ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  19 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  24 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  43 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  53 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  2 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਨੀਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  about 1 hour ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਬਰਨਾਲਾ

ਨਿਕੰਮੀ ਕਾਰਗੁਜ਼ਾਰੀ ਕਾਰਨ ਲੋਕਾਂ ਦੇ ਮਨਾਂ 'ਚੋਂ ਲਹੀ ਕਾਂਗਰਸ ਸਰਕਾਰ-ਕੀਤੂ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਸਿੱਖਾਂ ਦੀ ਸਿਰਮੌਰ ਪਾਰਟੀ ਹੈ, ਜਿਸ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪੰਜਾਬੀਆਂ ਦੇ ਵੱਡੀਆਂ ਕੁਰਬਾਨੀਆਂ ਦਿੱਤੀਆਂ | ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਵੱਡੇ ਉਪਰਾਲੇ ਸਿਰਫ਼ ...

ਪੂਰੀ ਖ਼ਬਰ »

ਨਿਕਾਸੀ ਪਾਣੀ ਦੀ ਸਮੱਸਿਆ ਮਸਲੇ ਦੀ ਜੜ੍ਹ ਤੱਕ ਹੱਲ ਕੀਤੀ ਜਾਵੇਗੀ-ਰਾਜਿੰਦਰਪਾਲ ਰਾਜੀ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਛੇਤੀ ਹੀ ਸਾਰਥਿਕ ਹੱਲ ਕੀਤਾ ਜਾਵੇਗਾ | ਇਹ ਪ੍ਰਗਟਾਵਾ ਨਗਰ ਕੌਾਸਲ ਧਨੌਲਾ ਦੇ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਠੇਕੇਦਾਰ ਨੇ ਨਿਕਾਸੀ ਖੂਹਾਂ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ...

ਪੂਰੀ ਖ਼ਬਰ »

ਪੰਜ ਮਰਲੇ ਦੇ ਰਿਹਾਇਸ਼ੀ ਮਕਾਨਾਂ ਨੂੰ ਮੁਆਫ਼ ਪਾਣੀ ਤੇ ਸੀਵਰੇਜ ਦੇ ਬਿੱਲ ਮੁੜ ਲਾਉਣ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਨੂੰ ਮਿਤੀ 11 ਜੁਲਾਈ 2006 ਜਾਰੀ ਨੋਟੀਫ਼ਿਕੇਸ਼ਨ ਅਨੁਸਾਰ 5 ਮਰਲੇ (125 ਵਰਗ ਗਜ਼) ਦੇ ਸਮੂਹ ਰਿਹਾਇਸ਼ੀ ਪਲਾਟਾਂ ਤੋਂ ਪਾਣੀ ਅਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਬੱਚੇ ਨੂੰ ਕੀਤਾ ਗੰਭੀਰ ਜ਼ਖ਼ਮੀ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਰਨਾਲਾ ਵਿਚ ਛੇਵੀਂ ਜਮਾਤ ਵਿਚ ਪੜਦੇ ਬੱਚੇ ਨੰੂ ਪ੍ਰਾਰਥਨਾ ਦੌਰਾਨ ਆਵਾਰਾ ਪਸ਼ੂ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ¢ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਬਹਾਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੀ ਤਰਸਯੋਗ ਹਾਲਤ ਲਈ ਸਿੱਧੇ ਤੌਰ 'ਤੇ ਕੇਂਦਰ ਤੇ ਰਾਜ ਸਰਕਾਰਾਂ ਜ਼ਿੰਮੇਵਾਰ-ਸਾਹਿਬ ਸਿੰਘ ਬਡਬਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਛੀਨੀਵਾਲ ਖੁਰਦ ਵਿਖੇ ਜਥੇਬੰਦੀ ਦੀ ਪੁਰਾਣੀ ਇਕਾਈ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਏ. ਐੱਸ. ਆਈ. ਦੀ ਖਿੱਚ-ਧੂਹ ਕਰਨ ਦੇ ਦੋਸ਼ਾਂ ਤਹਿਤ ਦੋ 'ਤੇ ਮਾਮਲਾ ਦਰਜ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲੀਸ ਬਰਨਾਲਾ ਨੇ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਦੀ ਵਰਦੀ ਦੀ ਬੇਅਦਬੀ ਅਤੇ ਖਿੱਚ ਧੂਹ ਕਰਨ ਦੇ ਦੋਸ਼ਾਂ ਹੇਠ ਦੋ ਵਿਅਕਤੀਆਂ ਿਖ਼ਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ¢ ਇਸ ਸਬੰਧੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਵਿਧਾਇਕ ਨੂੰ ਮੰਗ-ਪੱਤਰ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾ ਨੂੰ ਪੂਰਾ ਕਰਵਾਉਣ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਬਾਲਗ ਲੜਕੀ ਬਰਾਮਦ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਿਟੀ ਪੁਲਿਸ ਬਰਨਾਲਾ ਵਲੋਂ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦੇ ਦੋਸ਼ 'ਚ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਪੁਲਿਸ ਨੇ ਲੰਘੀ ਬੱਸ ਸਟੈਂਡ ਵਿਚੋਂ ਨਾਬਾਲਗ ਲੜਕੀ ਨੂੰ ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਕਰਦੇ ਅਵਾਰਾ ਪਸ਼ੂਆਂ ਤੋਂ ਕਿਸਾਨ ਪ੍ਰੇਸ਼ਾਨ

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਖੇਤਰ ਵਿਚ ਫਿਰਦੇ ਆਵਾਰਾ ਪਸ਼ੂਆਂ ਦੇ ਝੁੰਡ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ ਕਿਉਂਕਿ ਦਿਨ ਢਲਦੇ ਹੀ ਇਹ ਆਵਾਰਾ ਪਸ਼ੂਆਂ ਦੇ ਝੁੰਡ ਖੇਤਾਂ ਵਿਚ ਬੀਜੀ ਕਣਕ ਵਿਚ ਦਾਖ਼ਲ ਹੋ ਜਾਂਦੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਰਾਹੀ ਦੇ ਯਤਨਾਂ ਸਦਕਾ ਸਕੂਲ ਦਾ ਰੇੜਕਾ ਖ਼ਤਮ

ਤਪਾ ਮੰਡੀ, 23 ਫਰਵਰੀ (ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਿਸ ਦਾ ਕਈ ਦਿਨਾਂ ਤੋਂ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਨੂੰ ਲੈ ਕੇ ਰੇੜਕਾ ਚੱਲਦਾ ਆ ਰਿਹਾ ਸੀ | ਦੱਸਣਯੋਗ ਹੈ ਕਿ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਵੀ ਲਾਏ ਅਤੇ ਸਕੂਲ ਸਟਾਫ਼ ਵਲੋਂ ਪਿੰ੍ਰਸੀਪਲ ਿਖ਼ਲਾਫ਼ ਧਰਨਾ ਵੀ ਦਿੱਤਾ ਗਿਆ | ਇਸ ਰੇੜਕੇ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਇਲਾਵਾ ਮਾਮਲਾ ਤਪਾ ਪੁਲਿਸ ਕੋਲ ਵੀ ਚਲਾ ਗਿਆ ਸੀ, ਜਿਸ ਨੂੰ ਲੈ ਕੇ ਸਕੂਲ ਸਟਾਫ਼ ਪ੍ਰੇਸ਼ਾਨੀ ਦੇ ਆਲਮ ਵਿਚ ਚੱਲ ਰਿਹਾ ਸੀ ਪਰ ਇਸ ਮਸਲੇ ਦਾ ਕੋਈ ਢੁਕਵਾਂ ਹੱਲ ਨਹੀਂ ਹੋ ਸਕਿਆ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਤੋਂ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਨਾਲ ਸਕੂਲ 'ਚ ਆ ਕੇ ਸਮੂਹ ਸਕੂਲ ਸਟਾਫ਼ ਤੋਂ ਸਾਰੀ ਜਾਣਕਾਰੀ ਲੈ ਕੇ ਇਸ ਮਸਲੇ ਸਬੰਧੀ ਸਿੱਖਿਆ ਵਿਭਾਗ ਦੇ ਮੁਖ ਦਫ਼ਤਰ ਮੁਹਾਲੀ, ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਜਵੰਤ ਕੌਰ ਨਾਲ ਸੰਪਰਕ ਕਰ ਕੇ ਹੱਲ ਕਰਨ ਦੀ ਕੋਸ਼ਿਸ਼ ਕੀਤੀ | ਸਕੂਲ ਸਟਾਫ਼ ਨੇ ਹਲਕਾ ਇੰਚਾਰਜ ਨੂੰ ਮੰਗ ਪੱਤਰ ਦੇ ਕੇ ਜਾਣਕਾਰੀ ਦਿੱਤੀ ਕਿ 28 ਫਰਵਰੀ ਤੋਂ ਬਾਰ੍ਹਵੀਂ ਜਮਾਤ ਅਤੇ 26 ਫਰਵਰੀ ਤੋਂ ਗਿਆਰ੍ਹਵੀਂ ਜਮਾਤ ਦੇ ਪੇਪਰ ਹੋਣ ਜਾ ਰਹੇ ਹਨ ਜਿਸ ਦੌਰਾਨ ਬੋਰਡ ਵਲੋਂ ਬਾਰ੍ਹਵੀਂ ਜਮਾਤ 28 ਫਰਵਰੀ ਨੂੰ ਹੋਣ ਜਾ ਰਹੇ ਪੇਪਰਾਂ ਦੇ ਪ੍ਰਸ਼ਨ ਪੇਪਰ ਭੇਜੇ ਜਾਂਦੇ ਹਨ, ਜਿਨ੍ਹਾਂ ਨੂੰ ਸਕੂਲ ਦਾ ਪਿੰ੍ਰਸੀਪਲ ਹੀ ਬੈਂਕ ਵਿਚ ਜਮਾਂ ਕਰਵਾਉਂਦਾ ਅਤੇ ਕਢਵਾਉਂਦਾ ਹੈ ਪਰ ਪਿੰ੍ਰਸੀਪਲ ਦੇ ਬਰਨਾਲਾ ਸਿੱਖਿਆ ਅਫ਼ਸਰ ਵਿਖੇ ਡੈਪੂਟੇਸ਼ਨ 'ਤੇ ਜਾਣ ਕਰ ਕੇ ਇਹ ਮੁਸ਼ਕਲਾਂ ਦਾ ਸਾਹਮਣਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕਰਨਾ ਪਵੇਗਾ | ਜਦ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਜਵੰਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਅਗਲੇ ਇੰਚਾਰਜ ਰਾਜਿੰਦਰਪਾਲ ਹੋਣਗੇ ਜੋ ਸਕੂਲ ਦਾ ਸਾਰਾ ਕੰਮਕਾਰ ਵੇਖਣਗੇ ਅਤੇ ਕੋਈ ਵੀ ਮੁਸ਼ਕਿਲ ਆੳਾੁਦੀ ਹੈ ਤਾਂ ਉਸ ਨੂੰ ਨੇੜਲੇ ਸੀਨੀਅਰ ਸੈਕੰਡਰੀ ਸਕੂਲ ਦਾ ਪਿੰ੍ਰਸੀਪਲ ਹੱਲ ਕਰੇਗਾ | ਇਸ ਸਬੰਧੀ ਰਾਜਿੰਦਰਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਇੰਚਾਰਜ ਲਾ ਦਿੱਤਾ ਗਿਆ ਹੈ ਅਤੇ ਸਕੂਲ ਦਾ ਸਾਰਾ ਕੰਮਕਾਰ ਪੂਰੀ ਤਨਦੇਹੀ ਨਾਲ ਕੀਤਾ ਜਾਵੇਗਾ | ਇਸ ਮੌਕੇ ਰੁਪਿੰਦਰ ਸਿੰਘ ਐਡਵੋਕੇਟ, ਅੰਕੁਰ ਕੁਮਾਰ, ਪਵਨ ਕੁਮਾਰ, ਜਗਮੇਲ ਸਿੰਘ, ਜਸਵਿੰਦਰ ਸਿੰਘ, ਮੈਡਮ ਵਿਨੋਦ ਕੁਮਾਰੀ, ਮੈਡਮ ਰਾਜਵਿੰਦਰ ਕੌਰ, ਮੈਡਮ ਬੀਨਾ ਰਾਣੀ, ਮੈਡਮ ਸੁਖਪਾਲ ਸ਼ਰਮਾ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

8 ਮਾਰਚ ਦੀ ਬਰਨਾਲਾ ਲਲਕਾਰ ਰੈਲੀ ਸਬੰਧੀ ਨੱੁਕੜ ਮੀਟਿੰਗਾਂ

ਧਨੌਲਾ, 23 ਫਰਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 8 ਮਾਰਚ 2018 ਨੂੰ ਅਨਾਜ ਮੰਡੀ ਬਰਨਾਲਾ ਵਿਖੇ ਪੰਜਾਬ ਸਰਕਾਰ ਵਿਰੱੁਧ ਕੀਤੀ ਜਾ ਰਹੀ ਲਲਕਾਰ ਰੈਲੀ 'ਚ ਸ਼ਾਮਿਲ ਹੋਣ ਲਈ ਪਿੰਡ ਭੈਣੀ ਜੱਸਾ, ਜਵੰਧਾ ਪਿੰਡੀ, ਅਸਪਾਲ ਖ਼ੁਰਦ, ਭੂਰੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸੀ.ਜੇ.ਐਮ. ਪ੍ਰਭਦੀਪ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਾਨੂੰਨੀ ਸੇਵਾਵਾਂ ਸਬੰਧੀ ਇਕ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਘੁੰਨਸ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਵਲੋਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਸ਼ਹਿਣਾ, 23 ਫਰਵਰੀ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾਂ ਸ਼ੌਰੀਆ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਰਬਸੁਖਜੀਤ ਸਿੰਘ ਸ਼ੀਤਲ ਦੀ ਅਗਵਾਈ ਵਿਚ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਸਜ਼ਾ ਜਾਫ਼ਤਾ ਹਵਾਲਾਤੀ ਨੰੂ ਪੋ੍ਰਡਕਸ਼ਨ ਵਾਰੰਟ 'ਤੇ ਅਦਾਲਤ ਵਿਚ ਕੀਤਾ ਪੇਸ਼

ਬਰਨਾਲਾ, 23 ਫਰਵਰੀ (ਧਰਮਪਾਲ ਸਿੰਘ)-ਸਮੈਕ ਦੇ ਮਾਮਲੇ 'ਚ ਮਾਨਯੋਗ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਇਕ ਵਿਅਕਤੀ ਨੰੂ ਪੀ.ਓ. ਸਟਾਫ਼ ਬਰਨਾਲਾ ਨੇ ਜ਼ਿਲ੍ਹਾ ਜੇਲ੍ਹ 'ਚੋਂ ਪੋ੍ਰਡਕਸ਼ਨ ਵਾਰੰਟ ਉੱਪਰ ਲਿਆ ਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿਵਾਉਣ ਲਈ ਸਾਹਿਤਕ ਸੰਸਥਾਵਾਂ ਵਲੋਂ ਏ. ਡੀ. ਸੀ. ਨੂੰ ਮੰਗ-ਪੱਤਰ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀ ਮਾਂ-ਬੋਲੀ ਨੂੰ ਸਿਰਫ਼ ਬੋਲਚਾਲ ਦੀ ਭਾਸ਼ਾ ਵਜੋਂ ਹੀ ਨਹੀਂ ਸਗੋਂ ਇਸ ਨੂੰ ਰੁਜ਼ਗਾਰ, ਵਪਾਰ, ਸਰਕਾਰੀ ਕੰਮਾਂ-ਕਾਰਾਂ ਵਿਚ ਮਾਨਤਾ ਦਿਵਾਉਣ ਲਈ ਅੱਜ ਜ਼ਿਲ੍ਹਾ ਬਰਨਾਲਾ ਦੀ ਸਮੂਹ ਸਾਹਿਤਕ ਸਭਾਵਾਂ ਦੇ ...

ਪੂਰੀ ਖ਼ਬਰ »

ਮਜੀਠੀਆ ਨੇ ਵਿਰਾਸਤੀ ਮੇਲੇ ਸਬੰਧੀ ਸੋਵੀਨਾਰ ਕੀਤਾ ਜਾਰੀ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾਊਾਡੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ 25 ਫਰਵਰੀ ਨੂੰ ਪਿੰਡ ਬਖਤਗੜ੍ਹ ਵਿਖੇ ਛੇਵਾਂ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਫਾਊਾਡੇਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਇੱਕ ...

ਪੂਰੀ ਖ਼ਬਰ »

ਮਾਤਾ ਅੰਗਰੇਜ ਕੌਰ ਦੀ ਯਾਦ 'ਚ ਬੱਸ ਅੱਡੇ ਦੀ ਉਸਾਰੀ ਕਰਵਾਈ

ਭਦੌੜ, 23 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਮੱਝੂਕੇ ਵਿਖੇ ਸਾਬਕਾ ਪੰਚਾਇਤ ਮੈਂਬਰ ਬਲਦੇਵ ਸਿੰਘ ਵਲੋਂ ਆਪਣੀ ਮਾਤਾ ਦੀ ਯਾਦ ਵਿਚ ਮੁੜ ਨਵੇਂ ਸਿਰੇ ਤੋਂ ਬੱਸ ਅੱਡੇ ਦੀ ਉਸਾਰੀ ਕਰਵਾਈ ਗਈ ਹੈ | ਸਾਬਕਾ ਮੈਂਬਰ ਬਲਦੇਵ ਸਿੰਘ ਨੇ ਦੱਸਿਆ ਕਿ ਸਾਡੇ ਪਰਿਵਾਰ ਨੂੰ 22 ...

ਪੂਰੀ ਖ਼ਬਰ »

ਜਥੇਦਾਰ ਵਿਸਾਖਾ ਸਿੰਘ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਉਪ-ਚੇਅਰਮੈਨ ਲਛਮਣ ਸਿੰਘ ਮੂੰਮ ਦੇ ਸਤਿਕਾਰਯੋਗ ਤਾਇਆ ਸ: ਵਿਸਾਖਾ ਸਿੰਘ ਸੇਖੋਂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਆਕੀਗੜ੍ਹ ਸਾਹਿਬ ਪਿੰਡ ਮੂੰਮ ਵਿਖੇ ਹੋਇਆ | ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਸਵ: ਰਾਜਪਾਲ ਸਿੰਘ ਕੈਨੇਡੀਅਨ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬੀਤੇ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਚੁੱਕੇ ਸਵ: ਰਾਜਪਾਲ ਸਿੰਘ ਕੈਨੇਡੀਅਨ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਚੰਨਣਵਾਲ ਵਿਖੇ ਹੋਇਆ | ਇਸ ਨਮਿੱਤ ਰੱਖੇ ਸ੍ਰੀ ...

ਪੂਰੀ ਖ਼ਬਰ »

ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 23 ਫਰਵਰੀ (ਅਸ਼ੋਕ ਭਾਰਤੀ)-ਮਾਤਾ ਚਤਿੰਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਇਆ | ਇਸ ਮੌਕੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ਸਮਾਗਮ ਦੌਰਾਨ ਰੁਪਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰੈਲੀ ਸਬੰਧੀ ਪਿੰਡਾਂ 'ਚ ਮੀਟਿੰਗਾਂ

ਧਨੌਲਾ, 23 ਫਰਵਰੀ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 8 ਮਾਰਚ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਕਰਜ਼ਾ ਮੁਕਤੀ ਲਲਕਾਰ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਵਜੋਂ ਅੱਜ ਬਲਾਕ ਬਰਨਾਲਾ ਦੇ ਪਿੰਡਾਂ ਹਰੀਗੜ੍ਹ, ਭੈਣੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 52 ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਚੋਣ

ਬਰਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਾ ਨੂੰ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਕਲਚਰਲ ਸੈਂਟਰ, ਸਾਹਮਣੇ ਟਰਾਈਡੈਂਟ ਗਰੁੱਪ ਸੰਘੇੜਾ (ਬਰਨਾਲਾ) ਵਿਖੇ ਜ਼ਿਲ੍ਹਾ ਰੁਜ਼ਗਾਰ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਧਨੌਲਾ, 23 ਫਰਵਰੀ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਹਰ ਸਾਲ ਦੀ ਤਰ੍ਹਾਂ ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਜੋੜ ਮੇਲੇ ਦੌਰਾਨ ਪੁੱਜੇ ...

ਪੂਰੀ ਖ਼ਬਰ »

ਸੰਤ ਘੁੰਨਸ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਰਾਹੀ

ਮਹਿਲ ਕਲਾਂ, 23 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਦਰਵੇਸ਼ ਸਿਆਸਤਦਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਸ਼ਲਾਘਾਯੋਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX