ਕਪੂਰਥਲਾ, 23 ਫਰਵਰੀ (ਅਮਰਜੀਤ ਕੋਮਲ)- ਰੁਜ਼ਗਾਰ ਮੇਲੇ ਲਗਾਉਣਾ ਪੰਜਾਬ ਸਰਕਾਰ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰਾਜ ਭਰ ਵਿਚ ਲਗਾਏ ਜਾ ਰਹੇ ਰਾਜ ਪੱਧਰੀ ...
ਕਪੂਰਥਲਾ, 23 ਫਰਵਰੀ (ਅਮਰਜੀਤ ਕੋਮਲ)- ਨਗਰ ਕੌਾਸਲ ਕਪੂਰਥਲਾ ਦੇ ਵਾਰਡ ਨੰਬਰ-2 ਤੇ ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਵਾਰਡ ਨੰਬਰ-9 ਦੀ 24 ਫਰਵਰੀ ਨੂੰ ਹੋਣ ਵਾਲੀ ਚੋਣ ਲਈ ਅੱਜ ਚੋਣ ਅਮਲਾ ਆਖ਼ਰੀ ਚੋਣ ਰਿਹਰਸਲ ਤੋਂ ਬਾਅਦ ਚੋਣ ਸਮਗਰੀ ਸਮੇਤ ਇਨ੍ਹਾਂ ਵਾਰਡਾਂ ਵਿਚ ਬਣਾਏ ...
ਹੁਸੈਨਪੁਰ, 23 ਫਰਵਰੀ (ਸੋਢੀ)- ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ. ਉੱਪਰ ਬੀਤੀ ਰਾਤ ਕੈਂਟਰ (ਡੀ.ਸੀ.ਐੱਮ) ਅਤੇ ਐਕਟਿਵਾ ਵਿਚਕਾਰ ਟੱਕਰ ਹੋਣ ਨਾਲ ਐਕਟਿਵਾ ਸਵਾਰ 17 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਹਰਜੀਤ ਸਿੰਘ ...
ਕਪੂਰਥਲਾ, 23 ਫਰਵਰੀ (ਸਡਾਨਾ)- ਸਥਾਈ ਲੋਕ ਅਦਾਲਤ ਵਿਚ ਚੱਲ ਰਹੀ ਜਨਹਿਤ ਪਟੀਸ਼ਨ 'ਤੇ ਕਾਰਵਾਈ ਕਰਦਿਆਂ ਚੇਅਰਮੈਨ ਮੰਜੂ ਰਾਣਾ ਵਲੋਂ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਜਾਇਜ਼ ਕਬਜ਼ਿਆਂ ਸਬੰਧੀ ਨਗਰ ਕੌਾਸਲ ਦੇ ਕਰਮਚਾਰੀਆਂ ਕੁਲਵੰਤ ਸਿੰਘ ਤੇ ਉਨ੍ਹਾਂ ਦੀ ਟੀਮ ...
ਫਗਵਾੜਾ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਪਲਾਹੀ ਰੋਡ ਇਲਾਕੇ ਦੇ ਵਿਚ ਚੋਰਾਂ ਵਲੋਂ ਢਲਾਈ ਦੇ ਇਕ ਕਾਰਖ਼ਾਨੇ ਨੂੰ ਨਿਸ਼ਾਨਾ ਬਣਾ ਕਿ ਉੱਥੋਂ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ ਗਿਆ ਹੈ | ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ ਹੈ | ...
ਨਡਾਲਾ, 23 ਫਰਵਰੀ (ਮਾਨ)- ਚੋਰਾਂ ਨੇ ਬੀਤੀ ਰਾਤ ਪਿੰਡ ਮਿਰਜ਼ਾਪੁਰ ਵਿਖੇ ਸ਼ੈੱਡ ਦੇ ਜਿੰਦਰੇ ਤੋੜ ਕੇ ਅੰਦਰ ਖੜ੍ਹਾ ਟਰੈਕਟਰ ਚੋਰੀ ਕਰ ਲਿਆ | ਇਸ ਸਬੰਧੀ ਪਿੰਡ ਮਿਰਜਾਪੁਰ ਦੇ ਸਾਬਕਾ ਸਰਪੰਚ ਸੰਤੋਖ ਸਿੰਘ ਪੁੱਤਰ ਪਿਆਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਦੇ ...
ਹੁਸੈਨਪੁਰ, 23 ਫਰਵਰੀ (ਸੋਢੀ)- ਸ੍ਰੀ ਗੁਰੂ ਰਾਮ ਦਾਸ ਸਪੋਰਟਸ ਐਾਡ ਕਲਚਰਲ ਕਲੱਬ ਰਜਿ: ਸੈਦੋਵਾਲ ਕਪੂਰਥਲਾ ਵਲੋਂ ਸਮੂਹ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਸੈਦੋਵਾਲ ਵਿਖੇ ਪ੍ਰਵਾਸੀ ਭਾਰਤੀ ਅਮਰੀਕ ਸਿੰਘ ਮੀਕਾ ਯੂ. ਕੇ., ...
ਨਡਾਲਾ, 23 ਫਰਵਰੀ (ਮਾਨ)- ਆਪਣੀਆਂ ਉਸਾਰੂ ਸਰਗਰਮੀਆਂ ਕਰਕੇ ਚਰਚਾ ਵਿਚ ਆ ਚੁੱਕੇ ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਅਗਲੇਰੇ ਪ੍ਰੋਗਰਾਮਾਂ ਲਈ ਅਹਿਮ ਵਿਚਾਰਾਂ ਕੀਤੀਆਂ | ਚਿੰਤਕ ਮੰਚ ਦੇ ਬੁਲਾਰੇ ਡਾ: ਮੱਖਣ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ 26 ਫਰਵਰੀ ...
ਭੰਡਾਲ ਬੇਟ, 23 ਫਰਵਰੀ (ਜਾਤੀਕੇ)- ਕਸਬਾ ਭੰਡਾਲ ਬੇਟ ਦੇ ਪ੍ਰਸਿੱਧ ਸਾਹਿਤਕਾਰ ਤੇ ਲੇਖਕ ਪ੍ਰੋਫੈਸਰ ਡਾ. ਗੁਰਬਖ਼ਸ਼ ਸਿੰਘ ਦੀ ਕਸਬਾ ਭੰਡਾਲ ਬੇਟ ਬਾਰੇ ਲਿਖੀ ਲਿਖਤ 'ਵਿਰਾਸਤ ਦਾ ਸੁੱਚਾ ਸ਼ਰਫ ਭੰਡਾਲ ਬੇਟ' ਅੱਜ ਭੰਡਾਲ ਬੇਟ ਵਿਖੇ ਜਾਰੀ ਕੀਤੀ ਗਈ | ਇਸ ਕਿਤਾਬ ਵਿਚ ਡਾ. ...
ਸਿਧਵਾਂ ਦੋਨਾ, 23 ਫਰਵਰੀ (ਅਵਿਨਾਸ਼ ਸ਼ਰਮਾ)- ਕੇਂਦਰੀ ਸਹਿਕਾਰੀ ਬੈਂਕ ਦੇ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਦੀਆਂ ਹਦਾਇਤਾਂ ਮੁਤਾਬਿਕ ਸਹਿਕਾਰੀ ਬੈਂਕ ਸਿਧਵਾਂ ਦੋਨਾ ਦੇ ਸ਼ਾਖਾ ਪ੍ਰਬੰਧਕ ਤੇਜਿੰਦਰਜੀਤ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਬਹੁਮੰਤਵੀ ...
ਪਾਂਸ਼ਟਾ, 23 ਫਰਵਰੀ (ਸਤਵੰਤ ਸਿੰਘ)- ਅੱਜ ਸਵੇਰੇ 11.00 ਵਜੇ ਦੇ ਕਰੀਬ ਪਿੰਡ ਰਾਮਪੁਰ ਖਲਿਆਣ ਦੇ ਨਜ਼ਦੀਕ ਇਕ ਮਾਰੂਤੀ ਕਾਰ ਤੇ ਇਨੋਵਾ ਵਿਚਕਾਰ ਦੀ ਹੋਈ ਆਹਮੋ-ਸਾਹਮਣੀ ਟੱਕਰ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨੰਗਲ ਕਲਾਂ ...
ਕਪੂਰਥਲਾ, 23 ਫਰਵਰੀ (ਅਮਰਜੀਤ ਕੋਮਲ)- ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਵਿਕਰਮ ਰਿਟਰੀਟ ਵਿਚ ਜਸ਼ਨ-ਏ-ਰੁਖ਼ਸਤ ਦੇ ਅਨੁਵਾਨ ਹੇਠ ਇਕ ਸਮਾਗਮ ਕਰਵਾਇਆ ਗਿਆ | ਜਿਸਦਾ ਉਦਘਾਟਨ ਸਕੂਲ ਦੇ ਮੈਨੇਜਿੰਗ ...
ਨੋਸ਼ਹਿਰਾ ਪੰਨੂੰਆ, 23 ਫਰਵਰੀ (ਜੋਸ਼ੀ)- ਸ੍ਰੀ ਗੁਰੂ ਅਰਜਨ ਦੇਵ ਸਪੋਰਟਸ ਕਲੱਬ ਵਲੋਂ ਅਤੇ ਪਿੰਡ ਕੋਟ ਮੁਹੰਮਦ ਖਾਂ ਦੇ ਐੱਨ.ਆਰ.ਆਈ. ਵੀਰਾਂ ਤੇ ਚੀਮਾ ਪਰਿਵਾਰ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ...
ਫਗਵਾੜਾ, 23 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਸੰਦੀਪ ਕੌਰ ਦੀ ਪ੍ਰਧਾਨਗੀ ਹੇਠ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਜਮਾਤ ਨੌਵੀਂ 'ਏ' ਦੀ ਵਿਦਿਆਰਥਣ ਕੁਰਲੀਨ ...
ਫਗਵਾੜਾ, 23 ਫਰਵਰੀ (ਕਿੰਨੜਾ)- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਬਸਪਾ ਦੇ ਬਾਨੀ ਸ੍ਰ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ 15 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾ ਰੈਲੀ ਇਤਿਹਾਸਕ ਤੇ ਰਿਕਾਰਡ ਤੋੜ ਹੋਵੇਗੀ | ਇਹ ਗੱਲ ਬਹੁਜਨ ਸਮਾਜ ਪਾਰਟੀ ਐੱਨ.ਆਰ.ਆਈਜ਼ ...
ਕਪੂਰਥਲਾ, 23 ਫਰਵਰੀ (ਵਿ. ਪ੍ਰ.)- ਭਾਰਤੀ ਡਾਕ ਵਿਭਾਗ ਨੇ ਲੋਕਾਂ ਨੂੰ ਸਹੂਲਤ ਦੇਣ ਦੇ ਮਨੋਰਥ ਨਾਲ ਸਾਰੇ ਡਾਕਘਰਾਂ ਵਿਚ ਆਧਾਰ ਕਾਰਡ ਵਿਚ ਸੋਧ ਕਰਵਾਉਣ ਦੀ ਸੁਵਿਧਾ ਸ਼ੁਰੂ ਕੀਤੀ ਹੈ | ਇਸ ਦੇ ਨਾਲ ਚੋਣਵੇਂ ਵੱਡੇ ਡਾਕਘਰਾਂ ਵਿਚ ਆਧਾਰ ਕਾਰਡ ਲਈ ਨਵੀਂ ਰਜਿਸਟਰੇਸ਼ਨ ਵੀ ...
ਕਪੂਰਥਲਾ, 23 ਫਰਵਰੀ (ਅਮਰਜੀਤ ਕੋਮਲ)- ਪੰਜਾਬ ਦੇ ਪੰਜ ਜ਼ਿਲਿ੍ਹਆਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮਿ੍ਤਸਰ ਤੇ ਨਵਾਂ ਸ਼ਹਿਰ ਦੀਆਂ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀਆਂ ਵਲੋਂ ਅੱਜ ਕਪੂਰਥਲਾ ਜ਼ਿਲ੍ਹੇ ਦੇ 50 ਦੇ ਕਰੀਬ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਨ੍ਹਾਂ ਟੀਮਾਂ ਵਿਚੋਂ ਜਲੰਧਰ ਦੀ ਸਿੱਖਿਆ ਸੁਧਾਰ ਕਮੇਟੀ ਨੇ 5, ਕਪੂਰਥਲਾ ਦੀ ਸਿੱਖਿਆ ਸੁਧਾਰ ਕਮੇਟੀ ਨੇ 1, ਹੁਸ਼ਿਆਰਪੁਰ ਦੀ ਸਿੱਖਿਆ ਸੁਧਾਰ ਕਮੇਟੀ ਨੇ 2 ਤੇ ਅੰਮਿ੍ਤਸਰ ਦੀ ਸਿੱਖਿਆ ਸੁਧਾਰ ਕਮੇਟੀ ਨੇ 2 ਅਧਿਆਪਕ ਗੈਰ ਹਾਜ਼ਰ ਪਾਏ | ਪਤਾ ਲੱਗਾ ਹੈ ਕਿ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀਆਂ ਵਲੋਂ ਜਿਹੜੇ ਸਕੂਲਾਂ ਦੇ ਅਧਿਆਪਕ ਅਚਨਚੇਤ ਨਿਰੀਖਣ ਦੌਰਾਨ ਗ਼ੈਰ ਹਾਜ਼ਰ ਪਾਏ ਗਏ, ਉਨ੍ਹਾਂ ਵਿਰੁੱਧ ਅਗਲੇਰੀ ਕਾਰਵਾਈ ਲਈ ਲੋੜੀਂਦੀ ਰਿਪੋਰਟ ਸਕੱਤਰ ਸਕੂਲ ਸਿੱਖਿਆ ਵਿਭਾਗ ਨੂੰ ਭੇਜ ਦਿੱਤੀ ਗਈ ਹੈ | ਨਿਰੀਖਣ ਦੌਰਾਨ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀਆਂ ਨੇ ਸਕੂਲਾਂ ਵਿਚ ਪੜ੍ਹਾਈ ਦੇ ਮਿਆਰ ਦੀ ਪਰਖ ਤੋਂ ਇਲਾਵਾ ਮਿਡ-ਡੇ-ਮੀਲ ਦੀ ਕੁਆਲਿਟੀ, ਪ੍ਰਬੰਧ, ਬੱਚਿਆਂ ਤੇ ਅਧਿਆਪਕਾਂ ਦੀ ਹਾਜ਼ਰੀ, ਡਾਇਰੀਆਂ ਚੈੱਕ ਕੀਤੀਆਂ ਤੇ ਟੀਮ ਦੇ ਮੈਂਬਰਾਂ ਨੇ ਵੱਖ-ਵੱਖ ਸਕੂਲਾਂ ਦੇ ਨਿਰੀਖਣ ਦੌਰਾਨ ਸਕੂਲ ਦੀ ਸਮੁੱਚੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕੀਤੀ |
ਕਪੂਰਥਲਾ, 23 ਫਰਵਰੀ (ਵਿ.ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਪੰਜਾਬ ਆਬਕਾਰੀ ਐਕਟ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਾਸਲਰ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੀ ਹਦੂਦ ਵਿਚ 24 ਫਰਵਰੀ ਨੂੰ ਇਨ੍ਹਾਂ ਦੋਵਾਂ ਕੌਾਸਲਾਂ ਦੇ ਦੋ ...
ਕਾਲਾ ਸੰਘਿਆਂ, 23 ਫਰਵਰੀ (ਬਲਜੀਤ ਸਿੰਘ ਸੰਘਾ)- ਧੰਨ-ਧੰਨ ਬਾਬਾ ਕਾਹਨ ਦਾਸ ਸਪੋਰਟਸ ਕਲੱਬ ਵਲੋਂ ਆਲਮਗੀਰ ਤੇ ਖ਼ਾਸ ਕਾਲਾ ਗ੍ਰਾਮ ਪੰਚਾਇਤਾਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ 10ਵੇਂ ਸੰਤ ਬਾਬਾ ਕਾਹਨ ਦਾਸ ਕਬੱਡੀ ਕੱਪ ਦੌਰਾਨ ਐੱਨ.ਆਰ.ਆਈ. ਕਲੱਬ ...
ਬੇਗੋਵਾਲ, 23 ਫਰਵਰੀ (ਸੁਖਜਿੰਦਰ ਸਿੰਘ)- ਬੀਤੇ ਦਿਨ ਸਥਾਨਕ ਕਸਬੇ ਦੇ ਲਾਸ ਏਾਜਲਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਯੂ. ਐੱਸ. ਏ. ਦੀ ਪ੍ਰਧਾਨਗੀ ਤੇ ਪਿ੍ੰ. ਨਵਦੀਪ ਕੌਰ ਦੀ ਅਗਵਾਈ ਹੇਠ ਸਕੂਲ ਦਾ ਪਹਿਲਾ ਖੇਡ ਸਮਾਗਮ ਕਰਵਾਇਆ ਗਿਆ, ਜਿਸ ...
ਭੁਲੱਥ, 23 ਫਰਵਰੀ (ਮੁਲਤਾਨੀ)- ਸਰਕਾਰੀ ਕਾਲਜ ਭੁਲੱਥ ਵਿਖੇ ਸਵੱਛ ਭਾਰਤ ਮੁਹਿਮ ਨੂੰ ਸਫ਼ਲ ਕਰਨ ਵਾਸਤੇ ਅੱਜ ਪੀ. ਸੀ. ਐੱਸ. ਡਾ: ਸੰਜੀਵ ਸ਼ਰਮਾ ਰਿਜਨਲ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਜਲੰਧਰ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਇਸ ਮੌਕੇ ਪੀ.ਸੀ.ਐੱਸ. ਸ਼ਰਮਾ ...
ਫਗਵਾੜਾ, 23 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਨਗਰ ਨਿਗਮ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਦਿੱਤੇ ਜਾ ਰਹੇ ਧਰਨੇ ਦੇ ਪੰਜਵੇਂ ਦਿਨ ਅੱਜ ਜੋਗਾ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕਲ ...
ਫਗਵਾੜਾ, 23 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਐਜੂਕੇਸ਼ਨ ਕੌਾਸਲ ਦੇ ਚੇਅਰਪਰਸਨ ਤੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ ਦੀ ਯੋਗ ਅਗਵਾਈ ਹੇਠ ਚੱਲ ਰਹੇ ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਕਾਲਜ ਵਿਖੇ ਕੌਮਾਾਤਰੀ ਮਾਾ ਬੋਲੀ ਦਿਵਸ ...
ਕਪੂਰਥਲਾ, 23 ਫਰਵਰੀ (ਵਿ. ਪ੍ਰ.)- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਗ਼ਰੀਬ ਲੋਕਾਂ 'ਤੇ ਪਾਣੀ ਦੇ ਬਿੱਲ ਲਗਾਉਣ, ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਏਕਤਾ ਪਾਰਟੀ ਵਲੋਂ ਪਾਰਟੀ ਦੇ ਪ੍ਰਧਾਨ ਗੁਰਮੀਤ ...
ਸੁਲਤਾਨਪੁਰ ਲੋਧੀ, 23 ਫਰਵਰੀ (ਹੈਪੀ, ਥਿੰਦ)- ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੀ ਇਕ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਜੋਸਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਕਲੱਬ ਵਲੋਂ ਸਾਲਾਨਾ ਖ਼ੂਨਦਾਨ ਕੈਂਪ ਲਗਾਉਣ ਲਈ ...
ਕਪੂਰਥਲਾ, 23 ਫਰਵਰੀ (ਸਡਾਨਾ)- ਅੱਜ ਸਵੇਰੇ ਚੌਾਕ ਜਲੋਖਾਨਾ ਵਿਖੇ ਸਿਟੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ 2 ਦੁਕਾਨਾਂ ਦਾ ਨਿਰਮਾਣ ਕਾਰਜ ਕਰਦੇ ਹੋਏ ਸੀਮੈਂਟ ਬਣਾਉਣ ਲਈ ਜ਼ਮੀਨ 'ਤੇ ਭਗਵਾਨ ਵਾਲਮੀਕ ਜੀ ਦੀ ਤਸਵੀਰ ਵਾਲਾ ਧਾਰਮਿਕ ਪੋਸਟਰ ਰੱਖਿਆ ਗਿਆ | ਇਸ ਦੀ ਸੂਚਨਾ ...
ਕਪੂਰਥਲਾ, 21 ਫਰਵਰੀ (ਵਿ. ਪ੍ਰ.)- ਸ: ਭਗਤ ਸਿੰਘ ਭੰਡਾਲ ਮੈਮੋਰੀਅਲ ਬਾਸਕਟਬਾਲ ਟਰੱਸਟ ਦੇ ਸਰਪ੍ਰਸਤ ਚੰਨਣ ਸਿੰਘ ਭੰਡਾਲ ਦੀ ਪਹਿਲੀ ਬਰਸੀ 24 ਫਰਵਰੀ ਨੂੰ 11.30 ਤੋਂ 1.00 ਵਜੇ ਤੱਕ ਗੁਰਦੁਆਰਾ ਦੇਵੀ ਤਲਾਬ ਕਪੂਰਥਲਾ ਵਿਚ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਬੇਗੋਵਾਲ, 23 ਫਰਵਰੀ (ਸੁਖਜਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸਰਕਲ ਬੇਗੋਵਾਲ ਦੇ ਨਿਯੁਕਤ ਕੀਤੇ ਪ੍ਰਧਾਨ ਜਸਵੰਤ ਸਿੰਘ ਮੁਰੱਬੀਆ ਦਾ ਸਨਮਾਨ ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਸਾਥੀ ਕੌਾਸਲਰਾਂ ਤੇ ਨਗਰ ਦੇ ਪਤਵੰਤੇ ਸੱਜਣਾ ਵਲੋਂ ...
ਫੱਤੂਢੀਂਗਾ, 23 ਫਰਵਰੀ (ਬਲਜੀਤ ਸਿੰਘ)- ਪੰਜਾਬ 'ਚ ਬਣੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿਚ ਜਿੰਨੇ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾਵੇਗਾ ਤੇ ਹਲਕਾ ਸੁਲਤਾਨਪੁਰ ਲੋਧੀ ਦੇ ਕਾਂਗਰਸੀ ਵਿਧਾਇਕ ਵੀ ਲੋਕਾਂ ਦੀਆਂ ...
ਕਪੂਰਥਲਾ, 23 ਫਰਵਰੀ (ਸਡਾਨਾ)- ਸੇਵਾ ਮੁਕਤ ਈ.ਟੀ.ਓ. ਬਰਿੰਦਰ ਸਿੰਘ ਸੰਘੇੜਾ ਦੇ ਪਿਤਾ ਤੇ ਡਾ: ਪੀ.ਐੱਸ. ਔਜਲਾ ਦੇ ਸਹੁਰਾ ਸੇਵਾ ਮੁਕਤ ਤਹਿਸੀਲਦਾਰ ਸਮਸ਼ੇਰ ਸਿੰਘ ਵਾਸੀ ਅਰਬਨ ਅਸਟੇਟ ਕਪੂਰ©ਲਾਂ ਦਾ ਅੱਜ ਸ਼ਾਮ ਦੇ ਸਮੇਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ, ...
ਕਪੂਰਥਲਾ, 23 ਫਰਵਰੀ (ਵਿ.ਪ੍ਰ.)- ਕੈਪਟਨ ਸਰਕਾਰ ਨੂੰ ਜਗਾਉਣ ਲਈ 27 ਫਰਵਰੀ ਨੂੰ ਬਹੁਜਨ ਸਮਾਜ ਪਾਰਟੀ ਅੰਬੇਡਕਰ ਵਲੋਂ ਜਲੰਧਰ ਵਿਚ ਵਿਸ਼ਾਲ ਸ਼ਕਤੀ ਮਾਰਚ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦੇਵੀ ਦਾਸ ਨਾਹਰ ਕੌਮੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਅੰਬੇਡਕਰ ਨੇ ਅੱਜ ...
ਕਪੂਰਥਲਾ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਆਰ. ਸੀ. ਐੱਫ. ਤੇ ਰੇਲਵੇ ਪ੍ਰਸ਼ਾਸਨ ਦੀ ਨੀਤੀ ਤੇ ਨੀਅਤ ਸ਼ੱਕੀ ਹੈ | ਇਸੇ ਕਾਰਨ ਹੀ ਆਰ.ਸੀ.ਐਫ. ਦੇ ਅਧਿਕਾਰੀ 1089 ਨਵੀਆਂ ਪੋਸਟਾਂ ਦੇਣ, ਨਵੀਂ ਭਰਤੀ ਕਰਨ, ਮਸ਼ੀਨਰੀ ਨੂੰ ਸੁਚਾਰੂ ਰੂਪ ਵਿਚ ਚਲਾਉਣ, ਨਵੀਆਂ ਮਸ਼ੀਨਾਂ ...
ਸੁਲਤਾਨਪੁਰ ਲੋਧੀ, 23 ਫਰਵਰੀ (ਸੋਨੀਆ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਵਲੋਂ ਸੁਲਤਾਨਪੁਰ ਲੋਧੀ ਦੇ ਸਰਕਲ ਟਿੱਬਾ ਵਿਖੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਬੀਬੀ ਹਰਜਿੰਦਰ ਕੌਰ ਦੀ ਅਗਵਾਈ ...
ਕਪੂਰਥਲਾ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਆਰ. ਸੀ. ਐੱਫ. ਤੇ ਰੇਲਵੇ ਪ੍ਰਸ਼ਾਸਨ ਦੀ ਨੀਤੀ ਤੇ ਨੀਅਤ ਸ਼ੱਕੀ ਹੈ | ਇਸੇ ਕਾਰਨ ਹੀ ਆਰ.ਸੀ.ਐਫ. ਦੇ ਅਧਿਕਾਰੀ 1089 ਨਵੀਆਂ ਪੋਸਟਾਂ ਦੇਣ, ਨਵੀਂ ਭਰਤੀ ਕਰਨ, ਮਸ਼ੀਨਰੀ ਨੂੰ ਸੁਚਾਰੂ ਰੂਪ ਵਿਚ ਚਲਾਉਣ, ਨਵੀਆਂ ਮਸ਼ੀਨਾਂ ...
ਢਿਲਵਾਂ, 23 ਫਰਵਰੀ (ਪਲਵਿੰਦਰ, ਸੁਖੀਜਾ)- ਹੋਲੇ ਮਹੱਲੇ ਤੇ ਸ੍ਰੀ ਆਨੰਦਪੁਰ ਸਾਹਿਬ ਜਾਣ ਅਤੇ ਆਉਣ ਵਾਲੀਆਂ ਸੰਗਤਾਂ ਲਈ ਨੌਜਵਾਨ ਸਭਾ ਜੈਰਾਮਪੁਰ, ਗੁਰਦੁਆਰਾ ਪ੍ਰਬੰਧਕ ਕਮੇਟੀ ਜੈਰਾਮਪੁਰ, ਲੰਗਰ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ...
ਖਲਵਾੜਾ, 23 ਫਰਵਰੀ (ਮਨਦੀਪ ਸਿੰਘ ਸੰਧੂ)- ਕੈਪਟਨ ਸਰਕਾਰ ਵਲੋਂ ਪਿੰਡਾਂ ਦੇ ਸ਼ਮਸ਼ਾਨਘਾਟ ਨੂੰ ਜਾਂਦੇ ਰਸਤਿਆਂ ਨੂੰ ਪੱਕਾ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸੁਖਮਿੰਦਰ ਸਿੰਘ ਰਾਣੀਪੁਰ ...
ਖਲਵਾੜਾ, 23 ਫਰਵਰੀ (ਮਨਦੀਪ ਸਿੰਘ ਸੰਧੂ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਹੋਲਾ ਮਹੱਲਾ ਲੰਗਰ ਕਮੇਟੀ ਰਜਿ. ਫਗਵਾੜਾ ਵਲੋਂ ਹਰ ਸਾਲ ਦੀ ਤਰ੍ਹਾਂ ਮੇਹਲੀ ਮੇਹਟਾਂ ਬਾਈਪਾਸ ਨਜ਼ਦੀਕ ਰਾਧਾ ਸੁਆਮੀ ਸਤਿਸੰਗ ਘਰ ਵਿਖੇ 23 ਫਰਵਰੀ ਤੋਂ 4 ਮਾਰਚ ਤੱਕ ਹੋਲਾ ਮਹੱਲਾ ਸਮਾਗਮ ਵਿਚ ...
ਕਪੂਰਥਲਾ, 23 ਫਰਵਰੀ (ਵਿ. ਪ੍ਰ.)- ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਸੈਫਲਾਬਾਦ, ਪ੍ਰਵਾਸੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 25 ਫਰਵਰੀ ਨੂੰ ਸੱਚਖੰਡ ਵਾਸੀ ਬਾਬਾ ਤੇਜਾ ਸਿੰਘ ਤੇ ਸੱਚਖੰਡ ਵਾਸੀ ਬਾਬਾ ਮਿਲਖਾ ਸਿੰਘ ਦੀ ...
ਲੋਹੀਆਂ ਖਾਸ, 23 ਫਰਵਰੀ (ਦਿਲਬਾਗ ਸਿੰਘ)-ਅੱਠ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਅਤੇ 72 ਗੁਰਸਿੱਖਾਂ ਦਾ ਨਗਰ ਡੱਲਾ ਸਾਹਿਬ ਵਿਖੇ ਪਿਛਲੇ ਕੁਝ ਸਮੇਂ ਤੋਂ ਪਰਮਹੰਸ ਭਾਈ ਪਾਰੋ ਦੇ ਨਾਂ 'ਤੇ ਇਕ ਸੰਸਥਾ ਕਾਇਮ ਹੋਈ ਜਿਸ ਸੰਸਥਾ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX