ਤਾਜਾ ਖ਼ਬਰਾਂ


ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  3 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  5 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  9 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰਨ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  14 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  20 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  17 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  24 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  26 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  46 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  48 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਫੱਗਣ ਸੰਮਤ 549

ਸ੍ਰੀ ਮੁਕਤਸਰ ਸਾਹਿਬ

ਧਰਨੇ ਤੋਂ ਪ੍ਰੇਸ਼ਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼-ਹਾਲਤ ਨਾਜ਼ੁਕ

ਮਲੋਟ, 23 ਫਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰਦੁਆਰਾ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਵਲੋਂ ਬੀਤੀ ਸ਼ਾਮ ਜ਼ਹਿਰੀਲੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਉਪਰੰਤ ਉਨ੍ਹਾਂ ਨੂੰ ਸਥਾਨਕ ਇਕ ਨਿੱਜੀ ਹਸਪਤਾਲ ਵਿਚ ਭਰਤੀ ...

ਪੂਰੀ ਖ਼ਬਰ »

ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ-ਦੋ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਹਰਮਹਿੰਦਰ ਪਾਲ)-ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਦਕਿ ਦੋ ਵਿਅਕਤੀ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਅਗਵਾਈ 'ਚ ਦਿੱਲੀ ਜਾ ਰਹੇ 71 ਕਿਸਾਨ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਗਵਾਈ ਵਿਚ ਕਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਦਿੱਤੇ ਸੰਘਰਸ਼ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 71 ...

ਪੂਰੀ ਖ਼ਬਰ »

ਕਣਕ ਨਾ ਵੰਡਣ 'ਤੇ ਡੀਪੂ ਅੱਗੇ ਕੀਤਾ ਰੋਸ ਪ੍ਰਦਰਸ਼ਨ

ਦੋਦਾ, 23 ਫ਼ਰਵਰੀ (ਰਵੀਪਾਲ)-ਪਿੰਡ ਭੁੱਟੀਵਾਲਾ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਆਗੂ ਬਾਜ ਸਿੰਘ ਦੀ ਅਗਵਾਈ ਹੇਠ ਦੋ ਰੁਪਏ ਕਿੱਲੋ ਵਾਲੀ ਕਣਕ ਨਾ ਵੰਡਣ ਕਰਕੇ ਰਾਸ਼ਨ ਡੀਪੂ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੀਪੂ ਹੋਲਡਰ ...

ਪੂਰੀ ਖ਼ਬਰ »

ਸਹਿ ਵਿੱਦਿਅਕ ਮੁਕਾਬਲਿਆਂ ਵਿਚ ਰਾਮਗੜ੍ਹ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਹਰਮਹਿੰਦਰ ਪਾਲ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਤਹਿਤ ਪਿੰਡ ਕੋਟਲੀ ਦੇਵਨ ਵਿਖੇ ਕਰਵਾਏ ਬਲਾਕ ਪੱਧਰੀ ਸਹਿ ਵਿਦਿਅਕ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੰੂਘਾਂ ਦੇ ਵਿਦਿਆਰਥੀਆਂ ਨੇ ਮੱਲਾਂ ...

ਪੂਰੀ ਖ਼ਬਰ »

ਫਾਰਚੂਨਰ ਸਵਾਰਾਂ ਨੇ ਸਬਜ਼ੀ ਖ਼ਰੀਦਣ ਆਏ ਵਿਅਕਤੀ ਨੂੰ ਕੀਤਾ ਅਗਵਾ

ਡੱਬਵਾਲੀ, 23 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਇੱਥੇ ਸਬਜ਼ੀ ਖ਼ਰੀਦਣ ਆਏ ਮਿਠੜੀ ਬੁੱਧਗਿਰ ਵਾਸੀ ਵਿਅਕਤੀ ਨੂੰ ਫਾਰਚੂਨਰ ਸਵਾਰ ਛੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਅਗਵਾ ਵਿਅਕਤੀ ਜ਼ਖ਼ਮੀ 'ਚ ਹਾਲਤ ਮਲੋਟ ਤੋਂ ਅਗਵਾਕਾਰਾਂ ਦੇ ਚੰਗੁਲ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਪਿੰਡਾਂ 'ਚ ਵਿੱਤ ਮੰਤਰੀ ਦੇ ਪੁਤਲੇ ਫੂਕੇ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅੱਜ ਪਿੰਡ ਚੱਕ ਕਾਲਾ ਸਿੰਘ ਵਾਲਾ ਅਤੇ ਪਿੰਡ ਥਾਂਦੇਵਾਲਾ ਵਿਖੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁਤਲੇ ਫੂਕੇ ਅਤੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਨੇ ਏ.ਡੀ.ਸੀ. ਰਾਜਪਾਲ ਸਿੰਘ ਨੂੰ ਮੰਗ ਪੱਤਰ ਸੌਾਪਿਆ ਜਿਸ ਵਿਚ ਕਿਰਤ ਵਿਭਾਗ ਨਾਲ ਸਬੰਧਿਤ ਮਜ਼ਦੂਰਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਦੇ ਹੱਲ ...

ਪੂਰੀ ਖ਼ਬਰ »

ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਨੇ ਬੱਚਿਆਂ ਨੂੰ ਸਕੂਲ ਬੈਗ ਵੰਡੇ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਰੱਦੀ ਇਕੱਠੀ ਕਰਕੇ ਲੋੜਵੰਦ ਬੱਚਿਆਂ ਨੂੰ ਪੜ੍ਹਾਉਣ ਵਾਲੀ ਸੰਸਥਾ ਰੱਦੀ-ਟੂ-ਐਜੂਕੇਸ਼ਨ ਵਲੋਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਦੇ ਨਾਲ-ਨਾਲ 'ਬਸਤੇ ਵੰਡੋ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਸਮਾਜਸੇਵੀ ਲੋਕਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਮੁਫ਼ਤ ਬੈਗ ਮੁਹੱਈਆ ਕਰਵਾਏ ਜਾ ਰਹੇ ਹਨ | ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੁੱਕੜ ਬੁੱਕ ਸਟੋਰ ਦੇ ਸਹਿਯੋਗ ਨਾਲ ਸਥਾਨਕ ਕਿਰਤ ਨਗਰ ਵਿਖੇ ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਸੈਂਟਰ ਦੇ ਬੱਚਿਆਂ ਨੂੰ ਸਕੂਲੀ ਬਸਤਿਆਂ ਦੀ ਵੰਡ ਕੀਤੀ ਗਈ | ਸਰਬਜੀਤ ਮੁਕਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਬਸਤੇ ਵੰਡੋ' ਮੁਹਿੰਮ ਤਹਿਤ ਸਕੂਲਾਂ ਵਿਚ ਪੜ੍ਹ ਰਹੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਕੂਲੀ ਬਸਤੇ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਸਰਬਜੀਤ ਸਿੰਘ, ਅਨੀਸ਼ ਕੁੱਕੜ, ਖੁਸ਼ਦੀਪ ਅਰੋੜਾ, ਸੁਰਿੰਦਰ ਕੌਰ, ਰਾਣੀ ਯਾਦਵ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਤਾ ਨਸੀਬ ਕੌਰ ਖੂਨਣ ਖੁਰਦ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, 23 ਫਰਵਰੀ (ਬਲਦੇਵ ਸਿੰਘ ਘੱਟੋਂ)-ਪੰਚਾਇਤ ਸਕੱਤਰ ਇਕਬਾਲ ਸਿੰਘ ਖੂਨਣ ਖੁਰਦ ਅਤੇ ਠੇਕੇਦਾਰ ਜਸਪਾਲ ਸਿੰਘ ਦੀ ਮਾਤਾ ਨਸੀਬ ਕੌਰ ਨਮਿਤ ਪਾਠ ਦੇ ਭੋਗ ਉਨ੍ਹਾਂ ਦੇ ਪਿੰਡ ਖੂਨਣ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ ਜਿਸ ਵਿਚ ਪੰਚਾਇਤ ਸਕੱਤਰ ਯੂਨੀਅਨ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਸੇਵਾ ਸੰਮਤੀ ਨੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਮਲੋਟ, 23 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਜੈ ਬਾਬਾ ਖੇਤਰਪਾਲ ਸੇਵਾ ਸੰਮਤੀ (ਰਜਿ:) ਦੇ ਵਲੋਂ ਬਾਬਾ ਖੇਤਰਪਾਲ ਦੇ ਕਰਵਾਏ ਜਾਣ ਵਾਲੇ 9ਵੇਂ ਵਿਸ਼ਾਲ ਕੀਰਤਨ ਦੀ ਖ਼ੁਸ਼ੀ ਵਿਚ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਮੇਨ ਬਾਜ਼ਾਰ, ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਤਹਿਤ ਰੁਜ਼ਗਾਰ ਮੇਲਾ ਲਾਇਆ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-'ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ' ਤਹਿਤ 'ਫਰੈਂਡਜ਼ ਕੰਪਿਊਟਰ ਐਜੂਕੇਸ਼ਨ ਸੁਸਾਇਟੀ' ਵਲੋਂ ਚਲਾਏ ਜਾ ਰਹੇ 'ਵੀ-ਟੈਕ ਅਕੈਡਮੀ ਆਫ਼ ਕੰਪਿਊਟਰਜ਼' ਵਿਖੇ ਰੋਜ਼ਗਾਰ ਮੇਲਾ ਲਾਇਆ ਗਿਆ | ਇਸ ਦੌਰਾਨ ਕਰੀਬ 50 ...

ਪੂਰੀ ਖ਼ਬਰ »

ਨਗਰ ਕੌ ਾਸਲਰ ਦੀ ਚੋਣ ਸ਼ਾਨ ਨਾਲ ਜਿੱਤਾਂਗੇ-ਅਮਨਪ੍ਰੀਤ ਭੱਟੀ

ਮਲੋਟ, 23 ਫ਼ਰਵਰੀ (ਮੱਕੜ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਵਲੋਂ ਹਰ ਇਕ ਵਰਗ ਦੇ ਲਈ ਕੰਮ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਬਦੌਲਤ ਹੀ ਸ਼ਹਿਰ ਦੇ ਵਾਰਡ ਨੰਬਰ 15 ਵਿਚ ਹੋਣ ਵਾਲੀ ਨਗਰ ਕੌਾਸਲਰ ਦੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਕਰਵਾਈ

ਲੰਬੀ, 23 ਫ਼ਰਵਰੀ (ਮੇਵਾ ਸਿੰਘ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਵੇਟ ਲਿਫ਼ਟਿੰਗ ਐਸੋਸੀਏਸ਼ਨ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਪਿੰਡ ਚੰਨੂੰ ਵਿਖੇ ਕਰਵਾਈ ਗਈ | ਪ੍ਰਾਪਤ ਹੋਈ ਲਿਖਤੀ ਜਾਣਕਾਰੀ ਇਸ ਚੈਂਪੀਅਨਸ਼ਿਪ ਵਿਚ ਹੋਏ ਲੜਕੀਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਮੈਂਬਰਾਂ ਨੇ ਖ਼ੂਨਦਾਨ ਕੀਤਾ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਲਾਇਨਜ਼ ਕਲੱਬ ਮੁਕਤਸਰ ਅਨਮੋਲ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਖੂਨਦਾਨ ਕੀਤਾ | ਜਾਣਕਾਰੀ ਅਨੁਸਾਰ ਜੇਰੇ ਇਲਾਜ ਹਰੀ ਸਿੰਘ ਨੂੰ ਖ਼ੂਨ ਦੀ ਘਾਟ ਹੋਣ ਕਾਰਨ ਬੀ ...

ਪੂਰੀ ਖ਼ਬਰ »

ਦੋ ਦਿਨਾਂ ਵਾਲੀਵਾਲ ਟੂਰਨਾਮੈਂਟ ਪਹਿਲੀ ਤੋਂ, ਪੋਸਟਰ ਜਾਰੀ

ਮੰਡੀ ਲੱਖੇਵਾਲੀ, 23 ਫਰਵਰੀ (ਪ. ਪ.)-ਨਜ਼ਦੀਕੀ ਪਿੰਡ ਰਾਮਗੜ੍ਹ ਚੂੰਘਾਂ ਵਿਖੇ ਨੌਜਵਾਨ ਸਭਾ, ਗ੍ਰਾਮ ਪੰਚਾਇਤ, ਐੱਨ.ਆਰ.ਆਈ ਅਤੇ ਸਮੂਹ ਨਗਰ ਵਾਸੀਆਂ ਵਲੋਂ 1 ਤੇ 2 ਮਾਰਚ ਨੂੰ 9ਵਾਂ ਵਾਲੀਵਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਹਿਲਾ ਇਨਾਮ 21000 ਰੁਪਏ, ਦੂਜਾ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ 'ਚ ਕਿਸਾਨ ਮੇਲਾ 8 ਨੂੰ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਮਾਰਚ ਮਹੀਨੇ ਕਰਵਾਏ ਜਾਣ ਵਾਲੇ ਕਿਸਾਨ ਮੇਲਿਆਂ ਤਹਿਤ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ 8 ਮਾਰਚ ਨੂੰ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ | ਇਹ ਜਾਣਕਾਰੀ ਖੋਜ ਕੇਂਦਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਕਾਲਜ 'ਚ ਖੇਡ ਮੇਲੇ ਦੌਰਾਨ ਵਿਦਿਆਰਥਣਾਂ ਤੇ ਸਟਾਫ਼ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 23 ਫਰਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਦੋ ਦਿਨਾਂ ਖੇਡ ਮੇਲੇ (ਸਪੋਰਟਸ ਮੀਟ) 'ਚ ਜ਼ੀਰਾ ਸਕੂਲ ਆਫ਼ ਨਰਸਿੰਗ ਨੇ ਵੀ ਸ਼ਮੂਲੀਅਤ ਕੀਤੀ | ਪਿ੍ੰਸੀਪਲ ...

ਪੂਰੀ ਖ਼ਬਰ »

ਸੁਆਮੀ ਖਜ਼ਾਨ ਚੰਦ ਜੈਨ ਮੈਮੋਰੀਅਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ

ਲੰਬੀ, 23 ਫਰਵਰੀ (ਮੇਵਾ ਸਿੰਘ)-ਸੁਆਮੀ ਖਜ਼ਾਨ ਚੰਦ ਜੈਨ ਮੈਮੋਰੀਅਲ ਸਕੂਲ ਖਿਉਵਾਲੀ ਦੇ ਸਲਾਨਾ ਇਨਾਮ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਪੀ.ਟੀ., ...

ਪੂਰੀ ਖ਼ਬਰ »

ਕਨੋਲਾ ਸਰੋ੍ਹਾ ਸਬੰਧੀ ਖੇਤ ਦਿਵਸ ਮਨਾਇਆ

ਮਲੋਟ, 23 ਫਰਵਰੀ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਅੱਜ ਪਿੰਡ ਝੋਰੜ ਵਿਖੇ ਸਰੋਂ੍ਹ ਸਬੰਧੀ ਖੇਤ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨਗੀ ਕਰਦੇ ਹੋਏ ਡਾ: ਐੱਨ. ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ਕਿ੍ਸ਼ੀ ...

ਪੂਰੀ ਖ਼ਬਰ »

ਕੰਬਾਈਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਕੀਤਾ ਲਾਜ਼ਮੀ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਰਾਲੀ ਸਾੜਨ ਦੀ ਸਮੱਸਿਆ ਨੂੰ ਠੱਲ੍ਹਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਾਜ ਦੇ ਕੰਬਾਈਨ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਦਾ ਮੰਤਵ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ...

ਪੂਰੀ ਖ਼ਬਰ »

ਮਮਤਾ ਦਿਵਸ ਮੌਕੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਹਰੀ ਨੌਾ ਵਿਖੇ ਮਮਤਾ ਦਿਵਸ ਅਤੇ ਬੱਚੀ ਬਚਾਓ ਵਿਸ਼ੇ 'ਤੇ ਜਾਗਰੂਕਤਾ ਕੈਂਪ ਲਾਏ ਗਏ | ਇਸ ਮੌਕੇ ਸਿਹਤ ਸੁਪਰਵਾਈਜ਼ਰ ਕਰਮਜੀਤ ਕੌਰ ਨੇ ਕਿਹਾ ਕਿ ਲਿੰਗ ਨਿਰਧਾਰਨ ਟੈੱਸਟ ਕਰਨਾ ਪੀ.ਐਨ.ਡੀ.ਟੀ ਐਕਟ ਅਧੀਨ ਗੰਭੀਰ ਜੁਰਮ ਹੈ ...

ਪੂਰੀ ਖ਼ਬਰ »

ਡੱਬਵਾਲੀ 'ਚ ਅੱਜ ਮਿਲਣਗੀਆਂ ਘੱਟ ਰੇਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 23 ਫਰਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ...

ਪੂਰੀ ਖ਼ਬਰ »

ਜੰਗ ਸਿੰਘ ਸਰਾਏਨਾਗਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਢਿੱਲੋਂ)-ਬਲਵੀਰ ਸਿੰਘ, ਪਿਆਰਾ ਸਿੰਘ, ਡਾ: ਸ਼ਿੰਗਾਰਾ ਸਿੰਘ ਅਤੇ ਮੁਖ਼ਤਿਆਰ ਸਿੰਘ ਦੇ ਪਿਤਾ ਅਤੇ ਡਾ: ਸੁਖਵਿੰਦਰ ਸਿੰਘ ਸੁੱਖੀ ਦੇ ਦਾਦਾ ਸ: ਜੰਗ ਸਿੰਘ ਸਰਾਏਨਾਗਾ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਂਨਸੀਚੂਐਾਟ ਕਾਲਜ 'ਚ ਨੈਸ਼ਨਲ ਸੈਮੀਨਾਰ ਕਰਵਾਇਆ

ਲੰਬੀ, 23 ਫ਼ਰਵਰੀ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਕਾਂਨਸੀਚੂਐਾਟ ਕਾਲਜ ਸਿੱਖਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਾਲਜ ਡਿਵੈਲਪਮੈਂਟ ਕੌਾਸਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਿਨੇਮਾ ਤੇ ਐਡਵਰਟਾਈਜਮੈਂਟ, ਐਸਥੈਟਿਕ ਐਾਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX