ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  21 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  33 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  41 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  52 minutes ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 minute ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  about 2 hours ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 4 hours ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 4 hours ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਦਿੱਲੀ

ਕੇਂਦਰ ਤੇ ਦਿੱਲੀ ਸਰਕਾਰ ਜੱਸਾ ਸਿੰਘ ਆਹਲੂਵਾਲੀਆ ਦੀ ਸ਼ਤਾਬਦੀ ਸਰਕਾਰ ਪੱਧਰ 'ਤੇ ਮਨਾਏ-ਪੰਜਾਬੀ ਪ੍ਰਮੋਸ਼ਨ ਕੌਂਸਲ

ਨਵੀਂ ਦਿੱਲੀ, 23 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਪ੍ਰਮੋਸ਼ਨ ਕੌਂਸਲਦਿੱਲੀ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਅਤੇ ਇਸੇ ਕੌ ਾਸਲ ਦੀ ਇਸਤਰੀ ਵਿੰਗ ਦੀ ਸਰਪ੍ਰਸਤ ਮਨਦੀਪ ਕੌਰ ਬਖਸ਼ੀ ਨੇ ਦਿੱਲੀ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ...

ਪੂਰੀ ਖ਼ਬਰ »

ਟੇਲੈਂਟ ਗਰੁੱਪ ਨੇ ਬੱਚਿਆਂ ਲਈ ਲਗਾਈ ਕਾਰਜਸ਼ਾਲਾ

ਨਵੀਂ ਦਿੱਲੀ, 23 ਫਰਵਰੀ (ਬਲਵਿੰਦਰ ਸਿੰਘ ਸੋਢੀ)-ਟੇਲੈਂਟ ਗਰੁੱਪ ਵਲੋਂ ਛੋਟੇ ਬੱਚਿਆਂ ਵਿਚ ਸੰਸਕਾਰ ਅਤੇ ਪੁਰਾਣੀਆਂ ਗਾਥਾਵਾਂ ਦੀ ਜਾਣਕਾਰੀ ਦੇਣ ਲਈ 'ਕਿੱਸਾ ਗੋਈ' ਦੇ ਨਾਂਅ ਹੇਠ ਕਾਰਜਸ਼ਾਲਾ ਵੱਖ-ਵੱਖ ਇਲਾਕਿਆਂ ਵਿਚ ਲਗਾਈ ਗਈ, ਜਿਸ ਵਿਚ ਸਕਿੱਟਾਂ ਤੇ ਨਾਟਕਾਂ ...

ਪੂਰੀ ਖ਼ਬਰ »

ਮੋਤੀ ਨਗਰ ਮੈਟਰੋ ਸਟੇਸ਼ਨ ਨੂੰ ਲੋਕ ਹੀ ਬਣਾ ਰਹੇ ਨੇ ਪਾਰਕਿੰਗ

ਨਵੀਂ ਦਿੱਲੀ, 23 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਆਪਣੇ ਯਾਤਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਪ੍ਰਤੀ ਹਮੇਸ਼ਾਂ ਹੀ ਮੋਹਰੀ ਰਿਹਾ ਹੈ ਪਰ ਕੁਝ ਲੋਕ ਅਜਿਹੇ ਹਨ ਜੋ ਮੈਟਰੋ ਪ੍ਰਸ਼ਾਸਨ ਦੇ ਬਣਾਏ ਨਿਯਮਾਂ ਨੂੰ ਨਾ ਮੰਨ ਕੇ ਗਲਤ ...

ਪੂਰੀ ਖ਼ਬਰ »

10 ਖੋਜਾਰਥੀ ਪੀ. ਐਚ. ਡੀ. ਡਿਗਰੀ ਲਈ ਪਾਤਰ ਐਲਾਨ

ਥਾਨੇਸਰ, 23 ਫਰਵਰੀ (ਅਜੀਤ ਬਿਊਰੋ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਖੋਜ ਸੰਮਿਤੀ ਤੇ ਪ੍ਰੀਖਿਅਕਾਂ ਦੇ ਬੋਰਡ ਦੀ ਸਲਾਹ 'ਤੇ 10 ਖੋਜਾਰਥੀਆਂ ਨੂੰ ਪੀ.ਐਚ.ਡੀ. ਡਿਗਰੀ ਦੇ ਪਾਤਰ ਐਲਾਨ ਕੀਤਾ ਹੈ | ਯੂਨੀਵਰਸਿਟੀ ਦੇ ਪ੍ਰੀਖਿਆ ...

ਪੂਰੀ ਖ਼ਬਰ »

ਸ਼ਿਆਮ ਲਾਲ ਮੈਮੋਰੀਅਲ ਇੰਵੀਟੇਸ਼ਨਲ ਹਾਕੀ ਟੂਰਨਾਮੈਂਟ

ਨਵੀਂ ਦਿੱਲੀ, 23 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸ਼ਿਆਮ ਲਾਲ ਮੈਮੋਰੀਅਲ ਇੰਵੀਟੇਸ਼ਨਲ ਹਾਕੀ ਟੂਰਨਾਮੈਂਟ (ਪੁਰਸ਼ ਅਤੇ ਔਰਤ) ਸ਼ਾਮ ਲਾਲ ਕਾਲਜ ਦੇ ਗਰਾਊਾਡ ਵਿਚ ਕਰਵਾਇਆ ਗਿਆ | ਇਸ ਵਿਚ ਗੁਰੂ ਤੇਗ ਬਹਾਦਰ ਕਾਲਜ ਨੇ ਸ਼ਿਆਮ ਲਾਲ ਕਾਲਜ ਨੂੰ 4-3 ਤੋਂ ਹਰਾਇਆ ਜੇਤੂ ਟੀਮ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੇ 5 ਮੋਟਰਸਾਈਕਲ ਕੀਤੇ ਬਰਾਮਦ

ਨਵੀਂ ਦਿੱਲੀ, 23 ਫਰਵਰੀ (ਬਲਵਿੰਦਰ ਸਿੰਘ ਸੋਢੀ)-ਨਾਰਥ ਈਸਟ ਜ਼ਿਲ੍ਹੇ ਦੀ ਪੁਲਿਸ ਨੇ ਗੱਡੀਆਂ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਵਿਅਕਤੀ ਦਾ ਨਾਂਅ ਅਮੀਰ (22) ਜਨਤਾ ਕਾਲੋਨੀ ਵੈਲਕਮ, ਦਿੱਲੀ ਹੈ | ਪੁਲਿਸ ਨੇ ਇਸ ਕੋਲੋਂ 6 ਚੋਰੀ ਕੀਤੇ ਹੋਏ ...

ਪੂਰੀ ਖ਼ਬਰ »

ਹੁਣ ਦਿੱਲੀ 'ਚ ਦੁੱਧ ਚੋਰ ਗਰੋਹ ਹੋਇਆ ਸਰਗਰਮ

ਨਵੀਂ ਦਿੱਲੀ, 23 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੁਣ ਦੁੱਧ ਚੋਰ ਗਰੋਹ ਪੂਰੀ ਤਰ੍ਹਾਂ ਦੇ ਨਾਲ ਸਰਗਰਮ ਹੈ ਅਤੇ ਇਸ ਨੇ ਅੱਜ ਕੱਲ੍ਹ ਸ਼ਕੂਰਬਸਤੀ ਦੇ ਇਲਾਕੇ ਨੂੰ ਆਪਣਾ ਨਿਸ਼ਾਨਾ ਬਣਾਇਆ ਹੋਇਆ ਹੈ | ਦਿੱਲੀ ਵਿਚ ਅਜਿਹੀਆਂ ਦੁਕਾਨਾਂ ਅਤੇ ਡੇਅਰੀਆਂ ਹਨ ਜੋ ...

ਪੂਰੀ ਖ਼ਬਰ »

ਚਾਂਦ ਨਗਰ ਸਰਕਾਰੀ ਸਕੂਲ ਵਿਚ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਨਵੀਂ ਦਿੱਲੀ, 23 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸਰਵੋਦਿਆ ਬਾਲ ਵਿਦਿਆਲਾ ਸਕੂਲ ਚਾਂਦ ਨਗਰ ਦਿੱਲੀ ਵਲੋਂ ਸਕੂਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਜਿਸ ਵਿਚ ਪੰਜਾਬੀ ਪ੍ਰਚਾਰਨੀ ਸਭਾ ਨੇ ਯੋਗਦਾਨ ਦਿੱਤਾ | ਪੰਜਾਬੀ ਵਿਭਾਗ ਦੇ ਸੀਨੀਅਰ ਅਧਿਆਪਕ ...

ਪੂਰੀ ਖ਼ਬਰ »

ਟਾਟਾ ਚਾਹ ਨੇ ਕਰਵਾਇਆ 'ਕੱਲ੍ਹ ਦੇ ਚੈਂਪੀਅਨ' ਪ੍ਰੋਗਰਾਮ

ਜਲੰਧਰ, 23 ਫਰਵਰੀ (ਅ. ਬ.)- ਟਾਟਾ-ਚਾਹ ਜਾਗੋ ਰੇ ਵਲੋਂ 2.0 ਪ੍ਰੀ-ਐਕਟੀਮਿਜ਼ਮ ਬਾਰੇ ਚਰਚਾ ਕਰਦਿਆਂ 'ਕੱਲ੍ਹ ਦਾ ਚੈਂਪੀਅਨ' ਸਮਾਗਮ ਕਰਵਾਇਆ | ਇਸ ਸਮਾਗਮ ਨਾਲ ਭਾਰਤ ਦੇ ਸਭ ਤੋਂ ਆਸ਼ਾਵਾਦੀ ਐਥਲੀਟਾਂ ਦੇ ਪਹਿਚਾਣ ਕਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਦਾ ...

ਪੂਰੀ ਖ਼ਬਰ »

ਨੀਤੀ ਆਯੋਗ ਨੇ ਵੀ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ-ਖਹਿਰਾ

ਚੰਡੀਗੜ੍ਹ, 23 ਫ਼ਰਵਰੀ (ਐਨ.ਐਸ. ਪਰਵਾਨਾ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਵਿਚਾਰ ਪ੍ਰਗਟ ਕੀਤਾ ਕਿ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਨੀਤੀ ਆਯੋਗ ਵਲੋਂ ਕੀਤਾ ਗਿਆ ਇਨਕਾਰ ਕਿਸਾਨਾਂ 'ਚ ...

ਪੂਰੀ ਖ਼ਬਰ »

ਰਾਮਦਾਸ ਅਠਾਵਲੇ ਵਲੋਂ ਟ੍ਰੇਡ ਫੇਅਰ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 23 ਫਰਵਰੀ (ਆਰ.ਐਸ.ਲਿਬਰੇਟ)- ਅੱਜ ਸੈਕਟਰ 34 'ਚ ਇਕ ਟ੍ਰੇਡ ਫੇਅਰ ਦੀ ਰਸਮੀ ਸ਼ੁਰੂਆਤ ਰਾਮਦਾਸ ਅਠਾਵਲੇ ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਤੇ ਸ਼ਸਕਤੀਕਰਨ ਨੇ ਕੀਤੀ | ਉਹ ਟਰੇਡ ਫੇਅਰ ਦੀਆਂ ਵੱਖ-ਵੱਖ ਉਤਪਾਦਾਂ ਸਬੰਧੀ ਲਗਾਈਆਂ ਸਟਾਲਾਂ 'ਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਜੇਤਲੀ ਦੇ ਕਾਫ਼ਲੇ ਵਾਲੀ ਜ਼ੈਮਰ ਕਾਰ ਦੀ ਟਰਾਲੇ ਨਾਲ ਟੱਕਰ

ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)- ਇੱਥੇ ਇਕ ਰਿਸ਼ਤੇਦਾਰ ਦੇ ਵਿਆਹ ਸਮਾਗਮ 'ਚ ਸ਼ਾਮਿਲ ਹੋ ਕੇ ਅੰਮਿ੍ਤਸਰ ਸ਼ਹਿਰ 'ਚ ਸਥਿਤ ਆਪਣੇ ਘਰ ਪਰਤ ਰਹੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੇ ਸੁਰੱਖਿਆ ਅਮਲੇ 'ਚ ਸ਼ਾਮਿਲ ਇਕ ਜ਼ੈਮਰ ਸਫ਼ਾਰੀ ਗੱਡੀ ਉਸ ਵੇਲੇ ਹਾਦਸੇ ਦਾ ...

ਪੂਰੀ ਖ਼ਬਰ »

ਪਤੀ ਨੇ ਪਤਨੀ ਦਾ ਗਲਾ ਵੱਢ ਕੇ ਕੀਤੀ ਹੱਤਿਆ

ਕਰਨਾਲ, 23 ਫਰਵਰੀ (ਗੁਰਮੀਤ ਸਿੰਘ ਸੱਗੂ)- ਸਦਰ ਬਾਜ਼ਾਰ ਖੇਤਰ 'ਚ ਅੱਜ ਤੜਕਸਾਰ ਉਸ ਸਮੇਂ ਸਨਸਨੀ ਅਤੇ ਦਹਿਸ਼ਤ ਫ਼ੈਲ ਗਈ, ਜਦੋਂ ਇਕ ਪਤੀ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ | ਜਾਣਕਾਰੀ ਅਨੁਸਾਰ ਪਤੀ ਵਿਨੈ ਕੁਮਾਰ ਨੇ ਅੱਜ ਤੜਕੇ ਕਰੀਬ 3:30 ਵਜੇ ਆਪਣੀ ਪਤਨੀ ...

ਪੂਰੀ ਖ਼ਬਰ »

ਪਾਕਿ ਵਿਚ ਕੈਦੀ ਦੀ ਬੇਟੀ ਦੀ ਡੋਲੀ ਜੇਲ੍ਹ 'ਚੋਂ ਹੋਈ ਰੁਖ਼ਸਤ

ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸ਼ਹਿਰ ਦੀ ਡਿਸਟਿ੍ਕਟ ਮਲੀਰ ਜੇਲ੍ਹ 'ਚ ਬੰਦ ਹੱਤਿਆ ਦੇ ਦੋਸ਼ੀ ਮੁਹੰਮਦ ਰਾਸ਼ਿਦ ਵਲੋਂ ਉਸ ਦੀ ਬੇਟੀ ਅਰੂਸਾ ਦੇ ਵਿਆਹ 'ਚ ਸ਼ਾਮਿਲ ਹੋਣ ਦੀ ਇੱਛਾ ਜੇਲ੍ਹ ਦੇ ਅਫ਼ਸਰਾਂ ਵਲੋਂ ਵੱਖਰੇ ਹੀ ਢੰਗ ਨਾਲ ਪੂਰੀ ...

ਪੂਰੀ ਖ਼ਬਰ »

ਅੰਮਿ੍ਤਸਰ-ਕੈਨੇਡਾ ਦਰਮਿਆਨ ਸਿੱਧੀ ਉਡਾਣ ਲਈ ਮਲਿਕ ਨੇ ਸੱਜਣ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 23 ਫਰਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਤੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਪਾਰਲੀਮੈਂਟ ਮੈਂਬਰ ਹਰਜੀਤ ਸਿੰਘ ਸੱਜਣ ਨੂੰ ਮਿਲੇ | ਇਸ ਦੌਰਾਨ ਮਲਿਕ ਨੇ ਅੰਮਿ੍ਤਸਰ ਤੋਂ ਕੈਨੇਡਾ ਲਈ ...

ਪੂਰੀ ਖ਼ਬਰ »

ਸੰਗ ਮੇਲਾ ਸ੍ਰੀ ਚੋਲਾ ਸਾਹਿਬ ਲਈ ਤਿਆਰੀਆਂ ਮੁਕੰਮਲ-ਬਾਬਾ ਬੇਦੀ

ਮਿਆਣੀ, 23 ਫਰਵਰੀ (ਮੁਲਤਾਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਨੂੰ ਜਾਂਦੀਆਂ ਸੰਗਤਾਂ ਦੇ ਠਹਿਰਾਓ ਲਈ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਬਾ ਸ੍ਰੀ ਚੰਦ ਉੜਮੜ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | ...

ਪੂਰੀ ਖ਼ਬਰ »

ਗੋਦ ਲਏ ਬੱਚੇ ਦੀ ਮਾਂ ਵਲੋਂ ਪਿਟਾਈ ਕਰਨ 'ਤੇ ਮਾਮਲਾ ਦਰਜ

ਫਤਿਹਾਬਾਦ, 23 ਫਰਵਰੀ (ਹਰਬੰਸ ਮੰਡੇਰ)- ਧਰਮਸ਼ਾਲਾ ਰੋਡ 'ਤੇ ਗੋਦ ਲਏ ਬੱਚੇ ਨੂੰ ਉਸ ਦੀ ਮਾਂ ਵਲੋਂ ਪਿਟਾਈ ਕਰਨ 'ਤੇ ਸ਼ਹਿਰ ਪੁਲਿਸ ਨੇ ਬਾਲ ਸੁਰੱਖਿਆ ਸਮਿਤੀ ਦੀ ਪ੍ਰਧਾਨ ਅਨੀਤਾ ਜੋੜਾ ਦੀ ਸ਼ਿਕਾਇਤ 'ਤੇ ਜੁਵੇਨਾਇਲ ਜਸਟਿਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਬੱਚੇ ਦੀ ...

ਪੂਰੀ ਖ਼ਬਰ »

7 ਲੱਖ 10 ਹਜ਼ਾਰ ਦੀ ਜੂਆ ਰਾਸ਼ੀ ਸਮੇਤ 5 ਜੁਆਰੀ ਕਾਬੂ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪੁਲਿਸ ਮੁਖੀ ਸਿਮਰਦੀਪ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਭਰ 'ਚ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਪੁਲਿਸ ਡੱਬਵਾਲੀ ਵਲੋਂ ਮਹੱਤਵਪੂਰਨ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਮੰਡੀ ...

ਪੂਰੀ ਖ਼ਬਰ »

ਸੜਕਾਂ 'ਤੇ ਉੱਤਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਰੋਸ ਜਾਰੀ

ਕੁਰੂਕਸ਼ੇਤਰ, 23 ਫਰਵਰੀ (ਜਸਬੀਰ ਸਿੰਘ ਦੁੱਗਲ)– ਆਪਣੀ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਦਾ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਜਾਰੀ ਹੈ | ਔਰਤਾਂ ਪੂਰੇ ਜੋਸ਼ ਨਾਲ ਪਿਛਲੇ 12 ਦਿਨਾਂ ਤੋਂ ਡਟੀ ਹੋਈਆਂ ਹਨ ਤੇ ਸਰਕਾਰ ਿਖ਼ਲਾਫ਼ ਖੂਬ ਹੱਲਾ ਬੋਲ ਰਹੀਆਂ ਹਨ | ਸ਼ੁੱਕਰਵਾਰ ਨੂੰ ਵੀ ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਮਦਰ ਗਰੁੱਪ ਦੀਆਂ ਔਰਤਾਂ ਨੇ ਸਰਕਾਰ ਿਖ਼ਲਾਫ਼ ਖੂਬ ਨਾਅਰੇਬਾਜ਼ੀ ਕੀਤੀ | ਅੰਦੋਲਨਕਾਰੀ ਔਰਤਾਂ ਨੇ ਲਾਡਵਾ ਦੇ ਵਿਧਾਇਕ ਡਾ. ਪਵਨ ਸੈਣੀ, ਇਨੇਲੋ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਬਾਅਦ 'ਚ ਔਰਤਾਂ ਮੁੱਖ ਦਫ਼ਤਰ ਪੁੱਜੀਆਂ ਅਤੇ ਸੀ.ਟੀ.ਐਮ. ਨੂੰ ਵੀ ਆਪਣੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਧਰਨੇ ਵਾਲੀ ਥਾਂ 'ਤੇ ਕਰਮਚਾਰੀ ਆਗੂ ਪਰਮਜੀਤ, ਬਲਜੀਤ, ਨਿਰਮਲਾ, ਜਨ ਸੰਘਰਸ਼ ਮੰਚ ਦੀ ਉਸ਼ਾ, ਸੁਸ਼ੀਲਾ, ਪਰਮਿੰਦਰ, ਅਰੁਣਾ, ਪੂਨਮ, ਸਰੋਜ, ਸੋਨੀ ਸਮੇਤ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰ, ਹੈਲਪਰ ਤੇ ਮਦਰ ਗਰੁੱਪ ਦੀਆਂ ਔਰਤਾਂ ਮੌਜੂਦ ਰਹੀਆਂ | ਇਸ ਤੋਂ ਪਹਿਲਾਂ ਆਂਗਣਵਾੜੀ ਵਰਕਰ, ਹੈਲਪਰ ਤੇ ਮਦਰ ਗਰੁੱਪ ਦੀਆਂ ਔਰਤਾਂ ਸੈਕਟਰ–10 ਦੇ ਪਾਰਕ ਕੋਲ ਇਕੱਠੀ ਹੋਈਆਂ ਅਤੇ ਉੱਥੇ ਹੀ ਸੜਕ 'ਤੇ ਬੈਠ ਗਈਆਂ | ਔਰਤਾਂ ਨੇ ਵੀ ਧਰਨੇ ਵਾਲੀ ਥਾਂ 'ਤੇ ਪੁੱਜ ਕੇ ਅੰਦੋਲਨਕਾਰੀ ਆਂਗਣਵਾੜੀ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅੰਦੋਲਨਕਾਰੀ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਫੌਰੀ ਮਨਜੂਰ ਕੀਤਾ ਜਾਵੇ | ਉਨ੍ਹਾਂ ਅੰਦੋਲਨਕਾਰੀ ਔਰਤਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਇਨੇਲੋ ਦੇ ਸੱਤਾ 'ਚ ਆਉਣ 'ਤੇ ਇਨ੍ਹਾਂ ਦੀਆਂ ਸਾਰੀ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ | ਅਰੋੜਾ ਨੇ ਭਾਜਪਾ ਸਰਕਾਰ 'ਤੇ ਸਖ਼ਤ ਹਮਲਾ ਕਰਦੇ ਹੋਏ ਕਿਹਾ ਕਿ ਅੱਜ ਸਰਕਾਰ ਤੋਂ ਹਰ ਵਰਗ ਦੁਖੀ ਹੈ | ਆਪਣਾ ਹੱਕ ਲੈਣ ਲਈ ਪਹਿਲਾਂ ਆਸ਼ਾ ਵਰਕਰਾਂ ਨੂੰ ਅੰਦੋਲਨ ਕਰਨਾ ਪਿਆ ਤੇ ਹੁਣ ਆਂਗਣਵਾੜੀ 'ਚ ਸੇਵਾਰਤ ਔਰਤਾਂ ਸੜਕਾਂ 'ਤੇ ਉਤਰੀ ਹੋਈਆਂ ਹਨ | ਸਰਕਾਰ ਇਨ੍ਹਾਂ ਦਾ ਆਰਥਿਕ ਸੋਸ਼ਣ ਕਰ ਰਹੀ ਹੈ | ਸੂਬੇ ਦਾ ਹਰ ਵਰਗ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਦੁਖੀ ਹੈ | ਉਨ੍ਹਾਂ ਅੰਦੋਲਨਕਾਰੀ ਔਰਤਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ 'ਚ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਤੌਰ 'ਤੇ ਚੁੱਕੇਗੀ ਅਤੇ ਇਸ ਸੰਘਰਸ਼ 'ਚ ਔਰਤਾਂ ਨਾਲ ਹੈ |


ਖ਼ਬਰ ਸ਼ੇਅਰ ਕਰੋ

ਅੰਤਰ ਕਾਲਜ ਮੁਕਾਬਲੇ 'ਚ ਜੈਰਾਮ ਕੰਨਿਆ ਕਾਲਜ ਨੇ ਹਾਸਲ ਕੀਤੇ ਪੁਰਸਕਾਰ

ਥਾਨੇਸਰ, 23 ਫਰਵਰੀ (ਅਜੀਤ ਬਿਊਰੋ)- ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਲਜ ਲੋਹਾਰ ਮਾਜਰਾ ਦੀਆਂ ਵਿਦਿਆਰਥਣਾਂ ਨੇ ਆਰੀਆ ਕੰਨਿਆ ਕਾਲਜ ਸ਼ਾਹਾਬਾਦ ਮਾਰਕੰਡਾ 'ਚ ਹੋਏ ਸੂਬਾ ਪੱਧਰੀ ਗੋਲਡਨ ਜੁਬਲੀ ਅੰਤਰ ਕਾਲਜ ਮੁਕਾਬਲੇ 'ਚ ਉਤਸ਼ਾਹ ਨਾਲ ਹਿੱਸੇਦਾਰੀ ਦਿਖਾਈ | ...

ਪੂਰੀ ਖ਼ਬਰ »

ਖੇਤ 'ਚ ਕੰਮ ਕਰਨ ਦੌਰਾਨ ਟਰੈਕਟਰ ਪਲਟਣ ਨਾਲ ਡਰਾਈਵਰ ਦੀ ਮੌਤ

ਕਾਲਾਂਵਾਲੀ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਗੁਦਰਾਣਾ 'ਚ ਚਕੇਰੀਆਂ ਰੋਡ 'ਤੇ ਖੇਤਾਂ 'ਚ ਕੰਮ ਕਰਦੇ ਸਮੇਂ ਟਰੈਕਟਰ ਦਾ ਸੰਤੁਲਨ ਵਿਗੜਣ ਨਾਲ ਟਰੈਕਟਰ ਪਲਟ ਗਿਆ ਤੇ ਡਰਾਈਵਰ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ...

ਪੂਰੀ ਖ਼ਬਰ »

ਰੇਲਵੇ ਵਲੋਂ ਕਰਵਾਇਆ ਸਰਵੇ ਸਿਰਫ਼ ਗੁੰਮਰਾਹ ਕਰਨ ਲਈ–ਝੀਂਡਾ

ਕਰਨਾਲ, 23 ਫਰਵਰੀ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰੰਘ ਝੀਂਡਾ ਨੇ ਕੇਂਦਰ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਨੇ ਹਰਿਆਣਾ ਵਿਚ ਨਵੀਂ ਰੇਲ ਲਾਈਨ ਵਿਛਾਉਣ ਲਈ ਜੋ ਸਰਵੇ ਰਿਪੋਰਟ ਤਿਆਰ ਕੀਤੀ ਹੈ, ...

ਪੂਰੀ ਖ਼ਬਰ »

ਕੇਂਦਰਾਂ 'ਤੇ ਤਾਲੇ ਲਾ ਕੇ ਆਂਗੜਵਾਣੀ ਵਰਕਰਾਂ ਨੇ ਕੀਤਾ 5ਵੇਂ ਦਿਨ ਧਰਨਾ ਪ੍ਰਦਰਸ਼ਨ

ਬਾਬੈਨ, 23 ਫਰਵਰੀ (ਡਾ. ਦੀਪਕ ਦੇਵਗਨ)-ਕੇਂਦਰਾਂ 'ਤੇ ਤਾਲੇ ਲਾ ਕੇ ਆਂਗਣਵਾੜੀ ਵਰਕਰਸ ਤੇ ਹੈਲਪਰਸ ਯੂਨੀਅਨ ਨੇ 5ਵੇਂ ਦਿਨ ਬਾਬੈਨ 'ਚ ਸੀ.ਡੀ.ਪੀ.ਓ. ਦਫ਼ਤਰ 'ਤੇ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਖੂਬ ਰੋਸ਼ ਪ੍ਰਦਰਸ਼ਨ ਕੀਤਾ | ਅੱਜ ਦੇ ਪ੍ਰਦਰਸ਼ਨ ਦੀ ਪ੍ਰਧਾਨਗੀ ਸੰਤੋਸ਼ ...

ਪੂਰੀ ਖ਼ਬਰ »

ਸੀ.ਬੀ.ਆਈ. ਅਦਾਲਤ ਵਲੋਂ ਬੈਂਕ ਧੋਖਾਧੜੀ ਮਾਮਲੇ 'ਚ 2 ਦੋਸ਼ੀ ਕਰਾਰ

ਚੇਨਈ, 23 ਫਰਵਰੀ (ਏਜੰਸੀ)- ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਬੈਂਕ ਨਾਲ ਧੋਖਾਧੜੀ ਕਰਨ ਦੇ ਇਕ ਮਾਮਲੇ 'ਚ 2 ਨੂੰ ਦੋਸ਼ੀ ਠਹਿਰਾਉਂਦੇ ਹੋਏ ਚਾਰ ਸਾਲ ਦੀ ਸਖਤ ਜੇਲ੍ਹ ਦੀ ਸਜ਼ਾ ਸੁਣਾਈ ਹੈ | ਵਿਸ਼ੇਸ਼ ਜੱਜ ਐੱਸ. ਜਵਾਹਰ ਨੇ ਫੈਸਲੇ 'ਚ ਟੀ.ਐੱਸ.ਆਰ. ਵਾਸੂਦੇਵਨ ਤੇ ਸੀ. ...

ਪੂਰੀ ਖ਼ਬਰ »

ਪਿ੍ਯੰਕਾ ਚੋਪੜਾ ਵਲੋਂ ਨੀਰਵ ਮੋਦੀ ਨਾਲ ਬ੍ਰਾਂਡ ਅੰਬੈਸਡਰ ਦਾ ਕਰਾਰ ਖਤਮ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਪਿ੍ਯੰਕਾ ਚੋਪੜਾ ਨੇ ਪੀ.ਐਨ.ਬੀ. ਘੁਟਾਲੇ ਮਾਮਲੇ 'ਚ ਫ਼ਰਾਰ ਨੀਰਵ ਮੋਦੀ ਨਾਲ ਬ੍ਰਾਂਡ ਅੰਬੈਸਡਰ ਦਾ ਕਰਾਰ ਖਤਮ ਕਰ ਦਿੱਤਾ ਹੈ | ਇਹ ਜਾਣਕਾਰੀ ਪਿ੍ਯੰਕਾ ਚੋਪੜਾ ਦੇ ਬੁਲਾਰੇ ਨੇ ਦਿੱਤੀ | ਪਿ੍ਯੰਕਾ ਚੋਪੜਾ ਪਿਛਲੇ ਸਾਲ ਜਨਵਰੀ ਤੋਂ ਨੀਰਵ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਤਿ੍ਮਾਣ ਗਿੱਲ ਨੂੰ ਐਮ.ਐਲ.ਸੀ. ਉਮੀਦਵਾਰ ਐਲਾਨਣ 'ਤੇ ਇਲਾਕਾ ਵਾਸੀਆਂ 'ਚ ਖ਼ੁਸ਼ੀ ਦਾ ਮਾਹੌਲ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਸਾਊਥ ਆਸਟ੍ਰੇਲੀਆ ਰਾਜ ਵਿਚ 18 ਮਾਰਚ ਨੂੰ ਹੋਣ ਵਾਲੀਆਂ ਚੋਣਾਂ 'ਚ ਲੇਬਰ ਪਾਰਟੀ ਵਲੋਂ ਤਰਨ ਤਾਰਨ ਦੇ ਰਹਿਣ ਵਾਲੇ ਤਿ੍ਮਾਣ ਸਿੰਘ ਗਿੱਲ ਨੂੰ ਮੈਂਬਰ ਲੈਜਿਸਲੇਟਿਵ ਕੌਾਸਲ ਦੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਤਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX