਲਾ ਦੇ ਪਿੰਡਾਂ ਹਰੀਗੜ੍ਹ, ਭੈਣੀ ...
ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਾ ਨੂੰ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਕਲਚਰਲ ਸੈਂਟਰ, ਸਾਹਮਣੇ ਟਰਾਈਡੈਂਟ ਗਰੁੱਪ ਸੰਘੇੜਾ (ਬਰਨਾਲਾ) ਵਿਖੇ ਜ਼ਿਲ੍ਹਾ ਰੁਜ਼ਗਾਰ ...
ਧਨੌਲਾ, 23 ਫਰਵਰੀ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਹਰ ਸਾਲ ਦੀ ਤਰ੍ਹਾਂ ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਜੋੜ ਮੇਲੇ ਦੌਰਾਨ ਪੁੱਜੇ ...
ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਦਰਵੇਸ਼ ਸਿਆਸਤਦਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਸ਼ਲਾਘਾਯੋਗ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX