ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਜੀਵਨ ਦੀਆਂ ਵੱਡੀਆਂ ਚੀਜ਼ਾਂ ਨੂੰ ਅਸੀਂ ਉਦੋਂ ਪਛਾਣਦੇ ਹਾਂ, ਜਦੋਂ ਅਸੀਂ ਉਨ੍ਹਾਂ ਨੂੰ ਗੁਆ ਲੈਂਦੇ ਹਾਂ। -ਸ਼ਰਤ ਚੰਦਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੌਜੂਦਾ ਕਾਂਗਰਸ ਸਰਕਾਰ ਨੇ ਕਈ ਲੋਕ ਭਲਾਈ ਸਕੀਮਾਂ ਨੂੰ ਬੰਦ ਕੀਤਾ-ਡਾ: ਸੁੱਖੀ

ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਦੇ ਬਹੁਤੇ ਲਾਭਪਾਤਰੀਆਂ ਦੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚਾਰ ਦਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਬਜ਼ੁਰਗ ਨਾਗਰਿਕਾਂ ਨੂੰ ਸਾਰੇ ਦਫ਼ਤਰਾਂ ਵਿਚ ਮਾਣ-ਸਨਮਾਨ ਦੇਣ ਦੀ ਹਦਾਇਤ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਨੂੰ ਬਜ਼ੁਰਗ ਨਾਗਰਿਕਾਂ ਨੂੰ ਦਫ਼ਤਰਾਂ ਵਿਚ ਕੰਮ-ਕਾਜ ਲਈ ਆਉਣ 'ਤੇ ਤਰਜੀਹ ਅਤੇ ਉਚਿੱਤ ਮਾਣ-ਸਨਮਾਨ ਦੇਣ ਦੀ ਹਦਾਇਤ ਕੀਤੀ ਹੈ | ਉਹ ਅੱਜ ...

ਪੂਰੀ ਖ਼ਬਰ »

ਕਾਰ ਤੇ ਟਰੈਕਟਰ-ਟਰਾਲੀ ਦੀ ਟਰੱਕ 'ਚ ਦੋ ਵਿਅਕਤੀ ਜ਼ਖ਼ਮੀ

ਮੱਲਪੁਰ ਅੜਕਾਂ/ਸਾਹਲੋਂ, 12 ਮਾਰਚ (ਜੱਬੋਵਾਲ, ਨਿੱਘਾ) - ਨਵਾਂਸ਼ਹਿਰ- ਬੰਗਾ ਮੁੱਖ ਮਾਰਗ 'ਤੇ ਮਹਾਲੋਂ ਨਜ਼ਦੀਕ ਕਾਰ ਤੇ ਟਰੈਕਟਰ-ਟਰਾਲੀ ਦੀ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਮੌਕੇ 'ਤੇ ਪੁਲਿਸ ਤੋਂ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਨਵਾਂਸ਼ਹਿਰ ਵਾਸਤੇ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਵਿਚ ਵੱਡੀ ਪ੍ਰਾਪਤੀ ਰਹੀ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 12 ਮਾਰਚ (ਸ਼ੇਤਰਾ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਾਸਤੇ ਸਰਕਾਰੀ ਕਾਲਜ ਦੀ ਮਨਜ਼ੂਰੀ ਪਹਿਲੇ ਸਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਰਹੀ ਹੈ, ਜਿਸ ਦਾ ਪਹਿਲਾ ਵਿੱਦਿਅਕ ਸੈਸ਼ਨ ਇਸ ਸਾਲ ਤੋਂ ਸ਼ੁਰੂ ਹੋਵੇਗਾ | ਇਸ ਤੋਂ ਇਲਾਵਾ ਨਵਾਂਸ਼ਹਿਰ ਨਗਰ ਕੌਾਸਲ ਨੂੰ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ 24 ਲੱਖ ਦੇ ਗਹਿਣੇ ਚੋਰੀ

ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਨਜ਼ਦੀਕੀ ਪਿੰਡ ਆਸਰੋਂ ਵਿਖੇ ਦਿਨ ਦਿਹਾੜੇ ਇਕ ਘਰ ਵਿਚੋਂ ਲਗ-ਪਗ 24 ਲੱਖ ਰੁਪਏ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਹੈ | ਆਸਰੋਂ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਮਕਾਨ ਮਾਲਕ ਮੋਹਨ ਸਿੰਘ ਪੁੱਤਰ ਜੀਤ ਸਿੰਘ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਪਾਵਰਕਾਮ ਦੇ ਜੂਨੀਅਰ ਇੰਜੀ: ਵਲੋਂ ਅੱਜ ਸੱਤਵੇਂ ਦਿਨ ਵੀ ਬਾਈਕਾਟ ਜਾਰੀ ਰਿਹਾ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੇ ਸੱਦੇ 'ਤੇ ਪਾਵਰਕਾਮ ਅਤੇ ਟਰਾਂਸਕੋ ਕੰਪਨੀਆਂ ਵਿਚ ਕੰਮ ਕਰਦੇ ਸਮੂਹ ਪਾਵਰ ਜੂਨੀਅਰ ਇੰਜੀਨੀਅਰ ਵੱਲੋਂ ਅੱਜ ਸੱਤਵੇਂ ਦਿਨ ਵੀ ਲਗਾਤਾਰ ਸਟੋਰਾਂ, ਮੀਟਰਿੰਗ ਲੈਬਾਂ, ਬਿਜਲੀ ਬਿੱਲਾਂ ...

ਪੂਰੀ ਖ਼ਬਰ »

ਬਾਜ਼ੀ ਦਾ ਮੇਲਾ ਕਰਵਾਇਆ

ਰੈਲਮਾਜਰਾ, 12 ਮਾਰਚ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਪਿੰਡ ਟੌਾਸਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਲਈ ਗਰਾਮ ਪੰਚਾਇਤ ਟੌਾਸਾ, ਭੋਲੇਵਾਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਜ਼ੀ ਦਾ ਮੇਲਾ ਕਰਵਾਇਆ ਗਿਆ ਜਿਸ 'ਚ ਬਾਜ਼ੀਗਰ ਮੀਤ ਰਾਮ ਰਕਾਸਣ ਵੱਲੋਂ ਨਗਰ ਦੀ ...

ਪੂਰੀ ਖ਼ਬਰ »

ਹਰ ਫ਼ਰੰਟ 'ਤੇ ਫੇਲ੍ਹ ਹੋਈ ਕਾਂਗਰਸ ਸਰਕਾਰ 'ਧੱਕੇਸ਼ਾਹੀ ਐਵਾਰਡ' ਦੀ ਪਾਤਰ-ਚੌਧਰੀ ਨੰਦ ਲਾਲ

ਰੱਤੇਵਾਲ, 12 ਮਾਰਚ (ਭਾਟੀਆ) ਪੰਜਾਬ ਵਿਚ ਕਾਂਗਰਸ ਪਾਰਟੀ ਨੇ ਸੱਤਾ ਸੰਭਾਲਦੇ ਹੀ ਪੰਜਾਬ ਦੀ ਜਨਤਾ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਲਏ ਜਾ ਰਹੇ ਤਾਨਾਸ਼ਾਹੀ ਫ਼ੈਸਲਿਆਂ ਅਤੇ ਗ਼ਲਤ ਨੀਤੀਆਂ ਨਾਲ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਲਈ ਝੂਠੇ ਲਾਰਿਆਂ ਤੋਂ ਸਿਵਾਏ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਜਬਰੀ ਬਦਲ ਕੇ ਸਕੂਲਾਂ ਅਤੇ ਅਧਿਆਪਕਾਂ ਨੂੰ ਉਜਾੜਨ ਦੀ ਕੀਤੀ ਨਿਖੇਧੀ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਦੇ ਸਿੱਖਿਆ ਵਿਰੋਧੀ ਫ਼ੈਸਲਿਆਂ ਿਖ਼ਲਾਫ਼ ਲਗਾਤਾਰ ਸੰਘਰਸ਼ ਕਰ ਰਹੀਆਂ ਜਥੇਬੰਦੀਆਂ 'ਤੇ ਆਧਾਰਿਤ ਬਣੇ ਸਾਂਝੇ ਅਧਿਆਪਕ ਮੋਰਚੇ ਵਿਚ ਸ਼ਾਮਲ ਅਤੇ ਹੋਰ ਅਧਿਆਪਕ ਜਥੇਬੰਦੀਆਂ ਨੇ ਸ਼ਾਮਲ ਹੋ ਕੇ ਪੰਜਾਬ ...

ਪੂਰੀ ਖ਼ਬਰ »

ਸੈਂਟ ਸੋਲਜਰ ਸਕੂਲ 'ਚ ਸ਼ੁਕਰਾਨਾ ਸਮਾਗਮ ਕਰਵਾਇਆ

ਔੜ/ਝਿੰਗੜਾਂ, 12 ਮਾਰਚ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਖੋਲ੍ਹੇ ਗਏ ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਪ੍ਰੀ- ਨਰਸਰੀ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਬੂਟਾ ਦੇ ਜਥੇ ...

ਪੂਰੀ ਖ਼ਬਰ »

ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ

ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਤੀ ਕੋਟ ਵਿਖੇ ਬੰਗਾ-ਗੜ੍ਹਸ਼ੰਕਰ ਸੜਕ 'ਤੇ ਸਥਿਤ ਗੁਰਦੁਆਰਾ ਸਿੰਘ ਸਭਾ ਦੇ ਕੋਲ ਸ੍ਰੀ ਗੁਰੂ ਨਾਨਕ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ੁਰੂ ਕੀਤੀ ਗਈ | ਗੁਰੂ ਘਰ ਦੇ ਸੇਵਾਦਾਰ ਗਿਆਨੀ ਤਰਲੋਚਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੀਜਲ ਰੂਬੇਲਾ ਟੀਕਾ ਅਤਿ ਜ਼ਰੂਰੀ-ਐੱਸ.ਐੱਮ.ਓ. ਪਵਨ ਕੁਮਾਰ

ਕਾਠਗੜ੍ਹ, 12 ਮਾਰਚ (ਸੂਰਾਪੁਰੀ, ਪਨੇਸਰ)- ਸਿਹਤ ਵਿਭਾਗ ਵੱਲੋਂ ਕਾਠਗੜ੍ਹ ਦੇ ਹਸਪਤਾਲ ਵਿਚ ਐੱਸ.ਐੱਮ.ਓ. ਪਵਨ ਕੁਮਾਰ ਵਲੋਂ ਮੀਜਲ ਰੂਬੇਲਾ ਟੀਕਾਕਰਨ ਸਬੰਧੀ ਇਲਾਕੇ ਦੇ ਸਕੂਲਾਂ ਦੇ ਅਧਿਆਪਕਾਂ ਅਤੇ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦਿੱਤੀ ਗਈ | ਇਸ ਮੌਕੇ ਡਾ: ਪਵਨ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ 'ਚ ਔਰਤ ਦਿਵਸ 'ਤੇ ਸਮਾਗਮ

ਬੰਗਾ, 12 ਮਾਰਚ (ਜਸਬੀਰ ਸਿੰਘ ਨੂਰਪੁਰ) - ਕੌਮਾਂਤਰੀ ਔਰਤ ਦਿਵਸ ਦੇ ਸਬੰਧ ਵਿਚ ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਪਾਲ ਸਿੰਘ ਪੂੰਨੀਆ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ | ਲੜਕੀਆਂ ਦੀ ...

ਪੂਰੀ ਖ਼ਬਰ »

ਜਦੋਂ ਪੋਲ ਖੋਲ੍ਹ ਰੈਲੀ ਦੀ ਤਿਆਰੀ ਲਈ ਆਏ ਆਗੂਆਂ ਨੂੰ ਲੋਕਾਂ ਦੇ ਸਵਾਲਾਂ ਦਾ ਕਰਨਾ ਪਿਆ ਸਾਹਮਣਾ

ਮੁਕੰਦਪੁਰ, 12 ਮਾਰਚ (ਅਮਰੀਕ ਸਿੰਘ ਢੀਂਡਸਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ 23 ਮਾਰਚ ਨੂੰ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣ ਲਈ ਵੱਡੀ ਗਿਣਤੀ ਵਿਚ ਖਟਕੜ ਕਲਾਂ ਪਹੁੰਚਣ ਲਈ ਅਪੀਲ ਕਰਦਿਆਂ ਮੈਂਬਰ ਪਾਰਲੀਮੈਂਟ ਪੋ੍ਰ: ਪ੍ਰੇਮ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਸੁਧਾਰੀ ਸ਼ਮਸ਼ਾਨਘਾਟ ਦੀ ਹਾਲਤ

ਪੱਲੀ ਝਿੱਕੀ, 12 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਉੱਚੀ ਵਿਖੇ ਸਮੂਹ ਨਗਰ ਨਿਵਾਸੀ, ਨੌਜਵਾਨ ਸਭਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਨੂੰ ਸਵੱਛ ਭਾਰਤ ਮੁਹਿੰਮ ਅਧੀਨ ਸਾਫ਼ ਸੁਥਰਾ ਰੱਖਣ ਲਈ ਉਪਰਾਲਾ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਵਿਲੇਜ਼ ਯੂਥ ਕਲੱਬ ਵਲੋਂ ਕੁਲਦੀਪ ਦੀਪਕ ਦਾ ਸਨਮਾਨ

ਮੱਲਪੁਰ ਅੜਕਾਂ, 12 ਮਾਰਚ (ਜੱਬੋਵਾਲ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪੰਜਾਬ ਦੀ ਫੇਰੀ ਦੌਰਾਨ ਉਨ੍ਹਾਂ ਦੀ ਕਵਰੇਜ਼ ਕਰਨ ਲਈ ਨਾਲ ਆਏ ਪਿੰਡ ਕਾਹਮਾ ਦੇ ਕੁਲਦੀਪ ਸਿੰਘ ਦੀਪਕ ਜੋ ਕੈਨੇਡਾ ਟੋਰਾਂਟੋ ਵਿਖੇ ਪੰਜਾਬ ਦੀ ਗੁੰਜ ਰੇਡੀਓ ਚੈਨਲ ਚਲਾ ਰਹੇ ਹਨ, ...

ਪੂਰੀ ਖ਼ਬਰ »

ਗੁਰਬਾਣੀ ਸਾਨੂੰ ਮਾਨਵ ਧਰਮ ਨਾਲ ਜੋੜਦੀ ਹੈ - ਨਿਰਮਲ ਸਿੰਘ ਸੰਧੂ

ਸੰਧਵਾਂ, 12 ਮਾਰਚ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਹਿਬਾਨ, ਸੰਤਾਂ, ਭਗਤਾਂ, ਭੱਟ ਸਾਹਿਬਾਨ ਦੀ ਰਚੀ ਬਾਣੀ ਜਿਥੇ ਇਕ ਅਕਾਲ ਪੁਰਖ ਦੀ ਅਰਾਧਨਾ ਦਾ ਸੰਕਲਪ ਦਿ੍ੜ ਕਰਵਾਉਂਦੀ ਹੈ, ਉੱਥੇ ਇਹ ਮਹਾਨ ਗੁਰਬਾਣੀ ਸਾਨੂੰ ਸੱਚੇ-ਸੁੱਚੇ ਮਾਨਵ ਧਰਮ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 12 ਮਾਰਚ (ਹਰਮਿੰਦਰ ਸਿੰਘ ਪਿੰਟੂ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਸੁਵਿਧਾ ਕੇਂਦਰ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਚ ਪ੍ਰਧਾਨ ਜੇ.ਡੀ.ਵਰਮਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਨਵਾਂਸ਼ਹਿਰ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਬੰਗਾ, 12 ਮਾਰਚ (ਨੂਰਪੁਰ, ਲਧਾਣਾ) - ਪਿੰਡ ਮਾਹਿਲ ਗਹਿਲਾ ਵਿਖੇ ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਬੰਗਾ ਗੈਸ ਏਜੰਸੀ ਵਲੋਂ 45 ਲੋੜਵੰਦਾਂ ਨੂੰ ਗੈਸ ਕੁਨੈਕਸ਼ਨ ਵੰਡੇ ਗਏ | ਬੰਗਾ ਗੈਸ ਏਜੰਸੀ ਦੇ ਮੁਖੀ ਮਨਮੀਤ ਕੁਮਾਰ ਸੋਨੂੰ ਨੇ ਆਖਿਆ ਲੋਕਾਂ ਨੂੰ ਸਰਕਾਰ ਦੀਆਂ ...

ਪੂਰੀ ਖ਼ਬਰ »

ਮਸ਼ਾਲ ਮਾਰਚ ਦਾ ਚੱਕ-ਬਿਲਗਾਂ ਸਕੂਲ ਵਲੋਂ ਨਿੱਘਾ ਸਵਾਗਤ

ਬਹਿਰਾਮ, 12 ਮਾਰਚ (ਨਛੱਤਰ ਸਿੰਘ ਬਹਿਰਾਮ) - ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ, ਪੜਾਓ ਪੰਜਾਬ ਦੀ ਸੂਬੇ ਭਰ ਵਿਚ ਚਲਾਈ ਗਈ ਮਸ਼ਾਲ ਮਾਰਚ ਦਾ ਸੀਨੀਅਰ ਸੈਕੰਡਰੀ ਸਕੂਲ ਚੱਕ-ਬਿਲਗਾ (ਲੜਕੀਆਂ) ਵਿਖੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਕਦੋਂ ਬਣੇਗੀ?

ਬਲਾਚੌਰ, 12 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਮੰਡ ਖੇਤਰ ਦੇ ਪਿੰਡ ਠਠਿਆਲਾ ਬੇਟ ਤੇ ਨਾਲ ਦੇ ਪਿੰਡਾਂ ਦੀ ਅਹਿਮ ਮੰਗ ਪਿੰਡ ਠਠਿਆਲਾ ਬੇਟ ਤੋਂ ਬੰਨ੍ਹ ਦਰਿਆ ਸਤਲੁਜ ਤੱਕ ਸੜਕ ਬਣਨ ਦਾ ਸੁਪਨਾ ਸਾਕਾਰ ਹੁੰਦਾ ਨਜ਼ਰੀ ਨਹੀਂ ਆ ਰਿਹਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕਮਾਮ ਵਾਸੀਆਂ ਵਲੋਂ ਗੰਦੇ ਪਾਣੀ ਦੇ ਨਿਕਾਸ ਲਈ ਚੱਲ ਰਹੇ ਕੰਮ ਨੂੰ ਜਲਦ ਕਰਵਾਉਣ ਦੀ ਮੰਗ

ਸਾਹਲੋਂ, 12 ਮਾਰਚ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਮਾਮ ਵਿਖੇ ਸੜਕ ਕਿਨਾਰੇ ਗੰਦੇ ਪਾਣੀ ਦੇ ਨਿਕਾਸ ਲਈ ਬਣ ਰਹੇ ਨਾਲੇ ਦਾ ਮੱਠੀ ਚਾਲ ਨਾਲ ਚੱਲ ਰਹੇ ਕੰਮ ਤੋਂ ਪਿੰਡ ਵਾਸੀ ਡਾਢੇ ਪ੍ਰੇਸ਼ਾਨ ਹਨ | ਪਿੰਡ ਵਾਸੀਆਂ ਅਨੁਸਾਰ ਪਿਛਲੇ ਡੇਢ ਮਹੀਨੇ ਤੋ ਨਾਲੇ ਦਾ ਜੂੰ ਦੀ ਚਾਲ ...

ਪੂਰੀ ਖ਼ਬਰ »

ਜ਼ਮੀਨ ਵਿਵਾਦ ਸਬੰਧੀ ਵਿਰੋਧੀ ਧਿਰ ਨੇ ਸਟੇਅ ਆਰਡਰ ਹੋਣ ਦਾ ਦਾਅਵਾ ਕੀਤਾ

ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਰਕਾਸਣ ਵਿਖੇ ਚੱਲ ਰਹੇ 35 ਕਿੱਲੇ ਚਰਾਂਦ ਦੇ ਮਾਮਲੇ ਵਿਚ ਵਿਰੋਧੀ ਧਿਰ ਦੇ ਸੁਰਿੰਦਰ ਸਿੰਘ ਤੇ ਨੰਬਰਦਾਰ ਮੰਗਤ ਰਾਮ ਨੇ ਦੱਸਿਆ ਕਿ ਉਕਤ ਜ਼ਮੀਨ ਦੀ ਮੁਰੱਬੇਬੰਦੀ 1954 ਵਿਚ ਉਨ੍ਹਾਂ ਦੇ ਬਜ਼ੁਰਗਾਂ ਦੇ ਨਾਮ ਕੰਸੌਲੀਡੇਟ ਅਫ਼ਸਰ ਵਲੋਂ ...

ਪੂਰੀ ਖ਼ਬਰ »

ਗ਼ੈਰ-ਜ਼ਰਾਇਤੀ ਸਭਾਵਾਂ ਦੇ ਮੈਂਬਰਾਂ ਦੀ ਹੋਈ ਕਰਜ਼ਾ ਮੁਆਫ਼ੀ ਸਬੰਧੀ ਮੀਟਿੰਗ

ਬੰਗਾ, 12 ਮਾਰਚ (ਕਰਮ ਲਧਾਣਾ) - ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਮੀਟਿੰਗ ਸਹਿਕਾਰੀ ਸਭਾ ਬੀਸਲਾ ਵਿਖੇ ਮੱਖਣ ਸਿੰਘ ਜੱਸੋਮਜਾਰਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਕੈਂਸਰ ਜਾਗਰੂਕ ਕੈਂਪ ਦੌਰਾਨ 315 ਮਰੀਜ਼ਾਂ ਦੀ ਜਾਂਚ

ਸੜੋਆ, 12 ਮਾਰਚ (ਪੱਤਰ ਪ੍ਰੇਰਕ)- ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਵੱਲੋਂ ਸਮਾਜ ਸੇਵੀ ਸ: ਹਰਪਾਲ ਸਿੰਘ ਦੇ ਉੱਦਮ ਸਦਕਾ ਪਿੰਡ ਦਿਆਲਾ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਇੱਕ ਰੋਜ਼ਾ ਜਾਗਰੂਕ ਕੈਂਪ ਪਿੰਡ ਦਿਆਲਾ ਵਿਖੇ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਗਲੀਆਂ ਵਿਚ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ

ਉੜਾਪੜ/ਲਸਾੜਾ, 12 ਮਾਰਚ (ਲਖਵੀਰ ਸਿੰਘ ਖੁਰਦ)- ਬਲਾਕ ਔੜ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਰੇਗਾ ਸਕੀਮ ਅਧੀਨ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ ਹੋਇਆ | ਬਲਾਕ ਵਿਕਾਸ ਅਫਸਰ ਔੜ ਬਲਬੀਰ ਸਿੰਘ ...

ਪੂਰੀ ਖ਼ਬਰ »

ਸਵਾਮੀ ਓਾਕਾਰਾ ਨੰਦ ਦੇ ਜਨਮ ਉਤਸਵ ਨੂੰ ਸਮਰਪਿਤ ਸਮਾਗਮ 17 ਤੋਂ

ਭੱਦੀ, 12 ਮਾਰਚ (ਨਰੇਸ਼ ਧੌਲ) ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਗੱਦੀ ਨਸ਼ੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ 70ਵੇਂ ਜਨਮ ਉਤਸਵ ਨੂੰ ਸਮਰਪਿਤ ਸਮਾਗਮ ਕੁਟੀਆ ਓਾਕਾਰ ਧਾਮ ਪਿੰਡ ਥੋਪੀਆ ਵਿਖੇ ਸਵਾਮੀ ਅਨੁਭਵਾਂ ਨੰਦ ਭੂਰੀ ਵਾਲਿਆਂ ਅਤੇ ਸਵਾਮੀ ...

ਪੂਰੀ ਖ਼ਬਰ »

ਬਾਬਾ ਊਧੋ ਸ਼ਾਹ ਚਿਸ਼ਤੀ ਦਾ ਸਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਟਾਰੀਆਂ, 12 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦਰਬਾਰ ਵਿਖੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਰਹਿਨੁਮਾਈ ਹੇਠ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਸਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ, ਐਨ. ਆਰ. ਆਈ ਵੀਰਾਂ ਅਤੇ ਨਗਰ ਨਿਵਾਸੀਆਂ ਅਤੇ ਸੰਗਤ ਦੇ ਸਹਿਯੋਗ ਸਦਕਾ ਧੂਮ-ਧਾਮ ਨਾਲ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਝੰਡੇ ਅਤੇ ਚਾਦਰਾਂ ਚੜ੍ਹਾਈਆਂ ਗਈਆਂ ਅਤੇ ਸ਼ਾਮ ਨੂੰ ਚਿਰਾਗ ਰੌਸ਼ਨ ਕੀਤੇ ਗਏ, ਰਾਤ ਨੂੰ ਮਹਿਫਲ-ਏ-ਕਵਾਲੀ ਦੀ ਸਟੇਜ਼ ਸਜਾਈ ਗਈ ਜਿਸ 'ਚ ਕਵਾਲ ਪਾਰਟੀਆਂ ਪ੍ਰੇਮ ਕਵਾਲ ਪਨਾਮ, ਸੋਢੀ ਇਰਫਾਨ ਹੁਸ਼ਿਆਰਪੁਰ, ਪ੍ਰਵੇਜ਼ ਖਾਨ ਮਲੇਰਕੋਟਲਾ, ਇਸ਼ਰਤ ਕਵਾਲ ਮਲੇਰਕੋਟਲਾ, ਪਾਲੀ ਭਾਰ ਸਿੰਘ ਪੁਰੀ, ਸਲੀਮ ਖਾਨ ਕਵਾਲ ਮਲੇਰਕੋਟਲਾ ਨੇ ਦਰਬਾਰ 'ਤੇ ਹਾਜ਼ਰੀ ਭਰੀ | ਮੇਲੇ ਦੇ ਦੂਸਰੇ ਦਿਨ ਧਾਰਮਿਕ ਤੇ ਸੱਭਿਆਚਾਰਕ ਸਟੇਜ ਲਗਾਈ ਜਿਸ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਆਰ ਜੋਗੀ, ਸਰਬਜੀਤ ਸਰਬ, ਬੂਟਾ ਮੁਹੰਮਦ ਖਾਨ, ਕੌਰ ਸਿਸਟਰਜ਼, ਰਮੇਸ਼ ਚੌਹਾਨ, ਦੀਪ ਛਿੰਦਾ, ਰਣਵੀਰ ਬੇਰਾਜ ਆਦਿ ਕਲਾਕਾਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਮੇਲੇ 'ਚ ਵੱਖ-ਵੱਖ ਡੇਰਿਆਂ ਤੋਂ ਸਾਂਈ ਲਖਵੀਰ ਸ਼ਾਹ ਕਾਦਰੀ ਕਟਾਰੀਆਂ, ਸ਼ੰਭੂ ਸੇਵਾਦਾਰ ਡੇਰਾ ਮਈਆ ਭਗਵਾਨ ਫਿਲੌਰ, ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ: ਪੰਜਾਬ, ਸੰਤ ਜਸਵਿੰਦਰ ਸਿੰਘ ਡਾਡੀਆਂ, ਬਾਬਾ ਸਵਰਨਾ ਸ਼ਾਹ ਕਟਾਰੀਆਂ, ਬਾਬਾ ਮੇਜ਼ਰ ਘੁੰਮਣਾਂ, ਬਾਬਾ ਮਨਜੀਤ ਸਾਬਰੀ ਲਿੱਦੜਾਂ, ਸੋਹਣ ਸ਼ਾਹ ਸਾਬਰੀ ਨੰਗਲ ਸ਼ਹੀਦਾਂ, ਬਾਬਾ ਮੋਹਨ ਲਾਲ, ਬਾਬਾ ਗੁਰਬਚਨ ਸਿੰਘ ਫੌਜੀ, ਸੰਤ ਹਰਭਜਨ ਸਿੰਘ ਸੰਧਵਾਂ, ਸਾਈਾ ਸੁਰਜੀਤ ਸ਼ਾਹ ਕਾਦਰੀ ਕਟਾਰੀਆਂ ਆਦਿ ਮਹਾਂਪੁਰਸ਼ਾਂ ਨੇ ਪਹੁੰਚ ਕੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ | ਸਟੇਜ ਸੈਕਟਰੀ ਦੀ ਸੇਵਾ ਸਤਪਾਲ ਸੱਤੀ ਹੁਸ਼ਿਆਰਪੁਰ ਵਲੋਂ ਬਾਖੂਬੀ ਨਿਭਾਈ ਗਈ | ਮੇਲੇ 'ਚ ਡਾ: ਦਵਿੰਦਰ ਕੁਮਾਰ ਹੁਸ਼ਿਆਰਪੁਰ ਵਲੋਂ ਸੰਗਤ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਚੌਾਕੀ ਇੰਚਾਰਜ਼ ਕਟਾਰੀਆਂ ਏ. ਐਸ. ਆਈ. ਹੀਰਾ ਲਾਲ, ਏ. ਐਸ. ਆਈ ਮਦਨ ਲਾਲ, ਸਰਪੰਚ ਗੁਰਚਰਨ ਸਿੰਘ ਗੁਰੂ, ਸੰਤੋਖ ਸਿੰਘ ਜੱਖੂ, ਅਮਰਜੀਤ ਕਲਸੀ ਤਲਵੰਡੀ ਜੱਟਾਂ, ਮੁਖਤਿਆਰ ਸਿੰਘ ਗੁਰੂ, ਨਵਦੀਪ ਸਿੰਘ ਜੱਖੂ, ਪ੍ਰਮਜੀਤ ਸਿੰਘ, ਅਮਰਜੀਤ ਸਿੰਘ, ਵਰਿੰਦਰ ਸਿੰਘ ਨੰਬਰਦਾਰ, ਪ੍ਰੀਤਮ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਭੁੰਗਰਨੀ, ਸੋਹਨ ਲਾਲ ਖਮਾਚੌਾ, ਰਾਮ ਰਤਨ, ਚਰਨ ਦਾਸ, ਰਮਨਦੀ ਕਲਸੀ, ਬਾਵਾ ਕਲਸੀ, ਰਜਿੰਦਰ ਸਿੰਘ ਚਾਕ, ਗੁਰਬਚਨ ਬਾਦਸ਼ਾਹ ਅਤੇ ਹੋਰ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਚੱਕਰ 'ਚ ਘੋੜੇ ਰੇਹੜੇ ਫੜੇ

ਰੈਲਮਾਜਰਾ, 12 ਮਾਰਚ (ਰਾਕੇਸ਼ ਰੋਮੀ)- ਪੁਲਿਸ ਚੌਕੀ ਆਸਰੋਂ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦਿਆਂ ਟਿੱਪਰ, ਟਰੈਕਟਰ, ਟਰਾਲੀਆਂ ਤੋਂ ਬਾਅਦ ਰੇਤ ਨਾਲ ਭਰੇ ਚਾਰ ਘੋੜੇ ਰੇਹੜਿਆਂ ਨੂੰ ਕਬਜੇ 'ਚ ਵਿਚ ਲਿਆ | ਇਸ ਸਬੰਧ ਵਿਚ ਆਸਰੋਂ ਪੁਲਿਸ ਨੇ ਦੱਸਿਆ ਕਿ ਮਾਈਨਿੰਗ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਲੋਂ ਪੋਲੀਓ ਮੁਹਿੰਮ ਦਾ ਉਦਘਾਟਨ

ਨਵਾਂਸ਼ਹਿਰ, 12 ਮਾਰਚ (ਦੀਦਾਰ ਸਿੰਘ ਸ਼ੇਤਰਾ)- ਅੱਜ ਇੱਥੇ ਕੌਮੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਅੰਜਲੀ ਭਾਵੜਾ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬਚਿਆਂ ਨੂੰ ਪੋਲੀਓ ਰੋਧਕ ਦਵਾਈ ਦੀਆਂ ਬੂੰਦਾਂ ਪਿਲਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 44 ਯੂਨਿਟ ਖ਼ੂਨ ਇਕੱਤਰ

ਉਸਮਾਨਪੁਰ, 12 ਮਾਰਚ (ਮਝੂਰ)- ਪਿੰਡ ਦੁਪਾਲਪੁਰ ਸਥਿਤ ਦਾਣਾ ਮੰਡੀ ਵਿਖੇ ਸਮਾਜ ਸੇਵਕ ਪਰਮਜੀਤ ਸਿੰਘ ਆੜ੍ਹਤੀ, ਸਮੂਹ ਗਰਾਮ ਪੰਚਾਇਤ ਤੇ ਨੌਜਵਾਨ ਸਭਾ ਦੁਪਾਲਪੁਰ ਵਲੋਂ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਸਹਿਯੋਗ ਨਾਲ 7 ਵਾਂ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX