ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਦੇ ਬਹੁਤੇ ਲਾਭਪਾਤਰੀਆਂ ਦੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚਾਰ ਦਾ ...
ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਨੂੰ ਬਜ਼ੁਰਗ ਨਾਗਰਿਕਾਂ ਨੂੰ ਦਫ਼ਤਰਾਂ ਵਿਚ ਕੰਮ-ਕਾਜ ਲਈ ਆਉਣ 'ਤੇ ਤਰਜੀਹ ਅਤੇ ਉਚਿੱਤ ਮਾਣ-ਸਨਮਾਨ ਦੇਣ ਦੀ ਹਦਾਇਤ ਕੀਤੀ ਹੈ | ਉਹ ਅੱਜ ...
ਮੱਲਪੁਰ ਅੜਕਾਂ/ਸਾਹਲੋਂ, 12 ਮਾਰਚ (ਜੱਬੋਵਾਲ, ਨਿੱਘਾ) - ਨਵਾਂਸ਼ਹਿਰ- ਬੰਗਾ ਮੁੱਖ ਮਾਰਗ 'ਤੇ ਮਹਾਲੋਂ ਨਜ਼ਦੀਕ ਕਾਰ ਤੇ ਟਰੈਕਟਰ-ਟਰਾਲੀ ਦੀ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਮੌਕੇ 'ਤੇ ਪੁਲਿਸ ਤੋਂ ਪ੍ਰਾਪਤ ਕੀਤੀ ਜਾਣਕਾਰੀ ...
ਨਵਾਂਸ਼ਹਿਰ, 12 ਮਾਰਚ (ਸ਼ੇਤਰਾ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਾਸਤੇ ਸਰਕਾਰੀ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਰਹੀ ਹੈ, ਜਿਸ ਦਾ ਪਹਿਲਾ ਵਿੱਦਿਅਕ ਸੈਸ਼ਨ ਇਸ ਸਾਲ ਤੋਂ ਸ਼ੁਰੂ ਹੋਵੇਗਾ | ਇਸ ਤੋਂ ਇਲਾਵਾ ਨਵਾਂਸ਼ਹਿਰ ਨਗਰ ਕੌਾਸਲ ਨੂੰ ...
ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਨਜ਼ਦੀਕੀ ਪਿੰਡ ਆਸਰੋਂ ਵਿਖੇ ਦਿਨ ਦਿਹਾੜੇ ਇਕ ਘਰ ਵਿਚੋਂ ਲਗ-ਪਗ 24 ਲੱਖ ਰੁਪਏ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਹੈ | ਆਸਰੋਂ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਮਕਾਨ ਮਾਲਕ ਮੋਹਨ ਸਿੰਘ ਪੁੱਤਰ ਜੀਤ ਸਿੰਘ ਨੇ ਕਿਹਾ ਕਿ ਉਹ ...
ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੇ ਸੱਦੇ 'ਤੇ ਪਾਵਰਕਾਮ ਅਤੇ ਟਰਾਂਸਕੋ ਕੰਪਨੀਆਂ ਵਿਚ ਕੰਮ ਕਰਦੇ ਸਮੂਹ ਪਾਵਰ ਜੂਨੀਅਰ ਇੰਜੀਨੀਅਰ ਵੱਲੋਂ ਅੱਜ ਸੱਤਵੇਂ ਦਿਨ ਵੀ ਲਗਾਤਾਰ ਸਟੋਰਾਂ, ਮੀਟਰਿੰਗ ਲੈਬਾਂ, ਬਿਜਲੀ ਬਿੱਲਾਂ ...
ਰੈਲਮਾਜਰਾ, 12 ਮਾਰਚ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਪਿੰਡ ਟੌਾਸਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਲਈ ਗਰਾਮ ਪੰਚਾਇਤ ਟੌਾਸਾ, ਭੋਲੇਵਾਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਜ਼ੀ ਦਾ ਮੇਲਾ ਕਰਵਾਇਆ ਗਿਆ ਜਿਸ 'ਚ ਬਾਜ਼ੀਗਰ ਮੀਤ ਰਾਮ ਰਕਾਸਣ ਵੱਲੋਂ ਨਗਰ ਦੀ ...
ਰੱਤੇਵਾਲ, 12 ਮਾਰਚ (ਭਾਟੀਆ) ਪੰਜਾਬ ਵਿਚ ਕਾਂਗਰਸ ਪਾਰਟੀ ਨੇ ਸੱਤਾ ਸੰਭਾਲਦੇ ਹੀ ਪੰਜਾਬ ਦੀ ਜਨਤਾ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਲਏ ਜਾ ਰਹੇ ਤਾਨਾਸ਼ਾਹੀ ਫ਼ੈਸਲਿਆਂ ਅਤੇ ਗ਼ਲਤ ਨੀਤੀਆਂ ਨਾਲ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਲਈ ਝੂਠੇ ਲਾਰਿਆਂ ਤੋਂ ਸਿਵਾਏ ...
ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਰੋਧੀ ਫ਼ੈਸਲਿਆਂ ਿਖ਼ਲਾਫ਼ ਲਗਾਤਾਰ ਸੰਘਰਸ਼ ਕਰ ਰਹੀਆਂ ਜਥੇਬੰਦੀਆਂ 'ਤੇ ਆਧਾਰਿਤ ਬਣੇ ਸਾਂਝੇ ਅਧਿਆਪਕ ਮੋਰਚੇ ਵਿਚ ਸ਼ਾਮਲ ਅਤੇ ਹੋਰ ਅਧਿਆਪਕ ਜਥੇਬੰਦੀਆਂ ਨੇ ਸ਼ਾਮਲ ਹੋ ਕੇ ਪੰਜਾਬ ...
ਔੜ/ਝਿੰਗੜਾਂ, 12 ਮਾਰਚ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਖੋਲ੍ਹੇ ਗਏ ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਪ੍ਰੀ- ਨਰਸਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਬੂਟਾ ਦੇ ਜਥੇ ...
ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਤੀ ਕੋਟ ਵਿਖੇ ਬੰਗਾ-ਗੜ੍ਹਸ਼ੰਕਰ ਸੜਕ 'ਤੇ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਕੋਲ ਸ੍ਰੀ ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ ਕੀਤੀ ਗਈ | ਗੁਰੂ ਘਰ ਦੇ ਸੇਵਾਦਾਰ ਗਿਆਨੀ ਤਰਲੋਚਨ ਸਿੰਘ ਨੇ ਦੱਸਿਆ ਕਿ ਇਸ ਲੰਗਰ ਹਾਲ ਲਈ ਜਮੀਨ ਦੀ ਸੇਵਾ ਬੀਬੀ ਚਰਨ ਕੌਰ ਪਤਨੀ ਸਵ: ਗੁਰਬਖਸ਼ ਸਿੰਘ ਨੰਬਰਦਾਰ ਨੇ ਕੀਤੀ ਸੀ | ਇਸ ਸਥਾਨ 'ਤੇ ਸਮੂਹ ਨਗਰ ਨਿਵਾਸੀ ਪ੍ਰਬੰਧਕ ਕਮੇਟੀ ਅਤੇ ਐਨ. ਆਰ. ਆਈ ਵੀਰਾਂ ਦੇ ਪਰਿਵਾਰਾਂ ਦੇ ਸਹਿਯੋਗ ਨਾਲ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਸਮੂਹ ਨਗਰ ਨਿਵਾਸੀ ਅਤੇ ਐਨ. ਆਰ. ਆਈ ਪਰਿਵਾਰ ਹਾਜ਼ਰ ਸਨ |
ਕਾਠਗੜ੍ਹ, 12 ਮਾਰਚ (ਸੂਰਾਪੁਰੀ, ਪਨੇਸਰ)- ਸਿਹਤ ਵਿਭਾਗ ਵੱਲੋਂ ਕਾਠਗੜ੍ਹ ਦੇ ਹਸਪਤਾਲ ਵਿਚ ਐੱਸ.ਐੱਮ.ਓ. ਪਵਨ ਕੁਮਾਰ ਵਲੋਂ ਮੀਜਲ ਰੂਬੇਲਾ ਟੀਕਾਕਰਨ ਸਬੰਧੀ ਇਲਾਕੇ ਦੇ ਸਕੂਲਾਂ ਦੇ ਅਧਿਆਪਕਾਂ ਅਤੇ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦਿੱਤੀ ਗਈ | ਇਸ ਮੌਕੇ ਡਾ: ਪਵਨ ...
ਬੰਗਾ, 12 ਮਾਰਚ (ਜਸਬੀਰ ਸਿੰਘ ਨੂਰਪੁਰ) - ਕੌਮਾਂਤਰੀ ਔਰਤ ਦਿਵਸ ਦੇ ਸਬੰਧ ਵਿਚ ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਪਾਲ ਸਿੰਘ ਪੂੰਨੀਆ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ | ਲੜਕੀਆਂ ਦੀ ...
ਮੁਕੰਦਪੁਰ, 12 ਮਾਰਚ (ਅਮਰੀਕ ਸਿੰਘ ਢੀਂਡਸਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ 23 ਮਾਰਚ ਨੂੰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣ ਲਈ ਵੱਡੀ ਗਿਣਤੀ ਵਿਚ ਖਟਕੜ ਕਲਾਂ ਪਹੁੰਚਣ ਲਈ ਅਪੀਲ ਕਰਦਿਆਂ ਮੈਂਬਰ ਪਾਰਲੀਮੈਂਟ ਪੋ੍ਰ: ਪ੍ਰੇਮ ...
ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਉੱਚੀ ਵਿਖੇ ਸਮੂਹ ਨਗਰ ਨਿਵਾਸੀ, ਨੌਜਵਾਨ ਸਭਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਨੂੰ ਸਵੱਛ ਭਾਰਤ ਮੁਹਿੰਮ ਅਧੀਨ ਸਾਫ਼ ਸੁਥਰਾ ਰੱਖਣ ਲਈ ਉਪਰਾਲਾ ਕੀਤਾ ਜਾ ਰਿਹਾ ...
ਮੱਲਪੁਰ ਅੜਕਾਂ, 12 ਮਾਰਚ (ਜੱਬੋਵਾਲ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪੰਜਾਬ ਦੀ ਫੇਰੀ ਦੌਰਾਨ ਉਨ੍ਹਾਂ ਦੀ ਕਵਰੇਜ਼ ਕਰਨ ਲਈ ਨਾਲ ਆਏ ਪਿੰਡ ਕਾਹਮਾ ਦੇ ਕੁਲਦੀਪ ਸਿੰਘ ਦੀਪਕ ਜੋ ਕੈਨੇਡਾ ਟੋਰਾਂਟੋ ਵਿਖੇ ਪੰਜਾਬ ਦੀ ਗੁੰਜ ਰੇਡੀਓ ਚੈਨਲ ਚਲਾ ਰਹੇ ਹਨ, ...
ਸੰਧਵਾਂ, 12 ਮਾਰਚ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਹਿਬਾਨ, ਸੰਤਾਂ, ਭਗਤਾਂ, ਭੱਟ ਸਾਹਿਬਾਨ ਦੀ ਰਚੀ ਬਾਣੀ ਜਿਥੇ ਇਕ ਅਕਾਲ ਪੁਰਖ ਦੀ ਅਰਾਧਨਾ ਦਾ ਸੰਕਲਪ ਦਿ੍ੜ ਕਰਵਾਉਂਦੀ ਹੈ, ਉੱਥੇ ਇਹ ਮਹਾਨ ਗੁਰਬਾਣੀ ਸਾਨੂੰ ਸੱਚੇ-ਸੁੱਚੇ ਮਾਨਵ ਧਰਮ ...
ਨਵਾਂਸ਼ਹਿਰ, 12 ਮਾਰਚ (ਹਰਮਿੰਦਰ ਸਿੰਘ ਪਿੰਟੂ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਸੁਵਿਧਾ ਕੇਂਦਰ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਚ ਪ੍ਰਧਾਨ ਜੇ.ਡੀ.ਵਰਮਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਨਵਾਂਸ਼ਹਿਰ ਦੀ ...
ਬੰਗਾ, 12 ਮਾਰਚ (ਨੂਰਪੁਰ, ਲਧਾਣਾ) - ਪਿੰਡ ਮਾਹਿਲ ਗਹਿਲਾ ਵਿਖੇ ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਬੰਗਾ ਗੈਸ ਏਜੰਸੀ ਵਲੋਂ 45 ਲੋੜਵੰਦਾਂ ਨੂੰ ਗੈਸ ਕੁਨੈਕਸ਼ਨ ਵੰਡੇ ਗਏ | ਬੰਗਾ ਗੈਸ ਏਜੰਸੀ ਦੇ ਮੁਖੀ ਮਨਮੀਤ ਕੁਮਾਰ ਸੋਨੂੰ ਨੇ ਆਖਿਆ ਲੋਕਾਂ ਨੂੰ ਸਰਕਾਰ ਦੀਆਂ ...
ਬਹਿਰਾਮ, 12 ਮਾਰਚ (ਨਛੱਤਰ ਸਿੰਘ ਬਹਿਰਾਮ) - ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ, ਪੜਾਓ ਪੰਜਾਬ ਦੀ ਸੂਬੇ ਭਰ ਵਿਚ ਚਲਾਈ ਗਈ ਮਸ਼ਾਲ ਮਾਰਚ ਦਾ ਸੀਨੀਅਰ ਸੈਕੰਡਰੀ ਸਕੂਲ ਚੱਕ-ਬਿਲਗਾ (ਲੜਕੀਆਂ) ਵਿਖੇ ਨਿੱਘਾ ਸਵਾਗਤ ...
ਬਲਾਚੌਰ, 12 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਮੰਡ ਖੇਤਰ ਦੇ ਪਿੰਡ ਠਠਿਆਲਾ ਬੇਟ ਤੇ ਨਾਲ ਦੇ ਪਿੰਡਾਂ ਦੀ ਅਹਿਮ ਮੰਗ ਪਿੰਡ ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਬਣਨ ਦਾ ਸੁਪਨਾ ਸਾਕਾਰ ਹੁੰਦਾ ਨਜ਼ਰੀ ਨਹੀਂ ਆ ਰਿਹਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ...
ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਮਾਮ ਵਿਖੇ ਸੜਕ ਕਿਨਾਰੇ ਗੰਦੇ ਪਾਣੀ ਦੇ ਨਿਕਾਸ ਲਈ ਬਣ ਰਹੇ ਨਾਲੇ ਦਾ ਮੱਠੀ ਚਾਲ ਨਾਲ ਚੱਲ ਰਹੇ ਕੰਮ ਤੋਂ ਪਿੰਡ ਵਾਸੀ ਡਾਢੇ ਪ੍ਰੇਸ਼ਾਨ ਹਨ | ਪਿੰਡ ਵਾਸੀਆਂ ਅਨੁਸਾਰ ਪਿਛਲੇ ਡੇਢ ਮਹੀਨੇ ਤੋ ਨਾਲੇ ਦਾ ਜੂੰ ਦੀ ਚਾਲ ...
ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਰਕਾਸਣ ਵਿਖੇ ਚੱਲ ਰਹੇ 35 ਕਿੱਲੇ ਚਰਾਂਦ ਦੇ ਮਾਮਲੇ ਵਿਚ ਵਿਰੋਧੀ ਧਿਰ ਦੇ ਸੁਰਿੰਦਰ ਸਿੰਘ ਤੇ ਨੰਬਰਦਾਰ ਮੰਗਤ ਰਾਮ ਨੇ ਦੱਸਿਆ ਕਿ ਉਕਤ ਜ਼ਮੀਨ ਦੀ ਮੁਰੱਬੇਬੰਦੀ 1954 ਵਿਚ ਉਨ੍ਹਾਂ ਦੇ ਬਜ਼ੁਰਗਾਂ ਦੇ ਨਾਮ ਕੰਸੌਲੀਡੇਟ ਅਫ਼ਸਰ ਵਲੋਂ ...
ਬੰਗਾ, 12 ਮਾਰਚ (ਕਰਮ ਲਧਾਣਾ) - ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਮੀਟਿੰਗ ਸਹਿਕਾਰੀ ਸਭਾ ਬੀਸਲਾ ਵਿਖੇ ਮੱਖਣ ਸਿੰਘ ਜੱਸੋਮਜਾਰਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ...
ਸੜੋਆ, 12 ਮਾਰਚ (ਪੱਤਰ ਪ੍ਰੇਰਕ)- ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਵੱਲੋਂ ਸਮਾਜ ਸੇਵੀ ਸ: ਹਰਪਾਲ ਸਿੰਘ ਦੇ ਉੱਦਮ ਸਦਕਾ ਪਿੰਡ ਦਿਆਲਾ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਇੱਕ ਰੋਜ਼ਾ ਜਾਗਰੂਕ ਕੈਂਪ ਪਿੰਡ ਦਿਆਲਾ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ...
ਉੜਾਪੜ/ਲਸਾੜਾ, 12 ਮਾਰਚ (ਲਖਵੀਰ ਸਿੰਘ ਖੁਰਦ)- ਬਲਾਕ ਔੜ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਰੇਗਾ ਸਕੀਮ ਅਧੀਨ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ ਹੋਇਆ | ਬਲਾਕ ਵਿਕਾਸ ਅਫਸਰ ਔੜ ਬਲਬੀਰ ਸਿੰਘ ...
ਭੱਦੀ, 12 ਮਾਰਚ (ਨਰੇਸ਼ ਧੌਲ) ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ 70ਵੇਂ ਜਨਮ ਉਤਸਵ ਨੂੰ ਸਮਰਪਿਤ ਸਮਾਗਮ ਕੁਟੀਆ ਓਾਕਾਰ ਧਾਮ ਪਿੰਡ ਥੋਪੀਆ ਵਿਖੇ ਸਵਾਮੀ ਅਨੁਭਵਾਂ ਨੰਦ ਭੂਰੀ ਵਾਲਿਆਂ ਅਤੇ ਸਵਾਮੀ ...
ਕਟਾਰੀਆਂ, 12 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦਰਬਾਰ ਵਿਖੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਰਹਿਨੁਮਾਈ ਹੇਠ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ...
ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਪੁਲਿਸ ਚੌਕੀ ਆਸਰੋਂ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦਿਆਂ ਟਿੱਪਰ, ਟਰੈਕਟਰ, ਟਰਾਲੀਆਂ ਤੋਂ ਬਾਅਦ ਰੇਤ ਨਾਲ ਭਰੇ ਚਾਰ ਘੋੜੇ ਰੇਹੜਿਆਂ ਨੂੰ ਕਬਜੇ 'ਚ ਵਿਚ ਲਿਆ | ਇਸ ਸਬੰਧ ਵਿਚ ਆਸਰੋਂ ਪੁਲਿਸ ਨੇ ਦੱਸਿਆ ਕਿ ਮਾਈਨਿੰਗ ...
ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਅੱਜ ਇੱਥੇ ਕੌਮੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਅੰਜਲੀ ਭਾਵੜਾ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬਚਿਆਂ ਨੂੰ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ ਪਿਲਾ ...
ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਦੁਪਾਲਪੁਰ ਸਥਿਤ ਦਾਣਾ ਮੰਡੀ ਵਿਖੇ ਸਮਾਜ ਸੇਵਕ ਪਰਮਜੀਤ ਸਿੰਘ ਆੜ੍ਹਤੀ, ਸਮੂਹ ਗਰਾਮ ਪੰਚਾਇਤ ਤੇ ਨੌਜਵਾਨ ਸਭਾ ਦੁਪਾਲਪੁਰ ਵਲੋਂ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਸਹਿਯੋਗ ਨਾਲ 7 ਵਾਂ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX